Sunday, September 13
Shadow

Author: admin

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ

breaking news
**ਚੰਡੀਗੜ੍ਹ, 29 ਜੂਨ:** ਪੰਜਾਬ ਭਰ ਦੇ ਹਜ਼ਾਰਾਂ ਬਜ਼ੁਰਗ ਨਾਗਰਿਕਾਂ ਅਤੇ ਲੋੜਵੰਦ ਪਰਿਵਾਰਾਂ ਲਈ ਸਮੇਂ ਸਿਰ ਮਿਲਣ ਵਾਲੀ ਸਮਾਜਿਕ ਸੁਰੱਖਿਆ ਸਹਾਇਤਾ ਸਿਰਫ਼ ਇੱਕ ਵਿੱਤੀ ਮਦਦ ਹੀ ਨਹੀਂ, ਸਗੋਂ ਉਨ੍ਹਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਦਾ ਇੱਕ ਵੱਡਾ ਜ਼ਰੀਆ ਹੈ। ਇਸ ਵਚਨਬੱਧਤਾ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 1583 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਸਰਕਾਰ ਦੇ ਇਸ ਕਦਮ ਨਾਲ ਲੱਖਾਂ ਬਜ਼ੁਰਗਾਂ, ਵਿਧਵਾਵਾਂ, ਨਿਆਸਰਿਤ ਔਰਤਾਂ, ਅਨਾਥ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਵਜੋਂ ਸਿੱਧਾ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਇਹ ਯਕੀਨੀ ਬਣਾ ਕੇ ਸਮਾਜਿਕ ਸੁਰੱਖਿਆ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਹੈ ਕਿ ਸਭ ਤੋਂ ਵੱਧ ਲੋੜਵੰਦ ਲੋਕਾਂ ਤੱਕ ਸਮੇਂ ਸਿਰ ਅਤੇ ਪੂਰੇ ਮਾਣ-ਸਤਿਕਾਰ ਨਾਲ ਮਦਦ ਪਹੁੰਚੇ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ, "ਸਾਡੀ ਸਰਕਾਰ ਲਈ ਸਮਾਜਿਕ...
ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

breaking news
ਬਠਿੰਡਾ, 29 ਜੂਨ ਪੰਜਾਬ ਵਿੱਚ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਫ਼ਲਤਾ 'ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਨਿਰਦੇਸ਼ ਦਿੱਤੇ ਕਿ ਜਦੋਂ ਤੱਕ ਪੰਜਾਬ ਨਸ਼ਿਆਂ ਦੀ ਲਾਹਨਤ ਤੋਂ ਪੂਰੀ ਤਰ੍ਹਾਂ ਮੁਕਤ ਨਹੀਂ ਹੋ ਜਾਂਦਾ, ਉਦੋਂ ਤੱਕ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ। ਵਿਲੇਜ ਡਿਫੈਂਸ ਕਮੇਟੀਆਂ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਵਰਚੁਅਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਸ ਮੁਹਿੰਮ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਕੇ ਅਤੇ ਵੱਡੇ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕ ਕੇ ਨਸ਼ਿਆਂ ਦੇ ਕੋਹੜ ਦਾ ਲੱਕ ਤੋੜ ਦਿੱਤਾ ਹੈ। ਇਸ ਮੁਹਿੰਮ ਵਿੱਚ ਕੋਈ ਵੀ ਢਿੱਲ ਨਾ ਵਰਤਣ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਾਰਵਾਈ, ਵੱਧ ਤੋਂ ਵੱਧ ਜਨਤਕ ਭਾਗੀਦਾਰੀ ਅਤੇ ਪਿੰਡਾਂ ਵਿੱਚ ਵਿਸ਼ਵਾਸ ਬਹਾਲੀ ਵਾਲੇ ਕਦਮ ਚੁੱਕਣ ਦਾ ਸੱਦਾ ਦਿੱਤਾ ਤਾਂ ਜੋ ਇਸ ਰਫ਼ਤਾਰ ਨੂੰ ਬਰਕਰਾਰ ਰੱਖਿਆ ਜਾ ਸਕੇ ਅਤੇ ਨਸ...
ਗੈਂਗਸਟਰਾਂ ‘ਤੇ ਵਾਰ ਦਾ 160ਵਾਂ ਦਿਨ: ਪੰਜਾਬ ਪੁਲਿਸ ਵੱਲੋਂ 574 ਥਾਈਂ ਛਾਪੇਮਾਰੀ; 393 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 160ਵਾਂ ਦਿਨ: ਪੰਜਾਬ ਪੁਲਿਸ ਵੱਲੋਂ 574 ਥਾਈਂ ਛਾਪੇਮਾਰੀ; 393 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 29 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 160ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 574 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਪੁਲਿਸ ਟੀਮਾਂ ਨੇ 160ਵੇਂ ਦਿਨ ਦੋ ਹਥਿਆਰਾਂ ਸਮੇਤ 393 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 41,778 ਹੋ ਗਈ। ਇਸ ਤੋਂ ਇਲਾਵਾ 160 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ...
ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸ. ਜਸਵੀਰ ਸਿੰਘ ਗੜ੍ਹੀ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ, ਜਲਦ ਨਿਪਟਾਰੇ ਦਾ ਦਿੱਤਾ ਭਰੋਸਾ

ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸ. ਜਸਵੀਰ ਸਿੰਘ ਗੜ੍ਹੀ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ, ਜਲਦ ਨਿਪਟਾਰੇ ਦਾ ਦਿੱਤਾ ਭਰੋਸਾ

hot news
ਰੂਪਨਗਰ, 29 ਜੂਨ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਅੱਜ ਪਿੰਡ ਅਬਿਆਣਾ ਵਿਖੇ ਮਾਸਟਰ ਰਾਮਪਾਲ ਅਬਿਆਣਾ ਦੇ ਗ੍ਰਹਿ ਵਿਖੇ ਪਹੁੰਚ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉੱਥੇ ਹਾਜ਼ਰ ਹੋਏ ਵਿਅਕਤੀਆਂ ਵੱਲੋਂ ਪੇਸ਼ ਕੀਤੀਆਂ ਗਈਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਨੂੰ ਧਿਆਨਪੂਰਵਕ ਸੁਣਿਆ। ਇਸ ਮੌਕੇ ਸ. ਗੜ੍ਹੀ ਨੇ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅਨੁਸੂਚਿਤ ਜਾਤੀਆਂ ਨਾਲ ਸੰਬੰਧਿਤ ਸ਼ਿਕਾਇਤਾਂ ਅਤੇ ਉਨ੍ਹਾਂ ਦੇ ਹੱਕਾਂ ਦੀ ਸੁਰੱਖਿਆ ਲਈ ਆਪਣੀਆਂ ਕਾਨੂੰਨੀ ਜ਼ਿੰਮੇਵਾਰੀਆਂ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਕੋਲ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਕਾਨੂੰਨੀ ਪ੍ਰਕਿਰਿਆ ਅਨੁਸਾਰ ਨਿਰਪੱਖ ਢੰਗ ਨਾਲ ਵਿਚਾਰ ਕੀਤਾ ਜਾਂਦਾ ਹੈ ਅਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਦੇ ਸਮੇਂ ਸਿਰ ਨਿਪਟਾਰੇ ਲਈ ਯੋਗ ਕਾਰਵਾਈ ਕੀਤੀ ਜਾਂਦੀ ਹੈ। ਚੇਅਰਮੈਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਰੱਖੇ ਗਏ ਮਸਲਿਆਂ ਨੂੰ ਨਿਯਮਾਂ ਅਤੇ ਕਾਨੂੰਨੀ ਵਿਵਸਥਾ ਅਨੁਸਾਰ ਵਿਚਾਰਿਆ ਜਾਵੇਗਾ ਅਤੇ ਜਿੱਥੇ ਕਮਿਸ਼...
FIH Pro League: ਟੀਮ ਇੰਡੀਆ ਦਾ ਇੰਗਲੈਂਡ ਖ਼ਿਲਾਫ਼ ਕਮਾਲ,ਪੈਨਲਟੀ ਸ਼ੂਟਆਊਟ ‘ਚ 3-2 ਨਾਲ ਜਿੱਤਿਆ ਮੈਚ

FIH Pro League: ਟੀਮ ਇੰਡੀਆ ਦਾ ਇੰਗਲੈਂਡ ਖ਼ਿਲਾਫ਼ ਕਮਾਲ,ਪੈਨਲਟੀ ਸ਼ੂਟਆਊਟ ‘ਚ 3-2 ਨਾਲ ਜਿੱਤਿਆ ਮੈਚ

Sports
ਲੰਡਨ: ਭਾਰਤੀ ਪੁਰਸ਼ ਹਾਕੀ ਟੀਮ ਨੇ ਐਤਵਾਰ ਨੂੰ ਲੰਡਨ ਦੇ ਲੀ ਵੈਲੀ ਹਾਕੀ ਐਂਡ ਟੈਨਿਸ ਸੈਂਟਰ ਵਿਖੇ FIH ਹਾਕੀ ਪ੍ਰੋ ਲੀਗ ਦੇ ਰਿਵਰਸ ਫਿਕਸਚਰ ਵਿੱਚ 0-0 ਨਾਲ ਡਰਾਅ ਤੋਂ ਬਾਅਦ ਪੈਨਲਟੀ ਸ਼ੂਟ-ਆਊਟ ਵਿੱਚ ਇੰਗਲੈਂਡ ਨੂੰ 3-2 ਨਾਲ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ। ਟੀਮ ਇੰਡੀਆ ਲਈ ਅਭਿਸ਼ੇਕ, ਸ਼ਿਲਾਨੰਦ ਲਾਕੜਾ ਅਤੇ ਹਾਰਦਿਕ ਸਿੰਘ ਨੇ ਆਪਣੇ ਸ਼ੂਟ ਆਊਟ ਨੂੰ ਗੋਲ ਵਿੱਚ ਤਬਦੀਲ ਕੀਤਾ, ਜਦੋਂ ਕਿ ਡਿਫੈਂਡਰ ਸੰਜੇ ਨੂੰ ਉਸ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਪਲੇਅਰ ਆਫ਼ ਦ ਮੈਚ ਚੁਣਿਆ ਗਿਆ। 'ਪਹਿਲਾ ਕੁਆਰਟਰ ਗੋਲ ਰਹਿਤ ਖਤਮ' ਇੰਗਲੈਂਡ ਨੇ ਸ਼ਾਨਦਾਰ ਸ਼ੁਰੂਆਤ ਕੀਤੀ ਅਤੇ ਸੈਮ ਵਾਰਡ ਨੇ ਯਸ਼ਦੀਪ ਸਿੰਘ ਤੋਂ ਇੱਕ ਗੋਲ ਕਰਨ ਤੋਂ ਬਾਅਦ ਸ਼ੁਰੂਆਤੀ ਪੈਨਲਟੀ ਕਾਰਨਰ ਹਾਸਲ ਕੀਤਾ। ਭਾਰਤੀ ਗੋਲਕੀਪਰ ਮੋਹਿਤ ਸ਼ਸ਼ੀਕੁਮਾਰ ਨੇ ਇੱਕ ਸਨਸਨੀਖੇਜ਼ ਡਬਲ ਸੇਵ ਨਾਲ ਜਵਾਬ ਦਿੱਤਾ ਅਤੇ ਬਾਅਦ ਵਿੱਚ ਸੈਨਫੋਰਡ ਨੂੰ ਬਾਹਰ ਰੱਖਿਆ ਕਿਉਂਕਿ ਭਾਰਤ ਨੇ ਸ਼ੁਰੂਆਤੀ ਦਬਾਅ ਦਾ ਸਾਹਮਣਾ ਕੀਤਾ। ਭਾਰਤ ਨੂੰ ਸ਼ੁਰੂਆਤੀ ਕੁਆਰਟਰ ਦਾ ਸਭ ਤੋਂ ਵਧੀਆ ਮੌਕਾ ਅਭਿਸ਼ੇਕ ਵੱਲੋਂ ਲਿਆਂਦਾ ਗਿਆ, ਜਿਸ ਨੇ ਕੁਆਟਰ ਦੇ ਅਖੀਰ ਵਿੱਚ ਸ਼ਾਨਦਾਰ ਪ੍...
ਕੀ ਬਲੂ ਲਾਈਟ ਵਾਲੀਆਂ ਐਨਕਾਂ ਅੱਖਾਂ ਨੂੰ ਨੁਕਸਾਨ ਪਹੁੰਚਾ ਸਕਦੀਆਂ ਨੇ? ਜਾਣੋ ਸੱਚਾਈ

ਕੀ ਬਲੂ ਲਾਈਟ ਵਾਲੀਆਂ ਐਨਕਾਂ ਅੱਖਾਂ ਨੂੰ ਨੁਕਸਾਨ ਪਹੁੰਚਾ ਸਕਦੀਆਂ ਨੇ? ਜਾਣੋ ਸੱਚਾਈ

health
ਸਵੇਰੇ ਮੋਬਾਈਲ ਫ਼ੋਨ ਦੇਖਣ ਤੋਂ ਲੈ ਕੇ ਕੰਮ 'ਤੇ ਕੰਪਿਊਟਰ ਸਕ੍ਰੀਨ ਦੇ ਸਾਹਮਣੇ ਬੈਠਣ ਅਤੇ ਘਰ ਵਿੱਚ ਖਾਲੀ ਸਮੇਂ ਦੌਰਾਨ ਟੀਵੀ ਦੇਖਣ ਤੱਕ, ਸਾਡਾ ਪੂਰਾ ਦਿਨ ਡਿਜੀਟਲ ਸਕ੍ਰੀਨਾਂ ਦੇ ਆਲੇ-ਦੁਆਲੇ ਲੰਘਦਾ ਹੈ। ਘੰਟਿਆਂ ਤੱਕ ਕੰਪਿਊਟਰ ਦੇ ਸਾਹਮਣੇ ਬੈਠਣਾ ਸਾਡੀ ਰੋਜ਼ਾਨਾ ਜ਼ਿੰਦਗੀ ਦਾ ਇੱਕ ਮਹੱਤਵਪੂਰਨ ਹਿੱਸਾ ਬਣ ਗਿਆ ਹੈ। ਇਸ ਨਾਲ ਕੰਮ ਆਸਾਨ ਹੋ ਗਿਆ ਹੈ ਪਰ ਲੰਬੇ ਸਮੇਂ ਤੱਕ ਇੱਕੋ ਆਸਣ ਵਿੱਚ ਬੈਠਣਾ ਸਾਡੀ ਸਿਹਤ ਲਈ ਨੁਕਸਾਨਦੇਹ ਹੈ। ਇਸ ਤੋਂ ਇਲਾਵਾ, ਲਗਾਤਾਰ ਸਕ੍ਰੀਨ ਦੀ ਵਰਤੋਂ ਨੇ ਬਹੁਤ ਸਾਰੇ ਲੋਕਾਂ ਨੂੰ ਆਪਣੀ ਨਜ਼ਰ ਲਈ ਐਨਕਾਂ 'ਤੇ ਨਿਰਭਰ ਰਹਿਣ ਲਈ ਮਜਬੂਰ ਕਰ ਦਿੱਤਾ ਹੈ। ਅਜਿਹੀ ਸਥਿਤੀ ਵਿੱਚ ਸਕ੍ਰੀਨਾਂ ਦੁਆਰਾ ਨਿਕਲਣ ਵਾਲੀਆਂ ਹਾਨੀਕਾਰਕ ਕਿਰਨਾਂ ਤੋਂ ਬਚਣ ਲਈ "ਬਲੂ-ਲਾਈਟ ਪ੍ਰੋਟੈਕਸ਼ਨ ਐਨਕਾਂ" ਦੀ ਵਰਤੋਂ ਬਹੁਤ ਮਸ਼ਹੂਰ ਹੋ ਗਈ ਹੈ। ਸਾਡੇ ਵਿੱਚੋਂ ਬਹੁਤ ਸਾਰੇ ਆਪਣੀ ਨਜ਼ਰ ਦੀ ਰੱਖਿਆ ਕਰਨ ਅਤੇ ਸਕ੍ਰੀਨਾਂ ਕਾਰਨ ਹੋਣ ਵਾਲੇ ਅੱਖਾਂ ਦੇ ਨੁਕਸਾਨ ਨੂੰ ਰੋਕਣ ਲਈ ਇਨ੍ਹਾਂ ਨੂੰ ਖਰੀਦਦੇ ਅਤੇ ਪਹਿਨਦੇ ਹਨ। ਪਰ ਕੀ ਇਹ ਐਨਕਾਂ ਸੱਚਮੁੱਚ ਸਾਡੀਆਂ ਅੱਖਾਂ ਦੀ ਰੱਖਿਆ ਕਰਦੀਆਂ ਹਨ? ਕੀ ਇਨ੍ਹਾਂ ਨੂੰ ਪਹ...
ਆਪਣੀ ਫੀਸ ਮੰਗੀ ਤਾਂ ਮਾਰਨ ਲਈ ਮਿਲੀ ਧਮਕੀ, ‘ਲਾਪਤਾ ਲੇਡੀਜ਼’ ਦੇ ਅਦਾਕਾਰ ਨੇ ਰੋਂਦੇ ਹੋਏ ਸਾਂਝੀ ਕੀਤੀ ਵੀਡੀਓ

ਆਪਣੀ ਫੀਸ ਮੰਗੀ ਤਾਂ ਮਾਰਨ ਲਈ ਮਿਲੀ ਧਮਕੀ, ‘ਲਾਪਤਾ ਲੇਡੀਜ਼’ ਦੇ ਅਦਾਕਾਰ ਨੇ ਰੋਂਦੇ ਹੋਏ ਸਾਂਝੀ ਕੀਤੀ ਵੀਡੀਓ

enterinment news
ਹੈਦਰਾਬਾਦ: 'ਲਾਪਤਾ ਲੇਡੀਜ਼' ਦੇ ਅਦਾਕਾਰ ਸਤੇਂਦਰ ਸੋਨੀ ਸੁਰਖੀਆਂ ਵਿੱਚ ਹਨ। ਅਦਾਕਾਰ ਨੇ ਇਲਜ਼ਾਮ ਲਗਾਇਆ ਹੈ ਕਿ ਇੱਕ ਫਿਲਮ ਨਿਰਮਾਤਾ ਅਤੇ ਨਿਰਦੇਸ਼ਕ ਉਸਦੀ ਸਹਿਮਤੀ ਅਨੁਸਾਰ ਫੀਸ ਦਾ ਭੁਗਤਾਨ ਕਰਨ ਵਿੱਚ ਅਸਫਲ ਰਹੇ ਅਤੇ ਉਸਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ। ਇਸ ਸੰਬੰਧੀ ਸਤੇਂਦਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ, ਜਿਸ ਕਾਰਨ ਆਲ ਇੰਡੀਅਨ ਸਿਨੇ ਵਰਕਰਜ਼ ਐਸੋਸੀਏਸ਼ਨ (AICWA) ਨੇ ਮੱਧ ਪ੍ਰਦੇਸ਼ ਸਰਕਾਰ ਤੋਂ ਫਿਲਮ 'ਪੇਡ ਪਾਲਕੀ' ਦੇ ਨਿਰਮਾਤਾਵਾਂ ਵਿਰੁੱਧ FIR ਦਰਜ ਕਰਨ ਦੀ ਮੰਗ ਕੀਤੀ। ਐਸੋਸੀਏਸ਼ਨ ਨੇ ਆਪਣੇ X (ਪਹਿਲਾਂ ਟਵਿੱਟਰ) ਹੈਂਡਲ 'ਤੇ ਇੱਕ ਬਿਆਨ ਪੋਸਟ ਕੀਤਾ, ਜਿਸ ਵਿੱਚ ਲਿਖਿਆ, "ਸਤੇਂਦਰ ਸੋਨੀ ਦੁਆਰਾ ਸਾਂਝਾ ਕੀਤਾ ਗਿਆ ਭਾਵਨਾਤਮਕ ਵੀਡੀਓ ਉਸ ਦਰਦ ਅਤੇ ਪ੍ਰੇਸ਼ਾਨੀ ਨੂੰ ਦਰਸਾਉਂਦਾ ਹੈ, ਜੋ ਉਸਨੇ ਸਹਿਣ ਕੀਤਾ ਹੈ। ਉਸਦੇ ਇਲਜ਼ਾਮ ਭਾਰਤੀ ਫਿਲਮ ਉਦਯੋਗ ਵਿੱਚ ਕਲਾਕਾਰਾਂ ਅਤੇ ਕਰਮਚਾਰੀਆਂ ਦੇ ਇਲਾਜ ਬਾਰੇ ਗੰਭੀਰ ਚਿੰਤਾਵਾਂ ਪੈਦਾ ਕਰਦੇ ਹਨ। ਕਿਸੇ ਵੀ ਕਲਾਕਾਰ ਜਾਂ ਕਰਮਚਾਰੀ ਨੂੰ ਅਜਿਹੇ ਵਿਵਹਾਰ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ।" ਐਸੋਸੀਏਸ਼ਨ ਨੇ ਕਿਹਾ, ...
राज्य सरकार इलेक्ट्रिक बसों पर 50 प्रतिशत और डीजल बसों पर 30 प्रतिशत सब्सिडी देगी: मुख्यमंत्री

राज्य सरकार इलेक्ट्रिक बसों पर 50 प्रतिशत और डीजल बसों पर 30 प्रतिशत सब्सिडी देगी: मुख्यमंत्री

himachal news
मुख्यमंत्री ठाकुर सुखविन्द्र सिंह सुक्खू ने युवाओं को रोजगार प्रदान करने की राज्य सरकार की प्रतिबद्धता को दोहराते हुए कहा कि प्रदेश सरकार ने बेरोजगार युवाओं के लिए स्वरोजगार के अवसर सृजित करने, सार्वजनिक परिवहन व्यवस्था को सदृढ़ बनाने तथा पर्यावरण-अनुकूल परिवहन को बढ़ावा देने के उद्देश्य से राजीव गांधी स्वरोजगार स्टार्ट-अप योजना (चरण-Ⅳ) प्रारम्भ करने का निर्णय लिया है। योजना के तहत पात्र लाभार्थियों को इलेक्ट्रिक बसों की खरीद पर 50 प्रतिशत तथा डीजल बसों की खरीद पर 30 प्रतिशत पूंजीगत सब्सिडी प्रदान की जाएगी। इसके साथ ही प्रदेशभर में चिन्हित 1,000 मार्गों पर बसों का संचालन सुनिश्चित किया जाएगा। मुख्यमंत्री ने कहा कि योजना के अंतर्गत लाभार्थियों को इलेक्ट्रिक बसों के लिए पांच वर्षों तक 65 हजार रुपये प्रतिमाह तथा डीजल बसों के लिए 50 हजार रुपये प्रतिमाह परिचालन प्रोत्साहन राशि भी प्रदान की जाएगी...
जिला मंडी में रेशम उद्योग बना ग्रामीण समृद्धि का आधार, हजारों किसानों की आय बढ़ाने में निभा रहा अहम भूमिका

जिला मंडी में रेशम उद्योग बना ग्रामीण समृद्धि का आधार, हजारों किसानों की आय बढ़ाने में निभा रहा अहम भूमिका

himachal news
ग्रामीण अर्थव्यवस्था को सुदृढ़ करने के ‘सुक्खू सरकार’ के प्रयास धरातल पर नजर आ रहे हैं। सरकार के प्रोत्साहन एवं किसानों की मेहनत से मंडी जिला रेशम उत्पादन के क्षेत्र में एक विशेष पहचान बना चुका है। शहतूत आधारित रेशम उत्पादन से लेकर बीज उत्पादन, पोस्ट-कोकून गतिविधियों और ओक टसर रेशम पालन तक, मंडी जिले में रेशम उद्योग की पूरी मूल्य श्रृंखला विकसित हो चुकी है। इससे यह क्षेत्र ग्रामीण रोजगार और आजीविका संवर्द्धन का एक सशक्त माध्यम बनकर उभरा है। वर्ष 2023-24 से 2025-26 के दौरान जिले में 3,619 औंस रेशम बीज वितरित किए गए, जिससे 6,593 किसान लाभान्वित हुए। इस अवधि में 27,041.74 किलोग्राम हरे कोकून का उत्पादन हुआ तथा किसानों को 84,500 उन्नत किस्म के शहतूत पौधे उपलब्ध करवाए गए। यह उपलब्धि रेशम उद्योग के प्रति किसानों के बढ़ते विश्वास और विभागीय प्रयासों की सफलता को दर्शाती है। वर्तमान में जिला ...
राज्यपाल कविन्द्र गुप्ता ने राष्ट्रीय स्तरीय शूलिनी मेले के समापन समारोह की अध्यक्षता की

राज्यपाल कविन्द्र गुप्ता ने राष्ट्रीय स्तरीय शूलिनी मेले के समापन समारोह की अध्यक्षता की

himachal news
राज्यपाल कविन्द्र गुप्ता ने रविवार सायं सोलन में आयोजित राष्ट्रीय स्तरीय शूलिनी मेले के समापन समारोह की अध्यक्षता की। इस अवसर पर लेडी गवर्नर बिंदु गुप्ता भी उनके साथ उपस्थित रहीं। राज्यपाल ने जिला प्रशासन एवं शूलिनी मेला समिति को मेले के सफल एवं गरिमामय आयोजन के लिए बधाई देते हुए कहा कि शूलिनी मेला केवल एक सांस्कृतिक उत्सव नहीं, बल्कि हिमाचल प्रदेश की समृद्ध सांस्कृतिक विरासत, लोक परंपराओं और गहरी आस्था का जीवंत प्रतीक है। उन्होंने कहा कि ऐसे आयोजन सामाजिक समरसता को सुदृढ़ करने, प्रदेश की सांस्कृतिक पहचान को संरक्षित रखने तथा पर्यटन को बढ़ावा देने में महत्वपूर्ण भूमिका निभाते हैं। इस अवसर पर स्वास्थ्य एवं परिवार कल्याण मंत्री डॉ. (कर्नल) धनी राम शांडिल ने राज्यपाल को सम्मानित किया। राज्यपाल ने सोलन रेडक्रॉस सोसायटी के नव-नामित आजीवन सदस्यों को बैज प्रदान किए तथा मानव सेवा और जनकल्याण के प्...