7 ਫਰਵਰੀ ਨੂੰ ਵੀ ਹਰੇਕ ਸਬ ਡਵੀਜਨ ਵਿੱਚ ਲੱਗਣਗੇ ‘ਸਰਕਾਰ ਆਪ ਕੇ ਦੁਆਰ’ ਦੇ ਵਿਸ਼ੇਸ਼ ਕੈਂਪ –ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 5 ਫਰਵਰੀ 2024-
ਜ਼ਿਲ੍ਹੇ ਵਿਚ ‘ਆਪ ਦੀ ਸਰਕਾਰ ਆਪ ਦੇ ਦੁਆਰ’ ਬਾਰੇ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 7 ਫਰਵਰੀ ਨੂੰ ਅੰਮ੍ਰਿਤਸਰ-1 ਸਬ ਡਵੀਜਨ ਵਿੱਚ ਸੁਲਤਾਨਵਿੰਡ ਸਿਕਣੀ, ਬੰਡਾਲਾ, ਸੁਲਤਾਨਵਿੰਡ, ਅੰਮ੍ਰਿਤਸਰ-2 ਸਬ ਡਵੀਜਨ ਵਿੱਚ ਪਿੰਡ ਮੀਰਾਂ ਕੋਟ ਖੁਰਦ, ਮੀਰਾਂ ਕੋਟ ਕਲਾਂ, ਭੈਣੀ ਗਿੱਲਾਂ, ਪੰਡੋਰੀ ਵੜੈਚ, ਸਬ ਡਵੀਜਨ ਮਜੀਠਾ ਵਿੱਚ ਪਿੰਡ ਸ਼ਹਿਜਾਦਾ, ਲੇਹਾਰਕਾ, ਅਬਦਾਲ, ਸਾਹਨੇਵਾਲੀ, ਅਜਨਾਲਾ ਸਬ ਡਵੀਜਨ ਵਿੱਚ ਭੋਏਵਾਲੀ, ਚਮਿਆਰੀ, ਟੇਰੀ, ਪੰਡੋਰੀ ਸੁੱਖਾ ਸਿੰਘ, ਸਬ ਡਵੀਜਨ ਲੋਪੋਕੇ ਵਿੱਚ ਰਾਜਾਸਾਂਸੀ ਵਾਰਡ ਨੰਬਰ 3, 4, ਬੱਗਾ, ਲਾਲਾ ਅਫਗਾਨਾ, ਹਰਸ਼ਾਛੀਨਾ ਅਤੇ ਸਬ ਡਵੀਜਨ ਬਾਬਾ ਬਕਾਲਾ ਦੇ ਪਿੰਡ ਮਹਿਤਾਬ ਕੋਟ, ਵਜੀਰ ਭੁੱਲਰ, ਬਿਆਸ (ਗੁਰੂ ਨਾਨਕ ਪੁਰਾ ਅਜੀਤ ਨਗਰ) ਅਤੇ ਪਿੰਡ ਬੁੱਢਾ ਥੇਹ ਵਿੱਚ ਕੈਂਪ ਲੱਗਣਗੇ।
ਅੱਜ ਲੱਗਣ ਵਾਲੇ ਕੈਂਪਾਂ ਦਾ ਵੇਰਵਾ :
6 ਫਰਵਰੀ ਨੂੰ ਅਜਨਾਲਾ ਸਬ ਡਵੀਜਨ ਦੇ ਸੂਫੀਆਂ, ਡਿਆਲ ਭੱਟੀ, ਗੱਗੋਮਾਹਲ, ਦੂਜੇਵਾਲ ਵਿਖੇ ਕੈੋਂਪ ਲੱਗਣਗੇ। ਇਸੇ ਤਰਾਂ ਅੰਮ੍ਰਿਤਸਰ 2 ਸਬ ਡਵੀਜਨ ਵਿਚ ਰੱਖ ਸ਼ਿਕਾਰ ਗਾਹ, ਨੰਗਲੀ, ਮੁ...








