Saturday, March 7
Shadow

Author: Sukhjinder Singh

ਖਜ਼ਾਨਾ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਪੀ.ਏ.ਯੂ. ਵਿਚ ਸਪੀਡ ਬਰੀਡਿੰਗ ਖੋਜ ਸਹੂਲਤਾਂ ਦਾ ਉਦਘਾਟਨ ਕੀਤਾ

ਖਜ਼ਾਨਾ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਪੀ.ਏ.ਯੂ. ਵਿਚ ਸਪੀਡ ਬਰੀਡਿੰਗ ਖੋਜ ਸਹੂਲਤਾਂ ਦਾ ਉਦਘਾਟਨ ਕੀਤਾ

Politics, Punjab
ਲੁਧਿਆਣਾ 8 ਜਨਵਰੀ ਅੱਜ ਪੰਜਾਬ ਦੇ ਖਜ਼ਾਨਾ, ਪਲੈਨਿੰਗ ਐਕਸਾਈਜ਼ ਅਤੇ ਟੈਕਸ਼ੇਸ਼ਨ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਪੀ.ਏ.ਯੂ. ਵਿਚ ਖੇਤੀ ਖੋਜਾਂ ਦੀ ਪ੍ਰਮੁੱਖ ਕੜੀ ਵਜੋਂ ਜਾਣੀ ਜਾਣ ਵਾਲੀ ਨਵੀਂ ਵਿਧੀ ਸਪੀਡ ਬਰੀਡਿੰਗ ਖੋਜ ਸਹੂਲਤ ਦਾ ਉਦਘਾਟਨ ਕੀਤਾ| ਇਸ ਮੌਕੇ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ, ਗੁਰੂ ਅੰਗਦ ਦੇਵ ਵੈਨਟਰੀ ਦੇ ਵਾਈਸ ਚਾਂਸਲਰ ਡਾ. ਇੰਦਰਜੀਤ ਸਿੰਘ ਤੋਂ ਇਲਾਵਾ ਸ਼੍ਰੀ ਗੁਰਪ੍ਰੀਤ ਬੱਸੀ, ਸ. ਦਲਜੀਤ ਸਿੰਘ ਗਰੇਵਾਲ ਅਤੇ ਸ਼੍ਰੀਮਤੀ ਰਾਜਿੰਦਰਪਾਲ ਕੌਰ ਛੀਨਾ ਮੈਂਬਰਾਨ ਪੰਜਾਬ ਵਿਧਾਨ ਸਭਾ ਵਿਸ਼ੇਸ਼ ਤੌਰ ਤੇ ਮੌਜੂਦ ਰਹੇ| ਵਿੱਤ ਮੰਤਰੀ ਨੇ ਪੀ.ਏ.ਯੂ. ਵੱਲੋਂ ਖੇਤੀ ਖੇਤਰ ਵਿਚ ਪਾਏ ਯੋਗਦਾਨ ਦੀ ਭਰਪੂਰ ਸ਼ਲਾਘਾ ਕਰਦਿਆਂ ਨਵੀਂ ਬਰੀਡਿੰਗ ਵਿਧੀ ਸਪੀਡ ਬਰੀਡਿੰਗ ਦੀ ਸਿਫਤ ਕੀਤੀ| ਉਹਨਾਂ ਕਿਹਾ ਕਿ ਤੇਜ਼ੀ ਨਾਲ ਫਸਲੀ ਪੀੜ•ੀਆਂ ਦੇ ਚੱਕਰ ਬਾਰੇ ਖੋਜ ਕਰਨ ਦੀ ਇਹ ਤਕਨੀਕ ਫਸਲ ਬਰੀਡੰਗ ਦੇ ਖੇਤਰ ਦਾ ਅਹਿਮ ਯੁੱਗ ਸਾਬਿਤ ਹੋਵੇਗੀ| ਸ. ਹਰਪਾਲ ਸਿੰਘ ਚੀਮਾ ਨੇ ਐਕਸਲ ਬਰੀਡ ਦੀ ਸਥਾਪਨਾ ਨੂੰ ਪੀ.ਏ.ਯੂ. ਵੱਲੋਂ ਖੋਜ ਅਤੇ ਕਾਢਾਂ ਦੀ ਵਿਰਾਸਤ ਨਾਲ ਜੋੜਿਆ| ਉਹਨਾਂ ਕਿਹਾ ਕਿ ਇਹ ਵਿਧੀ ਸਮੇਂ ਦੀ ...
ਨਵੇਂ ਸਾਲ ਦੀ ਆਮਦ ਮੌਕੇ ਸਰਬਤ ਦੇ ਭਲੇ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਨਵੇਂ ਸਾਲ ਦੀ ਆਮਦ ਮੌਕੇ ਸਰਬਤ ਦੇ ਭਲੇ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

Punjab
ਮਾਨਸਾ, 08 ਜਨਵਰੀ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਨਵੇਂ ਸਾਲ ਦੀ ਆਮਦ ’ਤੇ ਸਰਬੱਤ ਦੇ ਭਲੇ ਲਈ ਰਖਵਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਰਾਗੀ ਭਾਈ ਸ੍ਰ ਜਸਵਿੰਦਰ ਸਿੰਘ ਦੇ ਕੀਰਤਨੀ ਜੱਥੇ ਵੱਲੋਂ ਕੀਰਤਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ ਪਰਮਵੀਰ ਸਿੰਘ ਸਮੇਤ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਚਰਨਜੀਤ ਸਿੰਘ ਅੱਕਾਂਵਾਲੀ ਨਤਸਮਸਤਕ ਹੋਏ। ਗ੍ਰੰਥੀ ਸਿੰਘ ਵੱਲੋਂ ਹਾਜਰ ਹੋਈ ਸਮੂਹ ਸੰਗਤ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ ਗਈ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਗਤਾਂ ਵਿੱਚ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ, ਐਸ.ਡੀ.ਐਮ. ਮਾਨਸਾ ਸ੍ਰ ਮਨਜੀਤ ਸਿੰਘ ਰਾਜਲਾ, ਐਸ.ਡੀ.ਐਮ. ਬੁਢਲਾਡਾ ਸ੍ਰ ਗਗਨਦੀਪ ਸਿੰਘ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ, ਸਿਵਲ ਜੱਜ ਸ੍ਰ ਪੁਸ਼ਪਿੰਦਰ ਸਿੰਘ, ਸਿਵਲ ਜੱਜ ਸ੍ਰ ਹਰਪ੍...
ਕਿਸਾਨੀ ਹਿੱਤ ਲਈ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨਾ ਬਣਾਇਆ ਜਾਵੇ ਯਕੀਨੀ : ਡਾ. ਕਰਨਜੀਤ ਸਿੰਘ ਗਿੱਲ

ਕਿਸਾਨੀ ਹਿੱਤ ਲਈ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨਾ ਬਣਾਇਆ ਜਾਵੇ ਯਕੀਨੀ : ਡਾ. ਕਰਨਜੀਤ ਸਿੰਘ ਗਿੱਲ

National
ਬਠਿੰਡਾ, 8 ਜਨਵਰੀ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਵਲੋਂ ਹਾੜ੍ਹੀ ਦੀਆਂ ਫਸਲਾਂ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਸਥਾਨਕ ਖੇਤੀ ਭਵਨ ਵਿਖੇ ਪਲੇਠੀ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿਸਾਨੀ ਹਿੱਤ ਲਈ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਇੱਕ ਟੀਮ ਦੇ ਤੌਰ ਤੇ ਕੰਮ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਜ਼ਿਲ੍ਹੇ ਨੂੰ ਖੇਤੀ ਖੇਤਰ ਵਿੱਚ ਤਰੱਕੀ ਦੀਆਂ ਲੀਹਾਂ ਤੇ ਲਿਜਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਸਿਖਲਾਈ ਅਫਸਰ ਡਾ. ਸਰਵਣ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਡਾ. ਕਰਨਜੀਤ ਸਿੰਘ ਗਿੱਲ ਵੱਲੋਂ ਖੇਤੀਬਾੜੀ ਗਣਨਾ ਸਾਲ 2021-22 ਦੇ ਚੱਲ ਰਹੇ ਕੰਮ ਦਾ ਰਿਵਿਊ ਕਰਦਿਆਂ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿ ਇਸ ਕੰਮ ਨੂੰ ਪਹਿਲ ਦੇ ਆਧਾਰ ਤੇ ਮੁਕੰਮਲ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਮਿਆਰੀ ਕਿਸਮ ਦੇ ਖਾਦ ਅਤੇ ਕੀਟਨਾਸ਼ਕ ਮੁਹੱਈਆ ਕਰਵਾਏ ਜਾਣ ਅਤੇ ਇਨ...
ਪਿੰਡ ਭਾਗੂ ਦੇ ਵਿਕਾਸ ਕਾਰਜਾਂ ਲਈ 2.76 ਕਰੋੜ ਦੀ ਗ੍ਰਾਂਟ ਜਾਰੀ-ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ

ਪਿੰਡ ਭਾਗੂ ਦੇ ਵਿਕਾਸ ਕਾਰਜਾਂ ਲਈ 2.76 ਕਰੋੜ ਦੀ ਗ੍ਰਾਂਟ ਜਾਰੀ-ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ

National
ਫਾਜ਼ਿਲਕਾ 8 ਜਨਵਰੀ 2024 ਵਿਧਾਇਕ ਬੱਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ ਨੇ ਪਿੰਡ ਭਾਗੂ ਦੇ ਵਿਕਾਸ ਕਾਰਜਾਂ ਲਈ 2.76 ਕਰੋੜ ਦੀ ਗ੍ਰਾਂਟ ਜਾਰੀ ਕੀਤੀ। ਇਸ ਮੌਕੇ ਉਨ੍ਹਾਂ ਪਿੰਡ ਦੀ ਪੰਚਾਇਤ ਨੂੰ ਹਦਾਇਤ ਕੀਤੀ ਕਿ ਇਹ ਰਾਸ਼ੀ ਪੰਚਾਇਤ ਵੱਲੋਂ ਪਿੰਡਾਂ ਦੀਆਂ ਗਲੀਆਂ-ਨਾਲੀਆਂ,ਸੀਵਰੇਜ਼, ਸਾਫ ਸਫਾਈ ਅਤੇ ਹੋਰ ਜ਼ਰੂਰੀ ਸੁਵਿਧਾਵਾਂ 'ਤੇ ਖ਼ਰਚ ਕੀਤੀ ਜਾਵੇ ਤਾਂ ਜੋ ਸਾਡੇ ਸਰਹੱਦੀ ਜ਼ਿਲ੍ਹੇ ਦਾ ਕੋਈ ਵੀ ਪਿੰਡ ਕਿਸੇ ਸਹੂਲਤ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਹਲਕੇ ਦਾ ਕੋਈ ਵੀ ਪਿੰਡ ਵਿਕਾਸ ਦੇ ਕੰਮਾਂ ਤੋਂ ਵਾਂਝਾ ਨਹੀਂ ਰਹੇਗਾ ਅਤੇ ਹਲਕੇ ਦੇ ਵਿਕਾਸ ਵਿੱਚ ਪੈਸਿਆਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੇਰਾ ਲਕਸ਼ ਸਾਰੇ ਪਿੰਡਾਂ ਵਿੱਚ ਪੱਕੀਆਂ ਸੜਕਾਂ, ਪੀਣ ਵਾਲਾ ਪਾਣੀ , ਸੀਵਰੇਜ਼ ਅਤੇ ਪੱਕੀਆਂ ਨਾਲੀਆਂ ਆਦਿ ਦੇ ਪ੍ਰਬੰਧ ਕਰਨਾ ਹੈ। ਉਨ੍ਹਾਂ ਕਿਹਾ ਕਿ ਬੱਲੂਆਣਾ ਹਲਕੇ ਵਿਚ ਲਗਾਤਾਰ ਵਿਕਾਸ ਦੇ ਫ਼ੰਡ ਆ ਰਹੇ ਹਨ, ਜਿਸ ਨਾਲ ਪੇਂਡੂ ਇਲਾਕਿਆਂ ਵਿਚ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਆ ਰਹੀਆਂ ਹਨ। ਪੰਚਾਇਤਾਂ ਨੇ ਕਿਹਾ ਕਿ ਇਸ ਗ੍ਰਾਂਟ ਨਾਲ ਪਿੰਡਾਂ ਦੇ ਚੌਹਤਰਫਾ ਵਿਕਾਸ...
ਪੁਲਿਸ ਵਿਭਾਗ ਵੱਲੋਂ ਜ਼ਿਲ੍ਹਾ ਫਾਜਿਲਕਾ ਦੀਆਂ ਸਮੂਹ ਸਬ ਡਵੀਜਨਾਂ ਵਿਖੇ ਨਸ਼ਾ ਤਸਕਰਾਂ ਖਿਲਾਫ ਕਾਸੋ(ਕਾਰਡਨ ਤੇ ਸਰਚ ਆਪਰੇਸ਼ਨ) ਚਲਾਇਆ

ਪੁਲਿਸ ਵਿਭਾਗ ਵੱਲੋਂ ਜ਼ਿਲ੍ਹਾ ਫਾਜਿਲਕਾ ਦੀਆਂ ਸਮੂਹ ਸਬ ਡਵੀਜਨਾਂ ਵਿਖੇ ਨਸ਼ਾ ਤਸਕਰਾਂ ਖਿਲਾਫ ਕਾਸੋ(ਕਾਰਡਨ ਤੇ ਸਰਚ ਆਪਰੇਸ਼ਨ) ਚਲਾਇਆ

Crime, Punjab
ਫਾਜਿਲਕਾ 8 ਜਨਵਰੀ ਸ੍ਰੀ ਗੌਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਡਾ. ਜਤਿੰਦਰ ਜੈਨ ਆਈ.ਪੀ.ਐਸ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ ਪੀ.ਐਸ.ਪੀ.ਸੀ.ਐਲ ਪਟਿਆਲਾ ਦੀ ਯੋਗ ਅਗਵਾਈ ਹੇਠ ਸ੍ਰੀ ਮਨਜੀਤ ਸਿੰਘ ਢੇਸੀ ਪੀ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਫਾਜਿਲਕਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਅਵਤਾਰ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ ਸ.ਡ. ਅਬੋਹਰ ਦਿਹਾਤੀ, ਸ੍ਰੀ ਅਤੁਲ ਸੋਨੀ ਪੀ.ਪੀ.ਐਸ ਉਪ ਕਪਤਾਨ ਪੁਲਿਸ ਨਾਰਕੋਟਿਕ ਫਾਜਿਲਕਾ ਅਤੇ ਸ੍ਰੀ ਸੁਬੇਗ ਸਿੰਘ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ ਸ.ਡ. ਫਾਜਿਲਕਾ ਦੀ ਅਗਵਾਈ ਹੇਠ ਜਿਲ੍ਹਾ ਫਾਜਿਲਕਾ ਦੀਆਂ ਸਮੂਹ ਸਬ-ਡਵੀਜਨਾਂ ਵਿੱਚ ਕੁੱਲ 08 ਵੱਖ ਵੱਖ ਥਾਵਾਂ, ਜਿਸ ਵਿੱਚ ਸਬ-ਡਵੀਜਨ ਜਲਾਲਾਬਾਦ ਦੇ ਪਿੰਡ ਮਹਾਲਮ ਅਤੇ ਪਿੰਡ ਟਿਵਾਣਾ ਕਲਾਂ, ਸਬ-ਡਵੀਜਨ ਫਾਜਿਲਕਾ ਦੇ ਅੰਨੀ ਦਿੱਲੀ ਬਾਰਡਰ ਰੋਡ ਫਾਜਿਲਕਾ ਅਤੇ ਹਸਤਾ ਕਲਾਂ, ਸਬ-ਡਵੀਜਨ ਅਬੋਹਰ ਸਿਟੀ ਦੇ ਸੰਤ ਨਗਰ ਅਤੇ ਸੁਭਾਸ਼ ਨਗਰ, ਸਬ-ਡਵੀਜਨ ਅਬੋਹਰ ਦਿਹਾਤੀ ਦੇ ਪਿੰਡ ਕੁੰਡਲ ਅਤੇ ਹਿੰਮਤਪੁਰਾ ਸ਼ਾਮਲ ਹਨ, ਜਿਥੇ ਅੱਜ 08 ਜਨਵਰੀ 2024 ਨੂੰ ਸਵੇਰੇ 08:00 ਵਜੇ ਤੋਂ ਬਾਅਦ ਦੁਪਹਿਰ ...
ਖੇਤੀ ਮਸ਼ੀਨੀਕਰਨ ਨੁੰ ਉਤਸ਼ਾਹਿਤ ਕਰਨ ਲਈ ਸਬਸਿਡੀ ‘ਤੇ ਦਿੱਤੀ ਜਾਣ ਵਾਲੀ ਖੇਤੀ ਮਸ਼ੀਨਰੀ ਦੀ ਡਰਾਅ ਰਾਹੀਂ ਕੀਤੀ ਗਈ ਚੋਣ

ਖੇਤੀ ਮਸ਼ੀਨੀਕਰਨ ਨੁੰ ਉਤਸ਼ਾਹਿਤ ਕਰਨ ਲਈ ਸਬਸਿਡੀ ‘ਤੇ ਦਿੱਤੀ ਜਾਣ ਵਾਲੀ ਖੇਤੀ ਮਸ਼ੀਨਰੀ ਦੀ ਡਰਾਅ ਰਾਹੀਂ ਕੀਤੀ ਗਈ ਚੋਣ

National
ਫਾਜ਼ਿਲਕਾ, 8 ਜਨਵਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਖੇਤੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਸਬ ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜੇਸ਼ਨ (ਸਮੈਮ) ਸਕੀਮ ਅਧੀਨ ਵਿਅਕਤੀਗਤ ਕਿਸਾਨਾਂ ਅਤੇ ਕਸਟਮ ਹਾਇਰਿੰਗ ਸੈਂਟਰਾਂ ਨੂੰ ਸਬਸਿਡੀ ‘ਤੇ ਦਿੱਤੀ ਜਾਣ ਵਾਲੀ ਖੇਤੀ ਮਸ਼ੀਨਰੀ ਦੀ ਚੋਣ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਡਰਾਅ (ਕਪਿਊਟਰੳਈਜਡ ਲਾਟਰੀ ਸਿਸਟਮ) ਰਾਹੀਂ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤੀ ਦੇ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਅਤੇ ਮਜ਼ਬੂਤੀ ਪ੍ਰਦਾਨ ਕਰਨ ਤਹਿਤ ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਵੱਲੋਂ ਮਸ਼ੀਨਾਂ 'ਤੇ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਖੇਤੀ ਪ੍ਰਧਾਨ ਸੂਬੇ ਦੇ ਕਿਸਾਨ ਵੀਰਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕੀਤਾ ਜਾ ਸਕੇ। ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੀਤ ਸਿੰਘ ਚੀਮਾ ਨੇ ਦੱਸਿਆ ਕਿ ਜਨਰਲ ਜਾਤੀ ਨਾਲ ਸਬੰਧਤ ਨਿਜੀ ਕਿਸਾਨਾਂ ਦੀਆਂ 950 ਦਰਖਾਸਤਾਂ ਵਿਚੋਂ ਡਰਾਅ ਰਾਹੀਂ ਸਬਸਿਡੀ ਲਈ 52 ਕਿਸਾਨਾਂ ਦੀ ਚੋਣ ਹੋਈ। ਇਸੇ ਤਰ੍ਹਾਂ ਅਨੁਸੂਚਿਤ ਜਾਤੀ ਨਾਲ ਸਬੰਧਤ ਨਿਜੀ ਕਿਸਾਨਾਂ ਦੀਆਂ 908 ਦਰਖਾਸਤਾਂ ਵਿਚੋਂ ਡਰਾਅ ਰਾਹੀਂ ਸਬਸਿਡੀ ਲਈ 105 ਕ...
19 ਕਿਲੋ ਹੈਰੋਇਨ ਬਰਾਮਦ: ਪੰਜਾਬ ਪੁਲਿਸ ਨੇ ਮੰਨੂ ਮਹਾਵਾ ਗਿਰੋਹ ਦੇ ਤਿੰਨ ਹੋਰ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ; 3.5 ਕਿਲੋ ਹੈਰੋਇਨ ਬਰਾਮਦ

19 ਕਿਲੋ ਹੈਰੋਇਨ ਬਰਾਮਦ: ਪੰਜਾਬ ਪੁਲਿਸ ਨੇ ਮੰਨੂ ਮਹਾਵਾ ਗਿਰੋਹ ਦੇ ਤਿੰਨ ਹੋਰ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ; 3.5 ਕਿਲੋ ਹੈਰੋਇਨ ਬਰਾਮਦ

Crime, Punjab
- ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਹੈਰੋਇਨ ਦੀ ਕੁੱਲ ਬਰਾਮਦਗੀ 22.5 ਕਿਲੋਗ੍ਰਾਮ ਤੱਕ ਪਹੁੰਚੀ, ਗ੍ਰਿਫਤਾਰੀਆਂ ਦੀ ਗਿਣਤੀ 10 ਹੋਈ : ਡੀਜੀਪੀ ਗੌਰਵ ਯਾਦਵ - ਦੋਸ਼ੀ ਵਿਅਕਤੀ ਪਾਕਿ-ਆਧਾਰਿਤ ਤਸਕਰਾਂ ਦੇ  ਸੰਪਰਕ ਵਿੱਚ ਸਨ: ਸੀ.ਪੀ. ਗੁਰਪ੍ਰੀਤ ਭੁੱਲਰ ਅੰਮ੍ਰਿਤਸਰ, 8 ਜਨਵਰੀ:--ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ ਦੇ ਹਿੱਸੇ ਵਜੋਂ 19 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਦੀ ਜ਼ੋਰਦਾਰ ਪੜਤਾਲ ਤੋਂ ਅੱਗੇ ਵਧਦਿਆਂ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਮੰਨੂ ਮਹਾਵਾ ਗਿਰੋਹ ਦੇ ਤਿੰਨ ਹੋਰ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ 3.5 ਕਿਲੋ ਹੈਰੋਇਨ ਹੋਰ ਬਰਾਮਦ ਕੀਤੀ  ਹੈ। ਇਸ ਕੇਸ ਵਿੱਚ ਹੁਣ ਹੈਰੋਇਨ ਦੀ ਕੁੱਲ ਬਰਾਮਦਗੀ 22.5 ਕਿਲੋ ਹੋ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਰਾਜ ਸਿੰਘ ਉਰਫ ਕਾਕਾ ਵਾਸੀ ਪਿੰਡ ਲਾਹੌਰੀਮਲ, ਅੰਮ੍ਰਿਤਸਰ, ਅਨਮੋਲ ਸਿੰਘ ਉਰਫ ਲਾਲੂ ਅਤੇ ਸਰਬਜੀਤ ਸਿੰਘ ਦੋਵੇਂ ਵਾਸੀ ਰਾਂਝੇ ਦੀ ਹਵੇਲੀ, ਅ...
ਫਾਜ਼ਿਲਕਾ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਖ਼ਜ਼ਾਨੇ ਵਿੱਚ ਜ਼ਮੀਨ ਅਤੇ ਜਾਇਦਾਦ ਦੀਆਂ ਰਜਿਸਟਰੀਆਂ ਤੋਂ ਦਸੰਬਰ 2022 ਦੇ ਮੁਕਾਬਲੇ ਦਸੰਬਰ 2023 ਵਿੱਜ 1.94 ਕਰੋੜ ਰੁਪਏ ਦਾ ਵਾਧਾ-ਡਿਪਟੀ ਕਮਿਸ਼ਨਰ

ਫਾਜ਼ਿਲਕਾ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਖ਼ਜ਼ਾਨੇ ਵਿੱਚ ਜ਼ਮੀਨ ਅਤੇ ਜਾਇਦਾਦ ਦੀਆਂ ਰਜਿਸਟਰੀਆਂ ਤੋਂ ਦਸੰਬਰ 2022 ਦੇ ਮੁਕਾਬਲੇ ਦਸੰਬਰ 2023 ਵਿੱਜ 1.94 ਕਰੋੜ ਰੁਪਏ ਦਾ ਵਾਧਾ-ਡਿਪਟੀ ਕਮਿਸ਼ਨਰ

National
ਫਾਜ਼ਿਲਕਾ 8 ਜਨਵਰੀ 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਦਿੱਤੀਆਂ ਗਈਆਂ ਪਾਰਦਰਸ਼ੀ, ਮੁਸ਼ਕਲ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇ ਨਤੀਜੇ ਵਜੋਂ ਪੰਜਾਬ ਸਰਕਾਰ ਨੇ ਪਿਛਲੇ ਸਾਲ ਦੇ ਮੁਕਾਬਲੇ ਦਸੰਬਰ ਮਹੀਨੇ ਵਿੱਚ ਜ਼ਮੀਨਾਂ ਅਤੇ ਜਾਇਦਾਦ ਦੀਆਂ ਰਜਿਸਟਰੀਆਂ ਤੋਂ 32 ਫੀਸਦੀ ਵੱਧ ਆਮਦਨ ਪ੍ਰਾਪਤ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਵਿੱਚੋਂ ਦਸੰਬਰ 2023 ਵਿੱਚ ਜ਼ਮੀਨ ਅਤੇ ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖ਼ਜ਼ਾਨੇ ਵਿੱਚ ਦਸੰਬਰ 2022 ਦੇ ਮੁਕਾਬਲੇ 1.94 ਕਰੋੜ ਰੁਪਏ ਤੋਂ ਵੱਧ ਆਏ ਹਨ। ਦਸੰਬਰ 2022 ਵਿੱਚ 6.51 ਕਰੋੜ ਰੁਪਏ ਦੇ ਮੁਕਾਬਲੇ ਦਸੰਬਰ 2023 ਵਿੱਚ 8.46 ਕਰੋੜ ਰੁਪਏ ਸਰਕਾਰੀ ਖ਼ਜ਼ਾਨੇ ਵਿੱਚ ਆਏ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ ਅਪ੍ਰੈਲ 2023 ਤੋਂ ਦਸੰਬਰ 2023 ਤੱਕ ਕੁੱਲ 47.02 ਕਰੋੜ ਰੁਪਏ ਤੋਂ ਵੱਧ ਦੀ ਆਮਦਨ ਹੋਈ ਹੈ। ਪਿਛਲੇ ਸਾਲ ਇਹੀ ਆਮਦਨ 44.35 ਕਰੋੜ ਰੁਪਏ ਤੋਂ ਵੱਧ ਦੀ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ...
ਡਿਪਟੀ ਕਮਿਸ਼ਨਰ ਨੇ ਬੱਚੀਆਂ ਨੂੰ ਆਤਮ ਨਿਰਭਰ ਬਨਾਉਣ ਲਈ ਡਰਾਈਵਿੰਗ ਸਿਖਲਾਈ ਦੇਣ ਦੀ ਕੀਤੀ ਸ਼ੁਰੂਆਤ

ਡਿਪਟੀ ਕਮਿਸ਼ਨਰ ਨੇ ਬੱਚੀਆਂ ਨੂੰ ਆਤਮ ਨਿਰਭਰ ਬਨਾਉਣ ਲਈ ਡਰਾਈਵਿੰਗ ਸਿਖਲਾਈ ਦੇਣ ਦੀ ਕੀਤੀ ਸ਼ੁਰੂਆਤ

Punjab
ਅੰਮ੍ਰਿਤਸਰ, 8 ਜਨਵਰੀ (         )-ਡਿਪਟੀ ਕਮਿਸ਼ਨਰ ਸ੍ਰੀ ਘਣਨਾਸ਼ ਥੋਰੀ ਨੇ ਲੜਕੀਆਂ ਨੂੰ ਆਤਮ ਨਿਰਭਰ ਬਨਾਉਣ ਲਈ ਵਾਹਨ ਚਲਾਉਣ ਦੀ ਸਿੱਖਿਆ ਦੇਣ ਦੀ ਸ਼ੁਰੂਆਤ ਕੀਤੀ ਹੈ। ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ 100 ਲੜਕੀਆਂ ਦੇ ਪਹਿਲੇ ਬੈਚ ਨੂੰ ਉਕਤ ਸਿਖਲਾਈ ਲਈ ਤੋਰਨ ਮੌਕੇ ਸ੍ਰੀ ਥੋਰੀ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਕਿਹਾ ਕਿ ਅੱਜ ਦਾ ਯੁੱਗ ਸਿੱਖਿਆ ਦਾ ਯੁੱਗ ਹੈ, ਚਾਹੇ ਉਹ ਸਿੱਖਿਆ ਵਿਦਿਆ ਦੇ ਖੇਤਰ ਦੀ ਹੋਵੇ, ਗੱਡੀਆਂ ਚਲਾਉਣ ਦੀ, ਕੰਪਿਊਟਰ ਦੀ, ਗੱਲਬਾਤ ਕਰਨ ਦੇ ਹੁਨਰ ਦੀ ਜਾਂ ਖੇਡਾਂ ਦੀ, ਹਰੇਕ ਖੇਤਰ ਵਿਚ ਮੁਹਾਰਤ ਸਿੱਖਿਆ ਨਾਲ ਹੀ ਆਉਣੀ ਹੈ। ਉਨਾਂ ਕਿਹਾ ਵਾਹਨ ਚਲਾਉਣਾ ਅੱਜ ਹਰੇਕ ਵਿਅਕਤੀ ਦੀ ਲੋੜ ਹੈ, ਇਸ ਲਈ ਅਸੀਂ ਬੇਟੀ ਬਚਾਉ ਬੇਟੀ ਪੜਾਉ ਮੁਹਿੰਮ ਤਹਿਤ ਜਿਲ੍ਹੇ ਦੀਆਂ ਬੱਚੀਆਂ ਨੂੰ ਇਸ ਸਬੰਧੀ ਸਿੱਖਿਅਤ ਕਰਨ ਦਾ ਫੈਸਲਾ ਲਿਆ ਹੈ, ਜੋ ਕਿ ਸਾਰੀ ਉਮਰ ਤੁਹਾਡੇ ਕੰਮ ਆਵੇਗਾ। ਉਨਾਂ ਕਿਹਾ ਕਿ ਤੁਸੀਂ ਦੇਸ਼ ਹੋਵੋ ਜਾਂ ਵਿਦੇਸ਼ ਵਾਹਨ ਚਲਾਉਣਾ ਤੁਹਾਡੀ ਲੋੜ ਬਣ ਜਾਂਦਾ ਹੈ, ਇਸ ਲਈ ਇਸ ਮੌਕੇ ਦਾ ਲਾਭ ਲੈਂਦੇ ਹੋਏ ਗੱਡੀਆਂ ਚਲਾਉਣ ਵਿਚ ਪੂਰੀ ਮੁਹਾਰਤ ਹਾਸਿਲ  ਕਰੋ। ਇਸ ਮੌਕੇ ਸੈਕਟਰੀ ਆਰ ਟੀ ਏ...
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਤਾਵਰਨ ਪਲਾਨ ਦੀ ਨਿਗਰਾਨੀ ਹੇਠ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਤਾਵਰਨ ਪਲਾਨ ਦੀ ਨਿਗਰਾਨੀ ਹੇਠ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

National
ਫਾਜ਼ਿਲਕਾ, 8 ਜਨਵਰੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਵਾਤਾਵਰਨ ਪਲਾਨ ਦੀ ਨਿਗਰਾਨੀ ਅਧੀਨ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਪ੍ਰਦੂਸ਼ਣ ਦੀ ਰੋਕਥਾਮ ਅਤੇ ਵਾਤਾਵਰਨ ਸੰਭਾਲ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਵਿਭਾਗੀ ਅਧਿਕਾਰੀਆਂ ਤੋਂ ਵਾਤਾਵਰਣ ਦੀ ਸੰਭਾਲ ਵਿਚ ਕੀਤੀਆਂ ਗਈਆਂ ਅਤੇ ਭਵਿੱਖੀ ਕਾਰਵਾਈਆਂ ਦਾ ਲੇਖਾ-ਜੋਖਾ ਹਾਸਲ ਕੀਤਾ ਤੇ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਤਾਵਰਨ ਪਲਾਨ ਵਿੱਚ ਦਰਸਾਏ ਕੰਮਾਂ ਦੀ ਵਿਸਥਾਰ ਦੇ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਚਲ ਰਹੇ ਸੀਵਰੇਜ ਟ੍ਰੀਟਮੈਂਟ ਪਲਾਂਟ ਅਤੇ ਸੋਲਿਡ ਵੇਸਟ ਮੈਨੇਜਮੈਂਟ ਸਬੰਧੀ ਜਾਣਕਾਰੀ ਲੈਂਦੇ ਹੋਏ ਕਿਹਾ ਕਿ ਗੰਦੇ ਪਾਣੀ ਅਤੇ ਸੋਲਿਡ ਵੇਸਟ ਮੈਨੇਜਮੈਂਟ ਲਈ ਸੁਚੱਜੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਗਿੱਲੇ ਅਤੇ ਸੁੱਕੇ ਕੂੜੇ ਦੀ ਸਾਂਭ ਸੰਭਾਲ ਲਈ ਯੋਜਨਾਬੱਧ ਤਰੀਕੇ ਦੇ ਨਾਲ ਪ੍ਰਬੰਧ ਕਰਨ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਸਿੰਗਲ ਵਰਤੋਂ ਵਾਲੇ ਪਲਾਸਟਿਕ ਦੀ ਰੋਕਥਾਮ ਸਬੰਧੀ ਹੋਰ ਸਖਤੀ ਨਾਲ ਕਾਰਵਾਈਆਂ ਕਰਨ ਸਬੰਧੀ ਅਧਿਕਾਰੀਆਂ ਨੂੰ ਦਿਸ਼ਾ-ਨ...