Shadow

Author: admin

ਡੀ ਸੀ ਆਸ਼ਿਕਾ ਜੈਨ ਨੇ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ

ਡੀ ਸੀ ਆਸ਼ਿਕਾ ਜੈਨ ਨੇ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਪ੍ਰੈਲ, 2024: ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਵੱਧ ਨਮੀ ਵਾਲੇ ਅਨਾਜ ਨੂੰ ਮੰਡੀਆਂ ਵਿੱਚੋਂ ਦੂਰ ਰੱਖਿਆ ਜਾਵੇ। ਡਿਪਟੀ ਕਮਿਸ਼ਨਰ ਸ਼੍ਰੀਮਤੀ ਜੈਨ ਨੇ ਕਿਸਾਨ ਭਾਈਚਾਰੇ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਨਮੀ ਦੀ ਜ਼ਿਆਦਾ ਮਾਤਰਾ ਕਾਰਨ ਫ਼ਸਲ ਨੂੰ ਸੁੱਕਣ ਵਿੱਚ ਵਾਧੂ ਸਮਾਂ ਲੱਗੇਗਾ, ਜਿਸ ਕਾਰਨ ਅਨਾਜ ਮੰਡੀਆਂ ਵਿੱਚ ਭੀੜ ਲੱਗ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਣਕ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਹੋਏ ਹਨ, ਇਸ ਲਈ ਉਹ ਨਮੀ ਵਾਲੀ ਕਣਕ ਦਾਣਾ ਮੰਡੀਆਂ ਵਿੱਚ ਜਲਦਬਾਜ਼ੀ ਵਿੱਚ ਨਾ ਲਿਆਉਣ। ਉਨ੍ਹਾਂ ਕਿਹਾ ਕਿ ਹੁਣ ਤੱਕ ਬਨੂੜ, ਖਰੜ, ਲਾਲੜੂ ਅਤੇ ਡੇਰਾਬੱਸੀ ਮੰਡੀਆਂ ਵਿੱਚ ਕਣਕ ਦੀ ਆਮਦ ਹੋਈ ਹੈ ਪਰ ਨਮੀ ਦੀ ਮਾਤਰਾ ਜ਼ਿਆਦਾ ਹੈ ਜਿਸ ਕਾਰਨ ਖਰੀਦ ਵਿੱਚ ਮੁਸ਼ਕਲਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਮਾਪਦੰਡਾਂ ਦੇ ਅੰਦਰ ਹੀ ਅਨਾਜ ਖਰੀਦਣ ਲਈ ਪਾਬੰਦ ਹਨ, ਇਸ ਲਈ ਕਿਸਾਨਾਂ ਨੂੰ ਨਮੀ ਦੀ ...
ਐਸ.ਡੀ.ਐਮ. ਨੇ ਸਮੂਹ ਸੈਕਟਰ ਅਫ਼ਸਰਾਂ, ਚੋਣ ਅਮਲੇ ਅਤੇ ਵੋਟਰਾਂ ਨੂੰ ਗਰਮ ਲੂ ਤੋਂ ਬਚਾਅ ਸਬੰਧੀ ਐਡਵਾਇਜ਼ਰੀ ਤੋਂ ਜਾਣੂ ਕਰਵਾਇਆ

ਐਸ.ਡੀ.ਐਮ. ਨੇ ਸਮੂਹ ਸੈਕਟਰ ਅਫ਼ਸਰਾਂ, ਚੋਣ ਅਮਲੇ ਅਤੇ ਵੋਟਰਾਂ ਨੂੰ ਗਰਮ ਲੂ ਤੋਂ ਬਚਾਅ ਸਬੰਧੀ ਐਡਵਾਇਜ਼ਰੀ ਤੋਂ ਜਾਣੂ ਕਰਵਾਇਆ

Punjab
ਮਾਨਸਾ, 10 ਅਪ੍ਰੈਲ: ਸਹਾਇਕ ਰਿਟਰਨਿੰਗ ਅਫਸਰ-ਕਮ-ਉਪ ਮੰਡਲ ਮੈਜਿਸਟ੍ਰੇਟ 097-ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ. ਵੱਲੋ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਮੌਸਮ ਵਿਭਾਗ ਵੱਲੋ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮੂਹ ਸੈਕਟਰ ਅਫ਼ਸਰ, ਸਮੂਹ ਚੋਣ ਅਮਲਾ ਅਤੇ ਵੋਟਰਾਂ ਨੂੰ ਗਰਮ ਲੂ ਤੋਂ ਬਚਾਅ ਲਈ ਅਡਵਾਇਜ਼ਰੀ ਤੋਂ ਜਾਣੂ ਕਰਵਾਇਆ। ਐਸ.ਡੀ.ਐਮ. ਨੇ ਕਿਹਾ ਕਿ ਗਰਮ ਲੂ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਵਰਤੀਆਂ ਜਾਣ ਤਾਂ ਜੋ ਸਿਹਤ ਨੂੰ ਤੰਦਰੁਸਤ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਰਜ ਦੀ ਰੌਸ਼ਨੀ ਵਿੱਚ ਦੁਪਹਿਰ 12.00 ਵਜੇਂ ਤੋਂ ਸ਼ਾਮ 3.00 ਵਜੇ ਬਾਹਰ ਜਾਣ ਤੋਂ ਗੁਰੇਜ਼ ਕੀਤਾ ਜਾਵੇ। ਵੱਧ ਤੋਂ ਵੱਧ ਪਾਣੀ ਪੀਤਾ ਜਾਵੇ, ਜੇਕਰ ਪਿਆਸ ਨਹੀਂ ਵੀ ਹੈ ਤਾਂ ਵੀ ਵਾਰ-ਵਾਰ ਪਾਣੀ ਪੀਤਾ ਜਾਵੇ। ਹਲਕੇ ਰੰਗ, ਘੱਟ ਭਾਰ ਅਤੇ ਖੁੱਲੇ੍ਹ ਸੂਤੀ ਕੱਪੜਿਆਂ ਦਾ ਪ੍ਰਯੋਗ ਕੀਤਾ ਜਾਵੇ। ਧੁੱਪ ਵਿੱਚ ਜਾਣ ਸਮੇਂ ਟੋਪੀ, ਛਤਰੀ, ਬੂਟ, ਚੱਪਲ ਅਤੇ ਐਨਕਾਂ ਜਰੂਰ ਪਹਿਨੀਆ ਜਾਣ। ਜ਼ਿਆਦਾ ਮਿਹਨਤ ਵਾਲੀਆਂ ਕਿਰਿਆਵਾ ਨੂੰ ਦੁਪਹਿਰ 12.00 ਵਜੇਂ ਤੋਂ ਸ਼ਾਮ 3.00 ਵਜੇ ਤੱਕ ਕਰਨ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕ...
ਲੋਕ ਸਭਾ ਚੋਣਾਂ ਸਬੰਧੀ ਪ੍ਰਾਪਤ ਸ਼ਿਕਾਇਤਾਂ ਦਾ ਕੀਤਾ ਜਾ ਰਿਹੈ ਤੁਰੰਤ ਨਿਪਟਾਰਾ

ਲੋਕ ਸਭਾ ਚੋਣਾਂ ਸਬੰਧੀ ਪ੍ਰਾਪਤ ਸ਼ਿਕਾਇਤਾਂ ਦਾ ਕੀਤਾ ਜਾ ਰਿਹੈ ਤੁਰੰਤ ਨਿਪਟਾਰਾ

Punjab
ਮੋਗਾ, 10 ਅਪ੍ਰੈਲ: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਜ਼ਾਬਤਾ ਲੱਗਣ ਉਪਰੰਤ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ। ਜ਼ਿਲ੍ਹੇ ਵਿੱਚ ਚੋਣਾਂ ਨਾਲ ਸਬੰਧਤ ਹਰ ਤਰ੍ਹਾਂ ਦੀਆਂ ਗਤੀਵਿਧੀਆਂ ਉੱਪਰ ਨਜ਼ਰ ਰੱਖਣ ਲਈ ਢੁਕਵੇਂ ਸੈੱਲ ਬਣਾਏ ਜਾ ਚੁੱਕੇ ਹਨ ਜਿਹੜੇ ਕਿ ਨਿਰੰਤਰ ਯਤਨਸ਼ੀਲ ਰਹਿ ਰਹੇ ਹਨ। ਚੋਣਾਂ ਨਾਲ ਸਬੰਧਤ ਵੱਖ ਵੱਖ ਮਾਧਿਅਮਾਂ ਜਿਵੇਂ ਕਿ ਸੀ ਵਿਜ਼ਲ, ਈਮੇਲ, ਦਸਤੀ, ਐਨ.ਜੀ.ਐਸ.ਪੀ. ਪੋਰਟਲ ਰਾਹੀਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ। ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਜਾਂ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾ ਰਹੀ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਹੁਣ ਤੱਕ ਵੱਖ ਵੱਖ ਤਰ੍ਹਾਂ ਦੀਆਂ ਚੋਣਾਂ ਨਾਲ ਸਬੰਧਤ ਕੁੱਲ 97 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿੰਨ੍ਹਾਂ ਵਿੱਚੋਂ 94 ਸ਼ਿਕਾਇਤਾਂ ਦਾ ਤੁਰੰਤ ਪ੍ਰਭਾਵ ਨਾਲ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜਦ ਕਿ 3 ਬਕਾਇਆ ਸ਼ਿਕਾਇਤਾਂ ਕਾਰਵਾਈ ਅਧੀਨ ਹਨ। ਉਨ੍ਹਾਂ ਦੱਸਿਆ ਕਿ ਚੋਣਾਂ...
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੀਆਂ ਤਿੰਨੋ ਵਿਧਾਨ ਸਭਾ ਹਲਕਿਆਂ ਦੇ ਸੈਕਟਰ ਅਫ਼ਸਰਾਂ ਦੀ ਟਰੇਨਿੰਗ ਕਰਵਾਈ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੀਆਂ ਤਿੰਨੋ ਵਿਧਾਨ ਸਭਾ ਹਲਕਿਆਂ ਦੇ ਸੈਕਟਰ ਅਫ਼ਸਰਾਂ ਦੀ ਟਰੇਨਿੰਗ ਕਰਵਾਈ

Punjab
ਮਾਨਸਾ, 10 ਅਪ੍ਰੈਲ: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਿਊ ਕਾਨਫਰੰਸ ਹਾਲ ਵਿਖੇ ਜ਼ਿਲ੍ਹਾ ਮਾਨਸਾ ਦੇ ਤਿੰਨੋ ਵਿਧਾਨ ਸਭਾ ਹਲਕੇ 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ ਦੇ ਸੈਕਟਰ ਅਫ਼ਸਰਾਂ ਦੀ ਟਰੇਨਿੰਗ ਹੋਈ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਅਸ਼ੋਕ ਕੁਮਾਰ ਅਤੇ ਮਾਸਟਰ ਟਰੇਨਰ ਸ੍ਰੀ ਨਰਿੰਦਰ ਸਿੰਘ ਮਾਨਸ਼ਾਹੀਆ ਵੱਲੋਂ ਸਮੂਹ ਸੈਕਟਰ ਅਫ਼ਸਰਾਂ ਨੂੰ ਅਲਾਟ ਕੀਤੇ ਬੂਥਾਂ ਉੱਪਰ ਨਿਭਾਈਆਂ ਜਾਣ ਵਾਲੀਆਂ ਡਿਊਟੀਆਂ ਬਾਰੇ ਜਾਣੂ ਕਰਵਾਇਆ ਗਿਆ। ਪੋਲਿੰਗ ਵਾਲੇ ਦਿਨ ਤੋਂ ਪਹਿਲਾਂ ਦੀ ਤਿਆਰੀ, ਪੋਲਿੰਗ ਵਾਲੇ ਦਿਨ ਦੇ ਕੰਮ ਅਤੇ ਪੋਲਿੰਗ ਸਮਾਪਤ ਹੋਣ ਉਪਰੰਤ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਉੱਪਰ ਵਿਸਥਾਰ ਨਾਲ ਟਰੇਨਿੰਗ ਦਿੱਤੀ ਗਈ। ਹਰੇਕ ਪ੍ਰਕਾਰ ਦੇ ਫਾਰਮ ਨੂੰ ਭਰਨ ਅਤੇ ਚੈੱਕਲਿਸਟ ਅਨੁਸਾਰ ਕੰਮ ਨੂੰ ਸਹੀ ਅਤੇ ਸਮੇਂ ਸਿਰ ਕਰਨ ਬਾਰੇ ਵੀ ਜਾਣਕਾਰੀ ਦਿੱਤੀ ਗਈ। ਅਧਿਕਾਰੀਆਂ ਨੂੰ ਕਿਸੇ ਕਿਸਮ ਦੀ ਅੜਚਨ/ਪ੍ਰੇਸ਼ਾਨੀ ਆਉਣ ਦੀ ਸੂਰਤ ਵਿੱਚ ਕੀਤੀ ਜਾਣ ਵਾਲੀ ਕਾਰਵਾਈ ਬਾਰੇ ਦੱਸਿਆ ਗਿਆ। ਸਮੂਹ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤ...
ਫੂਡ ਵਿਕਰੇਤਾਵਾਂ ਲਈ ਫੂਡ ਸੇਫਟੀ ਲਾਇਸੰਸ/ਰਜਿਸਟ੍ਰੇਸ਼ਨ ਜ਼ਰੂਰੀ-ਵਧੀਕ ਡਿਪਟੀ ਕਮਿਸ਼ਨਰ

ਫੂਡ ਵਿਕਰੇਤਾਵਾਂ ਲਈ ਫੂਡ ਸੇਫਟੀ ਲਾਇਸੰਸ/ਰਜਿਸਟ੍ਰੇਸ਼ਨ ਜ਼ਰੂਰੀ-ਵਧੀਕ ਡਿਪਟੀ ਕਮਿਸ਼ਨਰ

Punjab
ਮਾਨਸਾ, 10 ਅਪ੍ਰੈਲ: ਫੂਡ ਵਿਕਰੇਤਾਵਾਂ ਲਈ ਫੂਡ ਸੇਫਟੀ ਲਾਇਸੰਸ/ਰਜਿਸਟ੍ਰੇਸ਼ਨ ਜ਼ਰੂਰੀ ਹੈ ਤਾਂ ਜੋ ਉਪਭੋਗਤਾਵਾਂ ਵਿਚ ਖਾਣ ਪੀਣ ਦੀਆਂ ਵਸਤਾਂ ਪ੍ਰਤੀ ਭਰੋਸਾ ਪੈਦਾ ਕੀਤਾ ਜਾ ਸਕੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਫੂਡ ਸੇਫਟੀ ਐਕਟ ਸਬੰਧੀ ਜ਼ਿਲ੍ਹਾ ਪੱਧਰੀ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਜੋ ਵੀ ਫੂਡ ਵਿਕਰੇਤਾ ਖਾਣ-ਪੀਣ ਦੀਆਂ ਵਸਤਾਂ ਤਿਆਰ ਕਰਦੇ ਹਨ ਜਾ ਵੇਚਦੇ ਹਨ, ਜਿਵੇਂ ਕਿ ਬੇਕਰੀ ਪ੍ਰੋਡਕਟ, ਮਿਲਕ ਪ੍ਰੋਡਕਟ, ਅਚਾਰ, ਸਰੋਂ ਦਾ ਤੇਲ, ਮਿਰਚ, ਮਸਾਲੇ ਆਦਿ ਜਿੰਨ੍ਹਾਂ ਦੀ ਸਾਲਾਨਾ ਟਰਨਓਵਰ 12 ਲੱਖ ਤੋਂ ਘੱਟ ਹੈ, ਉਨ੍ਹਾਂ ਦੀ ਰਜਿਸਟਰੇਸ਼ਨ ਅਤੇ ਜਿੰਨ੍ਹਾਂ ਦੀ ਟਰਨਓਵਰ 12 ਲੱਖ ਤੋਂ ਵੱਧ ਹੈ, ਉਨ੍ਹਾਂ ਨੂੰ ਲਾਇਸੰਸ ਲੈਣਾ ਜਰੂਰੀ ਹੈ, ਜੋ ਕਿ ਆਨਲਾਈਨ ਪੋਰਟਲ foscos.fssai.gov.in ’ਤੇ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਬਿਨ੍ਹਾਂ ਲਾਇਸੰਸ/ਰਜਿਸਟਰੇਸ਼ਨ ਤੋਂ ਕੰਮ ਕਰਨ ’ਤੇ 10 ਲੱਖ ਰੁਪਏ ਤੱਕ ਦਾ ਜ਼ੁਰਮਾਨਾ ਹੋ ਸਕਦਾ ਹੈ। ਉਨ੍ਹਾਂ ਜ਼ਿਲ੍ਹੇ ਭਰ ਦੇ ਸਮੂਹ ਫੂਡ ਵਿਕਰੇਤਾਵਾਂ ਨੂੰ ਹਦਾਇ...
‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਪੂਰਾ ਕਰਨ ਲਈ ਸਵੀਪ

‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਪੂਰਾ ਕਰਨ ਲਈ ਸਵੀਪ

Punjab
ਮਾਨਸਾ, 10 ਅਪ੍ਰੈਲ: ਲੋਕ ਸਭਾ ਚੋਣਾਂ 2024 ਵਿਚ ਚੋਣ ਕਮਿਸ਼ਨ ਦੇ ਨਾਅਰੇ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਪੂਰਾ ਕਰਨ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਵੀਪ ਜਾਗਰੂਕਤਾ ਟੀਮਾਂ ਲਗਾਤਾਰ ਕਾਰਜਸ਼ੀਲ ਹਨ, ਜਿਸ ਤਹਿਤ ਬੂਥ ਪੱਧਰ ’ਤੇ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਸਵੀਪ ਨੋਡਲ ਅਫ਼ਸਰ ਜਗਜੀਵਨ ਸਿੰਘ ਆਲੀਕੇ ਅਤੇ ਨਿਰੰਜਣ ਸਿੰਘ ਨੇ ਦੱਸਿਆ ਕਿ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਵੋਟਰਾਂ ਨਾਲ ਲਗਾਤਾਰ ਰਾਬਤਾ ਕੀਤਾ ਜਾ ਰਿਹਾ ਹੈ। ਵਿੱਦਿਅਕ ਸੰਸਥਾਵਾਂ ਅੰਦਰ ਵਿਦਿਆਰਥੀਆਂ ਦੀ ਮਤਦਾਨ ਵਿਚ ਭਾਗੀਦਾਰੀ ਯਕੀਨੀ ਬਣਾਉਣ ਲਈ ਭਾਸ਼ਣ, ਪੋਸਟਰ ਮੇਕਿੰਗ ਅਤੇ ਲੇਖ ਮੁਕਾਬਲਿਆਂ ਦਾ ਆਯੋਜਨ ਕਰਕੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਸੱਥਾਂ ’ਚ ਬੈਠੇ ਲੋਕਾਂ ਅਤੇ ਦੁਕਾਨਦਾਰਾਂ ਨਾਲ ਰਾਬਤਾ ਕਰਕੇ ਲੋਕ ਸਭਾ ਚੋਣਾਂ ਵਿਚ ਵੱਧ ਤੋਂ ਵੱਧ ਮਤਦਾਨ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਲੋਕ ਸਭਾ ਚੋਣਾਂ ਦੀ ਸਮਾਂ ਸਾਰਣੀ ਅਤੇ ਚੋਣ ਪ੍ਰਕਿਰਿਆ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵੋ...
ਫਾਜ਼ਿਲਕਾ ਦੀ ਟੀਮ ਸਵੀਪ ਦੁਆਰਾ ਚਲਾਈ ਗਈ ਸੀਨੀਅਰ ਸਿਟੀਜ਼ਨ ਵੋਟਰ ਜਾਗਰੂਕਤਾ ਮੁਹਿੰਮ

ਫਾਜ਼ਿਲਕਾ ਦੀ ਟੀਮ ਸਵੀਪ ਦੁਆਰਾ ਚਲਾਈ ਗਈ ਸੀਨੀਅਰ ਸਿਟੀਜ਼ਨ ਵੋਟਰ ਜਾਗਰੂਕਤਾ ਮੁਹਿੰਮ

Punjab
ਫਾਜ਼ਿਲਕਾ 10 ਅਪ੍ਰੈਲ ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ ਸ਼੍ਰੀ ਸ਼ਿਵ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਫਾਜ਼ਿਲਕਾ-80 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ਼੍ਰੀ ਵਿਪਨ ਭੰਡਾਰੀ ਦੀ ਯੋਗ ਅਗਵਾਹੀ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਵੋਟਰ ਜਾਗਰੂਕਤਾ ਲਈ ਫਾਜ਼ਿਲਕਾ ਦੀ ਟੀਮ ਸਵੀਪ ਦੁਆਰਾ ਲੋਕਸਭਾ ਚੋਣਾਂ 2024 ਲਈ ਸੀਨੀਅਰ ਸਿਟੀਜ਼ਨ ਵੋਟਰ ਜਾਗਰੁਕਤਾ ਲਈ ਟੀਮ ਇੰਚਾਰਜ ਸ਼੍ਰੀ ਸਤਿੰਦਰ ਬੱਤਰਾ ਹੈੱਡਮਾਸਟਰ ਦੀ ਅਗਵਾਈ ਹੇਠ ਸ਼੍ਰੀ ਗੁਰਦੇਵ ਸਿੰਘ,  ਸ਼੍ਰੀ ਸੁਰਿੰਦਰ ਸਿੰਘ ਅਤੇ ਸ਼੍ਰੀ ਕਰਨ ਕੁਮਾਰ ਦੇ ਸਹਿਯੋਗ ਨਾਲ ਬਿਰਧ ਆਸ਼ਰਮ ਅਤੇ ਵੱਖ ਵੱਖ ਥਾਵਾਂ ਤੇ ਅਭਿਆਨ ਚਲਾਇਆ ਗਿਆ। ਇਸ ਮੌਕੇ ਸਵੀਪ ਟੀਮ ਵਲੋਂ 85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਚੋਣ ਕਮਿਸ਼ਨ ਵਲੋਂ ਮਿਲਣ ਵਾਲੀ ਸਹੂਲਤਾਂ ਬਾਰੇ ਵੀ ਦੱਸਿਆ ਗਿਆ। ਉਹਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ ਗਿਆ । ਉਨ੍ਹਾਂ...
ਕਿਸਾਨ ਬਜ਼ਾਰ ਵਿੱਚ ਕਿਸਾਨਾਂ ਤੇ ਗ੍ਰਾਹਕਾਂ ਨੂੰ ਵੋਟ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ

ਕਿਸਾਨ ਬਜ਼ਾਰ ਵਿੱਚ ਕਿਸਾਨਾਂ ਤੇ ਗ੍ਰਾਹਕਾਂ ਨੂੰ ਵੋਟ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ

Punjab
ਮੋਗਾ 10 ਅਪ੍ਰੈਲ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ, ਸਹਾਇਕ ਕਮਿਸ਼ਨਰ-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ੍ਰੀਮਤੀ ਸ਼ੁਭੀ ਆਂਗਰਾ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਮੋਗਾ ਸ੍ਰ. ਸਾਰੰਗਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਲਗਾਤਾਰ ਸਵੀਪ ਗਤੀਵਿਧੀਆਂ ਆਯੋਜਿਤ ਕਰਕੇ ਨਾਗਰਿਕਾਂ ਨੂੰ ਵੋਟ ਦੇ ਇਸਤੇਮਾਲ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਸਵੀਪ ਟੀਮ ਦੇ ਮੈਂਬਰ ਲਗਾਤਾਰ ਇਸ ਖੇਤਰ ਵਿੱਚ ਕੜੀ ਮਿਹਨਤ ਕਰ ਰਹੇ ਹਨ ਤਾਂ ਕਿ ਵੋਟ ਫੀਸਦੀ ਵਿੱਚ ਵਾਧਾ ਕੀਤਾ ਜਾ ਸਕੇ। ਇਸਦੀ ਲਗਾਤਾਰਤਾ ਵਿੱਚ ਅੱਜ ਮੋਗਾ ਦੀ ਨਵੀਂ ਅਨਾਜ਼ ਮੰਡੀ ਵਿੱਚ ਲੱਗੇ ਕਿਸਾਨ ਬਜ਼ਾਰ ਵਿੱਚ ਵੀ ਸਵੀਪ ਗਤੀਵਿਧੀਆਂ ਆਯੋਜਿਤ ਕੀਤੀਆਂ ਗਈਆਂ ਤਾਂ ਕਿ ਕਿਸਾਨਾਂ ਅਤੇ ਗ੍ਰਾਹਕਾਂ ਨੂੰ ਵੋਟ ਦੇ ਸਹੀ ਇਸਤੇਮਾਲ ਬਾਰੇ ਜਾਗਰੂਕ ਕੀਤਾ ਜਾ ਸਕੇ। ਇਸ ਸਮੇਂ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਮੋਗਾ ਸ੍ਰੀ ਗੁਰਪ੍ਰੀਤ ਸਿੰਘ ਘਾਲੀ, ਸਵੀਪ ਨੋਡਲ ਅਫ਼ਸਰ ਹਲਕਾ ਮੋਗਾ ਅਮਨਦੀਪ ਗੋਸਵਾਮੀ, ਸਾਬਕਾ ਸਵੀਪ ਨੋਡਲ ਅਫ਼ਸਰ ਬਲਵਿੰਦਰ ਸਿੰਘ ਮੌਜੂਦ ਰਹੇ। ਕਿਸਾਨਾਂ ਅਤੇ ਗ੍ਰਾਹਕਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਗੁਰਪ੍ਰੀਤ ਸਿੰਘ...
ਲੋਕ ਸਭਾ ਚੋਣਾ ਦੇ ਮਦੇਨਜਰ ਅਸੈਂਬਲੀ ਲੈਵਲ ਮਾਸਟਰ ਟੇ੍ਰਨਰਾਂ ਨੂੰ ਈ.ਵੀ.ਐਮ. ਤੇ ਵੀ.ਵੀ.ਪੈਟ ਸਬੰਧੀ ਦਿੱਤੀ ਸਿਖਲਾਈ

ਲੋਕ ਸਭਾ ਚੋਣਾ ਦੇ ਮਦੇਨਜਰ ਅਸੈਂਬਲੀ ਲੈਵਲ ਮਾਸਟਰ ਟੇ੍ਰਨਰਾਂ ਨੂੰ ਈ.ਵੀ.ਐਮ. ਤੇ ਵੀ.ਵੀ.ਪੈਟ ਸਬੰਧੀ ਦਿੱਤੀ ਸਿਖਲਾਈ

Punjab
ਫਾਜਿਲਕਾ 10 ਅਪ੍ਰੈਲ ਆਗਾਮੀ ਲੋਕ ਸਭਾ ਚੋਣਾ ਦੇ ਮੱਦੇਨਜਰ ਜ਼ਿਲ੍ਹਾ ਚੋਣ ਅਫਸਰ—ਕਮ—ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੰਬਧਕੀ ਕੰਪਲੈਕਸ ਵਿਖੇ ਸਮੂਹ ਵਿਧਾਨ ਸਭਾ ਹਲਕਿਆਂ ਦੇ ਅਸੈਂਬਲੀ ਲੈਵਲ ਮਾਸਟਰ ਟੇ੍ਰਨਰਾਂ ਨੂੰ ਈ.ਵੀ.ਐਮ. ਅਤੇ ਵੀ.ਵੀ.ਪੈਟ ਸਬੰਧੀ ਟੇ੍ਰਨਿੰਗ ਦਿੱਤੀ ਗਈ। ਜ਼ਿਲ੍ਹਾ ਚੋਣ ਅਫਸਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਵਿਸਥਾਰਪੂਰਵਕ ਸਿਖਲਾਈ ਦੇਣ ਦਾ ਉਦੇਸ਼ ਕਿ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਚੋਣ ਅਮਲੇ ਨੂੰ ਕਿਸੇ ਕਿਸਮ ਦੀ ਤਰ੍ਹਾਂ ਕੋਈ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਈ.ਵੀ.ਐਮ. ਮਸ਼ੀਨ ਤੇ ਵੀ.ਵੀ.ਪੈਟ ਨੂੰ ਕਿਵੇਂ ਵਰਤੋਂ ਵਿਚ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮਾਸਟਰ ਟੇ੍ਰਨਰ ਵੱਲੋਂ ਅਸੈਂਬਲੀ ਮਾਸਟਰ ਟੇ੍ਰਨਰਾਂ ਨੂੰ ਸਿਖਲਾਈ ਦਿੱਤੀ ਜ਼ਾ ਰਹੀ ਹੈ ਜ਼ੋ ਕਿ ਅਗੇ ਆਪਣੇ ਹੇਠਲੇ ਸਟਾਫ ਨੂੰ ਸਿਖਲਾਈ ਦੇਣਗੇ। ਉਨ੍ਹਾਂ ਕਿਹਾ ਕਿ ਤਾਂ ਜ਼ੋ ਪੂਰਾ ਚੋਣ ਅਮਲਾ ਚੋਣਾਂ ਦੌਰਾਨ ਸਿਖਲਾਈ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਇਸ ਚੋਣ ਪ੍ਰਕਿਰਿਆ ਦੌਰਾਨ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।...
ਨੈਸ਼ਨਲ ਲੋਕ ਅਦਾਲਤ ਲੱਗੇਗੀ 11 ਮਈ ਨੂੰ– ਜਿਲ੍ਹਾ ਅਤੇ ਸੈਸ਼ਨ ਜੱਜ

ਨੈਸ਼ਨਲ ਲੋਕ ਅਦਾਲਤ ਲੱਗੇਗੀ 11 ਮਈ ਨੂੰ– ਜਿਲ੍ਹਾ ਅਤੇ ਸੈਸ਼ਨ ਜੱਜ

Punjab
ਸ੍ਰੀ ਮੁਕਤਸਰ ਸਾਹਿਬ, 10  ਅਪ੍ਰੈਲ ਨੈਸ਼ਨਲ ਲੀਗਲ  ਸਰਵਿਸ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ, ਸ੍ਰੀ ਗੁਰਮੀਤ ਸਿੰਘ, ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਤਹਿਤ ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 11 ਮਈ 2024 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ। ਇਹ ਜਾਣਕਾਰੀ  ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਨੇ ਜੂਡੀਸ਼ੀਅਲ ਅਫਸਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਹਨਾਂ ਕਿਹਾ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋ ਵੱਧ ਕੇਸ ਲਗਾਉਣ ਤਾਂ ਜੋ ਵੱਡੀ ਗਿਣਤੀ ਵਿਚ ਝਗੜਿਆਂ ਦਾ ਨਿਪਟਾਰਾ  ਕੀਤਾ ਜਾ ਸਕੇ। ਉਹਨਾ  ਆਮ ਲੋਕਾਂ ਨੂੰ ਅਪੀਲ ਕੀਤੀ ਕਿ ਲੱਗ ਰਹੀ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ  ਕੇਸਾਂ ਦਾ ਨਿਪਟਾਰਾ ਕਰਵਾਉਣ ਲਈ ਸਬੰਧਿਤ ਅਦਾਲਤ ਜਾਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਨੂੰ ਵੀ ਦਰਖਾਸਤ ਦੇ ਸਕਦੇ ਹਨ। ਇਸ  ਲੋਕ ਅਦਾਲਤ ਵਿਚ ਲੈਂਡ ਐਜੂਕੈਸ਼ਨ ਕੇਸ, ਲੇਬਰ ਕੋਰਟ ਦੇ  ਕੇਸ, ਮੋਟਰ ਐਕਸੀਡੈਂਟ...