Shadow

Author: admin

ਜ਼ਿਲ੍ਹੇ ‘ਚ ਲੰਪੀ ਸਕਿਨ ਦੀ ਬਿਮਾਰੀ ਤੋਂ ਬਚਾਉਣ ਲਈ ਪਸ਼ੂਆਂ ਦਾ ਮੁਫ਼ਤ ਟੀਕਾਕਰਨ ਮੁਹਿੰਮ ਸ਼ੁਰੂ

ਜ਼ਿਲ੍ਹੇ ‘ਚ ਲੰਪੀ ਸਕਿਨ ਦੀ ਬਿਮਾਰੀ ਤੋਂ ਬਚਾਉਣ ਲਈ ਪਸ਼ੂਆਂ ਦਾ ਮੁਫ਼ਤ ਟੀਕਾਕਰਨ ਮੁਹਿੰਮ ਸ਼ੁਰੂ

National, Politics, Punjab
ਮਾਲੇਰਕੋਟਲਾ 15 ਫਰਵਰੀ : ਕੈਬਿਨੇਟ ਮੰਤਰੀ ਪਸ਼ੂ ਪਾਲਣ ਸ੍ਰੀ ਗੁਰਮੀਤ ਸਿੰਘ ਖੁੱਡੀਆਂ ,ਪ੍ਰਮੁੱਖ ਸਕੱਤਰ ਸ਼੍ਰੀ ਰਾਹੁਲ ਭੰਡਾਰੀ ਦੀਆਂ ਹਦਾਇਤਾਂ ਡਿਪਟੀ ਕਮਿਸ਼ਨਰ ਡਾ ਪੱਲਵੀ  ਦੇ ਦਿਸ਼ਾ ਨਿਰਦੇਸਾਂ ਤਹਿਤ ਜ਼ਿਲ੍ਹੇ ਭਰ ਵਿੱਚ ਲੰਪੀ ਸਕਿਨ ਬਿਮਾਰੀ ਤੋਂ ਗਊਧਨ ਨੂੰ ਬਚਾਉਣ ਲਈ ਮੁਫ਼ਤ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ  । ਜਾਣਕਾਰੀ ਸਾਂਝੀ ਕਰਦਿਆਂ ਸੀਨੀਅਰ ਵੈਟਨਰੀ ਅਫ਼ਸਰ ਪਸ਼ੂ ਪਾਲਣ ਵਿਭਾਗ ਮਲੇਰਕੋਟਲਾ ਡਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ 37 ਹਜਾਰ 500 ਗਊਧਨ ਨੂੰ ਘਰ ਘਰ ਜਾ ਕੇ  ਵੈਕਸੀਨੇਸ਼ਨ ਮੁਫ਼ਤ ਕੀਤੀ ਜਾਵੇਗੀ ।100 ਪ੍ਰਤੀਸ਼ਤ ਟੀਕਾਕਰਨ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ 18 ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ  ਵਿੱਚ ਸਾਲ-2022 ਦੌਰਾਨ ਪੰਜਾਬ ਵਿੱਚ ਗਾਵਾਂ ਵਿੱਚ ਲੰਪੀ ਸਕਿਨ ਡਜੀਜ਼ ਮਹਾਂਮਾਰੀ ਦਾ ਪ੍ਰਕੋਪ ਦੇਖਣ ਨੂੰ ਮਿਲਿਆ ਸੀ, ਜਿਸ ਦੀ ਰੋਕਥਾਮ ਵਾਸਤੇ ਪੰਜਾਬ ਸਰਕਾਰ ਵੱਲੋਂ ਮੁਫ਼ਤ ਗੋਟ ਪੌਕਸ ਵੈਕਸੀਨ ਸਾਰੀਆਂ ਗਾਵਾਂ ਦੇ ਲਗਾਈ ਗਈ ਸੀ। ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਪਸ਼ੂਧਨ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਪਸ਼ੂਆਂ ਦੀ...
ਕਿਸਾਨਾਂ ਨੂੰ ਮੱਕੀ ਦਾ ਮਿਆਰੀ ਬੀਜ ਮੁਹੱਈਆ ਕਰਵਾਉਣ ਲਈ ਬੀਜ ਵਿਕ੍ਰੇਤਾਵਾਂ ਦੀ ਕੀਤੀ ਗਈ ਅਚਨਚੇਤ ਚੈਕਿੰਗ

ਕਿਸਾਨਾਂ ਨੂੰ ਮੱਕੀ ਦਾ ਮਿਆਰੀ ਬੀਜ ਮੁਹੱਈਆ ਕਰਵਾਉਣ ਲਈ ਬੀਜ ਵਿਕ੍ਰੇਤਾਵਾਂ ਦੀ ਕੀਤੀ ਗਈ ਅਚਨਚੇਤ ਚੈਕਿੰਗ

National, Politics, Punjab
ਖਮਾਣੋ/ਫ਼ਤਹਿਗੜ੍ਹ ਸਾਹਿਬ, 15 ਫਰਵਰੀ ਜਿਲੇ ਦੇ ਕਿਸਾਨਾਂ ਨੂੰ ਮੱਕੀ ਦਾ ਮਿਆਰੀ ਬੀਜ ਮੁਹਈਆ ਕਰਵਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਆਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਧਰਮਿੰਦਰਜੀਤ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਨੇ ਖਮਾਣੋ ਮੰਡੀ, ਭੜੀ ਤੇ ਸੰਘੋਲ ਵਿਖੇ ਬੀਜ ਵਿਕਰੇਤਾਵਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਬਲਾਕ ਖੇਤੀਬਾੜੀ ਅਫਸਰ ਖਮਾਣੋ ਡਾ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਬਣਾਈ ਗਈ ਟੀਮ ਵੱਲੋਂ ਇਸ ਮੌਕੇ ਬੀਜ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਗਈ ਕਿ ਕਿਸਾਨਾਂ ਨੂੰ ਮੱਕੀ ਦਾ ਬੀਜ ਤੈਅ ਰੇਟ ਤੋਂ ਵੱਧ ਕੀਮਤ ਤੇ ਨਾ ਵੇਚਿਆ ਜਾਵੇ ਅਤੇ ਲਾਇਸੰਸ ਵਿੱਚ ਐਡੀਸ਼ਨ ਦਰਜ ਕਰਵਾਏ ਬਿਨਾ ਬੀਜਾਂ ਦੀ ਵਿੱਕਰੀ ਨਾ ਕੀਤੀ ਜਾਵੇ। ਟੀਮ ਵੱਲੋਂ ਬੀਜ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਸਟਾਕ ਰਜਿਸਟਰ ਵਿੱਚ ਹਰੇਕ ਕਿਸਮ ਦੇ ਬੀਜ ਦਾ ਇੰਦਰਾਜ ਕੀਤਾ ਜਾਵੇ। ਡਾ. ਜਸਵਿੰਦਰ ਸਿੰਘ ਨੇ ਸਮੂਹ ਡੀਲਰਾਂ ਨੂੰ ਹਦਾਇਤ ਕੀਤੀ ਆਪਣਾ ਮੁਕੰਮਲ ਰਿਕਾਰਡ ਮੇਨਟੇਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਡੀਲਰ ਉਲੰਘਣਾ ਕਰਦਾ ਪਾਇਆ ਜਾਵੇਗਾ ਤਾਂ ਉਸਦੇ ਵ...
ਸਿਹਤ ਵਿਭਾਗ ਫਾਜਿਲਕਾ ਵੱਲੋਂ ਅੰਤਰ ਰਾਸ਼ਟਰੀ ਬਚਪਨ ਕੈਂਸਰ ਦਿਵਸ ਦੇ ਸਬੰਧ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਕੀਤਾ ਜਾਗਰੂਕਤਾ ਸਮਾਗਮ

ਸਿਹਤ ਵਿਭਾਗ ਫਾਜਿਲਕਾ ਵੱਲੋਂ ਅੰਤਰ ਰਾਸ਼ਟਰੀ ਬਚਪਨ ਕੈਂਸਰ ਦਿਵਸ ਦੇ ਸਬੰਧ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਕੀਤਾ ਜਾਗਰੂਕਤਾ ਸਮਾਗਮ

National, Politics, Punjab
ਫਾਜਿਲਕਾ 15 ਫਰਵਰੀ ਪੰਜਾਬ ਸਰਕਾਰ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵੱਲੋਂ ਡਾ ਲਹਿੰਬਰ ਰਾਮ ਸਰਜਨ ਫਾਜਿਲਕਾ ਦੀ ਦੇਖ ਰੇਖ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫਾਜਿਲਕਾ ਵਿਖੇ ਜਾਗਰੂਕਤਾ ਸਮਾਗਮ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਇਹ ਦਿਨ ਹਰੇਕ ਸਾਲ 15 ਫਰਵਰੀ ਨੂੰ ਮਨਾਇਆ ਜਾਂਦਾ ਹੈ। ਉਹਨਾਂ ਦੱਸਿਆ ਕਿ ਬੱਚਿਆਂ ਵਿੱਚ ਮੌਤ ਦਾ ਵੱਡਾ ਕਾਰਣ ਕੈਂਸਰ ਹੈ। ਇਸ ਦਿਨ ਦਾ ਮਕਸਦ ਬਚਪਨ ਦੇ ਕੈਂਸਰ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ, ਕੈਂਸਰ ਨਾਲ ਪੀੜਤ ਬੱਚਿਆਂ ਅਤੇ ਕਿਸ਼ੋਰਾਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਸਮਰਥਨ ਪ੍ਰਗਟ ਕਰਨਾ ਅਤੇ ਵਧੀਆ ਸੰਭਵ ਇਲਾਜ, ਦੇਖਭਾਲ ਅਤੇ ਸਹਾਇਤਾ ਕਰਨਾ ਹੈ। ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਬਚਪਨ ਦੇ ਕੈਂਸਰ ਸਬੰਧੀ ਮਰੀਜਾਂ ਨੂੰ ਇਲਾਜ ਅਤੇ ਦੇਖਭਾਲ ਲਈ ਪ੍ਰੇਰਿਤ ਕਰ ਰਹੇ ਹਨ। ਡਾ ਸੁਨੀਤਾ ਕੰਬੋਜ਼ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਹਰ ਸਾਲ 20 ਸਾਲ ਤੋਂ ਘੱਟ ਉਮਰ ਦੇ 4 ਲੱਖ ਤੋਂ ਵੱਧ ਬੱਚਿਆਂ ਵਿੱਚ ਕੈਂਸਰ ਪਾਇਆ ਜਾਂਦਾ ਹੈ। ਉਹਨਾਂ ਦੱਸਿਆ ਕਿ ਵਿਸ਼ਵ ਸਿਹਤ ਸੰਸਥ...
ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਕੰਮਾਂ ਦਾ ਲਿਆ ਜਾਇਜਾ

ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਕੰਮਾਂ ਦਾ ਲਿਆ ਜਾਇਜਾ

National, Politics, Punjab
ਸ੍ਰੀ ਮੁਕਤਸਰ ਸਾਹਿਬ 14 ਫਰਵਰੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿ਼ਲ੍ਹੇ ਵਿੱਚ ਬਕਾਇਆ ਪਏ ਇੰਤਕਾਲਾਂ ਦਾ ਜਲਦੀ ਨਿਪਟਾਰਾ ਕੀਤਾ ਜਾਵੇ, ਇਸ ਗੱਲ ਦਾ  ਪ੍ਰਗਟਾਵਾ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਮਾਲ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਹਨਾਂ ਮਾਲ ਵਿਭਾਗ ਦੇ ਸੀ.ਆਰ.ਓ,ਪਟਵਾਰੀਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿ਼ਲ੍ਹੇ ਵਿੱਚ ਬਕਾਇਆ ਪਏ ਇੰਤਕਾਲਾਂ ਦਾ ਨਿਬੇੜਾ ਪਹਿਲ ਦੇ ਆਧਾਰ ਤੇ ਕੀਤਾ ਜਾਵੇ ਤਾਂ ਜੋ ਲੋਕ ਖੱਜਲ ਖੁਆਰ ਨਾ ਹੋਣ। ਉਹਨਾਂ ਅਨੁਸੂਚਿਤ ਜਾਤੀਆਂ ਅਤੇ ਭੋ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਅਤੇ ਖਾਦੀ ਬੋਰਡ ਨੂੰ ਹਦਾਇਤ ਕੀਤੀ ਕਿ ਜਿਹਨਾਂ ਲੋੜਵੰਦ ਵਿਅਕਤੀਆਂ ਨੇ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਵੱਖ—ਵੱਖ ਬੈਂਕਾਂ ਰਾਹੀਂ ਕਰਜਾ ਲਿਆ ਹੈ,ਉਸ ਕਰਜੇ ਦੀ ਵਸੂਲੀ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਕੀਤੀ ਜਾਵੇ। ਉਹਨਾਂ ਫਰਦ ਕੇਂਦਰ ਦੇ ਇੰਚਾਰਜਾਂ ਨੂੰ ਵੀ ਹਦਾਇਤ ਕਿ ਜਿਹੜੇ ਵਿਅਕਤੀ ਜਮ੍ਹਾਂਬੰਦੀ ਪ੍ਰਾਪਤ ਕਰਨ ਲਈ ਫਰਦ ਕੇਂਦਰ ਵਿਖੇ ਆਉਂਦੇ ਹਨ, ਉਹਨਾਂ ਨੂੰ ਪਹਿਲ ਦੇ ਅਧਾਰ ਤੇ ਜਮ੍ਹਾਂਬੰਦੀਆਂ ਜਾਰ...
ਸੂਬਾ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ 26 ਪਰਿਵਾਰਿਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਸੂਬਾ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ 26 ਪਰਿਵਾਰਿਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

National, Politics, Punjab
ਚੰਡੀਗੜ੍ਹ, 14 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਕੀਤੇ ਗਏ ਕਈ ਉਪਰਾਲਿਆਂ ਦੇ ਚਲਦਿਆਂ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ 'ਤੇ ਸ਼ਹੀਦ ਸੈਨਿਕਾਂ ਦੇ 26 ਆਸ਼ਰਿਤਾਂ ਨੂੰ ਸਰਕਾਰੀ ਨੌਕਰੀਆਂ ਦੀ ਮਨਜੂਰੀ ਦਿੱਤੀ ਗਈ ਹੈ। ਇਸ ਪਹਿਲਕਦਮੀ ਦਾ ਉਦੇਸ਼ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿੱਤੀ ਸਥਿਰਤਾ ਪ੍ਰਦਾਨ ਕਰਨਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਹਰੇਕ ਸ਼ਹੀਦ ਦੇ ਪਰਿਵਾਰ ਦੇ ਇੱਕ ਯੋਗ ਮੈਂਬਰ ਨੂੰ ਉਨ੍ਹਾਂ ਦੀ ਯੋਗਤਾ ਦੇ ਅਧਾਰ 'ਤੇ ਸਰਕਾਰੀ ਨੌਕਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦ ਸੈਨਿਕਾਂ ਦੇ 26 ਆਸ਼ਰਿਤਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਕਦਮ ਸ਼ਹੀਦਾਂ ਦੇ ਪਰਿਵਾਰਾਂ ਦੀ ਸਹਾਇਤਾ ਅਤੇ ਭਲਾਈ ਨੂੰ ਯਕੀ...
ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਦਾ ਕਾਰਿੰਦਾ 3,000 ਰੁਪਏ ਰਿਸ਼ਵਤ ਲੈਂਦਾ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਦਾ ਕਾਰਿੰਦਾ 3,000 ਰੁਪਏ ਰਿਸ਼ਵਤ ਲੈਂਦਾ ਕਾਬੂ

National, Politics, Punjab
ਚੰਡੀਗੜ੍ਹ, 14 ਫਰਵਰੀ, 2025:  ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਰਾਮਪਾਲ ਨਾਮਕ ਇੱਕ ਆਮ ਵਿਅਕਤੀ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਮਾਲ ਹਲਕਾ ਨਵਾਂਸ਼ਹਿਰ-1 ਵਿੱਚ ਤਾਇਨਾਤ ਪਟਵਾਰੀ ਵਿਪਨ ਕੁਮਾਰ ਦਾ ਸਾਥੀ ਹੈ ਅਤੇ ਉਸ ਪਟਵਾਰੀ ਖਾਤਰ 3,000 ਰੁਪਏ ਦੀ ਰਿਸ਼ਵਤ ਦੀ ਦੂਜੀ ਕਿਸ਼ਤ ਪ੍ਰਾਪਤ ਕਰ ਰਿਹਾ ਸੀ। ਇਸ ਬਾਰੇ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਖੁਲਾਸਾ ਕੀਤਾ ਕਿ ਇਹ ਗ੍ਰਿਫ਼ਤਾਰੀ ਐਸਬੀਐਸ ਨਗਰ ਜ਼ਿਲ੍ਹੇ ਦੇ ਨਵਾਂਸ਼ਹਿਰ ਸ਼ਹਿਰ ਵਿੱਚ ਨਿਊ ਆਬਾਦੀ ਦੇ ਵਸਨੀਕ ਪ੍ਰਦੀਪ ਕੁਮਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਮੱਦਦ ਲਈ ਪਹੁੰਚ ਕੀਤੀ ਸੀ ਕਿਉਂਕਿ ਪਟਵਾਰੀ ਵਿਪਨ ਕੁਮਾਰ ਨੇ ਆਪਣੇ ਜੱਦੀ ਘਰ ਦੇ ਵਿਰਾਸਤੀ ਇੰਤਕਾਲ ਦੀ ਪ੍ਰਕਿਰਿਆ ਲਈ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਤੋਂ ਪਹਿਲਾਂ ਸ਼ਿਕਾਇਤਕਰਤਾ ਨੇ ਪਟਵਾਰੀ ਦੀ ਹਦਾਇਤ ਮੰਨਦਿਆਂ ਉਸਦੇ ਕਾਰਿੰਦੇ ਰਾਮਪਾਲ ਨੂੰ 2,000 ਰੁਪਏ ਪੇਸ਼ਗੀ ਰਿਸ਼ਵਤ ਦੇ ਦਿੱਤੀ ਸੀ। ਜਦੋਂ ਮੁਲਜ਼ਮ...
ਡੇਅਰੀ ਵਿਕਾਸ ਵਿਭਾਗ ਵਿੱਚ 48 ਨੌਜਵਾਨਾਂ ਨੂੰ ਮਿਲੀਆਂ ਨੌਕਰੀਆਂ: ਗੁਰਮੀਤ ਸਿੰਘ ਖੁੱਡੀਆਂ

ਡੇਅਰੀ ਵਿਕਾਸ ਵਿਭਾਗ ਵਿੱਚ 48 ਨੌਜਵਾਨਾਂ ਨੂੰ ਮਿਲੀਆਂ ਨੌਕਰੀਆਂ: ਗੁਰਮੀਤ ਸਿੰਘ ਖੁੱਡੀਆਂ

National, Politics, Punjab
ਚੰਡੀਗੜ੍ਹ, 14 ਫਰਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ 35 ਮਹੀਨਿਆਂ ਦੌਰਾਨ ਡੇਅਰੀ ਵਿਕਾਸ ਵਿਭਾਗ ਵਿੱਚ ਵੱਖ-ਵੱਖ ਅਹੁਦਿਆਂ ‘ਤੇ 48 ਨੌਜਵਾਨਾਂ ਦੀ ਭਰਤੀ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਸੂਬੇ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਤਰਸ ਦੇ ਆਧਾਰ 'ਤੇ ਇੱਕ ਕਲਰਕ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਸਾਂਝੀ ਕੀਤੀ। ਨਵ-ਨਿਯੁਕਤ ਕਲਰਕ ਨੂੰ ਬਿਹਤਰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕੈਬਨਿਟ ਮੰਤਰੀ ਨੇ ਉਸ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਸੂਬੇ ਦੇ ਨੌਜਵਾਨਾਂ ਨੂੰ ਨੌਕਰੀ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਸਬੰਧੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਡੇਅਰੀ ਵਿਕਾਸ ਵਿਭਾਗ ਵਿੱਚ 34 ਨੌਜਵਾਨਾਂ ਨੂੰ ਡੇਅਰੀ ਵਿਕਾਸ ਇੰਸਪੈਕਟਰ ਗ੍ਰੇਡ-2, 10 ਨੌਜਵਾਨਾਂ ਨੂੰ ਕਲਰਕ, ਤਿੰਨ ਨੂੰ ਸਟੈਨੋ-ਟਾਈਪਿਸਟ ਅਤੇ ਇੱਕ ਨੂੰ ਡਰਾਈਵਰ ਵਜੋਂ ਭਰਤੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂ...
ਮੁੱਖ ਮੰਤਰੀ ਨੇ ਸ਼ੁਭਮਨ ਗਿੱਲ ਤੇ ਅਰਸ਼ਦੀਪ ਸਿੰਘ ਨੂੰ ਚੈਂਪੀਅਨਜ਼ ਟਰਾਫੀ ਲਈ ਦਿੱਤੀਆਂ ਸ਼ੁਭਕਾਮਨਾਵਾਂ

ਮੁੱਖ ਮੰਤਰੀ ਨੇ ਸ਼ੁਭਮਨ ਗਿੱਲ ਤੇ ਅਰਸ਼ਦੀਪ ਸਿੰਘ ਨੂੰ ਚੈਂਪੀਅਨਜ਼ ਟਰਾਫੀ ਲਈ ਦਿੱਤੀਆਂ ਸ਼ੁਭਕਾਮਨਾਵਾਂ

National, Politics, Punjab
ਚੰਡੀਗੜ੍ਹ, 14 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਕ੍ਰਿਕਟ ਟੀਮ ਦੇ ਉਪ ਕਪਤਾਨ ਤੇ ਬੱਲੇਬਾਜ਼ ਸ਼ੁਭਮਨ ਗਿੱਲ ਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਆਈ.ਸੀ.ਸੀ. ਚੈਂਪੀਅਨਜ਼ ਟਰਾਫੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਅੱਜ ਇੱਥੇ ਦੋਵੇਂ ਕ੍ਰਿਕਟਰਾਂ ਨੇ ਪਰਿਵਾਰ ਸਮੇਤ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਅਰਸੇ ਤੋਂ ਦੋਵੇਂ ਕ੍ਰਿਕਟਰਾਂ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਨਾਲ ਦੇਸ਼ ਅਤੇ ਪੰਜਾਬ ਦਾ ਮਾਣ ਵਧਾਇਆ ਹੈ। ਇੱਕ ਰੋਜ਼ਾ ਵਿਸ਼ਵ ਕੱਪ ਵਿੱਚ ਭਾਰਤ ਦੇ ਉਪ ਜੇਤੂ ਬਣਨ ਵਿੱਚ ਸ਼ੁਭਮਨ ਗਿੱਲ ਅਤੇ ਟਵੰਟੀ-20 ਵਿਸ਼ਵ ਕੱਪ ਦੀ ਜਿੱਤ ਵਿੱਚ ਅਰਸ਼ਦੀਪ ਸਿੰਘ ਦਾ ਵੱਡਾ ਯੋਗਦਾਨ ਸੀ। ਹਾਲ ਹੀ ਵਿੱਚ ਇੰਗਲੈਂਡ ਨਾਲ ਖੇਡੀ ਲੜੀ ਵਿੱਚ ਸ਼ੁਭਮਨ ਗਿੱਲ ਦੀ ਖੇਡ ਕਾਬਲੇ-ਏ-ਤਾਰੀਫ਼ ਸੀ। ਭਗਵੰਤ ਸਿੰਘ ਮਾਨ ਨੇ ’80-90 ਦੇ ਦਹਾਕੇ ਤੋਂ ਕ੍ਰਿਕਟ ਖੇਡ ਨਾਲ ਜੁੜੀਆਂ ਯਾਦਾਂ ਸਾਂਝੀਆਂ ਕਰਦਿਆਂ ਪੁਰਾਣੇ ਖਿਡਾਰੀਆਂ ਨੂੰ ਵੀ ਚੇਤੇ ਕੀਤਾ ਅਤੇ ਕ੍ਰਿਕਟ ਦੇ ਮੌਜੂਦਾ ਤਿੰਨੇ ਫਾਰਮੈਟਾਂ ਅਤੇ ਘਰੇਲੂ ਕ੍ਰਿਕਟ ਉੱਪਰ ਵੀ...
ਜਲੰਧਰ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਬੈਂਕਰਜ਼ ਕਮੇਟੀ ਦੀਆਂ ਤਿਮਾਹੀ ਮੀਟਿੰਗਾਂ ਦਾ ਕੰਮ ਪੂਰਾ ਹੋਇਆ

ਜਲੰਧਰ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਬੈਂਕਰਜ਼ ਕਮੇਟੀ ਦੀਆਂ ਤਿਮਾਹੀ ਮੀਟਿੰਗਾਂ ਦਾ ਕੰਮ ਪੂਰਾ ਹੋਇਆ

National, Politics, Punjab
ਆਰਥਿਕ ਵਰ੍ਹੇ 2024-2025 ਦੀ ਤੀਜੀ ਤਿਮਾਹੀ ਦੀ ਸਮੀਖਿਆ ਕਰਨ ਲਈ ਬਲਾਕ ਪੱਧਰੀ ਬੈਂਕਰਜ਼ ਕਮੇਟੀ ਦੀਆਂ ਮੀਟਿੰਗਾਂ ਦਾ ਸਿਲਸਿਲਾ 1 0.02.2025 ਨੂੰ ਪੂਰਾ ਹੋ ਗਿਆ ਹੈ!  ਐਲ ਡੀ ਐਮ ਜਲੰਧਰ ਸ਼੍ਰੀ ਐੱਮ ਐੱਸ ਮੋਤੀ ਨੇ ਪ੍ਰੈਸ ਨੂੰ ਜਾਣਕਾਰੀ ਦਿੱਤੀ ਹੈ ਕਿ 20.01. 2025  ਨੂੰ ਜਲੰਧਰ ਪੂਰਬੀ ਅਤੇ ਪੱਛਮੀ ਬਲਾਕਾਂ ਦੀ ਮੀਟਿੰਗ  ਨਾਲ ਇਹ ਸਿਲਸਿਲਾ ਸ਼ੁਰੂ ਹੋਇਆ ਸੀ ਜੋ ਕਿ 28.01. 2025 ਤੱਕ ਖਤਮ ਹੋਣਾ ਸੀ! ਪਰ 28.01. 2025 ਨੂੰ  ਪੰਜਾਬ ਬੰਦ ਹੋਣ ਕਰਕੇ ਭੋਗਪੁਰ ਬਲਾਕ ਦੀ ਮੀਟਿੰਗ  ਅੱਗੇ ਪਾਉਣੀ ਪੈ ਗਈ ਸੀ ਜੋ ਕਿ ਹੁਣ 10.02.2025 ਨੂੰ ਪੂਰੀ ਕਰ ਲਈ ਗਈ ਹੈ ! ਜ਼ਿਲ੍ਹੇ ਦੇ ਵੱਖ - ਵੱਖ ਬਲਾਕਾਂ ਵਿੱਚ ਮੀਟਿੰਗਾਂ ਦੌਰਾਨ ਏ. ਡੀ. ਸੀ. (ਪੇਂਡੂ ਵਿਕਾਸ ) ਦਫ਼ਤਰ ਤੋਂ ਆਜੀਵਕਾ ਮਿਸ਼ਨ ਦੇ ਨੁਮਾਇੰਦੇ, ਡੀ ਡੀ ਐੱਮ ਨਾਬਾਰਡ ਰਸ਼ੀਦ ਲੇਖੀ, ਰੂਡਸੈਟ ਇੰਸਟੀਚਿਊਟ ਦੇ ਡਾਇਰੈਕਟਰ ਸੰਜੀਵ ਚੌਹਾਨ, ਕਰਿਸਲ ਤੇ ਅਰੋਹ ਫਾਊੱਡੇਸ਼ਨਾਂ ਅਤੇ ਬੈਂਕ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ! ਮੀਟਿੰਗਾਂ ਵਿੱਚ ਤੀਜੀ ਤਿਮਾਹੀ ਦੌਰਾਨ (01.10.2024 ਤੋਂ 31.12.2024 ਤੱਕ )  ਬੈਂਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਦੇ ਨਾਲ - ਨਾਲ ...

ਜਲੰਧਰ ਦਿਹਾਤੀ ਪੁਲਿਸ ਵਲੋਂ 90 ਕਿਲੋਗ੍ਰਾਮ ਭੁੱਕੀ ਸਮੇਤ ਇੱਕ ਬਦਨਾਮ ਨਸ਼ਾ ਤਸਕਰ ਗ੍ਰਿਫ਼ਤਾਰ

Politics, Punjab
ਜਲੰਧਰ, 14 ਫਰਵਰੀ: ਸੀਆਈਏ ਸਟਾਫ ਜਲੰਧਰ ਦਿਹਾਤੀ ਪੁਲਿਸ ਨੇ ਇੱਕ ਬਦਨਾਮ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 90 ਕਿਲੋਗ੍ਰਾਮ ਭੁੱਕੀ ਬਰਾਮਦ ਕੀਤੀ ਹੈ। ਫੜੇ ਗਏ ਵਿਅਕਤੀ ਨੂੰ ਕਰਤਾਰਪੁਰ ਖੇਤਰ ਵਿੱਚ ਇੱਕ ਵਿਸ਼ੇਸ਼ ਕਾਰਵਾਈ ਦੌਰਾਨ ਇੱਕ ਐਕਸਯੂਵੀ ਗੱਡੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲਵ ਪੁੱਤਰ ਗੁਰਚਰਨ ਸਿੰਘ, ਵਾਸੀ ਪਿੰਡ ਸੇਚ, ਥਾਣਾ ਸੁਲਤਾਨਪੁਰ ਲੋਧੀ, ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ, ਜਲੰਧਰ ਦਿਹਾਤੀ ਦੇ ਸੀਨੀਅਰ ਪੁਲਿਸ ਕਪਤਾਨ ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਸੀਆਈਏ ਸਟਾਫ ਜਲੰਧਰ ਦਿਹਾਤੀ ਦੇ ਇੰਚਾਰਜ ਇੰਸਪੈਕਟਰ ਪੁਸ਼ਪ ਬਾਲੀ ਵੱਲੋਂ ਮਿਲੀ ਭਰੋਸੇਯੋਗ ਖੁਫੀਆ ਜਾਣਕਾਰੀ ਦੇ ਆਧਾਰ 'ਤੇ, 13 ਫਰਵਰੀ, 2025 ਨੂੰ ਇੱਕ ਵਿਸ਼ੇਸ਼ ਕਾਰਵਾਈ ਕੀਤੀ ਗਈ। ਇਸ ਕਾਰਵਾਈ ਦੀ ਨਿਗਰਾਨੀ ਐਸਪੀ ਇਨਵੈਸਟੀਗੇਸ਼ਨ ਜਸਰੂਪ ਕੌਰ ਬਾਠ ਆਈਪੀਐਸ ਅਤੇ ਡੀਐਸਪੀ ਇਨਵੈਸਟੀਗੇਸ਼ਨ ਸਰਵਨਜੀਤ ਸਿੰਘ ਨੇ ਕੀਤੀ। ਪੁਲਿਸ ਟੀਮ ਨੇ ਦੋਸ਼ੀ ਨੂੰ ਗੁਰੂਦੁਆਰਾ ਸਾਹਿਬ ਦਿਆਲਪੁਰ ਦੇ ਨੇੜੇ ਰੋਕਿਆ, ਜਿੱਥੇ ਉਸ ਕੋਲੋਂ ਭੁੱਕੀ ਵ...