Wednesday, August 19
Shadow

Author: admin

ਟਾਊਨ ਹਾੱਲ ਵਿਖੇ ਦੀਵਿਆਂ ਦੀ ਰੌਸ਼ਨੀ ਨਾਲ ਬਣਾਇਆ ਗਿਆ ‘ਵੋਟ ਕਰ ਅੰਮ੍ਰਿਤਸਰ’

ਟਾਊਨ ਹਾੱਲ ਵਿਖੇ ਦੀਵਿਆਂ ਦੀ ਰੌਸ਼ਨੀ ਨਾਲ ਬਣਾਇਆ ਗਿਆ ‘ਵੋਟ ਕਰ ਅੰਮ੍ਰਿਤਸਰ’

Punjab
ਅੰਮ੍ਰਿਤਸਰ 4 ਮਈ 2024-- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਸਥਾਨਕ ਟਾਊਨ ਹਾੱਲ ਦੀ ਹੈਰੀਟੇਜ ਇਮਾਰਤ ਦੇ ਵੇਹੜੇ ਵਿੱਚ ਦੀਵਿਆਂ ਦੀ ਰੌਸ਼ਨੀ ਨਾਲ ਸਲੋਗਨ ‘ਵੋਟ ਕਰ ਅੰੰਮ੍ਰਿਤਸਰ’ ਬਣਾਇਆ ਗਿਆ।ਇਸ ਮੌਕੇ ਆਪਣੇ ਸੰਬੌਧਨ ਵਿੱਚ ਜ਼ਿਲ੍ਹਾ ਸਮਾਜਿਕ ਸੁੱਰਖਿਆ ਅਫ਼ਸਰ ਸ਼੍ਰੀਮਤੀ ਮੀਨਾ ਦੇਵੀ ਨੇ ਕਿਹਾ ਕਿ ਅਗਾਮੀ ਲੋਕਸਭਾ ਚੋਣਾਂ ਵਿੱਚ ਵੋਟਰਾਂ ਦੀ ਸ਼ਮੂਲੀਅਤ ਨੂੰ ਵਧਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਵੋਟਰ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਜ਼ਿਲ੍ਹਾ ਅੰਮ੍ਰਿਤਸਰ ਵਲੋਂ ਕਈ ਨਿਵੇਕਲੀਆ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ,ਜਿਸਨੂੰ ਚੋਣ ਕਮਿਸ਼ਨ ਵਲੋਂ ਕਾਫ਼ੀ ਵਧੀਆ ਹੁੰਗਾਰਾ ਮਿਲ ਰਿਹਾ ਹੈ।ਉਹਨਾਂ ਦੱਸਿਆ ਕਿ ਉਹਨਾਂ ਵਲੋਂ ਦੀਵਿਆਂ ਦੀ ਰੋਸ਼ਨੀ ਨਾਮ ‘ਵੋਟ ਕਰ ਅੰਮ੍ਰਿਤ...
ਸਕੱਤਰੀ ਬਾਗ ਵਿਖੇ ਚਲਾਇਆ ਗਿਆ ਵੋਟਰ ਜਾਗਰੂਕਤਾ ਅਭਿਆਨ

ਸਕੱਤਰੀ ਬਾਗ ਵਿਖੇ ਚਲਾਇਆ ਗਿਆ ਵੋਟਰ ਜਾਗਰੂਕਤਾ ਅਭਿਆਨ

Punjab
ਅੰਮ੍ਰਿਤਸਰ 4 ਮਈ 2024-- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਅੰਮ੍ਰਿਤਸਰ ਦੱਖਣੀ ਵਿਧਾਨਸਭਾ ਹਲਕੇ ਦੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਵਧੀਕ ਕਮਿਸ਼ਨਰ,ਨਗਰ ਨਿਗਮ ਸ੍ਰੀ ਸੁਰਿੰਦਰ ਸਿੰਘ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਸਥਾਨਕ ਸਕੱਤਰੀ ਬਾਗ ਵਿਖੇ  ਨੌਜਵਾਨ ਵੋਟਰਾਂ ਅਤੇ ਸੀਨੀਅਰ ਸਿਟੀਜਨ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕੀਤਾ ਗਿਆ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਪਿ੍ੰਸੀਪਲ ਸ਼੍ਰੀਮਤੀ ਮੋਨੀਕਾ ਨੇੇ ਕਿਹਾ ਕਿ ਅੱਜ ਸਵੇਰੇ ਗੁਰੂਦਵਾਰਾ ਸ਼੍ਰੀ ਸ਼ਹੀਦਾਂ ਸਾਹਿਬ ਨਾਲ ਲੱਗਦੇ ਸਕੱਤਰੀ ਬਾਗ ਵਿਖੇ ਸਵੀਪ ਟੀਮ ਵਲੋਂ ਕਰਕੇ ਲੋਕਾਂ ਨੂੰ ਵੋਟ ਪਾਉਣ ਪ੍ਰਤੀ ਜਾਗਰੂਕ ਕੀਤਾ ਗਿਆ।ਉਹਨਾਂ ਕਿਹਾ ਕਿ ਇਸ ਮੌਕੇ ਨੋਜਵਾਨ ਵੋਟਰਾਂ ਅਤੇ ਸੀਨੀਅਰ ਸਿਟੀਜ਼ਨਾਂ ਨੂੰ ਚੋਣ ਕਮਿਸ਼ਨ ਵਲੋਂ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵਿਸਥਾ...
ਰਾਜਾਸਾਂਸੀ ਵਿਧਾਨ ਸਭਾ ਹਲਕੇ ਦੇ ਸਕੂਲਾਂ ਵਿੱਚ ਕਰਵਾਏ ਗਏ ਵੋਟਰ ਜਾਗਰੂਕਤਾ ਮੁਕਾਬਲੇ

ਰਾਜਾਸਾਂਸੀ ਵਿਧਾਨ ਸਭਾ ਹਲਕੇ ਦੇ ਸਕੂਲਾਂ ਵਿੱਚ ਕਰਵਾਏ ਗਏ ਵੋਟਰ ਜਾਗਰੂਕਤਾ ਮੁਕਾਬਲੇ

Punjab
ਅੰਮ੍ਰਿਤਸਰ 4 ਮਈ 2024-- ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ.ਲੋਪੋਕੇ ਸ਼੍ਰੀਮਤੀ ਅਮਨਦੀਪ ਕੌਰ ਘੁਮਣ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਰਾਜਾਸਾਂਸੀ ਵਿਧਾਨਸਭਾ ਹਲਕੇ ਦੇ ਸਰਕਾਰੀ ਹਾਈ ਸਕੂਲ ਜਸਰਾਊਰ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਜਸਤਰਵਾਲ,ਸਰਕਾਰੀ ਸਨਿੀਅਰ ਸੈਕੰਡਰੀ ਸਕੂਲ ਓਠੀਆਂ,ਬੀ.ਐਮ.ਐਸ.ਪਬਲਿਕ ਸਕੂਲ,ਸਿੱਖ ਨੈਸ਼ਨਲ ਸਕੂਲ਼ ਸਮੇਤ 20 ਤੋਂ ਵੱਧ ਸਕੂਲਾਂ ਵਿੱਚ ਵੋਟਰ ਜਾਗਰੂਕਤਾ ਪੋਸਟਰ ਮੇਕਿੰਗ,ਮਹਿੰਦੀ ਮੁਕਾਬਲੇ ਕਰਵਾਏ ਗਏ।ਸਕੂਲਾਂ ਵਿੱਚ ਸਥਾਪਿਤ ਕੀਤੇ ਗਏ ਇਲੈਕਟ੍ਰੋਲ ਲਿਟਰੇਸੀ ਕਲੱਬਾਂ ਵਲੋਂ ਕਰਵਾਏ ਗਏ ਇਹਨਾਂ ਮੁਕਾਬਲਿਆਂ ਦਾ ਮੁੱਖ ਮਕੱਸਦ ਵਿਦਿਆਰਥੀਆਂ ਰਾਹੀਂ ਵੋਟ ਸੁਨੇਹਾ ਸਮਾਜ ਦੇ ਅਲੱਗ-ਅਲੱਗ ਵਰਗਾਂ ਤੱਕ ਪਹੁੰਚਾਣਾ ਹੈ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਰਾਜਾਸਾਂਸੀ ਵਿਧਾਨਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਸ਼੍ਰੀਮਤੀ ਅਰਚਨਾ ਬੋਸ ਨੇੇ ਦੱਸਿਆ ਰਾਜਾਸਾਂਸੀ ਵਿਧਾਨ ਸਭਾ ਹਲਕੇ ਵਿੱਚ ਸਵੀਪ ਗਤੀਵਿਧੀਆਂ ਲਗਾਤਾਰ ਕਰਵ...
ਜਿਲ੍ਹੇ ਵਿੱਚ ਹੁਣ ਤੱਕ 517865 ਮੀਟਰਿਕ ਟਨ ਕਣਕ ਦੀ ਹੋਈ ਆਮਦ – ਡਿਪਟੀ ਕਮਿਸ਼ਨਰ

ਜਿਲ੍ਹੇ ਵਿੱਚ ਹੁਣ ਤੱਕ 517865 ਮੀਟਰਿਕ ਟਨ ਕਣਕ ਦੀ ਹੋਈ ਆਮਦ – ਡਿਪਟੀ ਕਮਿਸ਼ਨਰ

Punjab
 ਅੰਮ੍ਰਿਤਸਰ, 4 ਮਈ 2024 (         )- ਜਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਪੂਰੇ ਜੋਰਾਂ  ਨਾਲ ਚੱਲ ਰਹੀ ਹੈ। ਜਿਲਾ ਅੰਮ੍ਰਿਤਸਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆ ਰਹੀ ਅਤੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਮੰਡੀਆਂ ਵਿੱਚ ਪੂਰੇ ਇੰਤਜਾਮ ਕੀਤੇ ਗਏ ਹਨ। ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਨਿਰਦੇਸ਼ ਦਿੱਤੇ ਕਿ ਕਣਕ ਦੀ ਲਿਫਟਿੰਗ ਵਿੱਚ ਹੋਰ ਤੇਜੀ ਲਿਆਂਦੀ ਜਾਵੇ।  ਉਨਾਂ ਦੱਸਿਆ ਕਿ ਹੁਣ ਤੱਕ ਜਿਲ੍ਹੇ ਦੀਆਂ ਮੰਡੀਆਂ ਵਿੱਚ 517865 ਮੀਟਿਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ 918.41 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।  ਉਨਾਂ ਦੱਸਿਆ ਕਿ ਅਦਾਇਗੀ ਖਰੀਦ ਏਜੰਸੀ ਪੰਜਾਬ ਸਟੇਟ ਵੇਅਰ ਹਾਊਸ ਵਲੋਂ 62962 ਮੀਟਰਿਕ ਟਨ ਕਣਕ ਦੀ ਖਰੀਦ ਕਰਕੇ 148.76 ਕਰੋੜ ਰੁਪਏ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ ਅਤੇ ਇਸੇ ਤਰ੍ਹਾਂ ਹੀ ਪਨਗਰੇਨ ਏਜੰਸੀ ਵਲੋਂ 114152 ਮੀਟਰਿਕ ਟਨ ਕਣਕ ਦੀ ਖਰੀਦ ਕਰਕੇ 276.52 ਕਰੋੜ ਰੁਪਏ , ਮਾਰਕਫੈਡ ਵਲੋਂ 104875 ਮੀਟਰਿਕ ਟਨ ...
ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਉੱਪਰ ਨਜ਼ਰ ਰੱਖਣ ਲਈ 334 ਨੋਡਲ ਅਫਸਰਾਂ ਤੋਂ ਇਲਾਵਾ ਕਲੱਸਟਰ ਅਫ਼ਸਰ ਨਿਯੁਕਤ

ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਉੱਪਰ ਨਜ਼ਰ ਰੱਖਣ ਲਈ 334 ਨੋਡਲ ਅਫਸਰਾਂ ਤੋਂ ਇਲਾਵਾ ਕਲੱਸਟਰ ਅਫ਼ਸਰ ਨਿਯੁਕਤ

Punjab
ਮੋਗਾ, 4 ਮਈ: ਪੰਜਾਬ ਸਰਕਾਰ ਵੱਲੋਂ ਹਵਾ (ਰੋਕਥਾਮ ਅਤੇ ਕੰਟਰੋਲ ਆਫ਼ ਪ੍ਰਦੂਸ਼ਣ) ਐਕਟ 1981 ਦੀ ਧਾਰਾ 19 (5) ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਰਾਜ ਦੇ ਵਿੱਚ ਫ਼ਸਲਾਂ ਦੀ ਨਾੜ/ਰਹਿੰਦ ਖੂੰਹਦ ਨੂੰ ਅੱਗ ਲਗਾਏ ਜਾਣ ਦੀ ਮਨਾਹੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਦਿਆਂ ਫ਼ਸਲਾਂ ਦੀ ਨਾੜ/ਰਹਿੰਦ ਖੂੰਹਦ ਨੂੰ ਅੱਗ ਲਗਾਏ ਜਾਣ ਤੋਂ ਰੋਕਣ ਅਤੇ ਨਾੜ ਨੂੰ ਅੱਗ ਲਗਾਏ ਜਾਣ ਦੀ ਸੂਰਤ ਵਿੱਚ ਕਾਰਵਾਈ ਕਰਨ ਲਈ ਜ਼ਿਲ੍ਹਾ ਮੋਗਾ ਵਿੱਚ 334 ਨੋਡਲ ਅਫਸਰਾਂ ਤੋਂ ਇਲਾਵਾ ਕਲੱਸਟਰ ਅਫਸਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਇਹ ਅਫ਼ਸਰ ਕਣਕ ਦੇ ਨਾੜ/ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਉੱਪਰ  ਬਾਜ ਅੱਖ ਰੱਖਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਟੀਮਾਂ ਕਿਸਾਨਾਂ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਅਤੇ ਖੇਤੀਬਾੜੀ ਵਾਲੀ ਜ਼ਮੀਨ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਜਾਗਰੂਕ ਕਰਨਗੀਆਂ। ਕਣਕ ਦੇ ਨਾੜ ਦੀ ਸਾਂਭ ਸੰਭਾਲ ਲਈ ਵਰਤੋਂ ਵਿੱਚ ਆਉਣ ਵਾਲੇ ਸੰਦਾਂ ਦੀ ਜਾਣਕਾਰੀ ਤੋਂ ਇਲਾਵਾ ਉਸ ਉੱਪਰ ਦਿੱਤੀ ਜਾਣ ਵਾਲੀ ਸਰਕਾਰ ਵੱਲੋਂ ਸਬਸਿਡੀ ਦੀ...
ਸਵੀਪ ਟੀਮ ਨੇ ਵੋਟ ਦੀ ਮੱਹਤਤਾ ਬਾਰੇ ਕੀਤਾ ਜਾਗਰੂਕ

ਸਵੀਪ ਟੀਮ ਨੇ ਵੋਟ ਦੀ ਮੱਹਤਤਾ ਬਾਰੇ ਕੀਤਾ ਜਾਗਰੂਕ

Punjab
ਤਲਵੰਡੀ ਸਾਬੋ (ਬਠਿੰਡਾ), 4 ਮਈ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਵੀਪ ਟੀਮ 094 ਤਲਵੰਡੀ ਸਾਬੋ ਵਲੋਂ ਸਥਾਨਕ ਪੁਰਾਣਾ ਬੱਸ ਸਟੈਂਡ ਵੋਟਰ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਇਸ ਦੌਰਾਨ ਸਵੀਪ ਟੀਮ ਵਲੋਂ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਵੋਟਰ ਹੈਲਪ ਲਾਈਨ, ਸੀ-ਵੀਜ਼ਲ ਐਪ ਅਤੇ ਕੇ.ਵਾਈ.ਸੀ ਐਪ ਸਬੰਧੀ ਵੀ ਜਾਣਕਾਰੀ ਮੁਹੱਈਆ ਕਰਵਾਈ ਗਈ। ਇਸ ਸਵੀਪ ਟੀਮ 094 ਤਲਵੰਡੀ ਸਾਬੋ ਵਲੋਂ ਲੋਕਤੰਤਰ ਵਿੱਚ ਵੋਟਿੰਗ ਦੀ ਮਹੱਤਤਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਸਵੀਪ ਟੀਮ ਦੇ ਅਧਿਕਾਰੀਆਂ ਤੋਂ ਇਲਾਵਾ ਆਮ ਲੋਕ ਆਦਿ ਹਾਜ਼ਰ ਸਨ।...
ਫਲਾਇੰਗ ਸਕੁਐਡ ਟੀਮ ਵੱਲੋਂ ਵਾਹਨਾਂ ਦੀ ਚੈੱਕਿੰਗ ਜਾਰੀ

ਫਲਾਇੰਗ ਸਕੁਐਡ ਟੀਮ ਵੱਲੋਂ ਵਾਹਨਾਂ ਦੀ ਚੈੱਕਿੰਗ ਜਾਰੀ

Punjab
ਬਠਿੰਡਾ, 4 ਮਈ : ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਬਠਿੰਡਾ ਸ.ਜਸਪ੍ਰੀਤ ਸਿੰਘ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ ਚੋਣਕਾਰ ਰਜਿਸਟਰੇਸ਼ਨ ਅਫਸਰ 094-ਤਲਵੰਡੀ ਸਾਬੋ ਸ.ਹਰਜਿੰਦਰ ਸਿੰਘ ਜੱਸਲ ਦੀ ਅਗਵਾਈ ਅਧੀਨ ਐਫ.ਐਸ.ਟੀ. ਟੀਮ ਤਲਵੰਡੀ ਸਾਬੋ ਵੱਲੋਂ ਪੰਜਾਬ-ਹਰਿਆਣਾ ਦੇ ਵੱਖ-ਵੱਖ ਇੰਟਰ ਸਟੇਟ ਬਾਰਡਰ ਉਪਰ ਨਾਕੇ ਲਗਾ ਕੇ ਹਰ ਤਰ੍ਹਾਂ ਦੇ ਵਹੀਕਲਾਂ ਦੀ ਚੈੱਕਿੰਗ 24 ਘੰਟੇ ਕੀਤੀ ਜਾ ਰਹੀ ਹੈ ਤਾਂ ਜੋ ਆਉਣ ਵਾਲੀਆਂ ਲੋਕ ਸਭਾ ਚੋਣਾਂ ਨਿਰਵਿਘਨ ਤੇ ਪਾਰਦਰਸ਼ੀ ਤਰੀਕੇ ਨਾਲ ਕੰਡਕਟ ਕਰਵਾਈਆ ਜਾ ਸਕਣ। ਇਸ ਸਬੰਧੀ ਸ.ਹਰਜਿੰਦਰ ਸਿੰਘ ਜੱਸਲ ਪੀ.ਸੀ.ਐੱਸ. ਚੋਣਕਾਰ ਰਜਿਸਟ੍ਰੇਸ਼ਨ ਅਸਫਰ 094–ਤਲਵੰਡੀ ਸਾਬੋ ਨੇ ਕਿਹਾ ਕਿ ਉਹ ਲੋਕਾਂ ਦਾ ਲੋਕਤੰਤਰ ਵਿੱਚ ਵਿਸ਼ਵਾਸ਼ ਬਣਾਈ ਰੱਖਣ ਲਈ ਸਦਾ ਤਤਪਰ ਰਹਿਣਗੇ।...
ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ‘ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ‘ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ

Punjab
ਚੰਡੀਗੜ੍ਹ, 4 ਮਈ:    ਪੰਜਾਬ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਇਨਫੋਰਸਮੈਂਟ ਏਜੰਸੀਆਂ ਵੱਲੋਂ ਸਖ਼ਤ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਨਤੀਜੇ ਵਜੋਂ 1 ਮਾਰਚ ਤੋਂ 4 ਮਈ ਤੱਕ 609.38 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥ, ਕੀਮਤੀ ਵਸਤਾਂ, ਅਤੇ ਹੋਰ ਵਸਤੂਆਂ ਨੂੰ ਜ਼ਬਤ ਕੀਤਾ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 1 ਮਾਰਚ ਤੋਂ 4 ਮਈ ਤੱਕ ਜ਼ਬਤੀ ਵਿੱਚ 11.2 ਕਰੋੜ ਰੁਪਏ ਦੀ ਨਕਦੀ, 18 ਕਰੋੜ ਰੁਪਏ ਦੀ ਕੀਮਤ ਵਾਲੀ 27.95 ਲੱਖ ਲੀਟਰ ਸ਼ਰਾਬ, 563.53 ਕਰੋੜ ਦੀ ਕੀਮਤ ਵਾਲੇ ਨਸ਼ੀਲੇ ਪਦਾਰਥ, 14.94 ਕਰੋੜ ਰੁਪਏ ਦੀਆਂ ਕੀਮਤੀ ਵਸਤਾਂ ਅਤੇ 1.69 ਕਰੋੜ ਰੁਪਏ ਦੀ ਕੀਮਤ ਵਾਲਾ ਹੋਰ ਸਮਾਨ ਬਰਾਮਦ ਕੀਤਾ ਗਿਆ ਹੈ, ਜਿਸ ਦੀ ਕੁੱਲ ਕੀਮਤ 609.38 ਕਰੋੜ ਰੁਪਏ ਬਣਦੀ ਹੈ। ਜ਼ਬਤੀ ਦੇ ਮਾਮਲੇ ਵਿੱਚ ਪੰਜਾਬ ਰਾਸ਼ਟਰੀ ਪੱਧਰ 'ਤੇ ਚੌਥੇ ਸਥਾਨ 'ਤੇ ਹੈ, ਜਦਕਿ ਤਾਮਿਲਨਾਡੂ, ਗੁਜਰਾਤ ਅਤੇ ਰਾਜਸਥਾਨ ਕ੍ਰਮਵਾਰ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਹਨ।   ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿੱਚ 24 ਇਨ...
ਜ਼ਿਲ੍ਹੇ ਭਰ ਚ ਕਰਵਾਈ ਗਈ ਪੋਲਿੰਗ ਸਟਾਫ਼ ਦੀ ਪਹਿਲੀ ਰਿਹਰਸਲ

ਜ਼ਿਲ੍ਹੇ ਭਰ ਚ ਕਰਵਾਈ ਗਈ ਪੋਲਿੰਗ ਸਟਾਫ਼ ਦੀ ਪਹਿਲੀ ਰਿਹਰਸਲ

Punjab
ਬਠਿੰਡਾ 4 ਮਈ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਚੋਣ ਪ੍ਰਕਿਰਿਆ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਮਾਸਟਰ ਟ੍ਰੇਨਰਜ਼ ਵੱਲੋਂ ਚੋਣ ਅਮਲੇ ਨੂੰ ਪਹਿਲੀ ਰਿਹਰਸਲ ਵਿਧਾਨ ਸਭਾ ਹਲਕਾ ਪੱਧਰ ਤੇ ਸਬੰਧਤ ਏ.ਆਰ.ਓਜ਼ ਦੀ ਨਿਗਰਾਨੀ ਹੇਠ ਕਰਵਾਈ ਗਈ। ਰਿਹਰਸਲ ਦੌਰਾਨ ਜ਼ਿਲ੍ਹੇ ਦੇ ਸਾਰੇ 6 ਵਿਧਾਨ ਸਭਾ ਹਲਕਿਆਂ ਚੋਂ ਕਰੀਬ 7000 ਦੀ ਗਿਣਤੀ ਵਿੱਚ ਪੋਲਿੰਗ ਸਟਾਫ਼ ਹਾਜ਼ਰ ਰਿਹਾ।           ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਲਤੀਫ਼ ਅਹਿਮਦ ਅਤੇ ਨੋਡਲ ਅਫ਼ਸਰ ਮਾਡਲ ਕੋਡ ਆਫ਼ ਕੰਡਕਟ (ਐਮ.ਸੀ.ਸੀ.) ਅਤੇ ਸ਼ਿਕਾਇਤ ਸੈੱਲ-ਕਮ-ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ ਵੱਲੋਂ ਰਿਹਰਸਲ ਸਥਾਨਾਂ ਦਾ ਦੌਰਾ ਕਰਕੇ ਮਾਸਟਰ ਟ੍ਰੇਨਰਜ਼ ਅਤੇ ਚੋਣ ਅਮਲੇ ਦੀ ਹੌਂਸਲਾ ਅਫ਼ਜਾਈ ਕਰਦਿਆਂ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ ਅਤੇ ਸ਼ਾਂਤਮਈ ਤਰੀਕੇ ਨਾਲ ਕਰਵਾਉਣ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਤਿਆਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਵਿਧਾਨ ਸਭਾ ਹਲਕਾ 90-ਰਾਮਪੁਰਾ ਦੀ ਰਿਹਰਸਲ ਪੰਜਾਬੀ...
ਸਵੀਪ ਪ੍ਰੋਗਰਾਮ ਤਹਿਤ ਸਿੱਖਿਆ ਵਿਭਾਗ ਵਲੋਂ ਵੋਟਰ ਜਾਗਰੂਕਤਾ ਕੈੰਪਾ ਦਾ ਅਯੋਜਨ

ਸਵੀਪ ਪ੍ਰੋਗਰਾਮ ਤਹਿਤ ਸਿੱਖਿਆ ਵਿਭਾਗ ਵਲੋਂ ਵੋਟਰ ਜਾਗਰੂਕਤਾ ਕੈੰਪਾ ਦਾ ਅਯੋਜਨ

Punjab
ਸ੍ਰੀ ਮੁਕਤਸਰ ਸਾਹਿਬ 4 ਮਈ  ਚੋਣ ਕਮਿਸ਼ਨ ਪੰਜਾਬ ਅਤੇ  ਜ਼ਿਲ੍ਹਾ ਚੋਣ ਅਫ਼ਸਰ -ਕਮ -ਡਿਪਟੀ ਕਮਿਸ਼ਨਰ ਸ. ਹਰਪ੍ਰੀਤ ਸਿੰਘ ਸੂਦਨ ਦੀਆਂ ਹਦਾਇਤਾਂ ਅਨੁਸਾਰ ਜਿਲਾ ਸਵੀਪ ਟੀਮ ਸ਼੍ਰੀ ਮੁਕਤਸਰ ਸਾਹਿਬ ਦੇ ਜਿਲਾ ਸਵੀਪ ਨੋਡਲ ਅਫਸਰ- ਕਮ - ਉਪ ਜ਼ਿਲ੍ਹਾ  ਸਿੱਖਿਆ ਅਫਸਰ ਸ੍ਰੀ ਕਪਿਲ  ਸ਼ਰਮਾ, ਸਹਾਇਕ ਸਵੀਪ ਨੋਡਲ ਅਫਸਰ ਸ੍ਰੀ ਰਜੀਵ ਛਾਬੜਾ(ਪ੍ਰਿੰਸੀਪਲ ਸਸਸਸ ਲੰਬੀ) ਸ੍ਰੀ ਰਾਜ ਕੁਮਾਰ(ਅੰਗਰੇਜ਼ੀ ਲੈਕਚਰਾਰ) ਸ. ਰਮਨਦੀਪ ਸਿੰਘ (ਕੰਪਿਊਟਰ ਫੈਕਲਟੀ) ਵੱਲੋਂ  ਅਗਾਮੀ ਲੋਕ ਸਭਾ ਚੋਣਾਂ  ਸੰਬੰਧੀ ਬਿਰਧ ਆਸ਼ਰਮ ਅਤੇ ਪ੍ਰਯਾਸ ਟੂ ਉਜਾਲਾ ਵੈਲਫੇਅਰ ਸੋਸਾਇਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਰਹਿ ਰਹੇ ਵੋਟਰਾ ਨੂੰ ਸੈਮੀਨਾਰ ਦੌਰਾਨ ਜਾਗਰੂਕ ਕੀਤਾ ਗਿਆ । ਇਹਨਾਂ ਸੈਮੀਨਾਰਜ਼ ਵਿੱਚ ਮੌਜੂਦ ਸਾਰੇ ਹੀ ਵੋਟਰਾਂ  ਨੂੰ ਵੋਟਾਂ ਦੀ ਮਹੱਤਤਾ ਬਾਰੇ ਦੱਸਿਆ ਗਿਆ ਅਤੇ ਵੋਟਾਂ  ਵਿੱਚ ਬਿਨਾਂ ਕਿਸੇ ਡਰ , ਭੈਅ ਅਤੇ ਲਾਲਚ ਤੋਂ ਭਾਗ ਲੈਣ ਲਈ  ਪ੍ਰੇਰਿਤ ਕੀਤਾ ਗਿਆ ।  ਇਸ ਮੌਕੇ ਸਵੀਪ ਟੀਮ ਦੇ ਮੈਂਬਰ ਹਾਜ਼ਰ ਸਨ...