Shadow

Author: admin

ਨਾਰੀ ਸ਼ਕਤੀ ਵੰਦਨ ਅਧਿਨਿਯਮ ਕੇਵਲ ਮਹਿਲਾਵਾਂ ਲਈ ਹੀ ਨਹੀਂ, ਸਗੋਂ ਪੂਰੇ ਦੇਸ਼ ਲਈ ਇੱਕ ਮੀਲ ਦਾ ਪੱਥਰ ਸਾਬਤ ਹੋਵੇਗਾ – ਆਰਤੀ ਸਿੰਘ ਰਾਓ

ਨਾਰੀ ਸ਼ਕਤੀ ਵੰਦਨ ਅਧਿਨਿਯਮ ਕੇਵਲ ਮਹਿਲਾਵਾਂ ਲਈ ਹੀ ਨਹੀਂ, ਸਗੋਂ ਪੂਰੇ ਦੇਸ਼ ਲਈ ਇੱਕ ਮੀਲ ਦਾ ਪੱਥਰ ਸਾਬਤ ਹੋਵੇਗਾ – ਆਰਤੀ ਸਿੰਘ ਰਾਓ

haryana
ਚੰਡੀਗੜ੍ਹ, 11 ਅਪ੍ਰੈਲ - ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ "ਨਾਰੀ ਸ਼ਕਤੀ ਵੰਦਨ ਅਧਿਨਿਯਮ 2023" ਨੂੰ ਲਾਗੂ ਕਰਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਕੰਮ ਹੋ ਰਿਹਾ ਹੈ। ਇਸ ਨੂੰ ਲਾਗੂ ਕਰਨ ਲਈ ਆਗਾਮੀ 16, 17 ਅਤੇ 18 ਅਪ੍ਰੈਲ ਨੂੰ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾ ਰਿਹਾ ਹੈ। ਇਸ ਅਧਿਨਿਯਮ ਦੇ ਪ੍ਰਤੀ ਜਨ-ਜਾਗਰੂਕਤਾ ਲਿਆਉਣ ਲਈ ਅੱਜ 11 ਅਪ੍ਰੈਲ ਤੋਂ ਮੁਹਿੰਮ ਸ਼ੁਰੂ ਕੀਤੀ ਗਈ ਹੈ, ਇਹ ਮੁਹਿੰਮ 20 ਅਪ੍ਰੈਲ ਤੱਕ ਵੱਖ-ਵੱਖ ਪ੍ਰੋਗਰਾਮਾਂ ਦੇ ਮਾਧਿਅਮ ਰਾਹੀਂ ਚੱਲੇਗੀ ਜਿਸ ਵਿੱਚ ਮਹਿਲਾਵਾਂ ਅਤੇ ਆਮ ਜਨਤਾ ਨੂੰ ਅਧਿਨਿਯਮ ਦੀ ਜਾਣਕਾਰੀ ਦੇਣ ਅਤੇ ਉਨ੍ਹਾਂ ਨਾਲ ਜੁੜਾਅ ਵਧਾਉਣ ਦੀ ਤਿਆਰੀ ਕੀਤੀ ਗਈ ਹੈ। ਸਿਹਤ ਮੰਤਰੀ ਅੱਜ ਪੰਚਕੂਲਾ ਵਿੱਚ ਇਸ ਮੁਹਿੰਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰ ਰਹੀ ਸੀ। ਆਰਤੀ ਸਿੰਘ ਰਾਓ ਨੇ "ਨਾਰੀ ਸ਼ਕਤੀ ਵੰਦਨ ਅਧਿਨਿਯਮ" ਦੀ ਜਾਣਕਾਰੀ ਅਤੇ ਇਸ ਦੇ ਲਾਭ ਗਿਣਾਉਂਦੇ ਹੋਏ ਦੱਸਿਆ ਕਿ ਇਸ ਅਧਿਨਿਯਮ ਨਾਲ ਮਹਿਲਾ ਸਸ਼ਕਤੀਕਰਨ ਨੂੰ ਹੋਰ ਜ਼ਿਆਦਾ ਬਲ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਪਹਿਲ ਮਹਿਲਾਵਾਂ ਨੂੰ ਉਨ੍ਹਾ...
ਕਾਂਗਰਸ ਦੇ ਨੇਤਾ ਮੰਡੀ ਜਾਣ ਦੀ ਬਜਾਏ ਕਾਂਗਰਸ ਸ਼ਾਸਿਤ ਸੂਬਿਆਂ ਦਾ ਹਾਲ ਦੇਖ ਕੇ ਆਉਣ – ਮੁੱਖ ਮੰਤਰੀ

ਕਾਂਗਰਸ ਦੇ ਨੇਤਾ ਮੰਡੀ ਜਾਣ ਦੀ ਬਜਾਏ ਕਾਂਗਰਸ ਸ਼ਾਸਿਤ ਸੂਬਿਆਂ ਦਾ ਹਾਲ ਦੇਖ ਕੇ ਆਉਣ – ਮੁੱਖ ਮੰਤਰੀ

haryana
ਚੰਡੀਗੜ੍ਹ, 11 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਡਬਲ ਇੰਜਣ ਵਾਲੀ ਸਰਕਾਰ ਜਨਤਾ ਨਾਲ ਕੀਤੇ ਸੰਕਲਪਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਹਾਲ ਹੀ ਵਿੱਚ ਦੋ ਦਿਨ ਪਹਿਲਾਂ ਵੀ ਮਜ਼ਦੂਰਾਂ ਨਾਲ ਕੀਤੇ ਮਜਦੂਰੀ ਵਧਾਉਣ ਦੇ ਸੰਕਲਪ ਨੂੰ ਪੂਰਾ ਕਰਦੇ ਹੋਏ ਸਰਕਾਰ ਨੇ ਉਨ੍ਹਾਂ ਦੀ ਮਾਸਿਕ ਤਨਖਾਹ 19 ਹਜ਼ਾਰ 425 ਰੁਪਏ ਤੱਕ ਯਕੀਨੀ ਕੀਤਾ ਹੈ। ਪਰ ਕਾਂਗਰਸੀ ਸਿਰਫ਼ ਗੁਮਰਾਹ ਕਰਨ ਵਿੱਚ ਜੁੱਟੇ ਹੋਏ ਹਨ, ਕਦੇ ਕਿਸਾਨਾਂ ਨੂੰ ਝੂਠ ਬੋਲ ਕੇ ਗੁਮਰਾਹ ਕਰਦੇ ਹਨ ਤਾਂ ਕਦੇ ਦੂਜੇ ਵਰਗਾਂ ਨੂੰ। ਕਾਂਗਰਸ ਦੇ ਨੇਤਾ ਮੰਡੀ ਵਿੱਚ ਜਾਣ ਦੀ ਬਜਾਏ ਹਿਮਾਚਲ ਜਾਣ, ਕਰਨਾਟਕ ਜਾਣ, ਤੇਲੰਗਾਨਾ ਜਾਣ ਅਤੇ ਪਤਾ ਕਰਕੇ ਆਉਣ ਕਿ ਕੀ ਉੱਥੋਂ ਦੀ ਜਨਤਾ ਨਾਲ ਕੀਤੇ ਵਾਅਦੇ ਉਨ੍ਹਾਂ ਦੀਆਂ ਸਰਕਾਰਾਂ ਨੇ ਪੂਰੇ ਕੀਤੇ ਹਨ ਜਾਂ ਨਹੀਂ। ਮੁੱਖ ਮੰਤਰੀ ਸ਼ਨੀਵਾਰ ਨੂੰ ਚਰਖੀ ਦਾਦਰੀ ਵਿੱਚ 'ਵਿਕਸਿਤ ਦਾਦਰੀ ਰੈਲੀ' ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਦਾਦਰੀ ਵਿਧਾਨਸਭਾ ਖੇਤਰ ਨੂੰ 540 ਕਰੋੜ 98 ਲੱਖ ਰੁਪਏ ਦੇ 43 ਵਿਕਾਸ ਪ੍ਰੋਜੈਕਟਾਂ ਦਾ ਤੋਹਫਾ ਵੀ ਦਿੱਤਾ। ਪ੍ਰੋਗਰਾਮ...
ज्योति स्वयं सहायता समूह बिहनधार की महिलाएं बनी स्वाबलंबी

ज्योति स्वयं सहायता समूह बिहनधार की महिलाएं बनी स्वाबलंबी

himachal news
ग्रामीण परिवेश में रहने वाली महिलाएं सरकार की विभिन्न कल्याणकारी योजनाओं का लाभ उठाकर सशक्त व स्वाबलंबी बन रही हैं। इन्ही में से एक महिला हैं हेती देवी, जो खाने खाने के लिए विशेष पेड़ की पत्तियों से पत्तलें (थाली) बनाकर सफलता की नई इबारत लिख रही हैं। मंडी जिला मुख्यालय के समीप बिहनधार गांव की रहने वाली हेती देवी ज्योति स्वयं सहायता समूह की सचिव हैं। वे बताती हैं कि वर्ष 2018 से वह इस स्वयं सहायता समूह से जुड़ी हैं। उनका समूह पत्तल बनाने का काम करता है। टौर वृक्ष के हरे पत्तों से बनी यह विशेष थाली, मंडी व आस-पास के क्षेत्रों में काफी प्रचलित है, जिसे आम भाषा में पत्तल कहते हैं। विवाह-शादियों व अन्य समारोहों में यह सामूहिक भोज के लिए विशेष तौर पर प्रयोग में लाई जाती हैं। खाने के लिए स्वच्छ तथा उपयोग के उपरांत आसानी से घुलनशील यह पत्तल पर्यावरण अनुकूल भी हैं। हेती देवी बताती हैं कि शुरूआत म...
मुख्यमंत्री की ऊना जिले को 260 करोड़ की सौगात

मुख्यमंत्री की ऊना जिले को 260 करोड़ की सौगात

himachal news
मुख्यमंत्री ठाकुर सुखविन्द्र सिंह सुक्खू ने आज हरोली उपमंडल के पोलियां बीत में निर्माणाधीन बल्क ड्रग पार्क परियोजना के अंतर्गत 250 करोड़ रुपये की लागत से होने वाले साइट विकास एवं आधारभूत संरचना कार्यों का विधिवत शिलान्यास किया। इसके साथ ही उन्होंने पंजुआना में 10 करोड़ रुपये की लागत से निर्मित होने वाले कामकाजी महिला छात्रावास की आधारशिला भी रखी। मुख्यमंत्री ने कहा कि बल्क ड्रग पार्क परियोजना राष्ट्रीय महत्त्व की परियोजना है। उन्होंने अधिकारियों को इसके कार्यों की गति को और तेज करने के निर्देश दिए। उन्होंने कहा कि आगामी छह से आठ महीनों के भीतर यहां धरातल पर इसका कार्य स्पष्ट रूप से दिखाई दिया जाए। उन्होंने कहा कि इस महत्त्वाकांक्षी परियोजना से स्थानीय युवाओं के लिए व्यापक रोजगार के अवसर सृजित होंगे तथा आने वाले समय में यह क्षेत्र एक आधुनिक औद्योगिक शहर के रूप में विकसित होकर उभरेगा। उन्हों...
ਐੱਸ ਡੀ ਐਮ ਆਯੂਸ਼ ਗੋਇਲ ਵਲੋਂ ਗੈਸ ਏਜੰਸੀ ਦੀ ਅਚਨਚੇਤ ਚੈਕਿੰਗ

ਐੱਸ ਡੀ ਐਮ ਆਯੂਸ਼ ਗੋਇਲ ਵਲੋਂ ਗੈਸ ਏਜੰਸੀ ਦੀ ਅਚਨਚੇਤ ਚੈਕਿੰਗ

hot news
ਤਪਾ, 11 ਅਪ੍ਰੈਲ  ਉਪ ਮੰਡਲ ਮੈਜਿਸਟ੍ਰੇਟ ਤਪਾ ਸ੍ਰੀ ਆਯੂਸ਼ ਗੋਇਲ ਆਈ ਏ ਐੱਸ ਵਲੋਂ ਇਲਾਕਾ ਵਾਸੀਆਂ ਤੋਂ ਪ੍ਰਾਪਤ ਸ਼ਿਕਾਇਤਾਂ ਦੇ ਮੱਦੇਨਜ਼ਰ ਗੈਸ ਏਜੰਸੀ, ਢਿੱਲਵਾਂ ਰੋਡ ਤਪਾ ਦੀ ਅਚਨਚੇਤ ਚੈਕਿੰਗ ਕੀਤੀ ਗਈ।     ਚੈਕਿੰਗ ਦੌਰਾਨ ਮੌਕੇ 'ਤੇ ਮੌਜੂਦ ਲੋਕਾਂ ਤੋਂ ਪੁਛਗਿੱਛ ਕੀਤੀ ਗਈ ਅਤੇ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਜਾਣਿਆ। ਇਸ ਮੌਕੇ ਮੌਜੂਦ ਲੋਕਾਂ ਨੇ ਦੱਸਿਆ ਕਿ ਉਹਨਾਂ ਨੂੰ ਕੁਝ ਦਿਨਾਂ ਤੋਂ ਗੈਸ ਦੀ ਕਿੱਲਤ ਆ ਰਹੀ ਹੈ। ਇਸ ਮੌਕੇ ਗੈਸ ਏਜੰਸੀ ਦੇ ਮਾਲਕ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਲੋਕਾਂ ਨੂੰ ਖੱਜਲ ਖੁਆਰ ਨਾ ਹੋਣ ਦਿੱਤਾ ਜਾਵੇ ਅਤੇ ਘਰੇਲੂ ਗੈਸ ਸਿਲੰਡਰਾਂ ਦੀ ਡਿਲਵਰੀ ਸਮੇਂ ਸਿਰ ਕੀਤੀ ਜਾਵੇ।     ਇਸ ਤੋਂ ਇਲਾਵਾ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਆਯੂਸ਼ ਗੋਇਲ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਤਪਾ ਦਾ ਵੀ ਦੌਰਾ ਕੀਤਾ ਗਿਆ। ਓਹਨਾਂ ਬਿਰਧ ਘਰ ਰਹਿ ਰਹੇ ਬਜ਼ੁਰਗਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਹਨਾਂ ਬਜ਼ੁਰਗਾਂ ਲਈ ਸਾਰੇ ਪ੍ਰਬੰਧਾਂ ਜਿਵੇਂ ਕਿ ਖਾਣਾ, ਸਾਫ-ਸਫਾਈ, ਦਵਾਈਆਂ ਅਤੇ ਹੋਰ ਸਹੂਲਤਾਂ ਨੂੰ ਘੋਖਿਆ ਅਤੇ ਬਜ਼ੁਰਗਾਂ ਨਾਲ ਗੱਲਬਾਤ ਕਰਕੇ ਓਹਨਾਂ ਦਾ ਹਾਲ ਜਾਣਿਆ। ਇਸ ਮੌ...
ਜ਼ਿਲ੍ਹੇ ਦੀਆਂ ਨਗਰ ਕੌਸਲਾਂ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ 17 ਅਪ੍ਰੈਲ ਤੋਂ 23 ਅਪ੍ਰੈਲ ਤੱਕ ਕਰਵਾਈ ਜਾਵੇਗੀ — ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹੇ ਦੀਆਂ ਨਗਰ ਕੌਸਲਾਂ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ 17 ਅਪ੍ਰੈਲ ਤੋਂ 23 ਅਪ੍ਰੈਲ ਤੱਕ ਕਰਵਾਈ ਜਾਵੇਗੀ — ਜ਼ਿਲ੍ਹਾ ਚੋਣ ਅਫਸਰ

local news
ਫਰੀਦਕੋਟ, 11 ਅਪ੍ਰੈਲ 2026 ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਆਉਣ ਵਾਲੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ । ਇਹ ਜਾਣਕਾਰੀ ਡਿਪਟੀ ਕਮਿਸ਼ਨਰ–ਕਮ-ਜ਼ਿਲ੍ਹਾ ਚੋਣ ਅਫਸਰ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਦਿੱਤੀ। ਉਹਨਾਂ ਦੱਸਿਆ ਕਿ ਜ਼ਿਲ੍ਹਾ ਫਰੀਦਕੋਟ  ਦੀਆਂ ਤਿੰਨ ਨਗਰ ਕੌਂਸਲਾਂ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿੱਚ ਭਾਰਤ ਚੋਣ ਕਮਿਸ਼ਨ ਕੋਲ ਉਪਲਬਧ ਤਾਜ਼ਾ ਵੋਟਰ ਸੂਚੀਆਂ ਦੇ ਆਧਾਰ ‘ਤੇ ਅਤੇ ਲੋਕਲ ਗਵਰਨਮੈਂਟ ਵਿਭਾਗ ਵੱਲੋਂ ਅੰਤਿਮ ਕੀਤੀ ਗਈ ਹੱਦਬੰਦੀ ਨੂੰ ਧਿਆਨ ਵਿੱਚ ਰੱਖਦਿਆਂ ਨਵੀਆਂ ਸੂਚੀਆਂ ਤਿਆਰ ਕੀਤੀਆਂ ਜਾਣਗੀਆਂ। ਉਹਨਾਂ ਦੱਸਿਆ ਕਿ ਨਗਰ ਕੌਸਲ ਫਰੀਦਕੋਟ, ਕੋਟਕਪੂਰਾ ਅਤੇ ਜੈਤੋ   ਦੇ ਯੋਗ ਵੋਟਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਨਾਮ ਅਤੇ ਵੇਰਵੇ ਦੀ ਪੁਸ਼ਟੀ 15 ਅਪ੍ਰੈਲ 2026 ਨੂੰ ਜ਼ਿਲ੍ਹੇ ਦੀ ਵੈੱਬਸਾਈਟ ‘ਤੇ ਜਾਰੀ ਹੋਣ ਵਾਲੀ ਡਰਾਫਟ ਵੋਟਰ ਸੂਚੀ ਵਿੱਚ ਕਰ ਲੈਣ । ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਲਈ ਕਾਨੂੰਨੀ ਤੌਰ ‘ਤੇ 07 ਦਿਨਾਂ ਦੀ ਮਿਆਦ ਨਿਰਧ...
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜ੍ਹਗੱਜ ਨਾਲ ਵਿਸ਼ੇਸ਼ ਮੁਲਾਕਾਤ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜ੍ਹਗੱਜ ਨਾਲ ਵਿਸ਼ੇਸ਼ ਮੁਲਾਕਾਤ

local news
ਸ੍ਰੀ ਅਨੰਦਪੁਰ ਸਾਹਿਬ 11 ਅਪ੍ਰੈਲ: ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਹੋਲਾ ਮਹੱਲਾ ਦੌਰਾਨ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਅਤੇ ਵਾਤਾਵਰਣ ਸੰਭਾਲ ਵਿੱਚ ਦਿੱਤੇ ਗਏ ਅਹਿਮ ਸਹਿਯੋਗ ਲਈ ਸਿੰਘ ਸਾਹਿਬ ਦਾ ਧੰਨਵਾਦ ਕੀਤਾ ਅਤੇ ਸੰਗਤਾਂ ਦੇ ਯੋਗਦਾਨ ਦੀ ਭਰਪੂਰ ਪ੍ਰਸ਼ੰਸਾ ਕੀਤੀ। ਚੇਅਰਪਰਸਨ ਰੀਨਾ ਗੁਪਤਾ ਨੇ ਕਿਹਾ ਕਿ ਇਸ ਵਾਰ ਹੋਲਾ ਮਹੱਲਾ ਦੌਰਾਨ ਪਲਾਸਟਿਕ ਦੀ ਵਰਤੋਂ ਘਟਾਉਣ ਲਈ ਕੀਤੇ ਗਏ ਯਤਨਾਂ ਨੇ ਇਕ ਨਵੀਂ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਨੇ ਜਥੇਦਾਰ ਸਿੰਘ ਸਾਹਿਬ ਦੀ ਪ੍ਰਭਾਵਸ਼ਾਲੀ ਅਗਵਾਈ ਅਤੇ ਸੰਗਤਾਂ ਦੇ ਸਹਿਯੋਗ ਨੂੰ ਇਸ ਸਫਲਤਾ ਦਾ ਮੁੱਖ ਕਾਰਨ ਦੱਸਦਿਆਂ ਕਿਹਾ ਕਿ ਇਹ ਪਹਿਲ ਵਾਤਾਵਰਣ ਦੀ ਸੁਰੱਖਿਆ ਵੱਲ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਆਉਣ ਵਾਲੇ ਖਾਲਸਾ ਸਾਜਨਾ ਦਿਵਸ ਵਿਸਾਖੀ ਅਤੇ ਹੋਰ ਧਾਰਮਿਕ ਸਮਾਗਮਾਂ ਦੌਰਾਨ ਵੀ ਇਹ ਯਤਨ ਜਾਰੀ ਰੱਖੇ ਜਾਣ। ਖਾਸ ਤੌਰ ‘ਤੇ ਤਖਤ ਸ੍ਰੀ ਕੇਸਗੜ੍ਹ...
ਜ਼ਿਲ਼੍ਹੇ ਦੇ ਸਾਰੇ ਬਲਾਕਾਂ ਦੇ ਆਂਗਣਵਾੜੀ ਸੈਂਟਰਾਂ ‘ਚ ਈ.ਸੀ.ਸੀ.ਈ ਦਿਵਸ ਮਨਾਇਆ

ਜ਼ਿਲ਼੍ਹੇ ਦੇ ਸਾਰੇ ਬਲਾਕਾਂ ਦੇ ਆਂਗਣਵਾੜੀ ਸੈਂਟਰਾਂ ‘ਚ ਈ.ਸੀ.ਸੀ.ਈ ਦਿਵਸ ਮਨਾਇਆ

local news
ਹੁਸ਼ਿਆਰਪੁਰ, 11 ਅਪ੍ਰੈਲ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ  ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਦੀ ਆਗਵਾਈ ਹੇਠ ਆਂਗਣਵਾੜੀ ਸੈਂਟਰਾਂ ਵਿੱਚ ਈ.ਸੀ.ਸੀ.ਈ ਦਿਵਸ ਮਨਾਇਆ ਗਿਆ। ਇਸ ਮੌਕੇ  ਬੱਚਿਆਂ ਲਈ ਵੱਖ-ਵੱਖ ਸਿੱਖਿਆਤਮਕ ਤੇ ਮਨੋਰੰਜਨ ਗਤੀਵਿਧੀਆ ਜਿਵੇਂ ਕਿ ਚਿੱਤਰਕਾਰੀ ਮੁਕਾਬਲੇ , ਕਵਿਤਾ ਪਾਠ, ਕਹਾਣੀ ਸੁਣਾਉਣਾ,  ਖੇਡਾਂ ਅਤੇ ਸੱਭਿਆਚਾਰ ਪ੍ਰੋਗਰਾਮ ਕਰਵਾਏ  ਗਏ। ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਮਾਵਾਂ ਨੂੰ ਬੱਚਿਆਂ ਦੀ ਸਿਹਤ ,ਪੋਸ਼ਣ, ਸਫਾਈ ਅਤੇ ਟੀਕਾਕਰਣ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਆਂਗਣਵਾੜੀ ਵਰਕਰਾਂ ਵੱਲੋਂ ਮਾਵਾਂ ਨੂੰ ਗਰਭਵਸਥਾ ਦੌਰਾਨ ਸਹੀ ਖੁਰਾਕ, ਸਿਹਤ ਜਾਂਚ, ਆਇਰਨ ਅਤੇ ਫੋਲਿਕ ਐਸਿਡ ਦੀ ਮੱਹਤਤਾ ਬਾਰੇ ਜਾਣਕਾਰੀ ਵੀ ਦਿੱਤੀ ਗਈ। ਇਸ ਮੌਕੇ ਆਂਗਣਵਾੜੀ ਕੇਦਰਾਂ ਵਿੱਚ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੌ ਮਾਵਾਂ ਅਤੇ ਬੱਚਿਆਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਪੌਸ਼ਟਿਕ ਖੁਰਾਕ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ...
ਫੂਡ ਸੇਫਟੀ ਪੰਦਰਵਾੜੇ ਤਹਿਤ ਜ਼ਿਲ੍ਹੇ ਵਿਚ ਜਾਗਰੂਕਤਾ ਮੁਹਿੰਮ ਜ਼ੋਰਾਂ ‘ਤੇ

ਫੂਡ ਸੇਫਟੀ ਪੰਦਰਵਾੜੇ ਤਹਿਤ ਜ਼ਿਲ੍ਹੇ ਵਿਚ ਜਾਗਰੂਕਤਾ ਮੁਹਿੰਮ ਜ਼ੋਰਾਂ ‘ਤੇ

local news
ਤਰਨ ਤਾਰਨ, 11 ਅਪ੍ਰੈਲ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਕੰਵਲਪ੍ਰੀਤ ਬਰਾੜ ਦੇ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਅਤੇ ਸਿਵਲ ਸਰਜਨ ਤਰਨ ਤਾਰਨ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਦੀ ਅਗਵਾਈ ਵਿਚ ਫੂਡ ਸੇਫਟੀ ਟੀਮ ਤਰਨ ਤਾਰਨ ਵੱਲੋਂ ਫੂਡ ਸੇਫਟੀ ਪੰਦਰਵਾੜੇ ਤਹਿਤ ਜ਼ਿਲ੍ਹੇ ਵਿਚ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ ਅਤੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਤਹਿਤ ਪਿਛਲੇ ਤਿੰਨ ਦਿਨਾਂ ਵਿਚ ਤਰਨਤਾਰਨ ਸ਼ਹਿਰ, ਚੋਹਲਾ ਸਾਹਿਬ ਇਲਾਕੇ ਅਤੇ ਖ਼ਡੂਰ ਸਾਹਿਬ ਦੀਆਂ ਡੇਅਰੀਆਂ ਅਤੇ ਵੱਖ-ਵੱਖ ਫੂਡ ਆਊਟਲੈੱਟਾਂ ਦੀ ਜਾਂਚ ਕੀਤੀ ਗਈ ਅਤੇ ਨਮੂਨੇ ਇਕੱਤਰ ਕੀਤੇ ਗਏ। ਇਸੇ ਤਰ੍ਹਾਂ ਖ਼ਡੂਰ ਸਾਹਿਬ ਵਿਖੇ ਐਫ.ਬੀ.ਓਜ਼ ਲਈ ਜਾਗਰੂਕਤਾ ਵਰਕਸ਼ਾਪ ਕਰਵਾਈ ਗਈ ਅਤੇ ਸਾਰੀਆਂ ਐਫ.ਬੀ.ਓਜ਼ ਨੂੰ ਸਫ਼ਾਈ ਬਣਾਈ ਰੱਖਣ ਲਈ ਹਦਾਇਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੂੰ ਮਿਲਾਵਟ ਤੋਂ ਬਚਣ, ਤੇਲ ਨੂੰ ਦੁਬਾਰਾ ਨਾ ਤਲਣ, ਫੂਡ ਆਈਟਮਾਂ ਨੂੰ ਢੱਕ ਕੇ ਰੱਖਣ ਅਤੇ ਤਿਆਰ ਖਾਣਾ ਠੀਕ ਤਾਪਮਾਨ 'ਤੇ ਰੱਖਣ  ਲਈ ਕਿਹਾ ਗਿਆ। ...
ਆਯੁਸ਼ਮਾਨ ਯੋਜਨਾ ਦੀ ਅਸਫਲਤਾ ‘ਤੇ ਬਲਤੇਜ ਪੰਨੂ ਦਾ ਮੁੱਖ ਮੰਤਰੀ ਨਾਇਬ ਸੈਣੀ ‘ਤੇ ਹਮਲਾ

ਆਯੁਸ਼ਮਾਨ ਯੋਜਨਾ ਦੀ ਅਸਫਲਤਾ ‘ਤੇ ਬਲਤੇਜ ਪੰਨੂ ਦਾ ਮੁੱਖ ਮੰਤਰੀ ਨਾਇਬ ਸੈਣੀ ‘ਤੇ ਹਮਲਾ

hot news
*ਚੰਡੀਗੜ੍ਹ 11 ਅਪ੍ਰੈਲ 2026*   ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ 'ਤੇ ਤਿੱਖਾ ਹਮਲਾ ਬੋਲਿਆ ਹੈ। ਪੰਨੂ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਹਰ ਦੂਜੇ ਦਿਨ ਪੰਜਾਬ ਆ ਕੇ 'ਆਪ' ਸਰਕਾਰ ਦੀ ਕਾਰਜਪ੍ਰਣਾਲੀ 'ਤੇ ਬੇਬੁਨਿਆਦ ਸਵਾਲ ਖੜ੍ਹੇ ਕਰਦੇ ਹਨ, ਜਦਕਿ ਸੱਚਾਈ ਇਹ ਹੈ ਕਿ ਖੁਦ ਹਰਿਆਣਾ ਵਿੱਚ ਸਿਹਤ ਸੇਵਾਵਾਂ ਵੈਂਟੀਲੇਟਰ 'ਤੇ ਹਨ।   ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਨੇ ਹਰਿਆਣਾ ਸਰਕਾਰ ਨੂੰ ਸਪੱਸ਼ਟ ਚੇਤਾਵਨੀ ਦਿੱਤੀ ਹੈ ਕਿ ਆਯੁਸ਼ਮਾਨ ਕਾਰਡ ਦੀ ਬਕਾਇਆ ਪੇਮੈਂਟ ਨਾ ਹੋਣ ਕਾਰਨ ਹੁਣ ਜ਼ਿਆਦਾਤਰ ਨਿੱਜੀ ਹਸਪਤਾਲ ਇਸ ਯੋਜਨਾ ਤਹਿਤ ਇਲਾਜ ਬੰਦ ਕਰਨ ਜਾ ਰਹੇ ਹਨ। ਮੁੱਖ ਮੰਤਰੀ ਸੈਣੀ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਰਾਜ ਵਿੱਚ ਗਰੀਬ ਜਨਤਾ ਹੁਣ ਇਲਾਜ ਲਈ ਕਿੱਥੇ ਜਾਵੇਗੀ?   ਬਲਤੇਜ ਪੰਨੂ ਨੇ ਪੰਜਾਬ ਅਤੇ ਹਰਿਆਣਾ ਦੀਆਂ ਸਿਹਤ ਸੇਵਾਵਾਂ ਦੀ ਤੁਲਨਾ ਕਰਦਿਆਂ ਕਿਹਾ ਕਿ ਇੱਕ ਪਾਸੇ ਹਰਿਆਣਾ ਵਿੱਚ ਕੇਂਦਰ ਦੀਆਂ ਯੋਜਨਾਵਾਂ ਦਮ...