Monday, March 9
Shadow

Author: Sukhjinder Singh

12 ਸਾਲ ਬਾਅਦ ਬੈਲ ਗੱਡੀ ਦੌੜਾਂ ਦੀ ਪੁਨਰਸੁਰਜੀਤੀ ਇਤਿਹਾਸਕ ਮੀਲ ਪੱਥਰ : ਸਪੀਕਰ ਕੁਲਤਾਰ ਸਿੰਘ ਸੰਧਵਾਂ

12 ਸਾਲ ਬਾਅਦ ਬੈਲ ਗੱਡੀ ਦੌੜਾਂ ਦੀ ਪੁਨਰਸੁਰਜੀਤੀ ਇਤਿਹਾਸਕ ਮੀਲ ਪੱਥਰ : ਸਪੀਕਰ ਕੁਲਤਾਰ ਸਿੰਘ ਸੰਧਵਾਂ

Punjab
ਚੰਡੀਗੜ੍ਹ/ਕਿਲਾ ਰਾਏਪੁਰ (ਲੁਧਿਆਣਾ), 18 ਫਰਵਰੀ: ਕਿਲਾ ਰਾਏਪੁਰ ਪੇਂਡੂ ਓਲੰਪਿਕ ਦੇ ਦੂਜੇ ਦਿਨ ਉਤਸ਼ਾਹ ਦਾ ਇੱਕ ਬੇਮਿਸਾਲ ਉਛਾਲ ਦੇਖਣ ਨੂੰ ਮਿਲਿਆ, ਹਜ਼ਾਰਾਂ ਲੋਕ, ਖਾਸ ਕਰਕੇ ਨੌਜਵਾਨ, ਪੰਜਾਬ ਦੇ ਅਮੀਰ ਪੇਂਡੂ ਖੇਡ ਵਿਰਾਸਤ ਦਾ ਜਸ਼ਨ ਮਨਾਉਣ ਲਈ ਇਤਿਹਾਸਕ ਸਟੇਡੀਅਮ ਕਿਲਾ ਰਾਏਪੁਰ ਵਿੱਚ ਇਕੱਠੇ ਹੋਏ। ਦੂਜੇ ਦਿਨ ਦੀਆਂ ਖੇਡਾਂ ਨੇ ਦਰਸ਼ਕਾਂ ਦੇ ਮਨ ਨੂੰ ਮੋਹ ਲਿਆ ਕਿਉਂਕਿ ਇਤਿਹਾਸਕ ਬੈਲ ਗੱਡੀਆਂ ਦੀਆਂ ਦੌੜਾਂ 12 ਸਾਲਾਂ ਦੇ ਅੰਤਰਾਲ ਤੋਂ ਬਾਅਦ ਮੁੜ ਸੁਰਜੀਤ ਹੋਈਆਂ ਹਨ ਜੋ ਦਰਸ਼ਕਾਂ ਦੇ ਧਿਆਨ ਦਾ ਕੇਂਦਰ ਬਣੀਆ। ਸਟੇਡੀਅਮ ਵਿੱਚ ਬੈਠੇ ਦਰਸ਼ਕਾਂ/ਲੋਕਾਂ ਨੇ ਜ਼ੋਰਦਾਰ ਜੈਕਾਰਿਆਂ ਦੀ ਗੂੰਜ ਨਾਲ ਰਵਾਇਤੀ ਬੈਲ ਗੱਡੀਆਂ ਦੀਆਂ ਦੌੜਾਂ ਦਾ ਸਵਾਗਤ ਕੀਤਾ। ਦਰਸ਼ਕਾਂ ਨੇ ਨਾ ਸਿਰਫ਼ ਬੈਲ ਗੱਡੀਆਂ ਦੀਆਂ ਦੌੜਾਂ ਦਾ ਉਤਸ਼ਾਹ ਨਾਲ ਸਮਰਥਨ ਕੀਤਾ ਸਗੋਂ ਰਵਾਇਤੀ ਖੇਡਾਂ ਅਤੇ ਐਥਲੈਟਿਕ ਮੁਕਾਬਲਿਆਂ ਦੀ ਇੱਕ ਜੀਵੰਤ ਲੜੀ ਦਾ ਵੀ ਸਮਰਥਨ ਕੀਤਾ।  ਜਿਸ ਵਿੱਚ ਹਾਕੀ ਮੈਚ, ਕਬੱਡੀ ਮੁਕਾਬਲੇ, ਸ਼ਾਟ ਪੁੱਟ ਥ੍ਰੋ, 100 ਮੀਟਰ ਸਪ੍ਰਿੰਟ, ਟੰਗ ਆਫ਼ ਵਾਰ ਮੁਕਾਬਲੇ, ਲੰਬੀ ਛਾਲ ਦੇ ਮੁਕਾਬਲੇ, ਬਾਜ਼ੀਗਰ ਸ਼ੋਅ ਅਤੇ ਕਈ ਹ...
ਸਮਾਜਿਕ ਸੁਰੱਖਿਆ ਸਕੀਮਾਂ ਹੇਠ ਜਨਵਰੀ 2026 ਤੱਕ ₹5,748 ਕਰੋੜ ਤੋਂ ਵੱਧ ਦੀ ਰਕਮ ਜਾਰੀ: ਡਾ. ਬਲਜੀਤ ਕੌਰ

ਸਮਾਜਿਕ ਸੁਰੱਖਿਆ ਸਕੀਮਾਂ ਹੇਠ ਜਨਵਰੀ 2026 ਤੱਕ ₹5,748 ਕਰੋੜ ਤੋਂ ਵੱਧ ਦੀ ਰਕਮ ਜਾਰੀ: ਡਾ. ਬਲਜੀਤ ਕੌਰ

Punjab
ਚੰਡੀਗੜ੍ਹ, 18 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਾਸ਼ੀਆਗ੍ਰਸਤ, ਗਰੀਬ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਪੂਰੀ ਸੰਵੇਦਨਸ਼ੀਲਤਾ ਅਤੇ ਵਚਨਬੱਧਤਾ ਨਾਲ ਲਗਾਤਾਰ ਕੰਮ ਕਰ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਪੰਜਾਬ ਸਰਕਾਰ ਵੱਲੋਂ ਜਨਵਰੀ 2026 ਤੱਕ (ਵਿੱਤੀ ਸਾਲ 2025-26 ਦੌਰਾਨ) ₹5,748 ਕਰੋੜ ਤੋਂ ਵੱਧ ਦੀ ਰਕਮ ਲਾਭਪਾਤਰੀਆਂ ਤੱਕ ਸਿੱਧੀ ਤੌਰ ‘ਤੇ ਪਹੁੰਚਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੀਮਾਂ ਅਧੀਨ ਸੂਬੇ ਦੇ 35.70 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਨਿਯਮਤ ਅਤੇ ਨਿਰੰਤਰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਨਾਲ ਗਰੀਬ, ਬੁਜ਼ੁਰਗ, ਮਹਿਲਾਵਾਂ, ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਦੀ ਆਰਥਿਕ ਸੁਰੱਖਿਆ ਯਕੀਨੀ ਬਣਾਈ ਗਈ ਹੈ। ਕੈਬਨਿਟ ਮੰਤਰੀ ਨੇ ਹੋਰ ਦੱਸਿਆ ਕ...
ਭਗਵੰਤ ਮਾਨ ਸਰਕਾਰ ਦੇ ਪੰਜਾਬ ਟ੍ਰੇਡ ਕਮਿਸ਼ਨ ਦੀ ਸ਼ੁਰੂਆਤ: ਵਪਾਰੀਆਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ 10 ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ

ਭਗਵੰਤ ਮਾਨ ਸਰਕਾਰ ਦੇ ਪੰਜਾਬ ਟ੍ਰੇਡ ਕਮਿਸ਼ਨ ਦੀ ਸ਼ੁਰੂਆਤ: ਵਪਾਰੀਆਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ 10 ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ

Politics, Punjab
ਚੰਡੀਗੜ੍ਹ/ਮੋਹਾਲੀ, 17 ਫਰਵਰੀ: ਈਮੇਲ ਰਾਹੀਂ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅੱਜ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਇੱਕ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਜਿਸ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ।  ਇਹ ਜਾਣਕਾਰੀ ਸੁਪਰਡੈਂਟ ਆਫ਼ ਪੁਲਿਸ (ਐਸ.ਪੀ.) ਸਿਟੀ ਮੋਹਾਲੀ ਦਿਲਪ੍ਰੀਤ ਸਿੰਘ ਨੇ ਪੁਸ਼ਟੀ  ਕਰਦਿਆਂ ਦਿੱਤੀ । ਜ਼ਿਕਰਯੋਗ ਹੈ ਕਿ ਇਹ ਧਮਕੀ ਇੱਕ ਸਕੂਲ ਦੀ ਅਧਕਾਰਤ ਈਮੇਲ ਆਈ.ਡੀ. ਤੋਂ  ਲਗਭਗ 8 ਵਜੇ ਮਿਲੀ ਸੀ। ਐਸ.ਪੀ. ਸਿਟੀ ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਧਮਕੀ ਵਾਲੀ ਈਮੇਲ ਵਿੱਚ ਫੋਰਟਿਸ ਹਸਪਤਾਲ ਮੋਹਾਲੀ ਨੂੰ ਨਿਸ਼ਾਨਾ ਬਣਾਉਣ ਦੇ ਇਰਾਦੇ ਦਾ ਜ਼ਿਕਰ ਕੀਤਾ ਗਿਆ ਸੀ। ਇਸ ਤੇ ਫੌਰੀ ਕਾਰਵਾਈ ਕਰਨ ਲਈ ਪੁਲਿਸ ਹੈੱਡਕੁਆਰਟਰ, ਰੇਂਜ ਦਫ਼ਤਰ ਅਤੇ ਮੋਹਾਲੀ ਪੁਲਿਸ ਦੀਆਂ ਐਂਟੀ ਸਾਬੋਟਾਜ ਟੀਮਾਂ, ਬੰਬ ਨਿਰੋਧਕ ਦਸਤਿਆਂ ਸਮੇਤ ਤੁਰੰਤ ਹਸਪਤਾਲ ਵਿੱਚ ਪਹੁੰਚ ਗਈਆਂ। ਕਿਉਂਕਿ ਧਮਕੀ ਸਕੂਲ ਦੇ ਈਮੇਲ ਆਈਡੀ ਰਾਹੀਂ ਆਈ ਸੀ, ਇਸ ਲਈ  ਸਾਵਧਾਨੀ ਦੇ ਤੌਰ ’ਤੇ ਵਿਦਿਆਰਥੀਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨੇੜੇ ਦੇ  ਸਾਰੇ ਸਕੂਲਾਂ ਦੀ ਵੀ ਚੰਗੀ ਤਰ੍ਹਾਂ ਜਾਂਚ ਕੀਤੀ ਗਈ। ਐਸ.ਪੀ. ਨ...
ਫੋਰਟਿਸ ਹਸਪਤਾਲ ਮੁਹਾਲੀ ਨੂੰ ਬੰਬ ਰਾਹੀਂ ਨਿਸ਼ਾਨਾ ਬਣਾਉਣ ਵਾਲੀ ਈਮੇਲ ਨਿਕਲੀ ਅਫ਼ਵਾਹ

ਗੈਂਗਸਟਰਾਂ ’ਤੇ ਵਾਰ ਦਾ 28ਵਾਂ ਦਿਨ: ਪੰਜਾਬ ਪੁਲਿਸ ਨੇ 630 ਥਾਈਂ ਕੀਤੀ ਛਾਪੇਮਾਰੀ; 156 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 28ਵਾਂ ਦਿਨ: ਪੰਜਾਬ ਪੁਲਿਸ ਨੇ 630 ਥਾਈਂ ਕੀਤੀ ਛਾਪੇਮਾਰੀ; 156 ਗ੍ਰਿਫ਼ਤਾਰ

Crime, Punjab
ਚੰਡੀਗੜ੍ਹ, 17 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 28ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 630 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ 20 ਜਨਵਰੀ 2026 ਨੂੰ ਕੀਤੀ ਸੀ। ਜਿਸ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਮੁਹਿੰਮ ਦੇ 28ਵੇਂ ਦਿਨ ਪੁਲਿਸ ਟੀਮਾਂ ਨੇ 156 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ  ਦੀ 9,782 ਤੱਕ ਜਾ ਅੱਪੜੀ ਹੈ । ਇਸ ਤੋਂ ਇਲਾਵਾ, 88 ਵਿਅਕਤੀਆਂ ਵਿਰੁੱਧ ਇਹਤਿਆਤੀ ...
ਡਾ. ਬਲਬੀਰ ਸਿੰਘ ਵੱਲੋਂ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਮਰੀਜ਼ਾਂ ਲਈ ਬਿਹਤਰ ਦੇਖਭਾਲ ਸੇਵਾਵਾਂ ਪ੍ਰਦਾਨ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਡਾ. ਬਲਬੀਰ ਸਿੰਘ ਵੱਲੋਂ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਮਰੀਜ਼ਾਂ ਲਈ ਬਿਹਤਰ ਦੇਖਭਾਲ ਸੇਵਾਵਾਂ ਪ੍ਰਦਾਨ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

Punjab
ਚੰਡੀਗੜ੍ਹ, 17 ਫਰਵਰੀ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਵਲ ਸਰਜਨਾਂ ਅਤੇ ਡਿਪਟੀ ਮੈਡੀਕਲ ਕਮਿਸ਼ਨਰਾਂ ਨਾਲ ਸੂਬਾ ਪੱਧਰੀ ਕਾਨਫਰੰਸ ਦੀ ਪ੍ਰਧਾਨਗੀ ਕਰਦਿਆਂ ਜਿੱਥੇ ਸੂਬਾ ਸਰਕਾਰ ਦੇ ਪ੍ਰਮੁੱਖ ਸਿਹਤ ਪ੍ਰੋਗਰਾਮਾਂ ਦੇ ਜ਼ਮੀਨੀ ਪੱਧਰ 'ਤੇ ਲਾਗੂਕਰਨ ਦੀ ਸਮੀਖਿਆ ਕੀਤੀ, ਉੱਥੇ ਪ੍ਰਾਇਮਰੀ ਤੇ ਸੈਕੰਡਰੀ ਸਿਹਤ ਸੰਭਾਲ ਸੇਵਾਵਾਂ ਵਿੱਚ ਸੁਧਾਰਾਂ ਦੇ ਅਗਲੇ ਪੜਾਅ ਦੀ ਰੂਪ-ਰੇਖਾ ਉਲੀਕੀ। ਸਮੀਖਿਆ ਮੀਟਿੰਗ ਦੌਰਾਨ ਮਰੀਜ਼ਾਂ ਨੂੰ ਦੇਖਭਾਲ ਸੇਵਾ ਪ੍ਰਦਾਨ ਕਰਨ, ਡਿਜੀਟਲ ਸੁਧਾਰਾਂ, ਬੁਨਿਆਦੀ ਢਾਂਚੇ ਦੀ ਅਪਗ੍ਰੇਡੇਸ਼ਨ ਅਤੇ ਜ਼ਿਲ੍ਹਿਆਂ ਵਿੱਚ ਸਖ਼ਤ ਨਿਗਰਾਨ ਵਿਧੀਆਂ 'ਤੇ ਜ਼ੋਰ ਦਿੱਤਾ ਗਿਆ। ਸੂਬੇ ਦੀ ਮੁੱਢਲੀ ਸਿਹਤ ਸੰਭਾਲ ਦੀ ਰੀੜ੍ਹ ਦੀ ਹੱਡੀ ਵਜੋਂ ਜਾਣ ਜਾਂਦੇ ਆਮ ਆਦਮੀ ਕਲੀਨਿਕਾਂ ‘ਤੇ ਚਾਨਣਾ ਪਾਉਂਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਸੂਬੇ ਭਰ ਵਿੱਚ 881 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਜਿੱਥੇ ਵੱਡੀ ਗਿਣਤੀ ਵਿੱਚ ਮਰੀਜ਼ ਇੱਥੇ ਇਲਾਜ ਕਰਵਾਉਣ ਲਈ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਹੀ ਇਹਨਾਂ ਕਲੀਨਿਕਾਂ ਵਿੱਚ ਗਰਭਵਤੀ ਔਰਤਾਂ ਦੀ ਆਮਦ ਵਿੱਚ ਲਗ...
ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਲਈ “ਅਧਿਆਪਕ ਮੇਲੇ” ਵਿੱਚ 8 ਹਜ਼ਾਰ ਤੋਂ ਵੱਧ ਅਧਿਆਪਕ ਹੋਏ ਸ਼ਾਮਲ

ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਲਈ “ਅਧਿਆਪਕ ਮੇਲੇ” ਵਿੱਚ 8 ਹਜ਼ਾਰ ਤੋਂ ਵੱਧ ਅਧਿਆਪਕ ਹੋਏ ਸ਼ਾਮਲ

Punjab
ਚੰਡੀਗੜ੍ਹ, 17 ਫਰਵਰੀ: ਸੂਬੇ ਦੇ ਵਿਦਿਅਕ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫਤਿਹਗੜ੍ਹ ਸਾਹਿਬ ਵਿਖੇ ਦੋ-ਰੋਜ਼ਾ "ਅਧਿਆਪਕ ਮੇਲਾ 2025-26" ਕਰਵਾਇਆ ਗਿਆ। ਇਸ ਮੈਗਾ ਈਵੈਂਟ ਵਿੱਚ 8,000 ਤੋਂ ਵੱਧ ਅਧਿਆਪਕਾਂ ਨੇ ਹਿੱਸਾ ਲਿਆ, ਜਿਸ ਦਾ ਉਦੇਸ਼ ਸਰਕਾਰੀ ਸਕੂਲਾਂ ਨੂੰ ਸਿਰਜਣਾਤਮਕਤਾ, ਤਕਨਾਲੋਜੀ ਅਤੇ ਸਿੱਖਿਆ ਸ਼ਾਸਤਰੀ ਉੱਤਮਤਾ ਦੇ ਇੱਕ ਜੀਵੰਤ ਕੇਂਦਰ ਵਿੱਚ ਬਦਲਣਾ ਸੀ। ਇਸ ਸਮਾਗਮ ਨੂੰ ਸੂਬੇ ਦੇ ਅਧਿਆਪਕ ਭਾਈਚਾਰੇ ਦੀ ਨਵੀਨਤਮ ਸੋਚ ਦੇ ਪ੍ਰਮਾਣ ਦੱਸਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਅਧਿਆਪਕ ਮੇਲਾ ਰਵਾਇਤੀ ਕਲਾਸਰੂਮ ਸਿੱਖਿਆ ਵਿੱਚ ਬਦਲਾਅ ਲਿਆਉਣ ਅਤੇ ਇੱਕ ਗਤੀਸ਼ੀਲ ਮੰਚ ਪ੍ਰਦਾਨ ਕਰਨ ਲਈ ਕਰਵਾਇਆ ਗਿਆ ਸੀ ਜਿੱਥੇ ਸਿੱਖਿਆ ਸ਼ਾਸਤਰ ਵਿੱਚ ਨਵੀਨਤਾ ਨੂੰ ਸ਼ਾਮਲ ਕੀਤਾ ਜਾਂਦਾ ਹੈ। ਸਾਡੇ ਅਧਿਆਪਕਾਂ ਨੂੰ ਰਵਾਇਤੀ ਤਰੀਕਿਆਂ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜਨ ਲਈ ਉਤਸ਼ਾਹਿਤ ਕਰਕੇ, ਅਸੀਂ ਸਿੱਧੇ ਤੌਰ 'ਤੇ ਪੰਜਾਬ ਦੇ ਹਰ ਬੱਚੇ ਦੇ ...
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ 12 ਸਾਲਾਂ ਬਾਅਦ ਬੈਲ ਗੱਡੀਆਂ ਦੀਆਂ ਦੌੜਾਂ ਦੀ ਸ਼ੁਰੂਆਤ ਨਾਲ ਕਿਲਾ ਰਾਏਪੁਰ ਪੇਂਡੂ ਓਲੰਪਿਕ-2026 ਕੀਤਾ ਉਦਘਾਟਨ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ 12 ਸਾਲਾਂ ਬਾਅਦ ਬੈਲ ਗੱਡੀਆਂ ਦੀਆਂ ਦੌੜਾਂ ਦੀ ਸ਼ੁਰੂਆਤ ਨਾਲ ਕਿਲਾ ਰਾਏਪੁਰ ਪੇਂਡੂ ਓਲੰਪਿਕ-2026 ਕੀਤਾ ਉਦਘਾਟਨ

Punjab
ਚੰਡੀਗੜ੍ਹ/ ਕਿਲਾ ਰਾਏਪੁਰ (ਲੁਧਿਆਣਾ), 17 ਫਰਵਰੀ: ਕਿਲਾ ਰਾਏਪੁਰ ਪੇਂਡੂ ਓਲੰਪਿਕ-2026 ਮੰਗਲਵਾਰ ਨੂੰ ਲੁਧਿਆਣਾ ਵਿੱਚ ਬਹੁਤ ਉਤਸ਼ਾਹ ਅਤੇ ਧੂਮਧਾਮ ਨਾਲ ਸ਼ੁਰੂ ਹੋਇਆ ਜੋ ਕਿ 12 ਸਾਲਾਂ ਦੇ ਅੰਤਰਾਲ ਤੋਂ ਬਾਅਦ ਪ੍ਰਸਿੱਧ ਬੈਲ ਗੱਡੀਆਂ ਦੌੜਾਂ ਦੇ ਪੁਨਰ ਸੁਰਜੀਤੀ ਨੂੰ ਦਰਸਾਉਂਦਾ ਹੈ। ਇਹਨਾਂ ਖੇਡਾਂ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਕਿਲਾ ਰਾਏਪੁਰ ਦੇ ਖੇਡ ਸਟੇਡੀਅਮ ਵਿੱਚ ਕੀਤਾ। ਇਨ੍ਹਾਂ ਵਿਸ਼ਵ-ਪ੍ਰਸਿੱਧ ਬੈਲ ਗੱਡੀਆਂ ਦੀਆਂ ਦੌੜਾਂ ਦੇ ਮੁੜ ਸ਼ੁਰੂ ਹੋਣ ਨਾਲ ਲੋਕਾਂ/ਦਰਸ਼ਕਾਂ ਦਾ ਬਹੁਤ ਭਾਰੀ ਇਕੱਠ ਹੋਇਆ। ਜਿਸ ਨਾਲ ਦਰਸ਼ਕ ਪੰਜਾਬ ਅਤੇ ਬਾਹਰੋਂ ਇਸ ਰੋਮਾਂਚਕ ਖੇਡ ਨੂੰ ਦੇਖਣ ਲਈ ਪਹੁੰਚੇ ਜੋ ਸੂਬੇ ਦੇ ਪੇਂਡੂ ਵਿਰਾਸਤ ਵਿੱਚ ਡੂੰਘਾਈ ਨਾਲ ਜੜ੍ਹਾਂ ਰੱਖਦੇ ਹਨ। ਵਿਧਾਇਕ ਜੀਵਨ ਸਿੰਘ ਸੰਗੋਵਾਲ ਅਤੇ ਡਾ. ਕੇ.ਐਨ.ਐਸ. ਕੰਗ ਦੇ ਨਾਲ ਕੈਬਨਿਟ ਮੰਤਰੀ ਖੁੱਡੀਆਂ ਨੇ ਬੈਲ-ਗੱਡੀਆਂ ਦੀਆਂ ਦੌੜਾਂ ਦੀ ਸੱਭਿਆਚਾਰਕ ਮਹੱਤਤਾ ਨੂੰ ਉਜਾਗਰ ਕਰਦਿਆਂ ਕਿਹਾ ਕਿ ਇਹ ਪੰਜਾਬ ਦੇ ਇਤਿਹਾਸਕ ਅਤੇ ਰਵਾਇਤੀ ਪੇਂਡੂ ਜੜ੍ਹਾਂ ਨਾਲ ਮਜ਼ਬੂਤ ਸਬੰਧ ਰੱਖਦੀਆ ਹਨ। ਉਨ੍ਹਾਂ ਨੇ ਮੁੱ...
ਵਿਜੀਲੈਂਸ ਬਿਊਰੋ ਵੱਲੋਂ 4000 ਰੁਪਏ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਰੰਗੇ ਹੱਥੀਂ ਗ੍ਰਿਫਤਾਰ

ਵਿਜੀਲੈਂਸ ਬਿਊਰੋ ਵੱਲੋਂ 4000 ਰੁਪਏ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਰੰਗੇ ਹੱਥੀਂ ਗ੍ਰਿਫਤਾਰ

Crime, Politics, Punjab
ਚੰਡੀਗੜ੍ਹ 17 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ  ਪੀ.ਐਸ.ਪੀ.ਸੀ.ਐਲ. ਦਫ਼ਤਰ ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਸਵਰਨ ਸਿੰਘ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਗਗਨ ਕੇ ਜ਼ਿਲ੍ਹਾ ਫਾਜ਼ਿਲਕਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ  ਕਿਹਾ ਕਿ ਸ਼ਿਕਾਇਤਕਰਤਾ ਖੇਤੀਬਾੜੀ ਦਾ ਕੰਮ ਕਰਦਾ ਹੈ ਅਤੇ ਉਸਦੇ ਪਰਿਵਾਰਕ ਮੈਂਬਰ ਨੇ ਬਿਜਲੀ ਮੀਟਰ ਵਿੱਚ ਨੁਕਸ ਹੋਣ ਕਾਰਨ ਬਿਜਲੀ ਮੁੜ ਚਾਲੂ ਕਰਨ ਲਈ  ਬਿਜਲੀ ਦੀ ਤਾਰ ਮੇਨ ਸਪਲਾਈ ਨਾਲ ਸਿੱਧੀ ਹੀ ਜੋੜ ਦਿੱਤੀ  ਸੀ। ਇਸ ਮਾਮਲੇ ਦੀ ਜਾਂਚ ਲਈ ਦੋਸ਼ੀ ਸਵਰਨ ਸਿੰਘ ਜੂਨੀਅਰ ਇੰਜੀਨੀਅਰ ਪੀਐਸਪੀਸੀਐਲ ਫਾਜ਼ਿਲਕਾ  ਮੌਕੇ ਤੇ ਪੁੱਜਾ ਅਤੇ ਉਸਨੇ ਸ਼ਿਕਾਇਤਕਰਤਾ ਖਿਲਾਫ ਬਿਜਲੀ ਚੋਰੀ ਦਾ ਕੇਸ ਦਰਜ ਕਰਨ ਦੀ ਧਮਕੀ ਦਿੱਤੀ। ਇਸ ਤੋਂ ਬਾਅਦ, ਸ਼ਿਕਾਇਤਕਰਤਾ  ਉਕਤ ਜੂਨ...
ਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ‘ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆ

ਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ‘ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆ

Punjab
ਚੰਡੀਗੜ੍ਹ, 17 ਫ਼ਰਵਰੀ: ਸ੍ਰੀ ਗੁਰਸ਼ਰਨ ਸਿੰਘ ਛੀਨਾ ਨੇ ਮੰਗਲਵਾਰ ਨੂੰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਕਾਰਜਭਾਰ ਸੰਭਾਲਿਆ। ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਸੂਬੇ ਦੇ ਜਨਤਕ ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਨੂੰ ਮਜ਼ਬੂਤੀ ਪ੍ਰਦਾਨ ਕਰਨ ਲਈ ਕੰਮ ਕਰਨਗੇ। ਸ੍ਰੀ ਛੀਨਾ, ਜੋ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਦੇ ਜੁਆਇੰਟ ਸਕੱਤਰ ਰਹੇ ਹਨ, ਰਾਜਾਸਾਂਸੀ ਹਲਕੇ ਵਿੱਚ ਇੱਕ ਪ੍ਰਮੁੱਖ ਜਨਤਕ ਚਿਹਰਾ ਮੰਨੇ ਜਾਂਦੇ ਹਨ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਆਪਣੀ ਸਰਗਰਮ ਭੂਮਿਕਾ ਲਈ ਜਾਣੇ ਜਾਂਦੇ ਹਨ। ਡਾ. ਬਲਬੀਰ ਸਿੰਘ ਨੇ ਸ੍ਰੀ ਛੀਨਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਹ ਸਰਕਾਰੀ ਸਿਹਤ ਸੰਸਥਾਵਾਂ ਨੂੰ ਹੋਰ...