Wednesday, March 11
Shadow

ਮਾਨਸੂਨ ਸੀਜਨ ਦੌਰਾਨ ਸੂਬੇ ਭਰ ਵਿੱਚ ਲਗਾਏ ਜਾਣਗੇ 2.5 ਕਰੋੜ ਬੂਟੇ – ਵਿੱਤ ਕਮਿਸ਼ਨਰ, ਵਣ ਵਿਭਾਗ

ਮੁਹੱਈਆ ਕਰਵਾਇਆ ਜਾ ਸਕੇ ਉਨ੍ਹਾਂ ਕਿਹਾ ਕਿ ਜ਼ਮੀਨਾਂ ਨਾਲ ਲੱਗਦੀਆਂ ਸੜਕਾ ਦੇ ਬਰਮਾਂ ਉੱਪਰ ਲਗਾਏ ਗਏ ਬੂਟਿਆਂ ਨੂੰ ਬਚਾਉਣ ਲਈ ਪੂਰਨ ਸਹਿਯੋਗ ਦੇਣ। ਇਸ ਨਾਲ ਮਗਨਰੇਗਾ ਸਕੀਮ ਅਧੀਨ ਜਾਬ ਕਾਰਡ ਹੋਲਡਰਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦਿੱਤਾ ਜਾ ਸਕੇਗਾ।

ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਕਾਸ ਕੁਮਾਰਐਸ.ਡੀ.ਐਮਜ਼ਅਰਵਿੰਦਰ ਪਾਲ ਸਿੰਘਮਨਕੰਵਲ ਸਿੰਘ ਚਾਹਲਰਵਿੰਦਰ ਸਿੰਘ ਅਰੋੜਾਕੰਜ਼ਰਵੇਟਰ ਡਵੀਜ਼ਨਲ ਅਫਸਰ ਜੰਗਲਾਤ ਵਿਭਾਗ ਸ੍ਰੀ ਐਸ ਕੇ ਸਾਗਰ,  ਸਿਵਲ ਸਰਜਨ ਡਾਸੁਮਿਤ ਸਿੰਘਐਕਸੀਐਨ ਨਹਿਰੀ ਵਿਭਾਗ ਸ੍ਰੀਕੁਲਵਿੰਦਰ ਸਿੰਘ,ਐਕਸੀਐਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸ੍ਰੀ ਸੁਖਦੇਵ ਸਿੰਘਜਿਲ੍ਹਾ ਜੰਗਲਾਤ ਅਫ਼ਸਰ ਸਅਮਨੀਤ ਸਿੰਘਐਕਸੀਐਨ ਪੀ.ਡਬਲਯੂ.ਡੀਇੰਦਰਜੀਤ ਸਿੰਘਪ੍ਰਿੰਸੀਪਲ ਆਈ.ਟੀ.ਆਈਕੈਪਟਨ ਸੰਜੀਵ ਸ਼ਰਮਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ

ਕੈਪਸ਼ਨ ਵਿੱਤ ਕਮਿਸ਼ਨਰਵਣ ਵਿਭਾਗ ਸ੍ਰੀ ਕ੍ਰਿਸ਼ਨ ਕੁਮਾਰ ਪਲਾਂਟੇਸ਼ਨ ਸਬੰਧੀ ਵੱਖਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ

———–

Leave a Reply

Your email address will not be published. Required fields are marked *