34 ਸੰਸਥਾਵਾਂ ਦੇ 1700 ਤੋਂ ਵੱਧ ਵਲੰਟੀਅਰਾ ਨੇ ਲਗਾਏ 9000 ਤੋ ਉਪਰ ਪੌਦੇ
ਯੁਵਕ ਸੇਵਾਵਾਂ ਵਿਭਾਗ ਹੁਸਿਆਰਪੁਰ ਦੁਆਰਾ ਮੁੱਖ ਮੰਤਰੀ ਭਗਵੰਤ ਮਾਨ ਦੇ ਤੰਦਰੁਸਤ ਪੰਜਾਬ ਦੇ ਸੁਪਨੇ ਨੁੰ ਸਾਕਾਰ ਕਰਨ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੀ ਸਰਪ੍ਰਸਤੀ ਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ ਦੁਆਰਾ ਜਿਲਾ ਹੁਸ਼ਿਆਰਪੁਰ ਵਿੱਚ ਯੁਵਕ ਸੇਵਾਵਾਂ ਵਿਭਾਗ ਨਾਲ ਸੰਬਧਤ ਯੂਥ ਕਲੱਬਾਂ , ਐਨ ਐਸ ਐਸ ਯੁਨਿਟਾਂ , ਰੈਡ ਰੀਬਨ ਕਲੱਬਾਂ ਦੇ ਮੈਂਬਰਾਂ ਦੀ ਮਦਦ ਨਾਲ ਮਨਾਇਆਂ ਗਿਆ ਵਾਤਾਵਰਨ ਦਿਵਸ , ਇਸ ਮੌਕੇ ਤੇ ਜਿਲੇ ਭਰ ਦੇ ਵਲੰਟੀਅਰਾਂ ਵਲੋਂ ਛੁਟੀਆਂ ਹੋਣ ਦੇ ਬਾਵਜੂਦ ਆਪੋ-ਆਪਣੇ ਘਰ, ਗਲੀ, ਮੁਹਲੇ ਅਤੇ ਕੁੱਝ ਇੱਕ ਸਾਂਝੀਆ ਥਾਵਾਂ ਤੇ 9000 ਤੋਂ ਵੱਧ ਪੋਦੇ ਲਗਾਏ ਗਏ।
ਪ੍ਰ੍ਰੀਤ ਕੋਹਲੀ ਨੇ ਦਸਿਆ ਕਿ ਛੁਟੀਆਂ ਦੇ ਚਲਦਿਆ ਸਮੂਹ ਸਕੂਲ/ਕਾਲਜ ਬੰਦ ਸਨ ਇਸ ਲਈ ਸਕੂਲਾਂ/ ਕਾਲਜਾਂ ਦੇ ਪ੍ਰੋਗਰਾਮ ਅਫਸਰਾਂ ਨੁੰ ਵਟਸਅਪ ਗਰੁਪ ਰਾਂਹੀ ਇੱਕਠਾਂ ਕੀਤਾ ਗਿਆ ਉਹਨਾਂ ਨਾਲ ਆਨਲਾੲਾੀਨ ਮੀਟਿੰਗ ਕੀਤੀ ਗਈ ਅਤੇ ਉਹਨਾਂ ਨੁੰ ਪੋਦਾਰੋਪਣ ਕਰਨ ਲਈ ਉਤਸ਼ਾਹਿਤ ਕੀਤਾ ਗਿਆ ਜਿਸ ਦੇ ਨਤੀਜੇ ਵਲੋਂ ਇਹਨਾਂ ਵਧੀਆ ਰਿਸਪੌਸ ਵੇਖਣ ਨੁੰ ਮਿਿਲਆ।ਪੋਦੇ ਲਗਾ ਕਿ ਵਾਤਾਵਰਨ ਦਿਵਸ ਮਨਾਉਣ ਦੀ ਜੋ ਸੂ...








