Saturday, September 12
Shadow

Author: admin

ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

hot news
ਚੰਡੀਗੜ੍ਹ, 3 ਜੁਲਾਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 164ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 534 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 164ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 297 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 43,127 ਹੋ ਗਈਆਂ। ਇਸ ਤੋਂ ਇਲਾਵਾ 206 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ

hot news
ਚੰਡੀਗੜ੍ਹ, 2 ਜੁਲਾਈ :   ਪੰਜਾਬ ਭਰ ਵਿੱਚ ਅਣਅਧਿਕਾਰਤ ਕਲੋਨੀਆਂ ਵਿੱਚ ਰਹਿੰਦੇ ਹਜ਼ਾਰਾਂ ਵਸਨੀਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਅਹਿਮ ਫੈਸਲੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਨੇ ਸੂਬੇ ਭਰ ਵਿੱਚ ਯੋਗ ਅਣਅਧਿਕਾਰਤ ਕਲੋਨੀਆਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਪੀਏਪੀਆਰ) ਨਿਯਮਾਂ ਦੇ ਨਿਯਮ 31 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ।   ਇਸ ਸਬੰਧੀ ਫੈਸਲਾ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।   *ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਲਈ ਰਾਹਤ*   ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਕਿਹਾ ਕਿ ਨਿਯਮ 31 ਵਿੱਚ ਸੋਧ ਨਾਲ ਉਹਨਾਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕੀਤਾ ਜਾ ਸਕੇਗਾ, ਜਿੱਥੇ ਘੱਟੋ-ਘੱਟ 25 ਪ੍ਰਤੀਸ਼ਤ ਪਲਾਟ ਪਹਿਲਾਂ ਹੀ ਬਣਾਏ ਜਾ ਚੁੱਕੇ ਹਨ। ਇਸ ਸਬੰਧੀ ਅਰਜ਼ੀਆਂ ਕਲੋਨੀ ਦੇ ਪ੍ਰਮੋਟਰ ਜਾਂ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਰਾਹੀਂ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ।  ...
हिमाचल के फलों की मिठास बनी ओमान की पहली पसंद

हिमाचल के फलों की मिठास बनी ओमान की पहली पसंद

himachal news
हिमाचल प्रदेश से पहली बार ताजी चेरी और प्लम की निर्यात खेप सफलतापूर्वक ओमान पहुंच गई है। यह प्रदेश के बागवानी क्षेत्र के लिए एक बड़ी उपलब्धि है। इससे हिमाचल के फलों को अंतरराष्ट्रीय बाजार में नई पहचान मिलेगी और बागवानों को उनके उत्पादों का बेहतर मूल्य प्राप्त होगा। हाल ही में बागवानी मंत्री जगत सिंह नेगी ने 400 किलोग्राम ताजी चेरी तथा 400 किलोग्राम ताजे प्लम की पहली खेप को रवाना किया था। ओमान पहुंचने पर मस्कट स्थित भारतीय दूतावास ने प्रचार अभियान को शुरू किया तथा फलों को ओमान के विभिन्न खुदरा स्टोर में आकर्षक ढंग से प्रदर्शित किया गया। यहां लोगों ने हिमाचल प्रदेश के फलों की उत्कृष्ट गुणवत्ता और स्वाद की सराहना की और उपभोक्ताओं से उत्साहजनक प्रतिक्रियाएं मिल रही है। यह उल्लेखनीय उपलब्धि मुख्यमंत्री ठाकुर सुखविन्द्र सिंह सुक्खू के दूरदर्शी मार्गदर्शन में संभव हुई है। सरकार बागवानी क्षेत्र क...
राज्यपाल ने सामाजिक सेवा कार्यों के लिए लाडली फाउंडेशन को सराहा

राज्यपाल ने सामाजिक सेवा कार्यों के लिए लाडली फाउंडेशन को सराहा

himachal news
लाडली फाउंडेशन, हिमाचल प्रदेश के पदाधिकारियों ने आज लोक भवन में  राज्यपाल कविन्द्र गुप्ता से शिष्टाचार भेंट की। इस मौके पर राज्यपाल ने फाउंडेशन का स्वरोजगार योजना - सशक्त नारी, सशक्त हिमाचल का पोस्टर जारी किया। लाडली फाउंडेशन हिमाचल प्रदेश द्वारा शुरू की गई इस पहल का उद्देश्य महिलाओं को स्वरोजगार के लिए प्रोत्साहित करना है। इसके अंतर्गत महिलाओं द्वारा अपने कौशल एवं हस्तशिल्प से तैयार किए गए उत्पादों के विपणन और बिक्री के अवसर उपलब्ध करवाए जाएंगे, जिससे उनकी आर्थिक आत्मनिर्भरता और उद्यमिता को बढ़ावा मिलेगा। राज्यपाल ने इस पहल के लिए फाउंडेशन को बधाई देते हुए लाडली स्वरोजगार योजना के सफल क्रियान्वयन के लिए शुभकामनाएं दीं। उन्होंने महिलाओं के सशक्तिकरण तथा समाज में उनकी आर्थिक भागीदारी को सुदृढ़ बनाने की दिशा में फाउंडेशन के समर्पित प्रयासों की सराहना की। श्री गुप्ता ने कहा कि मानव सेवा ही ई...
रामपुर में भाजपा को झटका, क्षेत्र के प्रमुख नेता बृजलाल अपने 300 से अधिक समर्थकों सहित कांग्रेस में शामिल

रामपुर में भाजपा को झटका, क्षेत्र के प्रमुख नेता बृजलाल अपने 300 से अधिक समर्थकों सहित कांग्रेस में शामिल

himachal news
भाजपा को झटका देते हुए शिमला जिले के रामपुर विधानसभा क्षेत्र के प्रमुख नेता बृजलाल अपने 300 से ज्यादा समर्थकों सहित आज कांग्रेस में शामिल होने के बाद सचिवालय में मुख्यमंत्री ठाकुर सुखविन्द्र सिंह सुक्खू के साथ शिष्टाचार भेंट की। मुख्यमंत्री ठाकुर सुखविन्द्र सिंह सुक्खू ने बृजलाल और उनके समर्थकों का कांग्रेस पार्टी में स्वागत किया। उन्होंने कहा कि पार्टी सबके मान-सम्मान का ध्यान रखेगी। उन्होंने कहा कि राज्य सरकार सभी वर्गों के कल्याण के लिए समर्पित भाव से काम कर रही है और प्रदेश का एक समान विकास सुनिश्चित बनाया जा रहा है। उन्होंने कहा कि रामपुर पूर्व मुख्यमंत्री स्वर्गीय वीरभद्र सिंह का घर है और विकास की कोई कमी नहीं रखी जाएगी। इस अवसर पर बृजलाल ने मुख्यमंत्री को क्षेत्र की समस्याओं को लेकर एक मांग पत्र भी सौंपा तथा मुख्यमंत्री ने इन मांगों पर सहानुभूतिपूर्वक विचार करने का आश्वासन दिया। म...
मुख्यमंत्री ने सुन्नी, लुहरी और धौलासिद्ध परियोजनाओं को वापस लेने की प्रक्रिया शुरू करने के निर्देश दिए

मुख्यमंत्री ने सुन्नी, लुहरी और धौलासिद्ध परियोजनाओं को वापस लेने की प्रक्रिया शुरू करने के निर्देश दिए

himachal news
मुख्यमंत्री ठाकुर सुखविन्द्र सिंह सुक्खू ने आज यहां ऊर्जा विभाग की उच्च स्तरीय बैठक की अध्यक्षता करते हुए अधिकारियों को पूर्व में एसजेवीएनएल को आवंटित की गई 382 मेगावाट सुन्नी, 210 मेगावाट लुहरी चरण-1 तथा 66 मेगावाट धौलासिद्ध जलविद्युत परियोजनाओं को वापस लेने की प्रक्रिया शुरू करने के निर्देश दिए। मुख्यमंत्री ने कहा कि जलविद्युत हिमाचल की अर्थव्यवस्था की रीढ़ है। राज्य सरकार का उद्देश्य प्रदेश के समृद्ध जलविद्युत संसाधनों का अधिकतम लाभ यहां की जनता को सुनिश्चित करना है। उन्होंने कहा कि वर्तमान सरकार प्रदेश के लोगों के हितों की रक्षा के लिए हर स्तर पर प्रतिबद्ध है। राज्य सरकार प्राकृतिक संसाधनों से प्रदेश का उचित हिस्सा हासिल करने और जनहित में इनके बेहतर इस्तेमाल को सुनिश्चित करने की दिशा में आवश्यक कदम उठा रही है। मुख्यमंत्री ने अधिकारियों को एनएचपीसी द्वारा विकसित की जा रही 500 मेगावाट ड...
ਡਿਪਟੀ ਕਮਿਸ਼ਨਰ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ

hot news
ਬਰਨਾਲਾ, 2 ਜੁਲਾਈ    ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਆਈ ਏ ਐਸ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ, ਖੱਟਰ ਪੱਤੀ, ਤਪਾ ਸਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਕੀਤੀ ਗਈ।     ਮੀਟਿੰਗ ਦੌਰਾਨ ਬਿਰਧ ਘਰ ਲਈ ਵੱਧ ਤੋਂ ਵੱਧ ਲੋੜਵੰਦ ਬਜ਼ੁਰਗਾਂ ਦੀ ਰਜਿਸਟ੍ਰੇਸ਼ਨ ਕਰਾਉਣ, ਬਜ਼ੁਰਗਾਂ ਦੇ ਨਿਯਮਿਤ ਡਾਕਟਰੀ ਚੈੱਕਅੱਪ, ਕੌਂਸਲਿੰਗ ਅਤੇ ਐਂਬੂਲੈਂਸ ਸਹੂਲਤ ਯਕੀਨੀ ਬਣਾਉਣ, ਬਿਲਡਿੰਗ ਦੀ ਸਾਂਭ-ਸੰਭਾਲ, ਸਫ਼ਾਈ, ਬਕਾਇਆ ਬਿਜਲੀ ਬਿੱਲ ਦੇ ਨਿਪਟਾਰੇ ਅਤੇ ਮਨਰੇਗਾ ਰਾਹੀਂ ਗਰਾਊਂਡ ਦੀ ਸਫ਼ਾਈ ਕਰਵਾਉਣ ਸਬੰਧੀ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ।  ਡਿਪਟੀ ਕਮਿਸ਼ਨਰ ਨੇ ਬਿਰਧ ਘਰ ਦੇ ਸਟੋਰ-ਸਟਾਕ, ਅਤੇ ਕਰਮਚਾਰੀਆਂ ਦੇ ਰਿਕਾਰਡ ਨੂੰ ਅਪਡੇਟ ਰੱਖਣ ਅਤੇ ਬਜ਼ੁਰਗਾਂ ਲਈ ਧਾਰਮਿਕ, ਸਮਾਜਿਕ ਅਤੇ ਸਭਿਆਚਾਰਕ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਉਣ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਸਮੂਹ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਬਿਰਧ ਘਰ ਵਿਚ ਰਹਿ ਰਹੇ ਬਜ਼ੁਰਗਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦੀ ਹਦਾਇਤ ਕੀਤੀ। ਓਹਨਾਂ ਕਿਹਾ ਕਿ ਜੇਕਰ ਆਸ ਪਾਸ ਕੋ...
ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਨੇ ਐੱਸ.ਆਈ.ਆਰ. ਦੀ ਪ੍ਰਗਤੀ ਦੀ ਕੀਤੀ ਸਮੀਖਿਆ

ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਨੇ ਐੱਸ.ਆਈ.ਆਰ. ਦੀ ਪ੍ਰਗਤੀ ਦੀ ਕੀਤੀ ਸਮੀਖਿਆ

Punjab
ਹੁਸ਼ਿਆਰਪੁਰ, 2 ਜੁਲਾਈ: ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਨਿਧੀ ਕੁਮੁਦ ਬੰਬਾਹ ਨੇ ਜ਼ਿਲ੍ਹੇ ਵਿੱਚ ਚੱਲ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵੀਰਵਾਰ ਸ਼ਾਮਚੁਰਾਸੀ, ਉੜਮੁੜ ਅਤੇ ਚੱਬੇਵਾਲ ਦੇ ਇਲੈਕਟੋਰਲ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓਜ਼.) ਵੱਲੋਂ ਘਰ-ਘਰ ਜਾ ਕੇ ਕੀਤੇ ਜਾ ਰਹੇ ਗਿਣਤੀ ਕਾਰਜ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬੀ.ਐੱਲ.ਓਜ਼ ਵੱਲੋਂ ਕੀਤੇ ਜਾ ਰਹੇ ਗਿਣਤੀ ਕਾਰਜ ਦੀ ਜਾਣਕਾਰੀ ਨਿਰਧਾਰਤ ਮੋਬਾਈਲ ਐਪ 'ਤੇ ਸਮੇਂ ਸਿਰ ਅਪਲੋਡ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਜ਼ਿਲ੍ਹੇ ਦਾ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ। ਮੀਟਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਇਲੈਕਟੋਰਲ ਰਜਿਸਟ੍ਰੇਸ਼ਨ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾ...
ਮੰਤਰੀ ਗੋਇਲ ਵੱਲੋਂ ਹਲਕਾ ਲਹਿਰਾ ਦਾ ਵਾਲੀਬਾਲ ਇੰਟਰਨੈਸ਼ਨਲ ਖਿਡਾਰੀ ਸਨਮਾਨਿਤ

ਮੰਤਰੀ ਗੋਇਲ ਵੱਲੋਂ ਹਲਕਾ ਲਹਿਰਾ ਦਾ ਵਾਲੀਬਾਲ ਇੰਟਰਨੈਸ਼ਨਲ ਖਿਡਾਰੀ ਸਨਮਾਨਿਤ

local news
ਲਹਿਰਾਗਾਗਾ 02 ਜੁਲਾਈ ( ) :---ਪਿਛਲੇ ਦਿਨੀ ਏਸ਼ੀਅਨ ਵਾਲੀਬਾਲ ਸੰਘ ਵੱਲੋਂ ਕਰਵਾਏ ਗਏ ਏ ਵੀ ਸੀ ਪੁਰਸ਼ ਬਾਲੀਵਾਲ ਨੈਸ਼ਨਲ ਕੱਪ ਵਿੱਚ ਭਾਰਤ ਦੀ ਨੁਮਾਇੰਦਗੀ ਕਰਦਿਆਂ ਮੈਦਾਨ ਵਿੱਚ ਬਤੌਰ ਮੀਡਲ ਬਲਾਕਰ ਖੇਡਦਿਆਂ ਭਾਰਤ, ਪੰਜਾਬ ਅਤੇ ਹਲਕਾ ਲਹਿਰਾ ਗਾਗਾ ਦਾ ਨਾਮ ਚਮਕਾਉਣ ਵਾਲੇ ਹਲਕਾ ਲਹਿਰਾ ਦੇ ਪਿੰਡ ਲਹਿਲ ਖੁਰਦ ਦੇ ਨੌਜਵਾਨ ਖਿਡਾਰੀ ਅਮਰਿੰਦਰ ਪਾਲ ਸਿੰਘ ਦਾ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ, ਇਸ ਮੌਕੇ ਮੰਤਰੀ ਗੋਇਲ ਨੇ ਕਿਹਾ ਕਿ ਅਮਰਿੰਦਰ ਪਾਲ ਸਿੰਘ ਹਲਕਾ ਲਹਿਰੇ ਦਾ ਮਾਣ ਅਤੇ ਸਨਮਾਨ ਹੈ। ਜੋ ਕਿ ਨੌਜਵਾਨਾਂ ਦਾ ਪ੍ਰੇਰਨਾ ਸਰੋਤ ਬਣ ਗਿਆ। ਉਨ੍ਹਾਂ ਅਮਰਿੰਦਰ ਪਾਲ ਸਿੰਘ ਤੇ ਫਖਰ ਅਤੇ ਮਾਨ ਮਹਿਸੂਸ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਜਰੂਰਤ ਹੈ ਕਿ ਅੱਜ ਉਹ ਨਸ਼ੇ ਦਾ ਤਿਆਗ ਕਰਦੇ ਹੋਏ ਅਮਰਿੰਦਰ ਪਾਲ ਸਿੰਘ ਤੋਂ ਪ੍ਰੇਰਨਾ ਲੈਂਦੇ ਹੋਏ ਖੇਡਾਂ ਦਾ ਹਿੱਸਾ ਬਣਦਿਆਂ ਇੱਕ ਮਜਬੂਤ ਦੇਸ਼ ਸਮਾਜ ਅਤੇ ਸੂਬੇ ਦੇ ਨਿਰਮਾਣ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਪਿੰਡ ਪਿੰਡ ਖੇਡ ਸਟੇਡੀਅਮ ਬਣਾ ਰਹੀ ਹੈ, ਤਾਂ ਜੋ ਨੌਜਵਾਨਾਂ ਨੂੰ ਖੇ...
ਸਿਵਲ ਹਸਪਤਾਲ ਨੰਗਲ ਵਿਖੇ ਸ਼ੱਕੀ ਪੀਲੀਏ ਦੇ ਮਰੀਜ਼ਾਂ ‘ਚ ਵਾਧੇ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਕੀਤੀ ਜਾ ਰਹੀ ਹੈ ਵਿਸ਼ੇਸ਼ ਨਿਗਰਾਨੀ

ਸਿਵਲ ਹਸਪਤਾਲ ਨੰਗਲ ਵਿਖੇ ਸ਼ੱਕੀ ਪੀਲੀਏ ਦੇ ਮਰੀਜ਼ਾਂ ‘ਚ ਵਾਧੇ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਕੀਤੀ ਜਾ ਰਹੀ ਹੈ ਵਿਸ਼ੇਸ਼ ਨਿਗਰਾਨੀ

hot news
ਨੰਗਲ 02 ਜੁਲਾਈ: ਸਿਵਲ ਹਸਪਤਾਲ ਨੰਗਲ ਵਿਖੇ ਪੀਲੀਏ (ਜਾਂਡਿਸ) ਦੇ ਸ਼ੱਕੀ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਦਰਜ ਕੀਤੇ ਜਾਣ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਸਥਿਤੀ 'ਤੇ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ। ਸਿਵਲ ਸਰਜਨ ਡਾਕਟਰ ਰਮਨ ਗੁਪਤਾ ਦੇ ਨਿਰਦੇਸ਼ਾਂ ਤਹਿਤ ਅੱਜ ਇਸ ਸਬੰਧੀ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਸ਼ਰਨ ਕੌਰ ਅਤੇ ਉਨ੍ਹਾਂ ਦੀ ਟੀਮ ਜਿਸ ਵਿੱਚ ਏਐਮਓ ਦਿਲਬਾਗ ਸਿੰਘ ਹੈਲਥ ਸੁਪਰਵਾਈਜ਼ਰ ਰਣਜੀਤ ਸਿੰਘ ਵੱਲੋਂ ਸਿਵਲ ਹਸਪਤਾਲ ਨੰਗਲ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਟੀਮ ਨੇ ਹਸਪਤਾਲ ਵਿੱਚ ਦਾਖ਼ਲ ਪੀਲੀਏ ਦੇ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਈਸ਼ਾ ਵਰਮਾ ਅਤੇ ਹਸਪਤਾਲ ਦੇ ਮੈਡੀਕਲ ਸਟਾਫ਼ ਨਾਲ ਮੀਟਿੰਗ ਕਰਕੇ ਮੌਜੂਦਾ ਸਥਿਤੀ, ਮਰੀਜ਼ਾਂ ਦੀ ਦੇਖਭਾਲ, ਇਲਾਜ ਦੀ ਉਪਲਬਧਤਾ ਅਤੇ ਰੋਕਥਾਮ ਸਬੰਧੀ ਉਪਰਾਲਿਆਂ ਦੀ ਸਮੀਖਿਆ ਕੀਤੀ ਗਈ। ਡਾ. ਹਰਸ਼ਰਨ ਕੌਰ ਨੇ ਹਸਪਤਾਲ ਪ੍ਰਬੰਧਨ ਨੂੰ ਹਦਾਇਤ ਕੀਤੀ ਕਿ ਸ਼ੱਕੀ ਮਰੀਜ਼ਾਂ ਦੀ ਤੁਰੰਤ ਜਾਂਚ, ਸਮੇਂ ਸਿਰ ਇਲਾਜ ਅਤੇ ਲੋੜ ਪੈਣ 'ਤੇ...