Monday, March 9
Shadow

ਪੰਜਾਬ ਪੁਲਿਸ ਅਤੇ ਬੀਐਸਐਫ ਵੱਲੋਂ ਚਲਾਇਆ ਗਿਆ ਸਾਂਝਾ ਸਰਚ ਅਭਿਆਨ

ਫਾਜ਼ਿਲਕਾ 14 ਫਰਵਰੀ
ਸ੍ਰੀ ਗੌਰਵ ਯਾਦਵ ਆਈਪੀਐਸ ਡੀਜੀਪੀ ਪੰਜਾਬ ਦੀ ਹਦਾਇਤਾਂ ਮੁਤਬਿਕ  ਸ੍ਰੀ ਵਰਿੰਦਰ ਸਿੰਘ ਬਰਾੜ ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਦੇ ਨਿਰਦੇਸ਼ਾਂ ਤਹਿਤ ਸ੍ਰੀ ਸੁਬੇਗ ਸਿੰਘ ਉਪ ਕਪਤਾਨ ਪੁਲਿਸ ਸਬ ਡਿਵੀਜ਼ਨ ਫਾਜ਼ਿਲਕਾ ਵੱਲੋਂ ਬੀਐਸਐਫ ਨਾਲ ਮਿਲ ਕੇ ਸਰਹੱਦੀ ਪਿੰਡ ਗੁਲਾਬਾਂ ਭੈਣੀ ਅਤੇ ਇਸਦੇ ਆਸ ਪਾਸ ਦੇ ਇਲਾਕੇ ਵਿੱਚ ਅੱਜ ਸਵੇਰੇ ਸਾਂਝਾ ਸਰਚ ਆਪਰੇਸ਼ਨ ਕਾਸੋ ਚਲਾਇਆ ਗਿਆ । ਇਸ ਤਹਿਤ ਬੀਐਸਐਫ ਦੇ ਜਵਾਨਾਂ ਅਤੇ ਪੁਲਿਸ ਦੇ ਜਵਾਨਾਂ ਵੱਲੋਂ ਸਾਂਝੇ ਤੌਰ ਤੇ ਟੀਮਾਂ ਬਣਾ ਕੇ ਡੁੰਗਾਈ ਨਾਲ ਇਲਾਕੇ ਦੀ ਜਾਂਚ ਕੀਤੀ ਗਈ ਤਾਂ ਜੋ ਅਪਰਾਧੀ ਬਿਰਤੀ ਰੱਖਣ ਵਾਲੇ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਸਕੇ।

Leave a Reply

Your email address will not be published. Required fields are marked *