Shadow

Author: admin

ਨਸ਼ਾ ਤਸਕਰ ਹੁਣ ਜਾਂ ਤਾਂ ਜੇਲ੍ਹਾਂ ਵਿੱਚ, ਜਾਂ ਥਾਣਿਆਂ ਵਿੱਚ ਜਾਣਗੇ  ਜਾਂ ਫਿਰ ਪੰਜਾਬ ਛੱਡ ਕੇ ਭੱਜਣਾ ਪਵੇਗਾ – ਸਿਹਤ ਮੰਤਰੀ ਬਲਬੀਰ ਸਿੰਘ

ਨਸ਼ਾ ਤਸਕਰ ਹੁਣ ਜਾਂ ਤਾਂ ਜੇਲ੍ਹਾਂ ਵਿੱਚ, ਜਾਂ ਥਾਣਿਆਂ ਵਿੱਚ ਜਾਣਗੇ ਜਾਂ ਫਿਰ ਪੰਜਾਬ ਛੱਡ ਕੇ ਭੱਜਣਾ ਪਵੇਗਾ – ਸਿਹਤ ਮੰਤਰੀ ਬਲਬੀਰ ਸਿੰਘ

National, Politics, Punjab
ਮੋਗਾ, 6 ਮਾਰਚ (000) - " ਨਸ਼ਾ ਵਪਾਰੀ, ਨਸ਼ਾ ਤਸਕਰ ਹੁਣ ਜਾਂ ਤਾਂ ਜੇਲ੍ਹਾਂ ਵਿੱਚ, ਜਾਂ ਥਾਣਿਆਂ ਵਿੱਚ ਜਾਂ ਫਿਰ ਪੰਜਾਬ ਤੋਂ ਬਾਹਰ ਹੋਣਗੇ, ਇਹ ਕੰਮ ਹੁਣ ਸ਼ੁਰੂ ਹੋ ਗਿਆ ਹੈ।" ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਪਿੰਡ ਜਨੇਰ ਸਥਿਤ ਸਰਕਾਰੀ ਮੁੜ ਵਸੇਬਾ ਕੇਂਦਰ ਵਿਖੇ ਸਮੂਹ ਅਧਿਕਾਰੀਆਂ ਅਤੇ ਜ਼ਿਲ੍ਹੇ ਦੇ ਸਰਕਾਰੀ/ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਗਰੰਟੀਆਂ ਦਿੱਤੀਆਂ ਗਈਆਂ ਸਨ, ਉਹ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਹੁਣ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦਾ ਤਹੱਈਆ ਕਰ ਲਿਆ ਗਿਆ ਹੈ, ਇਸ ਵਿੱਚ ਨਸ਼ਾ ਕਰਨ ਵਾਲੇ ਵਿਅਕਤੀ ਜਿਹੜੇ ਕਿਸੇ ਵੀ ਕਾਰਨ ਨਸ਼ਿਆਂ ਦੀ ਦਲਦਲ ਵਿੱਚ ਫਸ ਗਏ ਹਨ ਉਹਨਾਂ ਦਾ ਇਲਾਜ਼ ਕਰਵਾ ਕੇ ਉਹਨਾਂ ਨੂੰ ਸਿਹਤਮੰਦ ਸਮਾਜ ਦਾ ਹਿੱਸਾ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾ...
ਮਹਿਲਾ ਟੇਲਰ ਅਤੇ ਬਿਊਟੀ ਪਾਰਲਰ ਦਾ ਮੁਫ਼ਤ ਕੋਰਸ ਕਰਵਾਇਆ

ਮਹਿਲਾ ਟੇਲਰ ਅਤੇ ਬਿਊਟੀ ਪਾਰਲਰ ਦਾ ਮੁਫ਼ਤ ਕੋਰਸ ਕਰਵਾਇਆ

National, Politics, Punjab
ਬਰਨਾਲਾ, 6 ਮਾਰਚ ਸ੍ਰੀ ਵਿਸ਼ਵਜੀਤ ਮੁਖਰਜੀ ਡਾਇਰੈਕਟਰ ਐਸ.ਬੀ.ਆਈ ਆਰਸੈਟੀ ਬਰਨਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੇਰੁਜ਼ਗਾਰ ਨੌਜਵਾਨ ਲੜਕੇ—ਲੜਕੀਆਂ ਲਈ ਆਪਣੇ ਪੈਰ੍ਹਾਂ ਤੇ ਖੜ੍ਹੇ ਹੋ ਕੇ ਆਪਣਾ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ  ਵੱਖ—ਵੱਖ ਤਰ੍ਹਾਂ ਦੇ ਮੁਫ਼ਤ ਕੋਰਸ ਕਰਵਾਏ ਜਾਂਦੇ ਹਨ। ਇਸ ਸੰਸਥਾ ਵੱਲੋਂ ਸਟੇਟ ਬੈਂਕ ਆਫ ਇੰਡਿਆ ਦੇ ਸਹਿਯੋਗ ਨਾਲ ਪਿੰਡ ਝਲੂਰ ਵਿਖੇ ਜਨਵਰੀ ਮਹੀਨੇ ਵਿਚ ਵਿਸ਼ੇਸ਼ ਤੌਰ ਤੇ ਲੜਕੀਆਂ ਲਈ 30 ਦਿਨਾਂ ਦਾ ਵੂਮੈਨਜ਼ ਟੇਲਰ ਦਾ ਫ਼ਰੀ ਕੋਰਸ ਕਰਵਾਇਆ ਗਿਆ। ਇਸ ਟ੍ਰੇਨਿੰਗ ਪ੍ਰੋਗਾਮ ਵਿੱਚ 30 ਸਿਖਿਆਰਥੀਆਂ ਨੇ ਹਿੱਸਾ ਲਿਆ। ਇਸ ਕੋਰਸ ਵਿੱਚ ਉਮੀਦਵਾਰਾਂ ਨੇ ਨਵੇਂ—ਨਵੇਂ ਡਿਜ਼ਾਇਨਾਂ ਵਿੱਚ ਸੂਟ ਬਣਾਉਣ ਦੀ ਸਿਖਲਾਈ ਪ੍ਰਾਪਤ ਕੀਤੀ। ਇਸ ਸਰਟੀਫ਼ਿਕੇਟ ਸਮਾਰੋਹ ਵਿੱਚ ਆਰਸੈਟੀ ਸਟਾਫ਼ ਨੇ ਸਿਖਿਆਰਥੀਆਂ ਨੂੰ ਸਵੈ ਰੋਜ਼ਗਾਰ ਸ਼ੁਰੂ ਕਰਨ ਅਤੇ ਸਵੈ ਰੋਜ਼ਗਾਰ ਚਲਾਉਣ ਲਈ ਕਰਜ਼ਾ ਲੈਣ ਦੇ ਚਾਹਵਾਨ ਨੂੰ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਬਾਰੇ ਜਾਣਕਾਰੀ ਦਿੰਦੇ ਹੋਏ ਸਰਟੀਫ਼ਿਕੇਟ ਵੰਡੇ। ਉਹਨਾਂ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਐਸਬੀਆਈ ਆਰਸੈਟੀ ਸੰਸਥਾ ਵੱਲੋਂ ਪਿੰਡ ਭੋਤਨਾ ਅਤੇ ਪਿੰਡ ਬੱਲੋਕੇ ਵਿਖੇ ਜਨਰ...
ਪਿੰਡ ਹੈਬਤਪੁਰ ਵਿਖੇ ਹੋਏ ਝਗੜੇ ਦੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਹੋਵੇਗੀ ਕਾਰਵਾਈ-ਇੰਸਪੈਕਟਰ ਪਵਨ ਕੁਮਾਰ

ਪਿੰਡ ਹੈਬਤਪੁਰ ਵਿਖੇ ਹੋਏ ਝਗੜੇ ਦੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਹੋਵੇਗੀ ਕਾਰਵਾਈ-ਇੰਸਪੈਕਟਰ ਪਵਨ ਕੁਮਾਰ

National, Politics, Punjab
ਅਮਲੋਹ (ਫ਼ਤਹਿਗੜ੍ਹ ਸਾਹਿਬ), 06 ਮਾਰਚ:           ਪਿੰਡ ਹੈਬਤਪੁਰ ਦੇ ਕੁਲਵਿੰਦਰ ਸਿੰਘ ਨਾਲ ਹੋਇਆ ਝਗੜਾ ਆਪਸੀ ਰੰਜਿਸ਼ ਕਾਰਨ ਹੋਇਆ ਹੈ ਅਤੇ ਇਸ ਵਿੱਚ ਕਿਸੇ ਕਿਸਮ ਦੀ ਕੋਈ ਲੁੱਟ ਖਸੁੱਟ ਨਹੀਂ ਹੋਈ। ਇਹ ਜਾਣਕਾਰੀ ਥਾਣਾ ਅਮਲੋਹ ਦੇ ਮੁੱਖ ਥਾਣਾ ਅਫਸਰ ਇੰਸਪੈਕਟਰ ਪਵਨ ਕੁਮਾਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਹੈਬਤਪੁਰਾ ਦੇ ਕੁਲਵਿੰਦਰ ਸਿੰਘ ਦਾ ਕੁਝ ਦਿਨ ਪਹਿਲਾਂ ਕਿਸੇ ਨਾਲ ਝਗੜਾ ਹੋਇਆ ਸੀ ਅਤੇ ਉਸੇ ਰੰਜਿਸ਼ ਕਾਰਨ ਦੁਬਾਰਾ ਝਗੜਾ ਹੋਇਆ ਹੈ।           ਇੰਸਪੈਕਟਰ ਪਵਨ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸ਼ੁਭਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ.ਐਸ.ਪੀ. ਅਮਲੋਹ ਸ਼੍ਰੀ ਗੁਰਦੀਪ ਸਿੰਘ ਦੀ ਅਗਵਾਈ ਹੇਠ ਸਬ ਡਵੀਜ਼ਨ ਅਮਲੋਹ ਵਿੱਚੋਂ ਜ਼ੁਰਮ ਦਾ ਖਾਤਮਾ ਕਰਨ ਲਈ ਵੱਡੀ ਪੱਧਰ `ਤੇ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਅਮਨ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਸਖਤੀ ਨਾਲ ਨਜਿਠਿਆ ਜਾਵੇਗਾ।           ਉਨ੍ਹਾਂ ਕਿਹਾ ਕਿ ਹੈਬਤਪੁਰ ਦੇ ਕੁਲਵਿੰਦਰ ਸਿੰਘ ਨਾਲ ਹੋਏ ਝਗੜੇ ਵਿੱਚ ਪੁਲਿਸ ਨੇ ਦੋਵੇਂ ਪਾਰਟੀਆਂ ਨੂੰ ਬੁਲਾਇਆ ਹੈ ਅਤੇ ਬਿਆਨ ਵੀ ਦਰਜ਼ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮ...
ਖੰਨਾ ਪੁਲਿਸ ਵੱਲੋਂ ਮੀਟ ਮਾਰਕੀਟ ‘ਚ ਨਸ਼ਾ ਤਸਕਰਾਂ ਦੀਆਂ 6 ਜਾਇਦਾਦਾਂ ‘ਤੇ ਕਾਰਵਾਈ

ਖੰਨਾ ਪੁਲਿਸ ਵੱਲੋਂ ਮੀਟ ਮਾਰਕੀਟ ‘ਚ ਨਸ਼ਾ ਤਸਕਰਾਂ ਦੀਆਂ 6 ਜਾਇਦਾਦਾਂ ‘ਤੇ ਕਾਰਵਾਈ

National, Politics, Punjab
ਖੰਨਾ (ਲੁਧਿਆਣਾ), 6 ਮਾਰਚ (000) - ਨਸ਼ਿਆਂ ਦੇ ਸੌਦਾਗਰਾਂ ਦੀ ਮਲਕੀਅਤ ਵਾਲੀਆਂ ਗੈਰ-ਕਾਨੂੰਨੀ ਜਾਇਦਾਦਾਂ 'ਤੇ ਆਪਣੀ ਕਾਰਵਾਈ ਜਾਰੀ ਰੱਖਦਿਆਂ, ਖੰਨਾ ਪੁਲਿਸ ਨੇ ਨਗਰ ਕੌਂਸਲ ਅਧਿਕਾਰੀਆਂ ਦੇ ਸਹਿਯੋਗ ਨਾਲ ਸਥਾਨਕ ਮੀਟ ਮਾਰਕੀਟ ਵਿੱਚ ਵੱਖ-ਵੱਖ 6 ਇਮਾਰਤਾਂ ਨੂੰ ਢੇਰ ਕੀਤਾ। ਇਹ ਜਾਇਦਾਦਾਂ ਨਗਰ ਕੌਂਸਲ ਦੀ ਜ਼ਮੀਨ 'ਤੇ ਗੈਰ-ਕਾਨੂੰਨੀ ਕਬਜ਼ੇ ਕਰਕੇ ਬਣਾਈਆਂ ਗਈਆਂ ਸਨ ਅਤੇ ਕਥਿਤ ਤੌਰ 'ਤੇ ਨਸ਼ਿਆਂ ਦੀ ਕਮਾਈ ਨਾਲ ਉਸਾਰੀਆਂ ਗਈਆਂ ਸਨ। ਇਨ੍ਹਾਂ ਇਮਾਰਤਾਂ 'ਤੇ ਛੇ ਤਸਕਰਾਂ ਨੇ ਕਬਜ਼ਾ ਕੀਤਾ ਹੋਇਆ ਸੀ ਜਿਨ੍ਹਾਂ 'ਤੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐਨ.ਡੀ.ਪੀ.ਐਸ.) ਐਕਟ ਤਹਿਤ ਕਈ ਮਾਮਲੇ ਦਰਜ਼ ਹਨ। ਕਬਜ਼ਾਮੁਕਤ ਕਾਰਵਾਈ ਸੁਚਾਰੂ ਢੰਗ ਨਾਲ ਕੀਤੀ ਗਈ, ਵਿਵਸਥਾ ਬਣਾਈ ਰੱਖਣ ਅਤੇ ਕਿਸੇ ਵੀ ਸੰਭਾਵੀ ਗੜਬੜੀ ਦੀ ਰੋਕਥਾਮ ਲਈ ਲੋੜੀਂਦੇ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਸਨ। ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ.ਐਸ.ਪੀ.) ਜੋਤੀ ਯਾਦਵ ਨੇ ਕਾਰਵਾਈ ਦੀ ਅਗਵਾਈ ਕੀਤੀ ਅਤੇ ਖੁਲਾਸਾ ਕੀਤਾ ਕਿ ਨਗਰ ਕੌਂਸਲ ਵੱਲੋਂ ਛੇ ਨਸ਼ਾ ਤਸਕਰਾਂ ਦੁਆਰਾ ਗੈਰ-ਕਾਨੂੰਨੀ ਕਬਜ਼ੇ ਦੀ ਰਿਪੋਰਟ ਕਰਨ ਤੋਂ ਬਾਅਦ ਇਹ ਕਾਰਵ...
ਬੱਲੂਆਣਾ ਹਲਕੇ ਵਿਚ ਸੇਮ ਦਾ ਹੋਵੇਗਾ ਸਥਾਈ ਹੱਲ, ਵਿਧਾਇਕ ਅਤੇ ਡਿਪਟੀ ਕਮਿਸ਼ਨਰ ਵੱਲੋਂ ਦੌਰਾ

ਬੱਲੂਆਣਾ ਹਲਕੇ ਵਿਚ ਸੇਮ ਦਾ ਹੋਵੇਗਾ ਸਥਾਈ ਹੱਲ, ਵਿਧਾਇਕ ਅਤੇ ਡਿਪਟੀ ਕਮਿਸ਼ਨਰ ਵੱਲੋਂ ਦੌਰਾ

National, Politics, Punjab
ਸੀਤੋ ਗੁਨੋ (ਫਾਜ਼ਿਲਕਾ) , 6 ਮਾਰਚ: ਵਿਧਾਨ ਸਭਾ ਹਲਕਾ ਬੱਲੂਆਣਾ ਦੇ ਜਿੰਨ੍ਹਾਂ ਦੋ ਦਰਜਨ ਪਿੰਡਾਂ ਵਿਚ ਸੇਮ ਦੀ ਸਮੱਸਿਆ ਆਈ ਹੈ ਉਥੇ ਇਸਦਾ ਸਥਾਈ ਹੱਲ ਕੀਤਾ ਜਾਵੇਗਾ। ਇਹ ਜਾਣਕਾਰੀ ਅੱਜ ਬੱਲੂਆਣਾ ਦੇ ਵਿਧਾਇਕ ਨੇ ਪਿੰਡ ਸੁਖਚੈਨ ਅਤੇ ਭਾਗਸਰ ਦਾ ਦੌਰਾ ਕਰਨ ਮੌਕੇ ਇਲਾਕੇ ਦੇ ਲੋਕਾਂ ਨੂੰ ਦਿੱਤੀ। ਇਸ ਦੌਰੇ ਦੌਰਾਨ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੀ ਵਿਸੇਸ਼ ਤੌਰ ਤੇ ਉਨ੍ਹਾਂ ਦੇ ਨਾਲ ਹਾਜਰ ਰਹੇ। ਇਸ ਦੌਰਾਨ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੱਲੋਂ ਸ੍ਰੀ ਗੋ ਸੇਵਾ ਸਦਨ ਵੇਲਫੇਅਰ ਸੁਸਾਇਟੀ ਸੁਖਚੈਨ ਦੀ ਗਊਸ਼ਾਲਾ ਵਿਚ ਬਣੇ ਸੈਡਾਂ ਦਾ ਉਦਘਾਟਨ ਵੀ ਕੀਤਾ ਗਿਆ। ਇਸ ਮੌਕੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਦੱਸਿਆ ਕਿ ਇਸ ਗਊਸ਼ਾਲਾ ਵਿਚ ਸੈਡ, ਪਾਰਕ ਅਤੇ ਇੰਟਰਲਾਕਿੰਗ ਲਈ 1 ਕਰੋੜ ਰੁਪਏ ਸਰਕਾਰ ਵੱਲੋਂ ਖਰਚ ਕੀਤੇ ਜਾ ਰਹੇ ਹਨ। ਇਸ ਮੌਕੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਆਸਾਂ ਉਮੀਦਾਂ ਅਨੁਸਾਰ ਕੰਮ ਕਰ...
ਸਰਪੰਚ, ਨੰਬਰਦਾਰ ਅਤੇ ਕੌਂਸਲਰ ਆਨਲਾਈਨ ਤਸਦੀਕ ਕਰਨਗੇ ਅਰਜ਼ੀਆਂ – ਡਿਪਟੀ ਕਮਿਸ਼ਨਰ

ਸਰਪੰਚ, ਨੰਬਰਦਾਰ ਅਤੇ ਕੌਂਸਲਰ ਆਨਲਾਈਨ ਤਸਦੀਕ ਕਰਨਗੇ ਅਰਜ਼ੀਆਂ – ਡਿਪਟੀ ਕਮਿਸ਼ਨਰ

National, Politics, Punjab
ਮੋਗਾ, 6 ਮਾਰਚ, ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਸਰਪੰਚ, ਨੰਬਰਦਾਰ ਅਤੇ ਮਿਉਂਸਪਲ ਕੌਂਸਲਰ (ਐਮ.ਸੀਜ਼) ਵੱਖ-ਵੱਖ ਸਰਟੀਫਿਕੇਟਾਂ ਲਈ ਅਰਜ਼ੀਆਂ ਦੀ ਆਨਲਾਈਨ ਤਸਦੀਕ ਕਰਨਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ  ਨੇ ਦੱਸਿਆ ਕਿ ਇਸ ਨਵੀਂ ਪਹਿਲਕਦਮੀ ਨੂੰ ਸ਼ੁਰੂ ਕਰਨ ਦਾ ਉਦੇਸ਼ ਨਾਗਰਿਕਾਂ ਨੂੰ ਸਰਪੰਚਾਂ, ਨੰਬਰਦਾਰਾਂ ਅਤੇ ਐਮ.ਸੀਜ਼. ਤੋਂ ਦਸਤਖ਼ਤ ਕਰਵਾਉਣ ਲਈ ਉਨ੍ਹਾਂ ਕੋਲ ਵਾਰ ਵਾਰ ਆਉਣ-ਜਾਣ ਦੇ ਝੰਜਟ ਤੋਂ ਛੁਟਕਾਰਾ ਦਿਵਾਉਣਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਭ ਤੋਂ ਵੱਧ ਮੰਗ ਵਾਲੀਆਂ ਸੇਵਾਵਾਂ ਜਿਵੇਂ ਰਿਹਾਇਸ਼ੀ ਸਰਟੀਫਿਕੇਟ, ਜਾਤੀ (ਐਸ.ਸੀ., ਬੀ.ਸੀ./ਓ.ਬੀ.ਸੀ.) ਸਰਟੀਫਿਕੇਟ, ਆਮਦਨ ਸਰਟੀਫਿਕੇਟ, ਈ.ਡਬਲਿਊ.ਐਸ. ਸਰਟੀਫਿਕੇਟ, ਬੁਢਾਪਾ ਪੈਨਸ਼ਨ ਅਤੇ ਡੋਗਰਾ ਸਰਟੀਫਿਕੇਟ ਸਬੰਧੀ ਅਰਜ਼ੀਆਂ ਤਸਦੀਕ ਲਈ ਸਬੰਧਤ ਸਰਪੰਚ, ਨੰਬਰਦਾਰ ਅਤੇ ਐਮ.ਸੀ. ਨੂੰ ਆਨਲਾਈਨ ਭੇਜੀਆਂ ਜਾਣਗੀਆਂ। ਇਹਨਾਂ ਸੇਵਾਵਾਂ ਲਈ ਪੇਂਡੂ ਖੇਤਰਾਂ ਵਿੱਚ ਸਰਪੰਚਾਂ ਅਤੇ ਨੰਬਰਦਾਰਾਂ ਕੋਲੋਂ ਅਤੇ ਸ਼ਹਿਰੀ ਖੇਤਰਾਂ ਵਿੱਚ ਐਮ.ਸੀ. ਕੋਲੋਂ ਤਸਦੀਕ ਕਰਵਾਉਣ ਦੀ ਜ਼ਰੂਰਤ ਹੁੰਦੀ ਹੈ। ਇਸ ਪ੍ਰਾ...
ਲੋਕਾਂ ਦੇ ਬਰੂਹਾਂ ਤੱਕ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ-ਚੇਅਰਮੈਨ ਬਲਬੀਰ ਸਿੰਘ ਪਨੂੰ

ਲੋਕਾਂ ਦੇ ਬਰੂਹਾਂ ਤੱਕ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ-ਚੇਅਰਮੈਨ ਬਲਬੀਰ ਸਿੰਘ ਪਨੂੰ

National, Politics, Punjab
ਫਤਿਹਗੜ੍ਹ ਚੂੜੀਆਂ (ਬਟਾਲਾ), 6 ਮਾਰਚ (      )  ਪੰਜਾਬ ਸਰਕਾਰ ਵਲੋਂ ਲੋਕਾਂ ਦੇ ਘਰਾਂ ਤੱਕ ਪਹੁੰਚ ਕੇ ਉਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਮੰਤਵ ਨਾਲ ਪਿੰਡ ਵੀਲਾ ਨੇੜੇ ਕਾਲਾ ਅਫਗਾਨਾ ਵਿਖੇ ਵਿਸ਼ੇਸ ਕੈਂਪ ਲਗਾਇਆ ਗਿਆ। ਇਸ ਵਿਸ਼ੇਸ ਕੈਂਪ ਵਿੱਚ ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਨੇ ਵਿਸ਼ਸੇ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਨਾਇਬ ਤਹਿਸੀਲਦਾਰ ਕਮਲਪ੍ਰੀਤ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਇਸ ਮੌਕੇ ਚੇਅਰਮੈਨ ਪਨੂੰ ਵਲੋਂ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਮੌਕੇ ’ਤੇ ਹੱਲ ਕੀਤਾ ਗਿਆ। ਚੇਅਰਮੈਨ ਪਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਗਾਤਾਰ ਲੋਕਾਂ ਨਾਲ ਸੰਪਰਕ ਬਣਾ ਕੇ ਉਨਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਰਹੀਆਂ ਹਨ। ਉਨਾਂ ਅੱਗੇ ਕਿਹਾ ਕਿ ਲੋਕਾਂ ਨੂੰ ਆਪਣੀ ਮੁਸ਼ਕਿਲਾਂ ਹੱਲ ਕਰਵਾਉਣ ਲਈ ਦੂਰ ਢੁਰਾਢੇ ਦਫਤਰਾਂ ਵਿੱਚ ਨਾ ਜਾਣ ਪਵੇ ਇਸ਼ ਮੰਤਵ ਤਹਿਤ ਲੋਕਾਂ ਦੇ ਬਰੂਹਾਂ ਤੱਕ ਆ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾ ਰਹੀਆਂਾਂ ਹਨ। ੁਨਾਂ ਕਿਹਾ ਕਿ ਲੋਕਾਂ ਨੂੰ ਜਿਥੇ ਸਰਕਾਰ ਦੀਆਂ ਵੱਖ-ਵੱਖ ਭਲਾਈ...
“ਮਾਨਸਿਕ ਸਿਹਤ, ਇਲਾਜ ਅਤੇ ਬਜ਼ੁਰਗਾਂ ਦੀ ਦੇਖਭਾਲ” ਵਿਸ਼ੇ ‘ਤੇ ਪੰਜ ਰੋਜ਼ਾ ਸਿਖਲਾਈ ਪ੍ਰੋਗਰਾਮ ਸ਼ੁਰੂ

“ਮਾਨਸਿਕ ਸਿਹਤ, ਇਲਾਜ ਅਤੇ ਬਜ਼ੁਰਗਾਂ ਦੀ ਦੇਖਭਾਲ” ਵਿਸ਼ੇ ‘ਤੇ ਪੰਜ ਰੋਜ਼ਾ ਸਿਖਲਾਈ ਪ੍ਰੋਗਰਾਮ ਸ਼ੁਰੂ

National, Politics, Punjab
ਕੀਰਤਪੁਰ ਸਾਹਿਬ  06 ਮਾਰਚ  () ਡਾ: ਤਰਸੇਮ ਸਿੰਘ ਦੇ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੀਰਤਪੁਰ ਸਾਹਿਬ ਸਥਿਤ ਮੁੱਢਲੇ ਸਿਹਤ ਕੇਂਦਰ ਵਿਚ ਆਸ਼ਾ ਵਰਕਰਾਂ ਲਈ "ਮਾਨਸਿਕ ਸਿਹਤ, ਇਲਾਜ ਅਤੇ ਬਜ਼ੁਰਗਾਂ ਦੀ ਦੇਖਭਾਲ" ਵਿਸ਼ੇ 'ਤੇ ਪੰਜ ਰੋਜ਼ਾ ਸਿਖਲਾਈ ਪ੍ਰੋਗਰਾਮ ਅੱਜ ਸ਼ੁਰੂ ਹੋ ਗਿਆ ਹੈ।      ਡਾ: ਦਲਜੀਤ ਕੌਰ ਸੀਨੀਅਰ ਮੈਡੀਕਲ ਅਫ਼ਸਰ ਕੀਰਤਪੁਰ ਸਾਹਿਬ ਨੇ ਦੱਸਿਆ ਕਿ ਚਲਾਏ ਗਏ ਇਸ ਪ੍ਰੋਗਰਾਮ ਦਾ ਉਦੇਸ਼ ਆਸ਼ਾ ਵਰਕਰਾਂ ਅਤੇ ਆਸ਼ਾ ਫ਼ੈਸਿਲੀਟੇਟਰ ਦੀ ਸਮਝ ਅਤੇ ਯੋਗਤਾ ਵਿਚ ਵਾਧਾ ਕਰਨਾ ਹੈ ਤਾਂ ਜੋ ਉਹ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਲੋਕਾਂ ਦੀਆਂ ਮਾਨਸਿਕ ਸਿਹਤ ਸਬੰਧੀ ਸਮੱਸਿਆਵਾਂ ਨੂੰ ਵਧੇਰੇ ਬਾਰੀਕੀ ਨਾਲ ਸਮਝ ਸਕਣ ਅਤੇ ਮਰੀਜ਼ਾਂ ਨੂੰ ਸਮੇਂ ਸਿਰ ਲੋੜੀਂਦੀ ਮੱਦਦ ਮੁਹੱਇਆਂ ਕਰਵਾਈ ਜਾ ਸਕੇ।      ਡਾ.ਦਲਜੀਤ ਕੌਰ ਨੇ ਕਿਹਾ ਕਿ ਅਕਸਰ ਤਣਾਅ ਅਤੇ ਉਦਾਸੀ ਨੂੰ ਬਿਮਾਰੀ ਨਹੀਂ ਮੰਨਿਆ ਜਾਂਦਾ ਜਦਕਿ ਉਦਾਸੀ ਵਰਗੀ ਸਮੱਸਿਆ ਨੂੰ ਸਵੀਕਾਰਨਾ ਅਤੇ ਉਸ ਦਾ ਹੱਲ ਲੱਭਣਾ ਲੁਕਾਉਣ ਵਾਲੀ ਗੱਲ ਨਹੀਂ। ਉਹਨਾਂ ਕਿਹਾ ਕਿ ਜੇ ਅਸੀਂ ਸਹੀ ਸਮੇਂ 'ਤੇ ਮਾਨਸਿਕ ਸਿਹਤ ਵਿੱਚ ਉਤਰਾਅ -ਚੜ੍ਹਾਅ ਨੂੰ ਪਛ...
ਸਰਪੰਚ, ਨੰਬਰਦਾਰ ਅਤੇ ਕੌਂਸਲਰ ਆਨਲਾਈਨ ਤਸਦੀਕ ਕਰਨਗੇ ਅਰਜ਼ੀਆਂ – ਡਿਪਟੀ ਕਮਿਸ਼ਨਰ

ਸਰਪੰਚ, ਨੰਬਰਦਾਰ ਅਤੇ ਕੌਂਸਲਰ ਆਨਲਾਈਨ ਤਸਦੀਕ ਕਰਨਗੇ ਅਰਜ਼ੀਆਂ – ਡਿਪਟੀ ਕਮਿਸ਼ਨਰ

National, Politics, Punjab
ਸ੍ਰੀ ਮੁਕਤਸਰ ਸਾਹਿਬ, 6 ਮਾਰਚ : ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸਰਪੰਚ, ਨੰਬਰਦਾਰ ਅਤੇ ਮਿਉਂਸਪਲ ਕੌਂਸਲਰ (ਐਮ.ਸੀਜ਼) ਵੱਖ-ਵੱਖ ਸਰਟੀਫਿਕੇਟਾਂ ਲਈ ਅਰਜ਼ੀਆਂ ਦੀ ਆਨਲਾਈਨ ਤਸਦੀਕ ਕਰਨਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਨੇ ਦੱਸਿਆ ਕਿ ਇਸ ਨਵੀਂ ਪਹਿਲਕਦਮੀ ਨੂੰ ਸ਼ੁਰੂ ਕਰਨ ਦਾ ਉਦੇਸ਼ ਨਾਗਰਿਕਾਂ ਨੂੰ ਸਰਪੰਚਾਂ, ਨੰਬਰਦਾਰਾਂ ਅਤੇ ਐਮ.ਸੀਜ਼. ਤੋਂ ਦਸਤਖ਼ਤ ਕਰਵਾਉਣ ਲਈ ਉਨ੍ਹਾਂ ਕੋਲ ਵਾਰ ਵਾਰ ਆਉਣ-ਜਾਣ ਦੇ ਝੰਜਟ ਤੋਂ ਛੁਟਕਾਰਾ ਦਿਵਾਉਣਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਭ ਤੋਂ ਵੱਧ ਮੰਗ ਵਾਲੀਆਂ ਸੇਵਾਵਾਂ ਜਿਵੇਂ ਰਿਹਾਇਸ਼ੀ ਸਰਟੀਫਿਕੇਟ, ਜਾਤੀ (ਐਸ.ਸੀ., ਬੀ.ਸੀ./ਓ.ਬੀ.ਸੀ.) ਸਰਟੀਫਿਕੇਟ, ਆਮਦਨ ਸਰਟੀਫਿਕੇਟ, ਈ.ਡਬਲਿਊ.ਐਸ. ਸਰਟੀਫਿਕੇਟ, ਬੁਢਾਪਾ ਪੈਨਸ਼ਨ ਅਤੇ ਡੋਗਰਾ ਸਰਟੀਫਿਕੇਟ ਸਬੰਧੀ ਅਰਜ਼ੀਆਂ ਤਸਦੀਕ ਲਈ ਸਬੰਧਤ ਸਰਪੰਚ, ਨੰਬਰਦਾਰ ਅਤੇ ਐਮ.ਸੀ. ਨੂੰ ਆਨਲਾਈਨ ਭੇਜੀਆਂ ਜਾਣਗੀਆਂ। ਇਹਨਾਂ ਸੇਵਾਵਾਂ ਲਈ ਪੇਂਡੂ ਖੇਤਰਾਂ ਵਿੱਚ ਸਰਪੰਚਾਂ ਅਤੇ ਨੰਬਰਦਾਰਾਂ ਕੋਲੋਂ ਅਤੇ ਸ਼ਹਿਰੀ ਖੇਤਰਾਂ ਵਿੱਚ ਐਮ.ਸੀ. ਕੋਲੋਂ ਤਸਦੀਕ ਕਰਵਾਉਣ ਦੀ ਜ਼ਰੂਰਤ ਹੁ...
ਵਿਧਾਇਕ ਵਲੋਂ ਤਹਿਸੀਲ ’ਚ ਰਜਿਸਟਰੀਆਂ ਦੇ ਕੰਮ ਦਾ ਜਾਇਜ਼ਾ

ਵਿਧਾਇਕ ਵਲੋਂ ਤਹਿਸੀਲ ’ਚ ਰਜਿਸਟਰੀਆਂ ਦੇ ਕੰਮ ਦਾ ਜਾਇਜ਼ਾ

National, Politics, Punjab
ਹੁਸ਼ਿਆਰਪੁਰ, 5 ਮਾਰਚ: ਆਪਣੀ ਰਜਿਸਟਰੀ ਕਰਵਾਉਣ ਲਈ ਚਿੰਤਤ ਪ੍ਰਵਾਸੀ ਭਾਰਤੀ ਸ਼ਰਨਜੀਤ ਕੌਰ (45) ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਰਜਿਸਟਰੀ ਹੋ ਜਾਣ ਸਦਕਾ ਉਹ ਬੁੱਧਵਾਰ ਸ਼ਾਮ ਨੂੰ ਆਪਣੀ ਵਾਪਸੀ ਫਲਾਈਟ ਲੈ ਸਕੇ ਹਨ।         ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਜੋ ਅੱਜ ਸਵੇਰੇ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਪਹੁੰਚ ਕੇ ਰਜਿਸਟਰੀਆਂ ਦੇ ਕੰਮਕਾਜ ਦੀ ਸਮੀਖਿਆ ਅਤੇ ਲੋਕਾਂ ਨਾਲ ਗੱਲਬਾਤ ਕਰ ਰਹੇ ਸਨ, ਨੇ ਆਪਣੀ ਮੌਜੂਦਗੀ ਵਿਚ ਪਿੰਡ ਬਬੇਲੀ ਨਾਲ ਸਬੰਧਤ ਐਨ.ਆਰ.ਆਈ. ਸ਼ਰਨਜੀਤ ਕੌਰ ਦੀ ਪ੍ਰਾਪਰਟੀ ਦੀ ਰਜਿਸਟਰੀ ਕਰਵਾਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਕਿਸੇ ਵੀ ਵਿਅਕਤੀ ਨੂੰ ਸਰਕਾਰੀ ਦਫ਼ਤਰਾਂ ਵਿਚ ਕੰਮਕਾਜ ਲਈ ਖੱਜਲ ਨਹੀਂ ਹੋਣ ਦੇਵੇਗੀ। ਜਿੰਪਾ ਨੇ ਕਿਹਾ ਕਿ ਉਨ੍ਹਾਂ ਖੁਦ ਅਧਿਕਾਰੀਆਂ/ਕਰਮਚਾਰੀਆਂ ਨਾਲ ਗੱਲਬਾਤ ਕਰਕੇ ਸਪਸ਼ਟ ਕੀਤਾ ਹੈ ਕਿ ਮਾਲ ਵਿਭਾਗ ਦੇ ਦਫ਼ਤਰਾਂ ਵਿਚ ਲੋਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।         ਤਹਿਸੀਲ ਕੰਪਲੈਕਸ ਵਿਖੇ ਦੌਰਾ ਕਰਨ ਉਪਰੰਤ ਵਿਧਾਇਕ ਜਿੰਪਾ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਸੀ ਕਿ ਕੁ...