Shadow

Author: admin

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਆਰੀਅਨ ਕਾਲਜ ਆਫ਼ ਲਾਅ ਲੀਗਲ ਏਡ ਕਲੀਨਿਕ ਦਾ ਦੌਰਾ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਆਰੀਅਨ ਕਾਲਜ ਆਫ਼ ਲਾਅ ਲੀਗਲ ਏਡ ਕਲੀਨਿਕ ਦਾ ਦੌਰਾ

National, Politics, Punjab
ਰਾਜਪੁਰਾ/ਪਟਿਆਲਾ, 7 ਮਾਰਚ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ, ਵਧੀਕ ਮੈਂਬਰ ਸਕੱਤਰ ਕ੍ਰਿਸ਼ਨ ਕੁਮਾਰ ਸਿੰਗਲਾ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੀ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਦੀਪਤੀ ਗੋਇਲ ਨੇ ਆਰੀਅਨ ਕਾਲਜ ਆਫ਼ ਲਾਅ, ਰਾਜਪੁਰਾ ਵਿਖੇ ਲੀਗਲ ਏਡ ਕਲੀਨਿਕ ਦਾ ਦੌਰਾ ਕੀਤਾ। ਇਸ ਦੌਰਾਨ ਕਾਲਜ ਵਿੱਚ ਸਥਾਪਤ ਲੀਗਲ ਏਡ ਕਲੀਨਿਕ ਵਿੱਚ ਪੈਰਾ ਲੀਗਲ ਵਲੰਟੀਅਰ ਨਿਯੁਕਤ ਕੀਤਾ ਗਿਆ। ਇਸ ਮੌਕੇ ਆਰੀਅਨ ਕਾਲਜ ਆਫ਼ ਲਾਅ, ਰਾਜਪੁਰਾ ਦੇ ਪ੍ਰਿੰਸੀਪਲ ਪ੍ਰੋਫੈਸਰ ਦਵਿੰਦਰ ਕੁਮਾਰ ਸਿੰਗਲਾ ਅਤੇ ਹੋਰ ਪ੍ਰੋਫੈਸਰ ਵੀ ਹਾਜ਼ਰ ਸਨ। ਇਸ ਦੌਰੇ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਆਰੀਅਨ ਕਾਲਜ ਆਫ਼ ਲਾਅ ਰਾਜਪੁਰਾ ਅਤੇ ਚਿਤਕਾਰਾ ਯੂਨੀਵਰਸਿਟੀ, ਰਾਜਪੁਰਾ ਦੇ ਸਹਿਯੋਗ ਨਾਲ ਪਿੰਡ ਝਾਂਸਲਾ ਵਿਖੇ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਵੀ ਆਯੋਜਿਤ ਕੀਤੇ ਗਏ। ਇਸ ਮੌਕੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾ...
ਸਰੀਫ ਚੱਕ ਅਤੇ ਸੇਰ ਦਾ ਝੂਮਰ ਦੀਆਂ ਪੰਚਾਇਤਾਂ ਆਮ ਆਦਮੀ ਪਾਰਟੀ ਵਿੱਚ ਸਾਮਲ

ਸਰੀਫ ਚੱਕ ਅਤੇ ਸੇਰ ਦਾ ਝੂਮਰ ਦੀਆਂ ਪੰਚਾਇਤਾਂ ਆਮ ਆਦਮੀ ਪਾਰਟੀ ਵਿੱਚ ਸਾਮਲ

National, Politics, Punjab
ਪਠਾਨਕੋਟ, 7 ਮਾਰਚ (      )- ਸਰਕਾਰ ਦੀਆਂ ਨੀਤਿਆਂ ਅਤੇ ਕਾਰਜਾਂ ਤੋਂ ਖੁਸ ਦੂਸਰੀਆਂ ਪਾਰਟੀਆਂ ਦੇ ਕਾਰਜਕਰਤਾ ਆਮ ਆਦਮੀ ਪਾਰਟੀ ਵਿੱਚ ਸਾਮਲ ਹੋ ਰਹੇ ਹਨ ਅਤੇ ਆਮ ਆਦਮੀ ਪਾਰਟੀ ਵਿੱਚ ਸਾਮਲ ਹਰੇਕ ਕਾਰਜਕਰਤਾ ਦਾ ਪੂਰਾ ਮਾਨ ਸਨਮਾਨ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਵਿਧਾਨ ਸਭਾ ਹਲਕਾ ਭੋਆ ਦੇ ਵੱਖ ਵੱਖ ਪਿੰਡਾਂ ਦੇ ਦੋਰੇ ਦੋਰਾਨ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਨਰੇਸ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ. ਸੈਲ ਪਠਾਨਕੋਟ, ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ ਅਤੇ ਹਰ ਪਾਰਟੀ ਕਾਰਜਕਰਤਾ ਹਾਜਰ ਸਨ। ਜਿਕਰਯੋਗ ਹੈ ਕਿ ਅੱਜ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਸਰੀਫ ਚੱਕ ਦੀ ਪੰਚਾਇਤ ਜਿਸ ਵਿੱਚ ਸਰਪੰਚ ਰੋਹਿਤ ਕੁਮਾਰ, ਪੰਚਾਇਤ ਮੈਂਬਰ ਵਿਜੈ ਕੁਮਾਰ, ਲਕਸਮੀ ਦੇਵੀ, ਕੇਵਲ ਕਿ੍ਰਸਨ, ਰੀਮਾਂ ਅਤੇ ਪਾਰਟੀ ਕਾਰਜਕਰਤਾ ਰਾਮ ਪ੍ਰਸਾਦ, ਕੁਲਵੰਤ ਸੈਣੀ, ਬਲਬੀਰ ਚੰਦ, ਬੋਧਰਾਜ, ਰੁਮਾਲ ਚੰਦ, ਦੀਪਕ, ਵਿਕਰਾਂਤ, ਅਰਜੁਨ ਸਿੰਘ ਅਤੇ ਵਿਨੋਦ ਕੁਮਾਰ । ਇਸੇ ਹੀ ਤਰ੍ਹਾਂ ਪਿੰਡ ਸੇਰ ਦਾ ਝੂਮਰ  ਜਿਸ ਦੀ ਪੰਚਾਇਤ ਵਿੱਚ ਸਰਪੰਚ ਬੋਧ ਰਾਜ ਪੰਚਾਇਤ ਮੈਂਬਰ ਮੀਨੂੰ ...
’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਉਦੇਸ਼ ਪੰਜਾਬ ਅਤੇ ਪੰਜਾਬ ਦੀ ਜਵਾਨੀ ਨੂੰ ਸੁਰੱਖਿਅਤ ਕਰਨਾ: ਲਾਲਜੀਤ ਸਿੰਘ ਭੁੱਲਰ

’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਉਦੇਸ਼ ਪੰਜਾਬ ਅਤੇ ਪੰਜਾਬ ਦੀ ਜਵਾਨੀ ਨੂੰ ਸੁਰੱਖਿਅਤ ਕਰਨਾ: ਲਾਲਜੀਤ ਸਿੰਘ ਭੁੱਲਰ

National, Politics, Punjab
 ਚੰਡੀਗੜ੍ਹ, 6 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਉਦੇਸ਼ ਪੰਜਾਬ ਅਤੇ ਪੰਜਾਬ ਦੀ ਜਵਾਨੀ ਨੂੰ ਸੁਰੱਖਿਅਤ ਕਰਨਾ ਹੈ। ਇਹ ਪ੍ਰਗਟਾਵਾ ‘ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ ਕਮੇਟੀ ਦੇ ਮੈਂਬਰ ਅਤੇ ਪੰਜਾਬ ਦੇ ਟਰਾਂਸਪੋਰਟ ਤੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਲੋਕਾਂ ਦੀ ਸਰਗਰਮ ਸ਼ਮੂਲੀਅਤ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨਸ਼ਾ ਛੁਡਾਊ ਗਤੀਵਿਧੀਆਂ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਪਹਿਲਕਦਮੀਆਂ ਨੂੰ ਹੋਰ ਬਿਹਤਰ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਪਿੰਡਾਂ ਦੇ ਸਰਪੰਚਾਂ ਤੇ ਪੰਚਾਇਤਾਂ ਨੂੰ ਗ੍ਰਾਮ ਸਭਾਵਾਂ ‘ਚ ਨਸ਼ਾ ਤਸਕਰਾਂ ਦੀਆਂ ਜ਼ਮਾਨਤਾਂ ਨਾ ਕਰਾਉਣ ਸਬੰਧੀ ਮਤੇ ਪਾਉਣ ਦੀ ਅਪੀਲ ਕਰਦਿਆਂ ਕਿਹ...
ਸੀਵਰੇਜਮੈਨ ਅਤੇ ਸਫਾਈ ਸੇਵਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦੇ ਹੱਲ ਲਈ ਸਰਕਾਰ ਗੰਭੀਰ – ਕੈਬਿਨਟ ਮੰਤਰੀ  ਡਾ. ਰਵਜੋਤ

ਸੀਵਰੇਜਮੈਨ ਅਤੇ ਸਫਾਈ ਸੇਵਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦੇ ਹੱਲ ਲਈ ਸਰਕਾਰ ਗੰਭੀਰ – ਕੈਬਿਨਟ ਮੰਤਰੀ ਡਾ. ਰਵਜੋਤ

National, Politics, Punjab
ਚੰਡੀਗੜ੍ਹ 6 ਮਾਰਚ,  ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਦੀ ਹਾਜ਼ਰੀ ਵਿੱਚ ਮਿਉਂਸਪਲ ਭਵਨ ਵਿਖੇ ਸਫਾਈ ਸੇਵਕ ਅਤੇ ਸੀਵਰਮੈਨ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।  ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਰੱਖੀਆਂ ਗਈਆਂ ਸਮੱਸਿਆਵਾਂ ਨੂੰ ਬੜੀ ਗੰਭੀਰਤਾ ਦੇ ਨਾਲ ਸੁਣਿਆ ਅਤੇ ਸਾਰੀਆਂ ਜਾਇਜ਼ ਮੰਗਾਂ ਨੂੰ ਹਲ ਕਰਨ ਦਾ ਆਸ਼ਵਾਸਨ ਦਿੱਤਾ। ਡਾ: ਰਵਜੋਤ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਮੀਟਿੰਗ ਸਦਭਾਵਨਾ ਅਤੇ ਸਕਾਰਾਤਮਕ ਮਾਹੌਲ ਵਿੱਚ ਹੋਈ।  ਗੱਲਬਾਤ ਦੌਰਾਨ ਮੰਤਰੀ ਨੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਿਭਾਗ ਦੀ ਰੀੜ੍ਹ ਦੀ ਹੱਡੀ ਦੱਸਿਆ।  ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੰਜਾਬ ਦੇ ਸ਼ਹਿਰਾਂ ਨੂੰ ਕੂੜਾ-ਮੁਕਤ ਬਣਾਉਣ ਦੇ ਸੰਕਲਪ ਨੂੰ ਦੁਹਰਾਇਆ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਸਫਾਈ ਸੇਵਕ...
ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਲਈ ਲੋਕ ਸਰਗਰਮ ਭੂਮਿਕਾ ਨਿਭਾਉਣ: ਮੁੱਖ ਮੰਤਰੀ

ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਲਈ ਲੋਕ ਸਰਗਰਮ ਭੂਮਿਕਾ ਨਿਭਾਉਣ: ਮੁੱਖ ਮੰਤਰੀ

National, Politics, Punjab
ਐਸ.ਏ.ਐਸ ਨਗਰ (ਮੁਹਾਲੀ), 6 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਰਗਰਮ ਹਿੱਸੇਦਾਰ ਬਣਨ ਦਾ ਸੱਦਾ ਦਿੱਤਾ ਤਾਂ ਜੋ ਸੂਬੇ ਵਿੱਚੋਂ ਇਸ ਅਲਾਮਤ ਦਾ ਪੂਰੀ ਤਰ੍ਹਾਂ ਸਫ਼ਾਇਆ ਕੀਤਾ ਜਾ ਸਕੇ। ਸਿਟੀ ਸਰਵੀਲੈਂਸ ਅਤੇ ਮੈਨੇਜਮੈਂਟ ਸਿਸਟਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ, ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕਣ ਅਤੇ ਨਸ਼ਾ ਪੀੜਤਾਂ ਦਾ ਮੁੜ ਵਸੇਬਾ ਯਕੀਨੀ ਬਣਾਉਣ ਲਈ ਇਹ ਸੁਚੱਜੀ ਯੋਜਨਾਬੱਧ ਮੁਹਿੰਮ ਚਲਾਈ ਗਈ ਹੈ। ਭਗਵੰਤ ਸਿੰਘ ਮਾਨ ਨੇ ਨਸ਼ਾ ਵਿਰੋਧੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਦੇਣ ਲਈ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਪਰ ਉਨ੍ਹਾਂ ਕਿਹਾ ਕਿ ਇਹ ਜੰਗ ਲੋਕਾਂ ਦੇ ਸਰਗਰਮ ਸਹਿਯੋਗ ਤੋਂ ਬਿਨਾਂ ਜਿੱਤੀ ਨਹੀਂ ਜਾ ਸਕਦੀ। ਮੁੱਖ ਮੰਤਰੀ ਨੇ ਲੋਕਾਂ ਨੂੰ ਨਸ਼ਿਆਂ ਦੀ ਤਸਕਰੀ ਦੇ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਸਾਂਝੀ ਕਰਨ ਦੀ...
‘ਸਿਹਤਮੰਦ ਪੰਜਾਬ’ ਦੀ ਗਾਰੰਟੀ ਪੂਰੀ ਕਰਨ ਵਿੱਚ ਸਫਲ ਹੋਏ ਹਾਂ-ਮੁੱਖ ਮੰਤਰੀ

‘ਸਿਹਤਮੰਦ ਪੰਜਾਬ’ ਦੀ ਗਾਰੰਟੀ ਪੂਰੀ ਕਰਨ ਵਿੱਚ ਸਫਲ ਹੋਏ ਹਾਂ-ਮੁੱਖ ਮੰਤਰੀ

National, Politics, Punjab
ਡੇਰਾਬਸੀ (ਮੋਹਾਲੀ), 6 ਮਾਰਚ: ‘ਸਿਹਤਮੰਦ ਪੰਜਾਬ’ ਦੇ ਮਿਸ਼ਨ ਦੀ ਸਫਲਤਾ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਗਾਰੰਟੀ ਨੂੰ ਸਫਲਤਾ ਨਾਲ ਪੂਰਾ ਕੀਤਾ ਜਾ ਰਿਹਾ ਹੈ ਤਾਂ ਕਿ ਕੋਈ ਵੀ ਪੰਜਾਬੀ ਇਲਾਜ ਕਰਵਾਉਣ ਤੋਂ ਵਾਂਝਾ ਨਾ ਰਹੇ। ਅੱਜ ਇੱਥੇ ਸ੍ਰੀ ਸੁਖਮਨੀ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰਿਸਰਚ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਸੰਭਾਲ ਕਿਸੇ ਵੀ ਖੁਸ਼ਹਾਲ ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦੀ ਹੈ ਅਤੇ ਸੂਬਾ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਬਿਹਤਰ ਮੈਡੀਕਲ ਸਿੱਖਿਆ ਪ੍ਰਣਾਲੀ ਇਹ ਯਕੀਨੀ ਬਣਾਉਂਦੀ ਹੈ ਕਿ ਅਸੀਂ ਨਾ ਸਿਰਫ਼ ਹੁਨਰਮੰਦ ਡਾਕਟਰ ਪੈਦਾ ਕਰੀਏ, ਸਗੋਂ ਇੱਕ ਮਜ਼ਬੂਤ ਸਿਹਤ ਸੰਭਾਲ ਵਾਤਾਵਰਣ ਪ੍ਰਣਾਲੀ ਵੀ ਸਿਰਜੀਏ ਤਾਂ ਜੋ ਲੋਕਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰ ਸਕੀਏ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੈਡੀਕਲ ਕਾਲਜ ਸਥਾਪਤ ਕਰ ਰਹੀ ਹੈ ਤਾਂ ਕਿ ਸਾਡੇ ਬੱ...
ਮੁੱਖ ਮੰਤਰੀ ਵਲੋਂ ਮੋਹਾਲੀ ਵਿਖੇ ਸ਼ਹਿਰ ਦੀ ਨਿਗਰਾਨੀ ਅਤੇ ਟ੍ਰੈਫਿਕ ਪ੍ਰਬੰਧਨ ਪ੍ਰਾਜੈਕਟ ਦੇ ਪਹਿਲੇ ਪੜਾਅ ਦੀ ਸ਼ੁਰੂਆਤ

ਮੁੱਖ ਮੰਤਰੀ ਵਲੋਂ ਮੋਹਾਲੀ ਵਿਖੇ ਸ਼ਹਿਰ ਦੀ ਨਿਗਰਾਨੀ ਅਤੇ ਟ੍ਰੈਫਿਕ ਪ੍ਰਬੰਧਨ ਪ੍ਰਾਜੈਕਟ ਦੇ ਪਹਿਲੇ ਪੜਾਅ ਦੀ ਸ਼ੁਰੂਆਤ

National, Politics, Punjab
ਐਸ.ਏ.ਐਸ. ਨਗਰ (ਮੋਹਾਲੀ), 6 ਮਾਰਚ: ਸਾਹਿਬਜ਼ਾਦਾ ਅਜੀਤ ਨਗਰ (ਮੋਹਾਲੀ) ਨੂੰ ਹੋਰ ਸੁਰੱਖਿਅਤ ਅਤੇ ਅਪਰਾਧ-ਮੁਕਤ ਸ਼ਹਿਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 21.60 ਕਰੋੜ ਰੁਪਏ ਦੀ ਲਾਗਤ ਵਾਲੇ ਤਿਆਰ ਕੀਤੇ ਸਿਟੀ ਸਰਵੀਲੈਂਸ ਅਤੇ ਟ੍ਰੈਫਿਕ ਪ੍ਰਬੰਧਨ ਪ੍ਰਾਜੈਕਟ ਦੇ ਪਹਿਲੇ ਪੜਾਅ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਸ਼ਹਿਰੀ ਨਿਗਰਾਨੀ ਅਤੇ ਟ੍ਰੈਫਿਕ ਪ੍ਰਬੰਧਨ ਨੂੰ ਹੋਰ ਪੁਖ਼ਤਾ ਕਰਨ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਉੱਨਤ ਏ.ਆਈ-ਆਧਾਰਤ ਨਿਗਰਾਨੀ ਅਤੇ ਟ੍ਰੈਫਿਕ ਨਿਗਰਾਨੀ ਪ੍ਰਣਾਲੀਆਂ ਨਾਲ ਲੈਸ ਇਸ ਅਤਿ-ਆਧੁਨਿਕ ਪ੍ਰਣਾਲੀ ਦਾ ਉਦੇਸ਼ ਜਨਤਕ ਸੁਰੱਖਿਆ ਨੂੰ ਬਿਹਤਰ ਬਣਾਉਣਾ, ਟ੍ਰੈਫਿਕ ਉਲੰਘਣਾਵਾਂ ਨੂੰ ਰੋਕਣਾ ਅਤੇ ਪ੍ਰਭਾਵਸ਼ਾਲੀ ਕਾਨੂੰਨ ਲਾਗੂਕਰਨ ਯਕੀਨੀ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 21.60 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ ਤਿਆਰ ਹੋਇਆ ਇਹ ਪ੍ਰਾਜੈਕਟ ਸੈਕਟਰ-79, ਮੋਹਾਲੀ ਵਿਖੇ ਸਥਿਤ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ ਨਾਲ ਮਿਲ ਕੇ ਮੋਹਾਲੀ ਦੀਆਂ 17 ਅਹਿਮ ਥਾਵਾਂ 'ਤੇ ਲੱਗੇ 351 ਹਾਈ-ਰੈ...
ਨਸ਼ਾ ਤਸਕਰ ਹੁਣ ਜਾਂ ਤਾਂ ਜੇਲ੍ਹਾਂ ਵਿੱਚ, ਜਾਂ ਥਾਣਿਆਂ ਵਿੱਚ ਜਾਣਗੇ  ਜਾਂ ਫਿਰ ਪੰਜਾਬ ਛੱਡ ਕੇ ਭੱਜਣਾ ਪਵੇਗਾ – ਸਿਹਤ ਮੰਤਰੀ ਬਲਬੀਰ ਸਿੰਘ

ਨਸ਼ਾ ਤਸਕਰ ਹੁਣ ਜਾਂ ਤਾਂ ਜੇਲ੍ਹਾਂ ਵਿੱਚ, ਜਾਂ ਥਾਣਿਆਂ ਵਿੱਚ ਜਾਣਗੇ ਜਾਂ ਫਿਰ ਪੰਜਾਬ ਛੱਡ ਕੇ ਭੱਜਣਾ ਪਵੇਗਾ – ਸਿਹਤ ਮੰਤਰੀ ਬਲਬੀਰ ਸਿੰਘ

National, Politics, Punjab
ਚੰਡੀਗੜ੍ਹ/ ਮੋਗਾ, 6 ਮਾਰਚ (000) - " ਨਸ਼ਾ ਵਪਾਰੀ, ਨਸ਼ਾ ਤਸਕਰ ਹੁਣ ਜਾਂ ਤਾਂ ਜੇਲ੍ਹਾਂ ਵਿੱਚ, ਜਾਂ ਥਾਣਿਆਂ ਵਿੱਚ ਜਾਂ ਫਿਰ ਪੰਜਾਬ ਤੋਂ ਬਾਹਰ ਹੋਣਗੇ, ਇਹ ਕੰਮ ਹੁਣ ਸ਼ੁਰੂ ਹੋ ਗਿਆ ਹੈ।" ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਪਿੰਡ ਜਨੇਰ ਸਥਿਤ ਸਰਕਾਰੀ ਮੁੜ ਵਸੇਬਾ ਕੇਂਦਰ ਵਿਖੇ ਸਮੂਹ ਅਧਿਕਾਰੀਆਂ ਅਤੇ ਜ਼ਿਲ੍ਹੇ ਦੇ ਸਰਕਾਰੀ/ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਗਰੰਟੀਆਂ ਦਿੱਤੀਆਂ ਗਈਆਂ ਸਨ, ਉਹ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਹੁਣ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦਾ ਤਹੱਈਆ ਕਰ ਲਿਆ ਗਿਆ ਹੈ, ਇਸ ਵਿੱਚ ਨਸ਼ਾ ਕਰਨ ਵਾਲੇ ਵਿਅਕਤੀ ਜਿਹੜੇ ਕਿਸੇ ਵੀ ਕਾਰਨ ਨਸ਼ਿਆਂ ਦੀ ਦਲਦਲ ਵਿੱਚ ਫਸ ਗਏ ਹਨ ਉਹਨਾਂ ਦਾ ਇਲਾਜ਼ ਕਰਵਾ ਕੇ ਉਹਨਾਂ ਨੂੰ ਸਿਹਤਮੰਦ ਸਮਾਜ ਦਾ ਹਿੱਸਾ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭ...
ਯੁੱਧ ਨਸ਼ਿਆਂ ਵਿਰੁੱਧ : ਅਮਨ ਅਰੋੜਾ ਨੇ ਜਲੰਧਰ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ ਤਿਆਰ ਕੀਤਾ ਰੋਡਮੈਪ

ਯੁੱਧ ਨਸ਼ਿਆਂ ਵਿਰੁੱਧ : ਅਮਨ ਅਰੋੜਾ ਨੇ ਜਲੰਧਰ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ ਤਿਆਰ ਕੀਤਾ ਰੋਡਮੈਪ

Politics, Punjab
ਚੰਡੀਗੜ੍ਹ/ ਜਲੰਧਰ, 6 ਮਾਰਚ:ਜਲੰਧਰ ਨੂੰ ਨਸ਼ਾ-ਮੁਕਤ ਜ਼ਿਲ੍ਹਾ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ਼੍ਰੀ ਅਮਨ ਅਰੋੜਾ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਅੱਜ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਰੋਡਮੈਪ ਤਿਆਰ ਕੀਤਾ। ਉਨ੍ਹਾਂ ਨੇ ਜ਼ਿਲ੍ਹਾ ਪੁਲਿਸ ਨੂੰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਅਤੇ ਕਿਹਾ ਕਿ ਨਸ਼ਿਆਂ ਦੇ ਧੰਦੇ ’ਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ ਭਾਵੇਂ ਉਹ ਕਿਸੇ ਵੀ ਅਹੁਦੇ ਅਤੇ ਸਿਆਸੀ ਰਸੂਖ ਵਾਲਾ ਕਿਉਂ ਨਾ ਹੋਵੇ।ਨਸ਼ਿਆਂ ਦੇ ਖਾਤਮੇ ਲਈ ਬਣਾਈ ਗਈ 5 ਮੈਂਬਰੀ ਕੈਬਨਿਟ ਸਬ ਕਮੇਟੀ ਦੇ ਮੈਂਬਰ ਸ਼੍ਰੀ ਅਮਨ ਅਰੋੜਾ ਨੇ ਜਲੰਧਰ ਜ਼ਿਲ੍ਹੇ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਵਿੱਚੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਚੁੱਕੇ ਗਏ ਕਦਮਾਂ ਅਤੇ ਕਾਰਵਾਈਆਂ ਦਾ ਜਾਇਜ਼ਾ ਲਿਆ।ਸ਼੍ਰੀ ਅਮਨ ਅਰੋੜਾ ਨੇ ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ, ਵਿਧਾਇਕ ਰਮਨ ਅਰੋੜਾ, ਵਿਧਾਇਕ ਬਲਕਾਰ ਸਿੰਘ ਅਤੇ ਵਿਧਾਇ...
ਹੋਲਾ ਮਹੱਲਾ ਮੌਕੇ ਗੁਰੂ ਨਗਰੀ ਆਉਣ ਵਾਲੇ ਸ਼ਰਧਾਲੂਆਂ ਨੂੰ ਮਿਲਣਗੀਆਂ ਢੁਕਵੀਆਂ ਸਹੂਲਤਾਂ

ਹੋਲਾ ਮਹੱਲਾ ਮੌਕੇ ਗੁਰੂ ਨਗਰੀ ਆਉਣ ਵਾਲੇ ਸ਼ਰਧਾਲੂਆਂ ਨੂੰ ਮਿਲਣਗੀਆਂ ਢੁਕਵੀਆਂ ਸਹੂਲਤਾਂ

National, Politics, Punjab
ਸ੍ਰੀ ਅਨੰਦਪੁਰ ਸਾਹਿਬ 06 ਮਾਰਚ () ਹੋਲਾ ਮਹੱਲਾ ਤਿਉਹਾਰ ਮੌਕੇ 10 ਤੋ 15 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਤੇ ਕੀਰਤਪੁਰ ਸਾਹਿਬ ਪਹੁੰਚ ਰਹੀਆਂ ਸੰਗਤਾਂ ਦੀ ਸਹੂਲਤ ਲਈ ਪ੍ਰਸਾਸ਼ਨ ਵੱਲੋਂ ਢੁਕਵੇ ਪ੍ਰਬੰਧ ਕੀਤੇ ਗਏ ਹਨ। ਸੁਚਾਰੂ ਟ੍ਰੈਫਿਕ ਵਿਵਸਥਾ ਲਈ ਗੁਰੂ ਨਗਰੀ ਨੂੰ ਆਉਣ ਵਾਲੇ ਸਾਰੇ ਮਾਰਗਾਂ ਦੀ ਮੁਰੰਮਤ ਦਾ ਕੰਮ ਤੇਜੀ ਨਾਲ ਕਰਵਾਇਆ ਜਾ ਰਿਹਾ ਹੈ। ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਭਾਸ਼ਾ ਤੇ ਉਚੇਰੀ ਸਿੱਖਿਆ, ਸਕੂਲ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਤੇ ਸ੍ਰੀ ਹਿਮਾਂਸ਼ੂ ਜੈਨ ਡਿਪਟੀ ਕਮਿਸ਼ਨਰ ਰੂਪਨਗਰ ਦੇ ਆਦੇਸ਼ਾ ਅਨੁਸਾਰ ਲੋਕ ਨਿਰਮਾਣ ਵਿਭਾਗ ਅਤੇ ਨਗਰ ਕੋਸਂਲਾਂ ਦੇ ਅਧਿਕਾਰੀ ਇਨ੍ਹਾਂ ਨਗਰਾਂ ਨੂੰ ਆਉਣ ਵਾਲੇ ਸਾਰੇ ਮੁੱਖ ਮਾਰਗਾਂ ਤੇ ਅੰਦਰੂਨੀ ਸੜਕਾਂ ਦੀ ਤੇਜੀ ਨਾਲ ਮੁਰੰਮਤ ਕਰਵਾ ਰਹੇ ਹਨ। ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਤੋ ਰੂਪਨਗਰ ਅਤੇ ਨੰਗਲ ਤੱਕ ਜਾਣ ਵਾਲੇ ਨੈਸ਼ਨਲ ਹਾਈਵੇ, ਅਗੰਮਪੁਰ ਵੱਲ ਜਾਣ ਵਾਲੇ ਮਾਰਗ ਤੇ ਬਣੇ ਪੁੱਲ ਅਤੇ ਮਾਤਾ ਸ੍ਰੀ ਨੈਣਾ ਦੇਵੀ ਵੱਲੋਂ ਜਾਣ ਵਾਲੇ ਮਾਰਗ ਤੇ ਪੁੱ...