Thursday, September 10
Shadow

Author: admin

हिमाचल के जनजातीय क्षेत्र लिख रहे हैं विकास की नई इबारत

हिमाचल के जनजातीय क्षेत्र लिख रहे हैं विकास की नई इबारत

himachal news
प्रदेश के जनजातीय क्षेत्रों की विषम भौगोलिक और जलवायु संबंधी प्रतिकूलताओं केे कारण इन क्षेत्रों में विकास संबंधी गतिविधियां चुनौतियों से भरी रहती है। लाहौल-स्पीति, किन्नौर, पांगी और भरमौर जैसे दुर्गम, ऊंचाई वाले क्षेत्रों में कम आबादी, कठिन भौगोलिक परिस्थितियां और लंबे समय तक रहने वाली बर्फबारी विकास कार्यों तथा जनसेवाओं की पहुंच को चुनौतीपूर्ण बनाती रही हैं। वर्तमान में मुख्यमंत्री ठाकुर सुखविन्द्र सिंह सुक्खू के नेतृत्व में राज्य सरकार ने जनजातीय विकास को सर्वोच्च प्राथमिकता देते हुए शिक्षा, स्वास्थ्य, आधारभूत संरचना, आजीविका, महिला सशक्तिकरण और सामाजिक सुरक्षा के क्षेत्रों में उल्लेखनीय उपलब्धियां हासिल की हैं। प्रदेश के अनुसूचित क्षेत्र राज्य के कुल भौगोलिक क्षेत्रफल का 42.49 प्रतिशत हिस्सा हैं जबकि यहां केवल 3.92 लाख लोग रहते हैं जो प्रदेश की कुल आबादी का 5.71 प्रतिशत हैं। इन क्षेत्र...
प्रधान सचिव ने एबीवीजीआईईटी में शैक्षणिक एवं आधारभूत संरचना विकास की समीक्षा की

प्रधान सचिव ने एबीवीजीआईईटी में शैक्षणिक एवं आधारभूत संरचना विकास की समीक्षा की

himachal news
तकनीकी शिक्षा, व्यावसायिक एवं औद्योगिक प्रशिक्षण के प्रधान सचिव डॉ. अभिषेक जैन ने शुक्रवार को जिला शिमला के प्रगतिनगर स्थित अटल बिहारी वाजपेयी राजकीय इंजीनियरिंग एवं प्रौद्योगिकी संस्थान (एबीवीजीआईईटी) का दौरा कर संस्थान की शैक्षणिक, प्रशासनिक, अनुसंधान तथा आधारभूत संरचना संबंधी गतिविधियों की समीक्षा की। इस अवसर पर डॉ. जैन ने इंजीनियरिंग, पॉलिटेक्निक एवं आईटीआई विंग के संकाय सदस्यों और कर्मचारियों के साथ संवाद किया। उन्होंने समीक्षा बैठक की अध्यक्षता करते हुए संस्थान को और सशक्त बनाने पर बल दिया। उन्होंने शैक्षणिक गुणवत्ता में सुधार, अनुसंधान एवं नवाचार को बढ़ावा देने, आधारभूत संरचना के उन्नयन तथा विद्यार्थियों के समग्र विकास की दिशा में कार्य करने के लिए कहा। बैठक में मानव संसाधन को सुदृढ़ करने, छात्र कल्याण निधि का प्रभावी उपयोग सुनिश्चित करने, केंद्रीय पुस्तकालय में अतिरिक्त पुस्तकों एव...
ਪੰਜਾਬ ਸਰਕਾਰ ਨੇ ਪੇਂਡੂ ਰੁਜ਼ਗਾਰ ਗਰੰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਵੀਬੀ ਜੀ ਰਾਮ ਜੀ ਸਕੀਮ : ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਸਰਕਾਰ ਨੇ ਪੇਂਡੂ ਰੁਜ਼ਗਾਰ ਗਰੰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਵੀਬੀ ਜੀ ਰਾਮ ਜੀ ਸਕੀਮ : ਤਰੁਨਪ੍ਰੀਤ ਸਿੰਘ ਸੌਂਦ

hot news
ਚੰਡੀਗੜ੍ਹ, 19 ਜੁਲਾਈ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਨੇ ਮਨਰੇਗਾ (ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ) ਦੀ ਥਾਂ ਨਵੀਂ ਲਾਗੂ ਕੀਤੀ ਗਈ ਵੀਬੀ ਜੀ ਰਾਮ ਜੀ (ਵਿਕਸਿਤ ਭਾਰਤ ਗਰੰਟੀ ਫਾਰ ਰੋਜਗਾਰ ਐਂਡ ਅਜੀਵਿਕਾ ਮਿਸ਼ਨ) ਸਕੀਮ ਵਿੱਚ ਸੁਚਾਰੂ ਤਬਦੀਲੀ ਨੂੰ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਹਨ। ਜਿਸ ਤਹਿਤ ਪੇਂਡੂ ਕਾਮਿਆਂ ਲਈ ਰੁਜ਼ਗਾਰ ਮੌਕਿਆਂ ਦੀ ਸੁਰੱਖਿਆ ਦੇ ਨਾਲ-ਨਾਲ ਸੂਬੇ ਭਰ ਵਿੱਚ ਵਿਕਾਸ ਕਾਰਜਾਂ ਦੇ ਨਿਰਵਿਘਨ ਅਮਲ ਨੂੰ ਯਕੀਨੀ ਬਣਾਇਆ ਗਿਆ ਹੈ। ਮੰਤਰੀ ਨੇ ਕਿਹਾ ਕਿ ਮਨਰੇਗਾ 30 ਜੂਨ, 2026 ਤੱਕ ਕਾਰਜਸ਼ੀਲ ਰਹੀ ਅਤੇ ਵੀਬੀ ਜੀ ਰਾਮ ਜੀ ਸਕੀਮ 1 ਜੁਲਾਈ,2026  ਤੋਂ ਲਾਗੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਮਨਰੇਗਾ ਤਹਿਤ ਤਨਖਾਹਾਂ ਅਤੇ ਉਜਰਤਾਂ ਦਾ ਪੂਰਾ ਫੰਡ ਭਾਰਤ ਸਰਕਾਰ ਵੱਲੋਂ ਦਿੱਤਾ ਜਾਂਦਾ ਸੀ ਜਦੋਂ ਕਿ ਵਸਤਾਂ ਸਬੰਧੀ ਲਾਗਤ ਕੇਂਦਰ ਅਤੇ ਸੂਬੇ ਵਿੱਚ 75:25 ਦੇ ਅਨੁਪਾਤ ਨਾਲ ਸਾਂਝੀ  ਕੀਤੀ ਜਾਂਦੀ ਸੀ। ਉਨ੍ਹਾਂ ਕਿਹਾ,‘‘ਨਵੀਂ ਯੋਜਨਾ ਅਧੀਨ ਤਨਖਾਹਾਂ, ਉਜਰਤਾਂ ਅਤੇ ਵਸਤਾਂ ਦੀ ...
ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ

ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ

hot news
*ਚੰਡੀਗੜ੍ਹ 19 ਜੁਲਾਈ*ਮੁੱਖ ਚੋਣ ਅਫਸਰ, ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਦੇ ਬਲਾਚੌਰ ਵਿਧਾਨ ਸਭਾ ਹਲਕੇ ਦੇ ਚੋਣ ਅਮਲੇ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ ਨਿਰਧਾਰਤ ਸਮਾਂ-ਸੀਮਾਵਾਂ ਤੋਂ ਪਹਿਲਾਂ ਹੀ ਗਣਨਾ ਫਾਰਮਾਂ ਦੇ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਵਧਾਈ ਦਿੱਤੀ। ਜ਼ਿਲ੍ਹਾ ਚੋਣ ਅਧਿਕਾਰੀ, ਈਆਰਓ, ਏਈਆਰਓਜ਼ ਅਤੇ ਬੀਐਲਓਜ਼ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸ੍ਰੀਮਤੀ ਮਿਤਰਾ ਨੇ ਕਿਹਾ ਕਿ ਇਹ ਮੀਲ ਪੱਥਰ ਪੂਰੇ ਸਮਰਪਣ ਅਤੇ ਮਿਸ਼ਨ-ਮੋਡ ਵਿੱਚ ਕੀਤੇ ਜਾ ਰਹੇ ਕੰਮ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਬਲਾਚੌਰ ਦੀ ਸਫਲਤਾ ਸੂਬੇ ਦੇ ਹੋਰ ਹਲਕਿਆਂ ਲਈ ਇੱਕ ਮਾਡਲ ਵਜੋਂ ਕੰਮ ਕਰੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਸਾਰੇ ਜ਼ਿਲ੍ਹੇ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਕਰ ਲੈਣਗੇ। ਉਨ੍ਹਾਂ ਪੰਜਾਬ ਦੇ ਵੋਟਰਾਂ ਨੂੰ ਵੀ ਅਪੀਲ ਕੀਤੀ ਜਿਨ੍ਹਾਂ ਨੇ ਅਜੇ ਤੱਕ ਆਪਣੇ ਬੀਐਲਓ ਕੋਲ ਗਣਨਾ ਫਾਰਮ ਜਮ੍ਹਾ ਨਹੀਂ ਕਰਵਾਏ, ਉਹ ਵੋਟਰ ਸੂਚੀਆਂ ਦੇ ਖ...
ਸਰਵੋਤਮ ਕੰਮ ਕਰਨ ਵਾਲੀਆਂ “ਸਕੂਲ ਪ੍ਰਬੰਧਨ ਕਮੇਟੀਆਂ” ਨੂੰ ਵਿਸ਼ੇਸ਼ ਉਤਸ਼ਾਹ ਦਿੱਤਾ ਜਾਵੇਗਾ – ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

ਸਰਵੋਤਮ ਕੰਮ ਕਰਨ ਵਾਲੀਆਂ “ਸਕੂਲ ਪ੍ਰਬੰਧਨ ਕਮੇਟੀਆਂ” ਨੂੰ ਵਿਸ਼ੇਸ਼ ਉਤਸ਼ਾਹ ਦਿੱਤਾ ਜਾਵੇਗਾ – ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

haryana
ਚੰਡੀਗੜ੍ਹ, 19 ਜੁਲਾਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਐਲਾਨ ਕੀਤਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਖੰਡ ਪੱਧਰ 'ਤੇ ਸਰਵੋਤਮ ਕੰਮ ਕਰਨ ਵਾਲੀਆਂ "ਸਕੂਲ ਪ੍ਰਬੰਧਨ ਕਮੇਟੀਆਂ" ਨੂੰ ਇਨਾਮ ਵਜੋਂ 10 ਲੱਖ ਰੁਪਏ ਦਿੱਤੇ ਜਾਣਗੇ। ਇਸ ਰਕਮ ਦੀ ਵਰਤੋਂ ਸਕੂਲ ਦੇ ਵਿਕਾਸ ਵਿੱਚ ਕੀਤੀ ਜਾਵੇਗੀ। ਇਸ ਵਿੱਚ ਸਰਵੋਤਮ ਸਕੂਲ ਪ੍ਰਬੰਧਨ ਕਮੇਟੀ ਦੀ ਚੋਣ "ਸੱਚ" ਪੋਰਟਲ ਰਾਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਸਾਰੀਆਂ "ਸਕੂਲ ਪ੍ਰਬੰਧਨ ਕਮੇਟੀਆਂ" ਨੂੰ ਪੀਣ ਵਾਲੇ ਪਾਣੀ ਦੀ ਟੈਂਕੀ ਠੀਕ ਕਰਵਾਉਣ, ਟਾਇਲਟ ਅਤੇ ਕੰਧ ਦੀ ਮੁਰੰਮਤ ਵਰਗੇ ਛੋਟੇ-ਮੋਟੇ ਅਤੇ ਜ਼ਰੂਰੀ ਕੰਮਾਂ ਲਈ ਇੱਕ ਲੱਖ ਰੁਪਏ ਤੱਕ ਖਰਚ ਕਰਨ ਦੀਆਂ ਸ਼ਕਤੀਆਂ ਦਿੱਤੀਆਂ ਜਾਣਗੀਆਂ। ਵਧੀਕ ਡਿਪਟੀ ਕਮਿਸ਼ਨਰ ਦੀ ਮਨਜ਼ੂਰੀ ਤੋਂ ਬਾਅਦ 25 ਲੱਖ ਰੁਪਏ ਤੱਕ ਖਰਚ ਕਰਨ ਦੀ ਇਜਾਜ਼ਤ ਹੋਵੇਗੀ। ਮੁੱਖ ਮੰਤਰੀ ਐਤਵਾਰ ਨੂੰ ਚੰਡੀਗੜ੍ਹ ਸਥਿਤ ਹਰਿਆਣਾ ਨਿਵਾਸ ਤੋਂ ਰਾਜ ਦੇ ਸਰਕਾਰੀ ਸਕੂਲਾਂ ਦੀਆਂ "ਸਕੂਲ ਪ੍ਰਬੰਧਨ ਕਮੇਟੀਆਂ" ਨਾਲ ਸਿੱਧਾ ਰਾਜ ਪੱਧਰੀ ਸੰਵਾਦ ਕਰ ਰਹੇ ਸਨ। ਇਸ ਮੌਕੇ 'ਤੇ ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਵੀ ਮੌਜ਼ੂਦ ...
12,800 ਤੋਂ ਵੱਧ ਵਿਦਿਅਕ ਅਦਾਰੇ ਤੰਬਾਕੂ-ਮੁਕਤ ਐਲਾਨੇ – ਡਾ. ਸੁਮਿਤਾ ਮਿਸ਼ਰਾ

12,800 ਤੋਂ ਵੱਧ ਵਿਦਿਅਕ ਅਦਾਰੇ ਤੰਬਾਕੂ-ਮੁਕਤ ਐਲਾਨੇ – ਡਾ. ਸੁਮਿਤਾ ਮਿਸ਼ਰਾ

haryana
ਚੰਡੀਗੜ੍ਹ, 19 ਜੁਲਾਈ- ਹਰਿਆਣਾ ਨੇ ਵਿੱਤੀ ਸਾਲ 2025-26 ਦੀਆਂ ਪਹਿਲੀਆਂ ਦੋ ਤਿਮਾਹੀਆਂ ਦੌਰਾਨ ਰਾਸ਼ਟਰੀ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਸ਼ਾਨਦਾਰ ਪ੍ਰਾਪਤੀਆਂ ਦਰਜ ਕੀਤੀਆਂ ਹਨ, ਜਿਸ ਨੇ ਪ੍ਰਭਾਵੀ ਲਾਗੂਕਰਨ, ਜਾਗਰੂਕਤਾ ਪੈਦਾ ਕਰਨ, ਨਸ਼ਾ ਛੁਡਾਊ ਸੇਵਾਵਾਂ ਅਤੇ ਭਾਈਚਾਰਕ ਭਾਗੀਦਾਰੀ ਰਾਹੀਂ ਇੱਕ ਤੰਬਾਕੂ-ਮੁਕਤ ਸਮਾਜ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਮਜ਼ਬੂਤ ਕੀਤਾ ਹੈ। ਹਰਿਆਣਾ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਨੇ ਪ੍ਰਾਪਤੀਆਂ ਸਾਂਝੀਆਂ ਕਰਦਿਆਂ ਕਿਹਾ ਕਿ ਤੰਬਾਕੂ-ਮੁਕਤ ਵਿਦਿਅਕ ਅਦਾਰੇ (ਟੀ.ਓ.ਐਫ.ਈ.ਆਈ.) ਦਿਸ਼ਾ-ਨਿਰਦੇਸ਼ਾਂ ਤਹਿਤ 12,865 ਵਿਦਿਅਕ ਅਦਾਰਿਆਂ ਨੂੰ ਤੰਬਾਕੂ-ਮੁਕਤ ਐਲਾਨੇ ਜਾਣ ਨਾਲ ਹਰਿਆਣਾ ਤੰਬਾਕੂ ਕੰਟਰੋਲ ਵਿੱਚ ਮੋਹਰੀ ਰਾਜਾਂ ਵਿੱਚੋਂ ਇੱਕ ਬਣ ਕੇ ਉੱਭਰਿਆ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਰਾਜ ਨੇ ਰਾਸ਼ਟਰੀ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਤੰਬਾਕੂ ਕੰਟਰੋਲ ਸਹੁੰਆਂ ਦੀ ਗਿਣਤੀ ਦੇ ਮਾਮਲੇ ਵਿੱਚ ਦੇਸ਼ ਵਿੱਚ ਦੂਜਾ ਸਥਾਨ ਹਾਸਲ ਕੀਤਾ ਹੈ, ਜੋ ਵਿਆਪਕ ਜਨਤਕ ਭਾਗੀਦਾਰੀ ਅਤੇ ਮਜ਼ਬੂਤ ਅੰਤਰ-ਵਿਭਾਗੀ ਤਾਲਮੇਲ ਨੂੰ ਦਰਸਾਉ...
ਮਾਲ ਵਿਭਾਗ ਵਿੱਚ ਡਿਜੀਟਲ ਬਦਲਾਅ ਨਾਲ ਪਾਰਦਰਸ਼ੀ, ਪ੍ਰਭਾਵੀ ਅਤੇ ਨਾਗਰਿਕ-ਕੇਂਦਰਿਤ ਸੇਵਾਵਾਂ ਹੋ ਰਹੀਆਂ ਹਨ ਯਕੀਨੀ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਮਾਲ ਵਿਭਾਗ ਵਿੱਚ ਡਿਜੀਟਲ ਬਦਲਾਅ ਨਾਲ ਪਾਰਦਰਸ਼ੀ, ਪ੍ਰਭਾਵੀ ਅਤੇ ਨਾਗਰਿਕ-ਕੇਂਦਰਿਤ ਸੇਵਾਵਾਂ ਹੋ ਰਹੀਆਂ ਹਨ ਯਕੀਨੀ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

haryana
ਚੰਡੀਗੜ੍ਹ, 19 ਜੁਲਾਈ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਹਰਿਆਣਾ ਨਿਵਾਸ, ਚੰਡੀਗੜ੍ਹ ਵਿਖੇ ਮਾਲ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਡਿਜੀਟਲ ਗਵਰਨੈਂਸ, ਜ਼ਮੀਨੀ ਰਿਕਾਰਡ ਦੇ ਆਧੁਨਿਕੀਕਰਨ ਅਤੇ ਨਾਗਰਿਕ-ਕੇਂਦਰਿਤ ਸੁਧਾਰਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਾਲ ਵਿਭਾਗ ਦੀ ਹਰੇਕ ਸੇਵਾ ਪਾਰਦਰਸ਼ੀ, ਤਕਨੀਕ ਅਧਾਰਤ ਅਤੇ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਉਪਲਬਧ ਕਰਵਾਈ ਜਾਵੇ ਤਾਂ ਜੋ ਨਾਗਰਿਕਾਂ ਨੂੰ ਬਿਨਾਂ ਕਿਸੇ ਬੇਲੋੜੀ ਦੇਰੀ ਦੇ ਸੁਚੱਜੀਆਂ ਸੇਵਾਵਾਂ ਮਿਲ ਸਕਣ। ਮੀਟਿੰਗ ਵਿੱਚ ਸੂਬੇ ਦੇ ਸਾਰੇ ਜ਼ਿਲ੍ਹਾ ਡਿਪਟੀ ਕਮਿਸ਼ਨਰ, ਡੀ.ਐਮ.ਸੀ. ਸਮੇਤ ਸੀਨੀਅਰ ਅਧਿਕਾਰੀ ਮੌਜ਼ੂਦ ਸਨ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ, ਮਾਲ ਅਤੇ ਆਫ਼ਤ ਪ੍ਰਬੰਧਨ ਵਿਭਾਗ ਡਾ. ਸੁਮਿਤਾ ਮਿਸ਼ਰਾ ਨੇ ਦੱਸਿਆ ਕਿ ਵਿਭਾਗ ਨੇ ਮਈ 2025 ਵਿੱਚ ਆਪਣਾ ਪਹਿਲਾ ਇਨ-ਹਾਊਸ ਸੂਚਨਾ ਤਕਨਾਲੋਜੀ ਡਿਵੀਜ਼ਨ ਸਥਾਪਿਤ ਕਰਕੇ ਵਿਆਪਕ ਡਿਜੀਟਲ ਤਬਦੀਲੀ ਵੱਲ ਮਹੱਤਵਪੂਰਨ ਕਦਮ ਚੁੱਕਿਆ ਹੈ। ਇਸ ਨਾਲ ਬਾਹਰੀ ਏਜੰਸੀਆਂ '...
ਯੁਵਾ ਆਪਦਾ ਮਿੱਤਰ ਯੋਜਨਾ ਤਹਿਤ 07 ਰੋਜ਼ਾ ਪ੍ਰੋਗਰਾਮ ਸਮਾਪਤ

ਯੁਵਾ ਆਪਦਾ ਮਿੱਤਰ ਯੋਜਨਾ ਤਹਿਤ 07 ਰੋਜ਼ਾ ਪ੍ਰੋਗਰਾਮ ਸਮਾਪਤ

local news
ਸੰਗਰੂਰ, 19 ਜੁਲਾਈ:ਅਕਾਲ ਕਾਲਜ ਆਫ਼ ਐਜੂਕੇਸ਼ਨ, ਸੰਗਰੂਰ ਵਿਖੇ ਕਰਵਾਏ ਸੱਤ ਦਿਨਾਂ ਦੇ ਯੁਵਾ ਆਪਦਾ ਮਿੱਤਰ ਯੋਜਨਾ (YAMS) ਸਿਖਲਾਈ ਪ੍ਰੋਗਰਾਮ ਦਾ ਸਫਲਤਾਪੂਰਵਕ ਸਮਾਪਨ ਹੋ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਨੌਜਵਾਨ ਵਲੰਟੀਅਰਾਂ ਨੂੰ ਆਫ਼ਤ ਤਿਆਰੀ ਤੇ ਐਮਰਜੈਂਸੀ ਜਵਾਬੀ ਕਾਰਵਾਈ ਲਈ ਤਿਆਰ ਕਰਨਾ ਸੀ। ਅੰਤਿਮ ਦਿਨ ਸੱਭਿਆਚਾਰਕ ਪ੍ਰੋਗਰਾਮਾਂ, ਵਿਸ਼ਾਲ ਮੌਕ ਡ੍ਰਿੱਲ, ਮੁਲਾਂਕਣ ਗਤੀਵਿਧੀਆਂ ਅਤੇ ਸਰਟੀਫਿਕੇਟ ਵੰਡ ਸਮਾਰੋਹ ਕਰਵਾਇਆ ਗਿਆ। ਸਮਾਪਨ ਦਿਵਸ ਦੀ ਸ਼ੁਰੂਆਤ ਐਨਐਸਐਸ ਵਲੰਟੀਅਰਾਂ ਵੱਲੋਂ ਪੇਸ਼ ਕੀਤੀਆਂ ਰੰਗਾਰੰਗ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਹੋਈ। ਇਨ੍ਹਾਂ ਪੇਸ਼ਕਾਰੀਆਂ ਵਿੱਚ ਸਮਾਜਿਕ ਜ਼ਿੰਮੇਵਾਰੀ, ਭਾਈਚਾਰਕ ਸੇਵਾ, ਆਫ਼ਤ ਤਿਆਰੀ ਅਤੇ ਨੌਜਵਾਨ ਲੀਡਰਸ਼ਿਪ ਵਰਗੇ ਵਿਸ਼ਿਆਂ ਨੂੰ ਦਰਸਾਇਆ ਗਿਆ। ਇਨ੍ਹਾਂ ਨੇ ਸੱਤ ਦਿਨਾਂ ਦੀ ਸਿਖਲਾਈ ਦੌਰਾਨ ਪ੍ਰਾਪਤ ਗਿਆਨ ਅਤੇ ਅਨੁਭਵ ਨੂੰ ਪ੍ਰਗਟ ਕੀਤਾ ਅਤੇ ਭਾਈਚਾਰਕ ਸੁਰੱਖਿਆ ਵਿੱਚ ਨੌਜਵਾਨਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕੀਤਾ। ਅੰਤਿਮ ਦਿਨ ਦਾ ਮੁੱਖ ਆਕਰਸ਼ਣ ਇੱਕ ਵਿਸਤ੍ਰਿਤ ਆਫ਼ਤ ਪ੍ਰਬੰਧਨ ਮੌਕ ਡ੍ਰਿੱਲ ਸੀ, ਜਿਸ ਵਿੱਚ ਸਿਖਲਾਈ ਪ੍ਰਾਪਤ ਵਲੰਟੀ...
ਵਿਧਾਇਕ ਦਲਬੀਰ ਸਿੰਘ ਟੌਂਗ ਨੇ 13 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ

ਵਿਧਾਇਕ ਦਲਬੀਰ ਸਿੰਘ ਟੌਂਗ ਨੇ 13 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ

local news
ਬਾਬਾ ਬਕਾਲਾ ਸਾਹਿਬ, 19 ਜੁਲਾਈ ( ) – ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ. ਦਲਬੀਰ ਸਿੰਘ ਟੌਂਗ ਨੇ ਅੱਜ ਆਪਣੇ ਕੈਂਪ ਦਫ਼ਤਰ ਵਿਖੇ ਮਿਸ਼ਨ ਪੋਸ਼ਣ 2.0 ਅਤੇ ਆਂਗਣਵਾੜੀ ਸਰਵਿਸਿਜ਼ ਸਕੀਮ ਅਧੀਨ ਹਲਕਾ ਬਾਬਾ ਬਕਾਲਾ ਸਾਹਿਬ ਨਾਲ ਸੰਬੰਧਿਤ ਵੱਖ-ਵੱਖ ਪਿੰਡਾਂ ਲਈ ਚੁਣੀਆਂ ਗਈਆਂ 13 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ. ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਯੋਗਤਾ ਅਤੇ ਮੈਰਿਟ ਦੇ ਆਧਾਰ 'ਤੇ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤਖੋਰੀ ਦੇ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੰਤਵ ਹਰ ਯੋਗ ਨੌਜਵਾਨ ਨੂੰ ਉਸਦੀ ਮਿਹਨਤ ਅਤੇ ਕਾਬਲੀਅਤ ਦੇ ਆਧਾਰ 'ਤੇ ਬਰਾਬਰ ਦਾ ਮੌਕਾ ਦੇਣਾ ਹੈ, ਜਿਸ ਨਾਲ ਸਰਕਾਰੀ ਭਰਤੀ ਪ੍ਰਕਿਰਿਆ ਵਿੱਚ ਲੋਕਾਂ ਦਾ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ। ਵਿਧਾਇਕ ਨੇ ਨਵ-...
ਫਾਜ਼ਿਲਕਾ ਦੇ ਵਿਧਾਇਕ ਨੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਭਰਤੀ ਆਂਗਣਵਾੜੀ ਵਰਕਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਫਾਜ਼ਿਲਕਾ ਦੇ ਵਿਧਾਇਕ ਨੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਭਰਤੀ ਆਂਗਣਵਾੜੀ ਵਰਕਰਾਂ ਨੂੰ ਦਿੱਤੇ ਨਿਯੁਕਤੀ ਪੱਤਰ

local news
ਫਾਜ਼ਿਲਕਾ 19 ਜੁਲਾਈ... ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕਾ ਫਾਜ਼ਿਲਕਾ ਵਿਖੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਨਵੀਆਂ ਭਰਤੀ ਕੀਤੀਆਂ ਆਂਗਣਵਾੜੀ ਵਰਕਰਾਂ ਨੂੰ ਪੰਜਾਬ ਸਰਕਾਰ ਵੱਲੋਂ ਆਏ ਨਿਯੁਕਤੀ ਪੱਤਰ ਦਿੱਤੇ ਅਤੇ ਵਧਾਈਆਂ ਦਿੱਤੀਆਂ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਸਰਕਾਰੀ ਨੌਕਰੀਆਂ ਕੱਢ ਕੇ ਨੌਜਵਾਨ ਭਰਤੀ ਕੀਤੇ ਜਾ ਰਹੇ ਹਨ ਤਾਂ ਜੋ ਬੇਰੂਜਗਾਰ ਨੌਜਵਾਨਾਂ ਨੂੰ ਰੁਜਗਾਰ ਮਿਲ ਸਕੇ! ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾ ਨੂੰ ਰੁਜ਼ਗਾਰ ਦੇ ਵਸੀਲੇ ਪ੍ਰਦਾਨ ਕਰਨ ਲਈ ਜਿਥੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਉਥੇ ਹੀ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਤੇ ਆਤਮ ਨਿਰਭਰ ਬਣਾਉਣ ਲਈ ਬੈਂਕਾਂ ਰਾਹੀਂ ਲੋਨ ਦਵਾ ਦਿਵਾਏ ਜਾ ਰਹੇ ਹਨ ਤਾਂ ਜੋ ਨੌਜਵਾਨ ਵਰਗ ਮਸ਼ੀਨਰੀ ਆਦਿ ਖਰੀਦ ਕੇ ਆਪਣਾ ਰੁਜ਼ਗਾਰ ਚਲਾ ਸਕੇ! ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨ ਕਰ ਰਹੀ ਹੈ ਤੇ ...