Shadow

Crime

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 239 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 239 ਗ੍ਰਿਫ਼ਤਾਰ

Crime, Punjab
ਚੰਡੀਗੜ੍ਹ, 11 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 81ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 516 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 81ਵੇਂ ਦਿਨ, ਪੁਲਿਸ ਟੀਮਾਂ ਨੇ 239 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 20,395 ਹੋ ਗਈ ਹੈ। ਇਸ ਤੋਂ ਇਲਾਵਾ 72 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 69 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛ...
ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕਟ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫ਼ਤਾਰ; 6.5 ਕਿਲੋਗ੍ਰਾਮ ਹੈਰੋਇਨ, ਪਿਸਤੌਲ, 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕਟ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫ਼ਤਾਰ; 6.5 ਕਿਲੋਗ੍ਰਾਮ ਹੈਰੋਇਨ, ਪਿਸਤੌਲ, 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

breaking news, Crime
ਚੰਡੀਗੜ੍ਹ/ਬਟਾਲਾ, 11 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਬਟਾਲਾ ਪੁਲਿਸ ਨੇ 6.5 ਕਿਲੋ ਹੈਰੋਇਨ, ਇੱਕ .30 ਕੈਲੀਬਰ ਪਿਸਤੌਲ, ਛੇ ਜ਼ਿੰਦਾ ਕਾਰਤੂਸ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਨਾਬਾਲਗ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਿਸ਼ਾਨ ਸਿੰਘ ਵਾਸੀ ਮੂਲੀਆਂਵਾਲ, ਬਟਾਲਾ, ਰਵੀਪਾਲ ਸਿੰਘ ਵਾਸੀ ਰਾਏਪੁਰ ਅਤੇ ਇੱਕ ਨਾਬਾਲਗ ਵਜੋਂ ਹੋਈ ਹੈ। ਨਸ਼ੀਲੇ ਪਦਾਰਥ ਅਤੇ ਡਰੱਗ ਮਨੀ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਟੋਇਟਾ ਫਾਰਚੂਨਰ ਕਾਰ ਵੀ ਜ਼ਬਤ ਕਰ ਲਈ ਹੈ। ਇਹ ਸਫਲਤਾ 30 ਮਾਰਚ, 2026 ਨੂੰ ਬਟਾਲਾ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਵਿੱਚ ਵਾਪ...
ਗੁਰਦਾਸਪੁਰ ਵਿੱਚ ਆਈਐਸਆਈ ਸਮਰਥਿਤ ਬੀਕੇਆਈ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ; 5 ਹੈਂਡ ਗ੍ਰਨੇਡ, ਆਈਈਡੀ ਸਮੱਗਰੀ ਬਰਾਮਦ

ਗੁਰਦਾਸਪੁਰ ਵਿੱਚ ਆਈਐਸਆਈ ਸਮਰਥਿਤ ਬੀਕੇਆਈ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ; 5 ਹੈਂਡ ਗ੍ਰਨੇਡ, ਆਈਈਡੀ ਸਮੱਗਰੀ ਬਰਾਮਦ

breaking news, Crime
ਚੰਡੀਗੜ੍ਹ/ਗੁਰਦਾਸਪੁਰ, 9 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਵਿੱਚ, ਅੰਮ੍ਰਿਤਸਰ ਦਿਹਾਤੀ, ਗੁਰਦਾਸਪੁਰ ਅਤੇ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਅੱਜ ਇੱਥੇ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਆਕਾਸ਼ ਮਸੀਹ ਅਤੇ ਜਬਲੌਨ, ਦੋਵੇਂ ਵਾਸੀ ਜ਼ਿਲ੍ਹਾ ਦੁੱਲਾ ਨੰਗਲ, ਥਾਣਾ ਘੁਮਾਣ ਕਲਾਂ, ਗੁਰਦਾਸਪੁਰ ਵਜੋਂ ਹੋਈ ਹੈ। ਦੋਵਾਂ ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਨ੍ਹਾਂ ਦੋਵਾਂ ਕਾਰਕੁਨਾਂ ਦੀ ਗ੍ਰਿਫ਼ਤਾਰੀ ਨਾਲ ਮਹੱਤਵਪੂਰਨ ਬਰਾਮਦਗੀਆਂ ਹੋਈਆਂ ਹਨ ਜਿਨ੍ਹਾਂ ਵਿੱਚ ਪੰ...
ਗੈਂਗਸਟਰਾਂ ਤੇ ਵਾਰ ਦਾ 78ਵਾਂ ਦਿਨ: ਪੰਜਾਬ ਪੁਲਿਸ ਵੱਲੋਂ 400 ਥਾਈਂ ਛਾਪੇਮਾਰੀ ;  192 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 78ਵਾਂ ਦਿਨ: ਪੰਜਾਬ ਪੁਲਿਸ ਵੱਲੋਂ 400 ਥਾਈਂ ਛਾਪੇਮਾਰੀ ; 192 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 8 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 78ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ  400 ਟਿਕਾਣਿਆਂ ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ  ਫੈਸਲਾਕੁੰਨ ਜੰਗ ਹੈ , ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 78ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰ ਬਰਾਮਦ ਕਰਨ ਤੋਂ ਬਾਅਦ 192 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ  ਗ੍ਰਿਫ਼ਤਾਰੀਆਂ  ਦੀ ਕੁੱਲ ਗਿਣਤੀ 19,642 ਹੋ ਗਈ ਹੈ । ਇਸ ਤੋਂ ਇਲਾਵਾ 109 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 41 ਵਿਅਕ...
ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਚਾਰ ਵਿਅਕਤੀ 7 ਪਿਸਤੌਲਾਂ ਸਣੇ ਗ੍ਰਿਫ਼ਤਾਰ

ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਚਾਰ ਵਿਅਕਤੀ 7 ਪਿਸਤੌਲਾਂ ਸਣੇ ਗ੍ਰਿਫ਼ਤਾਰ

Crime, hot news
ਚੰਡੀਗੜ੍ਹ/ਅੰਮ੍ਰਿਤਸਰ, 8 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਵਿਅਕਤੀਆਂ, ਜਿਨ੍ਹਾਂ ਵਿੱਚੋਂ ਇੱਕ ਨਬਾਲਗ ਹੈ, ਨੂੰ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਗਿੰਦਰ (32), ਜੋਬਨਬੀਰ ਸਿੰਘ ਉਰਫ਼ ਜੋਬਨ (23), ਦੋਵੇਂ ਵਾਸੀ ਪਿੰਡ ਲੱਧੇਵਾਲ, ਅੰਮ੍ਰਿਤਸਰ; ਪਿੰਡ ਭੂਸੇ, ਤਰਨ ਤਾਰਨ ਦੇ ਵਸਨੀਕ ਲਵਪ੍ਰੀਤ ਸਿੰਘ ਉਰਫ਼ ਲਵ; ਅਤੇ ਇੱਕ 16 ਸਾਲਾ ਨਾਬਾਲਗ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ .30 ਬੋਰ ਪੀਐਕਸ 5 ਸਟੌਰਮ, ਇਟਲੀ ਦੇ ਬਣੇ ਦੋ .30 ਬੋਰ ਪਿਸਤੌਲ, ਇੱਕ .30 ਬੋਰ ਚੀਨੀ ਪਿਸਤੌਲ, ਆਸਟਰੀਆ ਦਾ ਬਣਿਆ ਇੱਕ .30 ਬੋਰ ਅਤੇ ਇੱਕ 9 ਐਮਐਮ ਪਿਸੌਤਲ ਅਤੇ 12 ...
ਮਾਨਸਾ ਪੁਲਿਸ ਵੱਲੋ ਨਸ਼ਿਆਂ ਖਿਲਾਫ ਕਾਰਵਾਈ ਕਰਦਿਆਂ 01 ਵਿਅਕਤੀ ਨੂੰ ਕਾਬੂ ਕਰਕੇ 356 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ

ਮਾਨਸਾ ਪੁਲਿਸ ਵੱਲੋ ਨਸ਼ਿਆਂ ਖਿਲਾਫ ਕਾਰਵਾਈ ਕਰਦਿਆਂ 01 ਵਿਅਕਤੀ ਨੂੰ ਕਾਬੂ ਕਰਕੇ 356 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ

Crime, local news
ਮਾਨਸਾ, 08 ਅਪ੍ਰੈਲ:- ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐੱਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਸ੍ਰੀ ਗੌਰਵ ਯਾਦਵ, ਆਈ.ਪੀ.ਐੱਸ. ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਸ੍ਰੀ ਹਰਜੀਤ ਸਿੰਘ ਆਈ.ਪੀ.ਐੱਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ 01 ਵਿਅਕਤੀ ਨੂੰ ਕਾਬੂ ਕਰਕੇ 356 ਗ੍ਰਾਮ ਹੈਰੋਇਨ(ਚਿੱਟਾ) ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਸ੍ਰੀ ਮਨਮੋਹਨ ਸਿੰਘ ਔਲਖ ਐਸ.ਪੀ (ਇਨਵੈ:) ਮਾਨਸਾ, ਸ੍ਰੀ ਬੂਟਾ ਸਿੰਘ ਡੀ.ਐਸ.ਪੀ (ਸ:ਡ:) ਮਾਨਸਾ ਦੇ ਦੇਖ ਰੇਖ ਹੇਠ ਇੰਸ: ਬਲਕੌਰ ਸਿੰਘ ਇੰਚਰਾਜ ਸੀ.ਆਈ.ਏ ਮਾਨਸਾ ਦੀ ਅਗਵਾਈ ਵਿੱਚ 07.04.2026 ਨੂੰ ਏ.ਐਸ.ਆਈ. ਗੁਰਵਿੰਦਰ ਸਿੰਘ ਸੀ.ਆਈ.ਏ ਸਟਾਫ ਮਾਨਸਾ ਸਮੇਤ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਨੇੜੇ ਬਾਬੇ ਦਾ ਢਾਬਾ ਬਾ-ਹੱਦ ਪਿੰਡ ਰੱਲਾ (ਥਾਣਾ ਜੋਗਾ) ਤੋਂ ਸਾਗਰ ਪੁੱਤਰ ਜੰਟਾ ਸਿੰਘ ਪੁੱਤਰ ਚੰਦ ਸਿੰਘ ਵਾਸੀ ਵਾਰਡ ਨੰਬਰ 04 ਛੱਜਘਰ ਮੁਹੱਲਾ ਮੰਡੀ ਕਾਲਿਆਂਵਾਲੀ ਜ਼ਿਲ੍ਹਾ ਸਿਰਸਾ (ਹਰਿਆਣਾ) ...
ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕੰਡਕਟਰ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕੰਡਕਟਰ ਗ੍ਰਿਫ਼ਤਾਰ

Crime, Punjab
ਚੰਡੀਗੜ੍ਹ 7 ਅਪ੍ਰੈਲ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੀ.ਆਰ.ਟੀ.ਸੀ. ਡਿਪੂ ਬਠਿੰਡਾ ਵਿਖੇ ਤਾਇਨਾਤ ਕੰਡਕਟਰ ਨਰਿੰਦਰ ਸਿੰਘ ਉਰਫ਼ ਲਾਡੀ ਨੂੰ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਤਹਿਸੀਲ ਤਲਵੰਡੀ ਸਾਭੋ ਜ਼ਿਲ੍ਹਾ ਬਠਿੰਡਾ ਦੇ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਪੀਆਰਟੀਸੀ ਡਿਪੂ ਬਠਿੰਡਾ ਵਿੱਚ ਡਰਾਈਵਰ ਵਜੋਂ ਕੰਮ ਕਰਦਾ ਹੈ, ਜੋ ਆਪਣਾ ਬੱਸ ਰੂਟ ਬਦਲਣਾ ਚਾਹੁੰਦਾ ਸੀ। ਇਸ ਸਬੰਧ ਵਿੱਚ ਮੁਲਜ਼ਮ ਕੇਵਲ ਕ੍ਰਿਸ਼ਨ, ਫਿਟਰ ਇੰਚਾਰਜ ਬੱਸ ਸਟੈਂਡ ਗੋਨਿਆਣਾ ਅਤੇ ਕੰਡਕਟਰ ਨਰਿੰਦਰ ਸਿੰਘ ਉਰਫ਼ ਲਾਡੀ ਬੱਸ ਰੂਟ ਬਦਲਣ ਬਦਲੇ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ। ਸ਼ਿਕਾਇਤਕਰਤਾ ਦੇ ਕਹਿਣ ਅਨੁਸਾਰ ਉਹ ਕੋਈ ਰਿਸ਼ਵਤ ਨਹੀਂ ਦੇ...
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਨਸਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਨਸਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ

Crime, hot news
ਮਾਨਸਾ, 7 ਅਪ੍ਰੈਲ: ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਸ੍ਰੀ ਗੌਰਵ ਯਾਦਵ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ, ਜਦੋਂ ਐਸ.ਐਸ.ਪੀ ਸ਼੍ਰੀ ਭਾਗੀਰਥ ਸਿੰਘ ਮੀਨਾ ਦੀ ਅਗਵਾਈ ਹੇਠ ਮਾਨਸਾ ਪੁਲਿਸ ਨੇ ਇੱਕ ਵਿਅਕਤੀ ਨੂੰ 1 ਕਿਲੋ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ। ਅੱਜ ਇਥੇ ਪੱਤਰਕਾਰ ਸੰਮੇਲਨ ਦੌਰਾਨ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਡੀ.ਆਈ.ਜੀ ਬਠਿੰਡਾ ਰੇਂਜ ਹਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਮਾਨਸਾ, ਨਸ਼ਾ ਤਸਕਰਾਂ ਵਿਰੁੱਧ 'ਜ਼ੀਰੋ ਟਾਲਰੈਂਸ' ਨੀਤੀ ਅਪਣਾ ਰਹੀ ਹੈ ਅਤੇ ਨਸ਼ੇ ਦੇ ਕਾਲੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਮਾੜੇ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਮਨਮੋਹਨ ਸਿੰਘ ਔਲਖ ਐਸ.ਪੀ (ਇਨਵੈਸਟੀਗੇਸ਼ਨ), ਕਮਲਜੀਤ ਸਿੰਘ ਡੀ.ਐਸ.ਪੀ (ਪੀ.ਬੀ.ਆਈ), ਹੋਮੀਸਾਈਡ ਐਂਡ ਫੋਰੈਸਿੰਕ ਦੀ ਦੇਖ ਰੇਖ ਅਤੇ ਇੰਸ: ਬਲਕੌਰ ਸਿੰਘ ਇੰਚਾਰਜ ਸੀ.ਆਈ.ਏ ਦੀ ਅਗਵਾਈ ਵਿੱਚ 06 ਅਪ੍ਰੈਲ ਨੂੰ ਐਸ.ਆਈ. ...
ਗੈਂਗਸਟਰਾਂ ‘ਤੇ ਵਾਰ ਦਾ 76ਵਾਂ ਦਿਨ: ਪੰਜਾਬ ਪੁਲਿਸ ਵੱਲੋਂ 322 ਥਾਵਾਂ ‘ਤੇ ਛਾਪੇਮਾਰੀ; 133 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 76ਵਾਂ ਦਿਨ: ਪੰਜਾਬ ਪੁਲਿਸ ਵੱਲੋਂ 322 ਥਾਵਾਂ ‘ਤੇ ਛਾਪੇਮਾਰੀ; 133 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 6 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 76ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 322 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 76ਵੇਂ ਦਿਨ, ਪੁਲਿਸ ਟੀਮਾਂ ਨੇ 133 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 19,248 ਹੋ ਗਈ ਹੈ। ਇਸ ਤੋਂ ਇਲਾਵਾ 43 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 46 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱ...
ਪਾਕਿਸਤਾਨ ਇੰਟੈਲੀਜੈਂਸ ਆਪਰੇਟਿਵਜ਼ ਦੁਆਰਾ ਚਲਾਏ ਜਾ ਰਹੇ ਆਈ.ਐਸ.ਆਈ-ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਦੋ ਹੈਂਡ ਗ੍ਰਨੇਡ, ਇੱਕ ਗਲੌਕ ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ

ਪਾਕਿਸਤਾਨ ਇੰਟੈਲੀਜੈਂਸ ਆਪਰੇਟਿਵਜ਼ ਦੁਆਰਾ ਚਲਾਏ ਜਾ ਰਹੇ ਆਈ.ਐਸ.ਆਈ-ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਦੋ ਹੈਂਡ ਗ੍ਰਨੇਡ, ਇੱਕ ਗਲੌਕ ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ

breaking news, Crime
ਚੰਡੀਗੜ੍ਹ/ਅੰਮ੍ਰਿਤਸਰ, 6 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਵਿੰਗ ਨੇ ਤਿੰਨ ਮੁਲਜ਼ਮਾਂ ਨੂੰ ਦੋ ਆਰਗਸ ਹੈਂਡ ਗ੍ਰਨੇਡਾਂ ਅਤੇ ਇੱਕ ਵਿਦੇਸ਼ੀ ਗਲੌਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਇੰਟੈਲੀਜੈਂਸ ਆਪਰੇਟਿਵਜ਼ (ਪੀ.ਆਈ.ਓ.) ਦੁਆਰਾ ਚਲਾਏ ਜਾ ਰਹੇ ਆਈਐਸਆਈ ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨ ਤਾਰਨ ਦੇ ਪਿੰਡ ਅੰਮੀਸ਼ਾਹ ਦੇ ਵਸਨੀਕ ਸਰਬਜੀਤ ਸਿੰਘ, ਅੰਮ੍ਰਿਤਸਰ ਦੇ ਪਿੰਡ ਨੰਗਲ ਪੰਨੂਆਂ ਦੇ ਵਸਨੀਕ ਬਿਕਰਮਜੀਤ ਸਿੰਘ ਅਤੇ ਅੰਮ੍ਰਿਤਸਰ ਦੀ ਇੰਦਰਾ ਕਲੋਨੀ ਦੇ ਵਸਨੀਕ ਅਮਨਦੀਪ ਸਿੰਘ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਗ੍ਰਨੇਡਾਂ 'ਤੇ ਪਾਕਿਸਤਾਨ ਔਰਡਨੈਂਸ ਫੈਕਟਰੀ (ਪੀ.ਓ.ਐਫ.) ਦੀ ਮਾਰ...