Shadow

Author: admin

ਨਵੇਂ ਅਗਾਜ਼ ਵੱਲ ਵਧੀ ਇਹ ਚਰਚਿਤ ਮਾਡਲ, ਮੁੱਖ ਅਦਾਕਾਰਾ ਵਜੋਂ ਇਸ ਫ਼ਿਲਮ ‘ਚ ਆਵੇਗੀ ਨਜ਼ਰ

ਨਵੇਂ ਅਗਾਜ਼ ਵੱਲ ਵਧੀ ਇਹ ਚਰਚਿਤ ਮਾਡਲ, ਮੁੱਖ ਅਦਾਕਾਰਾ ਵਜੋਂ ਇਸ ਫ਼ਿਲਮ ‘ਚ ਆਵੇਗੀ ਨਜ਼ਰ

enterinment news
ਪੰਜਾਬੀ ਮਿਊਜ਼ਿਕ ਵੀਡੀਓ ਦੀ ਦੁਨੀਆ ਵਿੱਚ ਸਨਸ਼ੇਂਸ਼ਨਲ ਅਤੇ ਖੂਬਸੂਰਤ ਚਿਹਰੇ ਵਜੋ ਜਾਂਣੀ ਜਾਂਦੀ ਹੈ ਜਾਨਵੀਂ, ਜੋ ਬਤੌਰ ਮਾਡਲ ਇਸ ਖਿੱਤੇ ਵਿੱਚ ਸਿਰਜੀਆਂ ਮਜ਼ਬੂਤ ਪੈੜਾ ਤੋਂ ਬਾਅਦ ਹੁਣ ਅਦਾਕਾਰੀ ਦੇ ਖੇਤਰ ਵਿੱਚ ਨਵੇਂ ਅਯਾਮ ਕਾਇਮ ਕਰਨ ਵੱਲ ਵਧ ਚੁੱਕੀ ਹੈ, ਜਿਸ ਵੱਲੋਂ ਇਸ ਦਿਸ਼ਾ ਵਿਚ ਵਧਾ ਦਿੱਤੇ ਗਏ ਬਹੁ -ਪ੍ਰਭਾਵੀ ਕਦਮਾਂ ਦਾ ਹੀ ਪ੍ਰਗਟਾਵਾ ਕਰਵਾਉਣ ਜਾ ਰਹੀ ਹੈ। ਅਪਕਮਿੰਗ ਪੰਜਾਬੀ ਫ਼ਿਲਮ 'ਸਾਹਾ ਤੋਂ ਬਾਅਦ' ਦਾ ਲੇਖ਼ਣ ਅਤੇ ਨਿਰਦੇਸ਼ਨ ਜਿੰਮਾ ਪ੍ਰਵੀਨ ਮਹਿਰਾ ਸੰਭਾਲ ਰਹੇ ਹਨ ਅਪਕਮਿੰਗ ਪੰਜਾਬੀ ਫ਼ਿਲਮ 'ਸਾਹਾ ਤੋਂ ਬਾਅਦ', ਜੋ ਇੰਨੀ ਦਿਨੀ ਤੇਜ਼ੀ ਨਾਲ ਮੁਕੰਮਲ ਕੀਤੀ ਜਾ ਰਹੀ ਹੈ। 'ਯੁਵਮ ਫਿਲਮਜ਼ ਦੇ ਬੈਨਰ ਹੇਠ ਬਣਾਈ ਅਤੇ ਪੇਸ਼ ਕੀਤੀ ਜਾਣ ਵਾਲੀ ਉਕਤ ਫ਼ਿਲਮ ਦਾ ਲੇਖ਼ਣ ਅਤੇ ਨਿਰਦੇਸ਼ਨ ਜਿੰਮਾ ਪ੍ਰਵੀਨ ਮਹਿਰਾ ਸੰਭਾਲ ਰਹੇ ਹਨ, ਜੋ ਬਤੌਰ ਡੀ ਓ ਪੀ ਅਤੇ ਸੰਪਾਦਕ ਵੀ ਅਪਣੀਆਂ ਦੋਹਰੀਆਂ ਜ਼ਿੰਮੇਵਾਰੀਆਂ ਨੂੰ ਅੰਜ਼ਾਮ ਦੇ ਰਹੇ ਹਨ। ਲੁਧਿਆਣਾ ਦੇ ਲਾਗਲੇ ਇਲਾਕਿਆ ਵਿਚ ਫਿਲਮਾਂਈ ਜਾ ਰਹੀ ਹੈ ਉਕਤ ਫਿਲਮ 'ਪੰਜਾਬ ਦੇ ਉਦਯੋਗਿਕ ਜਿਲ੍ਹੇ ਲੁਧਿਆਣਾ ਅਤੇ ਇਸ ਦੇ ਲਾਗਲੇ ਇਲਾਕਿਆ ਵਿਚ ਫਿਲਮਾਂਈ ਜਾ ਰਹੀ ਹੈ। ਉਕ...
ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

hot news
ਚੰਡੀਗੜ੍ਹ, 25 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 95ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 577 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 95ਵੇਂ ਦਿਨ, ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 309 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 23,989 ਹੋ ਗਈਆਂ। ਇਸ ਤੋਂ ਇਲਾਵਾ 64 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 79 ਵਿਅਕਤੀਆਂ ਨੂੰ ਤਫਤੀਸ਼ ਅਤੇ...
ਭਗਵੰਤ ਮਾਨ ਸਰਕਾਰ ਨੇ ਰਾਜ ‘ਚ ਸਿਹਤ ਤੇ ਸਿੱਖਿਆ ਦੀ ਕ੍ਰਾਂਤੀ ਲਿਆਂਦੀ- ਅਮਨ ਅਰੋੜਾ

ਭਗਵੰਤ ਮਾਨ ਸਰਕਾਰ ਨੇ ਰਾਜ ‘ਚ ਸਿਹਤ ਤੇ ਸਿੱਖਿਆ ਦੀ ਕ੍ਰਾਂਤੀ ਲਿਆਂਦੀ- ਅਮਨ ਅਰੋੜਾ

hot news
ਸੁਨਾਮ, 25 ਅਪ੍ਰੈਲ:
ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਅੱਜ ਸੁਨਾਮ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 2.9 ਕਰੋੜ ਰੁਪਏ ਦੀ ਲਾਗਤ ਨਾਲ ਸਿੱਖਿਆ ਅਤੇ ਸਿਹਤ ਸੰਬੰਧੀ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਈ। ਕੈਬਨਿਟ ਮੰਤਰੀ ਨੇ ਅਮਨ ਅਰੋੜਾ ਨੇ ਪਿੰਡ ਨਮੋਲ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਅਤਿਆਧੁਨਿਕ ਲਾਇਬ੍ਰੇਰੀ ਦਾ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ 42.54 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਕਲਾਸਰੂਮ, ਸਾਇੰਸ ਲੈਬ ਅਤੇ ਹੋਰ ਨਵੀਨੀਕਰਨ ਕਾਰਜਾਂ ਦਾ ਉਦਘਾਟਨ ਕਰਕੇ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ। ਉਨ੍ਹਾਂ ਨੇ ਦੱਸਿਆ ਕਿ ਪਿੰਡ ਸ਼ੇਰੋਂ ਵਿੱਚ ਵੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ 31.96 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕਾਰਜ ਪੂਰੇ ਕਰਕੇ ਸਕੂਲ ਨੂੰ ਨਵਾਂ ਰੂਪ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪਿੰਡ ਮੰਡੇਰ ਕਲਾਂ ਵਿੱਚ 55 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਐਂਡ ਵੈਲਨੈਸ ਸੈਂਟਰ ਦਾ ਨੀਂਹ ਪੱਥਰ ਰੱਖਿਆ ਗਿਆ, ਜਿਸ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਾਇਮਰੀ ਸਿਹ...
ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੇ 6 ਨੌਜਵਾਨਾਂ ਨੂੰ ਲੈਪਟਾਪ ਦਿੱਤੇ

ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੇ 6 ਨੌਜਵਾਨਾਂ ਨੂੰ ਲੈਪਟਾਪ ਦਿੱਤੇ

hot news
ਅੰਮ੍ਰਿਤਸਰ, 25 ਅਪ੍ਰੈਲ (     ) - ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਭਾਰਤੀ ਰੈੱਡ ਕਰਾਸ ਸੁਸਾਇਟੀ ਵੱਲੋਂ 6 ਨੌਜਵਾਨਾਂ ਨੂੰ ਲੈਪਟਾਪ ਤਕਸੀਮ ਕੀਤੇ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਗੈਸਟ ਹਾਊਸ ਵਿਖੇ ਇਨ੍ਹਾਂ ਹੋਣਹਾਰ ਨੌਜਵਾਨਾਂ ਨੂੰ ਲੈਪਟਾਪ ਤਕਸੀਮ ਕਰਦਿਆਂ ਰਾਜਪਾਲ ਪੰਜਾਬ ਨੇ ਕਿਹਾ ਕਿ ਸੂਚਨਾ ਤੇ ਤਕਨੌਲੋਜੀ ਦੇ ਅਜੋਕੇ ਸਮੇਂ ਵਿੱਚ ਕੰਪਿਊਟਰ ਸਿੱਖਿਆ ਹਰ ਨੌਜਵਾਨ ਲਈ ਬਹੁਤ ਹੀ ਜਰੂਰੀ ਬਣ ਚੁੱਕੀ ਹੈ ਅਤੇ ਇਸ ਤੋਂ ਬਿਨਾਂ ਰੁਜ਼ਗਾਰ ਦੇ ਮੌਕੇ ਹਾਸਲ ਕਰਨਾ ਮੁਸ਼ਕਲ ਹੈ। ਉਨ੍ਹਾਂ ਕਿਹਾ ਕਿ ਅਜੋਕਾ ਸਮਾਂ ਏ.ਆਈ. ਦਾ ਸਮਾਂ ਹੈ ਅਤੇ ਨੌਜਵਾਨਾਂ ਨੂੰ ਸਮੇਂ ਦੇ ਹਾਣੀ ਬਣਨ ਲਈ ਨਵੀਆਂ ਤਕਨੀਕਾਂ ਨੂੰ ਸਿੱਖਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਪੂਰੀ ਮਿਹਨਤ ਤੇ ਲਗਨ ਨਾਲ ਆਪਣੀ ਪੜ੍ਹਾਈ ਵੱਲ ਧਿਆਨ ਦੇਣ ਅਤੇ ਜ਼ਿੰਦਗੀ ਵਿੱਚ ਅੱਗੇ ਵੱਧਦੇ ਹੋਏ ਆਪਣੇ ਸੂਬੇ ਅਤੇ ਦੇਸ਼ ਦੀ ਸੇਵਾ ਕਰਨ। ਇਸ ਮੌਕੇ ਨੌਜਵਾਨਾਂ ਨੇ ਲੈਪਟਾਪ ਦੇਣ ਲਈ ਮਾਣਯੋਗ ਰਾਜਪਾਲ ਪੰਜਾਬ ਅਤੇ ਭਾਰਤੀ ਰੈੱਡ ਕਰਾਸ ਸੁਸਾਇਟੀ ਦਾ ਧੰਨਵਾਦ ਕੀਤਾ। ਇਸ ਮੌਕੇ ਡਪਟੀ ਕਮਿਸ਼ਨਰ ਅੰਮ੍ਰਿਤਸਰ ਸ...
ਜੰਗ ਵਿੱਚ ਭੱਜਣ ਵਾਲੇ ਗੱਦਾਰ, ਨੈਤਿਕਤਾ ਦੇ ਆਧਾਰ ‘ਤੇ ਰਾਜ ਸਭਾ ਮੈਂਬਰ ਆਪਣੇ ਅਹੁਦੇ ਤੋਂ ਦੇਣ ਅਸਤੀਫਾ – ਦੀਪਕ ਬਾਲੀ

ਜੰਗ ਵਿੱਚ ਭੱਜਣ ਵਾਲੇ ਗੱਦਾਰ, ਨੈਤਿਕਤਾ ਦੇ ਆਧਾਰ ‘ਤੇ ਰਾਜ ਸਭਾ ਮੈਂਬਰ ਆਪਣੇ ਅਹੁਦੇ ਤੋਂ ਦੇਣ ਅਸਤੀਫਾ – ਦੀਪਕ ਬਾਲੀ

hot news, Politics
ਚੰਡੀਗੜ੍ਹ, 25 ਅਪ੍ਰੈਲ 2026- ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਦੀਪਕ ਬਾਲੀ ਨੇ ਆਮ ਆਦਮੀ ਪਾਰਟੀ ਵੱਲੋਂ ਨਿਯੁਕਤ ਕੀਤੇ ਰਾਜ ਸਭਾ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਜਾਣ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਦੀਆਂ ਇਹ ਨੀਤੀਆਂ ਸਿੱਧੇ ਤੌਰ 'ਤੇ ਲੋਕਤੰਤਰ ਦੇ ਵਿਰੁੱਧ ਹਨ। ਦੀਪਕ ਬਾਲੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਲਿਖਿਆ ਹੈ ਕਿ "ਜੰਗ ਵਿਚ ਮਰਨ ਵਾਲਾ ਸ਼ਹੀਦ, ਜਿੱਤਣ ਵਾਲਾ ਯੋਧਾ ਤੇ ਭੱਜਣ ਵਾਲਾ ਗੱਦਾਰ ਆਖਵਾਉਂਦਾ ਹੈ"। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਹੜੇ ਲੋਕ ਭਾਰਤੀ ਜਨਤਾ ਪਾਰਟੀ ਦੇ ਦਬਾਅ ਹੇਠ ਆ ਕੇ ਪਾਰਟੀ ਛੱਡ ਰਹੇ ਹਨ, ਉਹ ਪੰਜਾਬ ਦੇ ਲੋਕਾਂ ਨਾਲ ਗੱਦਾਰੀ ਕਰ ਰਹੇ ਹਨ। ਜਨਰਲ ਸਕੱਤਰ ਬਾਲੀ ਨੇ ਕਿਹਾ ਕਿ ਪੰਜਾਬ ਵਿੱਚੋਂ ਨਿਯੁਕਤ ਕੀਤੇ ਗਏ ਸਾਰੇ ਹੀ ਰਾਜ ਸਭਾ ਮੈਂਬਰ ਵੋਟਾਂ ਰਾਹੀਂ ਰਾਜ ਸਭਾ ਮੈਂਬਰ ਨਹੀਂ ਬਣੇ ਹਨ। ਇਹਨਾਂ ਨੂੰ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਹਿੱਤਾਂ ਨੂੰ ਰਾਜ ਸਭਾ ਵਿੱਚ ਚੁੱ...
ਪੰਜਾਬ ਭਰ ਵਿੱਚ ਜਨਤਾ ਦਾ ਗੁੱਸਾ ਫੁੱਟਿਆ, ਦਲਬਦਲੂ ਸੰਸਦ ਮੈਂਬਰਾਂ ਨੂੰ ਕੰਧਾਂ ਅਤੇ ਗਲੀਆਂ ਵਿੱਚ ‘ਪੰਜਾਬ ਦੇ ਗੱਦਾਰ’ ਨਾਅਰਿਆਂ ਦਾ ਕਰਨਾ ਪਿਆ ਸਾਹਮਣਾ

ਪੰਜਾਬ ਭਰ ਵਿੱਚ ਜਨਤਾ ਦਾ ਗੁੱਸਾ ਫੁੱਟਿਆ, ਦਲਬਦਲੂ ਸੰਸਦ ਮੈਂਬਰਾਂ ਨੂੰ ਕੰਧਾਂ ਅਤੇ ਗਲੀਆਂ ਵਿੱਚ ‘ਪੰਜਾਬ ਦੇ ਗੱਦਾਰ’ ਨਾਅਰਿਆਂ ਦਾ ਕਰਨਾ ਪਿਆ ਸਾਹਮਣਾ

hot news
*ਚੰਡੀਗੜ੍ਹ, 25 ਅਪ੍ਰੈਲ 2026*- ਰਾਜ ਸਭਾ ਮੈਂਬਰ ਹਰਭਜਨ ਸਿੰਘ, ਅਸ਼ੋਕ ਮਿੱਤਲ ਅਤੇ ਰਾਜਿੰਦਰ ਗੁਪਤਾ ਦੇ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਮਿਲ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਅਤੇ ਆਮ ਜਨਤਾ ਵਿੱਚ ਭਾਰੀ ਰੋਸ ਫੁੱਟ ਪਿਆ ਹੈ। ਉਨ੍ਹਾਂ ਦੀਆਂ ਰਿਹਾਇਸ਼ਾਂ ਅਤੇ ਇੱਥੋਂ ਤੱਕ ਕਿ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਵੀ ਉਨ੍ਹਾਂ ਨੂੰ "ਗੱਦਾਰ" ਦੱਸਣ ਵਾਲੇ ਨਾਅਰੇ ਲਿਖੇ ਗਏ ਹਨ, ਜੋ ਜਨਤਕ ਗੁੱਸੇ ਦੇ ਪੱਧਰ ਨੂੰ ਦਰਸਾਉਂਦੇ ਹਨ। ਕਈ ਥਾਵਾਂ 'ਤੇ ਪ੍ਰਦਰਸ਼ਨਕਾਰੀਆਂ ਨੇ "ਪੰਜਾਬ ਦੇ ਗੱਦਾਰ" ਦੇ ਨਾਅਰੇ ਲਗਾਏ, ਜੋ ਲੋਕਾਂ ਵਿੱਚ ਡੂੰਘੇ ਗੁੱਸੇ ਅਤੇ ਵਿਸ਼ਵਾਸਘਾਤ ਦੀ ਭਾਵਨਾ ਦਾ ਸੰਕੇਤ ਦਿੰਦੇ ਹਨ। ਬਹੁਤ ਸਾਰੇ ਨਾਗਰਿਕਾਂ ਨੇ ਪੰਜਾਬ ਦੇ ਜਨਾਦੇਸ਼ ਨਾਲ ਹੋਏ ਇਸ ਧੋਖੇ 'ਤੇ ਨਿਰਾਸ਼ਾ ਜ਼ਾਹਰ ਕੀਤੀ ਹੈ, ਅਤੇ ਕੁਝ ਨੇ ਤਾਂ ਰੋਸ ਵਜੋਂ ਆਪਣੇ ਬੱਚਿਆਂ ਨੂੰ ਐਲਪੀਯੂ ਵਿੱਚ ਦਾਖਲ ਨਾ ਕਰਵਾਉਣ ਦਾ ਵੀ ਐਲਾਨ ਕੀਤਾ ਹੈ। ਜਲੰਧਰ ਵਿੱਚ 'ਆਪ' ਦੇ ਸੀਨੀਅਰ ਆਗੂ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਪੰਜਾਬ ਵਿੱਚ 2027 ਵਿੱਚ 'ਆਪ' ਦੀ ਸਰਕਾਰ ਮੁੜ ਸੱਤਾ ਵਿੱਚ ਆਵੇਗੀ ਅਤੇ ਭਾਜਪਾ ਕੋਲ ਖੜ੍ਹਨ ...
ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ ‘ਆਪ’ ਵਿੱਚ ਸ਼ਾਮਲ

ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ ‘ਆਪ’ ਵਿੱਚ ਸ਼ਾਮਲ

hot news
*ਚੰਡੀਗੜ੍ਹ 25 ਅਪ੍ਰੈਲ 2026* ਕਬੱਡੀ ਖਿਡਾਰੀ ਅਤੇ ਮਸ਼ਹੂਰ ਸਟੌਪਰ ਪਾਲਾ ਜਲਾਲਪੁਰੀਆ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਖੇਡ ਜਗਤ ਦੀ ਇਸ ਨਾਮੀ ਹਸਤੀ ਦੇ ਆਉਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪਾਲਾ ਜਲਾਲਪੁਰੀਆ ਨੂੰ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਪਾਲਾ ਜਲਾਲਪੁਰੀਆ ਕਬੱਡੀ ਦੀ ਦੁਨੀਆ ਵਿੱਚ ਆਪਣੀ ਬਿਹਤਰੀਨ ਤਕਨੀਕ ਅਤੇ 'ਕਲੋਜ਼ ਫਾਈਟਰ' ਦੇ ਨਾਮ ਤੋਂ ਮਸ਼ਹੂਰ ਹਨ, ਜਿਨ੍ਹਾਂ ਨੇ ਅੰਤਰਰਾਸ਼ਟਰੀ ਪੱਧਰ 'ਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਜਲਾਲਪੁਰੀਆ ਵਰਗੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਾ ਸਾਡੇ ਲਈ ਮਾਣ ਵਾਲੀ ਗੱਲ ਹੈ। ਪਾਲਾ ਨੇ ਹਮੇਸ਼ਾ ਖੇਡ ਦੇ ਮੈਦਾਨ ਵਿੱਚ ਪੰਜਾਬ ਦੀ ਸ਼ਾਨ ਵਧਾਈ ਹੈ ਅਤੇ ਹੁਣ ਉਹ ਜਨ ਸੇਵਾ ਦੇ ਮੈਦਾਨ ਵਿੱਚ ਸਾਡੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ। ਸਾਡੀ ਸਰਕਾਰ ਲਗਾਤਾਰ ਖਿਡਾਰੀਆਂ ਨੂੰ ਮਾਣ-ਸਤਿਕਾਰ ਦੇਣ ਅਤੇ ਨੌਜਵਾਨਾਂ ...
ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

breaking news
ਚੰਡੀਗੜ੍ਹ, 25 ਅਪ੍ਰੈਲ:  ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਹੈ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏਆਈਐਫ) ਸਕੀਮ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ। ਇਸ ਸਕੀਮ ਤਹਿਤ ਕਿਸਾਨ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿੱਤੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਖੇਤੀਬਾੜੀ ਨੂੰ ਲਾਭਕਾਰੀ ਕਿੱਤਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਏਆਈਐਫ ਸਕੀਮ ਇਸ ਦਿਸ਼ਾ ਵੱਲ ਇੱਕ ਅਹਿਮ ਕਦਮ ਹੈ । ਮੰਤਰੀ ਸ੍ਰੀ ਭਗਤ ਨੇ ਦੱਸਿਆ ਕਿ ਏਆਈਐਫ ਸਕੀਮ ਅਧੀਨ ਕੋਲਡ ਸਟੋਰੇਜ, ਗੋਦਾਮ, ਗ੍ਰੇਡਿੰਗ ਅਤੇ ਪੈਕਿੰਗ ਯੂਨਿਟਾਂ, ਪ੍ਰੋਸੈਸਿੰਗ ਸੈਂਟਰਾਂ ਅਤੇ ਹੋਰ ਖੇਤੀਬਾੜੀ ਸਹੂਲਤਾਂ ਦੀ ਸਥਾਪਨਾ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਨਾਲ ਕਿਸਾਨਾਂ ਨੂੰ ਆਪਣੀ ਉਪਜ ਦਾ ਵਧੀਆ ਮੁੱਲ ਮਿਲ ਰਿਹਾ ਹੈ ਅਤੇ ਫਸਲਾਂ ਦੇ ਨੁਕਸਾਨ ਵਿੱਚ ਵੀ ਕਮੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੇਤੀਬਾੜੀ ਬੁਨਿਆਦੀ ਢਾਂਚਾ ਫੰ...
ਅੰਮ੍ਰਿਤਸਰ ਦੇ ਵਪਾਰੀਆਂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ, ਹਰਿਆਣਾ ਵਿੱਚ ਵਪਾਰ ਵਿਸਤਾਰ ਨੂੰ ਮਿਲੀ ਨਵੀਂ ਗਤੀ

ਅੰਮ੍ਰਿਤਸਰ ਦੇ ਵਪਾਰੀਆਂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ, ਹਰਿਆਣਾ ਵਿੱਚ ਵਪਾਰ ਵਿਸਤਾਰ ਨੂੰ ਮਿਲੀ ਨਵੀਂ ਗਤੀ

haryana
ਚੰਡੀਗੜ੍ਹ, 25 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਸ਼ਨੀਵਾਰ ਨੂੰ ਪੰਜਾਬ ਦੇ ਅੰਮ੍ਰਿਤਸਰ ਸਥਿਤ ਮਜੀਠ ਮੰਡੀ ਦੇ ਵਪਾਰੀਆਂ ਦੇ ਇੱਕ ਵਫਦ ਨੇ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਹ ਮੁਲਾਕਾਤ ਸੰਤ ਕਬੀਰ ਕੁਟੀਰ ਆਵਾਸ 'ਤੇ ਹੋਈ ਹੈ। ਇਸ ਮੌਕੇ 'ਤੇ ਵਪਾਰੀਆਂ ਨੇ ਆਪਣੀ ਕਾਰੋਬਾਰ ਦੇ ਵਿਸਤਾਰ ਅਤੇ ਹਰਿਆਣਾ ਵਿੱਚ ਨਿਵੇਸ਼ ਦੀ ਸੰਭਾਵਨਾਵਾਂ ਨੂੰ ਲੈ ਕੇ ਮੁੱਖ ਮੰਤਰੀ ਨਾਲ ਵਿਸਤਾਰ ਨਾਲ ਚਰਚਾ ਕੀਤੀ।           ਮੀਟਿੰਗ ਦੌਰਾਨ ਮਜੀਠ ਮੰਡੀ, ਅੰਮ੍ਰਿਤਸਰ ਦੇ ਵਪਾਰੀਆਂ ਵੱਲੋਂ ਸੁੱਖੇ ਮੇਵੇ ਦੇ ਹੋਲਸੇਲ ਵਪਾਰ ਨੂੰ ਸੋਨੀਪਤ ਵਿੱਚ ਵਿਸਤਾਰਿਤ ਕਰਨ ਦਾ ਪ੍ਰਸਤਾਵ ਪੇਸ਼ ਕੀਤਾ ਗਿਆ, ਜਿਸ 'ਤੇ ਮੁੱਖ ਮੰਤਰੀ ਨੇ ਹਾਂਪੱਖੀ ਰੁੱਖ ਅਪਣਾਉਂਦੇ ਹੋਏ ਇਸ ਨੂੰ ਮੰਜੂਰੀ ਪ੍ਰਦਾਨ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਸੂਬੇ ਵਿੱਚ ਵਪਾਰ ਅਤੇ ਉਦਯੋਗ ਨੂੰ ਪ੍ਰੋਤਸਾਹਨ ਦੇਣ ਲਈ ਪੂਰੀ ਤਰ੍ਹਾ ਪ੍ਰਤੀਬੱਧ ਹੈ ਅਤੇ ਨਿਵੇਸ਼ਕਾਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਉਪਲਬਧ ਕਰਾਈਆਂ ਜਾ ਰਹੀਆਂ ਹਨ।           ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੰਮ੍ਰਿਤਸਰ ਤੋਂ ਆਏ ਸਾਰੇ ਵਪਾਰੀਆਂ ਦਾ ਹ...
ਕੈਬਨਿਟ ਮੰਤਰੀ ਰਣਬੀਰ ਗੰਗਵਾ ਨੇ ਪਿੰਫ ਧਾਂਸੂ ਵਿੱਚ ਗਾਂਸ਼ਾਲਾਵਾਂ ਨੂੰ 84 ਲੱਖ 41 ਹਜਾਰ ਰੁਪਏ ਤੋਂ ਵੱਧ ਦੀ ਰਕਮ ਦੇ ਚੈਕ ਵੰਡੇ

ਕੈਬਨਿਟ ਮੰਤਰੀ ਰਣਬੀਰ ਗੰਗਵਾ ਨੇ ਪਿੰਫ ਧਾਂਸੂ ਵਿੱਚ ਗਾਂਸ਼ਾਲਾਵਾਂ ਨੂੰ 84 ਲੱਖ 41 ਹਜਾਰ ਰੁਪਏ ਤੋਂ ਵੱਧ ਦੀ ਰਕਮ ਦੇ ਚੈਕ ਵੰਡੇ

haryana
ਚੰਡੀਗੜ੍ਹ, 25 ਅਪ੍ਰੈਲ - ਹਰਿਆਣਾ ਦੇ ਲੋਕ ਨਿਰਮਾਣ ਅਤੇ ਜਨ ਸਿਹਤ ਇੰਜੀਨੀਅਰਿੰਗ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਅੱਜ ਹਿਸਾਰ ਦੇ ਪਿੰਡ ਧਾਂਸੂ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਵੱਖ-ਵੱਖ ਗਾਂਸ਼ਾਲਾਵਾਂ ਨੂੰ ਗ੍ਰਾਂਟ ਰਕਮ ਦੇ ਚੈਕ ਵੰਡੇ। ਇਸ ਮੌਕੇ 'ਤੇ ਉਨ੍ਹਾਂ ਨੇ ਧਾਂਸੂ ਗਾਂਸ਼ਾਲਾ ਵਿੱਚ ਲਗਭਗ 17 ਲੱਖ ਰੁਪਏ ਦੀ ਲਾਗਤ ਦੇ ਸ਼ੈਡ ਦਾ ਉਦਘਾਟਨ ਵੀ ਕੀਤਾ।           ਕੈਬਨਿਟ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਹਰਿਆਣਾ ਸਰਕਾਰ ਗਾਂਵੰਸ਼ ਸਰੰਖਣ ਅਤੇ ਸੰਵਰਧਨ ਲਈ ਲਗਾਤਾਰ ਯਤਨਸ਼ੀਲ ਹੈ। ਸਰਕਾਰ ਦੀ ਗਾਂਵੰਸ਼ ਸਰੰਖਣ ਅਤੇ ਸੰਵਰਧਨ ਨੀਤੀ ਤਹਿਤ ਗਾਂਸ਼ਾਲਾਵਾਂ ਨੂੰ ਆਰਥਕ ਸਹਾਇਤਾ ਪ੍ਰਦਾਨ ਕਰ ਉਨ੍ਹਾਂ ਨੂੰ ਆਤਮਨਿਰਭਰ ਬਨਾਉਣ 'ਤੇ ਵਿਸ਼ੇਸ਼ ਜੋਰ ਦਿੱਤਾ ਜਾ ਰਿਹਾ ਹੈ। ਇਸੀ ਲੜੀ ਵਿੱਚ ਅੱਜ ਗਾਂਸ਼ਲਾਘਾਵਾਂ ਨੂੰ 84 ਲੱਖ 41 ਹਜਾਰ 560 ਰੁਪਏ ਦੀ ਰਕਮ ਦਿੱਤੀ ਗਈ ਹੈ।           ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਗਾਂਸ਼ਾਲਾਵਾਂ ਦੇ ਬਜਟ ਨੂੰ ਵਧਾ ਕੇ 600  ਕਰੋੜ ਰੁਪਏ ਸਾਲਾਨਾ ਕਰ ਦਿੱਤਾ ਹੈ। ਸਾਲ 2014 ਤੋਂ ਪਹਿਲਾਂ ਇਹ ਬਜਟ ਸਿਰਫ 40 ਕਰੋੜ ਰੁਪਏ ਸੀ। ਉਨ੍ਹਾਂ ਨੇ ਕਿਹਾ ਕਿ ਗੌਧਨ ਭਾਰਤੀ ਸਭਿਆਚਾ...