Tuesday, March 10
Shadow

Author: Sukhjinder Singh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਦੀ ਅਪੀਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਦੀ ਅਪੀਲ

Punjab
ਲੁਧਿਆਣਾ, 1 ਫਰਵਰੀ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਦੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਟਰਮੀਨਲ ਇਮਾਰਤ ਦੇ ਉਦਘਾਟਨ ਮੌਕੇ ਭਾਰਤ ਸਰਕਾਰ ਨੂੰ ਹਵਾਈ ਅੱਡੇ ਦਾ ਨਾਮ ਮਹਾਨ ਸ਼ਹੀਦ, ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ 'ਤੇ ਰੱਖਣ ਦੀ ਮੰਗ ਨੂੰ ਦੁਹਰਾਉਂਦਿਆਂ ਕਿਹਾ ਕਿ ਇਹ ਕਦਮ ਭਾਰਤ ਦੇ ਆਜ਼ਾਦੀ ਸੰਗਰਾਮ ਦੇ ਸਭ ਤੋਂ ਛੋਟੀ ਉਮਰ ਦੇ ਨਾਇਕਾਂ ਵਿੱਚੋਂ ਇੱਕ ਨਾਇਕ ਪ੍ਰਤੀ ਸੱਚੀ ਸ਼ਰਧਾਂਜਲੀ ਹੋਵੇਗੀ। ਮੁੱਖ ਮੰਤਰੀ ਨੇ ਕੇਂਦਰ ਨੂੰ ਮੋਹਾਲੀ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣਾਂ ਵਿੱਚ ਵਾਧਾ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਅਜਿਹੇ ਪਲ ਵੱਲ ਲਗਾਤਾਰ ਵਧ ਰਿਹਾ ਹੈ ਜਿੱਥੇ ਇਸ ਦੇ ਚਾਰੇ ਹਵਾਈ ਅੱਡਿਆਂ ਦੇ ਨਾਂ ਸੂਬੇ ਦੇ ਮਹਾਨ ਗੁਰੂਆਂ ਅਤੇ ਸ਼ਹੀਦਾਂ ਦੇ ਨਾਮ ਉੱਤੇ ਰੱਖੇ ਜਾਣਗੇ, ਜੋ ਆਧੁਨਿਕ ਬੁਨਿਆਦੀ ਢਾਂਚੇ ਨੂੰ ਸੂਬੇ ਦੀ ਅਧਿਆਤਮਿਕ ਅਤੇ ਇਨਕਲਾਬੀ ਵਿਰਾਸਤ ਨਾਲ ਜੋੜਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹਵਾਈ ਅੱਡੇ ਦੇ ਵਰਚੁਅਲ ਉਦਘਾਟਨ ਦੌਰਾਨ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਦ...
ਵੱਖ ਵੱਖ ਧਾਰਮਿਕ ਆਗੂਆਂ ਨੇ ਬਿਕਰਾਊਰ ਕਾਲਜ ਦਾ  ਰੱਖਿਆ ਨੀਂਹ ਪੱਥਰ – ਧਾਲੀਵਾਲ

ਵੱਖ ਵੱਖ ਧਾਰਮਿਕ ਆਗੂਆਂ ਨੇ ਬਿਕਰਾਊਰ ਕਾਲਜ ਦਾ ਰੱਖਿਆ ਨੀਂਹ ਪੱਥਰ – ਧਾਲੀਵਾਲ

local news
ਅਜਨਾਲਾ, 1 ਫਰਵਰੀ      ਮੁੱਖ ਮੰਤਰੀ ਪੰਜਾਬ ਨੇ 19  ਜਨਵਰੀ ਨੂੰ ਭਾਰਤ ਪਾਕਿਸਤਾਨ ਸਰਹੱਦ ਨਾਲ ਲੱਗਦੇ ਇਸ ਸਰਹੱਦੀ ਖੇਤਰ ਦੇ ਪਿੰਡ ਬਿਕਰਾਊਰ ਵਿਖੇ 15 ਕਰੋੜ ਰੁਪਏ ਦੀ ਲਾਗਤ ਨਾਲ਼ ਬ੍ਰਹਮ ਗਿਆਨ ਬਾਬਾ ਗਮ ਚੁੱਕ ਜੀ ਦੀ ਯਾਦ ਵਿੱਚ ਸਰਕਾਰੀ ਡਿਗਰੀ/ਵੋਕੇਸ਼ਨਲ ਟ੍ਰੇਨਿੰਗ ਕਾਲਜ ਬਿਕਰਾਊਰ ਦਾ ਨੀਂਹ ਪੱਥਰ ਵਰਚੁਲੀ ਤੌਰ ਤੇ ਰੱਖਿਆ ਗਿਆ ਸੀ, ਅੱਜ ਉਸੇ ਹੀ ਕਾਲਜ ਦਾ  ਨੀਂਹ ਪੱਥਰ ਜਿਲੇ ਦੇ ਵੱਖ-ਵੱਖ ਧਾਰਮਿਕ ਆਗੂਆਂ ਵੱਲੋਂ ਜਮੀਨੀ ਤੌਰ ਤੇ ਰੱਖਿਆ ਗਿਆ। ਇਸ ਮੌਕੇ ਅੱਜ ਵੱਖ ਵੱਖ ਧਰਮਾਂ ਦੇ ਆਗੂ ਸਹਿਬਾਨ ਮੌਲਾਨਾ ਹਾਮਿਦ ਹੁਸੈਨ, ਇਮਾਮ ਜਾਮਾ ਮਸਜਿਦ ਅੰਮ੍ਰਿਤਸਰ, ਗੁਰਦੁਆਰਾ ਸਾਹਿਬ ਬਿਕਰਾਊਰ ਦੇ ਗ੍ਰੰਥੀ ਭਾਈ ਸੁਖਵੰਤ ਸਿੰਘ ਅਤੇ ਭਾਈ ਹਰਭਜਨ ਸਿੰਘ, ਪੰਡਿਤ ਸਤਿਆ ਪ੍ਰਕਾਸ਼ ਜੀ ਅਜਨਾਲਾ, ਫਾਦਰ ਅਨੀਸ਼ ਜੀ ਦੀ ਹਾਜ਼ਰੀ ਵਿੱਚ ਜਮੀਨੀ ਨੀਂਹ ਪੱਥਰ ਰੱਖਿਆ ਗਿਆ ਅਤੇ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ।      ਵਿਧਾਇਕ ਸ ਕੁਲਦੀਪ ਸਿੰਘ ਧਾਲੀਵਾਲ ਕਿਹਾ ਕਿ ਅਜਨਾਲਾ ਅਤੇ ਅੰਮ੍ਰਿਤਸਰ ਤੋਂ ਦੂਰ ਇਸ ਇਲਾਕੇ ਦੇ ਵਿੱਚ ਰਹਿੰਦੀ ਰਾਅ ਸਿੱਖ ਬਰਾਦਰੀ ਜੋ ਕਿ ਬੜੇ ਕਿਰਤੀ ਲੋਕ ਹਨ ਦੇ ਬੱਚੇ ਇਸ ਕਾਲਜ ਦੇ ਬਣਨ ਨਾਲ ਪੜ...
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ

local news
ਗੜ੍ਹਸ਼ੰਕਰ/ਹੁਸ਼ਿਆਰਪੁਰ, 1 ਫਰਵਰੀ: ਸ੍ਰੀ  ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਸਬੰਧੀ 4 ਤੋਂ 6 ਫਰਵਰੀ ਤੱਕ ਸ੍ਰੀ ਖੁਰਾਲਗੜ੍ਹ ਸਾਹਿਬ, ਗੜ੍ਹਸ਼ੰਕਰ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਦਾ ਵਿਸਥਾਰਪੂਰਵਕ ਜ਼ਾਇਜ਼ਾ ਲੈਣ ਲਈ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਸੈਰ-ਸਪਾਟਾ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾੜੀ ਵੀ ਮੌਜੂਦ ਸਨ। ਮੀਟਿੰਗ ਦੌਰਾਨ ਪ੍ਰੋਗਰਾਮ ਦੀ ਰੂਪ-ਰੇਖਾ, ਸ਼ਰਧਾਲੂਆਂ ਲਈ ਸਹੂਲਤਾਂ, ਸੁਰੱਖਿਆ ਪ੍ਰਬੰਧਾਂ ਅਤੇ ਤਾਲਮੇਲ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਪਹਿਲ ਦਿੰਦੇ ਹੋਏ ਸਾਰੇ ਜ਼ਰੂਰੀ ਪ੍ਰਬੰਧ ਸਮੇਂ ਸਿਰ ਪੂਰੇ ਕੀਤੇ ਜਾਣ। ਉਨ੍ਹਾਂ ਨੇ ਸੁਚਾਰੂ ਸਫਾਈ, ਪੀਣ ਵਾਲੇ ਪਾਣੀ, ਬਿਜਲੀ ਸਪਲਾਈ, ਪਖਾਨੇ, ਸਿਹਤ ਸੇਵਾਵਾਂ, ਟ੍ਰੈਫਿਕ ਪ੍ਰਬੰਧਨ ਅਤੇ ਪਾਰਕਿੰਗ ਨੂੰ ਯਕੀਨੀ...
‘ਗੈਂਗਸਟਰਾਂ  ’ਤੇ ਵਾਰ’ ਦਾ 13ਵਾਂ ਦਿਨ: ਪੰਜਾਬ ਪੁਲਿਸ ਨੇ 767 ਥਾਵਾਂ ’ਤੇ ਕੀਤੀ ਛਾਪੇਮਾਰੀ ; 148 ਵਿਅਕਤੀ 4 ਹਥਿਆਰਾਂ ਸਮੇਤ ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 13ਵਾਂ ਦਿਨ: ਪੰਜਾਬ ਪੁਲਿਸ ਨੇ 767 ਥਾਵਾਂ ’ਤੇ ਕੀਤੀ ਛਾਪੇਮਾਰੀ ; 148 ਵਿਅਕਤੀ 4 ਹਥਿਆਰਾਂ ਸਮੇਤ ਕਾਬੂ

Crime
ਚੰਡੀਗੜ, 1 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ  ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 13ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 767 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ , “ਗੈਂਗਸਟਰਾਂ ਤੇ ਵਾਰ’’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ  ਫੈਸਲਾਕੁੰਨ ਮੁਹਿੰਮ ਹੈ, 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਦੇ ਪੂਰਨ ਤਾਲਮੇਲ ਨਾਲ ਸਾਰੇ ਜਿਲਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। “ਗੈਂਗਸਟਰਾਂ ਤੇ ਵਾਰ’’ ਦੇ 13ਵੇਂ ਦਿਨ ਪੁਲਿਸ ਟੀਮਾਂ ਨੇ 148 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨਾਂ ਦੇ ਕਬਜੇ ਵਿੱਚੋਂ ਚਾਰ ਹਥਿਆਰ ਬਰਾਮਦ ਕੀਤੇ, ਜਿਸ ਦੇ ਨਾਲ ਮੁਹਿੰਮ ਦੀ ਸੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 4,061 ਹੋ ਗਈ ਹੈ। ਇਸ ਤੋਂ ਇਲਾਵਾ 178 ਵਿਅਕਤੀਆਂ ਵਿਰੁੱਧ...
ਗੁਰੂ ਰਵਿਦਾਸ ਜੀ ਦੀ ਰਚਨਾ ਬ੍ਰਹਿਮੰਡ ਅਤੇ ਕੁਦਰਤ ਨਾਲ ਪ੍ਰੇਮ ਦਾ ਸੁਨੇਹਾ ਦਿੰਦੀ ਹੋਈ ਹੈ- ਹਰਜੋਤ ਬੈਂਸ

ਗੁਰੂ ਰਵਿਦਾਸ ਜੀ ਦੀ ਰਚਨਾ ਬ੍ਰਹਿਮੰਡ ਅਤੇ ਕੁਦਰਤ ਨਾਲ ਪ੍ਰੇਮ ਦਾ ਸੁਨੇਹਾ ਦਿੰਦੀ ਹੋਈ ਹੈ- ਹਰਜੋਤ ਬੈਂਸ

National
ਸ੍ਰੀ ਅਨੰਦਪੁਰ ਸਾਹਿਬ 1 ਫਰਵਰੀ: ਭਗਤ ਰਵੀਦਾਸ ਜੀ ਨੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਹੈ, ਭਗਤ ਜੀ ਨੇ ਸਮਾਜ ਵਿੱਚ ਫੈਲੀਆਂ ਬੁਰਾਈਆਂ ਦਾ ਜ਼ੋਰਦਾਰ ਖੰਡਨ ਕੀਤਾ। ਉਨ੍ਹਾਂ ਦੀ ਰਚਨਾ ਰੱਬ, ਗੁਰੂ, ਬ੍ਰਹਿਮੰਡ ਅਤੇ ਕੁਦਰਤ ਨਾਲ ਪ੍ਰੇਮ ਦਾ ਸੁਨੇਹਾ ਦਿੰਦੀ ਹੋਈ ਮਨੁੱਖਤਾ ਦੀ ਭਲਾਈ ਤੇ ਜੋਰ ਦਿੰਦੀ ਹੈ। ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਬੀਕਾਪੁਰ ਵਿਖੇ ਧਾਰਮਿਕ ਅਸਥਾਨ ਤੇ ਨਤਮਸਤਕ ਹੋਣ ਉਪਰੰਤ ਜੁੜੀ ਇਲਾਕੇ ਦੀ ਸੰਗਤ ਨੂੰ ਸੰਬੋਧਨ ਕਰਦੇ ਹੋਏ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਨੇ ਸ਼ੋਭਾ ਯਾਤਰਾ ਵਿੱਚ ਸਮੂਲੀਅਤ ਕੀਤੀ। ਉਨ੍ਹਾਂ ਨੇ ਕਿਹਾ ਕਿ ਪ੍ਰਭੂ ਭਗਤੀ ਦੇ ਨਾਲ ਨਾਲ ਜਿਨ੍ਹਾ ਭਗਤਾਂ ਨੇ ਸਮਾਜ ਸੁਧਾਰ ਵਿਚ ਵੱਡਮੁਲਾ ਯੋਗਦਾਨ ਪਾਇਆ ਹੈ, ਉਨ੍ਹਾ ਵਿਚੋ ਭਗਤ ਰਵਿਦਾਸ ਜੀ ਦਾ ਅਹਿਮ ਸਥਾਨ ਹੈ। ਉਹ ਇਕ ਸਮਾਜ ਸੁਧਾਰਕ, ਮਾਨਵਵਾਦੀ, ਧਾਰਮਿਕ ਮਨੁੱਖ, ਚਿੰਤਕ ਅਤੇ ਮਹਾਨ ਕਵੀ ਸਨ। ਉਨ੍ਹਾਂ ਦੀ ਰਚਨਾ ਰੱਬ, ਗੁਰੂ, ਬ੍ਰਹਿਮੰਡ ਅਤੇ ਕੁਦਰਤ ਨਾਲ ਪ੍ਰੇਮ ਦਾ ਸੁਨੇਹਾ ਦਿੰਦੀ ਹੋਈ ਮਨੁੱਖਤਾ ਦੀ ਭਲਾਈ ਤੇ ਜੋਰ ਦਿੰਦੀ ਹੈ। ਉਨ੍ਹਾਂ ਨੇ ਕਿਹਾ ਕ...
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮਦਿਨ ਮੌਕੇ ਕਢੇ ਗਏ ਨਗਰ ਕੀਰਤਨ ਵਿਚ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਤੇ ਮੈਡਮ ਖੁਸ਼ਬੂ ਸਵਨਾ ਨੇ ਕੀਤੀ ਸ਼ਿਰਕਤ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮਦਿਨ ਮੌਕੇ ਕਢੇ ਗਏ ਨਗਰ ਕੀਰਤਨ ਵਿਚ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਤੇ ਮੈਡਮ ਖੁਸ਼ਬੂ ਸਵਨਾ ਨੇ ਕੀਤੀ ਸ਼ਿਰਕਤ

local news
ਫਾਜਿਲਕਾ 1 ਫਰਵਰੀ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜਯੰਤੀ ਮੌਕੇ ਸੰਸਥਾ ਵੱਲੋਂ ਕਢੇ ਗਏ ਨਗਰ ਕੀਰਤਨ ਵਿੱਚ ਫਾਜਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਮੈਡਮ ਖੁਸ਼ਬੂ ਸਵਨਾ ਨੇ   ਸ਼ਿਰਕਤ ਕੀਤੀ | ਉਨ੍ਹਾਂ ਸਮੂਹ ਸੰਗਤਾਂ ਨੂੰ ਗੁਰੂ ਸਾਹਿਬ ਦੀ ਜਯੰਤੀ ਦੀਆਂ ਵਧਾਈਆਂ ਦਿਤੀਆਂ | ਇਸ ਦੌਰਾਨ ਉਨ੍ਹਾਂ ਸੰਗਤਾਂ ਨੂੰ ਬਿਸਕੁਟਾ ਦੀ  ਸੇਵਾ ਅਰਪਣ ਕੀਤੀ| ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਮੈਡਮ ਖੁਸ਼ਬੂ ਸਵਨਾ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਅੱਗੇ ਨਤਮਸਤਕ ਹੋਏ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ । ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ ਤੇ ਸਾਰੀਆਂ ਸੰਗਤਾਂ ਬੜੀ ਖੁਸ਼ੀ ਨਾਲ ਇਹ ਦਿਹਾੜਾ ਮਨਾਉਣ |...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਵਿੱਚ ਪਿੰਡ ਬੁਸ਼ਹਿਰਾ ਦੇ ਅਹਿਮ ਆਗੂ ਤੇ ਵੱਡੀ ਗਿਣਤੀ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਵਿੱਚ ਪਿੰਡ ਬੁਸ਼ਹਿਰਾ ਦੇ ਅਹਿਮ ਆਗੂ ਤੇ ਵੱਡੀ ਗਿਣਤੀ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

National, Politics, Punjab
ਮੂਨਕ/ਲਹਿਰਾ, 01 ਫਰਵਰੀ ਹਲਕਾ ਲਹਿਰਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਪਿੰਡ ਬੁਸ਼ਹਿਰਾ ਦੇ ਪ੍ਰਮੁੱਖ ਆਗੂ ਗੁਰਵਿੰਦਰ ਸਿੰਘ, ਗੁਰਦੀਪ ਸਿੰਘ, ਮਲਕੀਤ ਸਿੰਘ, ਕਿਸਨ ਸਿੰਘ, ਬਲਵਾਨ ਸਿੰਘ, ਦਲੀਪ ਸਿੰਘ, ਲਵਪ੍ਰੀਤ ਸਿੰਘ ਅਤੇ ਬਲਵੀਰ ਸਿੰਘ ਸਮੇਤ ਵੱਡੀ ਗਿਣਤੀ ਪਰਿਵਾਰਾਂ ਨੇ ਵੱਖ-ਵੱਖ ਰਾਜਨੀਤਕ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਵੇਂ ਸ਼ਾਮਲ ਹੋਏ ਆਗੂਆਂ ਤੇ ਪਰਿਵਾਰਾਂ ਦਾ ਪਾਰਟੀ ਵਿੱਚ ਤਹਿ ਦਿਲੋਂ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਅੱਜ ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਰ ਰਹੀ ਹੈ ਅਤੇ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਦਾ ਲਾਭ ਸਿੱਧਾ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ। ਕੈਬਨਿਟ ਮੰਤਰੀ ਗੋਇਲ ਨੇ ਕਿਹਾ ਕਿ ਸਿੱਖਿਆ, ਸਿਹਤ, ਸੜਕਾਂ,...
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਧਰਮਸ਼ਾਲਾ ਦਾ ਨੀਂਹ ਪੱਥਰ ਨੇ ਰੱਖਿਆ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਧਰਮਸ਼ਾਲਾ ਦਾ ਨੀਂਹ ਪੱਥਰ ਨੇ ਰੱਖਿਆ

National
ਕੋਟਕਪੂਰਾ 1 ਫ਼ਰਵਰੀ, 2026 () ਪਿੰਡ ਵਾੜਾ ਦਰਾਕਾ ਵਿਖੇ 8 ਲੱਖ ਰੁਪਏ ਦੀ ਲਾਗਤ ਨਾਲ ਧਰਮਸ਼ਾਲਾ ਦੀ ਨਵੀਂ ਇਮਾਰਤ ਦੇ ਨਿਰਮਾਣ ਦੇ ਕੰਮ ਦੀ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨੀਂਹ ਪੱਥਰ ਰੱਖ ਕੇ ਸ਼ੁਰੂਆਤ ਕਰਵਾਈ। ਇਸ ਦੌਰਾਨ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਧਰਮਸ਼ਾਲਾ ਵਰਗੀਆਂ ਸਾਂਝੀਆਂ ਲੋਕ ਭਲਾਈ ਦੀਆਂ ਇਮਾਰਤਾਂ ਪਿੰਡਾਂ ਦੀ ਸਮਾਜਿਕ ਤੇ ਸੱਭਿਆਚਾਰਕ ਜ਼ਿੰਦਗੀ ਦਾ ਅਹਿਮ ਹਿੱਸਾ ਹੁੰਦੀਆਂ ਹਨ। ਇਨ੍ਹਾਂ ਨਾਲ ਪਿੰਡ ਵਾਸੀਆਂ ਨੂੰ ਸਮਾਜਿਕ, ਧਾਰਮਿਕ ਅਤੇ ਪਰਿਵਾਰਕ ਸਮਾਗਮਾਂ ਦੇ ਆਯੋਜਨ ਲਈ ਸੁਵਿਧਾਜਨਕ ਥਾਂ ਉਪਲਬਧ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਹਰ ਪਿੰਡ ਨੂੰ ਬੁਨਿਆਦੀ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਪਿੰਡਾਂ ਵਿੱਚ ਵਿਕਾਸ ਕਾਰਜ ਲੋਕਾਂ ਦੀ ਲੋੜ ਅਤੇ ਮੰਗ ਅਨੁਸਾਰ ਤਰਜੀਹੀ ਅਧਾਰ ‘ਤੇ ਕਰਵਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਇਸ ਦੇ ਨਾਲ ਹੀ 12 ਲੱਖ ਰੁਪਏ ਗਲੀਆ ਨਾਲੀਆਂ ਅਤੇ 40 ਲੱਖ ਰੁਪਏ ਪੰਚਾਇਤ ਘਰ ਲਈ ਵੀ ਜਾਰੀ ਕੀਤੇ ਗਏ ਹਨ। ਇਸ...
ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਟਿਆਲਾ ਅਤੇ ਨਾਭਾ ਜੇਲ੍ਹਾਂ ਦਾ ਅਚਨਚੇਤ ਨਿਰੀਖਣ

ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਟਿਆਲਾ ਅਤੇ ਨਾਭਾ ਜੇਲ੍ਹਾਂ ਦਾ ਅਚਨਚੇਤ ਨਿਰੀਖਣ

National, Politics, Punjab
ਚੰਡੀਗੜ੍ਹ / ਪਟਿਆਲਾ, 31 ਜਨਵਰੀ: ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਕੇਂਦਰੀ ਜੇਲ੍ਹ ਪਟਿਆਲਾ ਅਤੇ ਨਾਭਾ ਜੇਲ੍ਹ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜੇਲ੍ਹਾਂ ਵਿੱਚ ਚੱਲ ਰਹੇ ਕਾਰਜਾਂ ਅਤੇ ਕੈਦੀਆਂ ਦੀ ਭਲਾਈ ਦਾ ਜਾਇਜ਼ਾ ਲਿਆ। ਕੇਂਦਰੀ ਜੇਲ੍ਹ ਪਟਿਆਲਾ ਵਿਖੇ, ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜੇਲ੍ਹ ਫੈਕਟਰੀ ਦਾ ਦੌਰਾ ਕਰਦਿਆਂ ਬੰਦੀਆਂ ਲਈ ਚਲਾਏ ਜਾ ਰਹੇ ਲੰਬੇ ਸਮੇਂ ਦੇ ਆਈ.ਟੀ.ਆਈ. ਕੋਰਸਾਂ ਦੀ ਵਿਸਤ੍ਰਿਤ ਸਮੀਖਿਆ ਕੀਤੀ। ਉਨ੍ਹਾਂ ਨੇ ਵਰਕਸ਼ਾਪ ਦਾ ਨਿਰੀਖਣ ਕੀਤਾ ਅਤੇ ਕੈਦੀਆਂ ਤੇ ਅੰਡਰਟਰਾਇਲ ਕੈਦੀਆਂ ਨਾਲ ਸਿਖਲਾਈ ਗਤੀਵਿਧੀਆਂ ਬਾਰੇ ਗੱਲਬਾਤ ਕੀਤੀ। ਦੌਰੇ ਦੌਰਾਨ, ਲਾਲਜੀਤ ਸਿੰਘ ਭੁੱਲਰ ਨੇ ਜੇਲ੍ਹ ਰਸੋਈ ਅਤੇ ਭੋਜਨ ਸਹੂਲਤਾਂ, ਮੁਫ਼ਤ ਕਾਨੂੰਨੀ ਸਹਾਇਤਾ, ਇਲਾਜ ਅਤੇ ਮੈਡੀਕਲ ਸਹੂਲਤਾਂ ਦਾ ਵੀ ਨਿਰੀਖਣ ਕੀਤਾ, ਕੈਦੀਆਂ ਨਾਲ ਉਨ੍ਹਾਂ ਦੀਆਂ ਰਹਿਣ-ਸਹਿਣ ਦੀਆਂ ਸਥਿਤੀਆਂ ਬਾਰੇ ਗੱਲਬਾਤ ਕਰਦਿਆਂ ਜੇਲ੍ਹ ਅਧਿਕਾਰੀਆਂ ਵੱਲੋਂ ਪ੍ਰਦਾਨ ਕੀਤੀਆਂ ਜਾਂਦੀਆਂ ਸਮੁੱਚੀਆਂ ਸੇਵਾਵਾਂ ਦਾ ਮੁਲਾਂਕਣ ਕੀਤਾ। ਜੇਲ੍ਹ ਮੰਤਰੀ ਨੇ ਸਹੂਲਤਾਂ ਅਤੇ...
ਸੰਜੀਵ ਅਰੋੜਾ ਦੇ ਨਿਰੰਤਰ ਯਤਨਾਂ ਸਦਕਾ ਲਗਭਗ 30 ਸਾਲਾਂ ਦੇ ਅਰਸੇ ਬਾਅਦ ਹਲਵਾਰਾ ਹਵਾਈ ਅੱਡੇ ਤੋਂ ਸ਼ੁਰੂ ਹੋਣਗੀਆਂ ਉਡਾਣਾਂ

ਸੰਜੀਵ ਅਰੋੜਾ ਦੇ ਨਿਰੰਤਰ ਯਤਨਾਂ ਸਦਕਾ ਲਗਭਗ 30 ਸਾਲਾਂ ਦੇ ਅਰਸੇ ਬਾਅਦ ਹਲਵਾਰਾ ਹਵਾਈ ਅੱਡੇ ਤੋਂ ਸ਼ੁਰੂ ਹੋਣਗੀਆਂ ਉਡਾਣਾਂ

National, Politics, Punjab
ਚੰਡੀਗੜ੍ਹ 31 ਜਨਵਰੀ, 2026: ਕਈ ਸਾਲਾਂ ਦੀ ਲੰਮੇ ਅਰਸੇ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਹੋਣ ਜਾ ਰਹੀਆਂ ਹਨ ਅਤੇ ਦੇਸ਼ ਦੇ ਮਾਣਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ 1 ਫਰਵਰੀ, 2026 ਨੂੰ ਟਰਮੀਨਲ ਦੀ ਇਮਾਰਤ ਦਾ ਵਰਚੁਅਲ ਉਦਘਾਟਨ ਕਰਨਗੇ। ਇਹ ਇਤਿਹਾਸਕ ਪ੍ਰਾਪਤੀ ਸਾਬਕਾ ਰਾਜ ਸਭ ਮੈਂਬਰ, ਅਤੇ ਮੌਜੂਦਾ ਕੈਬਨਿਟ ਮੰਤਰੀ, ਪੰਜਾਬ ਸ੍ਰੀ ਸੰਜੀਵ ਅਰੋੜਾ ਦੇ ਨਿਰੰਤਰ ਯਤਨਾਂ ਦਾ ਨਤੀਜਾ ਹੈ, ਜਿਨ੍ਹਾਂ ਨੇ ਲਗਾਤਾਰ ਇਸ ਮਾਮਲੇ ਦੀ ਪੈਰਵਾਈ ਕੀਤੀ। ਹਵਾਈ ਅੱਡੇ ਦਾ ਕਾਰਜਸ਼ੀਲ ਹੋਣਾ ਖੇਤਰੀ ਸੰਪਰਕ ਦੀ ਮਜ਼ਬੂਤੀ ਅਤੇ ਪੰਜਾਬ ਦੇ ਉਦਯੋਗਿਕ ਤੇ ਆਰਥਿਕ ਵਿਕਾਸ, ਖਾਸ ਕਰਕੇ ਲੁਧਿਆਣਾ ਅਤੇ ਇਸਦੇ ਨੇੜਲੇ ਜ਼ਿਲ੍ਹਿਆਂ ਲਈ, ਸ੍ਰੀ ਸੰਜੀਵ ਅਰੋੜਾ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ। *ਇਸ ਸਬੰਧੀ ਕੀਤੇ ਗਏ ਮੁੱਖ ਯਤਨਾਂ ਅਤੇ ਪ੍ਰਾਪਤੀਆਂ ਦਾ ਵੇਰਵਾ* 22 ਨਵੰਬਰ, 2022: ਹਵਾਏ ਅੱਡੇ ਦੀ ਰੁਕੀ ਹੋਈ ਪ੍ਰਗਤੀ ਨੂੰ ਮੁੜ ਚਲਾਉਣ ਲਈ ਮੁੱਖ ਮੰਤਰੀ ਵੱਲੋਂ ਦਖ਼ਲ। 11 ਦਸੰਬਰ, 2022: ਨਿਰਮਾਣ ਕਾਰਜ ਮੁੜ ਸ਼ੁਰੂ ਕਰਨ ਲਈ 50 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਗਏ। 17 ਜਨਵਰੀ, 2...