Shadow

Author: admin

ਭਲਾਈ ਸਕੀਮਾਂ ‘ਚ ਵਾਧੂ ਸਹਿਯੋਗ ਤੇ ਨੀਤੀਗਤ ਸੁਧਾਰ ਦੀ ਮੰਗ; ਡਾ. ਬਲਜੀਤ ਕੌਰ ਨੇ ਚਿੰਤਨ ਸ਼ਿਵਿਰ ‘ਚ ਰੱਖੀ ਪੰਜਾਬ ਦੀ ਆਵਾਜ਼

ਭਲਾਈ ਸਕੀਮਾਂ ‘ਚ ਵਾਧੂ ਸਹਿਯੋਗ ਤੇ ਨੀਤੀਗਤ ਸੁਧਾਰ ਦੀ ਮੰਗ; ਡਾ. ਬਲਜੀਤ ਕੌਰ ਨੇ ਚਿੰਤਨ ਸ਼ਿਵਿਰ ‘ਚ ਰੱਖੀ ਪੰਜਾਬ ਦੀ ਆਵਾਜ਼

National, Politics, Punjab
ਚੰਡੀਗੜ੍ਹ, 10 ਅਪ੍ਰੈਲ: ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੇਹਰਾਦੂਨ ਵਿੱਖੇ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਧਿਕਾਰਤਾ ਅਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ ਆਯੋਜਿਤ ਰਾਸ਼ਟਰੀ ਚਿੰਤਿਨ ਸ਼ਿਵਿਰ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਦਿਆ ਕਿਹਾ ਕਿ ਅਨੁਸੂਚਿਤ ਜਾਤੀਆਂ, ਪਿੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀਆਂ ਦੀ ਭਲਾਈ ਨਾਲ ਸਬੰਧਤ ਅਹਿਮ ਮਸਲੇ ਬੜੀ ਹੀ ਮਜ਼ਬੂਤੀ ਨਾਲ ਕੇਂਦਰ ਸਰਕਾਰ ਅੱਗੇ ਉਠਾਏ ਗਏ। ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ ਆਯੋਜਿਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਰਾਸ਼ਟਰੀ ਸਮੀਖਿਆ ਸੰਮੇਲਨ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਚਿੰਤਨ ਸ਼ਿਵਿਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਪਲੇਟਫਾਰਮ ਰਾਜਾਂ ਨੂੰ ਭਲਾਈ ਸਕੀਮਾਂ ਦੇ ਲਾਗੂ ਕਰਨ ਵਿੱਚ ਆ ਰਹੀਆਂ ਚੁਣੌਤੀਆਂ ਅਤੇ ਨੀਤੀਗਤ ਅੜਚਣਾਂ ਨੂੰ ਸਾਂਝਾ ਕਰਨ ਦਾ ਮਹੱਤਵਪੂਰਣ ਮੌਕਾ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਾਸੀਏ 'ਤੇ ਖੜੇ ਵਰਗਾਂ ਦੇ ਸਮੁੱਚੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ...
ਕਿਸਾਨ ਸਹਾਇਕ ਧੰਦਿਆਂ ਨੂੰ ਆਪਣੀ ਖੇਤੀ ਵਿੱਚ ਸ਼ਾਮਲ ਕਰਕੇ ਆਮਦਨ ਵਿੱਚ ਕਰ ਸਕਦੇ ਨੇ ਵਾਧਾ—ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

ਕਿਸਾਨ ਸਹਾਇਕ ਧੰਦਿਆਂ ਨੂੰ ਆਪਣੀ ਖੇਤੀ ਵਿੱਚ ਸ਼ਾਮਲ ਕਰਕੇ ਆਮਦਨ ਵਿੱਚ ਕਰ ਸਕਦੇ ਨੇ ਵਾਧਾ—ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

National, Politics, Punjab
ਮਾਨਸਾ, 10 ਅਪ੍ਰੈਲ : ਸਾਉਣੀ 2025 ਦੀਆਂ ਫਸਲਾਂ ਬਾਰੇ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਡਾ. ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ—ਨਿਰਦੇਸ਼ਾਂ ਅਨੁਸਾਰ ਡਾ. ਹਰਪ੍ਰੀਤ ਪਾਲ ਕੌਰ ਮੁੱਖ ਖੇਤੀਬਾੜੀ ਅਫਸਰ ਮਾਨਸਾ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਿ਼ਲ੍ਹਾ ਮਾਨਸਾ ਵੱਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਜਿ਼ਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਮਹਿਕ ਰਿਜੋਰਟ ਮਾਨਸਾ ਵਿਖੇ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐੱਸ. ਵੱਲੋਂ ਕੀਤਾ ਗਿਆ।ਇਸ ਕੈਂਪ ਵਿੱਚ ਜਿ਼ਲ੍ਹੇ ਭਰ ਵਿੱਚੋਂ ਲੱਗਭੱਗ 1000 ਕਿਸਾਨਾਂ ਨੇ ਭਾਗ ਲਿਆ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀਬਾੜੀ ਵਿਭਾਗ ਦੀਆਂ ਸਿਫਾਰਿਸਾਂ ਅਨੁਸਾਰ ਸਹਾਇਕ ਧੰਦਿਆਂ ਨੂੰ ਆਪਣੀ ਖੇਤੀ ਵਿੱਚ ਸ਼ਾਮਲ ਕਰਕੇ ਆਪਣੀ ਆਮਦਨ ਵਿੱਚ ਵਾਧਾ ਕੀਤਾ ਜਾ ਸਕਦਾ ਹੈ। ਉਨ੍ਹਾਂ ਵਿਸ਼ੇਸ ਤੌਰ *ਤੇ ਇਸ ਮੌਕੇ ਸੈਲਫ ਹੈਲਪ ਗਰੁੱਪਾ...
ਐਮ.ਐਲ.ਏ. ਸਮਾਣਾ ਚੇਤਨ ਸਿੰਘ ਜੌੜਾਮਾਜਰਾ ਨੇ ਮਹਿਮਦਪੁਰ ਤੋਂ ਵਜੀਦਪੁਰ ਨੂੰ ਜਾਂਦੀ ਸੜਕ ਦਾ ਰੱਖਿਆ ਨੀਂਹ ਪੱਥਰ

ਐਮ.ਐਲ.ਏ. ਸਮਾਣਾ ਚੇਤਨ ਸਿੰਘ ਜੌੜਾਮਾਜਰਾ ਨੇ ਮਹਿਮਦਪੁਰ ਤੋਂ ਵਜੀਦਪੁਰ ਨੂੰ ਜਾਂਦੀ ਸੜਕ ਦਾ ਰੱਖਿਆ ਨੀਂਹ ਪੱਥਰ

National, Politics, Punjab
ਸਮਾਣਾ, 10 ਅਪ੍ਰੈਲ: ਸਮਾਣਾ ਹਲਕੇ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਹਲਕੇ ਦੇ ਵਿਕਾਸ ਕੰਮਾਂ ਨੂੰ ਹੋਰ ਅੱਗੇ ਤੋਰਦਿਆਂ ਪਿੰਡ ਮਹਿਮਦਪੁਰ ਤੋਂ ਵਜੀਦਪੁਰ ਤੱਕ 49 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਰਸਤਾ ਨਾ ਸਿਰਫ਼ ਆਵਾਜਾਈ ਦੀਆਂ ਸਹੂਲਤਾਂ ਨੂੰ ਬਿਹਤਰ ਬਣਾਏਗਾ, ਸਗੋਂ ਖੇਤਰ ਦੇ ਆਰਥਿਕ ਵਿਕਾਸ ਨੂੰ ਨਵੀਂ ਰਫ਼ਤਾਰ ਦੇਵੇਗਾ। ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪਿੰਡ ਮਹਿਮਦਪੁਰ ਤੋਂ ਵਜੀਦਪੁਰ ਤੱਕ ਬਣਨ ਵਾਲੀ ਇਸ ਸੜਕ ਨਾਲ ਸਮਾਣਾ ਹਲਕੇ ਦੇ ਲੋਕਾਂ ਨੂੰ ਵੱਡਾ ਲਾਭ ਹੋਵੇਗਾ ਤੇ ਇਹ ਹਲਕੇ ਦੀ ਤਰੱਕੀ ਲਈ ਮੀਲ ਪੱਥਰ ਸਾਬਤ ਹੋਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਬਿਹਤਰ ਸਹੂਲਤ ਉਪਲਬੱਧ ਕਰਵਾਉਣ ਦੇ ਨਾਲ ਨਾਲ ਮਾਨ ਸਰਕਾਰ ਵੱਲੋਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਦੇ ਚੰਗੇ ਭਵਿੱਖ ਲਈ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਕਰੋੜਾਂ ਰੁਪਏ ਨਾਲ ਕਾਇਆ ਕਲਪ ਕੀਤੀ ...
ਰੂਪਨਗਰ ਪੁਲਿਸ ਨੇ 25 ਗ੍ਰਾਮ ਹੈਰੋਈਨ ਤੇ 2100 ਨਸ਼ੀਲੀਆਂ ਗੋਲੀਆਂ ਸਮੇਤ 4 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਰੂਪਨਗਰ ਪੁਲਿਸ ਨੇ 25 ਗ੍ਰਾਮ ਹੈਰੋਈਨ ਤੇ 2100 ਨਸ਼ੀਲੀਆਂ ਗੋਲੀਆਂ ਸਮੇਤ 4 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

National, Politics, Punjab
ਰੂਪਨਗਰ, 10 ਅਪ੍ਰੈਲ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੋਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆ ਵਿਰੁੱਧ" ਤਹਿਤ ਜ਼ਿਲ੍ਹਾ ਪੁਲਿਸ ਵਲੋਂ 4 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋਂ 25 ਗ੍ਰਾਮ ਹੈਰੋਈਨ ਅਤੇ 2100 ਨਸ਼ੀਲੀਆਂ ਗੋਲੀਆਂ ਬ੍ਰਾਮਦ ਕੀਤੀਆਂ ਗਈਆਂ ਅਤੇ ਉਨਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕਦਮੇ ਦਰਜ ਕੀਤੇ ਗਏ। ਇਸ ਸਬੰਧੀ ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ "ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਦੀ ਲਗਾਤਾਰਤਾ ਵਿਚ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਂਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਜਿਸ ਦੌਰਾਨ ਥਾਣਾ ਸਦਰ ਰੂਪਨਗਰ ਵਲੋ ਹਰਸ਼ ਕੁਮਾਰ ਅਤੇ ਗੁਰਦੀਪ ਸਿੰਘ ਉਰਫ਼ ਕਾਲੂ ਵ...
ਪਾਲਤੂ ਜਾਨਵਰ/ਪੰਛੀ ਵਿਕ੍ਰੇਤਾ ਅਤੇ ਡੌਗ ਬਰੀਡਰਾਂ ਨੂੰ ਆਪਣੀਆਂ ਦੁਕਾਨਾਂ ਰਜਿਸਟਰ ਕਰਵਾਉਣੀਆਂ ਲਾਜ਼ਮੀ

ਪਾਲਤੂ ਜਾਨਵਰ/ਪੰਛੀ ਵਿਕ੍ਰੇਤਾ ਅਤੇ ਡੌਗ ਬਰੀਡਰਾਂ ਨੂੰ ਆਪਣੀਆਂ ਦੁਕਾਨਾਂ ਰਜਿਸਟਰ ਕਰਵਾਉਣੀਆਂ ਲਾਜ਼ਮੀ

National, Politics, Punjab
ਮੋਗਾ, 10 ਅਪ੍ਰੈਲ, ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਵਿਭਾਗ ਮੋਗਾ, ਡਾ. ਹਰਵੀਨ ਕੌਰ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਾਲਤੂ ਜਾਨਵਰਾਂ, ਪੰਛੀਆਂ ਅਤੇ ਕੁੱਤਿਆਂ ਦੇ ਵਪਾਰ ਨਿਯੰਤਰਿਤ ਕਰਨ ਅਤੇ ਇਨਾਂ ਜਾਨਵਰਾਂ ਦੀ ਭਲਾਈ ਸਬੰਧੀ ਉਪਰਾਲਾ ਕਰਦੇ ਹੋਏ ਡੌਗ ਬਰੀਡਿੰਗ ਅਤੇ ਮਾਰਕਟਿੰਗ ਰੂਲਜ-2017 ਅਤੇ ਪੈੱਟ ਸ਼ਾਪਸ ਰੂਲ-2018 ਅਧੀਨ ਇਹ ਜਰੂਰੀ ਕਰ ਦਿੱਤਾ ਗਿਆ ਹੈ ਕਿ ਜੋ ਵੀ ਦੁਕਾਨਦਾਰ, ਬਰੀਡਰ ਅਤੇ ਆਨਲਾਈਨ ਵਪਾਰੀ ਜੋ ਕੁੱਤਿਆਂ, ਬਿੱਲੀਆਂ ਦੀ ਖਰੀਦ-ਵਿੱਕਰੀ ਨਾਲ ਸਬੰਧਿਤ ਹਨ, ਉਹ ਪੰਜਾਬ ਪਸ਼ੂ ਭਲਾਈ ਬੋਰਡ ਨਾਲ ਰਜਿਸਟ੍ਰੇਸ਼ਨ ਕਰਵਾਉਣਗੇ। ਉਹਨਾਂ ਦੱਸਿਆ ਕਿ ਇਹਨਾਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਨੂੰ ਜੁਰਮਾਨਾ ਅਤੇ ਸਜਾ ਨਿਯਮਾਂ ਮੁਤਾਬਕ ਦਿੱਤੀ ਜਾਵੇਗੀ। ਡਿਪਟੀ ਡਾਇਰੈਕਟਰ ਡਾ. ਹਰਵੀਨ ਕੌਰ ਨੇ ਇਸ ਕੰਮ ਨਾਲ ਸਬੰਧਤ ਸਾਰੇ ਦੁਕਾਨਦਾਰ ਅਤੇ ਬਰੀਡਰਾਂ ਨੂੰ ਦੱਸਿਆ ਕਿ ਉਹ ਜਲਦ ਤੋਂ ਜਲਦ ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਵਿਭਾਗ ਮੋਗਾ ਮੋਬਾਇਲ ਨੰਬਰ: 9915067067 ਨਾਲ ਸੰਪਰਕ ਕਰਕੇ ਰਜਿਸਟ੍ਰੇਸ਼ਨ ਜਰੂਰ ਕਰਵਾਉਣ । ਇਸ ਦੇ ਨਾਲ ਹੀ ਡਿਪਟੀ ਡਾਇਰੈਕਟਰ ਜ਼ਿਲ੍ਹਾ ਨਿਵਾਸੀਆਂ ਨੂੰ ਇਹ ਅਪੀਲ ...
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 47 ’ਚ ਗਲੀਆਂ ਦੇ ਨਿਰਮਾਣ ਕਾਰਜ ਦਾ ਕੀਤਾ ਸ਼ੁਭ ਆਰੰਭ

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 47 ’ਚ ਗਲੀਆਂ ਦੇ ਨਿਰਮਾਣ ਕਾਰਜ ਦਾ ਕੀਤਾ ਸ਼ੁਭ ਆਰੰਭ

National, Politics, Punjab
ਹੁਸ਼ਿਆਰਪੁਰ, 10 ਅਪ੍ਰੈਲ: ਸ਼ਹਿਰ ਦੇ ਵਿਕਾਸ ਨੂੰ ਤੇਜ਼ ਕਰਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 47 ਵਿਚ ਵੱਖ-ਵੱਖ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਵਿਧਾ ਨੂੰ ਧਿਆਨ ਵਿਚ ਰੱਖਦੇ ਹੋਏ ਨਗਰ ਨਿਗਮ ਵਲੋਂ ਇਹ ਨਿਰਮਾਣ ਕਾਰਜ ਕਰਵਾਏ ਜਾ ਰਹੇ ਹਨ ਜਿਸ ਨਾਲ ਸ਼ਹਿਰਵਾਸੀਆਂ ਨੂੰ ਆਣ-ਜਾਣ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ।           ਵਿਧਾਇਕ ਜਿੰਪਾ ਨੇ ਮੌਕੇ ’ਤੇ ਮੌਜੂਦ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਨਿਰਮਾਣ ਕਾਰਜਾਂ ਵਿਚ ਗੁਣਵੱਤਾ ਨਾਲ ਕਿਸੇ ਤਰ੍ਹਾਂ ਦਾ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਤਰਜ਼ੀਹ ਹੈ ਕਿ ਆਮ ਜਨਤਾ ਨੂੰ ਬੁਨਿਆਦੀ ਸੁਵਿਧਾਵਾਂ ਸਮੇਂ ਸਿਰ ਅਤੇ ਬਿਹਤਰ ਗੁਣਵੱਤਾ ਵਿਚ ਉਪਲਬੱਧ ਕਰਵਾਈਆਂ ਜਾਣ।           ਵਿਧਾਇਕ ਨੇ ਅੱਗੇ ਕਿਹਾ ਕਿ ਵਾਰਡ ਦੇ ਲੋਕਾਂ ਵਲੋਂ ਸਮੇਂ-ਸਮੇਂ ’ਤੇ ਜੋ ਵੀ ਸਮੱਸਿਆਵਾਂ ਉਨ੍ਹਾਂ ਨੂੰ ਦੱਸੀਆਂ ਜਾਂਦੀਆਂ ਹਨ, ਉਨ੍ਹਾਂ  ਦੇ ਹੱਲ ਲਈ ਗੰਭੀਰਤਾ ਨਾਲ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਹਲਕੇ ਦੀਆਂ ਹੋਰ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਆਪਣੇ ਹਲਕੇ ਦੇ ਸਕੂਲਾਂ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਆਪਣੇ ਹਲਕੇ ਦੇ ਸਕੂਲਾਂ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

National, Politics, Punjab
ਚੰਡੀਗੜ੍ਹ/ਕੋਟਕਪੂਰਾ, 9 ਅਪ੍ਰੈਲ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਆਪਣੇ ਹਲਕੇ ਦੇ ਪਿੰਡਾਂ ਦੇਵੀਵਾਲਾ, ਸਿਰਸੜੀ ਅਤੇ ਕੋਟਸੁਖੀਆ ਦੇ ਸਕੂਲਾਂ ਲਈ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਸਕੂਲਾਂ ਵਿੱਚ ਸੰਬੋਧਨ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਸਾਡੀ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਨੂੰ ਖੁਸ਼ਹਾਲ ਅਤੇ ਪ੍ਰਗਤੀਸ਼ੀਲ ਸੂਬਾ ਬਣਾਉਣਾ ਹੈ, ਜੋ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਹੀ ਸਾਕਾਰ ਕੀਤਾ ਜਾ ਸਕਦਾ ਹੈ। ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਵੱਡੇ ਸੁਧਾਰ ਅਤੇ ਵਿਕਾਸ ਕਾਰਜ ਅਮਲ ਵਿੱਚ ਲਿਆ ਰਹੀ ਹੈ, ਜਿਸ ਸਦਕਾ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਤਬਦੀਲ ਕਰਨ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਬਜਟ ਦਾ ਵੱਡਾ ਹਿੱਸਾ ਸਿੱਖਿਆ 'ਤੇ ਖਰਚ ਕਰਦੀ ਰਹੇਗੀ ਅਤੇ ਹੁਣ ਸਰਕਾਰੀ ਸਕੂਲਾਂ ਵਿੱਚ ਕੰਪਿਊਟਰ ਲੈਬਾਂ, ਡਿਜੀਟਲ...
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਬਸੀ ਗੁਲਾਮ ਹੁਸੈਨ ਵਿਖੇ ਸਕੂਲਾਂ ’ਚ 35 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕਾਰਜਾਂ ਦਾ ਕੀਤਾ ਉਦਘਾਟਨ

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਬਸੀ ਗੁਲਾਮ ਹੁਸੈਨ ਵਿਖੇ ਸਕੂਲਾਂ ’ਚ 35 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕਾਰਜਾਂ ਦਾ ਕੀਤਾ ਉਦਘਾਟਨ

National, Politics, Punjab
ਹੁਸ਼ਿਆਰਪੁਰ, 9 ਅਪ੍ਰੈਲ : ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਹਾਈ ਸਕੂਲ ਬਸੀ ਗੁਲਾਮ ਹੁਸੈਨ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਕੰਮਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਕੂਲਾਂ ਦੇ ਚਹੁੰਮੁਖੀ ਵਿਕਾਸ ਲਈ ਪਿਛਲੇ ਤਿੰਨ ਸਾਲਾਂ ਦੌਰਾਨ ਕਰੀਬ 50 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ।           ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਜ਼ਿਲ੍ਹਾ ਸਿੱਖਿਆ ਅਫ਼ਸਰ ਲਲਿਤਾ ਅਰੋੜਾ ਅਤੇ ਸਕੂਲਾਂ ਦੇ ਸਟਾਫ਼ ਸਮੇਤ ਕੰਮਾਂ ਦੇ ਉਦਘਾਟਨ ਮੌਕੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿਚ ਵੱਡੇ ਸੁਧਾਰ ਲਿਆ ਕੇ ਵਿਦਿਆਰਥੀਆਂ ਨੂੰ ਹਰ ਆਧੁਨਿਕ ਸਹੂਲਤ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਬਾਕਮਾਲ ਬੁਨਿਆਦੀ ਢਾਂਚੇ ਦੀ ਸਥਾਪਤੀ ਨਾਲ ਸਰਕਾਰੀ ਸਕੂਲਾਂ ਦੇ ਪੱਧਰ ਵਿਚ ਰਿਕਾਰਡ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿੱਖਿਆ ਦੇ ਖੇਤਰ ਨੂੰ ਵਿਸ਼ੇਸ਼ ਤਵੱਜੋਂ ਸਦਕਾ ਬਜਟ...
ਹਰਿਆਣਾ ਦੇ ਰਾਜਪਾਲ ਵੱਲੋਂ “ਸੁਖਨਾ ਝੀਲ” ਬਾਰੇ ਹਰਪ੍ਰੀਤ ਸੰਧੂ ਦੀ ਚਿੱਤਰਕਲਾ ਦੀ ਘੁੰਢ ਚੁੱਕਾਈ

ਹਰਿਆਣਾ ਦੇ ਰਾਜਪਾਲ ਵੱਲੋਂ “ਸੁਖਨਾ ਝੀਲ” ਬਾਰੇ ਹਰਪ੍ਰੀਤ ਸੰਧੂ ਦੀ ਚਿੱਤਰਕਲਾ ਦੀ ਘੁੰਢ ਚੁੱਕਾਈ

National
ਚੰਡੀਗੜ੍ਹ, 9 ਅਪ੍ਰੈਲ ਰਾਜ ਸੂਚਨਾ ਕਮਿਸ਼ਨਰ ਪੰਜਾਬ ਹਰਪ੍ਰੀਤ ਸੰਧੂ ਵੱਲੋਂ ਸੁਖਨਾ ਝੀਲ ਚੰਡੀਗੜ੍ਹ ਵਿਖੇ ਸੂਰਜ ਚੜ੍ਹਨ ਦੀ ਸ਼ਾਂਤੀ ਨੂੰ ਦਰਸਾਉਂਦੀ ਵਿਲੱਖਣ ਚਿੱਤਰਕਾਰੀ “ਸੁਖਨਾ ਝੀਲ” ਦੀ ਘੁੰਢ ਚੁੱਕਾਈ ਅੱਜ ਰਾਜ ਭਵਨ, ਹਰਿਆਣਾ ਵਿਖੇ ਹਰਿਆਣਾ ਦੇ ਮਾਨਯੋਗ ਰਾਜਪਾਲ ਬੰਡਾਰੂ ਦੱਤਾਤ੍ਰੇਆ ਵੱਲੋਂ ਕੀਤੀ ਗਈ। ਕਲਾਕ੍ਰਿਤੀ ਦੀ ਘੁੰਢ ਚੁੱਕਾਈ ਕਰਦਿਆਂ ਰਾਜਪਾਲ ਬੰਡਾਰੂ ਦੱਤਾਤ੍ਰੇਆ ਨੇ ਸੁਖਨਾ ਝੀਲ ਦੀ ਕੁਦਰਤੀ ਸੁੰਦਰਤਾ ਨੂੰ ਉਜਾਗਰ ਕਰਨ ਵਾਲੇ ਵਿਲੱਖਣ ਮਾਸਟਰਪੀਸ ਨੂੰ ਮਾਨਤਾ ਦਿੰਦਿਆਂ ਚਿੱਤਰਕਾਰੀ ਦੇ ਕੰਮ ਦੀ ਭਰਪੂਰ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਸੁਖਨਾ ਝੀਲ ਦੀ ਇਹ ਸ਼ਾਨਦਾਰ ਕਲਾਤਮਕ ਤਸਵੀਰ ਸੱਚਮੁੱਚ ਚੰਡੀਗੜ੍ਹ ਦੀ ਕੁਦਰਤੀ ਵਿਰਾਸਤ ਦੀ ਰੂਹ ਨੂੰ ਦਰਸਾਉਂਦੀ ਹੈ ਅਤੇ ਇਹ ਸੁਖਨਾ ਝੀਲ ਵਿਖੇ ਕੁਦਰਤ ਦੀ ਸੁੰਦਰਤਾ ਅਤੇ ਸਹਿਜਤਾ ਨੂੰ ਦਿਲੋਂ ਸ਼ਰਧਾਂਜਲੀ ਹੈ। ਰਾਜਪਾਲ ਨੇ ਕਿਹਾ ਕਿ ਅਜਿਹੀ ਸਿਰਜਣਾਤਮਕ ਕਲਾ ਸਾਡੇ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਅਤੇ ਕੁਦਰਤੀ ਅਜੂਬਿਆਂ ਦੀ ਕਦਰ ਕਰਨ ਦੀ ਸੇਧ ਦਿੰਦੀ ਹੈ ਜੋ ਸਵੇਰ ਦੇ ਸਮੇਂ ਸੁਖਨਾ ਝੀਲ ਦੀ ਸ਼ਾਂਤ ਸੁੰਦਰਤਾ ਅਤੇ ਕੁਦਰਤੀ ਮਾਹੌਲ ‘ਤੇ ਕੇਂਦਰਤ ...
ਮੁੱਖ ਮੰਤਰੀ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ‘ਕਿਸਾਨ ਮਿਲਣੀ’ ਕਰਵਾਉਣ ਦੀ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ‘ਕਿਸਾਨ ਮਿਲਣੀ’ ਕਰਵਾਉਣ ਦੀ ਦਿੱਤੀ ਪ੍ਰਵਾਨਗੀ

National, Politics, Punjab
ਚੰਡੀਗੜ੍ਹ, 9 ਅਪਰੈਲ: ਇਕ ਮਿਸਾਲੀ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ 12 ਅਪਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਵਿਸ਼ੇਸ਼ ਕਿਸਾਨ ਮਿਲਣੀ ਕਰਵਾਉਣ ਲਈ ਅਧਿਕਾਰੀਆਂ ਨੂੰ ਆਖਿਆ। ਇੱਥੇ ਅਧਿਕਾਰਕ ਰਿਹਾਇਸ਼ ਵਿਖੇ ਮੀਟਿੰਗ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ੇਸ਼ ਕਿਸਾਨ ਮਿਲਣੀ ਲਵਾਈ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਬਾਰੇ ਜਾਗਰੂਕ ਕਰਨ ਉਤੇ ਕੇਂਦਰਤ ਹੋਵੇਗੀ। ਉਨ੍ਹਾਂ ਕਿਹਾ ਕਿ ਮਿਲਣੀ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਲਵਾਈ ਘੱਟ ਪਾਣੀ ਦੀ ਵਰਤੋਂ ਕਰਨ ਵਾਲੀਆਂ ਤਕਨੀਕਾਂ ਰਾਹੀਂ ਕਰਨ ਬਾਰੇ ਜਾਣੂੰ ਕਰਵਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੌਰਾਨ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਪ੍ਰਵਾਨਿਤ ਵੱਧ ਝਾੜ ਵਾਲੀਆਂ ਕਿਸਮਾਂ ਦੀ ਵਰਤੋਂ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਉਤੇ ਜ਼ੋਰ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਇਹ ਵੀ ਦੱਸਿਆ ਜਾਵੇਗਾ ਕਿ ਅਕਤੂਬਰ ਵਿੱਚ ਝੋਨਾ ਵੇਚਣ ਵੇਲੇ ਵੱਧ ਨਮੀ ਹੋਣ ਕਾਰਨ ਕਿਸਾਨਾਂ ਨੂੰ ਆਉਂਦੀਆ...