Wednesday, August 19
Shadow

Author: admin

ਹਲਕਾ ਬੱਲੂਆਣਾ ਦੇ ਪਿੰਡ ਮਲੂਕਪੁਰ ਵਿਖੇ ਟੀਮ ਸਵੀਪ ਦੁਆਰਾ ਔਰਤ ਵੋਟਰਾਂ ਨੂੰ ਵਿਸ਼ੇਸ਼ ਤੌਰ ’ਤੇ ਕੀਤਾ ਗਿਆ ਜਾਗਰੁਕ

ਹਲਕਾ ਬੱਲੂਆਣਾ ਦੇ ਪਿੰਡ ਮਲੂਕਪੁਰ ਵਿਖੇ ਟੀਮ ਸਵੀਪ ਦੁਆਰਾ ਔਰਤ ਵੋਟਰਾਂ ਨੂੰ ਵਿਸ਼ੇਸ਼ ਤੌਰ ’ਤੇ ਕੀਤਾ ਗਿਆ ਜਾਗਰੁਕ

Punjab
ਅਬੋਹਰ ਅਪ੍ਰੈਲ 29 ਜ਼ਿਲ੍ਹਾ ਚੋਣ ਅਧਿਕਾਰੀ ਸ਼੍ਰੀਮਤੀ (ਡਾ.) ਸੇਨੂੰ ਦੁੱਗਲ ਵੱਲੋਂ ਹਲਕਾ ਬੱਲੂਆਣਾ (082) ਵਿਖੇ ਲੋਕ ਸਭਾ ਚੋਣਾਂ 2024 ਵਿੱਚ 100 ਫੀਸਦੀ ਵੋਟ ਪ੍ਰਤੀਸ਼ਤਤਾ ਕਰਨ ਦੇ ਮੰਤਵ ਨਾਲ ਸਹਾਇਕ ਰਿਟਰਨਿੰਗ ਅਫ਼ਸਰ ਬੱਲੂਆਣਾ ਸ. ਅਮਰਿੰਦਰ ਸਿੰਘ ਮੱਲੀ ਏ. ਡੀ. ਸੀ. (ਡੀ.), ਤਹਿਸੀਲਦਾਰ ਸ਼੍ਰੀਮਤੀ ਸੁਖਬੀਰ ਕੌਰ ਅਤੇ ਬੀਡੀਪੀਓ ਸ. ਜਸਵਿੰਦਰ ਸਿੰਘ ਦੇ ਦਿਸ਼ਾ–ਨਿਰਦੇਸ਼ਾਂ ਹੇਠ ਅੱਜ ਸਵੀਪ ਪ੍ਰੋਜੈਕਟ ਟੀਮ ਬੱਲੂਆਣਾ ਵੱਲੋਂ ਟੀਮ ਲੀਡਰ ਬੀਪੀਈਓ ਸ਼੍ਰੀ ਸਤੀਸ਼ ਮਿਗਲਾਨੀ, ਸ਼੍ਰੀ ਅਭੀਜੀਤ ਵਧਵਾ ਸੀਐਚਟੀ, ਸ਼੍ਰੀ ਅਸ਼ਵਨੀ ਮੱਕੜ ਟੀਮ ਮੈਂਬਰ ਅਤੇ ਸ. ਸੁਖਵਿੰਦਰ ਸਿੰਘ ਟੀਮ ਮੈਂਬਰ ਦੇ ਨਾਲ ਪਿੰਡ ਮਲੂਕਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ, ਪ੍ਰਾਇਮਰੀ ਸਕੂਲ ਵਿਖੇ ਸਕੂਲ ਸਟਾਫ਼ ਅਤੇ ਮਿਡ–ਡੇ–ਮੀਲ ਵਰਕਰਾਂ ਦੀ ਹਾਜ਼ਰੀ ਵਿੱਚ ਵਿਦਿਆਰਥੀਆਂ ਨੂੰ ਲੋਕਸਭਾ ਚੋਣਾਂ 2024 ਪ੍ਰਤੀ ਜਾਗਰੁਕ ਕੀਤਾ ਗਿਆ, ਵੋਟਰ–ਸਹੁੰ ਚੁਕਵਾਈ ਗਈ ਅਤੇ ਉਹਨਾਂ ਨੂੰ ਆਪਣੇ ਮਾਪਿਆਂ ਨੂੰ ਵੀ ਜਾਗਰੁਕ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਪਿੰਡ ਦੀਆਂ ਔਰਤ ਵੋਟਰਾਂ ਨੂੰ ਜਾਗਰੁਕ ਕਰਨ ਦਾ ਵਿਸ਼ੇਸ਼ ਉਪਰਾਲਾ ਕੀਤਾ ਗਿਆ...
ਅਬੋਹਰ ਦੀ ਟੀਮ ਸਵੀਪ ਦੁਆਰਾ ਸੱਚਖੰਡ ਕਾਨਵੈਂਟ ਸਕੂਲ ਅਬੋਹਰ ਵਿੱਚ ਚਲਾਇਆ ਗਿਆ ਵੋਟਰ ਜਾਗਰੂਕਤਾ ਅਤੇ ਵੋਟਰ ਪ੍ਰਣ ਅਭਿਆਨ

ਅਬੋਹਰ ਦੀ ਟੀਮ ਸਵੀਪ ਦੁਆਰਾ ਸੱਚਖੰਡ ਕਾਨਵੈਂਟ ਸਕੂਲ ਅਬੋਹਰ ਵਿੱਚ ਚਲਾਇਆ ਗਿਆ ਵੋਟਰ ਜਾਗਰੂਕਤਾ ਅਤੇ ਵੋਟਰ ਪ੍ਰਣ ਅਭਿਆਨ

Punjab
ਅਬੋਹਰ 29 ਅਪ੍ਰੈਲ ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਬੋਹਰ -081 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ਼੍ਰੀ ਪੰਕਜ ਕੁਮਾਰ ਬਾਸਲ ਦੀ ਯੋਗ ਅਗਵਾਹੀ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਲਈ ਸ਼੍ਰੀ ਸ਼ਿਵ ਕੁਮਾਰ ਗੋਇਲ ਜਿਲ੍ਹਾ ਸਵੀਪ ਨੋਡਲ ਅਤੇ ਸ਼੍ਰੀ ਰਾਜਿੰਦਰ ਕੁਮਾਰ ਵਿਖੌਣਾ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਕਮ ਅਸਿਸਟੇਂਟ ਜ਼ਿਲ੍ਹਾ ਸਵੀਪ ਨੋਡਲ ਅਧਿਕਾਰੀ ਦੀ ਦੇਖਰੇਖ ਹੇਠ ਵੱਧ ਤੋਂ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਯਕੀਨੀ ਬਣਾਉਣ ਲਈ ਸਵੀਪ ਪ੍ਰੋਜੇਕਟ ਅਧੀਨ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਅਬੋਹਰ 81 ਤੋਂ ਸਵੀਪ ਟੀਮ ਵਲੋਂ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਸੱਚਖੰਡ ਕਾਨਵੈਂਟ ਸਕੂਲ ਅਬੋਹਰ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰੀਆ। ਜਿਹਨਾਂ ਵਿਦਿਆਰਥੀਆਂ ਦੀਆਂ ਵੋਟਾਂ ਬਣੀਆਂ ਹਨ, ਉਹਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾ...
ਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਹਲਕੇ ਆਈਲੈਟਸ ਸੈਂਟਰਾਂ ਵਿੱਚ ਵੋਟਰ ਜਾਗਰੂਕਤਾ ਅਭਿਆਨ

ਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਹਲਕੇ ਆਈਲੈਟਸ ਸੈਂਟਰਾਂ ਵਿੱਚ ਵੋਟਰ ਜਾਗਰੂਕਤਾ ਅਭਿਆਨ

Punjab
ਅੰਮ੍ਰਿਤਸਰ, 28 ਅਪ੍ਰੈਲ (         )- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਹੇਠ ਚੇਅਰਪਰਸਨ ਅੰਮਿ੍ਤਸਰ ਪੱਛਮੀ ਵਿਧਾਨ ਸਭਾ ਹਲਕੇ ਦੇ ਸਹਾਇਕ ਰਿਟੑਨਿਂਗ ਅਫ਼ਸਰ-ਕਮ-ਐਸ ਡੀ  ਐਮ-2 ਸੑੀ ਮਨਕੰਵਲ ਸਿੰਘ ਚਾਹਲ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਹਲਕਿਆਂ ਵਿੱਚ ਪੈਂਦੇ ਕਈ ਆਈਲਟਸ ਸੈਂਟਰਾਂ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤੇ ਜਾ ਰਹੇ ਹਨ।ਇਹਨਾਂ ਸੈਮੀਨਾਰਾਂ ਬਾਰੇ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਪੱਛਮੀ ਵਿਧਾਨਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਪ੍ਰਿੰਸੀਪਲ ਸ਼੍ਰੀ ਸੁਨੀਲ ਗੁਪਤਾ ਨੇ ਦੱਸਿਆ ਕਿ ਇਹਨਾਂ ਸੈਮੀਨਾਰਾਂ ਦਾ ਨੌਜਵਾਨ ਵੋਟਰਾਂ ਨੂੰ ਵੋਟਾਂ ਵਿੱਚ ਭਾਗ ਲੈਣ ਕਈ ਪ੍ਰੇਰਿਤ ਕਰਨਾ ਹੈ।ਉਹਨਾਂ ਦੱਸਿਆ ਕਿ ਹੁਣ ਤੱਕ ਅੰਮ੍ਰਿਤਸਰ ਪੱਛਮੀ ਦੇ 10 ਆਈਲੈਟਸ ਸੈਂਟਰਾਂ ਵਿੱਚ ਅਜਿਹੇ ਵੋਟਰ ਜਾਗਰੂਕਤਾ ਮੈਮੀਨਾਰ ਕਰਵਾਏ ਜਾ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਸਾ...
ਖਿਡਾਰੀਆ ਨੂੰ ਕੀਤਾ ਗਿਆ ਵੋਟਾਂ ਪਾਉਣ ਲਈ ਜਾਗਰੂਕ

ਖਿਡਾਰੀਆ ਨੂੰ ਕੀਤਾ ਗਿਆ ਵੋਟਾਂ ਪਾਉਣ ਲਈ ਜਾਗਰੂਕ

Punjab
ਅਮ੍ਰਿਤਸਰ 28 ਅਪ੍ਰੈਲ --ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਅਤੇ  ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਖ਼ਿਡਾਰਿਆਂ ਨੂੰ ਵੋਟਾਂ ਪਾਉਣ ਲਈ ਉਤਸ਼ਾਹਿਤ ਕਰਨ ਲਈ ਇੱਕ ਜਾਗਰੂਕਤਾ ਮੀਟਿੰਗ ਕੀਤੀ ਗਈ।ਓਲੰਪੀਅਨ ਸ਼ਮਸ਼ੇਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ,ਅਟਾਰੀ ਦੇ ਹਾੱਕੀ ਮੈਦਾਨ ਵਿੱਚ ਆਯੋਜਿਤ ਕੀਤੇ ਗਈ ਇਸ ਮੀਟਿੰਗ ਨੂੰ ਅਟਾਰੀ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਪੀ.ਡਬਲਿਊ.ਡੀ ਸ਼੍ਰੀਮਤੀ ਸੰਤੋਸ਼ ਕੁਮਾਰੀ ਨੇ ਸੰਬੋਧਿਤ ਕੀਤਾ।ਉਹਨਾਂ ਕਿਹਾ ਕਿ ਚੋਣਾਂ ਵਿੱਚ ਸਮਾਜ ਦੇ ਹਰ ਵਰਗ ਦੀ ਭਾਗੇਦਾਰੀ ਜ਼ਰੂਰੀ ਹੈ ਅਤੇ ਹਰ ਇੱਕ ਵੋਟਰ ਜਿਸਨੂੰ ਵੋਟ ਪਾਉਣ ਦਾ ਅਧਿਕਾਰ ਪ੍ਰਾਪਤ ਹੈ, ਉਸਨੂੰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।ਉਹਨਾਂ ਕਿਹਾ ਕਿ ਖੇਡਾਂ ਜਿੱਥੇ ਸਾਨੂੰ ਚੰਗੀ ਸਿਹਤ ਲਈ ਪ੍ਰੇਰਿਤ ਕਰਦੀਆਂ ਹਨ,ਉੱਥੇ ਹੀ ਲੋਕਤੰਤਰ ਨੂੰ ਚੰਗੀ ਚੋਣ ਪ੍ਰਣਾਲੀ ਨਾਲ ਹੀ ਮਜ਼ਬੂਤੀ ਪ੍ਰਦਾਨ ਕੀਤੀ ਜਾ ਸਕਦੀ ਹੈ।ਉਹਨਾਂ ਮੌਕੇ ਤੇ ਮੌਜੂਦ ਸਾਰੇ ਹਾੱਕੀ ਖਿਡ...
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Punjab
ਚੰਡੀਗੜ੍ਹ, 28 ਅਪਰੈਲ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੀਨੀਅਰ ਪੱਤਰਕਾਰ ਸ੍ਰੀ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸਰਬਜੀਤ ਸਿੰਘ ਪੰਧੇਰ ਨਾ ਸਿਰਫ ਨਾਮਵਰ ਪੱਤਰਕਾਰ ਸਨ, ਸਗੋਂ ਇੱਕ ਸੁਲਝੇ ਹੋਏ, ਸਿਆਣੇ ਅਤੇ ਜ਼ਿੰਦਾਦਿਲ ਇਨਸਾਨ ਸਨ। ਉਹ ਬਤੌਰ ਪੱਤਰਕਾਰ ‘ਦਿ ਹਿੰਦੂ’ਅਖ਼ਬਾਰ ਨਾਲ ਜੁੜੇ ਹੋਏ ਸਨ। ਸ. ਸੰਧਵਾਂ ਨੇ ਕਿਹਾ ਕਿ ਸ੍ਰੀ ਪੰਧੇਰ ਦਾ ਚਲੇ ਜਾਣਾ ਮੀਡੀਆ ਭਾਈਚਾਰੇ ਅਤੇ ਸਮਾਜ ਲਈ ਬਹੁਤ ਵੱਡਾ ਘਾਟਾ ਹੈ | ਉਨ੍ਹਾਂ ਕਿਹਾ ਕਿ ਸ੍ਰੀ ਪੰਧੇਰ ਨੂੰ ਪੱਤਰਕਾਰੀ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ। ਸਪੀਕਰ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਤਮਿਕ ਸ਼ਾਂਤੀ ਤੇ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।...
ਕਣਕ ਦੇ ਖਰੀਦ ਪ੍ਰਬੰਧਾਂ ਵਿਚ ਕੋਈ ਅਣਗਹਿਲੀ ਨਾ ਵਰਤੀ ਜਾਵੇ-ਵੀ.ਕੇ.ਮੀਨਾ

ਕਣਕ ਦੇ ਖਰੀਦ ਪ੍ਰਬੰਧਾਂ ਵਿਚ ਕੋਈ ਅਣਗਹਿਲੀ ਨਾ ਵਰਤੀ ਜਾਵੇ-ਵੀ.ਕੇ.ਮੀਨਾ

Punjab
ਮਾਨਸਾ, 28 ਅਪ੍ਰੈਲ: ਜ਼ਿਲ੍ਹਾ ਮਾਨਸਾ ਦੇ ਪ੍ਰਭਾਰੀ ਸਕੱਤਰ ਸ੍ਰੀ ਵੀ.ਕੇ. ਮੀਨਾ ਅਤੇ ਡਿਪਟੀ ਕਮਿਸ਼ਨਰ ਵੱਲੋਂ ਮਾਨਸਾ ਜ਼ਿਲ੍ਹੇ ਦਾ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨੇ ਅਨਾਜ ਮੰਡੀ ਭੀਖੀ, ਮਾਨਸਾ ਅਤੇ ਸਰਦੂਲਗੜ੍ਹ ਦਾ ਦੌਰਾ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਆਖਿਆ ਕਿ ਕਣਕ ਦੇ ਖਰੀਦ ਪ੍ਰਬੰਧਾਂ ਵਿੱਚ ਕੋਈ ਅਣਗਹਿਲੀ ਨਾ ਵਰਤੀ ਜਾਵੇ ਅਤੇ ਮੰਡੀਆਂ ’ਚ ਖਰੀਦੀ ਗਈ ਕਣਕ ਦੀ ਨਾਲੋ ਨਾਲ ਲਿਫਟਿੰਗ ਯਕੀਨੀ ਬਣਾਈ ਜਾਵੇ। ਉਨਾਂ ਦੱਸਿਆ ਕਿ ਮੰਡੀਆਂ ਵਿੱਚ ਕਣਕ ਵੇਚਣ ਵਾਲੇ ਕਿਸਾਨਾਂ ਨੂੰ ਨਾਲੋਂ ਨਾਲ ਕਣਕ ਦੀ ਅਦਾਇਗੀ ਕੀਤੀ ਜਾ ਰਹੀ ਹੈ। ਉਨ੍ਹਾਂ ਮੰਡੀਆਂ ਅੰਦਰ ਚੱਲ ਰਹੀ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਕਿਸਾਨਾਂ ਤੇ ਆੜ੍ਹਤੀਆਂ ਪਾਸੋਂ ਮੰਡੀਆਂ ਅੰਦਰ ਖਰੀਦ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਮੰਡੀਆਂ ਅੰਦਰ ਬਾਰਦਾਨੇ ਦੀ ਉਪਲੱਬਧਤਾ, ਰੋਜ਼ਾਨਾ ਮੰਡੀਆਂ ਵਿਚ ਕਣਕ ਦੀ ਆਮਦ, ਖਰੀਦ, ਲੇਬਰ ਅਤੇ ਟਰਾਂਸਪੋਰਟ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਲਿਫਟਿੰਗ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਲਈ ਆੜ੍ਹਤੀਆਂ ਅਤੇ ਐਫ.ਸੀ.ਆਈ. ਦੀ ਲੇਬ...
ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ।

ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ।

Punjab
  ਅੰਮ੍ਰਿਤਸਰ, 28 ਅਪ੍ਰੈਲ (         )- ਜਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਪੂਰੇ ਜੋਰਾਂ  ਨਾਲ ਚੱਲ ਰਹੀ ਹੈ ਅਤੇ ਪਿਛਲੇ 72 ਘੰਟਿਆਂ ਦੌਰਾਨ ਜਿਲੇ ਦੀਆਂ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਹੋ ਰਹੀ ਹੈ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ  ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲਾ ਅੰਮ੍ਰਿਤਸਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆ ਰਹੀ ਅਤੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਮੰਡੀਆਂ ਵਿੱਚ ਪੂਰੇ ਇੰਤਜਾਮ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਰਈਆ ਮੰਡੀ ਦਾ ਦੌਰਾ ਕਰਨ ਉਪਰੰਤ ਦੱਸਿਆ ਕਿ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਤੇਜ਼ੀ ਨਾਲ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਵੀ ਕੀਤੀ ਜਾ ਰਹੀ ਹੈ ।ਉਹਨਾਂ ਦੱਸਿਆ ਕਿ ਪਨਗਰੇਨ ਏਜੰਸੀ ਵੱਲੋਂ 87 ਫੀਸਦੀ ਮਾਰਕਫੈਡ ਏਜੰਸੀ ਵੱਲੋਂ 83 ਫੀਸਦੀ ਪਨਗਰੇਨ ਵੱਲੋਂ 112 ਫੀਸਦੀ ਪੰਜਾਬ ਸਟੇਟ ਵੇਅਰ ਹਾਊਸ ਏਜੰਸੀ ਵੱਲੋਂ 154 ਫੀਸਦੀ ਅਤੇ ਫੂਡ ਕਾਰਪੋਰੇਸ਼ਨ ਆਫ ਇੰਡੀਆ ਵੱਲੋਂ 133 ਫੀਸਦੀ ਨਾਲ ਕਣਕ ਦੀ ਚੁਕਾਈ ਕੇ ਕੀਤੀ ਜਾ ਰਹੀ ਹੈ ਉਹਨਾਂ  ਦੱਸਿਆ ਕਿ ਪਿਛਲੇ 48 ਘੰਟਿਆਂ ਦੌਰਾਨ ਵੱਖ...
ਲੋਕਾਂ ਨੂੰ ਆਨਲਾਈਨ ਸੇਵਾਵਾਂ ਦੇਣ ਵਿੱਚ ਅੰਮ੍ਰਿਤਸਰ ਜਿਲ੍ਹੇ ਦਾ ਪਹਿਲਾ  ਸਥਾਨ ’ਕਾਇਮ – ਡਿਪਟੀ ਕਮਿਸ਼ਨਰ

ਲੋਕਾਂ ਨੂੰ ਆਨਲਾਈਨ ਸੇਵਾਵਾਂ ਦੇਣ ਵਿੱਚ ਅੰਮ੍ਰਿਤਸਰ ਜਿਲ੍ਹੇ ਦਾ ਪਹਿਲਾ ਸਥਾਨ ’ਕਾਇਮ – ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ 28 ਅਪੈ੍ਰਲ 2024-- ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹੇ ਦੇ ਕਰਮਚਾਰੀਆਂ ਨੂੰ ਇੱਕ ਵਾਰ ਫਿਰ ਵਧਾਈ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹਾ 99.97 ਫੀਸਦੀ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆਂ ਕਰਵਾ ਕੇ ਰਾਜ ਵਿਚੋਂ ਪਹਿਲੇ  ਸਥਾਨ ਤੇ ਹੈ।ਸ੍ਰੀ ਥੋਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਈ-ਸੇਵਾ ਕੇਂਦਰ ਰਾਹੀਂ ਨਾਗਰਿਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਅੰਮ੍ਰਿਤਸਰ ਜਿਲ੍ਹਾ ਪਹਿਲੇ ਨੰਬਰ ’ਤੇ ਸੀ ਪਰ ਪਿਛਲੇ ਕੁਝ ਦਿਨਾਂ ਵਿੱਚ ਹੀ ਈ ਸੇਵਾ ਬਕਾਇਆ ਕੇਸਾਂ ਨੂੰ ਲੈ ਕੇ ਖ਼ਤਮ ਕਰਨ ਲਈ ਤੁਹਾਡੇ ਦੁਆਰਾ ਕੀਤੀਆਂ ਗਈਆਂ ਸਖ਼ਤ ਕੋਸ਼ਿਸ਼ਾਂ ਸਦਕਾ ਪੈਂਡੇਂਸੀ ਨੂੰ ਨਾਲੋਂ ਨਾਲ ਹੀਖ਼ਤਮ ਕਰ ਦਿੱਤਾ ਗਿਆ ਹੈ। ਜਿਸ ਨਾਲ ਆਪਣਾ ਜਿਲ੍ਹਾ ਰਾਜ ਭਰ ਵਿੱਚ ਪਹਿਲੇ ਨੰਬਰ ’ਤੇ  ਮੁੜ ਅਪਣਾ ਸਥਾਨ ਕਾਇਮ ਰੱਖ ਸਕਿਆ ਹੈ। ਉਨਾਂ ਕਿਹਾ ਕਿ ਇਸ ਪੱਧਰ ’ਤੇ ਰਹਿਣ ਲਈ ਅਧਿਕਾਰੀਆਂ ਅਤੇ ਸਬੰਧਤ ਕਰਮਚਾਰੀਆਂ ਨੂੰ ਹੋਰ ਜਿਆਦਾ ਸਖ਼ਤ ਮਿਹਨਤ ਕਰਨ ਦੀ ਜ਼ਰੂਰਤ ਹੈ।  ਉਨਾਂ ਦੱਸਿਆ ਕਿ ਉਨਾਂ ਦੀ ਪਹਿਲੀ ਤਰਜੀਹ ਸੇਵਾ ਕੇਂਦਰਾਂ ਦੀ ਪੈਂਡੈਂਸੀ ਨੂੰ ਖ਼ਤਮ ਕਰਨਾ ਸੀ, ਜਿਸ ਵਿੱਚ ਸਫ਼ਲਤਾ ...
ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ

ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ

Punjab
ਮਾਨਸਾ, 28 ਅਪ੍ਰੈਲ: ਜ਼ਿਲ੍ਹੇ ਦੀਆਂ ਮੰਡੀਆਂ ਵਿਚ ਪਹੁੰਚ ਰਹੀ ਕਣਕ ਦੀ ਖਰੀਦ ਦੇ ਨਾਲ-ਨਾਲ ਲਿਫਟਿੰਗ ਪ੍ਰਕਿਰਿਆ ਵਿਚ ਵੀ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਪੇਸ਼ ਨਾ ਆਵੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਨਸਾ ਦੇ ਪ੍ਰਭਾਰੀ ਸਕੱਤਰ ਸ੍ਰੀ ਵੀ.ਕੇ.ਮੀਨਾ ਨੇ ਮਾਨਸਾ ਵਿਖੇ ਵੱਖ-ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਰੋਜ਼ਾਨਾ ਦਾ ਟੀਚਾ ਨਿਰਧਾਰਤ ਕਰਕੇ ਲਿਫਟਿੰਗ ਪ੍ਰਕਿਰਿਆ ਵਿਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਖਰੀਦ ਕੀਤੀ ਜਿਣਸ ਦੀ ਅਦਾਇਗੀ ਅਤੇ ਲਿਫਟਿੰਗ ਨੂੰ ਯੋਜਨਾਬੱਧ ਢੰਗ ਨਾਲ ਕਰਨ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਆਦੇਸ਼ ਦਿੱਤੇ ਕਿ ਉਹ ਆਪਣੀਆਂ ਆਪਣੀਆਂ ਸਬੰਧਤ ਮੰਡੀਆਂ ਵਿਚ ਰੋਜ਼ਾਨਾ ਦੇ ਆਧਾਰ ’ਤੇ ਦੌਰਾ ਕਰਕੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਰਾਬਤਾ ਕਾਇਮ ਰੱਖਣ ਤਾਂ ਜੋ ਖਰੀਦ ਪ੍ਰਕਿਰਿਆ ਸੁਖਾਲੇ ਢੰਗ ਨਾਲ ਨੇਪਰੇ ਚੜ੍ਹਾਈ ਜਾ ਸਕੇ। ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ ਕੁੱਲ 146 ਖਰੀਦ ਕੇਂਦਰ ਬਣਾਏ ਗਏ ਹਨ, ਜੋ ਵ...
ਐਨ ਜੀ ਓ ਦੀ ਸਹਾਇਤਾ ਨਾਲ ਪੰਜਵੇਂ ਵੋਟਰ ਪੰਜੀਕਰਣ ਕੈਂਪ ਦੌਰਾਨ 47 ਪ੍ਰਵਾਸੀ ਮਜਦੂਰ ਵੋਟਰ ਵਜੋਂ ਰਜਿਸਟਰ

ਐਨ ਜੀ ਓ ਦੀ ਸਹਾਇਤਾ ਨਾਲ ਪੰਜਵੇਂ ਵੋਟਰ ਪੰਜੀਕਰਣ ਕੈਂਪ ਦੌਰਾਨ 47 ਪ੍ਰਵਾਸੀ ਮਜਦੂਰ ਵੋਟਰ ਵਜੋਂ ਰਜਿਸਟਰ

Punjab
ਜ਼ੀਰਕਪੁਰ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 28 ਅਪਰੈਲ: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪਿਛਲੀਆਂ ਚੋਣਾਂ ਵਿਚ ਘੱਟ ਵੋਟਰ ਪ੍ਰਤੀਸ਼ਤਤਾ ਵਾਲੇ ਖੇਤਰਾਂ ਦੀ ਸ਼ਨਾਖ਼ਤ ਕਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਲਗਾਤਾਰ ਸਵੀਪ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ। ਇਸ ਸਬੰਧੀ ਜ਼ਿਲ੍ਹਾ ਸਵੀਪ ਟੀਮ ਵੱਲੋਂ ਵੱਖ-ਵੱਖ ਵਿਦਿਅਕ ਸੰਸਥਾਵਾਂ ਅਤੇ ਐਨ ਜੀ ਓਜ਼ ਦੇ ਸਹਿਯੋਗ ਨਾਲ ਬੂਥ ਪੱਧਰ ਉੱਪਰ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ ਤਾਂ ਜੋ ਲੋਕ ਸਭਾ ਚੋਣਾਂ 2024 ਵਿੱਚ ਵੋਟਰ ਪ੍ਰਤੀਸ਼ਤਤਾ 80% ਤੋਂ ਵੱਧ ਹੋ ਸਕੇ। ਅੱਜ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਅਤੇ ਚੋਣ ਤਹਿਸੀਲਦਾਰ ਸੰਜੇ ਕੁਮਾਰ ਵੱਲੌਂ ਸ਼ੋਸ਼ਲ ਲਾਈਫ ਹੈਲਪ ਐਂਡ ਕੇਅਰ ਫਾਊਂਡੇਸ਼ਨ ਦੇ ਸਹਿਯੋਗ ਨਾਲ ਲੇਬਰ ਚੌਂਕ ਨੇੜੇ ਬੱਸ ਅੱਡਾ ਜ਼ੀਰਕਪੁਰ ਵਿਖੇ ਵੋਟਰ ਪੰਜੀਕਰਣ ਅਤੇ ਵੋਟਰ ਜਾਗਰੂਕਤਾ ਦੇ ਪੰਜਵੇਂ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਵੱਲੋਂ ਚੋਣਾਂ ਨਾਲ ਸਬੰਧਤ ਵੱਖ-ਵੱਖ...