Shadow

Author: admin

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ ‘ਤੇ ਹਮਲਾ ਕਰਾਰ ਦਿੱਤਾ

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ ‘ਤੇ ਹਮਲਾ ਕਰਾਰ ਦਿੱਤਾ

Politics, Punjab
ਚੰਡੀਗੜ੍ਹ, 14 ਅਪ੍ਰੈਲ   ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬੀਬੀਐਮਬੀ ਅਧਿਕਾਰੀਆਂ ਦੀ ਨਿਯੁਕਤੀ ਦੇ ਨਿਯਮਾਂ ਵਿੱਚ ਤਾਜ਼ਾ ਸੋਧ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਪਾਰਟੀ ਨੇ ਕਿਹਾ ਕਿ ਭਾਜਪਾ ਪੰਜਾਬ ਨੂੰ ਕਮਜ਼ੋਰ ਕਰਨ ਅਤੇ ਇਸ ਦੇ ਹੱਕਾਂ ਨੂੰ ਖੋਹਣ ਦਾ ਕੋਈ ਵੀ ਮੌਕਾ ਹੱਥੋਂ ਨਹੀਂ ਜਾਣ ਦੇਣਾ ਚਾਹੁੰਦੀ। 'ਆਪ' ਆਗੂਆਂ ਨੇ ਕਿਹਾ ਕਿ ਕੇਂਦਰ ਦੀਆਂ ਨੀਤੀਆਂ ਸਪੱਸ਼ਟ ਤੌਰ 'ਤੇ ਪੰਜਾਬ ਦੇ ਹਰ ਪਹਿਲੂ 'ਤੇ ਕਬਜ਼ਾ ਕਰਨ ਦੇ ਇਰਾਦੇ ਨੂੰ ਦਰਸਾਉਂਦੀਆਂ ਹਨ, ਜਿਸ ਕਾਰਨ ਸੂਬੇ ਨੂੰ ਹਰ ਕਦਮ 'ਤੇ ਇਸ ਦਬਾਅ ਦਾ ਸਾਹਮਣਾ ਕਰਨਾ ਪੈ ਰਿਹਾ ਹੈ।   'ਆਪ' ਮੰਤਰੀ ਹਰਜੋਤ ਸਿੰਘ ਬੈਂਸ ਨੇ ਬੀਬੀਐਮਬੀ ਨਿਯਮਾਂ ਵਿੱਚ ਕੀਤੀਆਂ ਸੋਧਾਂ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਪੰਜਾਬ ਦੇ ਹੱਕਾਂ ਅਤੇ ਦੇਸ਼ ਦੇ ਸੰਘੀ ਢਾਂਚੇ 'ਤੇ ਸਿੱਧਾ ਹਮਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਅਜਿਹਾ ਫੈਸਲਾ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਬੀਆਰ ਅੰਬੇਡਕਰ ਦੇ ਜਨਮ ਦਿਹਾੜੇ...
किन्नौर जिले के टापरी में मुख्यमंत्री ने भू-तापीय ऊर्जा आधारित फल सुखाने की इकाई का निरीक्षण किया

किन्नौर जिले के टापरी में मुख्यमंत्री ने भू-तापीय ऊर्जा आधारित फल सुखाने की इकाई का निरीक्षण किया

himachal news
मुख्यमंत्री ठाकुर सुखविन्द्र सिंह सुक्खू ने आज किन्नौर जिले के टापरी में स्थापित विश्व की पहली भू-तापीय ऊर्जा संचालित सेब कोल्ड स्टोरेज एवं फल सुखाने की संयुक्त इकाई का निरीक्षण किया। यह 1,000 टन क्षमता वाली सुविधा एचपीएमसी और आइसलैंड की एक कंपनी के बीच हुए समझौता ज्ञापन (एमओयू) के तहत विकसित की गई है। मुख्यमंत्री ने बताया कि पिछले दो वर्षों में इस इकाई में कुल 16,963 किलोग्राम फलों का प्रसंस्करण किया गया है। इनमें से 5,105 किलोग्राम फल नवंबर 2024 से फरवरी 2025 के बीच, जबकि 11,948 किलोग्राम फल जून 2025 से जनवरी 2026 के बीच प्रसंस्कृत किए गए हैं। उन्होंने विश्वास जताया कि आने वाले वर्षों में यह सुविधा स्थानीय लोगों के लिए और अधिक लाभकारी सिद्ध होगी। इस प्रणाली के अन्तर्गत फलों के भंडारण और सुखाने के लिए भू-तापीय ऊष्मा का उपयोग किया जाता है। यह क्षेत्र सबसे गर्म तापीय जलस्रोत के लिए भी जा...
मुख्यमंत्री ने शोंगटोंग – कड़छम जलविद्युत परियोजना की प्रगति की समीक्षा कीमुख्यमंत्री ने शोंगटोंग – कड़छम जलविद्युत परियोजना की प्रगति की समीक्षा की

मुख्यमंत्री ने शोंगटोंग – कड़छम जलविद्युत परियोजना की प्रगति की समीक्षा कीमुख्यमंत्री ने शोंगटोंग – कड़छम जलविद्युत परियोजना की प्रगति की समीक्षा की

himachal news
मुख्यमंत्री ठाकुर सुखविन्द्र सिंह सुक्खू ने अपने दो दिवसीय किन्नौर दौरे के दौरान सतलुज नदी पर बन रही 450 मेगावाट क्षमता की शोंगटोंग - कड़छम जल विद्युत परियोजना की प्रगति की समीक्षा की। इस अवसर पर मुख्यमंत्री ने परियोजना के पावरहाउस, सर्ज शाफ्ट और बैराज क्षेत्र का निरीक्षण किया तथा उपस्थित अधिकारियों से बातचीत की। उन्होंने संबंधित विभाग को निर्माण कार्य में तेजी लाने तथा परियोजना के पहले चरण को जनवरी, 2027 तक पूरा करने के निर्देश दिए ताकि वर्तमान वित्त वर्ष के अंत तक परियोजना का कार्य पूरा किया जा सके। मुख्यमंत्री ने कहा कि वर्तमान प्रदेश सरकार स्वच्छ ऊर्जा अधोसंरचना को और अधिक मजबूत करने के लिए प्रतिबद्धता से कार्य कर रही है और हिमाचल में सतत् विकास को बढ़ावा देने पर बल दिया जा रहा है। उन्होंने कहा कि यह परियोजना राज्य की विद्युत उत्पादन क्षमता को बढ़ाने, ऊर्जा आत्मनिर्भरता को बढ़ावा देने और...
राजीव गांधी डे-बोर्डिंग स्कूल के लिए जारी होंगे दस करोड़ रुपयेः मुख्यमंत्री

राजीव गांधी डे-बोर्डिंग स्कूल के लिए जारी होंगे दस करोड़ रुपयेः मुख्यमंत्री

himachal news
मुख्यमंत्री ठाकुर सुखविन्द्र सिंह सुक्खू ने आज किन्नौर जिला के कल्पा में राजीव गांधी डे-बोर्डिंग स्कूल और खेल छात्रावास के निर्माणाधीन भवन का निरीक्षण किया। उन्होंने अधिकारियों को डे-बोर्डिंग स्कूल के निर्माण कार्य में तेजी लाने के निर्देश दिए ताकि समयबद्ध काम पूरा किया जा सके। मुख्यमंत्री ने कहा कि स्कूल भवन के लिए लोक निर्माण विभाग को दस करोड़ रुपये की अतिरिक्त राशि जारी की जाएगी। उन्होंने डे-बोर्डिंग स्कूल के परिसर में ही बालिका आश्रम के लिए चिन्हित भूमि पर भवन निर्माण के लिए भी दो करोड़ रुपये जारी करने की घोषणा की। उन्होंने लोक निर्माण विभाग के अधिकारियों को निर्माण कार्य में उच्च गुणवत्ता का ध्यान रखने के निर्देश दिए। मुख्यमंत्री ने राजस्व मंत्री जगत सिंह नेगी को डे-बोर्डिंग स्कूल व खेल छात्रावास के निर्माण कार्य की प्रगति की लगातार समीक्षा करने को कहा। इससे पूर्व, रिकांगपिओ विश्राम ...
लोक निर्माण मंत्री विक्रमादित्य सिंह ने सरकाघाट में पीड़ित परिवार को बंधाया ढाढस

लोक निर्माण मंत्री विक्रमादित्य सिंह ने सरकाघाट में पीड़ित परिवार को बंधाया ढाढस

himachal news
*मंडी, 14 अप्रैल।* लोक निर्माण मंत्री विक्रमादित्य सिंह ने आज सरकाघाट उपमंडल के नैण गांव पहुंचकर दिवंगत सिया गुलेरिया के परिजनों से मुलाकात की। उन्होंने शोक संतप्त परिजनों को ढाढस बंधाया और इस दुःख की घड़ी में सरकार की ओर से हर संभव सहायता प्रदान करने का आश्वासन दिया। लोक निर्माण मंत्री ने कहा कि यह घटना अत्यंत दुःखद और दुर्भाग्यपूर्ण है तथा दोषियों के खिलाफ कड़ी से कड़ी कार्रवाई सुनिश्चित की जाएगी। उन्होंने संबंधित अधिकारियों को मामले की गहन जांच कर शीघ्र न्याय दिलाने के लिए सभी आवश्यक कदम उठाने के निर्देश भी दिए। इससे पहले विक्रमादित्य सिंह ने घटनास्थल का दौरा भी किया। इस अवसर पर विधायक चंद्रशेखर, राज्य जल प्रबंधन बोर्ड के उपाध्यक्ष शशि शर्मा, प्रदेश कांग्रेस महासचिव पवन ठाकुर व यदोपति ठाकुर, जिलाध्यक्ष चंपा ठाकुर, अनिल शर्मा, उपमंडलाधिकारी (ना.) राजेंद्र गौत्तम, डॉ. राहुल राव व अन्य ...
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

breaking news, hot news
ਸ਼੍ਰੀ ਮੁਕਤਸਰ ਸਾਹਿਬ, 14 ਅਪ੍ਰੈਲ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਦਾ ਜ਼ੋਰਦਾਰ ਸਮਰਥਨ ਕੀਤਾ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਜਾਂ ਬੇਅਦਬੀ ਦੀ ਕੋਸ਼ਿਸ਼ ਲਈ ਉਮਰ ਕੈਦ ਅਤੇ 25 ਲੱਖ ਤੱਕ ਦੇ ਭਾਰੀ ਜੁਰਮਾਨੇ ਦੀ ਵਿਵਸਥਾ ਹੈ। ਸ. ਖੁੱਡੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗਿਆਨ ਦੀ ਸਦੀਵੀਂ ਜੋਤ ਦੱਸਦਿਆਂ ਉਨ੍ਹਾਂ ਪ੍ਰਤੀ ਸਿੱਖ ਭਾਈਚਾਰੇ ਦੇ ਡੂੰਘੇ ਸਤਿਕਾਰ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਮਰਿਆਦਾ ਅਤੇ ਸਤਿਕਾਰ ਦੇ ਬਾਵਜੂਦ ਵਾਰ-ਵਾਰ ਬੇਅਦਬੀ ਦੀਆਂ ਘਟਨਾਵਾਂ 'ਤੇ ਦੁੱਖ ਪ੍ਰਗਟ ਕੀਤਾ। ਬੇਅਦਬੀ ਦੇ ਅਣਸੁਲਝੇ ਮਾਮਲਿਆਂ ‘ਤੇ ਅਫ਼ਸੋਸ ਪ੍ਰਗਟ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ 1986 ਵੇਲੇ ਦੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਚੇਤੇ ਕੀਤਾ, ਜਦੋਂ ਅਖੌਤੀ ਪੰਥਕ ਸਰਕਾਰ ਸੱਤਾ ਵਿੱਚ ਸੀ। ਉਨ੍ਹਾਂ ਨੇ ਇਸ ਗੱਲ ‘ਤੇ ਡੂੰਘੀ ਨਾਰਾਜ਼ਗੀ ਜ਼ਾਹਰ ਕੀਤੀ ਕਿ ਇਸ ਸ...
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਆਮ ਲੋਕਾਂ ਨੂੰ ਐਂਮਰਜੈਂਸੀ ਹਾਲਾਤਾਂ ਵਿੱਚ ਵੱਡੀ ਵਿੱਤੀ ਰਾਹਤ ਮਿਲ ਰਹੀ: ਡਾ. ਬਲਵੀਰ ਸਿੰਘ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਆਮ ਲੋਕਾਂ ਨੂੰ ਐਂਮਰਜੈਂਸੀ ਹਾਲਾਤਾਂ ਵਿੱਚ ਵੱਡੀ ਵਿੱਤੀ ਰਾਹਤ ਮਿਲ ਰਹੀ: ਡਾ. ਬਲਵੀਰ ਸਿੰਘ

breaking news
ਰੂਪਨਗਰ, 14 ਅਪ੍ਰੈਲ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਮੀਖਿਆ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਸੂਬੇ ਦੇ ਆਮ ਲੋਕਾਂ ਨੂੰ ਐਂਮਰਜੈਂਸੀ ਹਾਲਾਤਾਂ ਵਿੱਚ ਵੱਡੇ ਪੱਧਰ ਉੱਤੇ ਵਿੱਤੀ ਰਾਹਤ ਮਿਲ ਰਹੀ ਹੈ। ਇਸ ਮੌਕੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ੍ਰੀ ਦਿਨੇਸ਼ ਚੱਢਾ, ਐੱਸ.ਐੱਸ.ਪੀ. ਸ. ਮਨਿੰਦਰ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਹ ਸਿਹਤ ਯੋਜਨਾ ਆਮ ਲੋਕਾਂ ਨੂੰ ਧਿਆਨ ਵਿੱਚ ਰੱਖ ਕੇ ਬਣਾਈ ਗਈ ਹੈ ਤਾਂ ਜੋ ਆਰਥਿਕ ਪੱਖੋਂ ਲੋੜਵੰਦ ਪਰਿਵਾਰ ਵੀ ਮੈਡੀਕਲ ਐਂਮਰਜੈਂਸੀ ਹਾਲਾਤਾਂ ਵਿੱਚ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਕਰਨ ਅਤੇ ਆਪਣੇ ਪਰਿਵਾਰਕ ਮੈਂਬਰਾਂ ਦਾ ਇਲਾਜ ਕਰਵਾਉਣ ਲਈ ਸਮਰੱਥ ਬਣ ਸਕਣ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ...
ਗੜੇਮਾਰੀ ਤੇ ਭਾਰੀ ਮੀਂਹ ਕਾਰਨ ਪ੍ਰਭਾਵਿਤ ਫਸਲ ਦੀ ਖਰੀਦ ਵਿਚ ਕਿਸਾਨਾਂ ਦਾ ਵਿੱਤੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ: ਡਿਪਟੀ ਕਮਿਸ਼ਨਰ ਨਵਜੋਤ ਕੌਰ

ਗੜੇਮਾਰੀ ਤੇ ਭਾਰੀ ਮੀਂਹ ਕਾਰਨ ਪ੍ਰਭਾਵਿਤ ਫਸਲ ਦੀ ਖਰੀਦ ਵਿਚ ਕਿਸਾਨਾਂ ਦਾ ਵਿੱਤੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ: ਡਿਪਟੀ ਕਮਿਸ਼ਨਰ ਨਵਜੋਤ ਕੌਰ

local news
ਮਾਨਸਾ, 14 ਅਪ੍ਰੈਲ: ਅੱਜ ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ ਨੇ ਕੇਂਦਰ ਸਰਕਾਰ ਦੀ ਵਿਸ਼ੇਸ਼ ਟੀਮ ਦੀ ਮੌਜੂਦਗੀ ਵਿੱਚ ਭੀਖੀ ਤੇ ਸਰਦੂਲਗੜ੍ਹ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਕਣਕ ਦੀ ਗੁਣਵੱਤਾ ਦਾ ਜਾਇਜ਼ਾ ਲਿਆ। ਕੇਂਦਰ ਸਰਕਾਰ ਦੀ ਟੀਮ ਨੇ ਮੰਡੀਆਂ ’ਚ ਆ ਰਹੀ ਕਣਕ ਦੇ ਨਮੂਨੇ ਇਕੱਠੇ ਕਰਕੇ ਨਮੀ, ਦਾਣਿਆਂ ਦੀ ਹਾਲਤ ਅਤੇ ਰੰਗ ਆਦਿ ਦੀ ਮੁੱਢਲੀ ਜਾਂਚ ਕੀਤੀ। ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਖੇ ਪਿਛਲੇ ਦਿਨੀਂ ਗੜੇਮਾਰੀ ਤੇ ਭਾਰੀ ਮੀਂਹ ਦੇ ਪ੍ਰਭਾਵ ਨਾਲ ਕਈ ਥਾਵਾਂ ’ਤੇ ਕਣਕ ਦੇ ਦਾਣੇ ਕਾਲੇ ਪੈ ਗਏ ਹਨ ਜਾਂ ਸੁੰਗੜ ਗਏ ਹਨ, ਜਿਸ ਨਾਲ ਗੁਣਵੱਤਾ ਪ੍ਰਭਾਵਿਤ ਹੋਈ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਟੀਮ ਵੱਲੋਂ ਕਣਕ ਦੀਆਂ ਵੱਖ ਵੱਖ ਢੇਰੀਆਂ ਦੀ ਸੈਂਪਲਿੰਗ ਕੀਤੀ ਜਾ ਰਹੀ ਹੈ ਜਿਸ ਦੀ ਚੰਡੀਗੜ੍ਹ ਵਿਖੇ ਲੈਬ ਟੈਸਟਿੰਗ ਹੋਵੇਗੀ। ਡੀਸੀ ਨਵਜੋਤ ਕੌਰ ਨੇ ਦੱਸਿਆ ਕਿ ਮੌਸਮ ਦੀ ਮਾਰ ਕਰਕੇ ਕਿਸੇ ਵੀ ਕਿਸਾਨ ਨੂੰ ਵਿੱਤੀ ਨੁਕਸਾਨ ਨਾ ਹੋਵੇ ਇਸ ਦੇ ਲਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾ...
ਫ਼ਰੀਦਕੋਟ ਵਿੱਚ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਸਬੰਧੀ ਮਹਿਲਾ ਸਤਿਕਾਰ ਸਖੀ ਟ੍ਰੇਨਿੰਗ

ਫ਼ਰੀਦਕੋਟ ਵਿੱਚ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਸਬੰਧੀ ਮਹਿਲਾ ਸਤਿਕਾਰ ਸਖੀ ਟ੍ਰੇਨਿੰਗ

local news
ਫ਼ਰੀਦਕੋਟ, 14 ਅਪ੍ਰੈਲ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਚਲਾਈ ਜਾ ਰਹੀ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਤਹਿਤ ਜਿਲ੍ਹਾ ਫ਼ਰੀਦਕੋਟ ਵਿੱਚ ਵੱਖ-ਵੱਖ ਥਾਵਾਂ ‘ਤੇ ਮਹਿਲਾ ਸਤਿਕਾਰ ਸਖੀ ਟ੍ਰੇਨਿੰਗ ਆਯੋਜਿਤ ਕੀਤੀ ਗਈ। ਇਸ ਮੌਕੇ ਮਹਿਲਾ ਸਤਿਕਾਰ ਸਖੀ ਵਲੰਟੀਅਰਾਂ ਨੂੰ ਪੱਤਰ ਅਤੇ ਵੋਟਰ ਸੂਚੀਆਂ ਵੰਡੀਆਂ ਗਈਆਂ ਅਤੇ ਉਨ੍ਹਾਂ ਨੂੰ ਯੋਜਨਾ ਦੇ ਉਦੇਸ਼ਾਂ ਅਤੇ ਲਾਭਾਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ ਗਿਆ। ਸੰਬੰਧਿਤ ਅਧਿਕਾਰੀਆਂ ਨੇ ਦੱਸਿਆ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਮਹਿਲਾਵਾਂ ਨੂੰ ਆਰਥਿਕ ਅਤੇ ਸਮਾਜਿਕ ਤੌਰ ‘ਤੇ ਮਜ਼ਬੂਤ ਕਰਨਾ ਹੈ, ਜਿਸ ਤਹਿਤ ਯੋਗ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ ਤਾਂ ਜੋ ਉਹ ਆਪਣੇ ਜੀਵਨ ਵਿੱਚ ਸੁਧਾਰ ਲਿਆ ਸਕਣ। ਕਾਰਜਕ੍ਰਮ ਦੌਰਾਨ ਮਹਿਲਾ ਸਤਿਕਾਰ ਸਖੀਆਂ ਲਈ ਵਿਸ਼ੇਸ਼ ਟ੍ਰੇਨਿੰਗ ਸੈਸ਼ਨ ਵੀ ਆਯੋਜਿਤ ਕੀਤਾ ਗਿਆ। ਇਸ ਟ੍ਰੇਨਿੰਗ ਵਿੱਚ ਫਾਰਮ ਭਰਨ ਦੀ ਪ੍ਰਕਿਰਿਆ, ਲੋੜੀਂਦੇ ਦਸਤਾਵੇਜ਼ ਅਤੇ ਆਨਲਾਈਨ ਅਰਜ਼ੀ ਦੇਣ ਦੇ ਤਰੀਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ, ਤਾਂ ਜੋ ਉਹ ਪਿੰਡਾਂ ਅਤੇ ਸ਼ਹਿਰਾਂ ...
ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ

ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ

local news
ਟਾਂਡਾ/ਹੁਸ਼ਿਆਰਪੁਰ, 14 ਅਪ੍ਰੈਲ: ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਅੱਜ ਸਥਾਨਕ ਦਾਣਾ ਮੰਡੀ ਵਿਖੇ ਕਣਕ ਦੀ ਖ਼ਰੀਦ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕੋਈ ਸਮੱਸਿਆ ਪੇਸ਼ ਨਹੀਂ ਆਵੇਗੀ । ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਸੰਬੰਧਤ ਅਧਿਕਾਰੀਆਂ ਨਾਲ ਕਣਕ ਦੀ ਖ਼ਰੀਦ ਸ਼ੁ੍ਰੂ ਕਰਵਾਉਂਦਿਆਂ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਵਚਨਬੱਧ ਹੈ ਅਤੇ ਕਣਕ ਦੀ ਖ਼ਰੀਦ ਪੂਰੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਕਿਸਾਨਾਂ ਨੂੰ ਮਿੱਥੇ ਸਮੇਂ ਵਿਚ ਅਦਾਇਗੀਆਂ ਅਤੇ ਫ਼ਸਲ ਦੀ ਲਿਫਟਿੰਗ ਨੂੰ ਵੀ ਯਕੀਨੀ ਬਣਾਏਗੀ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਸਫਾਈ, ਪੀਣ ਵਾਲੇ ਪਾਣੀ, ਛਾਂ ਅਤੇ ਬੈਠਣ ਦੀਆਂ ਸੁਵਿਧਾਵਾਂ ਦੇ ਨਾਲ ਨਾਲ ਫਸਲ ਦੀ ਤੁਰੰਤ ਲਿਫਟਿੰਗ ਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ, ਲੇਬਰ ਅਤੇ ਆੜਤੀਆਂ ਨੂੰ...