Shadow

Author: admin

ਵਿਧਾਇਕ ਡਾ: ਅਜੇ ਗੁਪਤਾ ਨੇ ਨਗਰ ਨਿਗਮ ਕਮਿਸ਼ਨਰ ਅਤੇ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਇਹ ਹਦਾਇਤਾਂ ਦਿੱਤੀਆਂ |

ਵਿਧਾਇਕ ਡਾ: ਅਜੇ ਗੁਪਤਾ ਨੇ ਨਗਰ ਨਿਗਮ ਕਮਿਸ਼ਨਰ ਅਤੇ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਇਹ ਹਦਾਇਤਾਂ ਦਿੱਤੀਆਂ |

Punjab
ਅੰਮ੍ਰਿਤਸਰ 18 ਜੂਨ 2024-- ਵਿਧਾਇਕ ਡਾ: ਅਜੇ ਗੁਪਤਾ ਨੇ ਨਿਗਮ ਦਫਤਰ ਵਿਖੇ ਨਿਗਮ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ, ਵਧੀਕ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ, ਸਹਾਇਕ ਕਮਿਸ਼ਨਰ ਵਿਸ਼ਾਲ ਵਧਾਵਨ, ਸੁਪਰਡੈਂਟ ਇੰਜੀਨੀਅਰ ਸੰਦੀਪ ਸਿੰਘ, ਸੁਪਰਡੈਂਟ ਇੰਜੀਨੀਅਰ ਸੁਰਜੀਤ ਸਿੰਘ, ਐਕਸੀਅਨ ਸੁਨੀਲ ਮਹਾਜਨ ਨਾਲ ਮੀਟਿੰਗ ਕੀਤੀ| ਰਣਜੀਤ ਐਵੀਨਿਊ ਨੇ ਐਮਟੀਪੀ ਨਰਿੰਦਰ ਸ਼ਰਮਾ, ਐਮਟੀਪੀ ਮੇਹਰਬਾਨ ਸਿੰਘ, ਏਟੀਪੀ ਪਰਮਜੀਤ ਦੱਤਾ, ਡੀਸੀਐਫਏ ਮਨੂ ਸ਼ਰਮਾ ਅਤੇ ਨਿਗਮ ਦੇ ਹੋਰ ਅਧਿਕਾਰੀਆਂ ਵੀ ਮੀਟਿੰਗ ਵਿੱਚ ਹਾਜ਼ਰ ਸਨ। ਮੀਟਿੰਗ ਵਿੱਚ ਵਿਧਾਇਕ ਡਾ: ਅਜੇ ਗੁਪਤਾ ਨੇ ਨਿਗਮ ਅਧਿਕਾਰੀਆਂ ਨੂੰ ਨਗਰ ਨਿਗਮ ਵੱਲੋਂ ਸ਼ਹਿਰ ਵਾਸੀਆਂ ਨੂੰ ਦਿੱਤੀਆਂ ਜਾ ਰਹੀਆਂ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਪਿਛਲੇ ਢਾਈ ਸਾਲਾਂ ਵਿੱਚ ਅਸੀਂ ਕੋਈ ਖਾਸ ਸੁਧਾਰ ਨਹੀਂ ਕਰ ਸਕੇ . ਇਸ ਨੂੰ ਸੁਧਾਰਨ ਲਈ ਸਾਨੂੰ ਸਖ਼ਤ ਮਿਹਨਤ ਕਰਨੀ ਪਵੇਗੀ। ਸਫਾਈ ਸਿਸਟਮ ਨੂੰ ਠੀਕ ਕਰੋ ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਸ਼ਹਿਰ ਖਾਸ ਕਰਕੇ ਚਾਰਦੀਵਾਰੀ 'ਚ ਸਫ਼ਾਈ ਵਿਵਸਥਾ ਦਾ ਬੁਰਾ ਹਾਲ ਹੈ | ਉਨ੍ਹਾਂ ਕਿਹਾ ਕਿ ਹਰ ਰੋਜ਼ 70 ...
ਵਾਤਾਵਰਣ ਕਮੇਟੀ ਦੀ ਮੀਟਿੰਗ ਵਿੱਚ ਕੂੜਾ ਪ੍ਰਬੰਧਨ ਉੱਤੇ ਜ਼ੋਰ

ਵਾਤਾਵਰਣ ਕਮੇਟੀ ਦੀ ਮੀਟਿੰਗ ਵਿੱਚ ਕੂੜਾ ਪ੍ਰਬੰਧਨ ਉੱਤੇ ਜ਼ੋਰ

Punjab
ਅੰਮਿ੍ਰਤਸਰ, 18  ਜੂਨ 2024-- ਸ਼੍ਰੀ ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਅੰਮ੍ਰਿਤਸਰ ਨੇ ਜ਼ਿਲਾ ਵਾਤਾਵਰਣ ਕਮੇਟੀ ਦੀ ਮੀਟਿੰਗ ਵਿਚ ਜਿਲੇ ਦੇ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਕੂੜਾ ਪ੍ਰਬੰਧਨ ਨੂੰ ਬਿਹਤਰ ਢੰਗ ਨਾਲ ਅਮਲ ਵਿੱਚ ਲਿਆਉਣ ਉੱਤੇ ਜ਼ੋਰ ਦਿੱਤਾ। ਉਨਾਂ ਕਿਹਾ ਕਿ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ ਵੱਖ ਇਕੱਠਾ ਕਰਕੇ ਇਸ ਦਾ ਠੋਸ ਪ੍ਰਬੰਧ ਕੀਤਾ ਜਾਵੇ ਤਾਂ ਕਿ ਸ਼ਹਿਰ ਅਤੇ ਪਿੰਡਾਂ ਦੀ ਸਫਾਈ ਵਿੱਚ ਆਮ ਲੋਕਾਂ ਦਾ ਸਾਥ ਵੀ ਮਿਲ ਸਕੇ।  ਉਨਾਂ ਨੇ ਸਮੂਹ ਕਾਰਜ ਸਾਧਕ ਅਫ਼ਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪਣੇ ਆਪਣੇ ਖੇਤਰ ਅਧੀਨ ਪੈਂਦੇ ਜਨਤਕ ਥਾਵਾਂ ਤੇ ਕੂੜਾ ਸੁੱਟਣ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਸਬੰਧਤ ਮੀਟਿੰਗ ਵਿੱਚ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਹੋਰ ਵਿਭਾਗਾਂ ਦਾ ਸਾਥ ਲੈਣ ਲਈ ਸਹਿਯੋਗ ਮੰਗਿਆ ਗਿਆ। ਮੀਟਿੰਗ ਦੋਰਾਨ ਸ਼ਹਿਰੀ ਖੇਤਰਾਂ ਅਤੇ ਪੇਂਡੂ ਖੇਤਰਾਂ ਵਿੱਚ ਪੈਦਾ ਹੋਣ ਵਾਲੇ ਕੂੜੇ ਦੀ ਸਾਂਭ ਸੰਭਾਲ ਤੋਂ ਇਲਾਵਾ ਪਲਾਸਟਿਕ ਵੇਸਟ ਦੀ ਸਾਂਭ ਸੰਭਾਲ, ਗੰਦੇ ਪਾਣੀ ਦੀ ਟਰੀਟਮੈਂਟ, ਸਿੰਗਲ ਯੂਜ ਪਲਾਸਟਿਕ ਤੇ ਰੋਕਥਾਮ, ਹਵ...
ਉਰਦੂ ਭਾਸ਼ਾ ਦੀ ਸਿਖਲਾਈ 1 ਜਲਾਈ ਤੋਂ

ਉਰਦੂ ਭਾਸ਼ਾ ਦੀ ਸਿਖਲਾਈ 1 ਜਲਾਈ ਤੋਂ

Punjab
ਬਠਿੰਡਾ, 18 ਜੂਨ : ਜ਼ਿਲ੍ਹਾ ਭਾਸ਼ਾ ਅਫ਼ਸਰ ਸ ਕਿਰਪਾਲ ਸਿੰਘ ਨੇ ਦੱਸਿਆ ਕਿ ਭਾਸ਼ਾ ਵਿਭਾਗ ਪੰਜਾਬ ਵਲੋਂ ਹਰ ਜ਼ਿਲ੍ਹਾ ਸਦਰ ਮੁਕਾਮ ਤੇ ਉਰਦੂ ਭਾਸ਼ਾ ਦੀ ਸਿਖਲਾਈ ਦਿੱਤੀ ਜਾਂਦੀ ਹੈ। ਇਹ ਕੋਰਸ ਛੇ ਮਹੀਨੇ ਦਾ ਹੁੰਦਾ ਹੈ। ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਹੋਰ ਜਾਣਕਾਰੀ ਦਿੰਦਿਆਂ ਇਹ ਸੈਸ਼ਨ ਜੁਲਾਈ ਤੋਂ ਦਸੰਬਰ 2024 ਤੱਕ ਚੱਲੇਗਾ ਜਿਸ ਦੀ ਫੀਸ 500 ਰੁਪਏ ਹੈ। ਇਹ ਸ਼੍ਰੇਣੀ ਮਿਤੀ 01.07.2024 ਤੋਂ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਕਲਾਸ ਦਾ ਸਮਾਂ ਸ਼ਾਮ 05:15 ਤੋਂ 06:15 ਵਜੇ ਤੱਕ ਦਾ ਹੋਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨਾਲ ਸਬੰਧਤ ਜਿਹੜੇ ਵਿਅਕਤੀ ਉਰਦੂ ਸਿੱਖਣ ਦੇ ਚਾਹਵਾਨ ਹੋਣ, ਉਹ ਮਿਤੀ 05.07.2024 ਤੱਕ ਜ਼ਿਲ੍ਹਾ ਭਾਸ਼ਾ ਦਫ਼ਤਰ, ਕਮਰਾ ਨੰਬਰ 227-ਈ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਪਹਿਲੀ ਮੰਜ਼ਿਲ ਬਠਿੰਡਾ ਵਿਖੇ ਆਪਣਾ ਨਾਮ ਦਰਜ ਕਰਵਾ ਕੇ ਦਾਖ਼ਲਾ ਲੈ ਸਕਦੇ ਹਨ।...
ਝੋਨੇ ਤੇ ਬਾਸਮਤੀ ਦੀ ਸਿੱਧੀ ਬਿਜਾਈ ‘ਤੇ ਪ੍ਰੋਤਸਾਹਨ ਰਾਸ਼ੀ ਲਈ ਕਿਸਾਨ 30 ਜੂਨ ਤੱਕ ਕਰਨ ਅਪਲਾਈ -ਡਿਪਟੀ ਕਮਿਸ਼ਨਰ

ਝੋਨੇ ਤੇ ਬਾਸਮਤੀ ਦੀ ਸਿੱਧੀ ਬਿਜਾਈ ‘ਤੇ ਪ੍ਰੋਤਸਾਹਨ ਰਾਸ਼ੀ ਲਈ ਕਿਸਾਨ 30 ਜੂਨ ਤੱਕ ਕਰਨ ਅਪਲਾਈ -ਡਿਪਟੀ ਕਮਿਸ਼ਨਰ

Punjab
ਫਾਜ਼ਿਲਕਾ 18 ਜੂਨ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਪੰਜਾਬ ਰਾਜ ਵਿੱਚ ਵੱਡੇ ਪੱਧਰ ‘ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦੇਣ ਦੇ ਕੀਤੇ ਐਲਾਨ ਤੋਂ ਬਾਅਦ ਵੱਡੀ ਗਿਣਤੀ ਵਿੱਚ ਕਿਸਾਨ ਵੀਰ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪੋਰਟਲ ’ਤੇ ਰਜਿਸਟਰਡ ਹੋ ਰਹੇ ਹਨ। ਪ੍ਰੰਤੂ ਕੁਝ ਕਿਸਾਨਾਂ ਵੱਲੋਂ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕਰਨ ਦੇ ਬਾਵਜੂ਼ਦ ਵੀ ਅਜੇ ਤੱਕ ਆਪਣੀ ਜਾਣਕਾਰੀ ਪੋਰਟਲ ’ਤੇ ਅਪਲੋਡ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਿਸਾਨ ਵੀਰ 30 ਜੂਨ 2024 ਤੱਕ ਆਨਲਾਈਨ https://agrimachinerypb.com/home/DSR23Department  ਪੋਰਟਲ ’ਤੇ ਰਜਿਸਟ੍ਰਡ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਾਲ 2024-25 ਦੌਰਾਨ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ 1500 ਰੁਪਏ ਪ੍ਰਤ...
ਸੁਚੇਤ ਪੋਰਟਲ ਤੇ ਮੋਬਾਇਲ ਐਪ ਤੋਂ ਲਵੋ ਮੌਸਮ ਸਬੰਧੀ ਹਰ ਜਾਣਕਾਰੀ

ਸੁਚੇਤ ਪੋਰਟਲ ਤੇ ਮੋਬਾਇਲ ਐਪ ਤੋਂ ਲਵੋ ਮੌਸਮ ਸਬੰਧੀ ਹਰ ਜਾਣਕਾਰੀ

Punjab
ਸ੍ਰੀ ਮੁਕਤਸਰ ਸਾਹਿਬ 18 ਜੂਨ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਚੱਲ ਰਹੀ ਗਰਮੀ ਦੀ ਲਹਿਰ ਦੇ ਮੱਦੇਨਜਰ ਜ਼ਿਲ੍ਹਾ ਵਾਸੀਆਂ ਨੂੰ ਸੁਚੇਤ ਕੀਤਾ ਹੈ ਕਿ ਉਹ ਗਰਮੀ ਤੋਂ ਬਚਣ ਲਈ ਸਾਰੀਆਂ ਸਾਵਧਾਨੀਆਂ ਵਰਤਨ। ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਦੱਸਿਆ ਕਿ ਕੌਮੀ ਆਪਦਾ ਪ੍ਰਬੰਧਨ ਅਥਾਰਟੀ ਵੱਲੋਂ ਇਕ ਸੁਚੇਤ ਨਾਂਅ ਦਾ ਪੋਰਟਲ ਚਲਾਇਆ ਗਿਆ ਹੈ ਜਿਸ ਤੇ ਮੌਸਮ ਜਾਂ ਹੋਰ ਕੁਦਰਤੀ ਆਫਤਾਂ ਸਬੰਧੀ ਚੇਤਾਵਨੀਆਂ, ਅਲਰਟ ਨਾਲੋ ਨਾਲ ਵੇਖੇ ਜਾ ਸਕਦੇ ਹਨ। ਇਸ ਪੋਰਟਲ ਦਾ ਲਿੰਕ ਹੈ https://sachet.ndma.gov.in/ ਇਸਤੋਂ ਬਿਨ੍ਰਾਂ ਸੁਚੇਤ ਨਾਂਅ ਦੀ ਮੋਬਾਇਲ ਐਪ ਵੀ ਹੈ। ਇਸ ਐਪ ਨੂੰ ਵੀ ਹਰੇਕ ਨਾਗਰਿਕ ਨੂੰ ਆਪਣੇ ਮੋਬਾਇਲ ਵਿਚ ਰੱਖਣਾ ਚਾਹੀਦਾ ਹੈ, ਇਹ ਐਪ ਤੁਹਾਨੁੰ ਤੁਹਾਡੇ ਸਥਾਨ ਦੇ ਅਨੁਸਾਰ ਮੌਸਮ ਚੇਤਾਵਨੀਆਂ ਸ਼ੇਅਰ ਕਰਦੀ ਹੈ।...
ਦੋ ਸਮੱਗਲਰ 01 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ

ਦੋ ਸਮੱਗਲਰ 01 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ

Punjab
ਮੋਗਾ 17  ਜੂਨ: ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਅਤੇ  ਡੀ.ਜੀ.ਪੀ ਪੰਜਾਬ ਵੱਲੋ ਨਸ਼ਿਆਂ ਅਤੇ ਨਸ਼ਾ ਤਸਕਰਾਂ ਖਿਲਾਫ ਸ਼ੁਰੂ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸ੍ਰੀ ਵਿਵੇਕ ਸ਼ੀਲ ਸੋਨੀ ਐੱਸ.ਐੱਸ.ਪੀ ਮੋਗਾ, ਸ੍ਰੀ ਪਰਮਜੀਤ ਸਿੰਘ ਉਪ ਕਪਤਾਨ ਪੁਲਿਸ ਨਿਹਾਲ ਸਿੰਘ ਵਾਲਾ ਤੇ ਸ਼੍ਰੀ ਹਰਿੰਦਰ ਸਿੰਘ ਉਪ ਕਪਤਾਨ ਪੁਲਿਸ (ਆਈ) ਮੋਗਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਐੱਸ.ਆਈ ਹਰਵਿੰਦਰ ਸਿੰਘ ਮੁੱਖ ਅਫਸਰ ਥਾਣਾ ਅਜੀਤਵਾਲ ਦੀ ਯੋਗ ਅਗਵਾਈ ਹੇਠ ਥਾਣਾ ਅਜੀਤਵਾਲ ਦੀ ਪੁਲਿਸ ਵੱਲੋ 01 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਮਿਤੀ 16.06.2023 ਨੂੰ ਸ:ਥ ਪਰਮਜੀਤ ਸਿੰਘ 358/ਮੋਗਾ ਸਮੇਤ ਸਾਥੀ ਕਰਮਚਾਰੀਆ ਦੇ ਗਸ਼ਤ ਦੇ ਸਬੰਧ ਵਿੱਚ ਰਵਾਨਾ ਇਲਾਕਾ ਥਾਣਾ ਦਾ ਸੀ। ਜਦ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਅਜੀਤਵਾਲ ਤੋ ਢੁੱਡੀਕੇ ਲਿੰਕ ਰੋਡ ਨੇੜੇ ਰੇਲਵੇ ਫਾਟਕ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਬੇਅੰਤ ਸਿੰਘ ਪੁੱਤਰ ਸ਼ਿੰਦਰਪਾਲ ਸਿੰਘ ਵਾਸੀ ਗਿੱਲ ਪੱਤੀ ਚੂਹੜਚੱਕ ਤੇ ਸੁਖਦੀਪ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਰਾਮਾ ਜੋ ਕਿ ਹੈਰੋਇਨ ਵੇਚਣ ਦੇ ਆਦੀ ਹਨ ਤੇ ਅੱਜ ਵੀ ਅਜੀਤਵਾਲ ਤੋਂ ਚੂਹੜਚੱਕ ਦੇ ਲ...
ਸਰਕਾਰੀ ਦਫ਼ਤਰਾਂ ਵਿੱਚ ਜੇਕਰ ਲੋਕ ਖੱਜਲ-ਖੁਆਰ ਹੋਏ ਤਾਂ ਡਿਪਟੀ ਕਮਿਸ਼ਨਰ ਜਵਾਬਦੇਹ ਹੋਣਗੇ-ਮੁੱਖ ਮੰਤਰੀ

ਸਰਕਾਰੀ ਦਫ਼ਤਰਾਂ ਵਿੱਚ ਜੇਕਰ ਲੋਕ ਖੱਜਲ-ਖੁਆਰ ਹੋਏ ਤਾਂ ਡਿਪਟੀ ਕਮਿਸ਼ਨਰ ਜਵਾਬਦੇਹ ਹੋਣਗੇ-ਮੁੱਖ ਮੰਤਰੀ

Punjab
ਚੰਡੀਗੜ੍ਹ, 17 ਜੂਨ ਪੰਜਾਬ ਦੇ ਮੁੱਖ ਮੰਤਰੀ ਨੇ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਮੂਹ ਡਿਪਟੀ ਕਮਿਸ਼ਨਰ ਆਪੋ-ਆਪਣੇ ਜ਼ਿਲ੍ਹਿਆਂ ਦੇ ਸਰਕਾਰੀ ਦਫ਼ਤਰਾਂ ਵਿੱਚ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਅਤੇ ਪ੍ਰੇਸ਼ਾਨੀ ਲਈ ਸਿੱਧੇ ਤੌਰ 'ਤੇ ਜਵਾਬਦੇਹ ਹੋਣਗੇ। ਇੱਥੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਸਾਫ਼-ਸੁਥਰਾ, ਜਵਾਬਦੇਹ ਅਤੇ ਪ੍ਰਭਾਵਸ਼ਾਲੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਹੀ ਸਭ ਤੋਂ ਕਾਰਗਰ ਭੂਮਿਕਾ ਨਿਭਾਅ ਸਕਦੇ ਹਨ ਤਾਂ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਨਿਰਵਿਘਨ ਤੌਰ ਉਤੇ ਮੁਹੱਈਆ ਕਰਵਾਈਆਂ ਜਾ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਸਬੰਧਤ ਜ਼ਿਲ੍ਹਿਆਂ ਦੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦਾ ਦੌਰਾ ਕਰਨ ਸਮੇਂ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਸਪੱਸ਼...
ਤਲਾਸ਼ੀ ਅਭਿਆਨ- ਦੂਜਾ ਦਿਨ: ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ’ਤੇ ਕੀਤੀ ਚੈਕਿੰਗ

ਤਲਾਸ਼ੀ ਅਭਿਆਨ- ਦੂਜਾ ਦਿਨ: ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ’ਤੇ ਕੀਤੀ ਚੈਕਿੰਗ

Punjab
ਚੰਡੀਗੜ੍ਹ, 17 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਸਾਰੇ ਰੇਲਵੇ ਸਟੇਸ਼ਨਾਂ/ਬੱਸ ਅੱਡਿਆਂ ਅਤੇ ਉਨ੍ਹਾਂ ਦੇ ਆਲੇ-ਦੁਆਲੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ (ਕਾਸੋ) ਅਭਿਆਨ ਚਲਾਇਆ।  ਸੂਬੇ ਵਿੱਚ ਇਸ ਵਿਸ਼ੇਸ਼ ਤਲਾਸ਼ੀ ਅਭਿਆਨ ਦਾ ਅੱਜ ਦੂਜਾ ਦਿਨ ਸੀ। ਇਹ ਅਭਿਆਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਇੱਕੋ ਸਮੇਂ ਚਲਾਇਆ ਗਿਆ, ਜਿਸ ਤਹਿਤ ਪੁਲਿਸ ਟੀਮਾਂ ਨੇ  ਸੁੰਘਣ ਵਾਲੇ ਕੁੱਤਿਆਂ ਦੀ ਸਹਾਇਤਾ ਨਾਲ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ’ਤੇ ਆਉਣ - ਜਾਣ ਵਾਲੇ ਲੋਕਾਂ ਦੀ ਜਾਮਾਂ-ਤਲਾਸ਼ੀ ਲਈ। ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਜੋ ਨਿੱਜੀ ਤੌਰ ’ਤੇ ਇਸ ਸੂਬਾ ਪੱਧਰੀ ਕਾਰਵਾਈ ਦੀ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਸਾਰੇ ਰੇਂਜ ਅਫਸਰਾਂ, ਸੀਪੀਜ਼/ਐਸਐਸਪੀਜ਼ ਨੂੰ ਨਿੱਜੀ ਤੌਰ ’ਤੇ ਉ...
ਮੋਹਾਲੀ ਸ਼ਹਿਰ ’ਚ ਰੋਜ਼ਾਨਾ 92 ਯੋਗਾ ਸੈਸ਼ਨਾਂ ਰਾਹੀਂ ‘ਸੀ ਐਮ ਦੀ ਯੋਗਸ਼ਾਲਾ’ ਕਰ ਰਹੀ ਹੈ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਪ੍ਰਤੀ ਜਾਗਰੂਕ-ਐਸ ਡੀ ਐਮ ਦੀਪਾਂਕਰ ਗਰਗ

ਮੋਹਾਲੀ ਸ਼ਹਿਰ ’ਚ ਰੋਜ਼ਾਨਾ 92 ਯੋਗਾ ਸੈਸ਼ਨਾਂ ਰਾਹੀਂ ‘ਸੀ ਐਮ ਦੀ ਯੋਗਸ਼ਾਲਾ’ ਕਰ ਰਹੀ ਹੈ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਪ੍ਰਤੀ ਜਾਗਰੂਕ-ਐਸ ਡੀ ਐਮ ਦੀਪਾਂਕਰ ਗਰਗ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਜੂਨ, 2024: ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਸ਼ੁਰੂ ਕੀਤੀ ‘ਸੀ ਐਮ ਦੀ ਯੋਗਸ਼ਾਲਾ’ ਤਹਿਤ ਮੋਹਾਲੀ ਸ਼ਹਿਰ ’ਚ ਰੋਜ਼ਾਨਾ 92 ਯੋਗਾ ਸੈਸ਼ਨ ਲਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਐਸ ਡੀ ਐਮ ਮੋਹਾਲੀ ਦੀਪਾਂਕਰ ਗਰਗ ਨੇ ਦੱਸਿਆ ਕਿ ਮੋਹਾਲੀ ਵਿੱਚ ਕੁੱਲ 18 ਯੋਗਾ ਟ੍ਰੇਨਰ ਲੋਕਾਂ ਨੂੰ ਮੁਫ਼ਤ ਯੋਗਾ ਸੈਸ਼ਨ ਲਾ ਕੇ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਪ੍ਰਤੀ ਜਾਗਰੂਕ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਮੋਹਾਲੀ ’ਚ ਇੰਪਲਾਇਜ਼ ਸੁਸਾਇਟੀ ਸੈਕਟਰ 68, ਫ਼ੇਸ 6 ਪਾਰਕ ਨੰ. 23, ਪਾਰਕ ਨੰ. 25, ਫ਼ੇਸ 4, ਜੇ ਐਲ ਪੀ ਐਲ ਸੁਸਾਇਟੀ ਸੈਕਟਰ 94, ਫ਼ੇਸ 1 ਦੇ ਪਾਰਕ ਨੰ. 23 ਅਤੇ ਢੇਲਪੁਰ ਪਿੰਡ ਸਮੇਤ ਕੁੱਲ 92 ਥਾਂਵਾਂ ’ਤੇ ਰੋਜ਼ਾਨਾ ਯੋਗਾ ਕਲਾਸਾਂ ਲਾਈਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਯੋਗਾ ਦੀ ਮੱਦਦ ਨਾਲ ਆਪਣੀ ਜੀਵਨ ਸ਼ੈਲੀ ’ਚ ਸੁਧਾਰ ਕਰਕੇ ਅਜਿਹੀਆਂ ਬਿਮਾਰੀਆਂ ਤੋਂ ਛੁਟਕਾਰਾ ਦਿਵਾਇਆ ਜਾ ਸਕੇ, ਜਿਨ੍ਹਾਂ ਦਾ ਭਾਰਤ ਦੀ ਇਸ ਪੁਰਤਾਨ ਵਿਆਯਮ ਪੱਧਤੀ ’ਚ ਕਾਰਗਰ ਇਲਾਜ ਉਪਲਬਧ ਹੈ। ਫ਼ੇਸ 4 ਚ ਯੋਗਾ ਕਲਾਸਾਂ ਲਾ ਰਹੇ ਟ੍ਰੇਨ...
ਬੁੱਢੇ ਨਾਲੇ ਦੀ ਸਫ਼ਾਈ ਅਤੇ ਕੂੜਾ ਕੱਢਣ ਦਾ ਕੰਮ ਜੰਗੀ ਪੱਧਰ ‘ਤੇ ਜਾਰੀ

ਬੁੱਢੇ ਨਾਲੇ ਦੀ ਸਫ਼ਾਈ ਅਤੇ ਕੂੜਾ ਕੱਢਣ ਦਾ ਕੰਮ ਜੰਗੀ ਪੱਧਰ ‘ਤੇ ਜਾਰੀ

Punjab
ਲੁਧਿਆਣਾ ਦੇ ਸਾਰੇ ਸ਼ਹਿਰਾਂ/ਕਸਬਿਆਂ 'ਚ ਸੜਕੀ ਨਾਲਿਆਂ ਅਤੇ ਸੀਵਰੇਜ ਦੀ ਸਫ਼ਾਈ ਲਈ ਵੀ ਕੀਤੀਆਂ ਹਦਾਇਤਾਂ ਲੁਧਿਆਣਾ, 17 ਜੂਨ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਗਰ ਨਿਗਮ ਲੁਧਿਆਣਾ ਵੱਲੋਂ ਬੁੱਢੇ ਨਾਲੇ ਦੇ ਵੱਖ-ਵੱਖ ਪੁਆਇੰਟਾਂ 'ਤੇ ਮਸ਼ੀਨਰੀ ਅਤੇ ਸਟਾਫ਼ ਤਾਇਨਾਤ ਕਰਕੇ ਮਾਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਬੁੱਢੇ ਨਾਲੇ ਦੀ ਸਫ਼ਾਈ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ। ਨਾਲੇ ਦੇ ਵੱਖ-ਵੱਖ ਪੁਆਇੰਟਾਂ 'ਤੇ ਚਾਰ ਪੋਕਲੇਨ ਮਸ਼ੀਨਾਂ ਨੂੰ ਗੰਦਗੀ/ਸਫ਼ਾਈ ਦੇ ਉਦੇਸ਼ਾਂ ਲਈ ਤਾਇਨਾਤ ਕੀਤਾ ਗਿਆ ਹੈ ਅਤੇ ਨਾਲੇ ਵਿੱਚੋਂ ਕੱਢੀ ਗਈ ਗਾਰ/ਕੂੜੇ ਨੂੰ ਸ਼ਿਫਟ ਕਰਨ ਲਈ 12 ਟਿੱਪਰ ਤਾਇਨਾਤ ਕੀਤੇ ਗਏ ਹਨ। ਬਰਸਾਤੀ ਮੌਸਮ ਦੌਰਾਨ ਨਾਲੇ ਦੇ ਸੁਚਾਰੂ ਵਹਾਅ ਨੂੰ ਯਕੀਨੀ ਬਣਾਉਣ ਲਈ ਨਾਲੇ ਦੀ ਨਿਕਾਸੀ ਕੀਤੀ ਜਾਂਦੀ ਹੈ, ਤਾਂ ਜੋ ਨਾਲੇ ਦੇ ਆਸ-ਪਾਸ ਦੇ ਖੇਤਰਾਂ ਜਾਂ ਸ਼ਹਿਰ ਦੇ ਨੀਵੇਂ ਇਲਾਕਿਆਂ ਨੂੰ ਮਾਨਸੂਨ ਦੇ ਮੌਸਮ ਦੌਰਾਨ ਨੁਕਸਾਨ ਨਾ ਹੋਵੇ। ਇਸ ਤੋਂ ਇਲਾਵਾ ਧਰਮਪੁਰਾ ਡਰੇਨ/ਢੋਕਾ ਮੁਹੱਲਾ ਨਾਲੇ ਅਤੇ ਬਾੜੇਵਾਲ ਡਰੇਨ ਸਮੇਤ ਸ਼ਹਿਰ ਦੇ ਅੰਦਰੂਨੀ ਡਰੇਨਾਂ ਦੀ ਸਫ਼ਾਈ ਲਈ ਵੀ ਮਸ਼ੀਨਰੀ ਤਾਇਨਾਤ ਕ...