ਸਪੀਕਰ ਵੱਲੋਂ ਸਾਲ 2025-26 ਵਾਸਤੇ ਸਦਨ ਦੀਆਂ ਵੱਖ-ਵੱਖ ਕਮੇਟੀਆਂ ਲਈ ਪੰਜਾਬ ਵਿਧਾਨ ਸਭਾ ਦੇ ਮੈਂਬਰ ਨਾਮਜ਼ਦ
ਚੰਡੀਗੜ੍ਹ, 19 ਮਈ 2025:
ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸਾਲ 2025-26 ਵਾਸਤੇ ਸਦਨ ਦੀਆਂ ਵੱਖ-ਵੱਖ ਕਮੇਟੀਆਂ ਲਈ ਪੰਜਾਬ ਵਿਧਾਨ ਸਭਾ ਦੇ ਮੈਂਬਰ ਨਾਮਜ਼ਦ ਕੀਤੇ ਹਨ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੇ ਗਏ ਹਨ।
ਹੇਠ ਲਿਖੇ ਮੈਂਬਰਾਂ ਨੂੰ ਕਮੇਟੀਆਂ ਦੇ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ:
1. ਡਾ. ਇੰਦਰਬੀਰ ਸਿੰਘ ਨਿੱਜਰ ਲੋਕ ਲੇਖਾ ਕਮੇਟੀ
2. ਸ. ਜਗਰੂਪ ਸਿੰਘ ਗਿੱਲ ਸਰਕਾਰੀ ਕਾਰੋਬਾਰ ਕਮੇਟੀ
3. ਸ. ਮਨਜੀਤ ਸਿੰਘ ਬਿਲਾਸਪੁਰ ਅਨੁਮਾਨ ਕਮੇਟੀ
4. ਸ੍ਰੀਮਤੀ ਸਰਵਜੀਤ ਕੌਰ ਮਾਣੂਕੇ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਕਮੇਟੀ
5. ਸ. ਜੈ ਕ੍ਰਿਸ਼ਨ ਸਿੰਘ, ਹਾਊਸ ਕਮੇਟੀ
ਮਾ. ਡਿਪਟੀ ਸਪੀਕਰ
(ਅਹੁਦੇ ਦੇ ਆਧਾਰ ‘ਤੇ)
6. ਸ. ਕੁਲਵੰਤ ਸਿੰਘ ਸਥਾਨਕ ਸੰਸਥਾਵਾਂ ਸਬੰਧੀ ਕਮੇਟੀ
7. ਸ੍ਰੀ ਬੁੱਧ ਰਾਮ ਪੰਚਾਇਤੀ ਰਾਜ ਇਕਾਈਆਂ ਸਬੰਧੀ ਕਮੇਟੀ
8. ਸ. ਗੁਰਪ੍ਰੀਤ ਸਿੰਘ ਬਨਾਂਵਾਲੀ ਖੇਤੀਬਾੜੀ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਸਬੰਧੀ ਕਮੇਟੀ
9. ਸ. ਸਰਵਣ ਸਿੰਘ ਧੁੰਨ ਸਹਿਕਾਰਤਾ ਇਸ ਨਾਲ ਜੁੜੀਆਂ ਗਤੀਵਿਧੀਆਂ ਸਬੰਧੀ ਕਮੇਟੀ
10. ਸ...







