Wednesday, August 12
Shadow

Author: admin

ਪਿੰਡ ਸਾਧਾਂਵਾਲਾ ਵਿਖੇ 11ਵੇਂ ਸੁਵਿਧਾ ਕੈਂਪ ਦਾ ਕੀਤਾ ਗਿਆ ਆਯੋਜਨ

ਪਿੰਡ ਸਾਧਾਂਵਾਲਾ ਵਿਖੇ 11ਵੇਂ ਸੁਵਿਧਾ ਕੈਂਪ ਦਾ ਕੀਤਾ ਗਿਆ ਆਯੋਜਨ

Punjab
ਫਰੀਦਕੋਟ 9 ਅਗਸਤ,2024  (    ) ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦੇ ਹੱਲ ਲਈ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀ ਲੜੀ ਤਹਿਤ ਅੱਜ ਬਾਹਰਲਾ ਗੁਰਦੁਆਰਾ ਸਾਹਿਬ  ਪਿੰਡ ਸਾਧਾਂਵਾਲਾ ਵਿਖੇ 11ਵੇਂ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨਰਭਿੰਦਰ ਸਿੰਘ ਗਰੇਵਾਲ ਨੇ ਲੋਕਾਂ ਦਾਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਹੱਲ ਲਈ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਪਿੰਡ ਸਾਧਾਂਵਾਲਾ, ਚੁੱਘੇਵਾਲਾ, ਝਾੜੀਵਾਲਾ, ਘੋਨੀਵਾਲਾ, ਨੱਥਲਵਾਲਾ ਅਤੇ ਪੱਖੀ ਖੁਰਦ ਦੇ ਲੋਕਾਂ ਨੇ ਸੁਵਿਧਾ ਕੈਂਪ ਵਿੱਚ ਸ਼ਿਰਕਤ ਕਰਕੇ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਸੁਵਿਧਾ ਕੈਂਪ ਵਿੱਚ ਬਿਨੈਕਾਰਾਂ ਦੀ ਸਹੂਲਤ ਲਈ ਜਿਲ੍ਹੇ ਦੇ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਕਾਊਂਟਰ ਲਗਾਏ ਗਏ ਸਨ, ਜਿਸ ਵਿੱਚ ਸਬੰਧਤ ਵਿਭਾਗਾਂ ਦੇ ਮੁੱਖੀ/ਨੁਮਾਇੰਦੇ ਹਾਜ਼ਰ ਹੋਏ। ਉਨ੍ਹਾਂ ਦੱਸਿਆ ਕਿ ਕੈਂਪ ਲਗਾਉਣ ਦਾ ਮੰਤਵ ਇਕੋ ਥਾਂ `ਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਲ...
ਸਥਾਨਕ ਸਰਕਾਰਾਂ ਮੰਤਰੀ ਨੇ ਸਮੂਹ ਜ਼ਿਲ੍ਹਿਆਂ ਦੇ ਮਿਉਂਸੀਪਲ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ

ਸਥਾਨਕ ਸਰਕਾਰਾਂ ਮੰਤਰੀ ਨੇ ਸਮੂਹ ਜ਼ਿਲ੍ਹਿਆਂ ਦੇ ਮਿਉਂਸੀਪਲ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ

Punjab
ਚੰਡੀਗੜ੍ਹ, 9 ਅਗਸਤ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸਮੂਹ ਜ਼ਿਲ੍ਹਿਆਂ ਦੇ ਮਿਉਂਸੀਪਲ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਸੂਬੇ ਅੰਦਰ ਚੱਲ ਰਹੇ ਸਮੁੱਚੇ ਪ੍ਰਗਤੀ ਅਧੀਨ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਸੀਮਾ ਅੰਦਰ ਮੁਕੰਮਲ ਕਰਨ ਲਈ ਕਿਹਾ ਹੈ। ਅੱਜ ਇੱਥੇ ਮਿਉਂਸੀਪਲ ਭਵਨ ਵਿਖੇ ਕੀਤੀ ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕਾਰਜ ਕਰ ਰਹੀ ਹੈ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਪਾਸੋਂ ਵੱਖ-ਵੱਖ ਸਕੀਮਾਂ ਜਿਵੇਂ ਕਿ 15ਵੇ ਵਿੱਤ ਕਮਿਸ਼ਨ ਦੀ ਅਣਵਰਤੀ ਰਾਸ਼ੀ, ਕੇਂਦਰ ਸਰਕਾਰ ਵੱਲੋਂ ਸਪਾਂਸਰਡ ਸਕੀਮਾਂ ਦੀ ਅਣਵਰਤੀ ਰਾਸ਼ੀ ਅਤੇ ਐਸ.ਐਨ.ਏ. ਖਾਤੇ ਵਿੱਚ ਬਕਾਇਆ ਫੰਡਾਂ ਬਾਰੇ ਰੀਵਿਊ ਕੀਤਾ ਅਤੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਵਿੱਚ ਗੁਣੱਵਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ। ਸਥਾਨਕ ਸਰਕਾਰਾਂ ਮੰਤਰੀ ਨੇ ਅਧਿਕਾਰੀਆਂ ਨਾਲ 16 ਸ਼ਹਿਰੀ ਸਥਾਨਕ ਇਕਾਈਆਂ ਵਿੱਚ ਸੀਵਰ...
ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਕਰਕੇ ਬਣਿਆ ਦੇਸ਼ ਦਾ ਮੋਹਰੀ ਹਲਕਾ: ਅਮਨ ਅਰੋੜਾ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਕਰਕੇ ਬਣਿਆ ਦੇਸ਼ ਦਾ ਮੋਹਰੀ ਹਲਕਾ: ਅਮਨ ਅਰੋੜਾ

Punjab
ਚੰਡੀਗੜ੍ਹ, 9 ਅਗਸਤ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਸੁਨਾਮ ਆਪਣੇ ਸਾਰੇ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਾਰਟਰੀਆਂ ਦੀ ਸ਼ੁਰੂਆਤ ਕਰਕੇ ਦੇਸ਼ ਦਾ ਮੋਹਰੀ ਵਿਧਾਨ ਸਭਾ ਹਲਕਾ ਬਣ ਗਿਆ ਹੈ। ਇਹ ਪ੍ਰਾਜੈਕਟ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਅਤੇ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਤਕਨਾਲੋਜੀ ਦੀ ਮਦਦ ਨਾਲ ਹੋਰ ਕਾਬਲ ਬਣਾਉਣ ਦੀ ਦਿਸ਼ਾ ਵਿੱਚ ਮੀਲ ਪੱਥਰ ਸਥਾਪਤ ਹੋਵੇਗਾ। ਇਹ ਜਾਣਕਾਰੀ ਅੱਜ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਹਲਕੇ ਦੇ ਸਰਕਾਰੀ ਹਾਈ ਸਕੂਲ, ਖੇੜੀ ਵਿਖੇ ਐਡਵਾਂਸਡ ਰੋਬੋਟਿਕ ਲੈਬਾਰਟਰੀ ਦਾ ਉਦਘਾਟਨ ਕਰਨ ਮੌਕੇ ਸਾਂਝੀ ਕੀਤੀ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪਹਿਲਕਦਮੀ ਵਿਦਿਆਰਥੀਆਂ ਨੂੰ ਮਿਆਰੀ ਤੇ ਵਿਗਿਆਨਕ ਸਿੱਖਿਆ ਪ੍ਰਦਾਨ ਕਰਨ ਤੋਂ ਇਲਾਵਾ ਆਧੁਨਿਕ ਯੁੱਗ ਦਾ ਹਾਣੀ ਬਣਨ ਲਈ ਲੋੜੀਂਦੇ ਹੁਨਰ ਪ੍ਰਦਾਨ ਕਰਨ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੂਜੇ ਪੜਾਅ ਤਹਿਤ 11 ਸਰਕਾਰੀ ਸਕੂਲਾ...
ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੇ 170 ਰੇਲਵੇ ਸਟੇਸ਼ਨਾਂ ‘ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੇ 170 ਰੇਲਵੇ ਸਟੇਸ਼ਨਾਂ ‘ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ

Punjab
ਚੰਡੀਗੜ੍ਹ, 9 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅਗਾਮੀ ਸੁਤੰਤਰਤਾ ਦਿਵਸ-2024 ਦੇ ਮੱਦੇਨਜ਼ਰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਇਨ੍ਹਾਂ ਦੇ ਆਲੇ-ਦੁਆਲੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਇਹ ਮੁਹਿੰਮ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਚਲਾਈ ਗਈ, ਜਿਸ ਤਹਿਤ ਪੁਲਿਸ ਟੀਮਾਂ ਨੇ ਖੋਜੀ ਕੁੱਤਿਆਂ ਦੀ ਸਹਾਇਤਾ ਨਾਲ ਰੇਲਵੇ ਸਟੇਸ਼ਨਾਂ 'ਤੇ ਆਉਣ-ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ। ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਇਸ ਸੂਬਾ ਪੱਧਰੀ ਮੁਹਿੰਮ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਇਸ ਮੁਹਿੰਮ ਨੇ ਨੇਪਰੇ ਚਾੜ੍ਹਨ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ ਪ੍ਰਤੀ ਰੇਲਵੇ ਸਟੇਸ਼ਨ ਘੱਟੋ ਘੱਟ ਦੋ ਟੀ...
ਲੋਕ ਨਿਰਮਾਣ ਮੰਤਰੀ ਨੇ 94 ਲੱਖ ਰੁਪਏ ਦੀ ਲਾਗਤ ਨਾਲ ਮਾਰਕੀਟ ਕਮੇਟੀ ਮਹਿਤਾ ਦੀ ਨਵੀਂ ਬਣੀ ਇਮਾਰਤ ਦਾ ਕੀਤਾ ਉਦਘਾਟਨ

ਲੋਕ ਨਿਰਮਾਣ ਮੰਤਰੀ ਨੇ 94 ਲੱਖ ਰੁਪਏ ਦੀ ਲਾਗਤ ਨਾਲ ਮਾਰਕੀਟ ਕਮੇਟੀ ਮਹਿਤਾ ਦੀ ਨਵੀਂ ਬਣੀ ਇਮਾਰਤ ਦਾ ਕੀਤਾ ਉਦਘਾਟਨ

Punjab
ਅੰਮ੍ਰਿਤਸਰ 9 ਅਗਸਤ 2024—                 ਮੁੱਖ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਲਾਗੇ ਹੀ ਸਰਕਾਰੀ ਸੁਵਿਧਾਵਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਵੱਖ-ਵੱਖ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਮਾਰਨੇ ਪੈਣ ਅਤੇ ਇਸੇ ਹੀ ਲੜੀ ਤਹਿਤ ਵੱਖ-ਵੱਖ ਸਰਕਾਰੀ ਬਿਲਡਿੰਗਾਂ ਦਾ ਕਾਇਆ ਕਲਪ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਵਾਉਣ ਆਏ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।                 ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ.ਟੀ.ਓ. ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਨੇ ਅੱਜ 94 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਮਾਰਕੀਟ ਕਮੇਟੀ ਮਹਿਤਾ ਦੀ ਨਵੀਂ ਬਿਲਡਿੰਗ ਦਾ ਉਦਘਾਟਨ ਕਰਨ ਪਿੱਛੋਂ ਕੀਤਾ। ਉਨਾਂ ਦੱਸਿਆ ਕਿ ਇਸ ਬਿਲਡਿੰਗ ਦੀ ਉਸਾਰੀ ਪੰਜਾਬ ਮੰਡੀ ਬੋਰਡ ਵਲੋਂ ਕਰਵਾਈ ਗਈ ਹੈ ਅਤੇ ਇਸ ਬਿਲਡਿੰਗ ਦੀ ਉਸਾਰੀ ਨਾਲ ਆੜ੍ਹਤੀਆਂ, ਆਮ ਲੋਕਾਂ ਅਤੇ ਦਫ਼ਤਰੀ ਕਰਮਚਾਰੀ...
ਸਰਕਾਰ ਨੇ ਕਰੀਬ 43 ਹਜ਼ਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਕਰਵਾਏ ਮੁਹੱਈਆ – ਈ.ਟੀ.ਓ.

ਸਰਕਾਰ ਨੇ ਕਰੀਬ 43 ਹਜ਼ਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਕਰਵਾਏ ਮੁਹੱਈਆ – ਈ.ਟੀ.ਓ.

Punjab
ਅੰਮ੍ਰਿਤਸਰ 9 ਅਗਸਤ 2024 --- ਮੁਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇ ਕਾਬਲ ਬਨਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਆਪਣੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਸਰਕਾਰ ਨੇ ਕਰੀਬ 43 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਮਾਰਕੀਟ ਕਮੇਟੀ ਮਹਿਤਾ ਵਿਖੇ ਲਗਾਏ ਗਏ ਰੋਜਗਾਰ ਅਤੇ ਸਵੈ ਰੋਜਗਾਰ ਕੈਂਪ ਦੌਰਾਨ 96 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਮੁਹੱਈਆ ਕਰਵਾਉਣ ਸਮੇਂ ਕੀਤਾ। ਉਨਾਂ ਦੱਸਿਆ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਸਿਹਤ, ਸਿੱਖਿਆ ਅਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ ਹੈ। ਉਨਾਂ ਦੱਸਿਆ ਕਿ ਇਸ ਕੰਮ ਲਈ ਪਿੰਡ ਪੱਧਰ ਤੇ ਰੋਜ਼ਗਾਰ ਕੈਂਪ ਲਗਾ ਕੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ ਅਤੇ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਸਕੀਮਾਂ ਬਾਰੇ ਜਾਗਰੂਕ ਕਰਨਾ ਹੈ। ਉਨਾਂ ਦੱਸਿਆ ਕਿ ਇਸ ਕੈਂਪ ਵਿੱਚ ਸਵੈ ਰੋਜਗਾਰ ਮੁਹਈਆ ਕਰਵਾਉਣ ਲਈ ਪੰਜਾਬ ਦੇ ਜਿਲ੍ਹੇ ਦੇ ਵੱਖ-ਵੱਖ ਵਿਭਾਗ ਜਿਵੇ ਕਿ ਬੈਕਫਿ...
ਮੁੱਖ ਮੰਤਰੀ ਵੱਲੋਂ ‘ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ’ ਮੁਹਿੰਮ ਦਾ ਆਗਾਜ਼

ਮੁੱਖ ਮੰਤਰੀ ਵੱਲੋਂ ‘ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ’ ਮੁਹਿੰਮ ਦਾ ਆਗਾਜ਼

Punjab
ਚੰਡੀਗੜ੍ਹ, 9 ਅਗਸਤ: ਸੂਬੇ ਵਿੱਚ ਡੇਂਗੂ ਦੇ ਫੈਲਾਅ ਨੂੰ ਰੋਕਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ‘ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਡੇਂਗੂ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਹੋਰ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਵਚਨਬੱਧ ਹੈ ਜਿਸ ਤਹਿਤ ਇਹ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਮਈ ਮਹੀਨੇ ਤੋਂ ਬ੍ਰੀਡਿੰਗ ਚੈਕਿੰਗ ਸਬੰਧੀ ਬਾਕਾਇਦਾ ਮੁਹਿੰਮ ਵਿੱਢੀ ਹੋਈ ਹੈ, ਜਿਸ ਤਹਿਤ ਮਈ ਅਤੇ ਜੂਨ ਮਹੀਨੇ ਵਿੱਚ 300 ਬ੍ਰੀਡਿੰਗ ਚੈਕਰ ਭਰਤੀ ਕੀਤੇ ਗਏ ਸਨ, ਜਿਨ੍ਹਾਂ ਦੀ ਗਿਣਤੀ ਜੁਲਾਈ ਮਹੀਨੇ ਵਿੱਚ ਵਧਾ ਕੇ 1200 ਕਰ ਦਿੱਤੀ ਗਏ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੂਕ ਕਰਨ ਲਈ ਇਹ ਜਨ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਜ਼ਿਲ੍ਹਿਆਂ ਵਿੱਚ 47 ਸੈਂਟੀਨੇਲ ਸਰਵੇਲੈਂਸ ਹਸਪਤਾਲਾਂ ਦੀ ਪਛਾਣ ਕੀਤੀ ਗਈ ਹੈ ਅਤੇ ਸੂਬੇ ਵਿੱਚ ਡੇਂ...
ਵਿਧਾਇਕ ਬੱਗਾ ਦੀ ਪ੍ਰਧਾਨਗੀ ਹੇਠ ਅਧਿਕਾਰੀਆਂ ਨਾਲ ਮੀਟਿੰਗ

ਵਿਧਾਇਕ ਬੱਗਾ ਦੀ ਪ੍ਰਧਾਨਗੀ ਹੇਠ ਅਧਿਕਾਰੀਆਂ ਨਾਲ ਮੀਟਿੰਗ

National, Politics, Punjab
ਲੁਧਿਆਣਾ, 9 ਜੁਲਾਈ (000) - ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ ਜਿਸ ਵਿੱਚ ਬੁੱਢਾ ਦਰਿਆ ਦੀ ਸਫਾਈ ਲਈ ਚੱਲ ਰਹੇ ਕਾਰਜ਼ਾਂ ਵਿੱਚ ਹੋਰ ਤੇਜ਼ੀ ਲਿਆਉਣ ਸਬੰਧੀ ਵਿਚਾਰ ਵਟਾਂਦਰੇ ਕੀਤੇ। ਮੀਟਿੰਗ ਦੌਰਾਨ ਵਿਧਾਇਕ ਬੱਗਾ ਦੇ ਨਾਲ ਐਸ.ਡੀ.ਐਮ. ਵਿਕਾਸ ਹੀਰਾ ਅਤੇ ਨਗਰ ਨਿਗਮ, ਪੀ.ਪੀ.ਸੀ.ਬੀ. ਸੀਵਰੇਜ ਬੋਰਡ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਬੱਗਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਡ੍ਰੇਨੇਜ ਪ੍ਰਣਾਲੀ ਅਤੇ ਬੁੱਢੇ ਦਰਿਆ ਵਿੱਚ ਡਾਇੰਗ ਕੰਪਲੈਕਸ ਦੇ ਪੈਂਦੇ ਪਾਣੀ ਬਾਰੇ ਵੀ ਚਰਚਾ ਕੀਤੀ ਗਈ। ਉਨ੍ਹਾਂ ਸਪੱਸ਼ਟ ਕੀਤਾ ਕਿ ਬੁੱਢੇ ਦਰਿਆ ਦੇ ਨਾਲ-ਨਾਲ ਬੂਟੇ ਲਗਾਉਣ ਦੀ ਮੁਹਿੰਮ ਤੋਂ ਇਲਾਵਾ ਹੋਰ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਂਦੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਹਲਕੇ ਨੂੰ ਸਾਫ ਸੁੱਥਰਾ ਅਤੇ ਹਰਿਆ ਭਰਿਆ ਰੱਖਣ ਵਿੱਚ ਆਪਣਾ ਪੂਰਨ ਸਹਿਯੋਗ ਦੇਣ।...
ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਸਰਕਾਰੀ ਕਾਲਜ, ਫੇਜ਼ 6 ਵਿਖੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਸਰਕਾਰੀ ਕਾਲਜ, ਫੇਜ਼ 6 ਵਿਖੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

National, Politics, Punjab
ਐਸ.ਏ.ਐਸ.ਨਗਰ, 09 ਅਗਸਤ: ਜ਼ਿਲੇ ਵਿੱਚ 77ਵੇਂ ਸੁਤੰਤਰਤਾ ਦਿਵਸ ਨੂੰ ਮਨਾਉਣ ਦੀਆਂ ਤਿਆਰੀਆਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ੋਰਾਂ ਤੇ ਕੀਤੀਆਂ ਜਾ ਰਹੀਆਂ ਹਨ। 15 ਅਗਸਤ, 2024 ਨੂੰ ਮਨਾਏ ਜਾਣ ਵਾਲੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਵੱਲੋਂ ਸਮਾਗਮ ਵਾਲੇ ਸਥਾਨ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ, ਫੇਜ਼ 6 ਵਿਖੇ ਜ਼ਿਲ੍ਹਾ ਅਧਿਕਾਰੀਆਂ ਦੀ ਵਿਸ਼ੇਸ ਮੀਟਿੰਗ ਬੁਲਾ ਕੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਵੱਲੋ ਜ਼ਿਲ੍ਹਾ ਅਧਿਕਾਰੀਆਂ ਨੂੰ ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਸਬੰਧੀ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ 15 ਅਸਗਤ ਨੂੰ ਸਰਕਾਰੀ ਕਾਲਜ, ਫੇਜ਼- 6 ਵਿਖੇ ਆਮ ਲੋਕਾਂ ਨੂੰ ਸਮਾਗਮ ਚ ਭਾਗ ਲੈਣ ਲਈ ਖੁੱਲ੍ਹਾ ਸੱਦਾ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸੁਤੰਤਰਤਾ ਦਿਵਸ ਦੇ ਸਮਾਗਮ ਦੌਰਾਨ ਪੇਸ਼ ਕੀਤੀਆਂ ਜਾਣ ਵਾਲੀਆਂ ਸਾਰੀਆਂ ਝਾਕੀਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਦੇਖ ਰੇਖ ਹੇਠ ਤਿਆਰ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਉਪ ਮੰਡਲ ਮੈਜਿਸਟਰੇਟ, ਮੋਹਾਲੀ ਇ...
ਡੇਂਗੂ ’ਤੇ ਵਾਰ : ਜ਼ਿਲ੍ਹਾ ਸਿਹਤ ਵਿਭਾਗ ਵਲੋਂ ਪੁਲਿਸ ਸਟੇਸ਼ਨਾਂ ’ਚ ਚੈਕਿੰਗ

ਡੇਂਗੂ ’ਤੇ ਵਾਰ : ਜ਼ਿਲ੍ਹਾ ਸਿਹਤ ਵਿਭਾਗ ਵਲੋਂ ਪੁਲਿਸ ਸਟੇਸ਼ਨਾਂ ’ਚ ਚੈਕਿੰਗ

National, Politics, Punjab
ਐਸ.ਏ.ਐਸ.ਨਗਰ 9 ਅਗਸਤ : ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਜ਼ਿਲ੍ਹਾ ਸਿਹਤ ਵਿਭਾਗ ਦੁਆਰਾ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪੁਲਿਸ ਸਟੇਸ਼ਨਾਂ/ਚੌਕੀਆਂ ਵਿਚ ਚੈਕਿੰਗ ਕੀਤੀ ਗਈ ਅਤੇ ਡੇਂਗੂ ਤੋਂ ਬਚਾਅ ਲਈ ਜਾਣਕਾਰੀ ਵੀ ਦਿਤੀ ਗਈ। ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਨੇ ਦੱਸਿਆ ਕਿ ਸੀਨੀਅਰ ਸਿਹਤ ਅਧਿਕਾਰੀਆਂ ਨੇ ਆਪੋ-ਆਪਣੀਆਂ ਟੀਮਾਂ ਨਾਲ ਵੱਖ-ਵੱਖ ਥਾਈਂ ਨਿਰੀਖਣ ਕੀਤਾ, ਜਿਸ ਦੌਰਾਨ ਉਨ੍ਹਾਂ ਥਾਵਾਂ ਨੂੰ ਵਿਸ਼ੇਸ਼ ਤੌਰ ’ਤੇ ਚੈੱਕ ਕੀਤਾ ਗਿਆ ਜਿਥੇ ਮੱਛਰ ਦਾ ਲਾਰਵਾ ਪੈਦਾ ਹੋ ਸਕਦਾ ਹੈ। ਇਸ ਦੌਰਾਨ ਪੁਲਿਸ ਸਟੇਸ਼ਨਾਂ ਦੇ ਸਟਾਫ਼ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵਿਸਥਾਰ ਪੂਰਵਕ ਸਮਝਾਇਆ ਗਿਆ। ਸਿਵਲ ਸਰਜਨ ਨੇ ਦਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਸਿਹਤ ਟੀਮਾਂ ਨੇ ਇਕੋ ਸਮੇਂ ਸਵੇਰੇ 9 ਤੋਂ 10 ਵਜੇ ਤਕ ਡੇਂਗੂ ਰੋਕਥਾਮ ਮੁਹਿੰਮ ਚਲਾਈ। ਮੁਹਿੰਮ ਦੌਰਾਨ ਕੰਟੇਨਰ, ਗਮਲੇ, ਕੂਲਰ, ਫ਼ਰਿੱਜ, ਬਕਸੇ ਅਤੇ ਹੋਰ ਸਮਾਨ ਦੀ ਜਾਂਚ ਕੀਤੀ ਗਈ ਜਿਥੇ ਪਾਣੀ ਖੜਾ ਹੋਣ ਦੀ ਸੰਭਾਵਨਾ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਜਿੱਥੇ-ਜਿੱਥੇ ਵੀ ਲਾਰਵਾ ਮਿਲਿਆ, ਉਥੇ...