Thursday, September 17
Shadow

Author: admin

ਕੀ ਤੁਹਾਨੂੰ ਚੂਹੇ ਪਰੇਸ਼ਾਨ ਕਰ ਰਹੇ ਹਨ? ਛੁਟਕਾਰਾ ਪਾਉਣ ਲਈ ਅਪਣਾਓ ਇਹ ਤਰੀਕੇ

ਕੀ ਤੁਹਾਨੂੰ ਚੂਹੇ ਪਰੇਸ਼ਾਨ ਕਰ ਰਹੇ ਹਨ? ਛੁਟਕਾਰਾ ਪਾਉਣ ਲਈ ਅਪਣਾਓ ਇਹ ਤਰੀਕੇ

health
ਘਰ ਵਿੱਚ ਚੂਹਿਆਂ ਦਾ ਹੋਣਾ ਚਿੰਤਾ ਵਾਲੀ ਗੱਲ ਹੈ। ਚੂਹੇ ਰਸੋਈ ਤੋਂ ਲੈ ਕੇ ਲਿਵਿੰਗ ਰੂਮ ਤੱਕ, ਹਰ ਜਗ੍ਹਾਂ ਤਬਾਹੀ ਮਚਾ ਦਿੰਦੇ ਹਨ। ਜੇਕਰ ਅਜਿਹਾ ਹੁੰਦਾ ਹੈ, ਤਾਂ ਤੁਹਾਨੂੰ ਬਹੁਤ ਸਾਵਧਾਨ ਰਹਿਣ ਦੀ ਲੋੜ ਹੈ। ਚੂਹਿਆਂ ਨੂੰ ਘਰਾਂ ਤੋਂ ਬਾਹਰ ਕੱਢਣਾ ਕਾਫ਼ੀ ਨਹੀਂ ਹੈ ਸਗੋਂ ਇਹ ਯਕੀਨੀ ਬਣਾਉਣਾ ਵੀ ਉਨਾ ਹੀ ਮਹੱਤਵਪੂਰਨ ਹੈ ਕਿ ਉਹ ਦੁਬਾਰਾ ਮੁੜ ਕੇ ਨਾ ਆਉਣ। ਲੋਕ ਚੂਹਿਆਂ ਤੋਂ ਛੁਟਕਾਰਾ ਪਾਉਣ ਲਈ ਕਈ ਤਰੀਕੇ ਅਜ਼ਮਾਉਂਦੇ ਹਨ। ਬਾਜ਼ਾਰ ਵਿੱਚ ਬਹੁਤ ਸਾਰੇ ਉਤਪਾਦ ਉਪਲਬਧ ਹਨ ਜੋ ਉਨ੍ਹਾਂ ਨੂੰ ਭਜਾਉਣ ਦਾ ਦਾਅਵਾ ਕਰਦੇ ਹਨ। ਲੋਕ ਚੂਹਿਆਂ ਦੇ ਜਾਲ ਦੀ ਵਰਤੋਂ ਵੀ ਕਰਦੇ ਹਨ। ਅਜਿਹੀ ਸਥਿਤੀ ਵਿੱਚ ਚੂਹਿਆਂ ਤੋਂ ਛੁਟਕਾਰਾ ਪਾਉਣ ਲਈ ਕੁਦਰਤੀ ਅਤੇ ਸੁਰੱਖਿਅਤ ਤਰੀਕਿਆਂ ਦੀ ਵਰਤੋਂ ਕਰਨਾ ਸਭ ਤੋਂ ਵਧੀਆ ਹੈ, ਜੋ ਉਨ੍ਹਾਂ ਨੂੰ ਮਾਰੇ ਬਿਨਾਂ ਤੁਹਾਡੇ ਘਰ ਤੋਂ ਭਜਾ ਦੇਣਗੇ। ਚੂਹਿਆਂ ਤੋਂ ਛੁਟਕਾਰਾ ਪਾਉਣ ਦੇ ਤਰੀਕੇ ਬੇਕਿੰਗ ਸੋਡਾ: ਖਾਣਾ ਪਕਾਉਣ ਵਿੱਚ ਵਰਤਿਆ ਜਾਣ ਵਾਲਾ ਬੇਕਿੰਗ ਸੋਡਾ ਚੂਹਿਆਂ ਨੂੰ ਭਜਾ ਸਕਦਾ ਹੈ। ਪਹਿਲਾਂ ਇੱਕ ਕੱਪ ਆਟਾ ਲਓ, ਪੁਦੀਨੇ ਦਾ ਤੇਲ ਅਤੇ ਬੇਕਿੰਗ ਸੋਡਾ ਪਾਓ ਅਤੇ ਚੰਗੀ ਤਰ੍ਹਾਂ ਮਿਲਾਓ।...
ਯੋਗਰਾਜ ਸਿੰਘ ਦੇ ਵਿਵਾਦਿਤ ਬਿਆਨ ’ਤੇ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੂ-ਮੋਟੋ ਨੋਟਿਸ

ਯੋਗਰਾਜ ਸਿੰਘ ਦੇ ਵਿਵਾਦਿਤ ਬਿਆਨ ’ਤੇ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੂ-ਮੋਟੋ ਨੋਟਿਸ

enterinment news
ਮੋਹਾਲੀ: ਪੰਜਾਬ ਮਹਿਲਾ ਕਮਿਸ਼ਨ ਨੇ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਇੱਕ ਪੰਜਾਬੀ ਵੈੱਬ ਸੀਰੀਜ਼ ਲੁੱਖੇ ਦੀ ਵੀਡੀਓ ਨੂੰ ਲੈ ਕੇ ਸੂ-ਮੋਟੋ ਨੋਟਿਸ ਲਿਆ ਹੈ, ਜਿਸ ਵਿੱਚ ਯੋਗਰਾਜ ਸਿੰਘ ਵੱਲੋਂ ਔਰਤਾਂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਦੇ ਇਲਜ਼ਾਮ ਲੱਗੇ ਹਨ। ਕਮਿਸ਼ਨ ਨੇ ਕਿਹਾ ਕਿ ਵਾਇਰਲ ਵੀਡੀਓ ਵਿੱਚ ਵਰਤੀ ਗਈ ਭਾਸ਼ਾ ਨਾ ਸਿਰਫ਼ ਔਰਤਾਂ ਦੀ ਮਰਿਆਦਾ ਨੂੰ ਠੇਸ ਪਹੁੰਚਾਉਂਦੀ ਹੈ, ਸਗੋਂ ਸਮਾਜ ਵਿੱਚ ਗਲਤ ਸੰਦੇਸ਼ ਵੀ ਦੇ ਰਹੀ ਹੈ। ਸੀਨੀਅਰ ਪੁਲਿਸ ਅਧਿਕਾਰੀ ਤੋਂ ਜਾਂਚ ਦੇ ਹੁਕਮ ਪੰਜਾਬ ਮਹਿਲਾ ਕਮਿਸ਼ਨ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜਾਂਚ ਇੱਕ ਸੀਨੀਅਰ ਪੁਲਿਸ ਅਧਿਕਾਰੀ ਤੋਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਕਮਿਸ਼ਨ ਨੇ ਕਿਹਾ ਕਿ ਜਾਂਚ ਦੌਰਾਨ ਇਹ ਪਤਾ ਲਗਾਇਆ ਜਾਵੇ ਕਿ ਵੈੱਬ ਸੀਰੀਜ਼ ਵਿੱਚ ਵਰਤੀ ਗਈ ਸਮੱਗਰੀ ਕਿੰਨੀ ਹੱਦ ਤੱਕ ਔਰਤਾਂ ਦੀ ਅਪਮਾਨਨਾ ਕਰਦੀ ਹੈ ਅਤੇ ਕੀ ਇਸ ਨਾਲ ਕਾਨੂੰਨੀ ਉਲੰਘਣਾ ਹੋਈ ਹੈ। ਕਲਾਕਾਰ, ਲੇਖਕ ਤੇ ਨਿਰਦੇਸ਼ਕ ਖਿਲਾਫ ਕਾਰਵਾਈ ਦੀ ਮੰਗ ਕਮਿਸ਼ਨ ਨੇ ਵੈੱਬ ਸੀਰੀਜ਼ ਨਾਲ ਜੁੜੇ ਕਲਾਕਾਰਾਂ, ਲੇਖਕ ਅਤੇ ਨਿਰਦੇਸ਼ਕ ਖਿਲਾਫ ਵੀ ਉਚਿਤ ਕਾਰਵਾਈ ਕਰਨ ਦੇ ਹੁਕ...
ਝੋਨੇ ਦੀਆਂ ਸਿਫਾਰਿਸ਼ ਕਿਸਮਾਂ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਕਿਸਾਨ: ਡਾ. ਅਸ਼ੋਕ ਕੁਮਾਰ ਗਰਗ

ਝੋਨੇ ਦੀਆਂ ਸਿਫਾਰਿਸ਼ ਕਿਸਮਾਂ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਕਿਸਾਨ: ਡਾ. ਅਸ਼ੋਕ ਕੁਮਾਰ ਗਰਗ

local news
ਧੂਰੀ, 14 ਮਈ ਰਸਾਇਣਕ ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ (ਐਫ.ਏ.ਐਸ.ਸੀ.) ਸੰਗਰੂਰ ਵੱਲੋਂ ਪਿੰਡ ਢਢੋਗਲ ਵਿਖੇ ਝੋਨੇ ਅਤੇ ਬਾਸਮਤੀ ਦੀਆਂ ਸਿਫਾਰਿਸ਼ ਕਿਸਮਾਂ, ਮਿੱਟੀ ਪਰਖ ਆਧਾਰਿਤ ਖਾਦ ਪ੍ਰਬੰਧਨ ਅਤੇ ਫਾਸਫੋਰਸ ਖਾਦ ਦੀ ਸੁਚੱਜੀ ਵਰਤੋਂ ਸਬੰਧੀ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਵਿੱਚ 50 ਤੋਂ ਵੱਧ ਕਿਸਾਨਾਂ ਨੇ ਹਿੱਸਾ ਲਿਆ। ਕੈਂਪ ਦੀ ਅਗਵਾਈ ਕਰਦੇ ਹੋਏ ਡਾ. ਅਸ਼ੋਕ ਕੁਮਾਰ ਗਰਗ, ਸੀਨੀਅਰ ਪਸਾਰ ਵਿਗਿਆਨੀ, ਨੇ ਕਿਸਾਨਾਂ ਨੂੰ ਮਿੱਟੀ ਪਰਖ ਦੇ ਆਧਾਰ ’ਤੇ ਹੀ ਖਾਦਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖਾਦਾਂ ਦੀ ਸੰਤੁਲਿਤ ਵਰਤੋਂ ਨਾਲ ਨਾ ਸਿਰਫ਼ ਖੇਤੀ ਦੀ ਲਾਗਤ ਘਟਦੀ ਹੈ, ਸਗੋਂ ਫਸਲ ਦੀ ਪੈਦਾਵਾਰ ਅਤੇ ਮਿੱਟੀ ਦੀ ਸਿਹਤ ਵਿੱਚ ਵੀ ਸੁਧਾਰ ਹੁੰਦਾ ਹੈ। ਉਨ੍ਹਾਂ ਮੌਕੇ ’ਤੇ ਹੀ ਮਿੱਟੀ ਦੇ ਨਮੂਨੇ ਲੈਣ ਦੀ ਵਿਧੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਖੁਦ ਨਮੂਨਾ ਲੈ ਕੇ ਕਿਸਾਨਾਂ ਨੂੰ ਪ੍ਰਯੋਗਾਤਮਕ ਤਰੀਕੇ ਨਾਲ ਸਮਝਾਇਆ।...
ਪਿੰਡ ਮਾਣਕਪੁਰਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਦੀ ਕਰਵਾਈ ਸ਼ੁਰੂਆਤ

ਪਿੰਡ ਮਾਣਕਪੁਰਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਦੀ ਕਰਵਾਈ ਸ਼ੁਰੂਆਤ

local news
ਤਰਨ ਤਾਰਨ, 14 ਮਈ-       ਡਿਪਟੀ ਕਮਿਸ਼ਨਰ, ਤਰਨ ਤਾਰਨ ਸ੍ਰੀ ਰਾਹੁਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਰਨ ਡਾ. ਤੇਜਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਤਕਨੀਕੀ ਜਾਣਕਾਰੀ ਦੇਣ ਹਿੱਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਪੱਟੀ ਅਤੇ ਪੀ. ਏ. ਯੂ ਦੇ ਫਾਰਮ ਸਲਾਹਕਾਰ ਕੇਂਦਰ, ਤਰਨ ਤਾਰਨ ਦੇ ਮਾਹਿਰਾਂ ਵੱਲੋਂ  ਪਿੰਡ ਮਾਣਕਪੁਰਾ ਵਿਖੇ ਉੱਦਮੀ ਕਿਸਾਨ ਅੰਗਰੇਜ਼ ਸਿੰਘ ਦੇ ਖੇਤਾਂ ਵਿੱਚ 11 ਏਕੜ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕਰਾਈ। ਇਸ ਮੌਕੇ ਮਾਹਿਰਾਂ ਨੇ ਕਿਹਾ ਕਿ ਪਾਣੀ ਦੇ ਘਟ ਰਹੇ ਪੱਧਰ ਅਤੇ ਮਜਦੂਰੀ ਦੀ ਕਮੀ ਨੂੰ ਹੱਲ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਕਾਰਗਰ ਤਰੀਕਾ ਹੈ। ਤਕਨੀਕੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਖੇਤ ਦੀ ਲੈਵਲਿੰਗ ਬਹੁਤ ਜਰੂਰੀ ਹੈ। ਉੱਤਮ ਪ੍ਰਮਾਣਿਤ 8 ਤੋਂ 10 ਕਿਲੋ ਬੀਜ ਪ੍ਰਤੀ ਏਕੜ ਨੂੰ ਸਪਰਿੰਟ ਦਵਾਈ ਨਾਲ ਸੋਧਣਾ ਲਾਹੇਵੰਦ ਹੈ। ਨਦੀਨਾਂ ਦੀ ਰੋਕਥਾਮ ਲਈ ਬਿਜਾਈ ਤੋਂ ਤੁਰੰਤ ਬਾਅਦ ਵੱਤਰ ਖੇਤ ਵਿੱਚ ਇਕ ਲਿਟਰ ਪੈਂਡੀਮੈਥਾਲਿਨ ਜਾਂ ਪੇਪੇ ਦਵਾਈ ਦੇ ਘੋਲ ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਛ...
ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

hot news
*ਚੰਡੀਗੜ੍ਹ, 14 ਮਈ*ਅਗਨੀਪੱਥ ਸਕੀਮ ਤਹਿਤ ਫੌਜ ਵਿੱਚ ਅਗਨੀਵੀਰ ਵਜੋਂ ਆਪਣਾ ਸੇਵਾਕਾਲ ਪੂਰਾ ਕਰਨ ਤੋਂ ਬਾਅਦ ਉਨ੍ਹਾਂ ਦੇ ਮੁੜ ਵਸੇਬੇ ਲਈ ਵੱਡਾ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ ਅਗਨੀਵੀਰਾਂ ਲਈ ਰਾਖਵਾਂਕਰਨ ਨੀਤੀ ਤਿਆਰ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੀ ਉਚ-ਤਾਕਤੀ ਕਮੇਟੀ ਦਾ ਗਠਨ ਕੀਤਾ ਹੈ ਜੋ ਸਰਕਾਰੀ ਸੇਵਾਵਾਂ ਵਿੱਚ ਅਗਨੀਵੀਰਾਂ ਨੂੰ ਰਾਖਵੇਂਕਰਨ ਦੇ ਲਾਭ ਦੇਣ ਲਈ ਰੂਪ-ਰੇਖਾ ਉਲੀਕੇਗੀ। ਅੱਜ ਇੱਥੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਨੂੰ ਰਾਖਵਾਂਕਰਨ ਦੇਣ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਨੀਤੀ ਨੂੰ ਤੈਅ ਸਮੇਂ ਵਿੱਚ ਅੰਤਿਮ ਰੂਪ ਵਿੱਚ ਜਾਣਾ ਚਾਹੀਦਾ ਹੈ ਤਾਂ ਕਿ ਸਿਖਲਾਫੀਯਾਫਤਾ ਤੇ ਅਨੁਸ਼ਾਸਨਬੱਧ ਨੌਜਵਾਨ ਪੰਜਾਬ ਦੇ ਸਮਾਜਿਕ ਤੇ ਆਰਥਿਕ ਵਿਕਾਸ ਦਾ ਅਟੁੱਟ ਹਿੱਸਾ ਬਣ ਸਕਣ। ਇਸ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਰਾਖਵਾਂਕਰਨ ਨੀਤੀ ਦੀ ਰੂਪ-ਰੇਖਾ ਨੂੰ ਵਿਆਪਕ ਢੰਗ ਨਾਲ...
ਪੰਜਾਬ ਪੁਲਿਸ ਨੇ 10 ਰੋਜ਼ਾ ਵਿਸ਼ੇਸ਼ ਮੁਹਿੰਮ ਦੌਰਾਨ ਸੂਬੇ ਭਰ ਵਿੱਚ 74,000 ਤੋਂ ਵੱਧ ਦੋ-ਪਹੀਆ ਵਾਹਨਾਂ ਦੀ ਕੀਤੀ ਚੈਕਿੰਗ

ਪੰਜਾਬ ਪੁਲਿਸ ਨੇ 10 ਰੋਜ਼ਾ ਵਿਸ਼ੇਸ਼ ਮੁਹਿੰਮ ਦੌਰਾਨ ਸੂਬੇ ਭਰ ਵਿੱਚ 74,000 ਤੋਂ ਵੱਧ ਦੋ-ਪਹੀਆ ਵਾਹਨਾਂ ਦੀ ਕੀਤੀ ਚੈਕਿੰਗ

hot news
ਚੰਡੀਗੜ੍ਹ, 14 ਮਈ: ਸਮਾਜ ਵਿਰੋਧੀ ਅਨਸਰਾਂ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਵੱਡੀ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ 10 ਰੋਜ਼ਾ ਦੋਪਹੀਆ ਵਾਹਨ ਵਿਸ਼ੇਸ਼ ਜਾਂਚ ਮੁਹਿੰਮ ਚਲਾਈ, ਜਿਸ ਦੇ ਨਤੀਜੇ ਵਜੋਂ ਸੂਬੇ ਭਰ ਵਿੱਚ 74,000 ਤੋਂ ਵੱਧ ਵਾਹਨਾਂ ਦੀ ਚੈਕਿੰਗ ਕੀਤੀ ਗਈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਚਲਾਈ ਗਈ ਇਸ ਮੁਹਿੰਮ ਵਿੱਚ ਬਿਨਾਂ ਨੰਬਰ ਪਲੇਟਾਂ ਜਾਂ ਛੇੜਛਾੜ ਵਾਲੀਆਂ ਨੰਬਰ ਪਲੇਟਾਂ ਵਾਲੇ ਮੋਟਰਸਾਈਕਲਾਂ ਅਤੇ ਸਕੂਟਰਾਂ ਦੀ ਚੈਕਿੰਗ ਕੀਤੀ ਗਈ। ਇਸ ਮੁਹਿੰਮ ਦਾ ਉਦੇਸ਼ ਅਪਰਾਧਿਕ ਗਤੀਵਿਧੀਆਂ ਵਿੱਚ ਅਣਪਛਾਤੇ ਵਾਹਨਾਂ ਦੀ ਵਰਤੋਂ ਨੂੰ ਰੋਕਣਾ ਹੈ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਦੱਸਿਆ ਕਿ ਜ਼ਿਆਦਾਤਰ ਅਪਰਾਧਾਂ ਵਿੱਚ ਪਛਾਣ ਤੋਂ ਬਚਣ ਲਈ ਅਜਿਹੇ ਮੋਟਰਸਾਈਕਲਾਂ ਦੀ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ, "ਅਸੀਂ ਅਜਿਹੇ ਵਾਹਨਾਂ ਜਿਹਨਾਂ ਦੀ ਪਛਾਣ ਛੁਪਾਈ ਗਈ ਹੈ ਜਾਂ ਜਿਹਨਾਂ ਨਾਲ ਛੇੜਛਾੜ ਕੀਤ...
ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਸੀਈਓ ਅਨਿੰਦਿਤਾ ਮਿਤਰਾ

ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਸੀਈਓ ਅਨਿੰਦਿਤਾ ਮਿਤਰਾ

hot news
ਚੰਡੀਗੜ੍ਹ, 14 ਮਈ: ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਪੂਰੀ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਉਕਤ ਪ੍ਰਗਟਾਵਾ ਅੱਜ ਇੱਥੇ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਅਧੀਨ ਪੰਜਾਬ ਰਾਜ ਵਿੱਚ 25 ਜੂਨ,2026 ਤੋਂ 24 ਜੁਲਾਈ, 2026 ਤੱਕ ਬੀਐਲਓਜ਼ ਘਰੋਂ-ਘਰੀਂ ਜਾ ਕੇ ਵੋਟਰਜ਼ ਦੇ ਫਾਰਮ ਭਰਵਾਉਣਗੇ। ਇਸ ਕਾਰਜ ਲਈ 24453 ਬੀਐਲਓਜ਼, 2476 ਸੁਪਰਵਾਈਜ਼ਰ, 117 ਈਆਰਓਜ਼ ਅਤੇ 234 ਏਈਆਰਓਜ਼ ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹਰੇਕ ਬੀਐਲਓ ਨੂੰ ਔਸਤ 300 ਘਰ ਅਤੇ 1200 ਵੋਟਰ ਹੀ ਐਸ.ਆਈ.ਆਰ. ਲਈ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਦਫ਼ਤਰ ਮੁੱਖ ਚੋਣ ਅਫ਼...
ਸਰਕਾਰੀ ਕਾਲਜ ਰੋਪੜ ਨੇ ਸਾਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ

ਸਰਕਾਰੀ ਕਾਲਜ ਰੋਪੜ ਨੇ ਸਾਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ

local news
ਰੂਪਨਗਰ, 14 ਮਈ: ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਰਜਿਸਟਰਾਰ ਪ੍ਰੋ. ਮੀਨਾ ਕੁਮਾਰੀ ਦੀ ਅਗਵਾਈ ਹੇਠ ਸੈਸ਼ਨ 2025-26 ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਰਜਿਸਟਰਾਰ, ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ ਪੰਜਾਬ ਡਾ. ਬੀ.ਐੱਸ. ਸਤਿਆਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਰਕਾਰੀ ਸ਼ਿਵਾਲਿਕ ਕਾਲਜ ਨਯਾਂ ਨੰਗਲ ਦੇ ਸਾਬਕਾ ਪ੍ਰਿੰਸੀਪਲ ਪ੍ਰੋ. ਸਵਿਤਾ ਸ਼ਰਮਾ ਵਿਸ਼ੇਸ਼ ਮਹਿਮਾਨ ਵਜੋਂ ਹਾਜਰ ਹੋਏ। ਵਾਈਸ ਪ੍ਰਿੰਸੀਪਲ ਪ੍ਰੋ. ਹਰਜੀਤ ਸਿੰਘ ਅਤੇ ਪ੍ਰੋ. ਮਨਪ੍ਰੀਤ ਸਿੰਘ ਦੀ ਅਗਵਾਈ ਅਧੀਨ ਐੱਨ.ਸੀ.ਸੀ. ਕੈਡਿਟਸ ਵੱਲੋਂ ਮਹਿਮਾਨਾਂ ਨੂੰ ਗਾਰਡ ਆੱਫ ਆੱਨਰ ਦਿੱਤਾ ਗਿਆ। ਇਸ ਸਮਾਰੋਹ ਵਿੱਚ ਕਾਲਜ ਦੇ ਸਾਬਕਾ ਪ੍ਰਿੰਸੀਪਲ ਡਾ. ਸੰਤ ਸੁਰਿੰਦਰਪਾਲ ਸਿੰਘ, ਸਾਬਕਾ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ, ਐਡਵੋਕੇਟ ਚੇਤਨ ਅਗਰਵਾਲ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਰੂਪਨਗਰ ਸ਼੍ਰੀ ਕਰਨ ਮਹਿਤਾ, ਸ਼੍ਰੀ ਚਿਤਰੰਜਨ ਬਾਂਸਲ, ਮੈਡਮ ਨੀਨੂ ਸਤਿਆਲ, ਸ਼੍ਰੀਮਤੀ ਕਿਰਨਪ੍ਰੀਤ ਕੌਰ ਗਿੱਲ, ਡਾ. ਜਗਜੀਵਨ ਸਿੰਘ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਪ੍ਰਿੰਸੀਪਲ ਜਤਿੰਦਰ ਸਿੰ...
ਭਾਰਤੀ ਮਾਨਕ ਬਿਊਰੋ ਵੱਲੋਂ ਜ਼ਿਲ੍ਹਾ ਪੱਧਰੀ ਸਿਖਲਾਈ ਕੈਂਪ ਆਯੋਜਿਤ

ਭਾਰਤੀ ਮਾਨਕ ਬਿਊਰੋ ਵੱਲੋਂ ਜ਼ਿਲ੍ਹਾ ਪੱਧਰੀ ਸਿਖਲਾਈ ਕੈਂਪ ਆਯੋਜਿਤ

local news
ਫਰੀਦਕੋਟ, 14 ਮਈ 2026 ਦਸੰਬਰ 2024 ਵਿੱਚ ਹੋਈ ਰਾਜ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਨਿਰਧਾਰਿਤ ਕੀਤੇ ਗਏ ਟੀਚਿਆ ਤਹਿਤ ਭਾਰਤੀ ਮਾਨਕ ਬਿਊਰੋ (ਬੀ.ਆਈ.ਐਸ.) ਚੰਡੀਗੜ੍ਹ ਸ਼ਾਖਾ ਵੱਲੋਂ ਅੱਜ ਡਿਪਟੀ ਕਮਿਸ਼ਨਰ ਦਫ਼ਤਰ, ਫਰੀਦਕੋਟ ਵਿਖੇ ਜ਼ਿਲ੍ਹਾ ਪੱਧਰੀ ਸਿਖਲਾਈ ਕੈਂਪ ਲਗਾਇਆ ਗਿਆ। ਇਹ ਕੈਂਪ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਅਤੇ ਸ੍ਰੀਮਤੀ ਸ਼ਾਲੂ ਵਰਸ਼ਨੇਯ, ਮੁਖੀ (ਸੀ.ਐਚ.ਬੀ.ਓ.) ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਇਸ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿੱਚ ਮਿਆਰੀਕਰਨ ਅਤੇ ਗੁਣਵੱਤਾ ਭਰੋਸੇ ਨਾਲ ਸੰਬੰਧਿਤ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਨੂੰ ਮਜ਼ਬੂਤ ਕਰਨਾ ਸੀ। ਕੈਂਪ ਦੌਰਾਨ ਬੀ.ਆਈ.ਐਸ. ਪ੍ਰਮਾਣੀਕਰਨ ਨਿਸ਼ਾਨ (ਆਈ.ਐਸ.ਆਈ. ਮਾਰਕ), ਸੋਨੇ ਦੇ ਗਹਿਣਿਆਂ ਦੀ ਹਾਲਮਾਰਕਿੰਗ, ਲਾਜ਼ਮੀ ਰਜਿਸਟ੍ਰੇਸ਼ਨ ਯੋਜਨਾ, ਬੀ.ਆਈ.ਐਸ. ਪ੍ਰਮਾਣਿਤ ਉਤਪਾਦਾਂ ਦੀ ਖਰੀਦ ਅਤੇ ਪ੍ਰਬੰਧਕੀ ਪ੍ਰਣਾਲੀ ਪ੍ਰਮਾਣੀਕਰਨ ਵਰਗੀਆਂ ਮਹੱਤਵਪੂਰਨ ਪਹਿਲਾਂ ਬਾਰੇ ਜਾਣਕਾਰੀ ਅਤੇ ਸਮਝ ਵਧਾਉਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਵਿਚਾਰ-ਵਟਾਂਦਰੇ ਦੌਰਾਨ ਇਸ ਗੱਲ ਉੱਤੇ ਜ਼...
ਗਲੋਬਲ ਸਿੱਖ ਕੌਂਸਲ ਨੇ ਸਤਿਕਾਰ ਕਾਨੂੰਨ ਵਿੱਚ ਤੁਰੰਤ ਸੋਧਾਂ ਲਈ ਜਥੇਦਾਰ ਨੂੰ ਭੇਜਿਆ ਪੱਤਰ

ਗਲੋਬਲ ਸਿੱਖ ਕੌਂਸਲ ਨੇ ਸਤਿਕਾਰ ਕਾਨੂੰਨ ਵਿੱਚ ਤੁਰੰਤ ਸੋਧਾਂ ਲਈ ਜਥੇਦਾਰ ਨੂੰ ਭੇਜਿਆ ਪੱਤਰ

hot news
ਚੰਡੀਗੜ੍ਹ, 14 ਮਈ, 2026 : ਵੱਖ-ਵੱਖ ਮੁਲਕਾਂ ਦੀਆਂ ਧਾਰਮਿਕ ਸੰਸਥਾਵਾਂ ਦੀ ਕੌਮਾਂਤਰੀ ਪ੍ਰਤੀਨਿਧ ਸੰਸਥਾ ਗਲੋਬਲ ਸਿੱਖ ਕੌਂਸਲ (ਜੀ.ਐੱਸ.ਸੀ.) ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਪੱਤਰ ਭੇਜ ਕੇ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026” ਵਿੱਚ ਤੁਰੰਤ ਸੋਧਾਂ ਯਕੀਨੀ ਬਣਾਉਣ ਲਈ ਪੰਥਕ ਦਖ਼ਲ ਦੀ ਮੰਗ ਕੀਤੀ ਹੈ। ਜੀ.ਐੱਸ.ਸੀ. ਨੇ ਇਸ ਪੱਤਰ ਦੀਆਂ ਕਾਪੀਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ ਨੂੰ ਵੀ ਭੇਜਦਿਆਂ ਵਿਸ਼ਵ ਭਰ ਦੇ ਸਿੱਖਾਂ ਦੀਆਂ ਭਾਵਨਾਵਾਂ ਅਨੁਸਾਰ ਤੁਰੰਤ ਵਿਧਾਨਕ ਕਾਰਵਾਈ ਦੀ ਮੰਗ ਕੀਤੀ ਹੈ। ਕਿਸੇ ਦੋਖੀ ਵੱਲੋਂ ਜਾਣਬੁੱਝ ਕੇ ਕੀਤੀ ਜਾਣ ਵਾਲੀ ਬੇਅਦਬੀ ਖ਼ਿਲਾਫ਼ ਸਖ਼ਤ ਸਜ਼ਾ ਦੀ ਆਪਣੀ ਮੰਗ ਨੂੰ ਜਾਇਜ਼ ਦੱਸਦਿਆਂ ਕੌਂਸਲ ਦੀ ਪ੍ਰਧਾਨ ਡਾ. ਕੰਵਲਜੀਤ ਕੌਰ, ਓ.ਬੀ.ਈ. ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਸੋਧੇ ਹੋਏ ਕਾਨੂੰਨ ਵਿੱਚ ਕਈ ਗੰਭੀਰ ਖਾਮੀਆਂ ਹਨ ਜਿਹੜੀਆਂ ਉਸ ਬੁਰਾਈ ਜਿੰਨੀ ਹੀ ਪੀੜਾ ਸਿੱਖ ਕੌਮ ਨੂੰ ਦੇ ਸਕਦੀਆਂ ਹਨ ਜਿਸ ਨੂੰ ਖ਼ਤਮ ਕ...