Banwari Lal Purohit News: ਚੰਡੀਗੜ੍ਹ – ਪੰਜਾਬ ਦੀ ਸਿਆਸਤ ਵਿਚ ਇਕ ਵਾਰ ਫਿਰ ਹਲਚਲ ਮਚ ਗਈ ਹੈ ਕਿਉਂਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਰਾਜਪਾਲ ਦੇ ਅਹੁਦੇ ਤੋਂ ਅਚਾਨਕ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਅਪਣਾ ਅਸਤੀਫ਼ਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਭੇਜ ਦਿੱਤਾ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ।
Banwari Lal Purohit Resignation News: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਅਸਤੀਫ਼ਾ

