Wednesday, August 19
Shadow

Author: admin

ਮੰਡੀਆਂ ਵਿਚ ਪਹੁੰਚੀ ਕਣਕ ਦੀ 98 ਫੀਸਦੀ ਤੋਂ ਵਧੇਰੇ ਕਣਕ ਦੀ ਹੋ ਚੁੱਕੀ ਹੈ ਖਰੀਦ—ਵਧੀਕ ਡਿਪਟੀ ਕਮਿਸ਼ਨਰ

ਮੰਡੀਆਂ ਵਿਚ ਪਹੁੰਚੀ ਕਣਕ ਦੀ 98 ਫੀਸਦੀ ਤੋਂ ਵਧੇਰੇ ਕਣਕ ਦੀ ਹੋ ਚੁੱਕੀ ਹੈ ਖਰੀਦ—ਵਧੀਕ ਡਿਪਟੀ ਕਮਿਸ਼ਨਰ

Punjab
ਫਾਜ਼ਿਲਕਾ, 4 ਮਈ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸ਼ਾਮ ਤੱਕ ਮੰਡੀਆਂ ਵਿਚ 689815 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਜਿਸ ਵਿਚੋਂ 682630 ਮੀਟ੍ਰਿਕ ਕਣ ਦੀ ਖਰੀਦ ਵੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਆਮਦ ਕਣਕ ਦੀ 98 ਫੀਸਦੀ ਖਰੀਦ ਹੋ ਚੁੱਕੀ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਤੈਅ ਸਮੇਂ ਅੰਦਰ ਦੇ ਨਾਲ—ਨਾਲ ਤੈਅ ਸਮੇਂ ਤੋਂ ਪਹਿਲਾਂ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 1434 ਕਰੋੜ ਰੁਪਏ ਦੀ ਰਕਮ ਕਿਸਾਨਾਂ ਦੇ ਖਾਤਿਆਂ ਵਿਚ ਪਾਈ ਜਾ ਚੁੱਕੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲਿਫਟਿੰਗ ਦੇ ਕੰਮ ਦੀ ਪ੍ਰਕਿਰਿਆ ਵਿਚ ਤੇਜੀ ਲਿਆਉਣ ਸਬੰਧੀ ਵੀ ਸਬੰਧਤ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਹਦਾਇਤਾਂ ਵੀ ਦਿੱਤੀਆਂ ਜਾ ਰਹੀਆਂ ਹਨ ਤਾਂ ਜ਼ੋ ਥੋੜੀ ਬਹੁਤ ਮੰਡੀਆਂ ਵਿਚ ਆਉਣ ਵਾਲੀ ਰਹਿ ਗਈ ਫਸਲ ਲਿਆਉਣ ਸਮੇਂ ਕਿਸਾਨਾਂ ਨੂੰ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਲਿਫਟਿੰਗ ਦਾ ਆਂਕੜਾ ਦਿਨੋ—ਦਿਨ ਵਧਿਆ ਹੀ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀ 3511...
ਵੋਟਰ ਹੈਲਪਲਾਈਨ ਐਪ ਜਾਂ ਪੋਰਟਲ ਤੇ ਇਸ ਤਰਾਂ ਚੈਕ ਕਰੋ ਆਪਣੀ ਵੋਟ

ਵੋਟਰ ਹੈਲਪਲਾਈਨ ਐਪ ਜਾਂ ਪੋਰਟਲ ਤੇ ਇਸ ਤਰਾਂ ਚੈਕ ਕਰੋ ਆਪਣੀ ਵੋਟ

Punjab
ਫਾਜਿ਼ਲਕਾ, 4 ਮਈ ਜਿ਼ਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਵੋਟਰਾਂ ਦੀ ਸਹੁਲਤ ਲਈ ਕਈ ਮੋਬਾਇਨ ਐਪ ਬਣਾਈਆਂ ਗਈਆਂ ਹਨ।ਉਨ੍ਹਾਂ ਨੇ ਕਿਹਾ ਕਿ ਅਜਿਹੀ ਹੀ ਇਕ ਮੋਬਾਇਲ ਐਪ ਹੈ ਵੋਟਰ ਹੈਲਪ ਲਾਈਨ ਜਿਸ ਨੂੰ ਪਲੇਅ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ। ਇਸ ਐਪ ਰਾਹੀਂ ਵੋਟਰ ਆਪਣੀ ਵੋਟ, ਪੋਲਿੰਗ ਬੂਥ ਆਦਿ ਸਬੰਧੀ ਸਾਰੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਅਮਲੇ ਨੂੰ ਆਪਣੀ ਵੋਟ ਪੋਸਟਲ ਬੈਲਟ ਤਰੀਕੇ ਨਾਲ ਪਾਉਣ ਲਈ ਆਪਣੇ ਫਾਰਮ ਵਿਚ ਭਰਨ ਲਈ ਆਪਣੇ ਹਲਕੇ ਵਿਚ ਵੋਟਰ ਸੂਚੀ ਦਾ ਭਾਗ ਤੇ ਵੋਟ ਦਾ ਸੀਰੀਅਲ ਨੰਬਰ ਚਾਹੀਦਾ ਹੁੰਦਾ ਹੈ। ਇਸ ਦੀ ਜਰੂਰਤ ਆਮ ਵੋਟਰਾਂ ਨੂੰ ਇਹ ਵੇਖਣ ਲਈ ਹੁੰਦੀ ਹੈ ਕਿ ਉਨ੍ਹਾਂ ਦਾ ਵੋਟ ਕਿੰਨ੍ਹੇ ਨੰਬਰ ਬੂਥ ਤੇ ਹੈ ਤੇ ਵੋਟਰ ਸੂਚੀ ਵਿਚ ਕਿੰਨੇ ਨੰਬਰ ਤੇ ਦਰਜ ਹੈ। ਉਕਤ ਨੂੰ ਵੇਖਣ ਲਈ ਵੋਟਰ ਹੈਲਪਲਾਈਨ ਮੋਬਾਇਲ ਐਪ ਆਪਣੇ ਮੋਬਾਇਲ ਫੋਨ ਵਿਚ ਡਾਉਨਲੋਡ ਕੀਤੀ ਜਾ ਸਕਦੀ ਹੈ ਜਾਂ ਚੋਣ ਕਮਿਸ਼ਨ ਦੇ ਲਿੰਕ  https://electoralsearch.eci.gov.in/  ਤੇ ਜਾ ਕੇ ਆਪਣੇ ਵੋਟਰ ਪਹਿਚਾਣ ਪੱ...
ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦੀ ਕਾਸ਼ਤ ਨੂੰ ਦਿੱਤੀ ਜਾਵੇ ਤਰਜੀਹ- ਡਿਪਟੀ ਕਮਿਸ਼ਨਰ

ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦੀ ਕਾਸ਼ਤ ਨੂੰ ਦਿੱਤੀ ਜਾਵੇ ਤਰਜੀਹ- ਡਿਪਟੀ ਕਮਿਸ਼ਨਰ

Punjab
  ਅੰਮ੍ਰਿਤਸਰ 3 ਮਈ 2024 ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਸ਼੍ਰੀ ਘਨਸ਼ਾਮ ਥੋਰੀ ਨੇ ਜਿਲ੍ਹੇ  ਦੇ ਕਿਸਾਨਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਦੇਸ਼ ਦੀਆਂ ਅਨਾਜ ਦੀਆਂ ਲੋੜਾਂ ਦੀ ਪੂਰਤੀ ਅਤੇ ਕੁਦਰਤੀ ਸੋਮਿਆਂ ਦੀ ਸੂਝ ਬੂਝ ਨਾਲ ਵਰਤੋਂ ਕਰਨ ਦੇ ਸੰਦਰਭ ਵਿੱਚ ਕਿਸਾਨਾ ਨੂੰ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਘੱਟ ਪਾਣੀ ਅਤੇ ਘੱਟ ਖਰਚੇ ਨਾਲ ਵੱਧ ਝਾੜ ਦੇਣ ਵਾਲੀਆਂ ਤਕਨੀਕਾਂ ਨੂੰ ਅਪਨਾਉਣਾ ਚਾਹੀਦਾ ਹੈ।ਉਹਨਾਂ ਦਸਿਆ ਕਿ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਬਹੁਤ ਤੇਜੀ ਨਾਲ ਥੱਲੇ ਜਾ ਰਿਹਾ ਹੈ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋ ਕੀਤੀ ਇੱਕ ਖੋਜ ਵਿੱਚ ਦਸਿਆ ਗਿਆ ਹੈ ਕਿ ਪਾਣੀ ਦੀ ਵੱਧ ਵਰਤੋਂ ਹੋਣ ਕਰਕੇ ਝੋਨੇ ਦੀ ਕਾਸ਼ਤ ਸੂਬੇ ਦੇ ਧਰਤੀ ਹੇਠਲੇ ਉਪਲਬੱਧ ਜਲ ਸਰੋਤਾਂ ਲਈ ਗੰਭੀਰ ਖਤਰਾ ਪੈਦਾ ਕਰ ਰਹੀ ਹੈ। ਪੰਜਾਬ ਦੇ ਲਗਭਗ 80% ਰਕਬੇ ਵਿੱਚੋਂ ਲੋੜ ਤੋਂ ਵੱਧ ਪਾਣੀ ਧਰਤੀ ਹੇਠੋਂ ਕਢਿਆ ਜਾ ਰਿਹਾ, ਜੋ ਕਿ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ।ਉਹਨਾਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਝੋਨੇ ਦੀਆਂ ਵੱਧ ਸਮਾਂ ਲੈਣ ਵਾਲੀਆਂ ਕਿਸਮਾਂ ਜਿਵੇਂ ਕਿ ਪੂਸਾ 44 ਦੀ ਕਾਸ਼ਤ ਨਾ ਕੀਤੀ ਜਾਵੇ।ਉਹਨਾਂ ...
ਸਾਈਕਲਿਟ ਮਨਮੋਹਨ ਸਿੰਘ ਜਗਾ ਰਿਹਾ ਵੋਟਾਂ ਦੀ ਅਲਖ਼

ਸਾਈਕਲਿਟ ਮਨਮੋਹਨ ਸਿੰਘ ਜਗਾ ਰਿਹਾ ਵੋਟਾਂ ਦੀ ਅਲਖ਼

Punjab
ਅੰਮ੍ਰਿਤਸਰ 3 ਮਈ 2024-- ਸਮਾਜ ਵਿੱਚ ਕੁਝ ਲੋਕ ਅਜਿਹੇ ਹੁੰਦੇ ਹਨ ਜੋ ਆਪਣੀਆਂ ਨਿਵੇਕਲੀਆਂ ਕੋਸ਼ਸ਼ਾਂ ਕਰਕੇ ਲੋਕਾਂ ਦੇ ਮਨਾਂ ਵਿੱਚ ਆਪਣੀ ਅਲਗ ਜਗਾ੍ਹ ਬਣਾਉਣ ਵਿੱਚ ਕਾਮਯਾਬ ਹੁੰਦੇ ਹਨ।ਉਹ ਲੋਕ ਆਪਣੇ ਰੋਜ਼ਮਰਾ ਦੇ ਕੰਮਾਂ ਦੇ ਨਾਲ-ਨਾਲ ਸਮਾਜ ਪ੍ਰਤੀ ਵੀ ਆਪਣੀ ਜੁੰਮੇਵਾਰੀ ਸਮਝਦੇ ਹੋਏ ਲੋਕ ਭਲਾਈ ਕਾਰਜ਼ਾਂ ਵਿੱਚ ਨਿਰੰਤਰ ਆਪਣਾ ਯੋਗਦਾਨ ਪਾਉਂਦੇ ਰਹਿੰਦੇ ਹਨ।ਇਸ ਗੱਲ ਦਾ ਪ੍ਰਗਟਾਵਾ ਸਵੀਪ ਗਤੀਵਿਧੀਆਂ ਦੇ ਮੁੱਖੀ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਨਿਕਾਸ ਕੁਮਾਰ ਨੇ ਸਾਈਕਲਿਸਟ ਸ਼੍ਰੀ ਮਨਮੋਹਨ ਸਿੰਘ ਦੀ ਸਾਈਕਲ ਯਾਤਰਾ ਨੂੰ ਅਗਲੇ ਪੜ੍ਹਾਅ ਵੱਲ ਤੋਰਨ ਮੌਕੇ ਕੀਤਾ।ਉਹਨਾਂ ਦੱਸਿਆ ਕਿ ਅਗਾਮੀ ਲੋਕਸਭਾ ਚੋਣਾਂ ਲਈ ਪੰਜਾਬ ਰਾਜ ਵਿੱਚ 1 ਜੂਨ ਨੂੰ ਵੋਟਾਂ ਪਾਈਆਂ ਜਾਣੀਆਂ ਹਨ,ਇਹਨਾਂ ਵੋਟਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਾਈਕਲਿਸਟ ਮਨਮੋਹਨ ਸਿੰਘ ਵਲੋਂ ਆਪਣੀ ਵੋਟਰ ਜਾਗਰੂਕਤਾ ਮੁਹਿੰਮ 30 ਮਈ ਨੂੰ ਸੰਗਰੂਰ ਜਿਲ੍ਹੇ ਤੋਂ ਸ਼ੁਰੂ ਕੀਤੀ ਗਈ ਸੀ ਅਤੇ ਚਾਰ ਦਿਨਾਂ ਵਿੱਚ ਲੱਗਭਗ 400 ਕਿਲੋਮੀਟਰ ਦਾ ਰਸਤਾ ਤਹਿ ਕਰਕੇ ਉਹ ਗੁਰੁ-ਨਗਰੀ ਪਹੁੰਚੇ ਹਨ।ਉਹਨਾਂ ਕਿਹਾ ਕਿ ਮਨਮੋਹਨ ਸਿੰਘ ਹੁਰਾਂ ਦਾ ਇਹ ਉ...
ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਕੀਤਾ ਪ੍ਰੇਰਿਤ

ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਕੀਤਾ ਪ੍ਰੇਰਿਤ

Punjab
ਬਠਿੰਡਾ, 3 ਮਈ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਕ ਰਿਟਰਨਿੰਗ ਅਫਸਰ ਬਠਿੰਡਾ (ਸ਼ਹਿਰੀ) ਮੈਡਮ ਇਨਾਯਤ ਦੀ ਅਗਵਾਈ ਹੇਠ ਸਥਾਨਕ ਡੀਏਵੀ ਕਾਲਜ ਵਿਖੇ ਵੋਟਰ ਜਾਗਰੂਤਾ ਪ੍ਰੋਗਰਾਮ ਕਰਵਾਇਆ ਗਿਆ। ਕੈਂਪ ਦੌਰਾਨ 92 ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਬਰਾਂ ਵੱਲੋ ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।        ਇਸ ਮੌਕੇ 18 ਸਾਲ ਦੇ ਨੌਜਵਾਨ ਵਿਦਿਆਰਥੀਆਂ/ਵਿਦਿਆਰਥੀਣਾਂ ਨੂੰ ਨਵੀ ਵੋਟ ਬਣਾਉਣ ਲਈ ਉਤਸਾਹਿਤ ਕੀਤਾ ਅਤੇ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਸਵੀਪ ਟੀਮ ਮੈਬਰ ਵੱਲੋ ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜਬੂਤ ਬਣਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਵਿਦਿਆਰਥੀਆਂ/ਵਿਦਿਆਰਥੀਣਾਂ ਨੂੰ ਵੋਟਿੰਗ, ਸਕਸ਼ਮ ਐਪ, ਵੋਟਰ ਹੈਲਪ ਲਾਈਨ, ਸੀ-ਵੀਜ਼ਲ ਤੇ ਕੇ.ਵਾਈ.ਸੀ ਐਪ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ 150 ਵਿਦਿਆਰਥੀਆਂ ਵਲੋਂ ਭਾਗ ਲਿਆ ਗਿਆ। ਇਸ ਮੌਕੇ ਸਵੀਪ ਟੀਮ ਮੈਬਰਾਂ ਤੋਂ ਇਲਾਵਾ ਕਾਲਜ ਦਾ ਸਮੂਹ ...
ਮਲੇਰੀਆ ਦੀ ਰੋਕਥਾਮ ਅਤੇ ਬਚਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ

ਮਲੇਰੀਆ ਦੀ ਰੋਕਥਾਮ ਅਤੇ ਬਚਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ

Punjab
ਫਰੀਦਕੋਟ, 3 ਮਈ,2024  (                ) ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਿਲ੍ਹਾ ਐਪੀਡੀਮਾਲੋਜਿਸਟ ਡਾ. ਹਿਮਾਂਸ਼ੂ ਗੁਪਤਾ ਦੀ ਅਗਵਾਈ ਕੀਤੀਆਂ ਜਾ ਰਹੀਆਂ ਮਲੇਰੀਆ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਅਧੀਨ ਅੱਜ ਸਿਵਲ ਹਸਪਤਾਲ ਫਰੀਦਕੋਟ ਵਿਖੇ ਮਲੇਰੀਆ ਦੀ ਰੋਕਥਾਮ ਅਤੇ ਬਚਾਅ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਜਿਲ੍ਹਾ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਸੁਧੀਰ ਧੀਰ ਅਤੇ ਬੀ.ਈ.ਈ. ਡਾ. ਪ੍ਰਭਦੀਪ ਸਿੰਘ ਚਾਵਲਾ ਨੇ ਕਿਹਾ ਕਿ ਮਲੇਰੀਆ ਮਾਦਾ ਐਨਾਫਲੀਜ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਇਹ ਮੱਛਰ ਸਾਫ ਖੜ੍ਹੇ ਪਾਣੀ ਵਿੱਚ ਅੰਡੇ ਦਿੰਦਾ ਹੈ। ਉਹਨਾਂ ਕਿਹਾ ਕਿ ਆਪਾਂ ਆਪਣੇ ਘਰਾਂ ਵਿੱਚ ਪਾਣੀ ਵਾਲੇ ਬਰਤਨਾਂ ਨੂੰ ਢੱਕ ਕੇ ਰੱਖੀਏ, ਹਫ਼ਤੇ ਤੋਂ ਪਹਿਲਾਂ ਖਾਲੀ ਕਰਕੇ ਸੁਕਾਉਣਾ ਬਹੁਤ ਜ਼ਰੂਰੀ ਹੈ, ਕੋਠਿਆਂ ਦੀਆਂ ਛੱਤਾਂ ਉਪਰ ਪਏ ਪੁਰਾਣੇ ਟਾਇਰ, ਕਬਾੜ ਆਦਿ ਨੂੰ ਛੱਤ ਹੇਠਾਂ ਰੱਖੀਏ, ਪਸ਼ੂਆਂ ਨੂੰ ਪਾਣੀ ਪਿਲਾਉਣ ਵਾਲੀਆਂ ਖੇਲਾਂ ਨੂੰ ਹਫ਼ਤੇ ਤੋਂ ਪਹਿਲਾਂ ਖਾਲੀ ਕਰਕੇ ਸੁਕਾਈਏ, ਕੂਲਰਾਂ ਨੂੰ ਖਾਲੀ ਕਰਕੇ ਸੁਕਾਉਣਾ ਬ...
ਸਮਾਜ ਸੇਵੀ ਸੰਸਥਾ ਕਰ ਭਲਾ ਸੋਸ਼ਲ ਐਂਡ ਵੈਲਫੇਅਰ ਕਲੱਬ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਨੂੰ 10 ਛੱਤ ਵਾਲੇ ਪੱਖੇ ਭੇਂਟ

ਸਮਾਜ ਸੇਵੀ ਸੰਸਥਾ ਕਰ ਭਲਾ ਸੋਸ਼ਲ ਐਂਡ ਵੈਲਫੇਅਰ ਕਲੱਬ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਨੂੰ 10 ਛੱਤ ਵਾਲੇ ਪੱਖੇ ਭੇਂਟ

Punjab
ਫਰੀਦਕੋਟ, 3 ਮਈ,2024 (        ) ਸਮਾਜ ਸੇਵੀ ਸੰਸਥਾ ਕਰ ਭਲਾ ਸੋਸ਼ਲ ਐਂਡ ਵੈਲਫੇਅਰ ਕਲੱਬ ਫਰੀਦਕੋਟ ਵੱਲੋਂ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਵਲ ਹਸਪਤਾਲ ਫਰੀਦਕੋਟ ਨੂੰ 10 ਛੱਤ ਵਾਲੇ ਪੱਖੇ ਦਾਨ ਕੀਤੇ ਗਏ। ਇਸ ਮੌਕੇ ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰ ਪਾਲ ਸਿੰਘ, ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਫਰੀਦਕੋਟ ਡਾ. ਵਿਸ਼ਵਦੀਪ ਗੋਇਲ, ਜਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰ ਕੁਮਾਰ, ਕਲੱਬ ਦੇ ਮੈਂਬਰ ਜਗਮੀਤ ਸਿੰਘ, ਹਨੀ ਧਾਲੀਵਾਲ, ਮਨੀ ਗੁਪਤਾ, ਭੁਪਿੰਦਰ ਸਿੰਘ, ਦੀਪਕ ਚੁੱਘ ਆਦਿ ਹਾਜਰ ਸਨ।  ਇਸ ਮੌਕੇ ਸਮਾਜ ਸੇਵੀ ਸੰਸਥਾ ਦਾ ਧੰਨਵਾਦ ਕਰਦਿਆਂ ਸਿਵਲ ਸਰਜਨ ਡਾ. ਮਨਿੰਦਰ ਪਾਲ ਸਿੰਘ ਅਤੇ ਡਾ. ਵਿਸ਼ਵਦੀਪ ਗੋਇਲ ਨੇ ਕਿਹਾ ਕਿ ਇਹਨਾਂ ਪੱਖਿਆਂ  ਨੂੰ ਹਸਪਤਾਲ ਦੇ ਵੱਖ-ਵੱਖ ਵਿਭਾਗ ਵਿੱਚ ਲਗਾ ਦਿੱਤਾ ਜਾਵੇਗਾ ਤਾਂ ਜੋ ਹਸਪਤਾਲ ਵਿੱਚ ਆਉਣ ਵਾਲੇ ਮਰੀਜ ਅਤੇ ਉਹਨਾਂ ਦੇ ਵਾਰਸਾਂ ਨੂੰ ਗਰਮੀ ਤੋਂ ਰਾਹਤ ਮਿਲ ਸਕੇ। ਉਹਨਾਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਦਾ ਇਹ ਬਹੁਤ ਵੱਡਾ ਉਪਰਾਲਾ ਹੈ ਜੋ ਮਨੁੱਖਤਾ ਦੀ ਸੇਵਾ ਲਈ ਹਰ ਸਮੇਂ ਤਿਆਰ ਰਹਿੰਦੀਆਂ ਹਨ ਅਤੇ ਸਮੇਂ-ਸਮੇਂ ਲੋੜਵੰਦਾਂ ਦੀ ਮ...
ਪੇਂਡੂ ਇਲਾਕਿਆਂ ਵਿੱਚ ਸਿਹਤ ਵਿਭਾਗ ਵਲੋ ਮਲੇਰੀਆ ਅਤੇ ਡੇਂਗੂ ਵਿਰੋਧੀ ਕੀਤੀ ਗਇਆ ਐਕਟੀਵਿਟੀ

ਪੇਂਡੂ ਇਲਾਕਿਆਂ ਵਿੱਚ ਸਿਹਤ ਵਿਭਾਗ ਵਲੋ ਮਲੇਰੀਆ ਅਤੇ ਡੇਂਗੂ ਵਿਰੋਧੀ ਕੀਤੀ ਗਇਆ ਐਕਟੀਵਿਟੀ

Punjab
ਫਾਜ਼ਿਲਕਾ 3 ਮਈ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਜੀ ਦੇ ਹੁਕਮਾਂ ਅਨੁਸਾਰ ਅਤੇ ਡਾ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮੈਲੋਜਿਸਟ ਦੀ ਦੇਖਰੇਖ ਵਿੱਚ ਜਿਲ੍ਹਾ ਫਾਜਿਲਕਾ ਦੇ ਪੇਂਡੂ ਇਲਾਕਿਆਂ  ਵਿੱਚ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਚੱਲ ਰਹੀਆਂ ਹਨ ਜਿਸ ਵਿਚ ਟੀਮ ਪਿੰਡਾਂ ਵਿਚ ਲੋਕਾ ਨੂੰ ਬਿਮਾਰੀ ਬਾਰੇ ਜਾਗਰੂਕ ਕਰ ਰਹੀ ਹੈ ਅਤੇ ਬਿਮਾਰੀ ਦੇ ਲਾਰਵੇ ਚੈਕ ਕੀਤੇ ਜਾ ਰਹੇ ਹੈ ।   ਮੌਸਮ ਵਿਚ ਆ ਰਹੇ ਬਦਲਾਵ ਅਤੇ ਬਰਸਾਤਾਂ ਦੇ ਮੌਸਮ ਅਤੇ ਮੱਛਰਾਂ ਦੀ ਪੈਦਾਇਸ਼ ਦੇ ਮੱਦੇਨਜ਼ਰ ਸਿਹਤ ਵਿਭਾਗ ਫਾਜਿਲਕਾ ਵਲੋਂ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਹੋਰ ਤੇਜ਼ ਕਰ ਦਿੱਤੀਆਂ ਗਈਆਂ ਹਨ। ਜਿਲਾ ਪਰਿਵਾਰ ਭਲਾਈ ਅਫ਼ਸਰ ਡਾ ਕਵਿਤਾ ਸਿੰਘ ਨੇ ਲੋਕਾਂ ਨੂੰ ਮਲੇਰੀਆ ਅਤੇ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਗਈ ਹੈ।ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਡਾ ਕਵਿਤਾ ਸਿੰਘ ਨੇ ਕਿਹਾ ਕਿ ਮਲੇਰੀਆ ਅਤੇ ਡੇਂਗੂ ਤੋਂ ਬਚਣ ਲਈ ਘਰਾਂ ਦੇ ਅੰਦਰ ਅਤੇ ਆਲੇ ਦੁੁਆਲੇ ਫਾਲਤੂ ਪਾਣੀ ਜਮ੍ਹਾਂ ਨਾ ਹੋਣ ਦਿੱਤਾ ਜਾਵੇ ਤਾਂ ਜੋ ਡੇਂਗੂ ਅਤੇ ਮਲੇਰੀਆ ਫੈਲਾਉਣ ਵਾਲੇ ਮੱਛਰ ਪੈਦਾ ਨਾ ਹੋ ਸਕਣ।ਡਾ ਸੁਨੀਤਾ ਕੰਬ...
ਜ਼ਿਲ੍ਹਾ ਸਵੀਪ ਟੀਮ ਅਤੇ ਜ਼ਿਲ੍ਹਾ ਖੇਡ ਅਫ਼ਸਰ ਦੇ ਵੱਲੋਂ ਜ਼ਿਲ੍ਹੇ ਵਿੱਚ ਕਰਵਾਏ ਸਵੀਪ ਟੂਰਨਾਮੈਂਟ

ਜ਼ਿਲ੍ਹਾ ਸਵੀਪ ਟੀਮ ਅਤੇ ਜ਼ਿਲ੍ਹਾ ਖੇਡ ਅਫ਼ਸਰ ਦੇ ਵੱਲੋਂ ਜ਼ਿਲ੍ਹੇ ਵਿੱਚ ਕਰਵਾਏ ਸਵੀਪ ਟੂਰਨਾਮੈਂਟ

Punjab
ਮੋਗਾ 3 ਮਈ: ਲੋਕ ਸਭਾ ਚੋਣਾਂ 2024 ਦੇ ਮਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ੍ਰ. ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ (ਜ)-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ਼ੁਭੀ ਆਂਗਰਾ ਦੀ ਯੋਗ ਅਗਵਾਈ ਨਾਲ ਜ਼ਿਲ੍ਹੇ ਵਿਚ ਚੱਲ ਰਹੀਆਂ ਵੋਟਰ ਜਾਗਰੂਕਤਾ ਗਤੀਵਿਧੀਆਂ ਦੇ ਤਹਿਤ ਜ਼ਿਲ੍ਹਾ ਸਵੀਪ ਟੀਮ ਅਤੇ ਜ਼ਿਲ੍ਹਾ ਖੇਡ ਅਫਸਰ ਵੱਲੋਂ ਜ਼ਿਲ੍ਹਾ ਮੋਗਾ ਦੇ ਤਿੰਨ ਹਲਕਿਆਂ ਧਰਮਕੋਟ, ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਵਿੱਚ ਵੋਟਰ ਜਾਗਰੂਕਤਾ ਖੇਡਾਂ ਕਰਵਾਈਆਂ ਗਈਆਂ। ਇਸ ਵਿੱਚ ਖਿਡਾਰੀਆਂ ਨੂੰ ਖੇਡਾਂ ਦੇ ਨਾਲ-ਨਾਲ ਲੋਕਤੰਤਰ ਦੀ ਮਜ਼ਬੂਤੀ ਲਈ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ। ਹਲਕਾ ਧਰਮਕੋਟ ਦੇ ਪਿੰਡ ਘੁਲਾਟੀ ਦੇ ਖੇਡ ਮੈਦਾਨ ਵਿੱਚ ਅਮੋਲ ਫੁੱਟਬਾਲ ਅਕੈਡਮੀ ਦੇ ਖਿਡਾਰੀਆਂ ਦੁਆਰਾ ਫੁੱਟਬਾਲ ਮੈਚ ਦਾ ਆਯੋਜਨ ਕੀਤਾ ਗਿਆ ਜਿੱਥੇ  ਪਹਿਲੀ ਵਾਰ ਵੋਟ ਪਾਉਣ ਵਾਲੇ ਖਿਡਾਰੀ ਵੀ ਸ਼ਾਮਲ ਸਨ। ਉਨ੍ਹਾਂ ਨੇ ਬਹੁਤ ਹੀ ਸ਼ਾਨਦਾਰ ਖੇਡਾਂ ਦਾ ਪ੍ਰਦਰਸ਼ਨ ਕੀਤਾ ਅਤੇ ਦੇਸ਼ ਦੇ ਲਈੇ ਖੇਡਣ ਦਾ ਪ੍ਰਣ ਵੀ ਲਿਆ। ਇਸ ਸਮੇਂ ਸਹਾਇਕ ਜ਼ਿਲ੍ਹਾ ਸਵੀਪ ਨੋਡਲ ਅਫਸਰ ਪ੍ਰੋ: ਗੁਰਪ੍ਰੀਤ ਸਿੰਘ ਘਾਲੀ ਨੇ ਖਿਡਾਰੀਆਂ ਨੂੰ ਵਧੀਆ ਖੇਡਣ ਲਈ ਵਧ...
ਲੋਕ ਸਭਾ ਚੋਣਾਂ 2024  ਲਈ ਕਸ਼ਮੀਰੀ ਮਾਈਗ੍ਰੇਟ ਵੋਟਰਾਂ ਲਈ ਆਨਲਾਈਨ ਫਾਰਮ-ਐਮ  ਅਤੇ ਫਾਰਮ-12 ਸੀ ਦੀ ਸੁਵਿਧਾ ਉਪਲਬੱਧ- ਸਹਾਇਕ ਰਿਟਰਨਿੰਗ ਅਫ਼ਸਰ, ਫ਼ਰੀਦਕੋਟ

ਲੋਕ ਸਭਾ ਚੋਣਾਂ 2024 ਲਈ ਕਸ਼ਮੀਰੀ ਮਾਈਗ੍ਰੇਟ ਵੋਟਰਾਂ ਲਈ ਆਨਲਾਈਨ ਫਾਰਮ-ਐਮ ਅਤੇ ਫਾਰਮ-12 ਸੀ ਦੀ ਸੁਵਿਧਾ ਉਪਲਬੱਧ- ਸਹਾਇਕ ਰਿਟਰਨਿੰਗ ਅਫ਼ਸਰ, ਫ਼ਰੀਦਕੋਟ

Punjab
ਫ਼ਰੀਦਕੋਟ 03 ਮਈ,2024 ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024  ਦੇ ਮੱਦੇਨਜ਼ਰ "ਨੋ ਵੋਟਰ ਟੂ ਬੀ ਲੈਫਟ ਬੀਹਾਈਂਡ"  ਤਹਿਤ ਮੁਹਿੰਮ ਚਲਾਈ ਗਈ ਹੈ। ਜਿਸ ਦਾ ਮੁੱਖ ਮਕਸਦ ਹੈ ਕਿ ਕੋਈ ਵੀ ਵੋਟਰ ਵੋਟ ਪਾਉਣ ਤੋਂ ਵਾਂਝਾ ਨਾ ਰਹੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਰਿਟਰਨਿੰਗ ਅਫਸਰ, ਵਿਧਾਨ ਸਭਾ ਹਲਕਾ 087 ਫਰੀਦਕੋਟ ਸ਼੍ਰੀ ਵਰੁਣ ਕੁਮਾਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਕਸ਼ਮੀਰੀ ਮਾਈਗ੍ਰੇਂਟ ਵੋਟਰ ਜੋ ਪੰਜਾਬ ਵਿੱਚ ਰਹਿ ਰਹੇ ਹਨ। ਉਹ ਆਨਲਾਈਨ  ਫਾਰਮ-ਐਮ  ਅਤੇ ਫਾਰਮ-12ਸੀ  ਰਾਹੀਂ ਪੋਸਟਲ ਬੈਲਟ ਪੇਪਰ ਦੁਆਰਾ ਆਪਣੀ ਵੋਟ ਪਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਸ਼ਮੀਰੀ ਮਾਈਗ੍ਰੇਟ ਆਪਣਾ ਮਾਈਗ੍ਰੇਟ ਸਰਟੀਫਿਕੇਟ ਜਾਂ ਕੋਈ ਹੋਰ ਦਸਤਾਵੇਜ਼ ਜੋ ਕਿ ਰਿਲੀਫ ਅਤੇ ਰੀਹੈਬੀਲਿਟੇਸ਼ਨ ਕਮਿਸ਼ਨ ਜੰਮੂ ਅਤੇ ਕਸ਼ਮੀਰ ਵੱਲੋਂ ਜਾਰੀ ਹੋਵੇ ਅਤੇ ਆਪਣੇ ਮੌਜੂਦਾ ਪਤੇ ਨੂੰ ਈ.ਸੀ.ਆਈ ਅਤੇ ਵੀ.ਐਸ.ਪੀ ਵੈਬਸਾਈਟ ਤੇ ਭਰ ਕੇ ਫਾਰਮ-ਐਮ ਅਤੇ ਫਾਰਮ 12ਸੀ ਦੀ ਵਰਤੋਂ ਕਰਕੇ ਆਪਣੀ ਵੋਟ ਪਾ ਸਕਦੇ ਹਨ। ਉਨ੍ਹਾਂ  ਕਿਹਾ ਕਿ ਸਾਰੇ ਸ਼ਹਿਰ ਨਿਵਾਸੀ 01 ਜੂਨ 2024 ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਆਪਣੇ ਪੋਲਿੰਗ ਬੂਥ...