Shadow

Author: admin

ਲੋਕਤੰਤਰ ਦੀ ਮਜ਼ਬੂਤੀ ਵਿਚ ਔਰਤਾਂ ਦੀ ਭਾਗੀਦਾਰੀ ਨੂੰ ਦਰਸਾਉਂਦਾ ਕੰਧ  ਚਿੱਤਰ  ਹੋ ਰਿਹਾ ਮਕਬੂਲ

ਲੋਕਤੰਤਰ ਦੀ ਮਜ਼ਬੂਤੀ ਵਿਚ ਔਰਤਾਂ ਦੀ ਭਾਗੀਦਾਰੀ ਨੂੰ ਦਰਸਾਉਂਦਾ ਕੰਧ ਚਿੱਤਰ ਹੋ ਰਿਹਾ ਮਕਬੂਲ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਮਈ, 2024: ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਹਰ ਵਰਗ ਨੂੰ ਵੋਟ ਲਈ ਜਾਗਰੂਕ ਕਰਨ ਦੇ ਯਤਨਾਂ ਤਹਿਤ ਮਹਿਲਾ ਵੋਟਰਾਂ ਦੀ ਲੋਕਤੰਤਰ ਵਿੱਚ ਭਾਗੀਦਾਰੀ ਨੂੰ ਦਰਸਾਉਂਦਾ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਐੱਸ ਏ ਐੱਸ ਨਗਰ, ਮੋਹਾਲੀ ਵਿਖੇ ਆਰਟਿਸਟ ਗੁਰਪ੍ਰੀਤ ਸਿੰਘ ਨਾਮਧਾਰੀ ਵੱਲੋਂ ਤਿਆਰ ਕੰਧ-ਚਿੱਤਰ “ਲੋਕਤੰਤਰ ਦੀ ਮਾਤਾ” (ਮਦਰ ਆਫ਼ ਡੈਮੋਕ੍ਰੇਸੀ) ਹਰ ਇੱਕ ਦਾ ਧਿਆਨ ਖਿੱਚ ਰਿਹਾ ਹੈ ਤੇ ਸੈਲਫੀ ਪੁਆਇੰਟ ਵਜੋਂ ਚਰਚਿਤ ਹੋ ਰਿਹਾ ਹੈ। ਇਸ ਕੰਧ ਚਿੱਤਰ ਨੂੰ ਉੰਗਲੀ ਦੇ ਨਿਸ਼ਾਨ ਉਪਰ ਨੀਲੀ ਸਿਆਹੀ (ਵੋਟ ਮਾਰਕ) ਦਾ ਨਿਸ਼ਾਨ ਲਾ ਕੇ ਖਰਚਾ ਅਬਜ਼ਰਵਰ, ਲੋਕ ਸਭਾ ਹਲਕਾ ਪਟਿਆਲਾ, ਸ਼੍ਰੀਮਤੀ ਮੀਤੂ ਅਗਰਵਾਲ  (ਆਈ ਆਰ ਐੱਸ) ਨੇ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਅਤੇ ਹਲਕਾ ਡੇਰਾਬੱਸੀ ਦੇ ਸਹਾਇਕ ਰਿਟਰਨਿੰਗ ਅਫ਼ਸਰ ਹਿਮਾਂਸ਼ੂ ਗੁਪਤਾ ਵੀ ਨਾਲ ਸਨ। ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ . ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਇਸ ਕੰਧ ਚਿੱਤਰ ਦਾ ਵੇਰਵਾ ਦਿੰਦਿ...
ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ ‘ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ ‘ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

Punjab
ਚੰਡੀਗੜ੍ਹ, 18 ਮਈ:  ਅਜਨਾਲਾ ਵਿੱਚ ਕਾਂਗਰਸ ਦੀ ਚੋਣ ਰੈਲੀ ਦੌਰਾਨ ਚੱਲੀ ਗੋਲੀ ਬਾਰੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਡੀਜੀਪੀ ਤੋਂ ਰਿਪੋਰਟ ਮੰਗੀ ਹੈ। ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਵੱਲੋਂ ਕੀਤੀ ਸ਼ਿਕਾਇਤ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਨੇ ਇਸ ਬਾਬਤ ਡੀਜੀਪੀ ਨੂੰ ਪੱਤਰ ਲਿਖ ਕੇ ਤੱਥ ਆਧਾਰਿਤ ਰਿਪੋਰਟ ਜਲਦ ਪੇਸ਼ ਕਰਨ ਲਈ ਕਿਹਾ ਹੈ ਤਾਂ ਜੋ ਅੱਗੋਂ ਭਾਰਤੀ ਚੋਣ ਕਮਿਸ਼ਨ ਨੂੰ ਇਸਦੀ ਜਾਣਕਾਰੀ ਦਿੱਤੀ ਜਾ ਸਕੇ। ਇਕ ਵੱਖਰੇ ਪੱਤਰ ਵਿੱਚ ਮੁੱਖ ਚੋਣ ਅਧਿਕਾਰੀ ਨੇ ਅੰਮ੍ਰਿਤਸਰ ਦੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਨੂੰ ਤੁਰੰਤ ਇਸ ਮਾਮਲੇ ਉੱਤੇ ਧਿਆਨ ਕੇਂਦਰਿਤ ਕਰਕੇ ਕਾਰਵਾਈ ਰਿਪੋਰਟ ਦੀ ਵੀ ਮੰਗ ਕੀਤੀ ਹੈ।...
ਝੋਨੇ ਦੀ ਸਿੱਧੀ ਬਿਜਾਈ ਨੂੰ ਕਿਸਾਨ ਦੇਣ ਤਰਜੀਹ, ਪਨੀਰੀ ਵਾਲੇ ਝੋਨੇ ਦੀ ਲਵਾਈ 11 ਜੂਨ ਤੋਂ ਬਾਅਦ ਕਰਨ

ਝੋਨੇ ਦੀ ਸਿੱਧੀ ਬਿਜਾਈ ਨੂੰ ਕਿਸਾਨ ਦੇਣ ਤਰਜੀਹ, ਪਨੀਰੀ ਵਾਲੇ ਝੋਨੇ ਦੀ ਲਵਾਈ 11 ਜੂਨ ਤੋਂ ਬਾਅਦ ਕਰਨ

Punjab
ਫਾਜਿ਼ਲਕਾ, 16 ਮਈ 2024…. ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦੇਣ ਅਤੇ ਇਸ ਤਰੀਕੇ ਨਾਲ ਬਿਜਾਈ ਕਰਨ ਨਾਲ ਜਿੱਥੇ ਕਿਸਾਨਾਂ ਦੇ ਖਰਚੇ ਘੱਟਦੇ ਹਨ ਉਥੇ ਹੀ ਇਸ ਨਾਲ ਧਰਤੀ ਹੇਠਲੇ ਪਾਣੀ ਦੀ ਵੀ ਬਚਤ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਅਨੁਸਾਰ ਭਾਰੀਆਂ ਜਮੀਨਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਸਫਲਤਾ ਨਾਲ ਕੀਤੀ ਜਾ ਸਕਦੀ ਹੈ ਅਤੇ ਪਿਛਲੇ ਸਾਲਾਂ ਵਿਚ ਕਿਸਾਨਾਂ ਦੇ ਇਸ ਸਬੰਧੀ ਤਜਰਬੇ ਵੀ ਸਫਲ ਰਹੇ ਹਨ। ਇਸ ਲਈ ਕਿਸਾਨ ਇਸ ਵਿਧੀ ਦੀ ਵਰਤੋਂ ਕਰਨ। ਇਸ ਨਾਲ ਧਰਤੀ ਦੇ ਥੱਲੇ ਜਾਂਦੇ ਪਾਣੀ ਨੂੰ ਠੱਲ੍ਹ ਪਾਈ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਉਹ ਝੋਨੇ ਦੀਆਂ ਘੱਟ ਸਮੇਂ ਵਿਚ ਪੱਕਣ ਵਾਲੀਆਂ ਯੁਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਕਿਸਮਾਂ ਦੀ ਹੀ ਬਿਜਾਈ ਕਰਨ। ਬੀਜ ਦੀ ਖਰੀਦ ਸਮੇਂ ਪੱਕਾ ਬਿੱਲ ਜਰੂਰ ਲੈਣ। ਉਨ੍ਹਾਂ ਨੇ ਕਿਹਾ ਕਿ ਘੱਟ ਸਮੇਂ ਵਿਚ ਪੱਕਣ ਵਾਲੀ ਫਸਲ ਦੀ ਬਿਜਾਈ ਨਾਲ ਵੀ ਕਿਸਾਨਾਂ ਦੇ ਖਰਚੇ ਘੱਟ ਹੁੰਦੇ ਹਨ ਅਤੇ ਧਰਤੀ ਹੇਠਲੇ ਪਾਣੀ ਦ...
ਹਾਈ ਸਕੂਲ ਆਲਮਗੜ੍ਹ ਦੇ ਬੱਚਿਆਂ ਨੇ ਨੁੱਕੜ ਨਾਟਕ ਦੀ ਪੇਸ਼ਕਾਰੀ ਰਾਹੀਂ  ਨੌਜਵਾਨ ਵੋਟਰਾਂ ਅਤੇ ਮਾਪਿਆਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਹਾਈ ਸਕੂਲ ਆਲਮਗੜ੍ਹ ਦੇ ਬੱਚਿਆਂ ਨੇ ਨੁੱਕੜ ਨਾਟਕ ਦੀ ਪੇਸ਼ਕਾਰੀ ਰਾਹੀਂ ਨੌਜਵਾਨ ਵੋਟਰਾਂ ਅਤੇ ਮਾਪਿਆਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

Punjab
ਫਾਜ਼ਿਲਕਾ 16 ਮਈ 2024…..  ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਹੇਠ ਸਿੱਖਿਆ ਵਿਭਾਗ ਫਾਜ਼ਿਲਕਾ, ਸਵੀਪ ਟੀਮ ਬੱਲੂਆਣਾ ਅਤੇ ਆਸ਼ਾ ਵਰਕਰਾਂ ਦੇ ਸਹਿਯੋਗ ਨਾਲ ਹਾਈ ਸਕੂਲ ਆਲਮਗੜ੍ਹ ਦੇ ਬੱਚਿਆਂ ਵੱਲੋਂ ਨੁੱਕੜ ਨਾਟਕ ਦੀ ਪੇਸ਼ਕਾਰੀ ਕਰਕੇ ਨੌਜਵਾਨ ਵੋਟਰਾਂ ਅਤੇ ਬੱਚਿਆਂ ਦੇ ਮਾਤਾ ਪਿਤਾ ਨੂੰ ਵੋਟਾਂ ਦੀ ਮਹੱਤਤਾ ਪ੍ਰਤੀ ਜਾਗਰੂਕ ਕੀਤਾ ਗਿਆ। ਪ੍ਰਿੰਸੀਪਲ ਸ਼੍ਰੀਮਤੀ ਨਵਜੋਤ ਕੌਰ ਸਕੂਲ ਆਫ਼ ਐਮੀਨੈਂਸ ਰਾਮਸਰਾ ਅਤੇ ਪ੍ਰਿੰਸੀਪਲ ਸ਼੍ਰੀ ਅਨਿਲ ਕੁਮਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਗੂ ਨੇ ਸਵੀਪ ਟੀਮ ਵੱਲੋਂ ਪੇਸ਼ ਨੁੱਕੜ ਨਾਟਕ ਦੀ ਖੁੱਲ੍ਹੇ ਦਿਲ ਨਾਲ ਪ੍ਰਸ਼ੰਸਾ ਕੀਤੀ। ਇਸ ਤੋਂ ਇਲਾਵਾ ਟੀਮ ਵੱਲੋਂ ਨੁੱਕੜ ਨਾਟਕ ਦੀ ਪੇਸ਼ਕਾਰੀ ਇਹਨਾਂ ਪਿੰਡਾਂ ਦੀਆਂ ਸੱਥਾਂ ਵਿੱਚ ਵੀ ਕੀਤੀ ਗਈ, ਜਿਸ ਨਾਲ ਪਿੰਡ ਵਾਸੀ ਵੀ ਬਹੁਤ ਪ੍ਰਭਾਵਿਤ ਹੋਏ ਅਤੇ ਉਨ੍ਹਾਂ ਨੇ ਵੋਟ ਦੇ ਅਧਿਕਾਰ ਦੀ ਵੱਧ ਤੋਂ ਵੱਧ ਵਰਤੋਂ ਦਾ ਪ੍ਰਣ ਕੀਤਾ। ਅਖ਼ੀਰ ਵਿੱਚ ਟੀਮ ਮੈਂਬਰ ਸੀਐਚਟੀ ਸ਼੍ਰੀ ਅਭੀਜੀਤ ਵਧਵਾ ਅਤੇ ਐਚਟੀ ਸ਼੍ਰੀ ਅਸ਼ਵਨੀ ਮੱਕੜ ਨੇ ਵੀ ਪਿੰਡ ਵਾਸੀਆਂ, ਵਿਦਿਆਰਥੀਆਂ ਅਤੇ ਸਕੂਲ ਦੇ ਸਟਾਫ਼ ਮੈਂਬਰਾਂ ਦਾ ਧੰਨਵਾ...
ਜਿਲਾ ਮੈਜਿਸਟਰੇਟ ਨੇ ਕਣਕ ਦੇ ਨਾੜ ਅਤੇ  ਨਾੜ ਦੀ   ਰਹਿੰਦ ਖੂੰਦ ਨੂੰ ਅੱਗ ਨਾ ਲਗਾਉਣ  ਦੇ  ਕੀਤੇ  ਹੁਕਮ ਜਾਰੀ

ਜਿਲਾ ਮੈਜਿਸਟਰੇਟ ਨੇ ਕਣਕ ਦੇ ਨਾੜ ਅਤੇ ਨਾੜ ਦੀ ਰਹਿੰਦ ਖੂੰਦ ਨੂੰ ਅੱਗ ਨਾ ਲਗਾਉਣ ਦੇ ਕੀਤੇ ਹੁਕਮ ਜਾਰੀ

Punjab
ਸ੍ਰੀ ਮੁਕਤਸਰ ਸਾਹਿਬ  16  ਮਈ ਸ੍ਰੀ ਹਰਪ੍ਰੀਤ ਸਿੰਘ ਸੂਦਨ ਜਿਲਾ  ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ  ਨੇ ਵਿਸ਼ੇਸ਼ ਹੁਕਮ ਜਾਰੀ ਕਰਕੇ ਜਿਲੇ ਦੀ ਹਦੂਦ ਅੰਦਰ ਕਣਕ ਦੇ ਨਾੜ ਅਤੇ  ਨਾੜ ਦੀ ਰਹਿੰਦ ਖੂੰਦ ਨੂੰ  ਅੱਗ ਨਾ ਲਗਾਉਣ ਦੇ ਹੁਕਮ ਜਾਰੀ ਕੀਤੇ  ਹਨ ਤਾਂ ਜ਼ੋ ਵਾਤਾਵਰਣ ਨੂੰ ਸਾਫ ਸੁਥਰਾ ਰੱਖਿਆ ਜਾ ਸਕੇ। ਇਹ ਹੁਕਮ  31 ਮਈ  2024 ਤੱਕ ਲਾਗੂ ਰਹਿਣਗੇ ਅਤੇ ਇਹਨਾ ਹੁਕਮਾਂ ਦੀ ਉਲੰਘਣਾ ਕਰਨ ਵਲਿਆ ਵਿਰੁੱਧ  ਸਖ਼ਤ  ਕਾਰਵਾਈ  ਕੀਤੀ  ਜਾਵੇਗੀ . ਹੁਕਮਾਂ ਅਨੁਸਾਰ ਕਣਕ ਦੇ ਨਾੜ  ਅਤੇ ਨਾੜ ਦੀ ਰਹਿੰਦ ਖੂੰਦ ਨੂੰ ਅੱਗ ਲਗਾਉਣ ਨਾਲ ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ ਅਤੇ ਸਾਹ ਦੀਆਂ ਬਿਮਾਰੀਆਂ ਹੋ ਜਾਂਦੀਆਂ ਹਨ, ਇਸ ਤੋਂ ਇਲਵਾ ਅੱਗ ਲਗਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ,ਇਸ ਦੇ ਨਾਲ ਆਲੇ ਦੁਆਲੇ ਖੜ੍ਹੀ ਫਸਲ ਜਾਂ ਪਿੰਡ ਜਾਂ ਵਸੋਂ ਼ਵਾਲੀ ਜਗ੍ਹਾਂ ਵਿੱਚ ਅੱਗ ਲਗਣ ਦਾ ਡਰ ਰਹਿੰਦਾ ਹੈ ਅਤੇ ਕਈ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ। ਸੜਕ ਦੁਆਲੇ ਨਾੜ ਅਤੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿਚ ਵਿਘਣ ਪੈਂਦਾ ਹੈ ਅਤੇ ਕਈ ਹਾਦਸੇ ਹੋਣ ਦਾ ਖਤਰਾ ਹੁੰਦਾ ...
ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਅਤੇ ਮੀਡੀਆ ਸਬੰਧੀ ਖਰਚਿਆਂ ਦੀ ਦਿੱਤੀ ਜਾਣਕਾਰੀ

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਅਤੇ ਮੀਡੀਆ ਸਬੰਧੀ ਖਰਚਿਆਂ ਦੀ ਦਿੱਤੀ ਜਾਣਕਾਰੀ

Punjab
ਫ਼ਰੀਦਕੋਟ 16 ਮਈ,2024 ਫ਼ਰੀਦਕੋਟ ਲੋਕ ਸਭਾ ਹਲਕੇ ਦੇ ਉਮੀਦਵਾਰਾਂ ਦੇ ਨੁਮਾਇੰਦਿਆਂ ਨੂੰ ਅੱਜ ਖਰਚਾ ਨਿਗਰਾਨ ਮਿਸ ਸ਼ਰੂਤੀ ਦੀ ਪ੍ਰਧਾਨਗੀ ਹੇਠ ਐਮਸੀਐਮਸੀ ਟੀਮ ਦੇ ਮੈਂਬਰ ਸੈਕਰੇਟਰੀ ਗੁਰਦੀਪ ਸਿੰਘ ਮਾਨ ਅਤੇ ਖਰਚਾ ਨਿਗਰਾਨ ਸੈਲ ਦੇ ਮਾਸਟਰ ਟ੍ਰੇਨਰ ਸੁਮੀਤ ਕੁਮਾਰ ਸ਼ਰਮਾ ਨੇ ਲੋਕ ਸਭਾ ਚੋਣਾਂ 2024 ਸਬੰਧੀ ਇਲੈਕਸ਼ਨ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਕੀਤੇ ਜਾਣ ਵਾਲੇ ਖਰਚਿਆਂ ਅਤੇ ਹਦਾਇਤਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਬੋਲਦਿਆਂ ਮਿਸ ਸ਼ਰੂਤੀ ਨੇ ਦੱਸਿਆ ਕਿ ਇਲੈਕਸ਼ਨ ਕਮਿਸ਼ਨ ਦਾ ਮੁੱਖ ਮੰਤਵ ਸਾਰੇ ਉਮੀਦਵਾਰਾਂ ਨੂੰ ਰਾਜਨੀਤਿਕ ਅਖਾੜੇ ਵਿਚ ਸਮਾਨਤਾ ਪ੍ਰਦਾਨ ਕਰਨਾ ਹੈ। ਖਰਚਾ ਮੋਨੀਟਰਿੰਗ ਟੀਮ ਦੇ ਮਾਸਟਰ ਟ੍ਰੇਨਰ ਸੁਮੀਤ ਕੁਮਾਰ ਸ਼ਰਮਾ ਨੇ ਸਾਰੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਹਦਾਇਤਾਂ ਅਨੁਸਾਰ ਭਰੇ ਜਾਣ ਵਾਲੇ ਫਾਰਮ, ਅਨੈਕਸਚਰ ਅਤੇ ਜਿਨ੍ਹਾਂ ਚੀਜਾਂ ਦਾ ਖਿਆਲ ਰੱਖਣਾ ਹੈ, ਉਨ੍ਹਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਉਪਰੰਤ ਐਮਸੀਐਮਸੀ ਟੀਮ ਦੇ ਮੈਂਬਰ ਸੈਕਰੇਟਰੀ ਕਮ-ਜਿਲ੍ਹਾ ਲੋਕ ਸੰਪਰਕ ਅਫਸਰ ਗੁਰਦੀਪ ਸਿੰਘ ਮਾਨ ਨੇ ਮੀਡੀਆਂ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਟ, ਇਲੈਕਟ੍ਰਾਨਿਕ, ਸੋਸ਼ਲ ਮੀਡੀਆ...
ਮੋਗਾ ਦੇ ਕਿਸਾਨ 15 ਜੂਨ ਤੋਂ ਹੀ ਲਗਾ ਸਕਣਗੇ ਝੋਨਾ

ਮੋਗਾ ਦੇ ਕਿਸਾਨ 15 ਜੂਨ ਤੋਂ ਹੀ ਲਗਾ ਸਕਣਗੇ ਝੋਨਾ

Punjab
ਮੋਗਾ, 16 ਮਈ: ਪੰਜਾਬ ਪ੍ਰਜਵੇਸ਼ਨ ਆਫ਼ ਸਬ ਸੁਆਇਲ ਵਾਟਰ ਐਕਟ 2009 ਦੀ ਧਾਰਾ 3 ਦੀ ਉਪਧਾਰਾ (1) ਅਤੇ (2) ਦੁਆਰਾ ਪ੍ਰਾਪਤ ਸ਼ਕਤੀਆਂ ਅਧੀਨ ਪੰਜਾਬ ਵਿੱਚ ਝੋਨੇ ਦੀ ਲਵਾਈ ਸਬੰਧੀ ਵੱਖ ਵੱਖ ਮਿਤੀਆਂ ਜ਼ਿਲ੍ਹਿਆਂ ਅਤੇ ਝੋਨੇ ਦੀ ਲਵਾਈ ਦੀ ਕਿਸਮ ਅਨੁਸਾਰ ਨਿਸ਼ਚਿਤ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਅ ਕਿ ਇਨ੍ਹਾਂ ਹੁਕਮਾਂ ਤਹਿਤ ਡੀ.ਐਸ.ਆਰ. ਝੋਨੇ ਦੀ ਸਿੱਧੀ ਬਿਜਾਈ ਲਈ 15 ਮਈ ਤੋਂ 31 ਮਈ, 2024 ਤੱਕ ਪੂਰੇ ਪੰਜਾਬ ਰਾਜ ਵਿੱਚ ਝੋਨੇ ਦੀ ਬਿਜਾਈ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਮੋਗਾ ਵਿੱਚ ਕਿਸਾਨ 15 ਜੂਨ ਤੋਂ ਝੋਨਾ ਲਗਾਉਣਾ ਸ਼ੁਰੂ ਕਰਨਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨ ਉਕਤ ਮਿਤੀਆਂ ਤੋਂ ਪਹਿਲਾਂ ਝੋਨਾ ਨਾ ਲਗਾਉਣ ਅਤੇ ਇਨ੍ਹਾਂ ਹੁਕਮਾਂ ਦੀ ਇੰਨ ਬਿੰਨ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ।...
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

National
ਚੰਡੀਗੜ੍ਹ, 16 ਮਈ: ਬੀਤੇ ਮਹੀਨੇ ਪਹਿਲੇ ਫੇਸਬੁੱਕ ਲਾਈਵ ਪ੍ਰੋਗਰਾਮ ਦੀ ਸਫ਼ਲਤਾ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸ਼ੁੱਕਰਵਾਰ (17 ਮਈ) ਨੂੰ ਸਵੇਰੇ 11:00 ਤੋਂ 11:30 ਵਜੇ ਤੱਕ  'ਟਾਕ ਟੂ ਯੂਅਰ ਸੀ.ਈ.ਓ. ਪੰਜਾਬ' ਦੇ ਬੈਨਰ ਹੇਠ ਦੂਜਾ ਫੇਸਬੁੱਕ ਲਾਈਵ ਸੈਸ਼ਨ ਕੀਤਾ ਜਾਵੇਗਾ, ਜਿਸ ਦੌਰਾਨ ਉਹ ਲੋਕ ਸਭਾ ਚੋਣਾਂ 2024 ਨਾਲ ਸਬੰਧਤ ਵੋਟਰਾਂ ਦੇ ਸਵਾਲਾਂ ਦੇ ਜਵਾਬ ਦੇਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਇੱਕੋ ਇੱਕ ਉਦੇਸ਼ ਵੋਟਰਾਂ ਦਰਮਿਆਨ ਜਾਗਰੂਕਤਾ ਫੈਲਾਉਣਾ ਅਤੇ ਚੋਣ ਪ੍ਰਕਿਰਿਆ ਨਾਲ ਸਬੰਧਤ ਉਨ੍ਹਾਂ ਦੇ ਸ਼ੰਕਿਆਂ ਨੂੰ ਦੂਰ ਕਰਨਾ ਹੈ। ਉਨ੍ਹਾਂ ਕਿਹਾ ਕਿ "ਇਸ ਵਾਰ 70 ਪਾਰ" ਦੇ ਟੀਚੇ ਦੀ ਪ੍ਰਾਪਤੀ ਅਤੇ ਸੂਬੇ ਵਿੱਚ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਦਫ਼ਤਰ, ਮੁੱਖ ਚੋਣ ਅਫ਼ਸਰ ਵੱਲੋਂ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਅਤੇ ਇਹ ਸੈਸ਼ਨ ਉਸੇ ਦਾ  ਹੀ ਹਿੱਸਾ ਹੈ। ਮੁੱਖ ਚੋਣ ਅਧਿਕਾਰੀ ਨੇ ਅੱਗੇ ਕਿਹਾ ਕਿ ਉਹ ਅਧਿਕਾਰਤ ਫੇਸਬੁੱਕ ਪੇਜ @TheCeoPunjab 'ਤੇ ਲਾਈਵ ਹੋ ਕੇ ਚੋਣ ਪ੍ਰਕਿਰਿਆ...
ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰੀ ਸਿੰਘ ਗਰੇਵਾਲ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰੀ ਸਿੰਘ ਗਰੇਵਾਲ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

Punjab
ਮਾਨਸਾ, 16 ਮਈ: ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰੀ ਸਿੰਘ ਗਰੇਵਾਲ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਿਤ ਕੁਮਾਰ ਗਰਗ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਗੁਰਜੀਤ ਕੌਰ ਢਿੱਲੋਂ ਵੱਲੋਂ ਜ਼ਿਲ੍ਹਾ ਜੇਲ੍ਹ ਮਾਨਸਾ ਦਾ ਦੌਰਾ ਕੀਤਾ ਗਿਆ। ਉਨ੍ਹਾਂ ਜੇਲ੍ਹ ਵਿਖੇ ਸਾਰੀਆਂ ਬੈਰਕਾਂ, ਲੰਗਰ ਹਾਲ, ਜੇਲ੍ਹ ਅੰਦਰ ਬਣੇ ਹਸਪਤਾਲ, ਲੀਗਲ ਏਡ ਦਫ਼ਤਰ ਦਾ ਨਿਰੀਖਣ ਕੀਤਾ। ਜ਼ੇਲ੍ਹ ਅੰਦਰ ਰੱਖ-ਰਖਾਵ, ਕੈਦੀਆਂ ਦੇ ਰਹਿਣ ਦੀਆਂ ਥਾਵਾਂ, ਰੋਜ਼ਾਨਾ ਕਿਰਿਆਵਾਂ, ਰਸੋਈ ਘਰ ਆਦਿ ਦਾ ਨਿਰੀਖਣ ਕਰਦਿਆਂ ਜੇਲ੍ਹ ਅਧਿਕਾਰੀਆਂ ਅਤੇ ਕਰਮੀਆਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ। ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰੀ ਸਿੰਘ ਗਰੇਵਾਲ ਵੱਲੋਂ ਕੈਦੀਆਂ ਤੇ ਹਵਾਲਾਤੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਮੌਕੇ ’ਤੇ ਹੀ ਅਧਿਕਾਰੀਆਂ ਨੂੰ ਕਾਨੂੰਨ ਅਨੁਸਾਰ ਕੈਦੀਆਂ ਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਵੱਲੋਂ ਕੈਦੀਆਂ ਨਾਲ ਮੈਡੀਕਲ ਸਹੂਲਤਾਂ, ਗਾਰਦ, ਲੰਗਰ ਆਦਿ ਬਾਰ...
ਵੀਪ ਟੀਮ ਨੇ ਧਾਰਮਿਕ ਅਸਥਾਨਾਂ, ਯੋਗਾ ਕਲਾਸਾਂ, ਪਾਰਕਾਂ ਵਿਖੇ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਲੋਕਾਂ ਨੂੰ ਕੀਤਾ ਪ੍ਰੇਰਿਤ

ਵੀਪ ਟੀਮ ਨੇ ਧਾਰਮਿਕ ਅਸਥਾਨਾਂ, ਯੋਗਾ ਕਲਾਸਾਂ, ਪਾਰਕਾਂ ਵਿਖੇ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਲੋਕਾਂ ਨੂੰ ਕੀਤਾ ਪ੍ਰੇਰਿਤ

Punjab
ਫ਼ਿਰੋਜ਼ਪੁਰ, 16 ਮਈ, 2024:           ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ 10 ਫ਼ਿਰੋਜ਼ਪੁਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ਼੍ਰੀ ਅਰੁਣ ਸ਼ਰਮਾ ਦੀ ਅਗਵਾਈ ਵਿੱਚ ਜ਼ਿਲ੍ਹੇ ਅੰਦਰ ਲੋਕ ਸਭਾ ਚੋਣਾਂ ਨੂੰ ਲੈ ਕੇ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਵਾਸਤੇ ਜ਼ਿਲ੍ਹਾ ਸਵੀਪ ਟੀਮ ਦੇ ਮੈਂਬਰਾਂ ਵੱਲੋਂ ਫ਼ਿਰੋਜ਼ਪੁਰ, ਗੁਰੂਹਰਸਹਾਏ ਅਤੇ ਜੀਰਾ ਦੇ ਵੱਖ-ਵੱਖ  ਧਾਰਮਿਕ ਅਸਥਾਨਾਂ, ਯੋਗਾ ਕਲਾਸਾਂ ਅਤੇ ਪਾਰਕਾਂ ਵਿਖੇ ਪਹੁੰਚ ਕੇ ਲੋਕਾਂ ਨੂੰ ਪ੍ਰੇਰਿਤ ਕੀਤਾ ਗਿਆ।           ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇਲੈਕਸ਼ਨ ਤਹਿਸੀਲਦਾਰ ਚਾਂਦ ਪ੍ਰਕਾਸ਼ ਅਤੇ ਜ਼ਿਲ੍ਹਾ ਸਵੀਪ ਕੋਆਰਡੀਨੇਟਰ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਚੋਣ ਕਮਿਸ਼ਨਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਕੋਆਰਡੀਨੇਟਰ ਫ਼ਿਰੋਜ਼ਪੁਰ ਦਿਹਾਤੀ ਕਮਲ ਸ਼ਰਮਾ, ਸਵੀਪ ਕੋਆਰਡੀਨੇਟਰ ਗੁਰੂਹਰਸਹਾਏ ਪਰਵਿੰਦਰ ਸਿੰਘ ਲਾਲਚੀਆਂ ਅਤੇ ਸਵੀਪ ਕੋਆਰਡੀਨੇਟਰ ਮਹਾਂਵੀਰ ਬਾਂਸਲ ਵੱਲੋਂ ਲੋਕ ਸਭਾ ਹਲਕਾ 10 ਫ਼ਿਰੋਜ਼ਪੁਰ ਵਿਖੇ ਧਾਰਮਿਕ ਅਸਥਾਨਾਂ, ਯੋਗਾ ਕਲ...