Shadow

Author: admin

ਵਿਧਾਇਕ ਰਣਬੀਰ ਭੁੱਲਰ ਵੱਲੋਂ 55.10 ਲੱਖ ਰੁਪਏ ਦੀ ਲਾਗਤ ਨਾਲ ਬਣੇ ਪਿੰਡ ਦੁਲਚੀ ਕੇ ਵਿੱਚ ਖੇਡ ਮੈਦਾਨ ਦਾ ਉਦਘਾਟਨ

ਵਿਧਾਇਕ ਰਣਬੀਰ ਭੁੱਲਰ ਵੱਲੋਂ 55.10 ਲੱਖ ਰੁਪਏ ਦੀ ਲਾਗਤ ਨਾਲ ਬਣੇ ਪਿੰਡ ਦੁਲਚੀ ਕੇ ਵਿੱਚ ਖੇਡ ਮੈਦਾਨ ਦਾ ਉਦਘਾਟਨ

local news
ਫ਼ਿਰੋਜ਼ਪੁਰ, 05 ਮਈ:ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਹਲਕੇ ਦੇ ਪਿੰਡ ਦੁਲਚੀ ਕੇ ਬਲਾਕ ਫਿਰੋਜ਼ਪੁਰ ਵਿਖੇ 55.10 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੇਡ ਮੈਦਾਨ ਦਾ ਉਦਘਾਟਨ ਕਰਕੇ ਹਲਕਾ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਕੈਬਨਿਟ ਮੰਤਰੀ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਸ. ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਰਾਜ ਵਿੱਚ ਬਣ ਰਹੇ 3100 ਖੇਡ ਮੈਦਾਨਾਂ ਦੇ ਅਧੀਨ ਤਿਆਰ ਕਰਵਾਇਆ ਗਿਆ ਇਹ ਸੁੰਦਰ ਖੇਡ ਮੈਦਾਨ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਖੇਡ ਮੈਦਾਨ ਨਾਲ ਇਲਾਕੇ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਨਾ ਮਿਲੇਗੀ ਅਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਇੱਕ ਵਧੀਆ ਮੰਚ ਪ੍ਰਾਪਤ ਹੋਵੇਗਾ। ਨਾਲ ਹੀ, ਪਿੰਡ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਇਹ ਮੈਦਾਨ ਮਹੱਤਵਪੂਰਨ ਭੂਮਿਕਾ ਨਿਭਾਏਗਾ। ਇਸ ਦੌਰਾਨ ਪਿੰਡ ਵਾਸੀਆਂ ਵੱਲੋਂ ਮੁੱਖ ਮੰਤਰੀ ਸ. ਭਗਵੰਤ...
245 ਕਰੋੜ ਦੀ ਲਾਗਤ ਨਾਲ ਜ਼ਿਲ੍ਹਾ ਬਰਨਾਲਾ ਦੀਆਂ ਸੜਕਾਂ ਦਾ ਕੀਤਾ ਜਾ ਰਿਹੈ ਨਵੀਨੀਕਰਨ: ਮੀਤ ਹੇਅਰ

245 ਕਰੋੜ ਦੀ ਲਾਗਤ ਨਾਲ ਜ਼ਿਲ੍ਹਾ ਬਰਨਾਲਾ ਦੀਆਂ ਸੜਕਾਂ ਦਾ ਕੀਤਾ ਜਾ ਰਿਹੈ ਨਵੀਨੀਕਰਨ: ਮੀਤ ਹੇਅਰ

local news
ਬਰਨਾਲਾ, 5 ਮਈ-       ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਨਗਰ ਨਿਗਮ ਬਰਨਾਲਾ ਅਧੀਨ ਕਰੀਬ ਪੌਣੇ 2 ਕਰੋੜ ਦੀ ਲਾਗਤ ਵਾਲੇ ਸੜਕਾਂ ਦੇ ਨਵੀਨੀਕਰਨ ਦੇ ਕੰਮਾਂ ਦੇ ਨੀਂਹ ਪੱਥਰ ਰੱਖੇ। ਇਸ ਮੌਕੇ ਸੰਬੋਧਨ ਕਰਦੇ ਹੋਏ ਉਹਨਾਂ ਦੱਸਿਆ ਕਿ ਸੰਘੇੜਾ ਤੋਂ ਸੰਧੂ ਪੱਤੀ ਚੌਕ ਬਰਨਾਲਾ ਨੂੰ ਜੋੜਦੀ ਸੜਕ ਦਾ ਕੰਮ ਕਰੀਬ 30 ਲੱਖ ਦੀ ਲਾਗਤ ਨਾਲ ਸ਼ੁਰੂ ਹੋ ਚੁੱਕਿਆ ਹੈ। ਸੰਧੂ ਪੱਤੀ ਚੌਕ ਤੋਂ ਸ਼ਹੀਦ ਸੇਵਾ ਸਿੰਘ ਠਕਰੀਵਾਲਾ ਚੌਕ ਵਾਲੀ ਸੜਕ ਦਾ ਤਕਰੀਬਨ 74 ਲੱਖ, ਸੇਖਾ ਫਾਟਕ ਤੋਂ ਸੇਖਾ ਕੈਂਚੀਆਂ ਵਾਲੀ ਸੜਕ ਦਾ ਕੰਮ ਕਰੀਬ 66 ਲੱਖ ਦੀ ਲਾਗਤ ਨਾਲ ਮੁਕੰਮਲ ਕੀਤਾ ਜਾਵੇਗਾ। ਓਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਬਰਨਾਲਾ ਸ਼ਹਿਰ ਦੇ ਹੋਰ ਕਈ ਵਿਕਾਸ ਕੰਮ ਸ਼ੁਰੂ ਕਰਵਾਏ ਜਾਣਗੇ। ਓਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਪਿੰਡਾਂ ਅਤੇ ਸ਼ਹਿਰਾਂ ਦੀਆਂ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਵੱਡੀ ਗਿਣਤੀ ਸੜਕਾਂ ਚੌੜੀਆਂ ਵੀ ਕੀਤੀਆਂ ਜਾ ਰਹੀਆਂ ਹਨ। ਓਹਨਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿ...
ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਸਵੈ-ਗਣਨਾ ਕਰਕੇ ਲੋਕਾਂ ਨੂੰ ਦਿੱਤਾ ਸੰਦੇਸ਼

ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਸਵੈ-ਗਣਨਾ ਕਰਕੇ ਲੋਕਾਂ ਨੂੰ ਦਿੱਤਾ ਸੰਦੇਸ਼

local news
ਮਾਲੇਰਕੋਟਲਾ, 05 ਮਈ :             ਡਿਜੀਟਲ ਜਨਗਣਨਾ-2027 ਦੇ ਤਹਿਤ ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਆਪਣੇ ਨਿਵਾਸ ਸਥਾਨ ‘ਤੇ ਸਵੈ-ਗਣਨਾ ਰਾਹੀਂ ਆਪਣੇ ਰਿਹਾਇਸ਼ੀ ਵੇਰਵੇ ਆਨਲਾਈਨ ਦਰਜ ਕਰਕੇ ਲੋਕਾਂ ਨੂੰ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਦੇਸ਼ ਵਿੱਚ ਜਨਗਣਨਾ ਪੂਰੀ ਤਰ੍ਹਾਂ ਡਿਜੀਟਲ ਢੰਗ ਨਾਲ ਕੀਤੀ ਜਾ ਰਹੀ ਹੈ, ਜਿਸ ਨਾਲ ਪ੍ਰਕਿਰਿਆ ਹੋਰ ਵੀ ਆਸਾਨ, ਤੇਜ਼ ਅਤੇ ਪਾਰਦਰਸ਼ੀ ਬਣੀ ਹੈ।            ਵਿਧਾਇਕ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅਧਿਕਾਰਤ ਪੋਰਟਲ se.census.gov.in ‘ਤੇ ਜਾ ਕੇ 14 ਮਈ 2026 ਤੱਕ ਆਪਣੀ ਸਵੈ-ਗਣਨਾ ਜ਼ਰੂਰ ਪੂਰੀ ਕਰਨ। ਉਨ੍ਹਾਂ ਦੱਸਿਆ ਕਿ ਇਹ ਪ੍ਰਕਿਰਿਆ ਬਹੁਤ ਸੌਖੀ ਅਤੇ ਸੁਰੱਖਿਅਤ ਹੈ, ਜਿਸ ਵਿੱਚ ਨਾਗਰਿਕ ਆਪਣੇ ਮੋਬਾਈਲ ਜਾਂ ਕੰਪਿਊਟਰ ਰਾਹੀਂ ਘਰ ਬੈਠੇ ਹੀ 33 ਪ੍ਰਸ਼ਨਾਂ ਦੇ ਜਵਾਬ ਭਰ ਕੇ ਆਪਣੀ ਜਾਣਕਾਰੀ ਦਰਜ ਕਰ ਸਕਦੇ ਹਨ।                   ਉਨ੍ਹਾਂ ਦੱਸਿਆ ਕਿ ਇਸ ਡਿਜੀਟਲ ਪ੍ਰਕਿਰਿਆ ਵਿੱਚ ਰਜਿਸਟ੍ਰੇਸ਼ਨ, ਓ.ਟੀ.ਪੀ. ਤਸਦੀਕ ਅਤੇ ਜਾਣ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕਰਨਗੇ ਸ਼ੁਰੂਆਤ- ਹਰਜੋਤ ਸਿੰਘ ਬੈਂਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕਰਨਗੇ ਸ਼ੁਰੂਆਤ- ਹਰਜੋਤ ਸਿੰਘ ਬੈਂਸ

hot news
ਸ੍ਰੀ ਅਨੰਦਪੁਰ ਸਾਹਿਬ 05 ਮਈ: ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ 6 ਮਈ ਨੂੰ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਸ਼ੁਰੂਆਤ ਕਰਨਗੇ। ਇਹ ਯਾਤਰਾ “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਬਿਲ 2026” ਕਾਨੂੰਨ ਬਣਨ ਉਪਰੰਤ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਆਯੋਜਿਤ ਕੀਤੀ ਜਾ ਰਹੀ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਿਲ ਹੋਣਗੀਆਂ । ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਦੱਸਿਆ ਕਿ ਮੁੱਖ ਮੰਤਰੀ ਸਵੇਰੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਗੁਰੂ ਸਾਹਿਬ ਅੱਗੇ ਅਰਦਾਸ ਕਰਨ ਉਪਰੰਤ ਯਾਤਰਾ ਦੀ ਸ਼ੁਰੂਆਤ ਕੀਤੀ ਜਾਵੇਗੀ। ਇਹ ਯਾਤਰਾ ਸਿੱਖ ਧਰਮ ਦੀ ਮਰਿਆਦਾ ਅਤੇ ਗੁਰੂ ਸਾਹਿਬ ਦੇ ਸਤਿਕਾਰ ਨੂੰ ਸਮਰਪਿਤ ਹੋਵੇਗੀ। ਉਨ੍ਹਾਂ ਦੱਸਿਆ ਕਿ 6 ਮਈ ਨੂੰ ਸਵੇਰੇ 9 ਵਜੇ ਭਗਤ ਰਵਿਦਾਸ ਚੌਂਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੰਗਤਾਂ ਨਾਲ ਵਿਚਾਰ ਸਾਂਝੇ ਕਰਨਗੇ। ਇਸ ਮੌਕੇ ਉਹ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ ਅਤ...
ਵਧੀਕ ਡਿਪਟੀ ਕਮਿਸ਼ਨਰ ਨੇ ਆਪਣੀ ਜਾਣਕਾਰੀ ਮੁਹੱਈਆਂ ਕਰਵਾਕੇ ਜ਼ਿਲ੍ਹੇ ‘ਚ ਨਸ਼ਾ ਅਤੇ ਸਮਾਜਿਕ ਆਰਥਿਕ ਜਨਗਨਣਾ ਦੀ ਕਰਵਾਈ ਸ਼ੁਰੂਆਤ

ਵਧੀਕ ਡਿਪਟੀ ਕਮਿਸ਼ਨਰ ਨੇ ਆਪਣੀ ਜਾਣਕਾਰੀ ਮੁਹੱਈਆਂ ਕਰਵਾਕੇ ਜ਼ਿਲ੍ਹੇ ‘ਚ ਨਸ਼ਾ ਅਤੇ ਸਮਾਜਿਕ ਆਰਥਿਕ ਜਨਗਨਣਾ ਦੀ ਕਰਵਾਈ ਸ਼ੁਰੂਆਤ

local news
ਰੂਪਨਗਰ, 5 ਮਈ: ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਚੰਦਰਜਯੋਤੀ ਸਿੰਘ ਵੱਲੋਂ ਜ਼ਿਲ੍ਹਾ ਰੂਪਨਗਰ ਵਿੱਚ ਨਸ਼ਾ ਅਤੇ ਸਮਾਜਿਕ ਆਰਥਿਕ ਜਨਗਨਣਾ ਦੀ ਸ਼ੁਰੂਆਤ ਅੱਜ ਆਪਣੇ ਦਫ਼ਤਰ ਵਿਖੇ ਇਲਮੀਨੇਟਰ ਨਵਜੀਤ ਕੌਰ ਨੂੰ ਆਪਣੀ ਜਾਣਕਾਰੀ ਮੁਹੱਈਆ ਕਰਵਾ ਕੇ ਕਰਵਾਈ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਾ ਅਤੇ ਸਮਾਜਿਕ ਆਰਥਿਕ ਸਰਵੇਖਣ 05 ਮਈ ਤੋਂ ਸ਼ੁਰੂ ਹੋ ਚੁੱਕਾ ਹੈ, ਜਿਸਦਾ ਮੁੱਖ ਉਦੇਸ਼ ਜ਼ਿਲ੍ਹੇ ਵਿੱਚ ਨਸ਼ਿਆਂ ਨਾਲ ਸੰਬੰਧਿਤ ਹਾਲਾਤਾਂ ਅਤੇ ਲੋਕਾਂ ਦੀ ਸਮਾਜਿਕ-ਆਰਥਿਕ ਸਥਿਤੀ ਬਾਰੇ ਸਹੀ ਅਤੇ ਤਾਜ਼ਾ ਡਾਟਾ ਇਕੱਠਾ ਕਰਨਾ ਹੈ, ਤਾਂ ਜੋ ਸਰਕਾਰ ਵੱਲੋਂ ਲੋਕ-ਭਲਾਈ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਸਰਵੇਖਣ ਦੌਰਾਨ ਗਿਣਤੀਕਾਰ ਘਰ-ਘਰ ਜਾ ਕੇ ਨਸ਼ਿਆਂ ਨਾਲ ਸਬੰਧਤ ਹਾਲਾਤਾਂ ਅਤੇ ਪਰਿਵਾਰ ਦੀ ਸਮਾਜਿਕ-ਆਰਥਿਕ ਸਥਿਤੀ (ਆਮਦਨ, ਸਿੱਖਿਆ) ਬਾਰੇ ਡਾਟਾ ਇਕੱਠਾ ਕਰਨਗੇ। ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜਦੋਂ ਐਨਯੂਮੇਰੇਟਰ ਘਰ ਆਉਣ ਤਾਂ ਉਨ੍ਹਾਂ ਨੂੰ ਸਹੀ ਅਤੇ ਅਪਡੇਟ ਜਾਣਕਾਰੀ ਮੁਹੱਈਆ ਕਰਵਾ ਕੇ ਉ...
‘वॉच एंड पेट्रोल’ पहल का राज्य के प्रमुख पर्यटन स्थलों तक विस्तार

‘वॉच एंड पेट्रोल’ पहल का राज्य के प्रमुख पर्यटन स्थलों तक विस्तार

himachal news
हिमाचल प्रदेश पुलिस विभाग के एक प्रवक्ता ने आज यहां बताया कि मुख्यमंत्री ठाकुर सुखविन्द्र सिंह सुक्खू के मार्गदर्शन में हिमाचल प्रदेश पुलिस ने अपनी नागरिक-हितैषी ‘वॉच एंड पेट्रोल’ पहल को शिमला के मॉल रोड से आगे बढ़ाते हुए मनाली, सोलन और मैक्लोडगंज सहित अन्य प्रमुख पर्यटन स्थलों तक सफलतापूर्वक विस्तारित किया है। उन्होंने बताया कि आरम्भ में मॉल रोड पर पुलिस विजिविलिटी बढ़ाने, जन सुरक्षा सुनिश्चित करने और पर्यटकों की सहायता के उद्देश्य से शुरू की गई यह पहल अब सेवा, सुलभता और जन विश्वास पर आधारित आधुनिक पुलिस का एक प्रभावी मॉडल बनकर उभरी है। उन्होंने बताया कि इस पहल के तहत औपचारिक (सेरेमोनियल) वर्दी में पुलिस कर्मियों को प्रमुख सार्वजनिक स्थलों पर तैनात किया गया है, जो पर्यटकों की सहायता, मार्गदर्शन, वरिष्ठ नागरिकों की मदद तथा आपात परिस्थितियों में त्वरित प्रतिक्रिया सुनिश्चित करेंगे। इन पुलिस...
मुख्यमंत्री से उप-मुख्य सचेतक ने भेंट की

मुख्यमंत्री से उप-मुख्य सचेतक ने भेंट की

himachal news
मुख्यमंत्री ठाकुर सुखविन्द्र सिंह सुक्खू से आज यहां उप-मुख्य सचेतक केवल सिंह पठानिया ने भेंट की। इस अवसर पर उन्होंने गग्गल एयरपोर्ट के समीप प्रस्तावित एरोसिटी परियोजना के संदर्भ में जानकारी देते हुए बताया कि ज़िला प्रशासन द्वारा भूमि अधिग्रहण की प्रक्रिया जारी है। एयरपोर्ट के समीप के क्षेत्र की वर्तमान दर लगभग 24 लाख रुपये प्रति कनाल है। उप-मुख्य सचेतक ने मुख्यमंत्री से प्रभावित क्षेत्र के लोगों को उचित मुआवज़ा सुनिश्चित करने के लिए मुआवज़ा दरों का पुनर्निर्धारण करने का आग्रह किया ताकि भूमि अधिग्रहण की प्रक्रिया पारदर्शी हो सके। इस अवसर पर एरोसिटी परियोजना के संभावित लाभों पर भी चर्चा की गई। इस परियोजना के पूर्ण होने से क्षेत्र में पर्यटन को बढ़ावा मिलेगा, स्थानीय युवाओं के लिए रोज़गार के नए अवसर सृजित होंगे तथा अर्थव्यवस्था को मजबूती मिलेगी। मुख्यमंत्री ने इस विषय पर गंभीरतापूर्वक विचार करने...
राज्यपाल से आरआईएमसी कैडेट्स ने भेंट की

राज्यपाल से आरआईएमसी कैडेट्स ने भेंट की

himachal news
राज्यपाल कविन्द्र गुप्ता से आज लोकभवन में राष्ट्रीय इंडियन मिलिट्री कॉलेज, (आरआईएमसी) देहरादून के कैडेट्स ने भेंट की। इस प्रतिनिधिमंडल का नेतृत्व नेवल अधिकारी स्नेहा ने किया। उनके साथ आरआईएमसी के संकाय सदस्य अरुणा शर्मा और नितिन वैष्णव भी उपस्थित थे। राज्यपाल से संवाद के दौरान कैडेट्स ने अपना परिचय दिया और राष्ट्रीय रक्षा अकादमी में शामिल होकर सशस्त्र बलों, विशेष रूप से भारतीय नौसेना में सेवा देने की अपनी आकांक्षाएं साझा की। राज्यपाल ने कैडेट्स का गर्मजोशी से स्वागत किया और सशस्त्र बलों के लिए युवाओं को तैयार करने में आरआईएमसी की उत्कृष्ट भूमिका की सराहना की। उन्होंने राष्ट्र के लिए अनुशासित, एकाग्र और देशभक्त अधिकारियों के निर्माण में संस्थान के योगदान की सराहना की। श्री गुप्ता ने अपने संबोधन में अनुशासन, ईमानदारी और मजबूत चरित्र के महत्व पर प्रकाश डाला। उन्होंने कहा कि पद प्राप्त करने...
नव-पदोन्नत प्रधानाचार्यों के प्रतिनिधिमंडल ने मुख्यमंत्री से की भेंट

नव-पदोन्नत प्रधानाचार्यों के प्रतिनिधिमंडल ने मुख्यमंत्री से की भेंट

himachal news
हिमाचल प्रदेश हेडमास्टर्स कैडर ऑफिसर्स एसोसिएशन के एक प्रतिनिधिमंडल ने आज यहां मुख्यमंत्री ठाकुर सुखविन्द्र सिंह सुक्खू से भेंट की और उन्हें सम्मानित किया। प्रतिनिधिमण्डल ने हाल ही में 834 प्रधानाचार्यों की पदोन्नति के लिए मुख्यमंत्री का आभार व्यक्त किया, इनमें 539 हेडमास्टर और 295 प्रधानाचार्य शामिल हैं। उन्होंने कहा कि यह शिक्षा विभाग में एक साथ की गई अब तक की सबसे बड़ी पदोन्नति है। उन्होंने इस वर्ष 151 स्कूलों में सीबीएसई पाठ्यक्रम शुरू करने के लिए राज्य सरकार के प्रयासों की भी सराहना की और इन स्कूलों के लिए शिक्षकों की पारदर्शी तरीके से तैनाती करने के लिए मुख्यमंत्री का आभार व्यक्त किया। उन्होंने कहा कि इस प्रक्रिया से सभी शिक्षकों को एक समान अवसर सुनिश्चित हुए हैं। उन्होंने कहा कि इन स्कूलों को लेकर लोगों की प्रतिक्रिया अत्यंत उत्साहजनक रही है, जिसका प्रमाण इन स्कूलों में विद्यार्थियो...
ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 5 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 105ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 586 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 105ਵੇਂ ਦਿਨ, ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 249 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ 26,729 ਹੋ ਗਈਆਂ ਬਨ। ਇਸ ਤੋਂ ਇਲਾਵਾ 77 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 33 ਵਿਅਕਤੀਆਂ ਨੂੰ ਤਫਤ...