Tuesday, October 20
Shadow

breaking news

ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 16,000 ਕਿਲੋਮੀਟਰ ਖਾਲਿਆਂ ਨੂੰ ਮੁੜ ਸੁਰਜੀਤ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 16,000 ਕਿਲੋਮੀਟਰ ਖਾਲਿਆਂ ਨੂੰ ਮੁੜ ਸੁਰਜੀਤ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

breaking news
ਚੰਡੀਗੜ੍ਹ; 6 ਅਗਸਤ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਜਲ ਸੰਕਟ ਨੂੰ ਹੱਲ ਕਰਨ ਲਈ ਕੀਤੇ ਜਾ ਰਹੇ ਅਗਾਂਹਵਧੂ ਉਪਰਾਲਿਆਂ 'ਤੇ ਚਾਨਣਾ ਪਾਉਂਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵੱਡੇ ਪੱਧਰ 'ਤੇ ਨਹਿਰਾਂ ਦੀ ਪੁਨਰ-ਸੁਰਜੀਤੀ, ਜਲ ਮਾਰਗਾਂ ਦੀ ਬਹਾਲੀ ਅਤੇ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਲਈ ਵੱਖ-ਵੱਖ ਪਹਿਲਕਦਮੀਆਂ ਰਾਹੀਂ ਦਹਾਕਿਆਂ ਤੋਂ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਘਟੇ ਪੱਧਰ ‘ਚ ਸੁਧਾਰ ਲਈ ਅਣਥੱਕ ਯਤਨ ਕੀਤੇ ਹਨ। ਇਹ ਵਿਚਾਰ ਵਿੱਤ ਮੰਤਰੀ ਨੇ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਲਿਆਂਦੇ ਮਤੇ ਦੇ ਸਮਰਥਨ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਵੀ ਆਪਣੇ ਵਿਚਾਰ ਰੱਖੇ ਸਨ। ਪਿਛਲੀਆਂ ਸਰਕਾਰਾਂ ਤੋਂ ਵਿਰਾਸਤ ‘ਚ ਮਿਲੀ ਧਰਤੀ ਹੇਠਲੇ ਪਾਣੀ ਦੀ ਬਦ ਤੋਂ ਬਦਤਰ ਹੋਈ ਸਥਿਤੀ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਪਿਛਲੇ 25 ਤੋਂ 30 ਸਾਲਾਂ ਤੋਂ ਧਰਤੀ ‘ਚੋਂ ਲਗਾਤਾਰ ਪ...
ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ

breaking news
*ਚੰਡੀਗੜ੍ਹ, 6 ਅਗਸਤ:* ਪੰਜਾਬ ਦੇ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਭਾਖੜਾ ਡੈਮ ਦੀ ਢਾਂਚਾਗਤ ਸੁਰੱਖਿਆ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਤੇ ਕਿਆਸ-ਅਰਾਈਆਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਸਪੱਸ਼ਟ ਕੀਤਾ ਕਿ ਭਾਖੜਾ ਡੈਮ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ। ਪੰਜਾਬ ਵਿਧਾਨ ਸਭਾ ਵਿੱਚ ਸਿਫ਼ਰ ਕਾਲ ਦੌਰਾਨ ਬੋਲਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਕੁਝ ਗੁਮਰਾਹਕੁੰਨ ਰਿਪੋਰਟਾਂ ਕਾਰਨ ਲੋਕਾਂ ਵਿੱਚ ਬੇਲੋੜਾ ਸਹਿਮ ਪੈਦਾ ਹੋ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਡੈਮ ਵਿੱਚ ਹੋਣ ਵਾਲੀ ਅਸਥਾਈ ਗਤੀਵਿਧੀ ਇਸ ਦੇ ਇੰਜੀਨੀਅਰਿੰਗ ਡਿਜ਼ਾਈਨ ਦਾ ਹੀ ਇੱਕ ਹਿੱਸਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਖਣਨ ਖੇਤਰ ਵਿੱਚ ਪੰਜਾਬ ਸਰਕਾਰ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਦਾ ਵੀ ਜ਼ਿਕਰ ਕੀਤਾ, ਜਿਨ੍ਹਾਂ ਵਿੱਚ ਮਾਲੀਏ ’ਚ ਰਿਕਾਰਡ ਵਾਧਾ, ਸੁਧਾਰਾਂ ਲਈ ਰਾਸ਼ਟਰੀ ਪੱਧਰ ’ਤੇ ਮਾਨਤਾ ਅਤੇ ਸੂਬੇ ਦੇ ਖਣਿਜਾਂ ਦੀ ਖੋਜ ਲਈ ਨਵੇਂ ਯਤਨ ਸ਼ਾਮਲ ਹਨ। ਭਾਖੜਾ ਡੈਮ ਦੇ ਝੁਕ ਜਾਣ ਸਬੰਧੀ ਕੁਝ ਮੀਡੀਆ ਰਿਪੋਰਟਾਂ ...
ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ. ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ

ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ. ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ

breaking news
ਚੰਡੀਗੜ੍ਹ, 5 ਅਗਸਤ: ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ ਲੋੜਾਂ ਮੁਤਾਬਿਕ ਪੂਰੀ ਤਰ੍ਹਾਂ ਸੁਚਾਰੂ ਸੇਵਾਵਾਂ ਪ੍ਰਦਾਨ ਕਰਨ ਨਹੀਂ ਜੂਝ ਰਿਹਾ ਸੀ। ਅਣਸੋਧਿਆ ਪਾਣੀ ਨਾਲ ਨਾਲੀਆਂ ਭਰੀਆਂ ਰਹਿੰਦੀਆਂ ਸਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਇਸ ਸਮੱਸਿਆ ਨਾਲ ਨਜਿੱਠਣ ਲਈ ਹੁਣ - ਅਮਰੁਤ 2.0 ਸਕੀਮ ਤਹਿਤ ਇੱਕ ਨਵੇਂ 60 ਐਮਐਲਡੀ (ਮਿਲੀਅਨ ਲੀਟਰ ਪ੍ਰਤੀ ਦਿਨ) ਸਮਰੱਥਾ ਦਾ ਸੀਵਰੇਜ ਟ੍ਰੀਟਮੈਂਟ ਪਲਾਂਟ ਅਤੇ ਇਸ ਲਈ ਲੋੜੀਂਦੇ ਪੰਪਿੰਗ ਸਟੇਸ਼ਨ ਨੂੰ ਮਨਜ਼ੂਰੀ ਦਿੱਤੀ ਗਈ ਹੈ। ਟੈਂਡਰ ਪਹਿਲਾਂ ਹੀ ਜਾਰੀ ਹੋ ਚੁੱਕਾ ਹੈ ਅਤੇ ਅਗਸਤ 2026 ਵਿੱਚ ਬੰਦ ਹੋ ਜਾਵੇਗਾ, ਜਿਸ ਤੋਂ ਤੁਰੰਤ ਬਾਅਦ ਕੰਮ ਸ਼ੁਰੂ ਹੋ ਜਾਵੇਗਾ। ਇਸ ਪਲਾਂਟ ਦੇ ਤਿਆਰ ਹੋਣ ਬਾਅਦ,  ਅੰਮ੍ਰਿਤਸਰ ਸ਼ਹਿਰ ਦੀ ਸੀਵਰੇਜ ਟ੍ਰੀਟਮੈਂਟ ਸਮਰੱਥਾ ਵਿੱਚ ਤੇਜ਼ੀ ਨਾਲ ਵਾਧਾ ਹੋਵੇਗਾ, ਪੁਰਾਣੇ, ਓਵਰਲੋਡ ਸਿਸਟਮ ਤੋਂ ਦਬਾਅ ਘਟੇਗਾ ਅਤੇ ਅਨਟ੍ਰੀਟਡ ਡਿਸਚਾਰਜ ਵਿੱਚ ਕਮੀ ਆਵੇਗੀ। ਇਸ ਪਲਾਂਟ ਰਾਹੀਂ ਵੇਸਟ ਨੂੰ ਬਾਇਓ-ਸੀਐਨਜੀ ਵਿੱਚ ਵੀ ਬਦਲਿਆ ਜਾਵੇਗਾ, ਜਿਸ ਨਾਲ ਸਾਫ਼, ਗਰੀਨ ਊਰਜਾ ਸ਼ਹਿਰ ਵਿੱਚ ਹੀ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ-2026’ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ-2026’ ਪਾਸ

breaking news
ਚੰਡੀਗੜ੍ਹ; 5 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਅੱਜ ਸਿੱਖਿਆ ਵਿਵਸਥਾ ਨੂੰ ਮਜ਼ਬੂਤ ਕਰਨ, ਪ੍ਰਸ਼ਾਸਨ ਤੇ ਜਨਤਕ ਸੇਵਾਵਾਂ ਵਿੱਚ ਸੁਧਾਰ ਲਿਆਉਣ ਅਤੇ ਸੂਬੇ ਵਿੱਚ ਸਰਬਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਈ ਇਤਿਹਾਸਕ ਫੈਸਲੇ ਲਏ। ਮੰਤਰੀ ਮੰਡਲ ਨੇ ਗੈਰ-ਸਹਾਇਤਾ ਪ੍ਰਾਪਤ ਨਿੱਜੀ ਵਿਦਿਅਕ ਅਦਾਰਿਆਂ ਵੱਲੋਂ ਫੀਸਾਂ ਵਿੱਚ ਅਣਉਚਿਤ ਅਤੇ ਨਜਾਇਜ਼ ਵਾਧੇ ਨੂੰ ਠੱਲ੍ਹ ਪਾਉਣ ਲਈ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ-2026’ ਪਾਸ ਕੀਤਾ। ਇਸ ਤੋਂ ਇਲਾਵਾ ‘ਪੰਜਾਬ ਸਟੇਟ ਆਊਸੋਰਸਿਡ ਟ੍ਰਾਂਜਿਸ਼ਨ ਟੂ ਕੰਟਰ੍ਰੈਕਚੂਅਲ ਇੰਗੇਜਮੈਂਟ ਬਿੱਲ-2026’, ਤਿੰਨ ਨਵੀਂਆਂ ਡਿਜੀਟਲ ਓਪਨ ਯੂਨੀਵਰਸਿਟੀਆਂ ਦੀ ਸਥਾਪਨਾ ਅਤੇ ਹੋਰ ਕਈ ਮਹੱਤਵਪੂਰਨ ਨੀਤੀਗਤ ਪਹਿਲਕਦਮੀਆਂ ਨੂੰ ਮਨਜ਼ੂਰੀ ਦਿੱਤੀ ਗਈ।ਇਹ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਕੈਬਨਿਟ ਨੇ ਗੈਰ-ਸਹਾਇਤਾ ਪ੍ਰਾਪਤ ਨਿੱਜੀ ਵਿਦਿਅਕ ਅਦਾਰਿਆਂ ...
ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

breaking news
ਚੰਡੀਗੜ੍ਹ, 5 ਅਗਸਤ: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਤੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਵਿੱਚ 68000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ ਅਤੇ 1,83,837 ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕਰਨ ਦੇ ਨਾਲ-ਨਾਲ ਪ੍ਰਾਈਵੇਟ ਖੇਤਰ ਵਿੱਚ 6,36,636 ਨੌਕਰੀਆਂ ਦੇ ਮੌਕੇ ਪੈਦਾ ਕੀਤੇ ਹਨ। ਅੱਜ ਸਦਨ ਵਿੱਚ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਰੁਜ਼ਗਾਰ ਦੇ ਮੌਕਿਆਂ ਬਾਰੇ ਪੇਸ਼ ਕੀਤੇ ਗਏ ਮਤੇ ’ਤੇ ਚਰਚਾ ਨੂੰ ਸਮੇਟਦਿਆਂ ਸ੍ਰੀ ਅਮਨ ਅਰੋੜਾ ਨੇ ਸਦਨ ਨੂੰ ਦੱਸਿਆ ਕਿ ਇਸ ਵੱਡੇ ਨਿਵੇਸ਼ ਪ੍ਰਵਾਹ ਨੇ ਸਿੱਧੇ ਅਤੇ ਅਸਿੱਧੇ ਤੌਰ ’ਤੇ ਨਿੱਜੀ ਖੇਤਰ ਵਿੱਚ 6.36 ਲੱਖ ਤੋਂ ਵੱਧ ਨੌਕਰੀਆਂ ਦੇ ਮੌਕੇ ਪੈਦਾ ਕੀਤੇ ਹਨ। ਉਨ੍ਹਾਂ ਨੇ ਜਾਪਾਨ ਦੀ ਪ੍ਰਮੁੱਖ ਸਟੀਲ ਕੰਪਨੀ ਆਇਚੀ ਸਟੀਲ ਦੀ ਉਦਾਹਰਣ ਦਿੱਤੀ, ਜਿਸਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਸਹੂਲਤਾਂ ਅਤੇ ਕਾਰੋਬਾਰ ਨੂੰ ਸੌਖਾਲਾ ਬਣਾਉਣ ਵਾਲੀਆਂ ਨੀਤੀਆਂ ਤੋਂ...
ਮਾਨ ਸਰਕਾਰ ਨੇ ਮੈਰਿਟ ਅਧਾਰਤ ਸਰਕਾਰੀ ਭਰਤੀ ਵਿੱਚ ਨੌਜਵਾਨਾਂ ਦਾ ਭਰੋਸਾ ਕੀਤਾ ਬਹਾਲ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਨੇ ਮੈਰਿਟ ਅਧਾਰਤ ਸਰਕਾਰੀ ਭਰਤੀ ਵਿੱਚ ਨੌਜਵਾਨਾਂ ਦਾ ਭਰੋਸਾ ਕੀਤਾ ਬਹਾਲ: ਬਰਿੰਦਰ ਕੁਮਾਰ ਗੋਇਲ

breaking news
*ਚੰਡੀਗੜ੍ਹ, 5 ਅਗਸਤ:* ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀ ਭਰਤੀ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆ ਕੇ ਬਿਨਾਂ ਕਿਸੇ ਪੈਸੇ, ਸਿਫ਼ਾਰਸ਼ ਜਾਂ ਸਿਆਸੀ ਰਸੂਖ਼ ਤੋਂ ਨਿਰੋਲ ਮੈਰਿਟ ਦੇ ਅਧਾਰ ’ਤੇ ਸਰਕਾਰੀ ਨੌਕਰੀਆਂ ਯਕੀਨੀ ਬਣਾਉਣ ਦੀ ਨਵੀਂ ਪਿਰਤ ਪਾਈ ਹੈ। ਪੰਜਾਬ ਵਿਧਾਨ ਸਭਾ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਦੇ ਯਤਨਾਂ ਬਾਰੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਲਿਆਂਦੇ ਮਤੇ ’ਤੇ ਚਰਚਾ ਵਿੱਚ ਭਾਗ ਲੈਂਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪਾਰਦਰਸ਼ੀ ਭਰਤੀ ਪ੍ਰਕਿਰਿਆ ਨੇ ਪੰਜਾਬ ਦੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਰਕਾਰੀ ਪ੍ਰਣਾਲੀ ਵਿੱਚ ਭਰੋਸਾ ਬਹਾਲ ਕੀਤਾ ਹੈ। ਉਨ੍ਹਾਂ ਕਿਹਾ,‘‘ ਸਾਲ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ, ਸਰਕਾਰੀ ਨੌਕਰੀ ਲੈਣਾ ਸਿਆਸੀ ਰਸੂਖ, ਨਿੱਜੀ ਸਿਫ਼ਾਰਸ਼ ਅਤੇ ਪੈਸੇ ’ਤੇ ਨਿਰਭਰ ਪ੍ਰਕਿਰਿਆ ਮੰਨਿਆ ਜਾਂਦਾ ਸੀ। ਬਿਨੈਕਾਰਾਂ ...
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

breaking news
ਚੰਡੀਗੜ੍ਹ; 4 ਅਗਸਤ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਇੱਕ ਵਿਆਪਕ ਮਤਾ ਪੇਸ਼ ਕਰਦਿਆਂ ਕੇਂਦਰ ਸਰਕਾਰ ਵੱਲੋਂ ਖਪਤਕਾਰਾਂ, ਵਾਹਨ ਮਾਲਕਾਂ ਅਤੇ ਸੂਬੇ ਦੇ ਹਿੱਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ ਬਿਨਾਂ ਈ-20 ਪੈਟਰੋਲ ਦੀ ਦੇਸ਼ ਵਿਆਪੀ ਲਾਜ਼ਮੀ ਸਪਲਾਈ ਅਤੇ ਲਾਗੂ ਕਰਨ ਦੇ ਫੈਸਲੇ 'ਤੇ ਗੰਭੀਰ ਚਿੰਤਾ ਪ੍ਰਗਟਾਈ। ਇਸ ਉਪਰੰਤ ਪੰਜਾਬ ਵਿਧਾਨ ਸਭਾ ਨੇ ਇਸ ਮਤੇ ਨੂੰ ਪਾਸ ਕਰਦਿਆਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਜਦੋਂ ਤੱਕ ਉਨ੍ਹਾਂ ਵਾਹਨਾਂ ਜੋ ਅਸਲ ਵਿੱਚ ਈ-20 ਦੇ ਹਿਸਾਬ ਨਾਲ ਡਿਜ਼ਾਈਨ ਜਾਂ ਪ੍ਰਮਾਣਿਤ ਨਹੀਂ ਹਨ, ਦੀ ਅਨੁਕੂਲਤਾ ਦੇ ਨਾਲ-ਨਾਲ ਖਪਤਕਾਰ ਸੁਰੱਖਿਆ ਅਤੇ ਹੋਰ ਸਬੰਧਤ ਸਾਰੀਆਂ ਚਿੰਤਾਵਾਂ ਦਾ ਵਿਆਪਕ ਤੌਰ 'ਤੇ ਹੱਲ ਨਹੀਂ ਹੋ ਜਾਂਦਾ, ਉਦੋਂ ਤੱਕ ਅਜਿਹੇ ਵਾਹਨਾਂ ਲਈ ਈ-20 ਪੈਟਰੋਲ ਦੀ ਲਾਜ਼ਮੀ ਵਰਤੋਂ ‘ਤੇ ਰੋਕ ਲਗਾਈ ਜਾਵੇ। ਮਤੇ ਵਿੱਚ ਇਹ ਪ੍ਰਵਾਨ ਕੀਤਾ ਗਿਆ ਕਿ ਕੱਚੇ ਤੇਲ 'ਤੇ ਨਿਰਭਰਤਾ ਘਟਾਉਣਾ, ਊਰਜਾ ਸੁਰੱਖਿਆ ਨੂੰ ਮਜ਼ਬੂਤ ਕਰਨਾ ਅਤੇ ਵਾਤਾਵਰਣ-ਪੱਖੀ ਬਾਲਣ ਨੂੰ ਉਤਸ਼ਾਹਿਤ ਕਰਨਾ ਮਹੱਤਵਪੂਰਨ ਕੌਮੀ ਉਦੇਸ਼ ਹਨ। ਹਾ...
ਪੰਜਾਬ ‘ਚ ਮਾਈਨਿੰਗ ਕਾਰਜ ਹੋਏ ਪੂਰੀ ਤਰ੍ਹਾਂ ਡਿਜੀਟਲ: ਬਰਿੰਦਰ ਕੁਮਾਰ ਗੋਇਲ ਵੱਲੋਂ  ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ (ਪੀ.ਐਮ.ਐਮ.ਐਸ) ਪੋਰਟਲ ਦੀ ਸ਼ੁਰੂਆਤ

ਪੰਜਾਬ ‘ਚ ਮਾਈਨਿੰਗ ਕਾਰਜ ਹੋਏ ਪੂਰੀ ਤਰ੍ਹਾਂ ਡਿਜੀਟਲ: ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ (ਪੀ.ਐਮ.ਐਮ.ਐਸ) ਪੋਰਟਲ ਦੀ ਸ਼ੁਰੂਆਤ

breaking news
*ਚੰਡੀਗੜ੍ਹ, 3 ਅਗਸਤ:* ਸੂਬੇ ਵਿੱਚ ਤਕਨਾਲੌਜੀ-ਆਧਾਰਤ ਸ਼ਾਸਨ ਅਤੇ ਮਾਈਨਿੰਗ ਕਾਰਜਾਂ ਦੇ ਸੁਚਾਰੂ ਪ੍ਰਬੰਧਨ ਵੱਲ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ (ਪੀ.ਐਮ.ਐਮ.ਐਸ.) ਪੋਰਟਲ ਲਾਂਚ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਏਕੀਕ੍ਰਿਤ ਡਿਜੀਟਲ ਪਲੇਟਫਾਰਮ ਪੂਰੇ ਮਾਈਨਿੰਗ ਈਕੋਸਿਸਟਮ ਨੂੰ ਇੱਕ ਸਾਂਝੇ ਢਾਂਚੇ ਹੇਠ ਲਿਆਏਗਾ ਅਤੇ ਮਾਈਨਿੰਗ ਸਾਈਟਾਂ ਵਿਖੇ ਖਣਿਜਾਂ ਦੀ ਨਿਕਾਸੀ ਤੋਂ ਲੈ ਕੇ ਉਨ੍ਹਾਂ ਦੀ ਢੋਆ-ਢੁਆਈ, ਚੈੱਕ ਪੋਸਟਾਂ ਰਾਹੀਂ ਆਵਾਜਾਈ, ਕਰੱਸ਼ਰ ਯੂਨਿਟਾਂ ‘ਚ ਪ੍ਰੋਸੈਸਿੰਗ ਅਤੇ ਖਪਤਕਾਰਾਂ ਤੱਕ ਸਪਲਾਈ ਕਰਨ ਤੱਕ ਦੀਆਂ ਸਾਰੀਆਂ ਮਾਈਨਿੰਗ ਗਤੀਵਿਧੀਆਂ ਦੀ ਸ਼ੁਰੂ ਤੋਂ ਅੰਤ ਤੱਕ ਨਿਗਰਾਨੀ ਯਕੀਨੀ ਬਣਾਏਗਾ। ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਾਈਨਿੰਗ ਖੇਤਰ ਵਿੱਚ ਵਧੇਰੇ ਕੁਸ਼ਲਤਾ ਅਤੇ ਜਵਾਬਦੇਹੀ ਲਿਆਉਣ ਲਈ ਤਕਨਾਲੌਜੀ-ਆਧਾਰਤ ਸੁਧਾਰਾਂ ਨੂੰ ਅਪਣਾਇਆ ਹੈ ਅਤੇ ਨਿਗ...
ਪੰਜਾਬ ਸਰਕਾਰ ਜੈਨ-ਜ਼ੀ ਨਾਲ ਚੱਟਾਨ ਵਾਂਗ ਖੜ੍ਹੀ ਹੈ; ਵਿਧਾਨ ਸਭਾ ਵਿੱਚ ਨੌਜਵਾਨਾਂ ‘ਤੇ ਹੋ ਰਹੇ ਅੱਤਿਆਚਾਰਾਂ ਦਾ ਮੁੱਦਾ ਚੁੱਕਿਆ

ਪੰਜਾਬ ਸਰਕਾਰ ਜੈਨ-ਜ਼ੀ ਨਾਲ ਚੱਟਾਨ ਵਾਂਗ ਖੜ੍ਹੀ ਹੈ; ਵਿਧਾਨ ਸਭਾ ਵਿੱਚ ਨੌਜਵਾਨਾਂ ‘ਤੇ ਹੋ ਰਹੇ ਅੱਤਿਆਚਾਰਾਂ ਦਾ ਮੁੱਦਾ ਚੁੱਕਿਆ

breaking news
ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜਜੈਨ-ਜ਼ੀ (ਨੌਜਵਾਨ ਪੀੜ੍ਹੀ) ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ ਅਤੇ ਦੇਸ਼ ਦੇ ਨੌਜਵਾਨਾਂ 'ਤੇ ਹੋ ਰਹੇ ਜ਼ੁਲਮਾਂ ਵਿਰੁੱਧ ਆਵਾਜ਼ ਬੁਲੰਦ ਕਰਦੇ ਹੋਏ ਦੇਸ਼ ਭਰ ਵਿੱਚ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ ਕੀਤਾ। ਮਤੇ 'ਤੇ ਬਹਿਸ ਨੂੰ ਸਮੇਟਦਿਆਂ ਅਤੇ ਫਿਰ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਰਾਜ ਵਿੱਚ ਵਾਰ-ਵਾਰ ਹੋ ਰਹੇ ਪੇਪਰ ਲੀਕ ਦੇ ਮਾਮਲਿਆਂ ਨੇ ਕਰੋੜਾਂ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਚਕਨਾਚੂਰ ਕਰ ਦਿੱਤਾ ਹੈ, ਜਦਕਿ ਇਨਸਾਫ਼ ਮੰਗਣ ਵਾਲਿਆਂ ਨੂੰ ਜਵਾਬਦੇਹੀ ਦੀ ਬਜਾਏ ਅੱਥਰੂ ਗੈਸ ਦੇ ਗੋਲਿਆਂ, ਪੈਲਟ ਗੰਨਾਂ ਅਤੇ ਪੁਲਿਸ ਕਾਰਵਾਈ ਦਾ ਸਾਹਮਣਾ ਕਰਨਾ ਪਿਆ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਇਹ ਨਿੰਦਾ ਮਤਾ ਪ੍ਰਧਾਨ ਮੰਤਰੀ ਦਫ਼ਤਰ, ਕੇਂਦਰੀ ਸਿੱਖਿਆ ਮੰਤਰਾਲੇ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੇਗੀ, ਜਿਸ ਵਿੱਚ ਕੇਂਦਰ ਨੂੰ ਪੇਪਰ ਲੀਕ ਦੇ ਮਾਮਲਿਆਂ ਨੂੰ ਰੋਕਣ ਅਤੇ ਦੇਸ਼ ਦੀ ਸਿੱਖਿ...
ਪੰਜਾਬ ਬਦਲ ਰਿਹੈ ਅਤੇ ਮਿਆਰੀ ਸਿੱਖਿਆ ਬਣ ਰਹੀ ਹੈ ਇਸਦੀ ਪਛਾਣ: ਹਰਜੋਤ ਸਿੰਘ ਬੈਂਸ

ਪੰਜਾਬ ਬਦਲ ਰਿਹੈ ਅਤੇ ਮਿਆਰੀ ਸਿੱਖਿਆ ਬਣ ਰਹੀ ਹੈ ਇਸਦੀ ਪਛਾਣ: ਹਰਜੋਤ ਸਿੰਘ ਬੈਂਸ

breaking news
ਚੰਡੀਗੜ੍ਹ, 3 ਅਗਸਤ:ਦੇਸ਼ ਭਰ ਵਿੱਚ ਵਾਰ-ਵਾਰ ਪੇਪਰ ਲੀਕ ਹੋਣ ਅਤੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨਾਲ ਹੋ ਰਹੇ ਕੁਰਖ਼ਤ ਵਿਹਾਰ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵਿੱਚ ਨਿੰਦਾ ਮਤੇ ’ਤੇ ਚਰਚਾ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਵਿਰੋਧੀ ਧਿਰ ਬਹਿਸ ਤੋਂ ਭੱਜ ਵੱਟ ਰਹੀ ਹੈ ਕਿਉਂਕਿ ਉਸ ਕੋਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਲਿਆਂਦੇ ਗਏ ਸਾਕਾਰਾਤਮਕ ਬਦਲਾਅ ਦਾ ਕੋਈ ਜਵਾਬ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਝੂਠੇ ਬਿਆਨਬਾਜ਼ੀ ਰਾਹੀਂ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਤੱਥ ਵੱਖਰੀ ਹੀ ਕਹਾਣੀ ਬਿਆਨ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਵਿੱਚ ਭਾਰਤ ਦਾ ਮੋਹਰੀ ਸੂਬਾ ਬਣ ਕੇ ਉਭਰਿਆ ਹੈ। ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ, ਸਿੱਖਿਆ ਕ੍ਰਾਂਤੀ ਅਧੀਨ 882 ਸਰਕਾਰੀ ਸਕੂਲੀ ਵਿਦਿਆਰਥੀਆਂ ਨੇ ਨੀਟ-ਯੂਜੀ 2026 ਪਾਸ ਕੀਤੀ ਹੈ ਅਤੇ ਪਿਛਲੇ 4.5 ਸਾਲਾਂ ਵਿੱਚ ਇੱਕ ਵੀ ਪੇਪ...