Shadow

Author: admin

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

breaking news
ਚੰਡੀਗੜ੍ਹ, 21 ਅਪ੍ਰੈਲ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮੁਲਾਜ਼ਮ ਅਤੇ ਵਰਕਰ ਯੂਨੀਅਨਾਂ ਦੇ ਵਫ਼ਦਾਂ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ, ਜਿੱਥੇ ਉਨ੍ਹਾਂ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਵਿਸਥਾਰ ਨਾਲ ਸੁਣਿਆ ਅਤੇ ਜਾਇਜ਼ ਮਸਲਿਆਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ। ਮੁਲਾਜ਼ਮਾਂ ਦੀ ਭਲਾਈ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਉਨ੍ਹਾਂ ਨੇ ਵਿਭਾਗਾਂ ਨੂੰ ਤੁਰੰਤ ਕਾਰਵਾਈ ਕਰਨ ਅਤੇ ਵਿੱਤੀ ਪ੍ਰਵਾਨਗੀ ਦੀ ਲੋੜ ਵਾਲੇ ਮਾਮਲਿਆਂ ਵਿੱਚ ਤਜਵੀਜ਼ਾਂ ਭੇਜਣ ਦੇ ਨਿਰਦੇਸ਼ ਦਿੱਤੇ। ਇਨ੍ਹਾਂ ਮੀਟਿੰਗਾਂ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਰਟ ਐਂਡ ਕਰਾਫਟ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ, ਲਾਲ ਝੰਡਾ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਅਤੇ ਡੈਮੋਕ੍ਰੇਟਿਕ ਮਿਡ ਡੇ ਮੀਲ ਕੁੱਕ ਫਰੰਟ ਦੇ ਵਫ਼ਦਾਂ ਨਾਲ ਵਿਸਤ੍ਰਿਤ ਗੱਲਬਾਤ ਕੀਤੀ। ਇਸ ਤੋਂ ਇਲਾਵਾ, ਓਵਰਏਜ ਬੇਰੁਜ਼ਗਾਰ ਅਧਿਆਪਕ ਯੂਨੀਅਨ ਅਤੇ ਪੰਜਾਬ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਵੀ ਵਿਆਪਕ ਵਿਚਾਰ-ਵਟਾਂਦਰਾ ਕੀਤਾ। ਵਿੱਤ ਮੰਤਰੀ ਨੇ ਗੱਲਬਾਤ ਦੌਰਾਨ ਯੂਨੀਅਨ ਆਗੂਆਂ ਵੱਲੋ...
ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

breaking news
ਚੰਡੀਗੜ੍ਹ, 21 ਅਪ੍ਰੈਲ- ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ ਲਈ ਵਿਸ਼ਵ-ਵਿਆਪੀ ਪਹੁੰਚ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਰਥਿਕ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੇ ਆਪਸੀ ਸੰਪਰਕ ਨੂੰ ਉਤਸ਼ਾਹਿਤ ਕਰਨ ਲਈ ਹੰਭਲਾ ਜਾਰੀ ਹੈ। ਚੇਅਰਪਰਸਨ ਮਿਸ ਐਡਿਥ ਨੋਰਡਮੈਨ ਦੀ ਅਗਵਾਈ ਵਾਲੇ ਨੀਦਰਲੈਂਡਜ਼ ਇੰਡੀਆ ਚੈਂਬਰ ਆਫ਼ ਕਾਮਰਸ ਐਂਡ ਟਰੇਡ ਨਾਲ ਰਣਨੀਤਕ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਅਤੇ ਨੀਦਰਲੈਂਡਜ਼ ਵਿਚਕਾਰ ਦੁਵੱਲੇ ਵਪਾਰਕ ਸਬੰਧਾਂ ਨੂੰ ਵਧਾਉਣ ਅਤੇ ਨਿਵੇਸ਼ ਪ੍ਰਵਾਹ ਨੂੰ ਉਤਸ਼ਾਹਿਤ ਕਰਨ ਦੀ ਵਕਾਲਤ ਕੀਤੀ। ਉਨ੍ਹਾਂ ਨੇ ਵੈਲਯੂ ਐਡੀਸ਼ਨ, ਬਰਾਮਦ ਆਧਾਰਤ ਵਿਕਾਸ ਅਤੇ ਵਿਸ਼ਵ ਸਪਲਾਈ ਚੇਨਾਂ ਨਾਲ ਤਾਲਮੇਲ, ਖ਼ਾਸ ਕਰ ਕੇ ਫੂਡ ਪ੍ਰੋਸੈਸਿੰਗ ਅਤੇ ਨਿਰਮਾਣ ਵਰਗੇ ਖੇਤਰਾਂ ਵਿੱਚ ਪੰਜਾਬ ਦੇ ਰਣਨੀਤਕ ਫੋਕਸ ਨੂੰ ਵੀ ਉਜਾਗਰ ਕੀਤਾ। ਭਗਵੰਤ ਸਿੰਘ ਮਾਨ ਨੇ ਐਨ.ਆਈ.ਸੀ.ਸੀ.ਟੀ. ਨੂੰ ਪੰਜਾਬ ਨੂੰ ਹਾਲੈਂਡ ਦੇ ਉੱਦਮਾਂ ਨਾਲ ਜੋੜਨ ਅਤੇ ਸੈਕਟਰ-ਵਿਸ਼ੇਸ਼ ਰੁਝੇਵਿਆਂ ਅਤੇ ਵਪਾਰਕ ਵਫ਼ਦਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ...
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

breaking news
ਚੰਡੀਗੜ੍ਹ, 21 ਅਪ੍ਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਾਲੈਂਡ ਦੇ ਮਸ਼ਹੂਰ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਵਿੱਚ ਹਾਕੀ ਨੂੰ ਹੋਰ ਮਜ਼ਬੂਤ ਕਰਨ, ਖ਼ਾਸ ਕਰ ਕੇ ਵੱਕਾਰੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਤਿਆਰੀ ਲਈ ਉਨ੍ਹਾਂ ਦੀ ਮੁਹਾਰਤ ਦਾ ਲਾਹਾ ਲੈਣ ਦੀ ਪੇਸ਼ਕਸ਼ ਕੀਤੀ। ਵਿਸਤਾਰ ਨਾਲ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਹਾਕੀ ਅਤੇ ਖੇਡਾਂ ਦੇ ਵਿਆਪਕ ਵਾਤਾਵਰਨ ਬਾਰੇ ਚਰਚਾ ਕੀਤੀ, ਕੌਮੀ ਖੇਡ ਦੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਸਰਕਾਰ ਦੀ ਵਚਨਬੱਧਤਾ `ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਫਲੋਰਿਸ ਜਾਨ ਬੋਵਲੈਂਡਰ ਦੇ ਅਸਾਧਾਰਨ ਹੁਨਰ ਅਤੇ ਹਾਕੀ ਵਿੱਚ ਅਥਾਹ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਫਲੋਰਿਸ ਦਾ ਸ਼ਾਨਦਾਰ ਕਰੀਅਰ ਦੁਨੀਆ ਭਰ ਦੇ ਨੌਜਵਾਨ ਖਿਡਾਰੀਆਂ ਨੂੰ ਪ੍ਰੇਰਿਤ ਕਰਦਾ ਹੈ। ਉਲੰਪੀਅਨ ਬੋਵਲੈਂਡਰ ਨੂੰ ਪੰਜਾਬ ਆਉਣ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਦੇ ਹੁਨਰ ਨੂੰ ਹੋਰ ਤਰਾਸ਼ਣ ਲਈ ਪੰਜਾਬ ਇਸ ਗੱਲ ਦਾ ਇੱਛੁਕ ਹੈ ਕਿ ਫਲੋਰਿਸ ਪੰ...
पोषण पखवाड़ा के तहत चोलथरा व जमसाई में ब्लॉक स्तरीय शिविर आयोजित

पोषण पखवाड़ा के तहत चोलथरा व जमसाई में ब्लॉक स्तरीय शिविर आयोजित

himachal news
धर्मपुर (मंडी), 20 अप्रैल। बाल विकास परियोजना धर्मपुर के अंतर्गत पोषण पखवाड़ा के अवसर पर चोलथरा और जमसाई सर्कल में दो ब्लॉक स्तरीय शिविर आयोजित किए गए। शिविरों की अध्यक्षता  बाल विकास परियोजना अधिकारी धर्मपुर धनी राम ने की। उन्होंने सही पोषण-देश रोशन के संदेश को जन-जन तक पहुंचाने का आह्वान किया तथा कुपोषण को समाप्त करने के लिए सामूहिक प्रयासों पर बल दिया। शिविरों में समुदाय को संतुलित पोषण, स्वच्छता और स्वास्थ्य संबंधी महत्वपूर्ण जानकारी प्रदान की गई। विशेष रूप से 0 से 6 वर्ष तक के बच्चों के शारीरिक एवं मानसिक विकास, मातृ एवं शिशु पोषण, एनीमिया की रोकथाम, गर्भवती एवं धात्री महिलाओं की देखभाल तथा प्रारंभिक बाल्यावस्था में मस्तिष्क विकास जैसे विषयों पर जागरूक किया गया। साथ ही बच्चों में अधिक स्क्रीन समय के प्रभावों के बारे में भी जानकारी दी गई। बाल विकास परियोजना अधिकारी ने बताया कि  पो...
मुख्यमंत्री का ज्वालामुखी पहुंचने पर गर्मजोशी से स्वागत

मुख्यमंत्री का ज्वालामुखी पहुंचने पर गर्मजोशी से स्वागत

himachal news
मुख्यमंत्री ठाकुर सुखविन्द्र सिंह सुक्खू का सोमवार सायं कांगड़ा ज़िला के दो दिवसीय प्रवास पर ज्वालामुखी के सपड़ी हेलीपैड पहुंचने पर स्थानीय लोगों ने गर्मजोशी से स्वागत किया। इस अवसर पर विधायक संजय रत्न, चेयरमैन कृषि बैंक राम चंद पठानिया, वूल फेडरेशन के अध्यक्ष मनोज ठाकुर, कांग्रेस नेता सुरेन्द्र मनकोटिया, अतिरिक्त उपायुक्त विनय कुमार, पुलिस अधीक्षक मयंक चौधरी, एसडीएम संजीव कुमार सहित अन्य गणमान्य व्यक्तियों ने गर्मजोशी से मुख्यमंत्री का स्वागत किया। इसके उपरांत मुख्यमंत्री ने ज्वालामुखी विश्राम गृह में लोगों की समस्याएं भी सुनी।...
ਆਉਣ ਵਾਲੇ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਬੰਧਨ ਨੂੰ ਲੈ ਕੇ ਸਰਕਾਰ ਚੌਕਸ – ਸ਼ਰੂਤੀ ਚੌਧਰੀ

ਆਉਣ ਵਾਲੇ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਬੰਧਨ ਨੂੰ ਲੈ ਕੇ ਸਰਕਾਰ ਚੌਕਸ – ਸ਼ਰੂਤੀ ਚੌਧਰੀ

haryana
ਚੰਡੀਗੜ੍ਹ, 20 ਅਪ੍ਰੈਲ- ਹਰਿਆਣਾ ਦੀ ਸਿੰਚਾਈ ਅਤੇ ਜਲ੍ਹ ਸਰੋਤ ਮੰਤਰੀ ਸ੍ਰੀਮਤੀ ਸ਼ਰੂਤੀ ਚੌਧਰੀ ਨੇ ਆਉਣ ਵਾਲੇ ਮਾਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਹੜ੍ਹ ਪ੍ਰਬੰਧਨ ਨੂੰ ਲੈ ਕੇ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਸੰਭਾਵਿਤ ਹੜ੍ਹ ਦੇ ਹਾਲਾਤ ਨਾਲ ਨਜਿਠਣ ਲਈ ਸਮੇਂ ਰਹਿੰਦੇ ਸਾਰੇ ਜਰੂਰੀ ਤਿਆਰੀਆਂ ਯਕੀਨੀ ਕਰਨ ਦੇ ਨਿਰਦੇਸ਼ ਦਿੱਤੇ ਗਏ।           ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਹੜ੍ਹ ਸਬੰਧੀ ਸਾਰੇ ਕੰਮਾਂ ਲਈ ਇਸ ਹਫਤੇ ਦੇ ਅੰਦਰ ਟੈਂਡਰ ਮੰਗੇ ਜਾਣ, ਤਾਂ ਜੋ ਕੰਮਾਂ ਵਿੱਚ ਕਿਸੇ ਤਰ੍ਹਾ ਦੀ ਦੇਰੀ ਨਾ ਹੋਵੇ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਕੰਮ ਦਾ ਭੁਗਤਾਨ ਐਸਈ, ਐਕਸਈਐਨ, ਜੇਈ ਅਤੇ ਸਬੰਧਿਤ ਸਰਪੰਚਾਂ ਵੱਲੋਂ ਤਸਦੀਕ ਦੇ ਬਾਅਦ ਕੀਤਾ ਜਾਵੇਗਾ, ਜਿਸ ਨਾਲ ਪਾਰਦਰਸ਼ਿਤਾ ਅਤੇ ਗੁਣਵੱਤਾ ਯਕੀਨੀ ਹੋ ਸਕੇ।           ਸ੍ਰੀਮਤੀ ਸ਼ਰੂਤੀ ਚੌਧਰੀ ਨੇ ਕਿਹਾ ਕਿ ਗਾਦ ਕੱਢਣ ਦੇ ਕੰਮਾਂ ਵਿੱਚ ਲਾਪ੍ਰਵਾਹੀ ਨਾ ਹੋਵੇ, ਇਸ ਦੇ ਲਈ ਮੁੱਖ ਦਫਤਰ ਪੱਧਰ ਤੋਂ ਇੱਕ ਵਿਸ਼ੇਸ਼ ਟੀਮ ਦਾ ਗਠਨ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਇਹ ਟੀਮ ਵੱਖ-ਵੱਖ ਖੇਤਰਾਂ ਵਿੱਚ ...
ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ

ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ

haryana
ਚੰਡੀਗੜ੍ਹ, 20 ਅਪ੍ਰੈਲ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਵਿੱਓ ਤਿੰਨ ਏਜੰਡੇ ਰੱਖੇ ਗਏ ਜਿਸ ਵਿੱਚੋਂ ਦੋ ਏਜੰਡਿਆਂ ਨੂੰ ਅੰਤਮ ਰੂਪ ਦਿੱਤਾ ਗਿਆ।           ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ ਵਿੱਚ ਹਰਿਆਣਾ ਬਿਜਲੀ ਵੰਡ ਨਿਗਮ ਦੇ 220 ਕੇਵੀ ਦੇ ਟ੍ਰਾਂਸਫਾਰਮਰਾਂ ਲਈ ਐਸਐਫ 6 ਗੈਸ ਸਰਕਿਟ ਬ੍ਰੇਕਰ ਦੀ ਖਰੀਦ ਨੂੰ ਮੰਜੂਰੀ ਪ੍ਰਦਾਨ ਕੀਤੀ ਗਈ। ਇੰਨ੍ਹਾਂ ਟ੍ਰਾਂਸਫਾਰਮਰਾਂ ਲਈ 41 ਗੈਸ ਸਰਕਿਟ ਬ੍ਰੇਕਰ ਖਰੀਦੇ ਜਾਣਗੇ ਤਾਂ ਜੋ ਕਿਸੇ ਵੀ ਐਮਰਜੈਂਸੀ ਹਾਲਾਤ ਵਿੱਚ ਇੰਨ੍ਹਾਂ ਦੀ ਨਿਯਮਤ ਸਪਲਾਈ ਯਕੀਨੀ ਕੀਤੀ ਜਾ ਸਕੇਗੀ। ਇਸ ਲਈ ਬਿਜਲੀ ਵੰਡ ਨਿਗਮ ਨੂੰ ਲਗਭਗ 918.4 ਲੱਖ ਰੁਪਏ ਦੀ ਲਾਗਤ ਨਾਲ ਸਰਕਿਟ ਬ੍ਰੇਕਰ ਖਰੀਦੇ ਜਾਣਗੇ।           ਇਸੀ ਤਰ੍ਹਾ ਹਿਸਾਰ ਵਿੱਚ ਇੰਟੀਗ੍ਰੇਟੇਡ ਮੈਨੂਫੈਕਚਰਿੰਗ ਕਲਸਟਰ ਵਿੱਚ ਇੰਫ੍ਰਾਸਟਕਚਰ ਵਿਕਸਿਤ ਕਰਨ ਤੇ ਨਵੇਂ ਵਾਹਨਾਂ ਲਹੀ ਪ੍ਰੋਗਰਾਮ ਮੈਨੇਜਰ ਵਜੋ ਕੰਮ ਕਰਨ ਤਹਿਤ ਸਲਾਹਕਾਰ ਦੀ ਨਿਯੁਕਤੀ ਨੂੰ ਵੀ ਮੰਜੂਰੀ ਪ੍ਰਦਾਨ ਕੀਤੀ ਗਈ। ਇਸ ਤਰ੍ਹਾ ਹਿਸਾਰ ਵਿੱਚ ਬਨਣ ਵਾਲੇ ਮੈਨੂਫੈਚਰਿੰਗ ...
ਡਾ. ਸੁਮਿਤਾ ਮਿਸ਼ਰਾ ਨੇ ਆਯੂਸ਼ਮਾਨ ਭਾਰਤ ਅਤੇ ਚਿਰਾਯੂ ਯੋਜਨਾ ਦੀ ਸਮੀਖਿਆ ਕੀਤੀ

ਡਾ. ਸੁਮਿਤਾ ਮਿਸ਼ਰਾ ਨੇ ਆਯੂਸ਼ਮਾਨ ਭਾਰਤ ਅਤੇ ਚਿਰਾਯੂ ਯੋਜਨਾ ਦੀ ਸਮੀਖਿਆ ਕੀਤੀ

haryana
ਚੰਡੀਗੜ੍ਹ, 20 ਅਪ੍ਰੈਲ- ਹਰਿਆਣਾ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ  ਨੇ ਆਯੂਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਯ ਯੋਜਨਾ ਅਤੇ ਰਾਜ ਦੀ ਚਿਰਾਯੂ ਯੋਜਨਾ ਦੀ ਪ੍ਰਗਤੀ ਦੇ ਮੁਲਾਂਕਣ ਨੂੰ ਲੈ ਕੇ ਸੋਮਵਾਰ ਨੂੰ ਸਮੀਖਿਆ ਮੀਟਿੰਗ ਦੀ ਅਗਵਾਈ ਕੀਤੀ। ਮੀਟਿੰਗ ਵਿੱਚ ਹਰਿਆਣਾ ਮੈਡੀਕਲ ਸਰਵਿਸੇਜ ਕਾਰਪੋਰੇਸ਼ਨ ਲਿਮੀਅੇਡ ਤੋਂ ਆਡਿਟ ਅਤੇ ਕਲੇਮ ਪ੍ਰਕ੍ਰਿਆ ਲਈ ਥਰਡ ਪਾਰਟੀ ਏਡਮਿਨਿਸਟ੍ਰੇਟਰ ਨੂੰ ਸਖਤ ਨਿਰਦੇਸ਼ ਦਿੱਤੇ ਗਏ। ਨਾਲ ਹੀ, ਸਕੀਮ ਤਹਿਤ ਸਰਕਾਰੀ ਮੈਡੀਕਲ ਕਾਲਜਾਂ ਅਤੇ ਪਬਲਿਕ ਸਿਹਤ ਸੰਸਥਾਨ ਤੋਂ ਕਲੇਮ ਵਧਾਉਣ ਲਈ ਇੱਕ ਰਣਨੀਤੀ ਬਨਾਉਣ ਦਾ ਆਦੇਸ਼ ਦਿੱਤਾ ਗਿਆ।           ਡਾ. ਸੁਮਿਤਾ ਮਿਸ਼ਰਾ ਨੇ ਕਿਹਾ ਕਿ ਯੋਜਨਾ ਦੇ ਕੰਮਕਾਜ ਵਿੱਚ ਥਰਡ-ਪਾਰਟੀ ਆਡਿਟ ਜਰੂਰੀ ਕੀਤਾ ਜਾਵੇਗਾ, ਤਾਂ ਜੋ ਇਹ ਯਕੀਨੀ ਕੀਤੀ ਜਾ ਸਕੇ ਕਿ ਆਯੂਸ਼ਮਾਨ ਭਾਰਤ ਪ੍ਰਕ੍ਰਿਆ ਵਿੱਚ ਕੋਈ ਥੋਖਾਧੜੀ ਨਾ ਹੋਵੇ। ਉਨ੍ਹਾਂ ਨੇ ਨਿਰਦੇਸ਼ ਦਿੱਤਾ ਕਿ ਆਯੂਸ਼ਮਾਨ ਭਾਰਤ ਤਹਿਤ ਸਰਕਾਰੀ ਕਾਲਜਾਂ ਅਤੇ ਮੈਡੀਕਲ ਅਦਾਰਿਆਂ ਤੋਂ ਕਲੇਮ ਨੂੰ ਕਿਵੇਂ ਕਾਫੀ ਵਧਾਇਆ ਜਾ ਸਕਦਾ ਹੈ, ਇਸ ਦੀ ਜਾਂਚ ਲਈ ਰਣਨੀਤੀ ਬਣਾਈ ਜਾ...
ਹਰਿਆਣਾ ਵਿੱਚ 8,200 ਕਰੋੜ ਦੀ ਬਕਾਇਆ ਵਸੂਲੀ ਲਈ ਤੇਜ ਹੋਵੇਗੀ ਮੁਹਿੰਮ – ਅਨਿਲ ਵਿਜ

ਹਰਿਆਣਾ ਵਿੱਚ 8,200 ਕਰੋੜ ਦੀ ਬਕਾਇਆ ਵਸੂਲੀ ਲਈ ਤੇਜ ਹੋਵੇਗੀ ਮੁਹਿੰਮ – ਅਨਿਲ ਵਿਜ

haryana
ਚੰਡੀਗੜ੍ਹ, 20 ਅਪ੍ਰੈਲ- ਹਰਿਆਣਾ ਦੇ ਊਰਜਾ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਭੂਮੀ ਵਸੂਲੀ ਐਕਟ ਤਹਿਤ ਸਥਾਈ ਰੂਪ ਨਾਲ ਕੱਟੇ ਗਏ ਬਿਜਲੀ ਕਨੈਕਸ਼ਨਾਂ ਵਾਲੇ ਖਪਤਕਾਰਾਂ ਤੋਂ ਬਕਾਇਆ ਰਕਮ ਦੀ ਵਸੂਲੀ ਤਹਿਤ 15 ਦਿਨਾਂ ਦੇ ਅੰਦਰ ਨੋਟਿਸ ਜਾਰੀ ਕੀਤੇ ਜਾਣਗੇ। ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਸਪਸ਼ਟ ਨਿਰਦੇਸ਼ ਦਿੱਤੇ ਕਿ ਵਸੂਲੀ ਪ੍ਰਕ੍ਰਿਆ ਨਿਰਧਾਰਿਤ ਸਮੇਂ ਵਿੱਚ ਪੂਰੀ ਕੀਤੀ ਜਾਵੇ ਅਤੇ ਇਸ ਵਿੱਚ ਕਿਸੇ ਤਰ੍ਹਾ ਦੀ ਢਿੱਲ ਨਾ ਵਰਤੀ ਜਾਵੇ।           ਇਸ ਤੋਂ ਇਲਾਵਾ, ਬਕਾਇਆ ਵਸੂਲੀ 'ਤੇ ਵਿਸ਼ੇਸ਼ ਜੋਰ ਦਿੰਦੇ ਹੋਏ ਸ੍ਰੀ ਵਿਜ ਨੇ ਦਸਿਆ ਕਿ ਸੂਬੇ ਵਿੱਚ ਕੁੱਲ 8200 ਕਰੋੜ ਰੁਪਏ ਦੀ ਬਕਾਇਆ ਰਕਮ ਦੀ ਵਸੂਲੀ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਸਰਕਾਰੀ ਵਿਭਾਗਾਂ ਦੇ ਨਾਲ ਤਾਲਮੇਲ ਸਥਾਪਿਤ ਕਰ ਇਸ ਪ੍ਰਕ੍ਰਿਆ ਨੂੱ ਹੋਰ ਵੱਧ ਤੇਜ ਕੀਤਾ ਜਾਵੇਗਾ।           ਇਸ ਬਾਰੇ ਵਿੱਚ ਜਾਣਕਾਰੀ ਦਿੰਦੇ ਹੋਏ ਊਰਜਾ ਮੰਤਰੀ ਨੇ ਕਿਹਾ ਕਿ ਬਿਜਲੀ ਚੋਰੀ 'ਤੇ ਸਖਤੀ ਨਾਲ ਰੋਕ ਲਗਾਉਣ ਲਈ ਜਿਨ੍ਹਾਂ ਖਪਤਕਾਰਾਂ ਦੇ ਇੱਥੇ ਚੋਰੀ ਦੇ ਮਾਮਲੇ ਸਾਹਮਣੇ ਆਏ ਹਨ, ਉਨ੍ਹਾਂ ਨੂੰ ਇੱਕ ਵਾਰ ਮੁੜ ਭੂਮੀ ਵਸੂਲੀ ਐਕਟ ਤਹਿਤ ਨੋਟਿਸ ਜ...
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ

local news
ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ   ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਇੱਕ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਪਲੇਸਮੈਂਟ ਅਫਸਰ ਸ੍ਰੀ ਦਲਜੀਤ ਸਿੰਘ ਬਰਾੜ ਵੱਲੋਂ ਸਾਂਝੀ ਕੀਤੀ ਗਈ।   ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਦੌਰਾਨ ਅਜਾਇਲ ਫਿਊਚਰ ਕੰਪਨੀ ਵੱਲੋਂ ਵੈੱਲਨੈਸ ਐਡਵਾਇਜ਼ਰ ਦੀ ਅਸਾਮੀ ਲਈ ਇੰਟਰਵਿਊ ਕਰਵਾਏ ਗਏ। ਕੈਂਪ ਵਿੱਚ ਕੁੱਲ 87 ਪ੍ਰਾਰਥੀਆਂ ਵੱਲੋਂ ਭਾਗ ਲਿਆ ਗਿਆ।   ਪਲੇਸਮੈਂਟ ਅਫਸਰ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਭਰਤੀ ਪ੍ਰਕਿਰਿਆ ਪੂਰੀ ਹੋਣ ਉਪਰੰਤ 51 ਯੋਗ ਪ੍ਰਾਰਥੀਆਂ ਦੀ ਚੋਣ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਪਲੇਸਮੈਂਟ ਕੈਂਪ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਿੱਚ ਮਦਦਗਾਰ ਸਾਬਤ ਹੋ ਰਹੇ ਹਨ।...