Shadow

breaking news

ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

breaking news
ਚੰਡੀਗੜ੍ਹ, 7 ਜੁਲਾਈ: ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਇੱਥੇ ਕਿਹਾ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਦੇ ਕੰਮ ਵਿੱਚ ਲੱਗੇ ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੇ ਪਟਿਆਲਾ ਅਤੇ ਬਰਨਾਲਾ ਜ਼ਿਲ੍ਹੇ ਵਿੱਚ ਬੂਥ ਲੈਵਲ ਅਫ਼ਸਰ( ਬੀ.ਐਲ.ਓ.) ਨਾਲ ਦੁਰਵਿਹਾਰ ਕਰਨ ਦੇ ਮਾਮਲੇ ਸਾਹਮਣੇ ਆਏ ਹਨ, ਜਿਸਦਾ ਗੰਭੀਰ ਨੋਟਿਸ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਵਿੱਚ ਆਨੰਦ ਨਗਰ, ਪਟਿਆਲਾ ਦੇ ਇੱਕ ਨਿਵਾਸੀ ਵੱਲੋਂ ਬੂਥ ਨੰਬਰ 113 ਦੇ ਬੂਥ ਲੈਵਲ ਅਫਸਰ 'ਤੇ ਉਸ ਸਮੇਂ ਹਮਲਾ ਕੀਤਾ ਗਿਆ, ਜਦੋਂ ਬੀਐਲਓ ਨੇ ਐਸ.ਆਈ.ਆਰ. ਪ੍ਰਕਿਰਿਆ ਦੇ ਸਬੰਧ ਵਿੱਚ ਉਸ ਤੋਂ ਵੇਰਵੇ ਮੰਗੇ। ਇਸ ਘਟਨਾ ਤੋਂ ਬਾਅਦ, ਪੁਲਿਸ ਥਾਣਾ ਤ੍ਰਿਪੁੜੀ ਵੱਲੋਂ ਭਾਰਤੀ ਨਿਆਏ ਸੰਹਿਤਾ, 2023 ਦੀ ਧਾਰਾ 115(2), 351(3), 221 ਅਤੇ 132 ਦੇ ਤਹਿਤ ਹਮਲਾ ਕਰਨ ਵਾਲੇ ਵਿਅਕਤੀ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਇਸੇ ਤਰ੍ਹਾਂ ਬਰਨਾਲਾ ਜ਼ਿਲ੍ਹੇ ਦੇ ਧਨੌਲਾ ਦੇ ਬੂਥ ਨੰ:103...
ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ

breaking news
ਚੰਡੀਗੜ੍ਹ, 7 ਜੁਲਾਈ: ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਮੋਬਾਈਲ ਐਲਈਡੀ ਵੈਨਾਂ ਰਾਹੀਂ ਹਰ ਪਿੰਡ ਤੱਕ ਪਹੁੰਚਾ ਰਹੀ ਹੈ। ਇਹ ਪ੍ਰਗਟਾਵਾ ਅੱਜ ਇੱਥੇ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ। ਡਿਜੀਟਲ ਸਿਸਟਮ ਅਧਾਰਤ ਸਮਾਗਮ ਦੇ ਵੇਰਵੇ ਸਾਂਝੇ ਕਰਦਿਆਂ ਸ. ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਪਿਆਰ, ਭਗਤੀ ਅਤੇ ਸਮਾਨਤਾ ਦੇ ਸੰਦੇਸ਼ ਨੂੰ ਪਿੰਡਾਂ ਤੱਕ ਪਹੁੰਚਾਉਣ ਲਈ ਵਾਹਨਾਂ 'ਤੇ ਵੱਡੀਆਂ ਐਲਈਡੀ ਸਕ੍ਰੀਨਾਂ ਲਗਾ ਕੇ 13000 ਤੋਂ ਵੱਧ ਪਿੰਡਾਂ ਵਿੱਚ 30 ਮਿੰਟ ਦੀ ਦਸਤਾਵੇਜ਼ੀ ਫ਼ਿਲਮ ਵਿਖਾ ਰਹੀ ਹੈ। ਸੈਰ-ਸਪਾਟਾ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਉਦੇਸ਼ ਇਸ ਇਤਿਹਾਸਕ ਮੌਕੇ ਨੂੰ ਵੱਡੇ ਪੈਮਾਨੇ 'ਤੇ ਮਨਾਉਣਾ ਹੈ, ਤਾਂ ਜੋ ਸ੍ਰੀ ਗੁਰੂ ਰਵਿਦਾਸ ਜੀ ਦੇ ਸਮਾਜ 'ਤੇ ਡੂੰਘੇ ਪ੍ਰਭਾਵ ਨੂੰ ਦਰਸਾਇਆ ਜਾ ਸਕੇ। ਇਸੇ ਤਰ੍ਹਾਂ ਵਾਰਾਣਸੀ, ਫਰੀਦਕੋਟ, ਜੰ...
ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ ‘ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ ‘ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ

breaking news
ਚੰਡੀਗੜ੍ਹ, 7 ਜੁਲਾਈ: ਪੰਜਾਬ ਦੇ ਬਜ਼ੁਰਗਾਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਜੀਵਨ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਪੁੱਟਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਇੱਕ ਆਧੁਨਿਕ ਬਿਰਧ ਆਸ਼ਰਮ (ਸੀਨੀਅਰ ਸਿਟੀਜ਼ਨ ਹੋਮ) ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਸਰਕਾਰੀ ਮਲਕੀਅਤ ਅਤੇ ਪ੍ਰਬੰਧਨ ਅਧੀਨ ਬਣਨ ਵਾਲੇ ਇਸ ਆਸ਼ਰਮ ਲਈ ਗਮਾਡਾ ਵੱਲੋਂ ਸੈਕਟਰ-78 ਵਿਖੇ 2.92 ਏਕੜ ਜ਼ਮੀਨ ਅਲਾਟ ਕਰ ਦਿੱਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਅਤੇ ਉਨ੍ਹਾਂ ਦੇ ਸਤਿਕਾਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਾਡੇ ਬਜ਼ੁਰਗ ਸਾਡਾ ਸਰਮਾਇਆ ਅਤੇ ਮਾਰਗਦਰਸ਼ਕ ਹਨ, ਅਤੇ ਜ਼ਿੰਦਗੀ ਦੇ ਇਸ ਪੜਾਅ 'ਤੇ ਉਨ੍ਹਾਂ ਦੀ ਦੇਖਭਾਲ ਕਰਨਾ ਸਰਕਾਰ ਦਾ ਸਭ ਤੋਂ ਪਹਿਲਾ ਫ਼ਰਜ਼ ਹੈ। ਸੂਬੇ ਦੇ ਮੁਖੀ ਦੇ ਦ੍ਰਿਸ਼ਟੀਕੋਣ ਨੂੰ ਸਾਂਝਾ ਕਰਦਿਆਂ ਡਾ. ਬਲਜੀਤ ਕੌਰ ਨ...
ਮਾਨ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਸਦਕਾ ਬਾਗਬਾਨੀ ਹੇਠ ਰਕਬਾ ਵੱਧ ਕੇ 5.21 ਲੱਖ ਹੈਕਟੇਅਰ ਹੋਇਆ: ਮੋਹਿੰਦਰ ਭਗਤ

ਮਾਨ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਸਦਕਾ ਬਾਗਬਾਨੀ ਹੇਠ ਰਕਬਾ ਵੱਧ ਕੇ 5.21 ਲੱਖ ਹੈਕਟੇਅਰ ਹੋਇਆ: ਮੋਹਿੰਦਰ ਭਗਤ

breaking news
ਚੰਡੀਗੜ੍ਹ, 7 ਜੁਲਾਈ: ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਲਾਗੂ ਕੀਤੀਆਂ ਜਾ ਰਹੀਆਂ ਕਿਸਾਨ ਪੱਖੀ ਨੀਤੀਆਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਸਦਕਾ ਸੂਬੇ ਵਿੱਚ ਬਾਗਬਾਨੀ ਹੇਠ ਰਕਬਾ ਵੱਧ ਕੇ 5.21 ਲੱਖ ਹੈਕਟੇਅਰ ਤੱਕ ਪਹੁੰਚ ਗਿਆ ਹੈ, ਜੋ ਕਿ ਬਾਗ਼ਬਾਨੀ ਖੇਤਰ ਵਿੱਚ ਇੱਕ ਮਹੱਤਵਪੂਰਨ ਪ੍ਰਾਪਤੀ ਹੈ। ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਰਵਾਇਤੀ ਫਸਲੀ ਚੱਕਰ ਤੋਂ ਇਲਾਵਾ ਕਿਸਾਨਾਂ ਨੂੰ ਫਲਾਂ, ਸਬਜ਼ੀਆਂ, ਫੁੱਲਾਂ ਅਤੇ ਹੋਰ ਉੱਚ ਮੁੱਲ ਵਾਲੀਆਂ ਬਾਗਬਾਨੀ ਫਸਲਾਂ ਵੱਲ ਪ੍ਰੇਰਿਤ ਕਰ ਰਹੀ ਹੈ। ਇਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਣ ਦੇ ਨਾਲ-ਨਾਲ ਬਾਗ਼ਬਾਨੀ ਨੂੰ ਹੋਰ ਲਾਭਕਾਰੀ ਅਤੇ ਟਿਕਾਊ ਬਣਾਉਣ ਵਿੱਚ ਵੀ ਮਦਦ ਮਿਲ ਰਹੀ ਹੈ। ਸ੍ਰੀ ਭਗਤ ਨੇ ਅੱਗੇ ਦੱਸਿਆ ਕਿ ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ ਵੱਖ-ਵੱਖ ਸਰਕਾਰੀ ਸਕ...
ਸ਼ਹੀਦ ਜਸਵੰਤ ਸਿੰਘ ਖਾਲੜਾ ‘ਤੇ ਬਣੀ ਫਿਲਮ ‘ਸਤਲੁਜ’ ਨੂੰ ਓਟੀਟੀ ਤੋਂ ਹਟਾਉਣਾ ਪ੍ਰਗਟਾਵੇ ਦੀ ਆਜ਼ਾਦੀ ‘ਤੇ ਕਰੂਰ ਹਮਲਾ, ਇਸ ਦੇ ਪਿੱਛੇ ਕਾਂਗਰਸ-ਭਾਜਪਾ ਦਾ ਨਾਪਾਕ ਗਠਜੋੜ: ਕੁਲਦੀਪ ਸਿੰਘ ਧਾਲੀਵਾਲ

ਸ਼ਹੀਦ ਜਸਵੰਤ ਸਿੰਘ ਖਾਲੜਾ ‘ਤੇ ਬਣੀ ਫਿਲਮ ‘ਸਤਲੁਜ’ ਨੂੰ ਓਟੀਟੀ ਤੋਂ ਹਟਾਉਣਾ ਪ੍ਰਗਟਾਵੇ ਦੀ ਆਜ਼ਾਦੀ ‘ਤੇ ਕਰੂਰ ਹਮਲਾ, ਇਸ ਦੇ ਪਿੱਛੇ ਕਾਂਗਰਸ-ਭਾਜਪਾ ਦਾ ਨਾਪਾਕ ਗਠਜੋੜ: ਕੁਲਦੀਪ ਸਿੰਘ ਧਾਲੀਵਾਲ

breaking news, Politics
ਚੰਡੀਗੜ੍ਹ 6 ਜੁਲਾਈ- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮਨੁੱਖੀ ਅਧਿਕਾਰ ਕਾਰਕੁਨ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਫਿਲਮ 'ਸਤਲੁਜ' ਨੂੰ ਓਟੀਟੀ ਪਲੇਟਫਾਰਮ ਤੋਂ ਹਟਾਏ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ ਅਤੇ ਇਸ ਨੂੰ ਪ੍ਰਗਟਾਵੇ ਦੀ ਆਜ਼ਾਦੀ 'ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ਸੋਮਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ 'ਆਪ' ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਅਤੇ ਇਸ ਫਿਲਮ 'ਤੇ ਲੱਗੀ ਰੋਕ ਨੂੰ ਤੁਰੰਤ ਹਟਾਉਣ ਦੀ ਮੰਗ ਕੀਤੀ। ਧਾਲੀਵਾਲ ਨੇ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਇਹ ਫਿਲਮ ਪੰਜਾਬ ਦੇ ਉਸ ਦੁਖਾਂਤ ਅਤੇ ਕਾਲੇ ਦੌਰ ਦੀ ਸੱਚੀ ਕਹਾਣੀ ਹੈ, ਜਿਸ ਨੂੰ ਦਿੱਲੀ ਦੇ ਹਾਕਮ ਹਮੇਸ਼ਾ ਲਈ ਦਫ਼ਨ ਕਰ ਦੇਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਜਸਵੰਤ ਸਿੰਘ ਖਾਲੜਾ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਮਨੁੱਖੀ ਅਧਿਕਾਰਾਂ ਲਈ ਲੜਾਈ ਲੜੀ ਅਤੇ ਉਸ ਦੌਰ ਵਿੱਚ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਮਾਰੇ ਗਏ ਹਜ਼ਾਰਾਂ ਬੇਕਸੂਰ ਨੌਜਵਾਨਾਂ ਦੀਆਂ ਲਾਵਾਰਿ...
ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਿੱਚ ਸੇਵਾ ਨਿਭਾ ਰਹੇ ਕਿਸੇ ਵੀ ਮੁਲਾਜ਼ਮ ਨੂੰ ਹਟਾਇਆ ਨਹੀਂ ਜਾਵੇਗਾ: ਲਾਲ ਚੰਦ ਕਟਾਰੂਚੱਕ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਿੱਚ ਸੇਵਾ ਨਿਭਾ ਰਹੇ ਕਿਸੇ ਵੀ ਮੁਲਾਜ਼ਮ ਨੂੰ ਹਟਾਇਆ ਨਹੀਂ ਜਾਵੇਗਾ: ਲਾਲ ਚੰਦ ਕਟਾਰੂਚੱਕ

breaking news
ਚੰਡੀਗੜ੍ਹ, 6 ਜੁਲਾਈ: ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜੰਗਲਾਤ ਵਰਕਰ ਯੂਨੀਅਨ ਪੰਜਾਬ, ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਅਤੇ ਪੰਜਾਬ ਰਾਜ ਵਣ ਵਿਭਾਗ ਵਰਕਰ ਯੂਨੀਅਨ ਦੇ ਅਹੁਦੇਦਾਰਾਂ ਨਾਲ ਉਨ੍ਹਾਂ ਦੇ ਸੇਵਾ-ਸਬੰਧੀ ਮੁੱਦਿਆਂ ਅਤੇ ਮੰਗਾਂ ਦਾ ਜਾਇਜ਼ਾ ਲੈਣ ਲਈ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ। ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਚੁੱਕੇ ਮੁੱਦਿਆਂ ਨੂੰ ਗਹੁ ਨਾਲ ਸੁਣਦਿਆਂ ਮੰਤਰੀ ਨੇ ਉਨ੍ਹਾਂ ਨੂੰ ਸਰਕਾਰੀ ਨੀਤੀਆਂ ਦੇ ਦਾਇਰੇ ਵਿੱਚ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਅਤੇ ਸੁਹਿਰਦਤਾ ਨਾਲ ਵਿਚਾਰਨ ਦਾ ਭਰੋਸਾ ਦਿੱਤਾ। ਸੂਬਾ ਸਰਕਾਰ ਦੀ ਮੁਲਾਜ਼ਮ-ਪੱਖੀ ਪਹੁੰਚ ਨੂੰ ਦੁਹਰਾਉਂਦਿਆਂ ਸ਼੍ਰੀ ਕਟਾਰੂਚੱਕ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਮੌਜੂਦਾ ਸਮੇਂ ਸੇਵਾ ਦੌਰਾਨ ਸੇਵਾ ਨਿਭਾ ਰਹੇ ਕਿਸੇ ਵੀ ਕਰਮਚਾਰੀ ਨੂੰ ਹਟਾਇਆ ਨਹੀਂ ਜਾਵੇਗਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਭਾਗ ਨਾਲ ਸਬੰਧਤ ਹਰੇਕ ਮੁਲਾਜ਼ਮ ...
ਹਰ ਬੱਚੇ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਨੇ ‘ਸੇਫ ਸਕੂਲ ਵਾਹਨ’ ਮੁਹਿੰਮ ਕੀਤੀ ਤੇਜ਼: ਡਾ. ਬਲਜੀਤ ਕੌਰ

ਹਰ ਬੱਚੇ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਨੇ ‘ਸੇਫ ਸਕੂਲ ਵਾਹਨ’ ਮੁਹਿੰਮ ਕੀਤੀ ਤੇਜ਼: ਡਾ. ਬਲਜੀਤ ਕੌਰ

breaking news
ਚੰਡੀਗੜ੍ਹ, 6 ਜੁਲਾਈ: ਸਕੂਲ ਜਾਣ ਵਾਲੇ ਹਰ ਬੱਚੇ ਦੀ ਸੁਰੱਖਿਆ ਅਤੇ ਭਲਾਈ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ 'ਸੇਫ ਸਕੂਲ ਵਾਹਨ ਪਾਲਿਸੀ' ਨੂੰ ਪੂਰੀ ਗੰਭੀਰਤਾ ਨਾਲ ਲਾਗੂ ਕਰ ਰਹੀ ਹੈ ਤਾਂ ਜੋ ਬੱਚਿਆਂ ਦਾ ਸਕੂਲ ਆਉਣਾ-ਜਾਣਾ ਸੁਰੱਖਿਅਤ ਅਤੇ ਭਰੋਸੇਮੰਦ ਬਣਾਇਆ ਜਾ ਸਕੇ। ਮੰਤਰੀ ਨੇ ਚੱਲ ਰਹੀ ਮੁਹਿੰਮ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਵਿੱਤੀ ਸਾਲ 2026-27 ਦੇ ਸ਼ੁਰੂਆਤੀ ਮਹੀਨਿਆਂ (ਅਪ੍ਰੈਲ ਅਤੇ ਮਈ) ਦੌਰਾਨ ਹਜ਼ਾਰਾਂ ਸਕੂਲੀ ਬੱਚਿਆਂ ਦੇ ਰੋਜ਼ਾਨਾ ਸਫ਼ਰ ਨੂੰ ਸੁਰੱਖਿਅਤ ਬਣਾਉਣ ਲਈ ਸੂਬੇ ਭਰ ਵਿੱਚ 1,842 ਸਕੂਲੀ ਬੱਸਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ 'ਤੇ 526 ਬੱਸਾਂ ਦੇ ਚਲਾਨ ਕੀਤੇ ਗਏ, ਜਦੋਂ ਕਿ ਨਿਯਮਾਂ ਦੀ ਗੰਭੀਰ ਅਣਦੇਖੀ ਕਰਨ ਵਾਲੀਆਂ 3 ਬੱਸਾਂ ਨੂੰ ਮੌਕੇ 'ਤੇ ਹੀ ਜ਼ਬਤ (ਇੰਪਾਊਂਡ) ਕੀਤਾ ਗਿਆ। ਡਾ. ਬਲਜੀਤ ਕੌਰ ਨੇ ਅੱਗ...
ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੇ ਸੀਐਮ ਭਗਵੰਤ ਸਿੰਘ ਮਾਨ ਨੂੰ ਘੇਰਨ ਲਈ ‘ਟੀਮ ਏ, ਬੀ, ਸੀ’ ਬਣਾ ਲਈ ਹੈ ਕਿਉਂਕਿ ਉਨ੍ਹਾਂ ਕੋਲ ਆਪ ਸਰਕਾਰ ਦੇ ਕੰਮਾਂ ਦਾ ਕੋਈ ਜਵਾਬ ਨਹੀਂ ਹੈ: ਬਲਤੇਜ ਪੰਨੂ

ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੇ ਸੀਐਮ ਭਗਵੰਤ ਸਿੰਘ ਮਾਨ ਨੂੰ ਘੇਰਨ ਲਈ ‘ਟੀਮ ਏ, ਬੀ, ਸੀ’ ਬਣਾ ਲਈ ਹੈ ਕਿਉਂਕਿ ਉਨ੍ਹਾਂ ਕੋਲ ਆਪ ਸਰਕਾਰ ਦੇ ਕੰਮਾਂ ਦਾ ਕੋਈ ਜਵਾਬ ਨਹੀਂ ਹੈ: ਬਲਤੇਜ ਪੰਨੂ

breaking news
ਚੰਡੀਗੜ੍ਹ, 5 ਜੁਲਾਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਕਾਂਗਰਸ ਦਿਸ਼ਾਹੀਣ ਹੋ ਚੁੱਕੀ ਹੈ ਅਤੇ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਦੀ ਬਜਾਏ ਅੰਦਰੂਨੀ ਸੱਤਾ ਦੀ ਲੜਾਈ ਵਿੱਚ ਹੀ ਉਲਝੀ ਹੋਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਚੱਲ ਰਹੀ ਆਪਸੀ ਲੜਾਈ ਨੇ ਪਾਰਟੀ ਦੇ ਮੁਕੰਮਲ ਸਿਆਸੀ ਦੀਵਾਲੀਆਪਨ ਨੂੰ ਜਨਤਕ ਕਰ ਦਿੱਤਾ ਹੈ। ਉਨ੍ਹਾਂ ਕਾਂਗਰਸ, ਭਾਜਪਾ ਅਤੇ ਸ਼ਿਰੋਮਣੀ ਅਕਾਲੀ ਦਲ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿਸ਼ਾਨਾ ਬਣਾਉਣ ਲਈ ਹੱਥ ਮਿਲਾਉਣ ਦਾ ਦੋਸ਼ ਲਾਇਆ ਕਿਉਂਕਿ ਉਨ੍ਹਾਂ ਕੋਲ 'ਆਪ' ਸਰਕਾਰ ਵੱਲੋਂ ਕੀਤੇ ਬੇਮਿਸਾਲ ਕੰਮਾਂ ਦਾ ਕੋਈ ਜਵਾਬ ਨਹੀਂ ਹੈ। ਐਤਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ 'ਆਪ' ਪੰਜਾਬ ਰਾਜ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਕਾਂਗਰਸ ਦਾ ਅੰਦਰੂਨੀ ਕਲੇਸ਼ ਉਸ ਦਾ ਆਪਣਾ ਮਾਮਲਾ ਹੈ, ਪਰ ਇਹ ਪਾਰਟੀ ਦੀ ਦਿਸ਼ਾਹੀਣਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ, "ਹੈਰਾਨੀ ਦੀ ਗੱਲ ਇਹ ਹੈ ਕਿ ਕਾਂਗਰਸੀ ਆਗੂ ਇਹ ਸਮਝਾ ਰਹੇ ਹਨ ਕਿ ਭਾਜਪਾ ਦੇ ਅੰਦਰ ਕੀ ਹੋ ਰਿਹਾ ਹੈ, ਜਦੋਂ ...
4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

breaking news
ਚੰਡੀਗੜ੍ਹ, 5 ਜੁਲਾਈ- ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬੇ ਦੇ ਸਿਹਤ ਖੇਤਰ ਦੀ ਤਸਵੀਰ ਬਦਲ ਰਹੀ ਹੈ। ਸਟੇਟ ਹੈਲਥ ਏਜੰਸੀ (ਐੱਸਐੱਚਏ) ਪੰਜਾਬ ਅਨੁਸਾਰ, ਪਟਿਆਲਾ ਜ਼ਿਲ੍ਹਾ ਇਸ ਯੋਜਨਾ ਨੂੰ ਅਪਣਾਉਣ ਅਤੇ ਇਸਦੀ ਵਰਤੋਂ ਵਿੱਚ ਸਭ ਤੋਂ ਅੱਗੇ ਹੈ ਅਤੇ ਪ੍ਰੋਗਰਾਮ ਅਧੀਨ ਰਾਜ ਵਿੱਚ ਸਭ ਤੋਂ ਵੱਧ ਮਰੀਜ਼ਾਂ ਅਤੇ ਖਰਚ ਦੇ ਮਾਮਲੇ ਵਿੱਚ ਸਿਖ਼ਰ ’ਤੇ ਹੈ। ਪੂਰੇ ਪੰਜਾਬ ਵਿੱਚ 4,43,906 ਤੋਂ ਵੱਧ ਮਰੀਜ਼ ਲਾਭ ਲੈ ਚੁੱਕੇ ਹਨ ਅਤੇ ਜਿਸ ਦੇ ਕੁੱਲ 782.79 ਕਰੋੜ ਤੋਂ ਵੱਧ ਦਾ ਖਰਚ ਹੋਇਆ ਹੈ। ਸਰਕਾਰੀ ਅਤੇ ਸੂਚੀਬੱਧ ਕੀਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਉਣ ਲਈ ਡਿਜ਼ਾਈਨ ਕੀਤੀ ਗਈ ‘ਮੁੱਖ ਮੰਤਰੀ ਸਿਹਤ ਯੋਜਨਾ’ , ਸੂਬੇ ਦੀਆਂ ਸਭ ਤੋਂ ਵਧੀਆ ਲੋਕ ਭਲਾਈ ਯੋਜਨਾਵਾਂ ਵਿੱਚੋਂ ਇੱਕ ਬਣ ਚੁੱਕੀ ਹੈ। ਐੱਸ.ਐੱਚ.ਏ. ਪੰਜਾਬ ਦੇ ਤਾਜ਼ਾ ਅੰਕੜਿਆਂ ਮੁਤਾਬਿਕ (23 ਜੂਨ ਤੱਕ) ਇਸ ਯੋਜਨਾ ਨੇ ਵੱਡੇ ਪੱਧਰ ’ਤੇ ਤਬਦੀਲੀ ਲਿਆਂਦੀ ਹੈ। ਪਟਿਆਲਾ ਯੋਜਨਾ ਦਾ ਲਾਭ ਲੈਣ ਵਿੱਚ ਸਭ ਤੋਂ ਅੱਗੇ ਹੈ, ਜਿੱਥੇ 52,672 ਮਰੀਜ਼ਾਂ ਦੇ ਇਲਾਜ਼ ਉੱਪਰ ਲਗਭਗ 79.15 ਕਰੋੜ ਰੁਪਏ ਖਰਚੇ ਗਏ ਹਨ। ਇਸ ਤੋਂ ਬ...
ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

breaking news
ਚੰਡੀਗੜ੍ਹ, 5 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਇਹ ਪ੍ਰਗਟਾਵਾ ਆਜ਼ਾਦੀ ਘੁਲਾਟੀਆ, ਰੱਖਿਆ ਸੇਵਾਵਾਂ ਭਲਾਈ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਨੇ ਦੇਸ਼ ਦੀ ਆਜ਼ਾਦੀ ਲਈ ਅਦੁੱਤੀ ਕੁਰਬਾਨੀਆਂ ਦਿੱਤੀਆਂ ਹਨ ਅਤੇ ਉਨ੍ਹਾਂ ਦਾ ਯੋਗਦਾਨ ਸਦਾ ਸਤਿਕਾਰ ਅਤੇ ਸਨਮਾਨ ਦਾ ਹੱਕਦਾਰ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਲੋੜਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ। ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੰਗਰਾਮੀਆਂ, ਉਨ੍ਹਾਂ ਦੀਆਂ ਵਿਧਵਾਵਾਂ, ਅਣਵਿਆਹੀਆਂ ਅਤੇ ਬੇਰੋਜ਼ਗਾਰ ਧੀਆਂ ਅਤੇ ਬੇਰੋਜ਼ਗਾਰ ਪੁੱਤਰਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ, ਤਾਂ ਜੋ ਉਨ੍ਹਾਂ ਨੂੰ ਸਨਮਾਨਯੋ...