Sunday, September 13
Shadow

Author: admin

ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

breaking news
ਚੰਡੀਗੜ੍ਹ, 27 ਜੂਨ: ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਮਾਹਿਰ ਸ੍ਰੀ ਨਿਪੁੰਨ ਸਿਆਲ ਨਾਲ ਇੱਕ ਵਿਚਾਰ-ਵਟਾਂਦਰਾ ਸੈਸ਼ਨ ਕੀਤਾ ਗਿਆ, ਜਿਸ ਦਾ ਉਦੇਸ਼ ਇਹ ਪਤਾ ਲਗਾਉਣਾ ਸੀ ਕਿ ਉੱਭਰ ਰਹੀਆਂ ਤਕਨਾਲੋਜੀਆਂ ਪੰਜਾਬ ਵਿੱਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨਐਫਐਸਏ), 2013 ਦੇ ਲਾਗੂਕਰਨ ਨੂੰ ਹੋਰ ਪਾਰਦਰਸ਼ੀ, ਕੁਸ਼ਲ ਅਤੇ ਨਾਗਰਿਕ-ਕੇਂਦ੍ਰਿਤ ਕਿਵੇਂ ਬਣਾ ਸਕਦੀਆਂ ਹਨ ਅਤੇ ਕਿਵੇਂ ਇਹ ਕਮਿਸ਼ਨ ਦੇ ਕੰਮਕਾਜ ਵਿੱਚ ਸਹਾਇਤਾ ਕਰ ਸਕਦੀਆਂ ਹਨ। ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਕਿਹਾ ਕਿ ਕਮਿਸ਼ਨ ਐਨ.ਐਫ.ਐਸ.ਏ. ਦੇ ਲਾਗੂਕਰਨ ਦੀ ਨਿਗਰਾਨੀ ਕਰਨ, ਸ਼ਿਕਾਇਤਾਂ ਦੀ ਸਮੀਖਿਆ ਕਰਨ ਅਤੇ ਨੀਤੀਗਤ ਸੁਧਾਰਾਂ ਲਈ ਰਾਜ ਸਰਕਾਰ ਨੂੰ ਸਲਾਹ ਦੇਣ ਦਾ ਕੰਮ ਕਰਦਾ ਹੈ। ਉਨ੍ਹਾਂ ਕਿਹਾ, "ਅਸੀਂ ਏ.ਆਈ. ਨੂੰ ਇੱਕ ਅਜਿਹੇ ਸਾਧਨ ਵਜੋਂ ਦੇਖ ਰਹੇ ਹਾਂ ਜੋ ਰਿਐਕਟਿਵ ਨਿਗਰਾਨੀ ਤੋਂ ਹਟ ਕੇ ਅਸਲ-ਸਮੇਂ (ਰੀਅਲ-ਟਾਈਮ) ਅਤੇ ਡੇਟਾ-ਅਧਾਰਿਤ ਨਿਗਰਾਨੀ ਵੱਲ ਵਧਣ ਵਿੱਚ ਮਦਦ ਕਰੇਗਾ।" ਕਮਿਸ਼ਨ ਨੂੰ ਸੰਬੋਧਨ ਕਰਦਿਆਂ ਸ੍ਰੀ ਨਿਪੁੰਨ ਸਿਆ...
ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

breaking news
ਚੰਡੀਗੜ੍ਹ, 27 ਜੂਨ: ਸਮੂਹਿਕ ਪੇਂਡੂ ਵਿਕਾਸ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 40 ਫੀਸਦੀ ਜਾਂ ਇਸ ਤੋਂ ਵੱਧ ਅਨੁਸੂਚਿਤ ਜਾਤੀ (ਐਸ.ਸੀ.) ਦੀ ਆਬਾਦੀ ਵਾਲੇ ਪਿੰਡਾਂ ਦੇ ਵਿਕਾਸ ਲਈ ਆਦਰਸ਼ ਗ੍ਰਾਮ ਯੋਜਨਾ ਤਹਿਤ 72.21 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਇੱਕ ਅਜਿਹਾ 'ਰੰਗਲਾ ਪੰਜਾਬ' ਸਿਰਜਣ ਲਈ ਵਚਨਬੱਧ ਹੈ ਜਿੱਥੇ ਹਰ ਪਿੰਡ ਨੂੰ ਵਿਕਾਸ ਦੇ ਬਰਾਬਰ ਮੌਕੇ ਅਤੇ ਮਿਆਰੀ ਬਨਿਆਦੀ ਢਾਂਚਾ ਮਿਲੇ। ਉਨ੍ਹਾਂ ਕਿਹਾ ਕਿ ਸਰਕਾਰ ਵਿਕਾਸ ਦੇ ਵਿੱਤੀ ਪਾੜੇ ਨੂੰ ਪੂਰਨ, ਬੁਨਿਆਦੀ ਨਾਗਰਿਕ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਨਿਰੰਤਰ ਕੰਮ ਕਰ ਰਹੀ ਹੈ ਕਿ ਪ੍ਰਗਤੀ ਦਾ ਲਾਭ ਹਰ ਘਰ, ਖਾਸ ਕਰਕੇ ਸਮਾਜਿਕ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਤੱਕ ਪਹੁੰਚੇ। ਕੈਬਨਿਟ ਮ...
दिव्यांगजनों को सुगम व सुलभ सेवाएं प्रदान करना सर्वोच्च प्राथमिकता- गुरसिमर सिंह

दिव्यांगजनों को सुगम व सुलभ सेवाएं प्रदान करना सर्वोच्च प्राथमिकता- गुरसिमर सिंह

himachal news
*मंडी, 27 जून।* अतिरिक्त उपायुक्त गुरसिमर सिंह ने कहा कि दिव्यांगजनों को सुगम व सुलभ सेवाएं प्रदान करना सरकार व जिला प्रशासन की सर्वोच्च प्राथमिकता है और सभी संबंधित विभाग इस दिशा में पूरी गंभीरता से कार्य करें। वे आज यहां जिला स्तरीय विभिन्न समितियों की बैठकों की अध्यक्षता कर रहे थे।   इन बैठकों में दिव्यांगता अधिकार अधिनियम, 2016 के अंतर्गत जिला स्तरीय दिव्यांगता समिति, राष्ट्रीय न्यास अधिनियम, 1999 के अंतर्गत गठित स्थानीय स्तर की समिति, मैनुअल स्कैवेंजर अधिनियम, 2013 के अंतर्गत जिला स्तरीय सतर्कता समिति, अल्पसंख्यकों के कल्याणार्थ प्रधानमंत्री के 15-सूत्रीय कार्यक्रम तथा अनुसूचित जाति एवं जनजाति (अत्याचार निवारण) अधिनियम, 1989 के अंतर्गत जिला स्तरीय सतर्कता एवं प्रबोधन समिति के कार्यों की समीक्षा की गई।   अतिरिक्त उपायुक्त ने अधिकारियों को योजनाओं को पूर्ण पारदर्शि...
ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

breaking news
*ਲੁਧਿਆਣਾ, 27 ਜੂਨ: * ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਦਿਸ਼ਾ ਵੱਲ ਮਜ਼ਬੂਤੀ ਨਾਲ ਕਦਮ ਵਧਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਅਗਲੇ ਪੜਾਅ 'ਤੇ ਲਿਜਾਂਦਿਆਂ 'ਸੂਰਮਾ' ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਨਸ਼ਾ ਮੁਕਤ ਹੋਏ ਨੌਜਵਾਨਾਂ ਨੂੰ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀਆਂ 'ਸੂਰਮਾ' ਛਾਪਾਂ (ਰਿੰਗ) ਅਤੇ ਟੀ-ਸ਼ਰਟਾਂ ਨਾਲ ਸਨਮਾਨਿਤ ਕੀਤਾ। ਇਸ ਨੂੰ ਸੂਬੇ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਅਗਲਾ ਪੜਾਅ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਉਪਰਾਲੇ ਦਾ ਉਦੇਸ਼ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ 'ਉਮੀਦ ਦੇ ਦੂਤ' ਵਜੋਂ ਪੇਸ਼ ਕਰਨਾ ਹੈ, ਜੋ ਜ਼ਮੀਨੀ ਪੱਧਰ 'ਤੇ ਨਸ਼ਿਆਂ ਖ਼ਿਲਾਫ਼ ਜੰਗ ਦੀ ਅਗਵਾਈ ਕਰਨਗੇ। ਦੋ ਸਾਲਾਂ ਤੋਂ ਵੱਧ ਸਮੇਂ ਤੋਂ ਨਸ਼ਾ ਮੁਕਤ ਰਹਿਣ ਵਾਲੇ ਵਿਅਕਤੀਆਂ ਦਾ ਸਨਮਾਨ ਕਰਦਿਆਂ ਉਨ੍ਹਾਂ ਨੇ ਐਲਾਨ ਕੀਤਾ ਕਿ ਇਹ ਨੌਜਵਾਨ ਨਾ ਸਿਰਫ਼ ਦੂਜਿਆਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨਗੇ, ਸਗੋਂ ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ ਰੋਜ਼ਗਾਰ ਦੇ ਮੌਕੇ ਵੀ ਮੁਹੱਈਆ ਕਰਵਾਏ ਜਾਣਗੇ। ਖੇ...
ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

Crime, hot news
ਚੰਡੀਗੜ੍ਹ/ਅੰਮ੍ਰਿਤਸਰ, 27 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਚਾਰ ਵਿਅਕਤੀਆਂ ਨੂੰ 10 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫਤਾਰ ਵਿਅਕਤੀਆਂ ਦੀ ਪਛਾਣ ਰਵੀ ਸਿੰਘ (33) ਅਤੇ ਸ਼ਰਨਬੀਰ ਸਿੰਘ ਉਰਫ਼ ਸੰਨੀ (31) ਦੋਵੇਂ ਵਾਸੀ ਪਿੰਡ ਮਹਾਵਾ (ਅੰਮ੍ਰਿਤਸਰ); ਮਨਪ੍ਰੀਤ ਸਿੰਘ ਉਰਫ਼ ਮੰਨੂ (21) ਵਾਸੀ ਪਿੰਡ ਨਿਹਾਲਾ ਕਿਲਚਾ, ਫਿਰੋਜ਼ਪੁਰ ਅਤੇ ਪਿੱਪਲ ਸਿੰਘ (22) ਵਾਸੀ ਪਿੰਡ ਫਤਿਹਵਾਲਾ ਹਿਠਾੜ, ਫਿਰੋਜ਼ਪੁਰ ਵਜੋਂ ਹੋਈ ਹੈ। ਬਰਾਮਦ ਹਥਿਆਰਾਂ ਵਿੱਚ ਤਿੰਨ .30 ਬੋਰ (ਮੇਡ ਇਨ ਚਾਈਨਾ), ਇੱਕ 9ਐਮਐਮ ਗਲਾਕ (ਮੇਡ ਇਨ ਆਸਟਰੀਆ), ਇੱਕ ਹੋਰ 9ਐਮਐਮ ਪਿਸਤੌਲ, ਪੰਜ .30 ਬੋਰ ਪਿਸਤੌਲ ਅਤੇ ਨੌਂ ਜ਼ਿੰਦਾ ਕਾਰਤੂਸ ਸ਼ਾਮਲ ਹਨ। ਪੁਲਿਸ ਟੀਮ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ, ਸਿਰਫ਼ 5 ਮਹੀਨਿਆਂ ਵਿੱਚ 6,000 ਤੋਂ ਵੱਧ ਕਾਰਡਿਅਕ ਪ੍ਰਕਿਰਿਆਵਾਂ ਕੀਤੀਆਂ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ, ਸਿਰਫ਼ 5 ਮਹੀਨਿਆਂ ਵਿੱਚ 6,000 ਤੋਂ ਵੱਧ ਕਾਰਡਿਅਕ ਪ੍ਰਕਿਰਿਆਵਾਂ ਕੀਤੀਆਂ

hot news
ਚੰਡੀਗੜ੍ਹ; 27 ਜੂਨ 2026: ਜਦੋਂ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਜ਼ੀਸ਼ਾਨ ਕੁਰੈਸ਼ੀ ਨੂੰ ਦਿਲ ਦੀ ਗੰਭੀਰ ਸਮੱਸਿਆ ਹੋਈ ਤਾਂ ਉਨ੍ਹਾਂ ਨੂੰ ਤੁਰੰਤ ਇਲਾਜ ਦੀ ਲੋੜ ਪਈ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਪਰਕਿਊਟੇਨਿਅਸ ਟ੍ਰਾਂਸਲਿਊਮਿਨਲ ਕੋਰੋਨਰੀ ਐਂਜਿਓਪਲਾਸਟੀ (ਪੀਟੀਸੀਏ), ਜਿਸਨੂੰ ਆਮ ਤੌਰ ’ਤੇ ਐਂਜਿਓਪਲਾਸਟੀ ਕਿਹਾ ਜਾਂਦਾ ਹੈ, ਦੇ ਨਾਲ ਡਾਇਗਨੋਸਟਿਕ ਐਂਜਿਓਗ੍ਰਾਮ ਕੀਤਾ। ਪੀਟੀਸੀਏ ਇੱਕ ਜੀਵਨ ਬਚਾਉਣ ਵਾਲੀ ਪ੍ਰਕਿਰਿਆ ਹੈ, ਜਿਸ ਰਾਹੀਂ ਦਿਲ ਦੀਆਂ ਧਮਨੀਆਂ ਵਿੱਚ ਆਈ ਰੁਕਾਵਟ ਨੂੰ ਦੂਰ ਕਰਕੇ ਖੂਨ ਦਾ ਪ੍ਰਵਾਹ ਮੁੜ ਬਹਾਲ ਕੀਤਾ ਜਾਂਦਾ ਹੈ। ਡਾਕਟਰਾਂ ਦੇ ਅਨੁਸਾਰ ਹਾਰਟ ਅਟੈਕ ਦੌਰਾਨ ਹਰ ਮਿੰਟ ਬਹੁਤ ਮਹੱਤਵਪੂਰਨ ਹੁੰਦਾ ਹੈ, ਕਿਉਂਕਿ ਇਲਾਜ ਵਿੱਚ ਦੇਰੀ ਨਾਲ ਦਿਲ ਨੂੰ ਸਥਾਈ ਨੁਕਸਾਨ ਪਹੁੰਚ ਸਕਦਾ ਹੈ ਅਤੇ ਮੌਤ ਦਾ ਖ਼ਤਰਾ ਵੱਧ ਜਾਂਦਾ ਹੈ। ਪਰ ਕਈ ਪਰਿਵਾਰਾਂ ਲਈ ਐਮਰਜੈਂਸੀ ਇਲਾਜ ਲਈ ਤੁਰੰਤ ਪੈਸਿਆਂ ਦਾ ਪ੍ਰਬੰਧ ਕਰਨਾ ਮੁਸ਼ਕਲ ਹੁੰਦਾ ਹੈ, ਜਿਸ ਕਾਰਨ ਇਲਾਜ ਵਿੱਚ ਕਾਫ਼ੀ ਦੇਰੀ ਹੋ ਜਾਂਦੀ ਹੈ। ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨ...
ਵਿਸ਼ੇਸ਼ ਗਹਿਰੀ ਸੁਧਾਈ: ਬੀਐਲਓਜ਼ ਵਲੋਂ ਜ਼ਿਲ੍ਹੇ ਵਿੱਚ ਗਣਨਾ ਫਾਰਮਾਂ ਦਾ ਕੰਮ ਜਾਰੀ : ਜ਼ਿਲ੍ਹਾ ਚੋਣ ਅਫ਼ਸਰ

ਵਿਸ਼ੇਸ਼ ਗਹਿਰੀ ਸੁਧਾਈ: ਬੀਐਲਓਜ਼ ਵਲੋਂ ਜ਼ਿਲ੍ਹੇ ਵਿੱਚ ਗਣਨਾ ਫਾਰਮਾਂ ਦਾ ਕੰਮ ਜਾਰੀ : ਜ਼ਿਲ੍ਹਾ ਚੋਣ ਅਫ਼ਸਰ

local news
ਬਰਨਾਲਾ, 27 ਜੂਨ-      ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸਬੰਧੀ ਜ਼ਿਲ੍ਹਾ ਬਰਨਾਲਾ ਵਿੱਚ ਵਿਸ਼ੇਸ਼ ਗਹਿਰੀ ਸੁਧਾਈ ਦਾ ਕੰਮ ਜ਼ੋਰਾਂ ‘ਤੇ ਚੱਲ ਰਿਹਾ ਹੈ।     ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ.ਏ.ਐਸ ਨੇ ਦੱਸਿਆ ਕਿ  ਬੀ.ਐਲ.ਓਜ਼ ਵੱਲੋਂ ਜ਼ਿਲ੍ਹੇ ਦੇ ਲਗਭਗ ਸਾਰੇ ਵੋਟਰਾਂ ਨੂੰ ਗਣਨਾ ਫਾਰਮ ਦੇ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਗਣਨਾ ਫਾਰਮਾਂ ਨੂੰ ਭਰਵਾ ਕੇ ਆਨਲਾਈਨ ਕੀਤਾ ਜਾਣਾ ਹੈ ਤਾਂ ਜੋ ਵਿਸ਼ੇਸ਼ ਗਹਿਰੀ ਸੁਧਾਈ ਦਾ ਕੰਮ ਸਮੇਂ ‘ਤੇ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਹਰੇਕ ਬੀ.ਐਲ.ਓ. ਵੱਲੋਂ ਹਰ ਘਰ ਦਾ ਤਿੰਨ ਵਾਰ ਦੌਰਾ ਕੀਤਾ ਜਾਵੇਗਾ। ਬੀ ਐਲ ਓ 24 ਜੁਲਾਈ ਤਕ ਘਰੋ ਘਰ ਜਾਣਗੇ। ਜਿਨ੍ਹਾਂ ਘਰਾਂ ਵਿੱਚ ਕੋਈ ਵੀ ਮੈਂਬਰ ਨਹੀਂ ਮਿਲੇਗਾ ਜਾਂ ਘਰ ਨੂੰ ਤਾਲਾ ਲੱਗਾ ਹੋਵੇਗਾ, ਉਨ੍ਹਾਂ ਘਰਾਂ ਦੇ ਬਾਹਰ ਬੀ.ਐਲ.ਓ. ਵੱਲੋਂ ਇੱਕ ਸਲਿੱਪ ਲਗਾ ਦਿੱਤੀ ਜਾਵੇਗੀ, ਜਿਸ ਵਿੱਚ ਬੀ.ਐਲ.ਓ. ਦਾ ਫੋਨ ਨੰਬਰ ਅਤੇ ਉਸਦੇ ਦੌਰੇ ਦੀ ਜਾਣਕਾਰੀ ਦਿੱਤੀ ਹੋਵੇਗੀ ਤਾਂ ਜੋ ਵੋਟਰ ਉਸ ਸਲ...
ਸਵੀਪ ਟੀਮ ਨੇ ਗਣਨਾ ਫਾਰਮ ਭਰਨ ਬਾਰੇ ਜਾਗਰੂਕਤਾ ਕੀਤਾ

ਸਵੀਪ ਟੀਮ ਨੇ ਗਣਨਾ ਫਾਰਮ ਭਰਨ ਬਾਰੇ ਜਾਗਰੂਕਤਾ ਕੀਤਾ

hot news
ਬਰਨਾਲਾ, 27 ਜੂਨ           ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਆਈ ਏ ਐੱਸ ਦੀ ਅਗਵਾਈ ਹੇਠ ਵਿਸ਼ੇਸ਼ ਗਹਿਰੀ ਸੁਧਾਈ 2026 ਸੰਬੰਧੀ ਸਵੀਪ ਟੀਮ ਬਰਨਾਲਾ ਵੱਲੋਂ ਸਰਕਾਰੀ ਆਈ ਟੀ ਆਈ (ਲੜਕੇ) ਵਿਖੇ ਲਵਪ੍ਰੀਤ ਸਿੰਘ ਸਹਾਇਕ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਵਲੋਂ SIR 2026 ਦੇ ਪ੍ਰਮੁੱਖ ਪਹਿਲੂਆਂ ਅਤੇ ਗਣਨਾ ਫਾਰਮ ਭਰਨ ਬਾਰੇ ਜਾਣਕਾਰੀ ਸੈਮੀਨਾਰ ਕੀਤਾ ਗਿਆ। ਸੈਮੀਨਾਰ ਦੌਰਾਨ ਉਨ੍ਹਾਂ ਵਲੋਂ SIR 2026 ਦੀਆਂ ਪ੍ਰਮੁੱਖ ਪ੍ਰਕਿਰਿਆਵਾਂ ਜਿਵੇਂ ਕਿ ਗਣਨਾ ਫਾਰਮ ਭਰਨ ਸਬੰਧੀ ਸੰਪੂਰਨ ਜਾਣਕਾਰੀ, ਦਸਤਾਵੇਜ਼ਾਂ ਦੀ ਸੁਚੀ ਆਦਿ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵਲੋਂ ਇਸ ਮੁਹਿੰਮ ਦੀ ਮਹੱਤਤਾ ਬਾਰੇ ਜਾਗਰੂਕ ਕਰਦਿਆਂ ਦੱਸਿਆ ਗਿਆ ਕਿ ਇਸ ਮੁਹਿੰਮ ਦਾ ਉਦੇਸ਼ ਨਵੇਂ ਅਤੇ ਯੋਗ ਵੋਟਰਾਂ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ, ਜ਼ਰੂਰੀ ਸੋਧ ਕਰਨੀ ਅਤੇ ਵੋਟਰ ਸੂਚੀ ਦੀ ਹਰ ਪੱਖੋਂ ਸੋਧ ਕਰਨਾ ਹੈ। ਉਨ੍ਹਾਂ ਕਿਹਾ ਕਿ 24 ਜੁਲਾਈ 2026 ਤੱਕ ਬੀ ਐਲ ਓ ਘਰ ਘਰ ਜਾ ਕੇ ਗਣਨਾ ਫਾਰਮ ਭਰਵ...
ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ

ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ

local news
ਰੂਪਨਗਰ, 27 ਜੂਨ: ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਐਮਜੀਸਿਪਾ) ਚੰਡੀਗੜ੍ਹ ਵੱਲੋਂ ਯੁਵਾ ਆਪਦਾ ਮਿੱਤਰ ਯੋਜਨਾ ਤਹਿਤ ਕਰਵਾਏ ਜਾ ਰਹੇ ਸੱਤ ਰੋਜ਼ਾ ਆਫ਼ਤ ਪ੍ਰਬੰਧਨ ਸਿਖਲਾਈ ਕੈਂਪ ਦਾ ਚੌਥਾ ਦਿਨ ਸਫਲਤਾਪੂਰਵਕ ਸੰਪੰਨ ਹੋਇਆ। ਇਸ ਦੌਰਾਨ 100 ਐਨਸੀਸੀ ਕੈਡਟਾਂ ਨੂੰ ਜੀਵਨ ਰੱਖਿਅਕ ਮੁੱਢਲੀਆਂ ਤਕਨੀਕਾਂ ਅਤੇ ਆਫ਼ਤ ਪ੍ਰਬੰਧਨ ਨਾਲ ਸਬੰਧਤ ਮਹੱਤਵਪੂਰਨ ਪ੍ਰਣਾਲੀਆਂ ਬਾਰੇ ਵਿਸ਼ੇਸ਼ ਸਿਖਲਾਈ ਦਿੱਤੀ ਗਈ। ਦਿਨ ਦੀ ਸ਼ੁਰੂਆਤ ਸ਼੍ਰੀ ਜੌਨਸਨ ਵੱਲੋਂ ਪਿਛਲੇ ਦਿਨਾਂ ਵਿੱਚ ਕਰਵਾਏ ਗਏ ਸੈਸ਼ਨਾਂ ਦੀ ਦੁਹਰਾਈ ਨਾਲ ਹੋਈ। ਉਨ੍ਹਾਂ ਨੇ ਸਰਚ ਐਂਡ ਰੈਸਕਿਊ, ਹੜ੍ਹ ਪ੍ਰਬੰਧਨ ਅਤੇ ਹੀਟ ਵੇਵ ਪ੍ਰਬੰਧਨ ਨਾਲ ਸਬੰਧਤ ਮਹੱਤਵਪੂਰਨ ਜਾਣਕਾਰੀ ਕੈਡਟਾਂ ਨਾਲ ਸਾਂਝੀ ਕੀਤੀ। ਇਸ ਉਪਰੰਤ ਬੇਸਿਕ ਲਾਈਫ ਸਪੋਰਟ (ਬੀਐਲਐਸ) ਵਿਸ਼ੇ 'ਤੇ ਮੁੱਖ ਤਕਨੀਕੀ ਸੈਸ਼ਨ ਆਯੋਜਿਤ ਕੀਤਾ ਗਿਆ, ਜਿਸ ਦਾ ਸੰਚਾਲਨ ਕੋਰਸ ਕੋਆਰਡੀਨੇਟਰ ਸ਼੍ਰੀ ਅੰਕੁਰ, ਸੁਸ਼ਰੀ ਇਤੀਸ਼ਾ ਪਰਮਾਰ ਅਤੇ ਐਮਜੀਸਿਪਾ ਦੀ ਡਿਜ਼ਾਸਟਰ ਮੈਨੇਜਮੈਂਟ ਟੀਮ ਦੇ ਹੋਰ ਮੈਂਬਰਾਂ ਵੱਲੋਂ ਕੀਤਾ ਗਿਆ। ਸੈਸ਼ਨ ਦੌਰਾਨ ਸੀਪੀਆਰ (ਸੀਪੀਆਰ), ਫੌਰਨ ਬਾਡੀ ਏਅਰਵ...
ਸਪੀਕਰ ਵੱਲੋਂ  ਕੋਟਕਪੂਰਾ ਦੇ ਵਾਰਡ ਨੰ. 9 ਅਤੇ 10 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਦੋ ਬੱਸਾਂ ਰਵਾਨਾ

ਸਪੀਕਰ ਵੱਲੋਂ ਕੋਟਕਪੂਰਾ ਦੇ ਵਾਰਡ ਨੰ. 9 ਅਤੇ 10 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਦੋ ਬੱਸਾਂ ਰਵਾਨਾ

local news
ਕੋਟਕਪੂਰਾ, 27 ਜੂਨ (  )          ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਾਰਡ ਨੰ. 9 ਅਤੇ 10 ਬਠਿੰਡਾ ਰੋਡ ਕੋਟਕਪੂਰਾ ਤੋਂ  ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀਆਂ ਦੋ ਬੱਸਾਂ  ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਰਾਹੀਂ ਬਜ਼ੁਰਗਾਂ ਅਤੇ ਹੋਰ ਸ਼ਰਧਾਲੂਆਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਦਾ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ।        ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਲੋਕ ਸੋਚਾਂ ਹੀ ਸੋਚਦੇ ਰਹਿੰਦੇ ਸਨ ਕਿ ਤੀਰਥ ਯਾਤਰਾ ਤੇ ਜਾਈਏ, ਪ੍ਰੰਤੂ ਘਰਾਂ ਦੀਆਂ ਮਜਬੂਰੀਆਂ, ਤੰਗੀਆ ਪ੍ਰੇਸ਼ਾਨੀਆਂ ਉਨ੍ਹਾਂ ਨੂੰ ਇਸ ਦੀ ਇਜਾਜਤ ਨਹੀਂ  ਸੀ ਦਿੰਦੀਆਂ। ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਉਨ੍ਹਾਂ ਸ਼ਰਧਾਲੂਆਂ ਲਈ ਵਰਦਾਨ ਸਾਬਿਤ ...