Shadow

Author: admin

ਪੰਚਾਇਤੀ ਚੋਣਾਂ ਵਿੱਚ ਵਰਤੀਆਂ ਜਾਣ ਵਾਲੀ ਵੋਟਰ ਸੂਚੀ ਨੂੰ ਅੱਪਡੇਟ ਕਰਨ ਲਈ 20 ਤੋਂ 22 ਅਗਸਤ ਤੱਕ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ— ਡਿਪਟੀ ਕਮਿਸ਼ਨਰ

ਪੰਚਾਇਤੀ ਚੋਣਾਂ ਵਿੱਚ ਵਰਤੀਆਂ ਜਾਣ ਵਾਲੀ ਵੋਟਰ ਸੂਚੀ ਨੂੰ ਅੱਪਡੇਟ ਕਰਨ ਲਈ 20 ਤੋਂ 22 ਅਗਸਤ ਤੱਕ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ— ਡਿਪਟੀ ਕਮਿਸ਼ਨਰ

Punjab
ਸ੍ਰੀ ਮੁਕਤਸਰ ਸਾਹਿਬ, 18 ਅਗਸਤ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਕਮ ਜਿ਼ਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ  ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਰਾਜ ਵਿੱਚ ਹੋਣ ਵਾਲੀਆਂ ਗਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਦੀਆਂ ਤਿਆਰੀਆਂ ਲਈ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਉਹਨਾਂ ਅੱਗੇ ਦੱਸਿਆ ਕਿ ਗਰਾਮ ਪੰਚਾਇਤ ਚੋਣਾਂ ਦੀਆਂ ਵੋਟਰ ਸੂਚੀਆਂ ਦੀ ਯੋਗਤਾ ਮਿਤੀ 01.01.2023 ਦੇ ਆਧਾਰ ਤੇ ਮਿਤੀ 07.01.2024 ਨੂੰ ਅੰਤਿਮ ਪਰਕਾਸ਼ਨਾ ਕਰਵਾਈ ਜਾ ਚੁੱਕੀ ਹੈ। ਵੋਟਰ ਸੂਚੀਆਂ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਦੇ ਹੋਏ ਇਹ ਯਕੀਨੀ ਬਨਾਉਣ ਕਿ  ਸਾਰੇ ਯੋਗ ਵੋਟਰ, ਜਿਹਨਾਂ ਦਾ ਨਾਮ ਵੋਟਰ ਸੂਚੀਆਂ ਵਿੱਚ ਦਰਜ ਨਹੀ ਹੋਇਆ ਹੈ, ਲਈ ਜਿਲ੍ਹੇ ਦੇ ਸਮੂਹ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨੂੰ ਹਦਾਇਤ ਕਰ ਕੀਤੀ ਗਈ ਹੈ ਕਿ ਉਹ ਹਰ ਕੰਮ—ਕਾਜ ਵਾਲੇ ਦਿਨ ਆਮ ਜਨਤਾ ਤੋਂ ਫਾਰਮ ਨੰਬਰ ।, ।। ਅਤੇ ।।।, ਕਰਮਵਾਰ ਵੋਟਾਂ ਬਣਾਉਣ, ਕੱਟਣ ਅਤੇ ਵੋਟਾਂ ਵਿੱਚ ਸੋਧ ਕਰਨ ਲਈ, ਇਤਰਾਜ਼ ਪਰਾਪਤ ਕਰਨ  20 ਅਗਸਤ ( ਮੰਗਲਵਾਰ), 21 ਅਗਸਤ ( ਬੁੱਧਵਾਰ ) ਅਤੇ 23 ਅਗਸਤ (ਵੀਰਵਾਰ ) ਨੂੰ ਪੰਚਾਇਤੀ ਚੋ...
ਪੰਜਾਬ ਵਿੱਚ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ 12.58 ਫ਼ੀਸਦੀ ਵਾਧਾ

ਪੰਜਾਬ ਵਿੱਚ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ 12.58 ਫ਼ੀਸਦੀ ਵਾਧਾ

Punjab
ਚੰਡੀਗੜ੍ਹ, 18 ਅਗਸਤ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਪੰਜਾਬ ਵਿੱਚ ਇਸ ਸਾਉਣੀ ਸੀਜ਼ਨ ਦੌਰਾਨ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ 12.58 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਸਾਲ 6.71 ਲੱਖ ਹੈਕਟੇਅਰ ਰਕਬਾ ਬਾਸਮਤੀ ਦੀ ਕਾਸ਼ਤ ਅਧੀਨ ਹੈ, ਜੋ ਕਿ ਸਾਉਣੀ ਸੀਜ਼ਨ 2023-24 ਦੌਰਾਨ 5.96 ਲੱਖ ਹੈਕਟੇਅਰ ਸੀ। ਬਾਸਮਤੀ ਦੀ ਕਾਸ਼ਤ ਬਾਰੇ ਜ਼ਿਲ੍ਹੇਵਾਰ ਜਾਣਕਾਰੀ ਸਾਂਝੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹਾ 1.46 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਕਾਸ਼ਤ ਨਾਲ ਸੂਬੇ ਭਰ ਵਿੱਚੋਂ ਮੋਹਰੀ ਹੈ। ਅੰਮ੍ਰਿਤਸਰ ਤੋਂ ਬਾਅਦ ਕ੍ਰਮਵਾਰ ਮੁਕਤਸਰ ਜ਼ਿਲ੍ਹੇ ਵਿੱਚ 1.10 ਲੱਖ ਹੈਕਟੇਅਰ, ਫਾਜ਼ਿਲਕਾ ਵਿੱਚ 84.9 ਹਜ਼ਾਰ ਹੈਕਟੇਅਰ, ਤਰਨ ਤਾਰਨ ਵਿੱਚ 72.5 ਹਜ਼ਾਰ ਹੈਕਟੇਅਰ ਅਤੇ ਸੰਗਰੂਰ ਜ਼ਿਲ੍ਹੇ ਵਿੱਚ 49.8 ਹਜ਼ਾਰ ਹੈਕਟੇਅਰ ਨਾਲ ਸਭ ਤੋਂ ਵੱਧ ਰਕਬੇ ਵਿੱਚ ਬਾਸਮਤੀ ਲਾਈ ਗਈ ਹੈ। ਖੇ...
ਪੀ ਐਮ ਕਿਸਾਨ ਸਕੀਮ ਤਹਿਤ ਲਾਭ ਲੈਣ ਲਈ ਲਾਭਪਾਤਰੀਆਂ ਕਿਸਾਨਾਂ ਨੂੰ ਈ ਕੇ ਵਾਈ ਸੀ ਕਰਵਾਉਣੀ ਜ਼ਰੂਰੀ : ਮੁੱਖ ਖੇਤੀਬਾੜੀ ਅਫ਼ਸਰ

ਪੀ ਐਮ ਕਿਸਾਨ ਸਕੀਮ ਤਹਿਤ ਲਾਭ ਲੈਣ ਲਈ ਲਾਭਪਾਤਰੀਆਂ ਕਿਸਾਨਾਂ ਨੂੰ ਈ ਕੇ ਵਾਈ ਸੀ ਕਰਵਾਉਣੀ ਜ਼ਰੂਰੀ : ਮੁੱਖ ਖੇਤੀਬਾੜੀ ਅਫ਼ਸਰ

Punjab
ਫਰੀਦਕੋਟ:18 ਅਗਸਤ 2024,( ) ਕਿਸਾਨਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਤ ਕਰਨ ਲਈ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ  ਚਲਾਈ ਜਾ ਰਹੀ ਵਿਸ਼ੇਸ਼ ਸਾਉਣੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਸਥਾਨਕ ਮੁੱਖ ਖੇਤੀਬਾੜੀ ਦਫਤਰ ਵਿਚ ਖੇਤੀ ਅਧਿਕਾਰੀਆਂ ਦੀ ਮੀਟਿੰਗ ਹੋਈ ,ਜਿਸ ਦੀ ਪ੍ਰਧਾਨਗੀ ਡਾ.ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤੀ। ਮੀਟਿੰਗ ਵਿੱਚ ,ਡਾ.ਗੁਰਪ੍ਰੀਤ ਸਿੰਘ ਖੇਤੀਬਾੜੀ ਅਫ਼ਸਰ, ਡਾ. ਅਮਨ ਕੇਸ਼ਵ ਪ੍ਰੋਜੈਕਟ ਡਾਇਰੈਕਟਰ (ਆਤਮਾ) ਸਮੇਤ ਸਮੂਹ ਅਧਿਕਾਰੀ /ਕਰਮਚਾਰੀ ਹਾਜ਼ਰ ਸਨ । ਜ਼ਿਕਰਯੋਗ ਹੈ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਸਰਕਲ ਪੱਧਰ ਦੀਆਂ ਟੀਮਾਂ ਵੱਲੋਂ ਨਰਮੇ ਅਤੇ ਝੋਨੇ/ਬਾਸਮਤੀ ਦੀ ਫ਼ਸਲ ਦੀ ਸਫਲ ਕਾਸ਼ਤ ਲਈ ਕਿਸਾਨਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਰ ਕਰਨ ਲਈ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਕਿਸਾਨਾਂ ਨੂੰ ਨਰਮੇ ਦੀ ਫਸਲ ਵਿੱਚ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੀ ਰੋਕਥਾਮ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਪੀ ਐਮ ਕਿਸਾਨ ਸਕੀਮ ਤਹਿਤ ਈ ਕੇ ਵਾਈ ਸੀ ਦਾ 100 ਫੀਸਦੀ ਟੀਚੇ ਦੀ ਪੂਰਤੀ ਲਈ ਪਿੰਡਾਂ ਵਿਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ । ਮ...
10,000 ਰੁਪਏ ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

10,000 ਰੁਪਏ ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

Punjab
ਚੰਡੀਗੜ੍ਹ 18 ਜੁਲਾਈ, 2024-    ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਗੁਰੂਹਰਸਹਾਏ, ਜ਼ਿਲਾ ਫਿਰੋਜਪੁਰ ਵਿਖੇ ਤਾਇਨਾਤ ਏ.ਐਸ.ਆਈ. ਗੁਰਦੀਪ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਹੈ। ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਗੁਰਮੀਤ ਸਿੰਘ ਵਾਸੀ ਪਿੰਡ ਖੁੰਦੜ ਉਤਾੜ, ਜਿਲਾ ਫਿਰੋਜਪੁਰ ਵੱਲੋਂ ਦਰਜ ਕਰਵਾਏ ਬਿਆਨਾਂ ਅਤੇ ਪੇਸ਼ ਰਿਕਾਰਡਿੰਗ ਦੇ ਅਧਾਰ ਉਪਰ ਗ੍ਰਿਫਤਾਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੱਸਿਆ ਕਿ ਉਸਦੇ ਛੋਟੇ ਭਰਾ ਉਪਰ ਇੱਕ ਮੁਕੱਦਮਾ ਥਾਣਾ ਗੁਰੂਹਰਸਹਾਏ ਵਿੱਚ ਦਰਜ ਸੀ ਜਿਸ ਵਿੱਚ ਰਾਜੀਨਾਮਾ ਹੋ ਗਿਆ ਸੀ ਪ੍ਰੰਤੂ ਉਸ ਕੇਸ ਵਿੱਚ ਸ਼ਿਕਾਇਤਕਰਤਾ ਨੇ ਉਸੇ ਮੁਕੱਦਮੇ ਦੇ ਸਬੰਧ ਵਿੱਚ ਥਾਣੇ ਵਿਖੇ ਦੁਬਾਰਾ ਇੱਕ ਦਰਖਾਸਤ ਦੇ ਦਿੱਤੀ ਜਿਸ ਦੀ ਪੜਤਾਲ ਦੌਰਾਨ ਉਕਤ ਏ.ਐਸ.ਆਈ ਗੁਰਦੀਪ ਸਿੰਘ ਨੇ ਉਸਦੇ ਭਰਾ ਨੂੰ ਥਾਣੇ ਬੁਲਾ ਕੇ ਬਿਠਾ ਲਿਆ ਅਤੇ ਉਸਨੂੰ ਛੱ...
ਜਮੀਨ ਦੇ ਰੇਟਾਂ ਸਬੰਧੀ ਕੋਈ ਵੀ ਫੈਸਲਾ ਲੈਣ ਦਾ ਅਧਿਕਾਰ ਕੇਵਲ ਕਮਿਸ਼ਨਰ ਕੋਲ -ਡਿਪਟੀ ਕਮਿਸ਼ਨਰ

ਜਮੀਨ ਦੇ ਰੇਟਾਂ ਸਬੰਧੀ ਕੋਈ ਵੀ ਫੈਸਲਾ ਲੈਣ ਦਾ ਅਧਿਕਾਰ ਕੇਵਲ ਕਮਿਸ਼ਨਰ ਕੋਲ -ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ, 17 ਅਗਸਤ ਨੈਸ਼ਨਲ ਹਾਈਵੇ ਲਈ ਜਮੀਨ ਅਕਵਾਇਰ ਕਰਨ ਸਬੰਧੀ ਆ ਰਹੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਕੀਤੀ ਗਈ ਪਹਿਲ ਸਦਕਾ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨ ਲਈ ਪਹੁੰਚੇ ਜਲੰਧਰ ਡਿਵੀਜ਼ਨ ਦੇ ਕਮਿਸ਼ਨਰ ਸ੍ਰੀ ਪ੍ਰਦੀਪ ਸਭਰਵਾਲ ਨੇ ਕਿਸਾਨਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਤੁਹਾਡੀਆਂ ਅਕਵਾਇਰ ਹੋਣ ਵਾਲੀਆਂ ਜਮੀਨਾਂ ਦਾ ਪੂਰਾ ਮੁਆਵਜ਼ਾ ਮਿਲੇਗਾ ਅਤੇ ਇਸ ਸਬੰਧੀ ਉਹਨਾਂ ਵੱਲੋਂ ਕੀਤੇ ਜਾਣ ਵਾਲੇ ਜਾਂ ਕੀਤੇ ਜਾ ਚੁੱਕੇ ਕੇਸਾਂ ਦੀ ਸੁਣਵਾਈ ਤਰਜੀਹ ਆਧਾਰ ਉੱਤੇ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਹਰੇਕ ਕਿਸਾਨ ਨੂੰ ਨਿਆਂ ਮਿਲੇਗਾ ਅਤੇ ਅਦਾਲਤੀ ਸੁਣਵਾਈ ਰੋਜਾਨਾ ਦੇ ਆਧਾਰ ਉੱਤੇ ਕਰਕੇ ਛੇਤੀ ਤੋਂ ਛੇਤੀ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ । ਉਹਨਾਂ ਡਿਪਟੀ ਕਮਿਸ਼ਨਰ ਸ੍ਰੀ ਥੋਰੀ ਦੀ ਸਰਾਹਨਾ ਕਰਦਿਆਂ ਕਿਹਾ ਕਿ ਉਹਨਾਂ ਨੇ ਬੀਤੇ ਇੱਕ ਹਫਤੇ ਵਿੱਚ ਹੀ ਲਗਾਤਾਰ ਮੀਟਿੰਗਾਂ ਕਰਕੇ ਮਸਲੇ ਨੂੰ ਕਾਫੀ ਹੱਦ ਤੱਕ ਨੇੜੇ ਲੈ ਆਂਦਾ ਹੈ ਅਤੇ ਹੁਣ ਆਉਣ ਵਾਲੇ ਸਮੇਂ ਵਿੱਚ ਜੋ ਵੀ ਧਿਰ ਮੁਆਵਜੇ ਨੂੰ ਚੁਣੌਤੀ ਦੇਣ ਲਈ ਕਮਿਸ਼ਨਰ ਕੋਲ ਅਪੀਲ ਕਰੇਗੀ ਉਸ ਦਾ ਫੈਸਲਾ ਛੇਤੀ ...
ਸਿਖਿਆ ਦੇ ਖੇਤਰ ਵਿੱਚ ਲੜਕੀਆਂ ਮੋਹਰੀ ਬਣ ਕੇ ਉਭਰ ਰਹੀਆਂ ਨੇ-ਈ:ਟੀ:ਓ

ਸਿਖਿਆ ਦੇ ਖੇਤਰ ਵਿੱਚ ਲੜਕੀਆਂ ਮੋਹਰੀ ਬਣ ਕੇ ਉਭਰ ਰਹੀਆਂ ਨੇ-ਈ:ਟੀ:ਓ

Punjab
ਅੰਮ੍ਰਿਤਸਰ, 17 ਅਗਸਤ: ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਾਕਰ ਪੰਜਾਬ ਨੂੰ ਸਿਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਇਸੇ ਹੀ ਲੜੀ ਤਹਿਤ ਸਕੂਲ ਆਫ ਐਮੀਨੈਂਸ ਬਣਾਏ ਜਾ ਰਹੇ ਹਨ ਅਤੇ ਬੱਚਿਆਂ ਨੂੰ ਮਿਆਰੀ ਸਿਖਿਆ ਪ੍ਰਦਾਨ ਕਰਵਾਉਣ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਟ੍ਰੇਨਿੰਗ ਵੀ ਦਿਵਾਈ ਜਾ ਰਹੀ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਨੇ ਬੀਬੀ ਕੌਲਾਂ ਜੀ ਡਿਗਰੀ ਕਾਲਜ ਸਰਾਂਏ ਰੋਡ  ਜੰਡਿਆਲਾ ਗੁਰੂ ਦੇ ਸਲਾਨਾ ਇਨਾਮ ਵੰਡ ਸਮਾਗਮ ਵਿੱਚ ਸ਼ਿਰਕਤ ਕਰਨ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਇਸ ਕਾਲਜ ਦੀਆਂ ਬੱਚੀਆਂ ਹਮੇਸ਼ਾਂ ਹੀ ਆਪਣੇ ਕਾਲਜ ਦਾ ਨਾਮ ਰੋਸ਼ਨ ਕਰਦੀਆਂ ਹਨ। ਸ੍ਰ ਈ:ਟੀ:ਓ ਨੇ ਕਿਹਾ ਕਿ ਅੱਜ ਦੀਆਂ ਬੱਚੀਆਂ ਕਿਸੇ ਵੀ ਤਰ੍ਹਾਂ ਨਾਲ ਲੜਕਿਆਂ ਨਾਲੋ ਪਿੱਛੇ ਨਹੀਂ ਅਤੇ ਸਿਖਿਆ ਦੇ ਖੇਤਰ ਵਿੱਚ ਲੜਕੀਆਂ ਦਾ ਦਬਦਬਾ ਲਗਾਤਾਰ ਵੱਧ ਰਿਹਾ ਹੈ। ੳਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਉਹ ਬੱਚਿਆਂ ਨੂੰ ਅਜੋਕੇ ਯੁੱਗ ਸਮੇਂ ਚੱਲ ਰਹੀ ਤਕਨੀਕੀ ਸਿਖਿਆ ਜਰੂਰ ਪ੍ਰਦਾਨ ਕਰਨ ਤਾਂ ਜੋ ਬੱਚ...
ਗ੍ਰਾਮ ਪੰਚਾਇਤ ਚੋਣਾਂ ਲਈ ਵੋਟ ਬਣਾਉਣ /ਵੋਟ ਕੱਟਣ ਅਤੇ ਹੋਰ ਤਬਦੀਲੀ ਲਈ 20, 21 ਅਤੇ 22 ਅਗਸਤ ਨੂੰ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ – ਡਿਪਟੀ ਕਮਿਸ਼ਨਰ

ਗ੍ਰਾਮ ਪੰਚਾਇਤ ਚੋਣਾਂ ਲਈ ਵੋਟ ਬਣਾਉਣ /ਵੋਟ ਕੱਟਣ ਅਤੇ ਹੋਰ ਤਬਦੀਲੀ ਲਈ 20, 21 ਅਤੇ 22 ਅਗਸਤ ਨੂੰ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ – ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ 17 ਅਗਸਤ 2024— ਰਾਜ ਵਿੱਚ ਹੋਣ ਵਾਲੀਆਂ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਲਈ ਰਾਜ ਚੋਣ ਕਮਿਸ਼ਨ ਵਲੋਂ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਯੋਗਤਾ ਮਿਤੀ 1-1-2023 ਦੇ ਆਧਾਰ ਤੇ ਮਿਤੀ 7 ਜਨਵਰੀ 2024 ਨੂੰ ਅੰਤਿਮ ਪ੍ਰਕਾਸ਼ਨਾ ਕਰਵਾਈ ਜਾ ਚੁੱਕੀ ਹੈ। ਇਨਾਂ ਵੋਟਰ ਸੂਚੀਆਂ ਦੀ ਮਿਤੀ 29 ਦਸੰਬਰ 2023 ਤੱਕ ਜਿਲ੍ਹਿਆਂ ਦੇ ਸਬੰਧਤ ਚੋਣ ਰਜਿਸਟਰੇਸ਼ਨ ਅਫ਼ਸਰਾਂ ਵਲੋਂ ਆਮ ਜਨਤਾ ਤੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਕੇ 5 ਜਨਵਰੀ 2024 ਨੂੰ ਉਨਾਂ ਦਾ ਨਿਪਟਾਰਾ ਕਰਕੇ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਗਈ ਸੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਪਵਿਤਰੱਤਾ ਨੂੰ ਬਰਕਰਾਰ ਰੱਖਦੇ ਹੋਏ ਅਤੇ ਇਹ ਯਕੀਨੀ ਬਣਾਉਣ ਲਈ ਕਿ ਹੁਣ ਸਾਰੇ ਯੋਗ ਵੋਟਰ ਵੋਟਰ ਸੂਚੀਆਂ ਵਿੱਚ ਆਪਣਾ ਨਾਮ ਦਰਜ ਕਰਵਾ ਸਕਣ ਦੀ ਰਾਜ ਚੋਣ ਕਮਿਸ਼ਨ ਵਲੋਂ ਹਦਾਇਤ ਪ੍ਰਾਪਤ ਹੋਈ ਹੈ। ਉਨਾਂ ਦੱਸਿਆ ਕਿ ਇਸ ਕੰਮ ਲਈ 20 ਅਗਸਤ, 21 ਅਗਸਤ ਅਤੇ 22 ਅਗਸਤ 2024 ਨੂੰ ਵਿਸ਼ੇਸ਼ ਮੁਹਿੰਮ ਚਲਾ ਕੇ ਆਮ ਜਨਤਾ ਤੋਂ ਫਾਰਮ ਨੰਬਰ 1, 2 ਅਤੇ 3 ਕ੍ਰਮਵਾਰ ਵੋਟਾਂ ਬਣਾਉਣ, ਕੱਟਣ ...
ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਦੇਸ਼ ਆਜ਼ਾਦ ਹੋਇਆ – ਭੁੱਲਰ

ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਦੇਸ਼ ਆਜ਼ਾਦ ਹੋਇਆ – ਭੁੱਲਰ

Punjab
ਅੰਮ੍ਰਿਤਸਰ, 17 ਅਗਸਤ 2024 (        )-ਪੰਜਾਬ ਸਰਕਾਰ ਵੱਲੋਂ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹੀਦੀ ਸਬੰਧੀ ਰਾਜ ਪੱਧਰੀ ਸਮਾਗਮ ਜੋ ਕਿ ਸ਼ਹੀਦ ਮਦਨ ਲਾਲ ਯਾਦਗਾਰੀ ਸਮਾਰਕ ਗੋਲ ਬਾਗ ਵਿਖੇ ਮਨਾਇਆ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਵਜੋਂ  ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ੍ਰੀ ਲਾਲਜੀਤ ਸਿੰਘ ਭੁੱਲਰ, ਅਤੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਸ: ਹਰਭਜਨ ਸਿੰਘ ਈ.ਟੀ.ਓ. ਨੇ ਸ਼ਿਰਕਤ ਕੀਤੀ। ਸਭ ਤੋਂ ਪਹਿਲਾਂ ਦੋਵਾਂ ਕੈਬਨਿਟ ਮੰਤਰੀਆਂ ਨੇ ਸ਼ਹੀਦ ਮਦਨ ਲਾਲ ਢੀਂਗਰਾ ਦੇ ਬੁੱਤ ਉਤੇ ਫੁੱਲ ਮਲਾਵਾਂ ਅਰਪਿਤ ਕਰਕੇ ਸਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨਾਂ ਨਾਲ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ, ਪੁਲਿਸ ਕਮਿਸ਼ਨਰ ਸ: ਰਣਜੀਤ ਸਿੰਘ ਢਿਲੋਂ, ਐਸ.ਡੀ.ਐਮ. ਸ: ਮਨਕੰਵਲ ਸਿੰਘ ਚਾਹਲ, ਰੀਜਨਲ ਟਰਾਂਸਪੋਰਟ ਸਕੱਤਰ ਸ: ਅਰਸ਼ਦੀਪ ਸਿੰਘ ਲੁਬਾਣਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।  ਇਸ ਸਮਾਗਮ ਨੂੰ ਸੰਬੋਧਨ ਕਰਦੇ ਕੈਬਨਿਟ ਮੰਤਰੀ ਸ: ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਦੇਸ਼ ਆਜ਼ਾਦ ਹੋਇਆ ਹੈ। ਉਨਾਂ ਕਿਹਾ ਕਿ ਦੇਸ਼  ਲਈ ਕੁਰਬਾਨੀਆਂ ਕਰਨ ਵਾਲੇ ਸ਼ਹੀਦ ਤੇ ...
ਗ੍ਰਾਮ ਪੰਚਾਇਤ ਚੋਣਾਂ ਲਈ ਵੋਟ ਬਣਾਉਣ /ਵੋਟ ਕੱਟਣ ਅਤੇ ਹੋਰ ਤਬਦੀਲੀ ਲਈ 20, 21, 22 ਅਗਸਤ ਨੂੰ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ

ਗ੍ਰਾਮ ਪੰਚਾਇਤ ਚੋਣਾਂ ਲਈ ਵੋਟ ਬਣਾਉਣ /ਵੋਟ ਕੱਟਣ ਅਤੇ ਹੋਰ ਤਬਦੀਲੀ ਲਈ 20, 21, 22 ਅਗਸਤ ਨੂੰ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ

Punjab
ਮੋਗਾ 17 ਅਗਸਤ— ਰਾਜ ਵਿੱਚ ਹੋਣ ਵਾਲੀਆਂ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਲਈ ਰਾਜ ਚੋਣ ਕਮਿਸ਼ਨ ਵਲੋਂ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਯੋਗਤਾ ਮਿਤੀ 1-1-2023 ਦੇ ਆਧਾਰ ਤੇ ਮਿਤੀ 7 ਜਨਵਰੀ 2024 ਨੂੰ ਅੰਤਿਮ ਪ੍ਰਕਾਸ਼ਨਾ ਕਰਵਾਈ ਜਾ ਚੁੱਕੀ ਹੈ। ਇਨਾਂ ਵੋਟਰ ਸੂਚੀਆਂ ਦੀ ਮਿਤੀ 29 ਦਸੰਬਰ 2023 ਤੱਕ ਜਿਲ੍ਹਿਆਂ ਦੇ ਸਬੰਧਤ ਚੋਣ ਰਜਿਸਟਰੇਸ਼ਨ ਅਫ਼ਸਰਾਂ ਵਲੋਂ ਆਮ ਜਨਤਾ ਤੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਕੇ 5 ਜਨਵਰੀ 2024 ਨੂੰ ਉਨਾਂ ਦਾ ਨਿਪਟਾਰਾ ਕਰਕੇ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਗਈ ਸੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਪਵਿਤਰਤਾ ਨੂੰ ਬਰਕਰਾਰ ਰੱਖਦੇ ਹੋਏ ਅਤੇ ਇਹ ਯਕੀਨੀ ਬਣਾਉਣ ਲਈ ਕਿ ਹੁਣ ਸਾਰੇ ਯੋਗ ਵੋਟਰ ਵੋਟਰ ਸੂਚੀਆਂ ਵਿੱਚ ਆਪਣਾ ਨਾਮ ਦਰਜ ਕਰਵਾ ਸਕਣ ਦੀ ਰਾਜ ਚੋਣ ਕਮਿਸ਼ਨ ਵਲੋਂ ਹਦਾਇਤ ਪ੍ਰਾਪਤ ਹੋਈ ਹੈ। ਉਨਾਂ ਦੱਸਿਆ ਕਿ ਇਸ ਕੰਮ ਲਈ 20 ਅਗਸਤ, 21 ਅਗਸਤ ਅਤੇ 22 ਅਗਸਤ 2024 ਨੂੰ ਵਿਸ਼ੇਸ਼ ਮੁਹਿੰਮ ਚਲਾ ਕੇ ਆਮ ਜਨਤਾ ਤੋਂ ਫਾਰਮ ਨੰਬਰ 1, 2 ਅਤੇ 3 ਕ੍ਰਮਵਾਰ ਵੋਟਾਂ ਬਣਾਉਣ, ਕੱਟਣ ਅਤੇ ਵੋਟਾਂ ਵ...
ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਅਗਾਊਂ ਪ੍ਰਬੰਧ ਮੁਕੰਮਲ-ਵਿਧਾਇਕ ਬੁੱਧ ਰਾਮ

ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਅਗਾਊਂ ਪ੍ਰਬੰਧ ਮੁਕੰਮਲ-ਵਿਧਾਇਕ ਬੁੱਧ ਰਾਮ

Punjab
ਬੁਢਲਾਡਾ/ਮਾਨਸਾ, 17 ਅਗਸਤ: ਕੁਦਰਤੀ ਆਫਤਾਂ ਨਾਲ ਲੜਨ ਲਈ ਸਰਕਾਰ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਹੋਏ ਹਨ। ਪਿਛਲੇ ਸਾਲ ਘੱਗਰ ਦੇ ਚਾਂਦਪੁਰਾ ਬੰਨ ਟੁੱਟਣ ਨਾਲ ਕਾਫੀ ਨੁਕਸਾਨ ਹੋਇਆ ਸੀ। ਇਸ ਵਾਰ ਇਸ ਬੰਨ੍ਹ ’ਤੇ ਅਗੇਤੇ ਪ੍ਰਬੰਧ ਕੀਤੇ ਗਏ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਚਾਂਦਪੁਰਾ ਬੰਨ ਅਤੇ ਸਾਈਫਨ ਦਾ ਦੌਰਾ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਚਾਂਦਪੁਰਾ ਬੰਨ ’ਤੇ ਇਸ ਵਾਰ ਡਰੇਨਜ਼ ਵਿਭਾਗ ਨੂੰ ਮਿੱਟੀ ਦੇ ਗੱਟੇ ਭਰ ਕੇ ਰੱਖਣ ਲਈ ਹਦਾਇਤਾਂ ਕੀਤੀਆਂ ਗਈਆਂ ਹਨ। ਇੱਥੇ ਸਤੰਬਰ ਦੇ ਅਖੀਰ ਤੱਕ ਪੱਕੇ ਤੌਰ ਤੇ ਪੋਕੇ ਲੇਨ ਮੌਜੂਦ ਰਹੇਗੀ, ਜਿਸ ਨਾਲ ਸਾਈਫਨ ਵਿੱਚ ਫਸਣ ਵਾਲੀ ਜੰਗਲੀ ਬੂਟੀ ਜਾਂ ਪਾਣੀ ਦੇ ਵਹਾਅ ’ਚ ਰੁਕਾਵਟ ਪਾਉਣ ਵਾਲੀ ਅੜਿੱਕੇ ਵਾਲੀ ਚੀਜ਼ ਬਾਹਰ ਕੱਢੀ ਜਾਇਆ ਕਰੇਗੀ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ, ਚਮਕੌਰ ਸਿੰਘ ਖੁਡਾਲ ਚੇਅਰਮੈਨ ਮਾਰਕੀਟ ਕਮੇਟੀ ਬਰੇਟਾ, ਕੁਲਵਿੰਦਰ ਸਿੰਘ ਖੁਡਾਲ, ਸੋਹਣਾ ਸਿੰਘ ਕਲੀਪੁਰ ਚੇਅਰਮੈਨ ਸੈਂਟਰਲ ਕੋਆਪ...