Shadow

Author: admin

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦਿੱਤੀ ਦੋ ਪਿੰਡਾਂ ਨੂੰ ਸੌਗਾਤ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦਿੱਤੀ ਦੋ ਪਿੰਡਾਂ ਨੂੰ ਸੌਗਾਤ

National, Politics, Punjab
ਲਹਿਰਾਗਾਗਾ/ਸੰਗਰੂਰ, 3 ਜੁਲਾਈ (000) - ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਲਹਿਰਾ ਦੇ ਪਿੰਡ ਬੁਸ਼ਹਿਰਾ ਅਤੇ ਰਾਜਲਹੇੜ੍ਹੀ ਦੇ ਵਾਸੀਆਂ ਨੂੰ ਵੱਡੀ ਸੌਗਾਤ ਦਿੰਦਿਆਂ ਲਗਭਗ ਢਾਈ ਕਰੋੜ ਤੋਂ ਵੀ ਵਧੇਰੇ ਦੀ ਰਾਸ਼ੀ ਵਾਲੀਆਂ 2 ਜਲ ਸਪਲਾਈ ਸਕੀਮਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀਂ ਸ਼੍ਰੀ ਗੋਇਲ ਨੇ ਕਿਹਾ ਕਿ ਇਨ੍ਹਾਂ ਸਕੀਮਾਂ ਦਾ ਕੰਮ ਲਗਭਗ ਇੱਕ ਸਾਲ ਦੇ ਅੰਦਰ-ਅੰਦਰ ਪੂਰਨ ਤੌਰ ਉੱਤੇ ਕੰਮ ਮੁਕੰਮਲ ਹੋ ਜਾਵੇਗਾ, ਜਿਸ ਨਾਲ ਬੁਸ਼ਹਿਰਾ ਅਤੇ ਰਾਜਲਹੇੜ੍ਹੀ ਪਿੰਡਾਂ ‘ਚ ਘਰ-ਘਰ ਸਾਫ਼ ਤੇ ਸ਼ੁੱਧ ਪਾਣੀ ਪਹੁੰਚੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ 2 ਸਕੀਮਾਂ ਤੇ ਪਾਣੀ ਦੀਆਂ ਟੈਂਕੀਆਂ, ਟਿਊਬਵੈਲ, 14.08 ਕਿਲੋਮੀਟਰ ਨਵੀਂ ਪਾਈਪ ਲਾਈਨ ਅਤੇ ਸੋਲਰ ਸਿਸਟਮ ਆਦਿ ਲਗਾਇਆ ਜਾਣਾ ਹੈ, ਜਿਸ ਰਾਹੀਂ 4700 ਪਿੰਡ ਵਾਸੀਆਂ ਨੂੰ ਪੀਣ-ਯੋਗ ਸ਼ੁੱਧ ਪਾਣੀ ਦੀ ਸਪਲਾਈ ਨਿਰਵਿਘਨ ਦਿੱਤੀ ਜਾਵੇਗੀ ਅਤੇ ਇਨ੍ਹਾਂ ਸਕੀਮਾਂ ਦੀ ਸਾਂਭ-ਸੰਭਾਲ ਸਬੰਧਤ ਜੀ.ਪੀ.ਡਬਲਯੂ.ਐਸ.ਸੀ. ਵਲੋ ਵਿਭਾਗ ਦੀ ਸਹਾਇਤਾ ਨਾਲ ਕੀਤੀ ਜਾਵੇਗੀ। ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵਲੋ ਕਿ...
ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਲੁਧਿਆਣਾ ਦਾ ਅਚਨਚੇਤ ਦੌਰਾ

ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਲੁਧਿਆਣਾ ਦਾ ਅਚਨਚੇਤ ਦੌਰਾ

National, Politics, Punjab
ਲੁਧਿਆਣਾ, 03 ਜੁਲਾਈ (000) - ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਚੇਤਨ ਪ੍ਰਕਾਸ਼ ਧਾਲੀਵਾਲ ਵਲੋਂ ਜ਼ਿਲ੍ਹਾ ਲ਼ੁਧਿਆਣਾ ਦਾ ਅਚਨਚੇਤ ਦੌਰਾ ਕਰਦਿਆਂ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਸਰਕਾਰੀ ਪ੍ਰਾਇਮਰੀ ਅਤੇ ਸੀਨੀਅਰ ਸੈਕੰਡਰੀ ਸਕੂਲ ਅਯਾਲੀ ਖੁਰਦ, ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ, ਸਲੇਮਪੁਰ  ਅਤੇ ਇਸ ਦੇ ਨਾਲ ਹੀ ਆਂਗਣਵਾੜੀ ਸੈਂਟਰ ਗੌਸਪੁਰ ਗੜਾਂ ਅਤੇ ਰਾਸ਼ਨ ਡਿਪੂ ਨੂਰਪੁਰ ਬੇਟ ਅਤੇ ਗੌਂਸਪੁਰ ਵਿਖੇ ਵੀ ਸਮੀਖਿਆ ਕੀਤੀ। ਧਾਲੀਵਾਲ ਵੱਲੋਂ ਇਨ੍ਹਾਂ ਸਰਕਾਰੀ ਸਕੂਲਾ ਵਿੱਚ ਚੱਲ ਰਹੀ ਮਿਡ-ਡੇਅ-ਮੀਲ ਸਕੀਮ ਦੀ ਚੈਕਿੰਗ ਕਰਦਿਆਂ  ਅਨਾਜ ਭੰਡਾਰ ਘਰ ਦੇ ਨਿਰੀਖਣ ਦੇ ਨਾਲ-ਨਾਲ ਸਕੂਲ ਵਿੱਚ ਪੀਣ ਵਾਲੇ ਪਾਣੀ ਦਾ ਟੀ.ਡੀ.ਐਸ. ਵੀ ਚੈਕ ਕੀਤਾ ਗਿਆ।  ਨਿਰੀਖਣ ਦੌਰਾਨ ਇਹਨਾਂ ਸਕੂਲਾ ਵਿੱਚ ਮਿਡ ਡੇ ਮੀਲ ਦਾ ਪ੍ਰਬੰਧ ਠੀਕ ਪਾਇਆ ਗਿਆ ਪ੍ਰੰਤੂ ਪੀਣ ਵਾਲੇ ਪਾਣੀ ਵਿੱਚ ਟੀ.ਡੀ.ਐਸ. ਦੀ ਮਾਤਰਾ 250 ਤੋਂ 'ਤੇ ਪਾਈ ਗਈ ਜਿਸਦ ਸਬੰਧੀ ਮੌਕੇ 'ਤੇ ਮੌਜੂਦ ਅਧਿਕਾਰੀਆ ਨੂੰ ਸੁਧਾਰ ਕਰਨ ਸਬੰਧੀ ਹਦਾਇਤ ਕੀਤੀ ਗਈ। ਚੈਕਿੰਗ ਦੌਰਾਨ ਇਹ ਵੀ ਪਾਇਆ...
ਪੰਜਾਬ ਸਰਕਾਰ ਨੇ ਪਿਛਲੇ ਚਾਰ ਮਹੀਨਿਆਂ ਦੌਰਾਨ 19880 ਨਸ਼ਾ ਤਸਕਰ ਜੇਲ੍ਹਾਂ ਵਿੱਚ ਭੇਜੇ : ਵਿਧਾਇਕ ਰੰਧਾਵਾ

ਪੰਜਾਬ ਸਰਕਾਰ ਨੇ ਪਿਛਲੇ ਚਾਰ ਮਹੀਨਿਆਂ ਦੌਰਾਨ 19880 ਨਸ਼ਾ ਤਸਕਰ ਜੇਲ੍ਹਾਂ ਵਿੱਚ ਭੇਜੇ : ਵਿਧਾਇਕ ਰੰਧਾਵਾ

National, Politics, Punjab
ਡੇਰਾ ਬਾਬਾ ਨਾਨਕ/ਗੁਰਦਾਸਪੁਰ, 02 ਜੁਲਾਈ (       ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਫੈਸਲਾਕੁੰਨ ਜੰਗ ’ਯੁੱਧ ਨਸ਼ਿਆਂ ਵਿਰੁੱਧ’ ਦੇ ਚਾਰ ਮਹੀਨਿਆਂ ਦੌਰਾਨ  ਪੰਜਾਬ ਪੁਲਿਸ ਨੇ 12135 ਐਫਆਈਆਰਜ਼ ਦਰਜ ਕਰਕੇ 19880 ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਹੈ। ਇਸੇ ਦੌਰਾਨ ਇਨ੍ਹਾਂ ਨਸ਼ਾ ਸਮਗਲਰਾਂ ਕੋਲੋਂ 786 ਕਿਲੋਗ੍ਰਾਮ ਹੈਰੋਇਨ ਅਤੇ 11.5 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਪੁਲਿਸ ਨਸ਼ਾ ਤਸਕਰਾਂ ਉੱਪਰ ਸਿਕੰਜਾ ਕੱਸਣ ਵਿੱਚ ਕਾਮਯਾਬ ਹੋਈ ਹੈ ਅਤੇ ਸਰਕਾਰ ਦੀ ਸਖਤੀ ਕਾਰਨ ਨਸ਼ਿਆਂ ਦੀ ਸਪਲਾਈ ਲਾਈਨ ਟੁੱਟ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ...
ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ ਲਈ ਜਲੰਧਰ ਭਰ ਵਿੱਚ ਹਾਈ-ਟੈਕ ਨਾਕੇ ਸਥਾਪਤ: ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ ਨਾਗਰਿਕਾਂ ਦੀ ਸੁਰੱਖਿਆ ਨੂੰ ਪਹਿਲ

ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ ਲਈ ਜਲੰਧਰ ਭਰ ਵਿੱਚ ਹਾਈ-ਟੈਕ ਨਾਕੇ ਸਥਾਪਤ: ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ ਨਾਗਰਿਕਾਂ ਦੀ ਸੁਰੱਖਿਆ ਨੂੰ ਪਹਿਲ

National, Politics, Punjab
ਜਲੰਧਰ, 02 ਜੁਲਾਈ:*_ ਸ਼ਹਿਰ ਵਿੱਚ ਕਾਨੂੰਨ ਅਤੇ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਸਰਗਰਮ ਕਦਮ ਚੁੱਕਦੇ ਹੋਏ, ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ ਨੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮਿਲ ਕੇ, ਜਲੰਧਰ ਭਰ ਵਿੱਚ ਵਿਸ਼ੇਸ਼ ਸੁਰੱਖਿਆ ਪ੍ਰਬੰਧ ਲਾਗੂ ਕੀਤੇ ਹਨ। ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਧੇਰੇ ਚੌਕਸੀ ਬਣਾਈ ਰੱਖਣ ਲਈ 10 ਤੋਂ ਵੱਧ ਹਾਈ-ਟੈਕ ਅਤੇ ਰਣਨੀਤਕ ਨਾਕੇ (ਚੈੱਕ ਪੁਆਇੰਟ) ਸਥਾਪਤ ਕੀਤੇ ਗਏ ਹਨ। ਸੀਪੀ ਜਲੰਧਰ ਨੇ ਕਿਹਾ ਕਿ ਇਸ ਨਾਕਾਬੰਦੀ ਦਾ ਉਦੇਸ਼ ਕਾਨੂੰਨ ਅਤੇ ਵਿਵਸਥਾ ਨੂੰ ਲਾਗੂ ਕਰਨਾ, ਸ਼ੱਕੀ ਵਿਅਕਤੀਆਂ ਦੀ ਗਤੀਵਿਧੀ 'ਤੇ ਨਜ਼ਰ ਰੱਖਣਾ ਅਤੇ ਆਵਾਜਾਈ ਨੂੰ ਨਿਯਮਤ ਕਰਨਾ ਹੈ। ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ ਇਨ੍ਹਾਂ ਨਾਕਿਆਂ 'ਤੇ 200 ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਨੂੰ ਸਾਰੇ ਸ਼ੱਕੀ ਵਾਹਨਾਂ ਦੀ ਵਿਆਪਕ ਜਾਂਚ ਕਰਨ ਅਤੇ ਸ਼ੱਕੀ ਵਿਵਹਾਰ ਦਿਖਾਉਣ ਵਾਲੇ ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਰਾਮਾ ਮੰਡੀ ਚੌਕ, ਬੀਐਮਸੀ ਚੌਕ, ਪਠਾਨਕੋਟ ਚੌਕ, ਵਰਕਸ਼ਾਪ ਚੌਕ ਅਤੇ ਪ੍ਰਾਗਪੁਰ ਪੁਆਇੰਟ ਸਮੇਤ...
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 04 ਜੁਲਾਈ ਦਿਨ ਸ਼ੁੱਕਰਵਾਰ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 04 ਜੁਲਾਈ ਦਿਨ ਸ਼ੁੱਕਰਵਾਰ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ

National, Politics, Punjab
ਸ੍ਰੀ ਮੁਕਤਸਰ ਸਾਹਿਬ, 02 ਜੁਲਾਈ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ 04 ਜੁਲਾਈ 2025 ਦਿਨ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ, ਇਹ ਜਾਣਕਾਰੀ ਪਲੇਸਮੈਂਟ ਅਫ਼ਸਰ ਦਲਜੀਤ ਸਿੰਘ ਬਰਾੜ ਨੇ ਦਿੱਤੀ। ਉਨ੍ਹਾਂ ਕਿਹਾ  ਕਿ ਇਸ ਪਲੇਸਮੈਂਟ ਕੈਂਪ ਵਿੱਚ ਏ.ਵੀ.ਸੀ. ਮੋਟਰ ਪ੍ਰਾਈਵੇਟ ਲਿਮਟਿਡ ਕੰਪਨੀ ਵੱਲੋਂ ਸੇਲਜ ਕੰਸਲਟੈਂਟ ਦੀ ਅਸਾਮੀ ਲਈ ਕੇਵਲ ਲੜਕਿਆਂ ਦੀ ਇੰਟਰਵਿਊ ਕੀਤੀ ਜਾਣੀ ਹੈ। ਇੰਟਰਵਿਊ ਲਈ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ ਪਾਸ, ਉਮਰ 22 ਤੋਂ 35 ਸਾਲ ਹੋਣੀ ਚਾਹੀਦੀ ਹੈ। ਉਨ੍ਹਾਂ ਹੋਰ ਵਧੇਰੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਗਿਆ ਕਿ ਕੈਂਪ ਵਿੱਚ ਭਾਗ ਲੈਣ ਸਮੇਂ ਪ੍ਰਾਰਥੀ ਆਪਣੀ ਵਿੱਦਿਅਕ ਯੋਗਤਾ ਦੇ ਦਸਤਾਵੇਜ, 2 ਪਾਸਪੋਰਟ ਸਾਈਜ ਫੋਟੋ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਜਰੂਰ ਨਾਲ ਲੈ ਕੇ ਆਉਣ (ਅਸਲ + ਫੋਟੋ ਕਾਪੀ)। ਉਨ੍ਹਾਂ ਦੱਸਿਆ ਕਿ ਪ੍ਰਾਰਥੀ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਦਾ ਲਾਭ ਲੈਣ ਲਈ ਦਫਤਰ ਦੇ ਵੈਟਸਐਪ ਨੰਬਰ 98885-62317 ’ਤੇ ਆਪਣੇ ਵੇਰਵੇ ਭੇਜ ਦੇ ਗਰੁੱਪ ਜੁਆਇਨ ਕਰਨ ਤਾਂ ਜੋ ਪ੍ਰਾਰਥੀਆਂ ਨੂੰ ਦਫ਼ਤਰ ਵੱਲੋ...
ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

National, Politics, Punjab
ਫ਼ਿਰੋਜ਼ਪੁਰ, 02 ਜੁਲਾਈ : ਜ਼ਿਲ੍ਹੇ ਵਿੱਚ ਸੰਭਾਵੀ ਹੜ੍ਹਾਂ ਦੀ ਸਥਿੱਤੀ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਦਮਨਜੀਤ ਸਿੰਘ ਮਾਨ, ਐਸ.ਡੀ.ਐਮ. ਫ਼ਿਰੋਜ਼ਪੁਰ ਗੁਰਮੀਤ ਸਿੰਘ ਮਾਨ, ਐਸ.ਡੀ.ਐਮ. ਗੁਰੂਹਰਸਹਾਏ ਉਦੇਦੀਪ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਮੇਜਰ ਗੁਰਜਿੰਦਰ ਸਿੰਘ ਬੈਨੀਪਾਲ ਵੀ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਾਲਾਂਕਿ ਹੁਣ ਤੱਕ ਜ਼ਿਲ੍ਹੇ ਅੰਦਰ ਸਥਿਤੀ ਨਾਰਮਲ ਹੈ, ਪਰੰਤੂ ਮਾਨਸੂਨ ਦੇ ਮੱਦੇਨਜ਼ਰ ਵੱਧ ਬਰਿਸ਼ਾਂ ਅਤੇ ਆਗਾਮੀ ਦਿਨਾਂ ਵਿੱਚ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਦੀ ਸੰਭਾਵਨਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਮੂਹ ਵਿਭਾਗਾਂ ਦੇ ਅਧਿਕਾਰੀ ਹੜ੍ਹ ਪ੍ਰਬੰਧਨ ਦੀਆਂ ਤਿਆਰੀਆਂ ਨੂੰ ਤਰਜੀਹ ਦੇਣ ਅਤੇ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਿਪਟਨ ਲਈ ਪਹਿਲਾਂ ਤੋਂ ਤਿਆਰੀ ਮੁਕੰਮਲ ਰੱਖਣ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਹੜ੍ਹਾਂ ਦੌਰਾਨ ਨਾਜ਼ੁਕ ਸਥਿਤੀ ਵਾਲੇ ਪਿੰਡਾਂ ਦੀ ਸੂਚੀ ਤਿਆਰ ਕਰਨ ਲਈ ਕਿਹਾ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਅਜਿਹੇ...
ਪੰਜਾਬ ਸਰਕਾਰ ਵਲੋਂ 8.25 ਕਰੋੜ ਦੀ ਲਾਗਤ ਨਾਲ ਖੋਲ੍ਹੇ ਗਏ ਬਿਰਧ ਘਰ ਵਿਚ ਸਹੂਲਤਾਂ ਮੁਫ਼ਤ: ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਵਲੋਂ 8.25 ਕਰੋੜ ਦੀ ਲਾਗਤ ਨਾਲ ਖੋਲ੍ਹੇ ਗਏ ਬਿਰਧ ਘਰ ਵਿਚ ਸਹੂਲਤਾਂ ਮੁਫ਼ਤ: ਡਿਪਟੀ ਕਮਿਸ਼ਨਰ

National, Politics, Punjab
ਤਪਾ, 2 ਜੁਲਾਈ ਪੰਜਾਬ ਸਰਕਾਰ ਵਲੋਂ ਇਥੇ ਕਰੀਬ 8.25 ਕਰੋੜ ਦੀ ਲਾਗਤ ਨਾਲ ਬਿਰਧ ਆਸ਼ਰਮ ਬਣਾਇਆ ਗਿਆ ਹੈ ਜਿਸ ਦਾ ਉਦਘਾਟਨ ਪਿਛਲੇ ਦਿਨੀ ਸਰਕਾਰ ਵਲੋਂ ਕੀਤਾ ਗਿਆ ਹੈ ਅਤੇ ਇਥੇ ਬਜ਼ੁਰਗਾਂ ਦੀ ਸੇਵਾ-ਸੰਭਾਲ ਵਧੀਆ ਤਰੀਕੇ ਨਾਲ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਆਈ ਏ ਐੱਸ ਨੇ ਇੱਥੇ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਦੌਰੇ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਬਜ਼ੁਰਗਾਂ ਨੂੰ ਦਿੱਤੀਆਂ ਜਾ ਰਹੀਆਂ ਸਾਰੀਆਂ ਸਹੂਲਤਾਂ ਭੋਜਨ, ਸਾਫ਼- ਸਫ਼ਾਈ, ਮੈਡੀਕਲ ਸਹੂਲਤਾਂ ਆਦਿ ਬਾਰੇ ਬਜ਼ੁਰਗਾਂ ਨਾਲ ਗੱਲਬਾਤ ਕੀਤੀ। ਇਸ ਮਗਰੋਂ ਉਨ੍ਹਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਬਿਰਧ ਆਸ਼ਰਮ ਨੂੰ ਆਉਂਦੇ ਸਮੇਂ ਵੀ ਇਸੇ ਤਰ੍ਹਾਂ ਵਧੀਆ ਤਰੀਕੇ ਨਾਲ ਚਲਾਉਣ ਲਈ ਕੰਮ ਕਰਨ ਉੱਤੇ ਜ਼ੋਰ ਦਿੱਤਾ। ਓਨ੍ਹਾਂ ਪੀ ਡਬਲਿਊ ਡੀ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਹਰ 15 ਦਿਨ ਬਾਅਦ ਬਿਰਧ ਆਸ਼ਰਮ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋੜ ਪੈਣ 'ਤੇ ਜ਼ਰੂਰੀ ਮੁਰੰਮਤ ਨਾਲੋ-ਨਾਲ ਕਰਵਾਈ ਜਾ ਸਕੇ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੈਡਮ ਤੇਅਵਾਸਪ੍ਰੀਤ...
ਵਾਤਾਵਰਣ ਦੀ ਸ਼ੁਧੱਤਾ ਲਈ ਪੌਦੇ ਲਗਾਉਣਾ ਹਰੇਕ ਦੀ ਨੈਤਿਕ ਜਿੰਮੇਵਾਰੀ- ਸਿਵਲ ਸਰਜਨ

ਵਾਤਾਵਰਣ ਦੀ ਸ਼ੁਧੱਤਾ ਲਈ ਪੌਦੇ ਲਗਾਉਣਾ ਹਰੇਕ ਦੀ ਨੈਤਿਕ ਜਿੰਮੇਵਾਰੀ- ਸਿਵਲ ਸਰਜਨ

National, Politics, Punjab
ਮਾਲੇਰਕੋਟਲਾ 2 ਜੂਨ -                    ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰਾਸ਼ਟਰੀ ਜਲਵਾਯੂ ਪਰਿਵਰਤਨ ਅਤੇ ਮਨੁੱਖੀ ਸਿਹਤ ਪ੍ਰੋਗਰਾਮ ਅਧੀਨ ਸਿਵਲ ਸਰਜਨ ਦਫਤਰ ਵਿਖੇ ਸੈਮੀਨਾਰ ਆਯੋਜਿਤ ਕੀਤਾ ਗਿਆ | ਇਸ ਮੌਕੇ ਸਿਵਲ ਸਰਜਨ ਡਾ. ਸੰਜੇ ਗੋਇਲ ਵੱਲੋਂ ਪੌਦੇ ਲਗਾ ਕੇ ਵਾਤਾਵਰਣ ਦੀ ਸੰਭਾਲ ਦਾ ਸੱਦਾ ਦਿੰਦਿਆਂ ਪੰਛੀ ਪਿਆਰੇ ਮੁਹਿੰਮ ਤਹਿਤ ਸਿਹਤ ਕਰਮਚਾਰੀਆਂ ਅਤੇ ਮਰੀਜਾਂ ਨੂੰ ਪੌਦੇ ਵੰਡੇ ਗਏ | ਪੌਦੇ ਲਗਾਉਣ ਦੌਰਾਨ ਉਹਨਾਂ ਪੌਦੇ ਲਾਉਣ ਦੇ ਨਾਲ ਨਾਲ ਪੌਦੇ ਬਚਾਉਣ ਦਾ ਵੀ ਸੱਦਾ ਦਿੱਤਾ। ਅਤੇ ਕਿਹਾ ਕੇ ਜਲਵਾਯੂ ਪਰਿਵਰਤਨ ਇੱਕ ਗੰਭੀਰ ਸਮੱਸਿਆ ਹੈ ਜਿਸ ਨੂੰ ਪੌਦਿਆਂ ਦੀ ਸੰਭਾਲ, ਪਲਾਸਟਿਕ ਮੁਕਤ ਆਲਾ ਦੁਆਲਾ ਅਤੇ ਸਾਫ਼ ਤੇ ਸਾਦਾ ਜੀਵਨ ਜਾਂਚ ਅਪਣਾ ਕੇ ਹੀ ਹੱਲ ਕੀਤਾ ਜਾ ਸਕਦਾ ਹੈ| ਐਪੀਡੀਮਾਲੋਜਿਸਟ ਡਾ. ਰਮਨਦੀਪ ਕੌਰ ਨੇ ਕਿਹਾ ਕਿ ਜੇਕਰ ਹਰੇਕ ਨਾਗਰਿਕ ਕੁਦਰਤੀ ਸੋਮਿਆਂ ਨੂੰ ਬਚਾਉਣ ਲਈ ਅੱਗੇ ਆਵੇ ਤਾਂ ਹੀ ਜਲਵਾਯੂ ਪਰਿਵਰਤਨ ਨੂੰ ਕਾਫ਼ੀ ਹੱਦ ਤੱਕ ਰੋਕਿਆ ਜਾ ਸਕਦਾ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਆਪਣੀ ਨੈਤਿਕ ਜਿੰਮੇਵਾਰੀ ਸਮਝਣੀ ਪਵੇਗੀ।               ...
ਸਿਹਤ ਵਿਭਾਗ ਨੇ ਮਥੁਰਾ ਬੇਲੀ ਅਤੇ ਦਸਗਰਾਈਂ ਵਿਚ ਕਲੋਰੀਨ ਦੀਆਂ ਗੋਲੀਆਂ ਦੀ ਕੀਤੀ ਵੰਡ

ਸਿਹਤ ਵਿਭਾਗ ਨੇ ਮਥੁਰਾ ਬੇਲੀ ਅਤੇ ਦਸਗਰਾਈਂ ਵਿਚ ਕਲੋਰੀਨ ਦੀਆਂ ਗੋਲੀਆਂ ਦੀ ਕੀਤੀ ਵੰਡ

National, Politics, Punjab
ਸ੍ਰੀ ਅਨੰਦਪੁਰ ਸਾਹਿਬ 02 ਜੁਲਾਈ () ਸਿਹਤ ਵਿਭਾਗ ਦੀ ਟੀਮ ਨੇ ਹੜ੍ਹ ਸੰਭਾਵਿਤ ਇਲਾਕੇ ਮਥੁਰਾ ਬੇਲੀ ਅਤੇ ਦਸਗਰਾਈਂ ਵਿਖੇ ਮੌਕੇ ਦਾ ਜਾਇਜ਼ਾ ਲਿਆ ਅਤੇ ਲੋਕਾਂ ਨੂੰ ਕਲੋਰੀਨ ਦੀਆਂ ਗੋਲੀਆਂ ਵੰਡੀਆਂ।    ਡਾ.ਜੰਗਜੀਤ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਕੀਰਤਪੁਰ ਸਾਹਿਬ ਨੇ ਦੱਸਿਆ ਕਿ ਡਾ. ਬਲਵਿੰਦਰ ਕੌਰ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਹੜ੍ਹ ਸੰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਨੂੰ ਫ਼ੈਲਣ ਤੋਂ ਰੋਕਣ ਲਈ ਸਮੇਂ ਸਿਰ ਜ਼ਰੂਰੀ ਕਦਮ ਚੁੱਕੇ ਜਾ ਸਕਣ। ਉਹਨਾਂ ਦੱਸਿਆ ਕਿ ਟੀਮ ਵੱਲੋਂ ਪਿੰਡ ਮਥੁਰਾ ਬੇਲੀ ਅਤੇ ਦਸਗਰਾਈਂ ਵਿਖੇ ਗੰਦਲੇ ਪਾਣੀ ਦੀ ਵਰਤੋਂ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਸੰਭਾਵਿਤ ਖ਼ਤਰੇ ਦੇ ਮੱਦੇਨਜ਼ਰ ਲੋਕਾਂ ਨੂੰ ਪਾਣੀ ਉਬਾਲ ਕੇ ਪੀਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਕਲੋਰੀਨ ਦੀਆਂ ਗੋਲੀਆਂ ਵੰਡੀਆਂ ਗਈਆਂ।      ਬਲਾਕ ਐਕਸਟੈਨਸ਼ਨ ਐਜੂਕੇਟਰ ਰਤਿਕਾ ਓਬਰਾਏ ਨੇ ਦੱਸਿਆ ਕਿ ਮਥੁਰਾ ਬੇਲੀ ਵਿਖੇ ਕਮਿਊਨਟੀ ਹੈਲਥ ਅਫ਼ਸਰ ਰਾਣੋ ਤੇ ਮਲਟੀਪਰਪਜ਼ ਹੈਲਥ ਵਰਕਰ ਨਰੇਸ਼ ਕੁਮਾਰ ਅਤੇ ਦਸ...
ਜ਼ਿਲ੍ਹਾ ਮੈਜਿਸਟ੍ਰੇਟੇ ਵੱਲੋਂ ਜ਼ਿਲ੍ਹੇ ਵਿੱਚ ਜਨਤਕ ਥਾਵਾਂ ਤੇ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਤੇ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟੇ ਵੱਲੋਂ ਜ਼ਿਲ੍ਹੇ ਵਿੱਚ ਜਨਤਕ ਥਾਵਾਂ ਤੇ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਤੇ ਪਾਬੰਦੀ

National, Politics, Punjab
ਮੋਗਾ, 2 ਜੁਲਾਈ,           ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਜਨਤਕ ਥਾਵਾਂ ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕਠੇ ਹੋਣ, ਜਨਤਕ ਥਾਵਾਂ ਤੇ ਕਿਸੇ ਵਿਅਕਤੀ ਵੱਲੋਂ ਨਾਹਰੇ ਲਗਾਉਣ, ਜਨਤਕ ਥਾਵਾਂ ਤੇ ਮੀਟਿੰਗਾਂ ਕਰਨ ਉਪਰ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ। ਵਿਸ਼ੇਸ਼ ਹਾਲਾਤਾਂ ਜਾਂ ਮੌਕਿਆਂ ਉਪਰ ਪ੍ਰਬੰਧਕਾਂ ਵੱਲੋਂ ਲਿਖਤੀ ਬੇਨਤੀ ਕਰਨ ਤੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਪਾਸੋਂ ਲਿਖਤੀ ਪ੍ਰਵਾਨਗੀ ਲੈ ਕੇ ਪਬਲਿਕ ਮੀਟਿੰਗਾਂ ਕਰਨ ਅਤੇ ਧਾਰਮਿਕ ਜਲੂਸ ਵਗੈਰਾ ਪ੍ਰਵਾਨਗੀ ਦੀਆਂ ਸ਼ਰਤਾਂ ਅਨੁਸਾਰ ਕੱਢੇ ਜਾ ਸਕਦੇ ਹਨ।           ਜ਼ਿਲ੍ਹਾ ਮੈਜਿਸ੍ਰਟੇਟ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਜਾਂ ਮੀਟਿੰਗਾਂ ਕਰਨ, ਨਾਹਰੇ ਲਗਾਉਣ, ਬਿਨ੍ਹਾਂ ਪ੍ਰਵਾਨਗੀ ਜਲੂਸ ਆਦਿ ਕੱਢਣ ਨਾਲ ਜਨਤਕ ਸ਼ਾਂਤੀ ਭੰਗ ਹੋਣ ਦਾ ਅਤੇ ਸਰਕਾਰੀ ਅਤੇ ਨਿੱਜੀ ਜਾਇਦਾਦ ਦੇ ਨੁਕਸਾਨ ਹੋਣ ਦਾ ਅੰਦੇਸ਼ਾ ਹੈ। ਅਮਨ ਕਾ...