Wednesday, August 5
Shadow

Author: admin

ਭਗਵਾਨ ਵਾਲਮੀਕਿ ਜੀ ਨੇ ਸਮੁੱਚੀ ਲੋਕਾਈ ਨੂੰ ਮਾਨਵਤਾ ਦੇ ਕਲਿਆਣ ਦਾ ਮਾਰਗ ਦਿਖਾਇਆ- ਹਰਜੋਤ ਬੈਂਸ

ਭਗਵਾਨ ਵਾਲਮੀਕਿ ਜੀ ਨੇ ਸਮੁੱਚੀ ਲੋਕਾਈ ਨੂੰ ਮਾਨਵਤਾ ਦੇ ਕਲਿਆਣ ਦਾ ਮਾਰਗ ਦਿਖਾਇਆ- ਹਰਜੋਤ ਬੈਂਸ

National, Politics, Punjab
ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ ,16 ਅਕਤੂਬਰ ਅੱਜ ਅਸੀ ਆਦਿ ਕਵੀ ਮਹਾਰਿਸ਼ੀ ਵਾਲਮੀਕਿ ਜੀ ਦੀ ਜੈਯੰਤੀ ਦੇ ਸਮਾਰੋਹ ਮਨਾ ਰਹੇ ਹਾਂ। ਧਾਰਮਿਕ ਨਗਰਾਂ ਦੇ ਸਰਵਪੱਖੀ ਵਿਕਾਸ ਉਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ, ਜਿਸ ਨਾਲ ਉਨ੍ਹਾਂ ਦੀ ਇਤਿਹਾਸਕ ਮਹਾਨਤਾਂ ਬਾਰੇ ਸਮੁੱਚੀ ਲੋਕਾਈ ਨੂੰ ਜਾਣੂ ਕਰਵਾਇਆ ਜਾ ਸਕੇ। ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸੂਚਨਾ ਤੇ ਲੋਕ ਸੰਪਰਕ ਵਿਭਾਗ, ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਪੰਜਾਬ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਗਵਾਨ ਮਹਾਰਿਸ਼ੀ ਵਾਲਮੀਕਿ ਜੈਯੰਤੀ ਮੌਕੇ ਆਯੋਜਿਤ ਭਰਵੇ ਤੇ ਪ੍ਰਭਾਵਸ਼ਾਲੀ ਧਾਰਮਿਕ ਸਮਾਗਮ ਵਿੱਚ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕੀਤਾ। ਅੱਜ ਮਹਾਰਿਸ਼ੀ ਵਾਲਮੀਕਿ ਜੈਯੰਤੀ ਮੌਕੇ ਧਾਰਮਿਕ ਸੰਸਥਾਂ ਵੱਲੋਂ ਸੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਇਲਾਕਾ ਵਾਸੀਆਂ ਨੇ ਹੁੰਮ ਹੁਮਾ ਕੇ ਸ਼ਮੂਲੀਅਤ ਕੀਤੀ। ਸ.ਬੈਂਸ ਨੇ ਕਿਹਾ ਕਿ ਜੇਕਰ ਭਗਵਾਨ ਵਾਲਮੀਕਿ ਜੀ ਦੇ ਜੀਵਨ ਤੇ ਨਜ਼ਰ ਮਾਰੀਏ ਤਾਂ ਭਗਵਾਨ ਵਾਲਮੀਕਿ ਜੀ ਦੁਆਰਾ ਰਮਾਇਣ ਲਿਖੀ ਸੀ। ਵਾਲਮੀਕਿ ਜੈਯੰਤੀ ਨੂੰ ਪ੍ਰਗਟ ਦਿਵ...
ਵਿਜੀਲੈਂਸ ਬਿਊਰੋ ਵੱਲੋਂ ਪਲਾਟ ਦੇ ਇੰਤਕਾਲ ਬਦਲੇ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਪਲਾਟ ਦੇ ਇੰਤਕਾਲ ਬਦਲੇ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

National, Politics, Punjab
ਚੰਡੀਗੜ੍ਹ, 16 ਅਕਤੂਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੁਲਤਾਨਵਿੰਡ-2, ਤਹਿਸੀਲ ਅੰਮ੍ਰਿਤਸਰ-1 ਵਿਖੇ ਤਾਇਨਾਤ ਪਟਵਾਰੀ ਮਨਦੀਪ ਸਿੰਘ ਅਤੇ ਉਸ ਦੇ ਸਾਥੀ ਜਰਨੈਲ ਸਿੰਘ ਨੂੰ ਇੱਕ ਪਲਾਟ ਦੇ ਇੰਤਕਾਲ ਬਦਲੇ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਪਟਵਾਰੀ ਨੂੰ ਲਖਵਿੰਦਰ ਸਿੰਘ ਵਾਸੀ ਡਾਕਟਰ ਐਵੀਨਿਊ, ਜੀ.ਟੀ. ਰੋਡ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਵੱਲੋਂ ਵੇਚੇ ਗਏ ਪਲਾਟ ਦਾ ਇੰਤਕਾਲ ਕਰਵਾਉਣ ਬਦਲੇ 20,00,000 ਰੁਪਏ ਰਿਸ਼ਵਤ ਮੰਗੀ ਸੀ। ਉਕਤ ਪਟਵਾਰੀ ਦੇ ਸਾਥੀ ਜਰਨੈਲ ਸਿੰਘ, ਜੋ ਪ੍ਰਾਪਰਟੀ ਡੀਲਰ ਵਜੋਂ ਕੰਮ ਕਰਦਾ ਹੈ, ਨੇ ਪਟਵਾਰੀ ਨਾਲ ਗੱਲ ਕਰਕੇ 3,00,000 ਰੁਪਏ ਵਿੱਚ ਸੌਦਾ ਤੈਅ ਕਰ ਲਿਆ। ਮੁਲਜ਼ਮ ਪਹਿਲੀ ਕਿਸ਼ਤ ਵਜੋਂ 1,00,000 ਰੁਪਏ ਰਿਸ਼ਵਤ ਲੈ ਚੁੱਕਾ ਸੀ। ਸ਼ਿਕਾਇਤ ਮਿਲਣ ਉਪਰੰਤ ਵਿਜੀਲੈਂਸ ...

ਪੰਜਾਬ ਵੱਲੋਂ ਰਾਜਾਂ ਦੇ ਵਿੱਤ ਨੂੰ ਮਜ਼ਬੂਤ ਕਰਨ ਲਈ ਵਾਧੂ ਜੀਐਸਟੀ ਸੈੱਸ ਦੀ ਨਿਰਪੱਖ ਵੰਡ ਦੀ ਵਕਾਲਤ

National, Politics, Punjab
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੀ ਵਿੱਤੀ ਸਥਿਤੀ ਅਤੇ ਮੌਜੂਦਾ ਜੀਐਸਟੀ ਢਾਂਚੇ ਨੂੰ ਦੇਖਦੇ ਹੋਏ ਜੀਐਸਟੀ ਮੁਆਵਜ਼ਾ ਸੈੱਸ ਜਾਰੀ ਰੱਖਣ ਦੀ ਲੋੜ 'ਤੇ ਜ਼ੋਰ ਦਿੱਤਾ ਹੈ। ਅੱਜ ਇਥੇ ਵੀਡੀਓ ਕਾਨਫਰੰਸਿੰਗ ਰਾਹੀਂ ਮੁਆਵਜ਼ੇ ਦੇ ਸੈੱਸ ਦੇ ਪੁਨਰਗਠਨ ਬਾਰੇ ਮੰਤਰੀਆਂ ਦੇ ਸਮੂਹ (ਜੀ.ਓ.ਐਮ) ਦੀ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਸਥਿਰ ਮੰਗ ਵਾਲੀਆਂ ਵਸਤੂਆਂ ਅਤੇ ਲਗਜ਼ਰੀ ਵਸਤਾਂ 'ਤੇ ਲਗਾਇਆ ਗਿਆ ਸੈੱਸ ਪੰਜਾਬ ਲਈ ਮਾਲੀਆ ਜੁਟਾਉਣ ਵਾਸਤੇ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਹਾਲਾਂਕਿ, ਉਹਨਾਂ ਕਰ ਜਟਾਉਣ ਸਬੰਧੀ ਸੂਬਿਆਂ ਵਿੱਚ ਸਵੈ-ਨਿਰਭਰਤਾ ਦੀ ਮਹੱਤਤਾ ਨੂੰ ਵੀ ਉਜਾਗਰ ਕੀਤਾ। ਵਾਧੂ ਸੈੱਸ ਦੀ ਉਗਰਾਹੀ ਦੇ ਸਬੰਧ ਵਿੱਚ, ਪੰਜਾਬ ਵੱਲੋਂ ਇਸ ਨੂੰ ਇੱਕ ਉਚਿਤ ਵਿਧੀ ਦੇ ਅਧਾਰ 'ਤੇ ਰਾਜਾਂ ਵਿੱਚ ਵੰਡਣ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਤਾਂ ਜੋ ਲੋੜਵੰਦ ਸੂਬਿਆਂ ਦਰਮਿਆਨ ਸਮਾਨ ਵੰਡ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਇਸ ਨਾਲ ਦੇਸ਼ ਦੇ ਸੰਘੀ ਢਾਂਚੇ ਨੂੰ ਮਜ਼ਬੂਤੀ ਮਿਲੇਗੀ ਅਤੇ ਰਾਜ ਆਤਮ-ਨਿਰਭਰ ਹੋਣਗੇ।...
ਜਿਲ੍ਹਾ ਚੋਣ ਅਫਸਰ ਵਲੋਂ ਆਦਰਸ਼ ਚੋਣ ਜਾਬਤਾ ਨੂੰ ਜਿ਼ਲ੍ਹੇ ਵਿੱਚ ਸਖਤੀ ਨਾਲ ਲਾਗੂ ਕਰਨ ਦੇ ਹੁਕਮ

ਜਿਲ੍ਹਾ ਚੋਣ ਅਫਸਰ ਵਲੋਂ ਆਦਰਸ਼ ਚੋਣ ਜਾਬਤਾ ਨੂੰ ਜਿ਼ਲ੍ਹੇ ਵਿੱਚ ਸਖਤੀ ਨਾਲ ਲਾਗੂ ਕਰਨ ਦੇ ਹੁਕਮ

National, Politics, Punjab
ਸ੍ਰੀ ਮੁਕਤਸਰ ਸਾਹਿਬ 16 ਅਕਤੂਬਰ ਭਾਰਤੀ ਚੋਣ ਕਮਿਸ਼ਨ ਵਲੋਂ  ਵਿਧਾਨ ਸਭਾ ਚੋਣ ਹਲਕਾ  84-ਗਿੱਦੜਬਾਹਾ ਦੀ ਉਪ ਚੋਣ ਲਈ ਸਮਾਂ ਸਾਰਣੀ ਦਾ ਐਲਾਨ ਕਰਨ ਦੇ ਨਾਲ ਹੀ ਜਿਲ੍ਹੇ ਸ੍ਰੀ ਮੁਕਤਸਰ ਸਾਹਿਬ ਅੰਦਰ ਆਦਰਸ਼ ਚੋਣ ਜਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਇਹ ਜਾਣਕਾਰੀ ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਨੇ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਬੁਲਾਈ ਗਈ ਪ੍ਰੈਸ ਕਾਨਫਰੰਸ ਕਰਦਿਆਂ ਦਿੱਤੀ। ਉਹਨਾਂ ਦੱਸਿਆਂ ਕਿ 84-ਗਿੱਦੜਬਾਹਾ ਦੀ ਉਪ ਚੋਣ ਸਮਾਂ ਸਾਰਣੀ ਅਨੁਸਾਰ ਜਿਲ੍ਹੇ ਵਿੱਚ ਭਾਰਤ ਦੇ ਚੋਣ ਕਮਿਸ਼ਨ ਵਲੋਂ 18 ਅਕਤੂਬਰ 2024 ਨੂੰ ਨੋਟੀਫੀਕੇਸ਼ਨ ਕੀਤਾ ਜਾਵੇਗਾ, 25 ਅਕਤੂਬਰ  ਤੱਕ ਨਾਮਜਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ, 28 ਅਕਤੂਬਰ  ਨੂੰ ਨਾਮਜਦਗੀ ਪੱਤਰਾਂ ਦੀ ਪੜਤਾਲ ਹੋਵੇਗੀ, 30 ਅਕਤੂਬਰ ਤੱਕ  ਨਾਮਜਦਗੀ ਪੱਤਰ ਵਾਪਸ ਲਏ ਜਾ ਸਕਣਗੇ, 13 ਨਵੰਬਰ 2024 ਨੂੰ ਗਿੱਦੜਬਾਹਾ ਹਲਕੇ ਵਿੱਚ ਵੋਟਾਂ ਪੈਣਗੀਆਂ 23 ਨਵੰਬਰ 2024 ਨੂੰ ਵੋਟਾਂ ਦੀ ਗਿਣਤੀ ਹੋਵੇਗੀ ਅਤੇ 25 ਨਵੰਬਰ 2024 ਤੱਕ ਆਦਰਸ਼ ਚੋਣ ਜਾਬਤਾ ਲਾਗੂ ਰਹੇਗਾ। ਉਹਨਾਂ  ਗਿੱਦੜਬਾਹਾ ਦੀ ਉਪ ਚ...
ਖਰੜ ਵਿਖੇ ਸੀ ਐਮ ਦੀ ਯੋਗਸ਼ਾਲਾ ਲੋਕਾਂ ਨੂੰ ਜੋੜ ਰਹੀ ਹੈ ਜੀਵਨ ਦੇ ਸਿਹਤਮੰਦ ਤੌਰ-ਤਰੀਕਿਆਂ ਨਾਲ

ਖਰੜ ਵਿਖੇ ਸੀ ਐਮ ਦੀ ਯੋਗਸ਼ਾਲਾ ਲੋਕਾਂ ਨੂੰ ਜੋੜ ਰਹੀ ਹੈ ਜੀਵਨ ਦੇ ਸਿਹਤਮੰਦ ਤੌਰ-ਤਰੀਕਿਆਂ ਨਾਲ

National, Politics, Punjab
ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 16 ਅਕਤੂਬਰ, 2024: ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਸੀ ਐਮ ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ’ਚ ਵੱਖ-ਵੱਖ ਥਾਂਈਂ ਲਾਈਆਂ ਜਾ ਰਹੀਆਂ ਮੁਫ਼ਤ ਯੋਗਾ ਕਲਾਸਾਂ ਆਮ ਲੋਕਾਂ ਨੂੰ ਜੀਵਨ ਦੇ ਸਿਹਤਮੰਦ ਤੌਰ-ਤਰੀਕਿਆਂ  ਨਾਲ ਜੋੜਨ ’ਚ ਸਹਾਈ ਹੋ ਰਹੇ ਹਨ। ਸੀ ਐਮ ਦੀ ਯੋਗਸ਼ਾਲਾ ਦੇ ਜ਼ਿਲ੍ਹਾ ਨੋਡਲ ਅਫ਼ਸਰ ਟੀ ਬੈਨਿਥ (ਕਮਿਸ਼ਨਰ, ਐੰ ਸੀ ਮੋਹਾਲੀ) ਅਨੁਸਾਰ ਜ਼ਿਲ੍ਹੇ ’ਚ ਆਮ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸੀ ਐਮ ਦੀ ਯੋਗਸ਼ਾਲਾ ਤਹਿਤ ਪੰਜਾਬ ਸਰਕਾਰ ਵੱਲੋਂ ਹਰ ਸ਼ਹਿਰ ’ਚ ਯੋਗਾ ਰਾਹੀਂ ਤੰਦਰੁਸਤੀ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਮੁੰਡੀ ਖਰੜ ਵਿਖੇ ਯੋਗਾ ਕਲਾਸਾਂ ਲਾ ਰਹੀ ਟ੍ਰੇਨਰ ਹਰਮੀਤ ਕੌਰ ਦਾ ਕਹਿਣਾ ਹੈ ਕਿ ਖੁਦ ਯੋਗਾ ਵਿੱਚ ਮਾਸਟਰ ਡਿਗਰੀ ਹੋਣ ਕਾਰਨ, ਉਹ ਆਪਣੇ ਤਜਰਬੇ ਲੋਕਾਂ ਨਾਲ ਸਾਂਝੇ ਕਰਕੇ, ਉਨ੍ਹਾਂ ਨੂੰ ਯੋਗਾ ਕਲਾਸਾਂ ਲਾਉਣ ਅਤੇ ਕਿਹੜੇ ਆਸਣ, ਕਿਸ ਸਰੀਰਕ ਬਿਮਾਰੀ ਤੋਂ ਨਿਜਾਤ ਦਿਵਾ ਸਕਦੇ ਹਨ, ਬਾਰੇ ਦੱਸਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਲੋਕ ਜਦੋਂ ਇੱਕ-ਦੋ ਕਲਾਸਾਂ ਲਾ ਲੈਂਦੇ ਹਨ ਤਾਂ ਉਸ ਤੋਂ ਬਾਅਦ, ਉਹ ...
ਸਪੀਕਰ ਸ. ਸੰਧਵਾਂ ਨੇ ਚੁਣੀਆਂ ਨਵੀਆਂ ਪੰਚਾਇਤਾਂ ਨੂੰ ਦਿੱਤੀ ਵਧਾਈ

ਸਪੀਕਰ ਸ. ਸੰਧਵਾਂ ਨੇ ਚੁਣੀਆਂ ਨਵੀਆਂ ਪੰਚਾਇਤਾਂ ਨੂੰ ਦਿੱਤੀ ਵਧਾਈ

National, Politics, Punjab
ਫਰੀਦਕੋਟ 16 ਅਕਤੂਬਰ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੱਲ ਹੋਈਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਵਿੱਚ ਚੁਣੀਆਂ ਪੰਚਾਇਤਾਂ ਅਤੇ ਪਿੰਡ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਚੋਣਾਂ ਦੇ ਅਮਲ ਨੂੰ ਅਮਨ ਸ਼ਾਂਤੀ ਅਤੇ ਬਿਨਾਂ ਲੜ੍ਹਾਈ ਝਗੜੇ ਤੇ ਕਰਨ ਤੇ ਸਮੂਹ ਵੋਟਰਾਂ, ਪਾਰਟੀ ਦੇ ਨੁਮਾਇੰਦਿਆਂ ਦਾ ਧੰਨਵਾਦ ਕੀਤਾ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਨ੍ਹਾਂ ਦੇ ਹਲਕੇ ਦੀਆਂ 10 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ ਅਤੇ ਬਾਕੀ ਰਹਿੰਦੀਆਂ ਪੰਚਾਇਤਾਂ ਵੀ ਬਿਨਾਂ ਕਿਸੇ ਪੱਖਪਾਤ, ਲੜਾਈ-ਝਗੜੇ ਤੋਂ ਚੁਣੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹਲਕੇ ਵਿੱਚ ਕਿਤੇ ਵੀ ਧੱਕੇਸ਼ਾਹੀ ਦੀ ਕੋਈ ਖਬਰ ਨਹੀਂ ਆਈ ਅਤੇ ਨਾ ਹੀ ਕਿਸੇ ਵੀ ਉਮੀਦਵਾਰ ਨੂੰ ਐਨ.ਓ.ਸੀ ਲੈਣ ਦੀ ਦਿੱਕਤ ਆਈ ਹੈ ਤੇ ਨਾ ਹੀ ਕਿਸੇ ਦੇ ਕਾਗਜ ਰੱਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹਲਕੇ ਦੇ 80 ਪ੍ਰਤੀਸ਼ਤ ਦੇ ਕਰੀਬ ਉਮੀਦਵਾਰ ਉਨ੍ਹਾਂ ਦੀ ਪਾਰਟੀ ਦੇ ਚੁਣੇ ਗਏ ਹਨ।  ਉਨ੍ਹਾਂ ਕਿਹਾ ਕਿ ਜਿੱਤ ਹਾਰ ਲੋਕਤੰਤਰੀ ਕਦਰਾਂ ਕੀਮਤਾਂ ਦਾ ਇੱਕ ਖੂਬਸੂਰਤ ਹਿੱਸਾ ਹੈ । ਉਨ੍ਹਾਂ ਕਿਹਾ ...

ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵੱਲੋਂ ਗਲੋਬਲ ਹੈਂਡ ਵਾਸ਼ਿੰਗ ਦਿਵਸ ਮਨਾਇਆ ਗਿਆ ਅਤੇ ਜਾਗਰੂਕਤਾ ਪੰਫਲੈਂਟ ਰਲੀਜ਼ ਕੀਤਾ

National, Politics, Punjab
ਫਾਜ਼ਿਲਕਾ, 16 ਅਕਤੂਬਰ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾਂ ਦਿਰਦੇਸ਼ਾਂ ਅਨੁਸਾਰ ਡਾ ਐਰਿਕ ਅਤੇ ਡਾ ਕਵਿਤਾ ਸਿੰਘ ਦੀ ਯੋਗ ਅਗਵਾਈ ਵਿੱਚ ਅੱਜ ਜਿਲ੍ਹੇ ਫਾਜਿਲਕਾ ਦੀਆਂ ਸਿਹਤ ਸੰਸਥਾਵਾਂ ਵਿੱਚ ਗਲੋਬਲ ਹੈਂਡਵਾਸ਼ਿਗ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦਿਨ ਦੇ ਸਬੰਧ ਵਿੱਚ ਡਾ ਕਵਿਤਾ ਸਿੰਘ ਨੇ ਦਫ਼ਤਰ ਸਿਵਲ ਸਰਜਨ ਵਿਖੇ ਜਾਗਰੂਕਤਾ ਪੈਂਫਲਿਟ ਵੀ ਰਲੀਜ਼ ਕੀਤਾ। ਉਹਨਾਂ ਦੱਸਿਆ ਕਿ ਸਿਹਤ ਸਟਾਫ਼ ਵੱਲੋਂ ਵੱਖ ਵੱਖ ਥਾਵਾਂ ਤੇ ਹੱਥ ਧੋਣ ਦੀ ਪ੍ਰਕ੍ਰਿਆ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਡਾ ਕਵਿਤਾ ਸਿੰਘ ਨੇ ਦੱਸਿਆ ਕਿ ਹਰੇਕ ਸਾਲ ਗਲੋਬਲ ਵਿਸ਼ਵ ਹੈਂਡ ਵਾਸ਼ਿੰਗ ਦਿਵਸ ਮਨਾਇਆ ਜਾਂਦਾ ਹੈ। ਇਸ ਸਾਲ ਇਸ ਦਿਨ ਦਾ ਥੀਮ ਹੈ @ ਹੱਥਾਂ ਨੂੰ ਸਾਫ਼ ਰੱਖਣਾ ਹੁਣ ਵੀ ਕਿਊਂ ਜਰੂਰੀ ਹੈ@ ਹੈ। ਇਹ ਥੀਮ ਪ੍ਰਕੋਪ ਅਤੇ ਮਹਾਂਮਾਰੀ ਨੂੰ ਰੋਕਣ ਲਈ ਸਾਫ਼ ਹੱਥਾਂ ਦੀ ਮਹੱਤਤਾ ਨੁੰ ਉਜਾਗਰ ਕਰਦਾ ਹੈ। ਇਹ ਦਿਨ ਹੱਥ ਧੋਣ ਨੂੰ ਉਤਸ਼ਾਹਿਤ ਕਰਦਾ ਹੈ, ਜੋ ਸਮੁੱਚੇ ਸਿਹਤ ਨਤੀਜਿਆਂ ਨੁੰ ਬਿਹਤਰ ਬਨਾਉਣ ਅਤੇ ਬੋਲੋੜੀਆਂ ਮੌਤਾਂ ਨੂੰ ਘਟਾਉਣ ਵਿੱਚ ਮੱਦਦ ਕਰਦਾ ਹੈ। ਉਹਨਾਂ ਕਿਹਾ ਕਿ ਬਹੁਤੇ ਲੋਕ ਖਾਣਾ ਖਾਣ ਤੋਂ ਅਤੇ ਖਾਣਾ...
ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ 18 ਅਕਤੂਬਰ ਨੂੰ

ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ 18 ਅਕਤੂਬਰ ਨੂੰ

National, Politics, Punjab
ਫਾਜ਼ਿਲਕਾ, 16 ਅਕਤੂਬਰ ਪੰਜਾਬ ਸਰਕਾਰ ਦੀ ਸੁਚੱਜੀ ਰਹਿਨੁਮਾਈ ਅਤੇ ਭਾਸ਼ਾ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ ਵਿੱਚ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਫ਼ਾਜ਼ਿਲਕਾ ਵੱਲੋਂ ਜ਼ਿਲ੍ਹਾ ਪੱਧਰੀ ਕੁਇਜ਼ (ਲਿਖਤੀ) ਮੁਕਾਬਲਾ ਮਿਤੀ 18 ਅਕਤੂਬਰ (ਦਿਨ ਸ਼ੁੱਕਰਵਾਰ) 2024 ਨੂੰ ਸਰਕਾਰੀ ਐਮ.ਆਰ.ਕਾਲਜ, ਫ਼ਾਜ਼ਿਲਕਾ ਵਿਖੇ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਜ਼ਿਲ੍ਹਾ ਭਾਸ਼ਾ ਅਫਸਰ ਭੁਪਿੰਦਰ ਉਤਰੇਜਾ ਨੇ ਦਿੱਤੀ । ਜ਼ਿਲ੍ਹਾ ਭਾਸ਼ਾ ਅਫਸਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿੱਚ ਵਰਗ: (ੳ) ਮਿਡਲ ਸ਼੍ਰੇਣੀ ਤੱਕ, ਵਰਗ: (ਅ) ਨੌਵੀ ਤੋਂ 12ਵੀਂ ਤੱਕ ਅਤੇ ਵਰਗ: (ੲ) ਬੀ.ਏ./ਬੀ.ਕਾਮ./ਬੀ.ਐੱਸ.ਸੀ. ਅਤੇ ਬੀ.ਸੀ.ਏ. (ਗ੍ਰੈਜੂਏਸ਼ਨ ਤੱਕ) ਭਾਗ ਲੈ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਮੁਕਾਬਲੇ ਦੇ ਨਤੀਜੇ ਓਸੇ ਦਿਨ ਹੀ ਘੋਸ਼ਿਤ ਕੀਤੇ ਜਾਣੇ ਹਨ। ਇਹ ਮੁਕਾਬਲੇ ਸਵੇਰੇ 10 ਵਜੇ ਸ਼ੁਰੂ ਹੋਣਗੇ । ਭੁਪਿੰਦਰ ਉਤਰੇਜਾ ਜ਼ਿਲ੍ਹਾ ਭਾਸ਼ਾ ਅਫ਼ਸਰ,ਫ਼ਾਜ਼ਿਲਕਾ ਅਤੇ ਪਰਮਿੰਦਰ ਸਿੰਘ ਰੰਧਾਵਾ ਖੋਜ ਅਫ਼ਸਰ ਨੇ ਹੋਰ ਦੱਸਿਆ ਕਿ ਇਸ ਵਿੱਚ ਪਹਿਲਾ ਤੋਂ ਰਜਿਸਟਰ ਵਿਦਿਆਰਥੀ ਹੀ ਭਾਗ ਲੈ ਸਕਦੇ ਹਨ, ਜਿਨ੍ਹਾਂ ਨੂੰ ਰੋਲ ਨੰਬਰ ਉਹਨਾਂ ਦੀ ਈ.ਮੇਲ.ਆਈ.ਡੀ. ਤੇ ਭੇਜੇ ...
ਆਫ਼ਤ ਮੌਕੇ ਤਣਾਅ ਮੁਕਤ ਹੁੰਦਿਆਂ ਸਹਿਜਤਾ ਨਾਲ ਨਜਿੱਠਣ ’ਤੇ ਮਿਲਦੀ ਹੈ ਜਿੱਤ-ਇੰਸਪੈਕਟਰ ਸੰਦੀਪ ਕੁਮਾਰ

ਆਫ਼ਤ ਮੌਕੇ ਤਣਾਅ ਮੁਕਤ ਹੁੰਦਿਆਂ ਸਹਿਜਤਾ ਨਾਲ ਨਜਿੱਠਣ ’ਤੇ ਮਿਲਦੀ ਹੈ ਜਿੱਤ-ਇੰਸਪੈਕਟਰ ਸੰਦੀਪ ਕੁਮਾਰ

National, Politics, Punjab
ਮਾਨਸਾ, 16 ਅਕਤੂਬਰ : ਸਕੂਲ ਸੇਫ਼ਟੀ ਪ੍ਰੋਗਰਾਮ ਤਹਿਤ ਇੰਸਪੈਕਟਰ ਸ਼੍ਰੀ ਸੰਦੀਪ ਕੁਮਾਰ ਦੀ ਅਗਵਾਈ ਵਿੱਚ ਬਠਿੰਡਾ ਤੋਂ ਐਨ.ਡੀ.ਆਰ.ਐਫ. ਦੀ ਟੀਮ ਵੱਲੋਂ ਸਥਾਨਕ ਸਰਕਾਰੀ ਕੋ-ਐਜੂ. ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਨਸਾ ਵਿਖੇ ਆਫ਼ਤ ਪ੍ਰਬੰਧਨ ਦੀ ਸਿਖਲਾਈ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਐਨ.ਡੀ.ਆਰ.ਐਫ. ਦੀ ਟੀਮ ਦੇ ਮਾਹਿਰਾਂ ਵੱਲੋਂ ਸਕੂਲੀ ਵਿਦਿਆਰਥੀਆਂ ਨਾਲ ਆਫ਼ਤ ਪ੍ਰਬੰਧਨ ਦੇ ਨੁਕਤੇ ਸਾਂਝੇ ਕੀਤੇ ਗਏ। ਇਸ ਮੌਕੇ ਉਨ੍ਹਾਂ ਨਾਲ ਸਬ-ਇੰਸਪੈਕਟਰ ਰਾਜਿੰਦਰ ਸਿੰਘ ਵੀ ਮੌਜੂਦ ਸਨ। ਇੰਸਪੈਕਟਰ ਸ਼੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਇਸ ਸਿਖਲਾਈ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਦੇਸ਼ ਦੀਆਂ ਵੱਖ-ਵੱਖ ਥਾਵਾਂ ’ਚ ਵੱਖ-ਵੱਖ ਸਮੇਂ ਦੌਰਾਨ ਆਈਆਂ ਕੁਦਰਤੀ ਆਫ਼ਤਾਂ ਅਤੇ ਉਨ੍ਹਾਂ ਨਾਲ ਨਜਿੱਠਣ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਕਿਹੜੀਆਂ ਸਥਿਤੀਆਂ ਅਤੇ ਹਾਲਾਤਾਂ ਵਿੱਚ ਕਿਹੜੇ ਸਾਧਨਾਂ ਜਾਂ ਉਪਕਰਣਾਂ ਦੀ ਸਹਾਇਤਾ ਨਾਲ ਖੁਦ ਦੀ ਅਤੇ ਆਪਣੇ ਆਸ-ਪਾਸ ਦੇ ਲੋਕਾਂ ਦੀ ਮਦਦ ਕੀਤੀ ਜਾ ਸਕਦੀ ਹੈ। ਆਫ਼ਤ ਆਉਣ ਸਮੇਂ ਕਈ ਵਾਰ ਤਣਾਅ ਦੀ ਸਥਿਤੀ ਪੈਦਾ ਹੋ ਜਾਂਦੀ ਹੈ ਅਤੇ ਸਾਨੂੰ ਕਿਸ ਤਰ੍ਹ...
ਮੋਗਾ ਦੇ ਆਈ.ਐਸ.ਐਫ. ਫਾਰਮੇਸੀ ਕਾਲਜ ਵਿਚ 18 ਅਕਤੂਬਰ ਨੂੰ ਐਮ.ਐਸ.ਐਮ.ਈ. ਮੰਤਰਾਲਾ ਕਰੇਗਾ ਮੈਗਾ ਸੰਮੇਲਨ ਦਾ ਆਯੋਜਨ

ਮੋਗਾ ਦੇ ਆਈ.ਐਸ.ਐਫ. ਫਾਰਮੇਸੀ ਕਾਲਜ ਵਿਚ 18 ਅਕਤੂਬਰ ਨੂੰ ਐਮ.ਐਸ.ਐਮ.ਈ. ਮੰਤਰਾਲਾ ਕਰੇਗਾ ਮੈਗਾ ਸੰਮੇਲਨ ਦਾ ਆਯੋਜਨ

National, Politics, Punjab
ਮੋਗਾ, 16 ਅਕਤੂਬਰ, ਭਾਰਤ ਸਰਕਾਰ ਦੇ ਸੂਖਮ, ਲਘੂ ਅਤੇ ਦਰਮਿਆਨੇ ਉੱਦਮ (ਐਮ.ਐਸ.ਐਮ.ਈ.) ਮੰਤਰਾਲਾ 18 ਅਕਤੂਬਰ 2024 ਨੂੰ ਮੋਗਾ, ਵਿਖੇ ਇੱਕ ਮੈਗਾ ਸੰਮੇਲਨ ਦਾ ਆਯੋਜਨ ਕਰਨ ਜਾ ਰਿਹਾ ਹੈ, ਜਿਸ ਵਿੱਚ ਉੱਦਮਤਾ ਨੂੰ ਉਤਸ਼ਾਹਿਤ ਕਰਨ ਅਤੇ ਨੈਸ਼ਨਲ ਐਸ.ਸੀ. ਐਸ.ਟੀ  (ਐਨ.ਐਸ.ਐਸ.ਐਚ.) ਸਕੀਮ ਅਤੇ ਐਮ.ਐਸ.ਐਮ.ਈ ਨਾਲ ਸੰਬੰਧਿਤ ਹੋਰ ਸਕੀਮਾਂ ਬਾਰੇ ਜਾਗਰੂਕਤਾ ਫੈਲਾਈ ਜਾਵੇਗੀ। ਐਮ.ਐਸ.ਐਮ.ਈ ਮੰਤਰਾਲੇ, ਦੇ ਸੰਯੁਕਤ ਸਕੱਤਰ ਸ਼੍ਰੀਮਤੀ ਮਰਸੀ ਈਪਾਓ, ਐਨ.ਐਸ.ਆਈ.ਸੀ ਦੇ ਸੀ.ਐਮ.ਡੀ ਡਾ. ਸੁਭਰਾਸ਼ੂ ਸੇਖਰ ਅਚਾਰੀਆ ਇਸ ਸਮਾਗਮ ਦੀ ਅਗਵਾਈ ਕਰਨਗੇ। ਇਸ ਸਮਾਗਮ ਵਿੱਚ ਸੂਬਾ ਸਰਕਾਰ, ਕੇਂਦਰ ਸਰਕਾਰ, ਬੈਂਕਾਂ, ਸੀ.ਪੀ.ਐਸ.ਈਜ਼ ਅਤੇ ਵਿੱਤੀ ਸੰਸਥਾਵਾਂ ਦੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਸ਼ਿਰਕਤ ਕਰਨਗੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਇਸ ਸੰਮੇਲਨ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ, ਐਨ.ਐਸ.ਆਈ.ਸੀ. ਦੇ ਨਾਰਥ 2 ਦੇ ਜ਼ੋਨਲ ਜਨਰਲ ਮੈਨੇਜਰ ਦੇ ਮੁਖੀ ਸ਼੍ਰੀ ਗੁਰਪਾਲ ਸਿੰਘ ਨੇ ਕੀਤਾ। ਉਮੇਸ਼ ਦਿਕਸ਼ਿਤ ਜਨਰਲ ਮੈਨੇਜਰ ਐਨ.ਐਸ.ਐਸ.ਐਸ.ਐਚ. ਨਵੀਂ ਦਿੱਲੀ, ਸੂਰਯ ਭੂਸ਼ਨ ਨੈਸ਼ਨਲ ਐਸ.ਸੀ.ਐਸ.ਟੀ ਹੱਬ ਲੁਧਿਆਣਾ ਦੇ ਬਰਾਂ...