Wednesday, August 19
Shadow

Author: admin

ਜ਼ਿਲ੍ਹੇ ਦੇ ਕਿਸਾਨ ਇੱਕ ਦਿਨ ਵਿੱਚ ਹੀ ਕਣਕ ਵੇਚਕੇ ਮੁੜ ਰਹੇ ਹਨ ਆਪਣੇ-ਆਪਣੇ ਘਰ

ਜ਼ਿਲ੍ਹੇ ਦੇ ਕਿਸਾਨ ਇੱਕ ਦਿਨ ਵਿੱਚ ਹੀ ਕਣਕ ਵੇਚਕੇ ਮੁੜ ਰਹੇ ਹਨ ਆਪਣੇ-ਆਪਣੇ ਘਰ

Punjab
ਫਾਜ਼ਿਲਕਾ 28 ਅਪ੍ਰੈਲ 2024…..                              ਫਾਜ਼ਿਲਕਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਕਣਕ ਹੱਥੋਂ ਹੱਥ ਵਿਕ ਰਹੀ ਹੈ। ਬੀਤੀ ਕੱਲ੍ਹ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਦੀ ਕੁੱਲ 504500 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਤੇ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 468861 ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। 48 ਘੰਟੇ ਪਹਿਲਾਂ ਕੀਤੀ ਗਈ ਕਣਕ ਦੀ 765.7 ਕਰੋੜ ਰੁਪਏ ਦੀ ਅਦਾਇਗੀ ਦੀ ਅਦਾਇਗੀ ਬਣਦੀ ਸੀ ਜਦਕਿ 848.6 ਕਰੋੜ ਰੁਪਏ ਦੇ ਐਡਵਾਇਸ ਜਨਰੇਟ ਕਰਕੇ ਅਦਾਇਗੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਫਾਜ਼ਿਲਕਾ ਜ਼ਿਲ੍ਹੇ ਵਿਚ ਬੀਤੇ ਸ਼ਾਮ ਤੱਕ ਕਣਕ ਦੀ ਖਰੀਦ 468861 ਮੀਟਰਕ ਟਨ ਹੋਈ ਹੈ,ਜਿਸ ਤਹਿਤ ਪਨਗਰੇਨ ਵਲੋਂ 120715 ਮੀਟਰਕ ਟਨ,ਮਾਰਕਫੈੱਡ ਵਲੋਂ 133071 ਮੀਟਰਕ ਟਨ,ਪਨਸਪ ਵਲੋਂ 120186 ਮੀਟਰਕ ਟਨ,ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 76010 ਮੀਟਰਕ ਟਨ,ਐਫ.ਸੀ.ਆਈ ਵਲੋਂ 1947 ਮੀਟਰਕ ਟਨ ਅਤੇ ਪ੍ਰਾਇਵੇਟ ਟ੍ਰੇਡਰਸ ਵਲੋਂ 16932 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸੇ ਤਰ੍ਹਾਂ ਬੀਤੀ ਸ਼ਾਮ ਤੱਕ ਖਰੀਦੀ ਗਈ ਕਣਕ ਦੀ 48 ਘ...
ਜ਼ਿਲ੍ਹੇ ਚ ਕਣਕ ਦੀ ਖ਼ਰੀਦ ਤੇ ਚੁਕਾਈ ਦਾ ਕੰਮ ਨਿਰਵਿਘਨ ਜਾਰੀ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਚ ਕਣਕ ਦੀ ਖ਼ਰੀਦ ਤੇ ਚੁਕਾਈ ਦਾ ਕੰਮ ਨਿਰਵਿਘਨ ਜਾਰੀ : ਡਿਪਟੀ ਕਮਿਸ਼ਨਰ

Punjab
ਬਠਿੰਡਾ, 28 ਅਪ੍ਰੈਲ : ਜ਼ਿਲ੍ਹੇ ਭਰ ਦੀਆਂ ਅਨਾਜ ਮੰਡੀਆਂ ਵਿੱਚੋਂ ਕਿਸਾਨਾਂ ਦੀ ਕਣਕ ਦੀ ਫ਼ਸਲ ਦੀ ਖ਼ਰੀਦ ਵੱਖ-ਵੱਖ ਖ਼ਰੀਦ ਏਜੰਸੀਆਂ ਦੁਆਰਾ ਸਮੇਂ-ਸਿਰ ਕੀਤੀ ਜਾ ਰਹੀ ਹੈ ਅਤੇ ਖਰ਼ੀਦ ਕੀਤੀ ਗਈ ਕਣਕ ਦੀ ਚੁਕਾਈ ਦਾ ਕੰਮ ਵੀ ਨਿਰਵਿਘਨ ਜਾਰੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਅਨਾਜ ਮੰਡੀਆਂ ਵਿੱਚ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਹੋਏ ਹਨ। ਜਿਸ ਕਰਕੇ ਮੰਡੀਆਂ ਵਿੱਚ ਆਪਣੀ ਕਣਕ ਦੀ ਫ਼ਸਲ ਵੇਚਣ ਆ ਰਹੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ। ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਅੱਗੇ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਦੀ ਅਦਾਇਗੀ ਵੀ ਨਾਲੋ-ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 27 ਅਪ੍ਰੈਲ 2024 ਤੱਕ ਖਰੀਦ ਕੀਤੀ ਗਈ ਕਣਕ ਦੀ ਅਦਾਇਗੀ 996.02 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਜਾ ਚੁੱਕੀ ਹੈ, ਜੋ ਕਿ 120.79 ਫ਼ੀਸਦੀ ਬਣਦੀ ਹੈ।...
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

Punjab
ਚੰਡੀਗੜ੍ਹ, 28 ਅਪ੍ਰੈਲ: ਇੱਕ ਨਿਵੇਕਲੇ ਉਪਰਾਲੇ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਇੱਕ ਸਮਰਪਿਤ ਵਟਸਐਪ ਚੈਨਲ, 'ਮੁੱਖ ਚੋਣ ਅਧਿਕਾਰੀ, ਪੰਜਾਬ' ਦੀ ਸ਼ੁਰੂਆਤ ਕੀਤੀ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਟਸਐਪ ਚੈਨਲ ਦਾ ਉਦੇਸ਼ ਚੋਣਾਂ ਸੰਬੰਧੀ ਆਮ ਜਨਤਾ ਅਤੇ ਚੋਣ ਅਮਲ ਦੇ ਭਾਗੀਦਾਰਾਂ ਲਈ ਮਹੱਤਵਪੂਰਨ ਜਾਣਕਾਰੀ ਨੂੰ ਪ੍ਰਸਾਰਿਤ ਕਰਨਾ ਹੈ, ਜਿਸ ਵਿੱਚ ਚੋਣ ਪ੍ਰਕਿਰਿਆਵਾਂ, ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ) ਗਤੀਵਿਧੀਆਂ, ਮਹੱਤਵਪੂਰਨ ਤਰੀਕਾਂ, ਵੱਖ-ਵੱਖ ਅੰਕੜੇ ਅਤੇ ਲੋਕ ਸਭਾ ਚੋਣਾਂ-2024 ਨਾਲ ਸਬੰਧਤ ਹੋਰ ਬਹੁਤ ਸਾਰੀਆਂ ਜਾਣਕਾਰੀਆਂ ਸ਼ਾਮਲ ਹਨ। ਇਸ ਤੋਂ ਇਲਾਵਾ ਇਹ ਚੈਨਲ 'ਇਸ ਵਾਰ 70 ਪਾਰ' ਦੇ ਟੀਚੇ ਦੀ ਪ੍ਰਾਪਤੀ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਕੀਤੀਆਂ ਮਹੱਤਵਪੂਰਨ ਪਹਿਲਕਦਮੀਆਂ ਨੂੰ ਵੀ ਵੋਟਰਾਂ ਤੱਕ ਪੁੱਜਦਾ ਕਰੇਗਾ। ਇਹ ਉਪਰਾਲਾ ਜਨਤਕ ਸ਼ਮੂਲੀਅਤ ਲਈ ਤਕਨਾਲੋਜੀ ਦਾ ਲਾਭ ਉਠਾਉਣ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦੇ ਪਹਿਲਾਂ ਤੋਂ ਜਾਰੀ ਯਤਨਾਂ ਦਾ ਹਿੱਸਾ ਹੈ। ਸਿਬਿਨ ਸੀ ਨੇ ਦੱ...
ਪਸ਼ੂਆਂ ਅੰਦਰ ਬਿਮਾਰੀ ਦੇ ਪ੍ਰਕੋਪ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਪਸ਼ੂ ਮੰਡੀਆਂ ‘ਅਸਥਾਈ ਤੌਰ ‘ਤੇ ਬੰਦ

ਪਸ਼ੂਆਂ ਅੰਦਰ ਬਿਮਾਰੀ ਦੇ ਪ੍ਰਕੋਪ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਪਸ਼ੂ ਮੰਡੀਆਂ ‘ਅਸਥਾਈ ਤੌਰ ‘ਤੇ ਬੰਦ

Punjab
ਲੁਧਿਆਣਾ :  (28 ਅਪ੍ਰੈਲ) ਪਿਛਲੇ ਦਿਨੀਂ ਪੰਜਾਬ ਦੇ ਕਈਂ ਹਿੱਸਿਆ ਵਿੱਚ ਪਸ਼ੂਆਂ  ਅੰਦਰ ਫੈਲੀ ਬਿਮਾਰੀ ਦੇ ਪ੍ਰਕੋਪ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਇੱਕ ਲਿਖਤੀ ਹੁਕਮ ਜਾਰੀ ਕਰਕੇ ਪਸ਼ੂ ਮੰਡੀਆਂ ਲੱਗਣ ਤੇ ਮੁਕੰਮਲ ਰੋਕ ਲਗਾ ਦਿੱਤੀ ਹੈ | ਇਸ ਸਬੰਧ ਵਿੱਚ ਪਸ਼ੂ ਪਾਲਣ ਵਿਭਾਗ ਦੇ ਸੰਯੁਕਤ ਸਕੱਤਰ ਵੱਲੋਂ ਬਕਾਇਦਾ ਲਿਖਤੀ ਹੁਕਮ ਜਾਰੀ ਕੀਤੇ ਗਏ ਹਨ | ਇਹਨਾਂ ਹੁਕਮਾਂ ਦੀ ਪਾਲਣਾ ਤਹਿਤ ਹੀ ਅੱਜ ਜ਼ਿਲਾ ਪ੍ਰਸ਼ਾਸਨ ਨੇ ਖੰਨਾ ਵਿਖੇ ਲੱਗਣ ਵਾਲੀ ਪਸ਼ੂ ਮੰਡੀ ਵੀ ਨਾ ਲੱਗਣ ਦਿੱਤੀ  | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾਕਟਰ ਪਰਮਦੀਪ ਸਿੰਘ ਵਾਲੀਆ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਪੰਜਾਬ ਦੇ ਵੱਖ ਵੱਖ ਇਲਾਕਿਆਂ ਅੰਦਰ ਪਸ਼ੂਆਂ ਵਿੱਚ ਮੂੰਹ ਖੁਰ ਅਤੇ ਗਲ਼ ਘੋਟੂ ਬਿਮਾਰੀ ਦੇ ਲੱਛਣ ਪਾਏ ਗਏ ਸਨ ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ , ਲੁਧਿਆਣਾ ਅਤੇ ਪਸ਼ੂਆਂ ਅੰਦਰ ਵੱਖ ਵੱਖ ਬਿਮਾਰੀਆਂ ਦੀ ਜਾਂਚ ਲਈ ਜਲੰਧਰ ਵਿੱਚ ਸਥਾਪਤ ਖੇਤਰੀ ਲੈਬੋਰੇਟਰੀ ਦੀਆਂ ਸਾਂਝੀਆਂ ਸਿਫ...
ਸਵੀਪ ਗਤੀਵਿਧੀਆਂ ‘ਚ ਲੁਧਿਆਣਾ ਪੰਜਾਬ ਭਰ ‘ਚੋਂ ਦੂਜੇ ਨੰਬਰ ‘ਤੇ ਰਿਹਾ

ਸਵੀਪ ਗਤੀਵਿਧੀਆਂ ‘ਚ ਲੁਧਿਆਣਾ ਪੰਜਾਬ ਭਰ ‘ਚੋਂ ਦੂਜੇ ਨੰਬਰ ‘ਤੇ ਰਿਹਾ

Punjab
ਲੁਧਿਆਣਾ, 28 ਅਪ੍ਰੈਲ (000) - ਸਵੀਪ ਟੀਮਾਂ ਵੱਲੋਂ ਜਿਲ੍ਹੇ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਦਿਨ-ਰਾਤ ਹਰ ਸੰਭਵ ਯਤਨ ਕਰਨ ਦੇ ਨਾਲ, ਲੋਕ ਸਭਾ ਚੋਣਾਂ ਵਿੱਚ ਵੋਟਰਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਕੀਤੀਆਂ ਜਾ ਰਹੀਆਂ ਸਵੀਪ ਗਤੀਵਿਧੀਆਂ ਲਈ ਲੁਧਿਆਣਾ ਨੇ ਪੰਜਾਬ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਮੁੱਖ ਚੋਣ ਦਫ਼ਤਰ (ਸੀ.ਈ.ਓ), ਪੰਜਾਬ ਵੱਲੋਂ 27 ਅਪ੍ਰੈਲ ਨੂੰ ਜਾਰੀ ਕੀਤੇ ਗਏ ਨਤੀਜਿਆਂ ਅਨੁਸਾਰ 1 ਤੋਂ 15 ਅਪ੍ਰੈਲ ਤੱਕ ਦੀਆਂ ਗਤੀਵਿਧੀਆਂ ਲਈ ਅੰਮ੍ਰਿਤਸਰ ਪਹਿਲੇ, ਲੁਧਿਆਣਾ ਜ਼ਿਲ੍ਹੇ ਦੂਜੇ ਅਤੇ ਪਟਿਆਲਾ ਤੀਸਰੇ ਸਥਾਨ 'ਤੇ ਰਿਹਾ ਹੈ, ਜਦਕਿ ਵਿਲੱਖਣ ਪਹਿਲਕਦਮੀਆਂ ਲਈ ਹੁਸ਼ਿਆਰਪੁਰ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਦਾ ਵੀ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਹਰੇਕ ਜ਼ਿਲ੍ਹੇ ਨੂੰ ਵੱਖ-ਵੱਖ ਸਵੀਪ ਗਤੀਵਿਧੀਆਂ ਬਾਰੇ ਪੰਦਰਵਾੜੇ ਦੀ ਰਿਪੋਰਟ ਸੀ.ਈ.ਓ ਪੰਜਾਬ ਦੇ ਦਫ਼ਤਰ ਨੂੰ ਸੌਂਪਣੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਵੀਪ ਪ੍ਰੋਗਰਾਮ ਤਹਿਤ ਲੋਕਾਂ ਨੂੰ ਵੋਟਰ ਵਜੋਂ ਨਾਮ ਰਜਿਸਟਰ ਕਰਵਾਉਣ ਅਤੇ ਫਿਰ ਜ਼ਮੀਨੀ ਪੱਧਰ 'ਤੇ ਜਮਹੂਰੀਅਤ ਨੂੰ ਮਜ਼ਬੂਤ...
1 ਜੂਨ ਨੂੰ ਸਾਰੇ ਯੋਗ ਨਾਗਰਿਕ ਕਰਨ ਆਪਣੀ ਵੋਟ ਦਾ ਇਸਤੇਮਾਲ- ਐਸ ਡੀ ਐਮ ਹਰਕੰਵਲਜੀਤ ਸਿੰਘ

1 ਜੂਨ ਨੂੰ ਸਾਰੇ ਯੋਗ ਨਾਗਰਿਕ ਕਰਨ ਆਪਣੀ ਵੋਟ ਦਾ ਇਸਤੇਮਾਲ- ਐਸ ਡੀ ਐਮ ਹਰਕੰਵਲਜੀਤ ਸਿੰਘ

Punjab
ਬਾਘਾਪੁਰਾਣਾ 28 ਅਪ੍ਰੈਲ: ਵੋਟ ਹਰ ਇੱਕ ਯੋਗ ਨਾਗਰਿਕ ਦਾ ਮੁਢਲਾ ਤੇ ਬਹੁਤ ਹੀ ਮਹੱਤਵਪੂਰਨ ਅਧਿਕਾਰ ਹੈ ਜਿਸਦੀ ਵਰਤੋਂ ਬਹੁਤ ਹੀ ਜਰੂਰੀ ਹੈ। ਵੋਟ ਫ਼ੀਸਦੀ ਜਿੰਨੀ ਜ਼ਿਆਦਾ ਹੋਵੇਗੀ ਉਨੇ ਹੀ ਮਜ਼ਬੂਤ ਲੋਕਤੰਤਰ ਦਾ ਨਿਰਮਾਣ ਹੋਵੇਗਾ ਇਸ ਲਈ ਸਾਡਾ ਸਾਰਿਆਂ ਦਾ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਾ ਲਾਜ਼ਮੀ ਹੈ। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸ਼ਨ ਵੋਟਰਾਂ ਨੂੰ ਪੋਲਿੰਗ ਬੂਥਾਂ ਉਪਰ ਹਰੇਕ ਪ੍ਰਕਾਰ ਦੀਆਂ ਜਰੂਰੀ ਸਹੂਲਤਾਂ ਪ੍ਰਦਾਨ ਕਰਵਾਏਗਾ ਤਾਂ ਕਿ ਸਾਰੇ ਵਰਗਾਂ ਦੇ ਵੋਟਰ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ। ਜੇਕਰ ਚੋਣ ਕਮਿਸ਼ਨ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੋਟਰਾਂ ਨੂੰ ਸਾਰੀਆਂ ਸਹੂਲਤਾਂ ਮੁਹਈਆ ਕਰਵਾ ਰਿਹਾ ਹੈ ਤਾਂ ਵੋਟਰਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਆਪਣੀ ਵੋਟ ਜਰੂਰ ਪਾਉਣ ਜਾਣ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਹਾਇਕ ਰਿਟਰਨਿੰਗ ਅਫ਼ਸਰ- ਕਮ ਐਸ ਡੀ ਐਮਬਾਘਾ ਪੁਰਾਣਾ ਸ੍ਰ ਹਰਕੰਵਲਜੀਤ ਸਿੰਘ ਨੇ ਕੀਤਾ। ਉਹਨਾਂ ਵੱਲੋਂ ਜੈਨ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਵਿਖੇ ਵੋਟਰ ਜਾਗਰੂਕਤਾ ਸਬੰਧੀ ਲਗਾਏ ਸੈਮੀਨਾਰ ਵਿੱਚ ਸ਼ਮੂਲੀਅਤ ...
ਹਰੇਕ ਵਰਗ ਦੇ ਯੋਗ ਵੋਟਰ ਦੀ ਵੋਟਿੰਗ ਵਿੱਚ ਸ਼ਮੂਲੀਅਤ ਬਣਾਈ ਜਾਵੇਗੀ ਯਕੀਨੀ- ਐਸ ਡੀ ਐਮ ਸਵਾਤੀ

ਹਰੇਕ ਵਰਗ ਦੇ ਯੋਗ ਵੋਟਰ ਦੀ ਵੋਟਿੰਗ ਵਿੱਚ ਸ਼ਮੂਲੀਅਤ ਬਣਾਈ ਜਾਵੇਗੀ ਯਕੀਨੀ- ਐਸ ਡੀ ਐਮ ਸਵਾਤੀ

Punjab
ਮੋਗਾ 28 ਅਪ੍ਰੈਲ: ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ (ਜ)- ਕਮ ਸਵੀਪ ਨੋਡਲ ਅਫ਼ਸਰ ਸ਼ੁਭੀ ਆਂਗਰਾ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸਕੂਲਾਂ ਵਿੱਚ ਰੌਚਿਕ ਢੰਗਾਂ ਨਾਲ ਸਵੀਪ ਗਤੀਵਿਧੀਆਂ ਆਯੋਜਿਤ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਵਿੱਚ ਸਕੂਲੀ ਵਿਦਿਆਰਥੀ ਉਤਸ਼ਾਹ ਨਾਲ ਹਿੱਸਾ ਲੈ ਕੇ ਵੋਟਰਾਂ ਨੂੰ ਵੋਟ ਦੇ ਸਹੀ ਤਰੀਕੇ ਨਾਲ ਇਸਤੇਮਾਲ ਕਰਨ ਦਾ ਸੁਨੇਹਾ ਦੇ ਰਹੇ ਹਨ। ਸਹਾਇਕ ਰਿਟਰਨਿੰਗ ਅਫ਼ਸਰ ਕਮ ਐਸ ਡੀ ਐਮ ਨਿਹਾਲ ਸਿੰਘ ਵਾਲਾ ਸਵਾਤੀ ਦੀ ਪ੍ਰਧਾਨਗੀ ਹੇਠ  ਬਲਾਕ ਦੇ ਸਮੂਹ ਸਰਕਾਰੀ ਪ੍ਰਾਈਵੇਟ ਸਕੂਲਾ ਵਿਚ ਰੰਗੋਲੀ ਮੁਕਾਬਲੇ,ਭੰਡ ਮੁਕਾਬਲੇ, ਮਹਿੰਦੀ ਮੁਕਾਬਲੇ ,ਭਾਸ਼ਨ ਮੁਕਾਬਲੇ ਕਰਵਾਏ ਗਏ। ਇਹਨਾਂ ਵਿੱਚ ਅਵਲ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਸਟੇਸ਼ਨਰੀ ਦਾ ਸਮਾਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਐਸ ਡੀ ਐਮ ਸਵਾਤੀ ਨੇ ਦੱਸਿਆ ਕਿ ਸਕੂਲੀ ਵਿਦਿਆਰਥੀਆਂ ਜਰੀਏ ਹਰ ਇੱਕ ਯੋਗ ਨਾਗਰਿਕ ਨੂੰ ਆਪਣੀ ਵੋਟ ਦੇ ਇਸਤੇਮਾਲ ਕਰਨ ਬਾਰੇ ਜਾਗਰੂਕ ਕਰਨ ਲਈ ਸਵੀਪ ਟੀਮ ਵੱਲੋਂ ਕੋਸ਼ਿਸ਼ਾਂ ਲਗਾਤਾਰ ਜਾਰੀ ਰੱਖੀਆਂ ਜਾ ਰਹੀਆਂ ਹਨ।  ਉਹਨਾਂ ਦੱਸਿਆ ਦਿਵੀਆਂਗ ਵੋਟਰਾਂ ਲਈ ਸਹਾਈ ਸ...
ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ

ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ

Punjab
ਫਾਜ਼ਿਲਕਾ 28 ਅਪ੍ਰੈਲ 2024…. ਫਾਜ਼ਿਲਕਾ ਵਿਖੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਕਣਕ ਦੀ ਲਿਫਟਿੰਗ ਵਿੱਚ ਤੇਜ਼ੀ ਲਈ ਕੀਤੀ ਜਾ ਰਹੀ ਸਖਤੀ ਦੇ ਚੰਗੇ ਨਤੀਜੇ ਨਿਕਲਣੇ ਸ਼ੁਰੂ ਹੋ ਗਏ ਹਨ ਤੇ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਹੈ। ਫਾਜ਼ਿਲਕਾ ਜ਼ਿਲ੍ਹੇ ਵਿੱਚ ਬੀਤੇ ਸ਼ਨੀਵਾਰ ਨੂੰ ਹੁਣ ਤੱਕ ਦੀ ਕਣਕ ਦੀ ਸਭ ਤੋਂ ਵੱਧ 33020 ਮੀਟ੍ਰਿਕ ਟਨ ਲਿਫਟਿੰਗ ਹੋਈ ਹੈ ਜਿਸਨੇ ਪਿਛਲੇ ਸਾਰੇ ਸਾਲਾਂ ਦਾ ਦਾ ਵੀ ਰਿਕਾਰਡ ਤੋੜ ਦਿੱਤਾ ਹੈ ਤੇ ਪਿਛਲੇ ਸਾਲਾਂ ਦੌਰਾਨ 1 ਦਿਨ ਵਿੱਚ ਏਨੀ ਤੇਜ਼ ਲਿਫਟਿੰਗ ਨਹੀਂ ਹੋਈ। ਇਸ ਤੋਂ ਇਲਾਵਾ ਹਰ ਘੰਟੇ ਬਾਅਦ ਕਣਕ ਦੀ ਲਿਫਟਿੰਗ ਦੀ ਮੋਨੀਟਰਿੰਗ ਕੀਤੀ ਜਾ ਰਹੀ ਹੈ ਅਤੇ ਦਿਨ ਐਤਵਾਰ 12 ਵਜੇ ਤੱਕ 8000 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਸੀ।                 ਲਿਫਟਿੰਗ ਵਿੱਚ ਵੱਧ ਤੋਂ ਵੱਧ ਤੇਜ਼ੀ ਲਿਆਉਣ ਦੇ ਉਦੇਸ਼ ਨਾਲ ਰੱਖੀ ਬੈਠਕ ਦੌਰਾਨ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ ਕੁੱਲ 504500 ਮੀਟ੍ਰਿਕ ਟਨ ਕਣਕ ਦੀ ਆਮਦ ਮੰਡੀਆਂ ਵਿਚ ਹੋਈ ਹੈ ਅਤੇ 468861 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚ...
ਲੋਕ ਸਭਾ ਚੋਣਾਂ-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਦੇ ਰਹੀਆਂ ਵੋਟ ਦਾ ਸੁਨੇਹਾ ‘ਮਾਪੇ ਬਜ਼ੁਰਗ ਨੌਜਵਾਨ, ਵੋਟ ਪਾਉਣ ਸਾਰੇ ਜਾਣ’

ਲੋਕ ਸਭਾ ਚੋਣਾਂ-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਦੇ ਰਹੀਆਂ ਵੋਟ ਦਾ ਸੁਨੇਹਾ ‘ਮਾਪੇ ਬਜ਼ੁਰਗ ਨੌਜਵਾਨ, ਵੋਟ ਪਾਉਣ ਸਾਰੇ ਜਾਣ’

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਅਪਰੈਲ: ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕਤੰਤਰੀ ਪ੍ਰੰਪਰਾਵਾਂ ਦੀ ਮਜ਼ਬੂਤੀ ਲਈ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਘਰ-ਘਰ ਜਾ ਕੇ ਇੱਕ ਜੂਨ ਨੂੰ ਵੋਟ ਪਾਉਣ ਦਾ ਸੁਨੇਹਾ ਦੇ ਰਹੀਆਂ ਹਨ। ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵੋਟਰ ਸਾਖਰਤਾ ਕਲੱਬਾਂ ਵੱਲੋਂ ਲਗਾਤਾਰ ਬੂਥ ਪੱਧਰ ਉਪਰ ਜਾ ਕੇ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ 1 ਜੂਨ ਨੂੰ ਵੱਧ ਤੋਂ ਵੱਧ ਵੋਟਾਂ ਦਾ ਭੁਗਤਾਨ ਕਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ ਪੰਜਾਬ ਵਿੱਚ ਇੱਕ ਨੰਬਰ ਤੇ ਆਵੇ। ਉਹਨਾਂ ਦੱਸਿਆ ਕਿ ਹੁਣ ਇਸ ਲੋਕਤੰਤਰ ਦੇ ਯੱਗ ਵਿੱਚ ਮੋਹਾਲੀ ਜ਼ਿਲ੍ਹੇ ਦੀਆਂ ਧੀਆਂ ਵੱਲੋਂ ਮੋਰਚੇ ਸੰਭਾਲੇ ਗਾਏ ਹਨ। ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ ਦੀਆਂ ਵਿਦਿਆਰਥਣਾਂ ਨੇ ਲੋਕਤੰਤਰ ਦੀਆਂ ਬੋਲੀਆਂ ਪਾਉਂਦੇ ਹੋਏ ਰੈਲੀ ਕੱਢ ਕੇ ਲੋਕਾਂ ਨੂੰ ਵੋਟ ਪਾਉਣ ਲਈ ਅਪੀਲ ਕੀਤੀ। ਵੋਟਰ ਸਾਖਰਤਾ ਕਲੱਬਾਂ ਦੇ ਵਾਲੰਟੀਅਰ "ਵੋਟ ਪਾਉਣ ਜਾਣਾ ਹੈ ਦੇਸ਼ ...
ਗਲਤੀ ਨਾਲ ਸਰਹੱਦ ਪਾਰ ਕਰਕੇ ਆਏ ਨਾਬਾਲਗ ਬੱਚਿਆਂ ਨੂੰ ਪਾਕਿਸਤਾਨ ਵਾਪਸ ਭੇਜਿਆ ਗਿਆ- ਜ਼ਿਲ੍ਹਾ ਤੇ ਸੈਸ਼ਨ ਜੱਜ

ਗਲਤੀ ਨਾਲ ਸਰਹੱਦ ਪਾਰ ਕਰਕੇ ਆਏ ਨਾਬਾਲਗ ਬੱਚਿਆਂ ਨੂੰ ਪਾਕਿਸਤਾਨ ਵਾਪਸ ਭੇਜਿਆ ਗਿਆ- ਜ਼ਿਲ੍ਹਾ ਤੇ ਸੈਸ਼ਨ ਜੱਜ

Punjab
ਫ਼ਰੀਦਕੋਟ, 28 ਅਪ੍ਰੈਲ 2024                   ਸ਼੍ਰੀਮਤੀ ਨਵਜੋਤ ਕੌਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਨੇ ਦੱਸਿਆ ਕਿ ਕਰੀਬ 20 ਮਹੀਨੇ ਪਹਿਲਾਂ ਗਲਤੀ ਨਾਲ ਭਾਰਤ-ਪਾਕਿਸਤਾਨ ਸਰਹੱਦ ਪਾਰ ਕਰਕੇ ਆਏ ਦੋ ਪਾਕਿਸਤਾਨੀ ਨਾਬਾਲਗ ਬੱਚਿਆਂ ਨੂੰ ਆਖਰਕਾਰ ਉਨ੍ਹਾਂ ਦੇ ਵਤਨ ਵਾਪਸ ਭੇਜ ਦਿੱਤਾ ਗਿਆ, ਹਾਲਾਂਕਿ ਉਨ੍ਹਾਂ ਨੂੰ ਰਿਹਾਈ ਦੇ ਹੁਕਮ ਪਿਛਲੇ ਮਹੀਨੇ 28 ਮਾਰਚ ਨੂੰ ਆਏ ਸਨ ਅਤੇ ਬੱਚਿਆਂ ਨੂੰ ਪਾਕਿਸਤਾਨ ਨੂੰ ਸੌਪਣ ਲਈ ਅਟਾਰੀ ਸਰਹੱਦ ਪਹੁੰਚਾ ਦਿੱਤਾ ਗਿਆ ਸੀ, ਪਰ ਪਾਕਿਸਤਾਨ ਨੇ ਇਹ ਹੁਕਮ ਨਹੀਂ ਮੰਨਿਆ ਸੀ।      ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 31 ਅਗਸਤ 2022 ਨੂੰ ਪਾਕਿਸਤਾਨ ਦੇ ਲਾਹੌਰ ਦੇ ਰਹਿਣ ਵਾਲੇ ਦੋ ਨਾਬਾਲਗ ਬੱਚੇ ਅਬਾਸ ਹਸਨ ਅਤੇ ਜਾਹਿਦ ਅੱਬਾਸ ਗਲਤੀ ਨਾਲ ਸਰਹੱਦ ਪਾਰ ਕਰਕੇ ਪੰਜਾਬ ਵਿਚ ਦਾਖਲ ਹੋ ਗਏ ਸਨ। ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਬਾਅਦ ਵਿਚ ਇਨ੍ਹਾਂ ਬੱਚਿਆਂ ਨੂੰ ਅਪ੍ਰੈਲ 2023 ਵਿਚ ਅਦਾਲਤ ਨੇ ਬਰੀ ਕਰ ਦਿੱਤਾ ਸੀ, ਬਰੀ ਹੋਣ ਉਪਰੰਤ ਦੋਨੋ ਬੱਚੇ ਆਪਣੀ ਰਿਹਾਈ ਦੀ ਉਡੀਕ ਕਰ ਰਹੇ ਸਨ।        ਉਨ੍...