Monday, March 9
Shadow

Crime

7000 ਰੁਪਏ ਰਿਸ਼ਵਤ ਲੈਣ ਵਾਲਾ ਜੂਨੀਅਰ ਇੰਜੀਨੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

7000 ਰੁਪਏ ਰਿਸ਼ਵਤ ਲੈਣ ਵਾਲਾ ਜੂਨੀਅਰ ਇੰਜੀਨੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ 6 ਅਗਸਤ: ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਜ਼ਿਲ੍ਹਾ ਫਾਜ਼ਿਲਕਾ ਦੇ ਜਲਾਲਾਬਾਦ (ਪੱਛਮੀ) ਸਥਿਤ ਪੀ.ਐਸ.ਪੀ.ਸੀ.ਐਲ. ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਬਲਵਿੰਦਰ ਸਿੰਘ ਨੂੰ 7000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਸਲਵਿੰਦਰ ਸਿੰਘ ਵਾਸੀ ਪਿੰਡ ਜਮਾਲਗੜ੍ਹ, ਤਹਿਸੀਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਤੋਂ ਰਿਸ਼ਵਤ ਦੀ ਮੰਗ ਕੀਤੀ ਸੀ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਨੇ ਉਸਦੀ ਜ਼ਮੀਨ ’ਤੇ ਮੋਟਰ ਲਈ ਵੱਖਰਾ ਟਰਾਂਸਫਾਰਮਰ ਲਗਾਉਣ ਦੇ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਜਾਂਚ ਦੌਰਾਨ ਇਹ ਪਾਇਆ ਗਿਆ ਕਿ ਉਕਤ ਜੂਨੀਅਰ ਇੰਜੀਨੀਅਰ ਨੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਪਹਿਲੀ ਕਿਸ਼ਤ ਵਜੋਂ 3000/- ਰੁਪਏ ਬਤੌਰ ਰਿਸ਼ਵਤ ਲਏ ਸਨ ਅਤੇ ਬਾਅਦ ਵਿੱਚ ਇਸ ਕੰਮ ਲਈ ਬਕਾਇਆ 7000 ਰੁਪਏ ਰਿਸ਼ਵਤ ਵਜੋਂ ਮੰਗੇ ਸਨ। ਸ਼ਿਕਾਇਤਕਰਤਾ ਨੇ 700...
ਅੰਮ੍ਰਿਤਸਰ ਵਿੱਚ ਪਾਕਿਸਤਾਨੀ ਤਸਕਰ ਦਾ ਗੁਰਗਾ ਪੰਜ ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਪਾਕਿਸਤਾਨੀ ਤਸਕਰ ਦਾ ਗੁਰਗਾ ਪੰਜ ਆਧੁਨਿਕ ਪਿਸਤੌਲਾਂ ਸਮੇਤ ਕਾਬੂ

Crime, International, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 29 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਇੱਕ ਕਾਰਕੁਨ ਜੋ ਪਾਕਿਸਤਾਨ ਅਧਾਰਿਤ ਤਸਕਰ ਦੇ ਇਸ਼ਾਰਿਆਂ ‘ਤੇ ਕੰਮ ਕਰਦਾ ਸੀ, ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਭਰਤਪ੍ਰੀਤ ਸਿੰਘ ਵਾਸੀ ਦੇ ਪਿੰਡ ਮਾੜੀ ਮੇਘਾ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਪੰਜ ਆਧੁਨਿਕ ਪਿਸਤੌਲ - ਦੋ 9 ਐਮਐਮ, ਦੋ .30 ਬੋਰ ਅਤੇ ਇੱਕ .32 ਬੋਰ - ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਖੇਪਾਂ ਦੀ ਡਿਲੀਵਰੀ ਲਈ ਵਰਤੀ ਜਾ ਰਹੀ ਉਸ ਦੀ ਸਪਲੈਂਡਰ ਮੋਟਰਸਾਈਕਲ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤ...
ਓਪੀਐਸ ਸੀਲ-XVII: ਪੰਜਾਬ ਵਿੱਚ ਸ਼ਰਾਬ ਅਤੇ ਨਸ਼ਾ ਤਸਕਰਾਂ ‘ਤੇ ਨਜ਼ਰ ਰੱਖਣ ਲਈ 92 ਐਂਟਰੀ/ਐਗਜ਼ਿਟ ਪੁਆਇੰਟ ਸੀਲ, 10 ਕਾਬੂ

ਓਪੀਐਸ ਸੀਲ-XVII: ਪੰਜਾਬ ਵਿੱਚ ਸ਼ਰਾਬ ਅਤੇ ਨਸ਼ਾ ਤਸਕਰਾਂ ‘ਤੇ ਨਜ਼ਰ ਰੱਖਣ ਲਈ 92 ਐਂਟਰੀ/ਐਗਜ਼ਿਟ ਪੁਆਇੰਟ ਸੀਲ, 10 ਕਾਬੂ

Crime, National, Politics, Punjab
ਚੰਡੀਗੜ੍ਹ, 20 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਪੰਜਾਬ ਪੁਲਿਸ ਨੇ ਐਤਵਾਰ ਨੂੰ ਸਰਹੱਦੀ ਰਾਜ ਪੰਜਾਬ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕਰਨ ਲਈ ਇੱਕ ਵਿਸ਼ੇਸ਼ ਆਪ੍ਰੇਸ਼ਨ 'ਓਪੀਐਸ ਸੀਲ- XVII' ਚਲਾਇਆ, ਤਾਂ ਜੋ ਨਸ਼ੀਲੇ ਪਦਾਰਥਾਂ ਅਤੇ ਸ਼ਰਾਬ ਦੀ ਤਸਕਰੀ 'ਤੇ ਨਜ਼ਰ ਰੱਖੀ ਜਾ ਸਕੇ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸਾਰੇ ਜ਼ਿਲ੍ਹਿਆਂ ਵਿੱਚ ਸਵੇਰੇ 6 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ ਸਰਹੱਦੀ ਜ਼ਿਲ੍ਹਿਆਂ ਦੇ ਸਾਰੇ ਐਸਐਸਪੀਜ਼ ਨੂੰ ਸਰਹੱਦੀ ਜ਼ਿਲ੍ਹਿਆਂ ਦੇ ਰਣਨੀਤਕ ਸਥਾਨਾਂ 'ਤੇ ਸਾਂਝੇ ਨਾਕੇ ਲਗਾਉਣ ਅਤੇ ਗਜ਼ਟਿਡ ਅਧਿਕਾਰੀਆਂ/ਐਸਐਚਓਜ਼ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ 'ਤੇ ਮਜ਼ਬੂਤ 'ਨਾਕੇ' ਲਗਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸਟਾਫ਼ ਲਗਾਉਣ ਦੇ ਨਿਰਦੇਸ਼ ਦਿੱਤੇ ਗਏ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ...
ਪੰਜਾਬ ਅਤੇ ਹਰਿਆਣਾ ਵਿੱਚ ਪੁਲਿਸ ਅਦਾਰਿਆਂ ’ਤੇ ਹਮਲਿਆਂ ਪਿੱਛੇ ਬੀ.ਕੇ.ਆਈ. ਮਾਡਿਊਲ ਦਾ ਹੱਥ; ਤਿੰਨ ਵਿਅਕਤੀ ਗ੍ਰਿਫ਼ਤਾਰ

ਪੰਜਾਬ ਅਤੇ ਹਰਿਆਣਾ ਵਿੱਚ ਪੁਲਿਸ ਅਦਾਰਿਆਂ ’ਤੇ ਹਮਲਿਆਂ ਪਿੱਛੇ ਬੀ.ਕੇ.ਆਈ. ਮਾਡਿਊਲ ਦਾ ਹੱਥ; ਤਿੰਨ ਵਿਅਕਤੀ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ/ਪਟਿਆਲਾ, 20 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਪੰਜਾਬ ਪੁਲਿਸ ਨੇ ਵਿਦੇਸ਼ੀ ਹੈਂਡਲਰ ਮਨਿੰਦਰ ਬਿੱਲਾ ਅਤੇ ਮਨੂ ਅਗਵਾਨ ਵੱਲੋਂ ਚਲਾਏ ਜਾ ਰਹੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.)  ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਤਿੰਨ ਮੈਂਬਰਾਂ , ਜੋ ਪਟਿਆਲਾ ਦੇ ਬਾਦਸ਼ਾਹਪੁਰ ਅਤੇ ਹਰਿਆਣਾ ਦੇ ਅਜੀਮਗੜ੍ਹ ਵਿਖੇ ਪੁਲਿਸ ਚੌਕੀਆਂ ’ਤੇ ਗ੍ਰਨੇਡ ਹਮਲਿਆਂ ਵਿੱਚ ਸ਼ਾਮਲ ਸਨ, ਨੂੰ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ। ਇਹ ਆਪ੍ਰੇਸ਼ਨ ਕਾਊਂਟਰ ਇੰਟੈਲੀਜੈਂਸ (ਸੀਆਈ) ਪਟਿਆਲਾ ਅਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਐਸ.ਏ.ਐਸ. ਨਗਰ ਦੁਆਰਾ ਸਾਂਝੇ ਤੌਰ ’ਤੇ ਚਲਾਇਆ ਗਿਆ । ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੰਦੀਪ ਸਿੰਘ ਉਰਫ਼ ਦੀਪੂ ਵਾਸੀ ਬਾਦਸ਼ਾਹਪੁਰ (ਪਟਿਆਲਾ), ਹਰਪ੍ਰੀਤ ਸਿੰਘ ਉਰਫ਼ ਜੱਗਾ ਵਾਸੀ ਹਰਚੰਦਪੁਰਾ(ਪਟਿਆਲਾ) ਅਤੇ ਹਰਮਨਪ੍ਰੀਤ ਸਿੰਘ ਉਰਫ਼ ਪ...
ਯੁੱਧ ਨਸ਼ਿਆਂ ਵਿਰੁਧ ਦਾ 140ਵਾਂ ਦਿਨ: 1.5 ਕਿਲੋ ਹੈਰੋਇਨ ਸਮੇਤ 86 ਨਸ਼ਾ ਤਸਕਰ ਕਾਬੂ

ਯੁੱਧ ਨਸ਼ਿਆਂ ਵਿਰੁਧ ਦਾ 140ਵਾਂ ਦਿਨ: 1.5 ਕਿਲੋ ਹੈਰੋਇਨ ਸਮੇਤ 86 ਨਸ਼ਾ ਤਸਕਰ ਕਾਬੂ

Crime, National, Politics, Punjab
ਚੰਡੀਗੜ੍ਹ, 19 ਜੁਲਾਈ: ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੇ 140 ਦਿਨ ਪੰਜਾਬ ਪੁਲਿਸ ਨੇ 86 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋਗ੍ਰਾਮ ਹੈਰੋਇਨ ਅਤੇ 45,700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ, ਸਿਰਫ਼ 140 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 22,626 ਹੋ ਗਈ ਹੈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ। ਵੇਰਵੇ ਸਾਂਝੇ ਕਰਦਿਆਂ, ਵਿਸ਼...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 10 ਪਿਸਤੌਲਾਂ ਸਮੇਤ ਇੱਕ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 10 ਪਿਸਤੌਲਾਂ ਸਮੇਤ ਇੱਕ ਕਾਬੂ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 17 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਇੱਕ ਸੰਚਾਲਕ ਨੂੰ .30 ਬੋਰ ਦੇ 10 ਆਧੁਨਿਕ ਪਿਸਤੌਲਾਂ ਅਤੇ ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਹਰਜਿੰਦਰ ਸਿੰਘ ਵਾਸੀ ਪਿੰਡ ਡੱਲ, ਤਰਨਤਾਰਨ ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਉਹ ਇੱਕ ਬਦਨਾਮ ਨਸ਼ਾ ਤਸਕਰ ਹੈ ਜਿਸ ਵਿਰੁੱਧ ਐਨਡੀਪੀਐਸ ਐਕਟ ਨਾਲ ਸਬੰਧਤ ਦੋ ਮਾਮਲੇ ਦਰਜ ਹਨ ਅਤੇ ਹਾਲ ਹੀ ਵਿੱਚ ਉਹ ਜੇਲ੍ਹ ਤੋਂ ਜ਼ਮਾਨਤ 'ਤੇ ਰਿਹਾਅ ਹੋਇਆ ਹੈ। ਇਹ ਸਫ਼ਲਤਾ ਸੀਆਈ ਅੰਮ੍ਰਿਤਸਰ ਵੱਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਅਜਿਹੇ ਮਾਡਿਊਲ ਦੇ ਤਿੰਨ ਕਾਰਕ...
ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

Crime, National, Politics, Punjab
ਚੰਡੀਗੜ੍ਹ, 14 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆ ਦੇ ਮੁਕੰਮਲ ਖਾਤਮੇ ਲਈ ਜਾਰੀ ਜੰਗ "ਯੁੱਧ ਨਸ਼ਿਆਂ ਵਿਰੁੱਧ" ਦੇ135ਵੇਂ ਦਿਨ ਪੰਜਾਬ ਪੁਲਿਸ ਨੇ 109 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.7 ਕਿਲੋ ਹੈਰੋਇਨ, 1.5 ਕਿਲੋ ਅਫ਼ੀਮ, 42 ਕਿਲੋ ਭੁੱਕੀ ਅਤੇ 7.18 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 135 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 21,938 ਹੋ ਗਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟ...
ਪੰਜਾਬ ਪੁਲਿਸ ਨੇ ਪੰਜਾਬ ਅਤੇ ਮੱਧ ਪ੍ਰਦੇਸ਼ ਵਿੱਚ ਮਿੱਥ ਕੇ ਹੱਤਿਆ ਕਰਨ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ; ਜਲੰਧਰ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦਾ ਕਾਰਕੁੰਨ ਕਾਬੂ

ਪੰਜਾਬ ਪੁਲਿਸ ਨੇ ਪੰਜਾਬ ਅਤੇ ਮੱਧ ਪ੍ਰਦੇਸ਼ ਵਿੱਚ ਮਿੱਥ ਕੇ ਹੱਤਿਆ ਕਰਨ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ; ਜਲੰਧਰ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦਾ ਕਾਰਕੁੰਨ ਕਾਬੂ

Crime, National, Politics, Punjab
ਚੰਡੀਗੜ੍ਹ/ਜਲੰਧਰ, 8 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਦੀ ਟੀਮ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਆਪਰੇਟਿਵ ਨੂੰ ਦੋ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਗਿਰੋਹ ਵੱਲੋਂ ਪੰਜਾਬ ਅਤੇ ਮੱਧ ਪ੍ਰਦੇਸ਼ ਵਿੱਚ ਮਿੱਥ ਕੇ ਹੱਤਿਆ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਕਪੂਰਥਲਾ ਦੇ ਫਗਵਾੜਾ ਵਿੱਚ ਰਹਿਣ ਵਾਲੇ ਹਿਮਾਂਸ਼ੂ ਸੂਦ ਵਜੋਂ ਹੋਈ ਹੈ। ਪੰਜਾਬ ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਚੋਂ ਇੱਕ .30 ਬੋਰ ਦਾ ਚੀਨੀ ਪੀਐਕਸ3 ਪਿਸਤੌਲ, ਇੱਕ .32 ਬੋਰ ਦਾ ਪਿਸਤੌਲ ਅਤੇ ਦੋ ਮੈਗਜ਼ੀਨਾਂ ਸਮੇਤ  ਸੱਤ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਹਿਮਾਂਸ਼ੂ ਆਪਣੇ ਗੈਂਗ ਮੈ...

ਯੁੱਧ ਨਸ਼ਿਆਂ ਵਿਰੁਧ ਦਾ 128ਵਾਂ ਦਿਨ: 3.8 ਕਿਲੋ ਹੈਰੋਇਨ, 5 ਕਿਲੋ ਅਫੀਮ ਸਮੇਤ 110 ਨਸ਼ਾ ਤਸਕਾਰ ਕਾਬੂ

Crime, National, Politics, Punjab
ਚੰਡੀਗੜ੍ਹ, 7 ਜੁਲਾਈ: ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਮੁਹਿੰਮ "ਯੁੱਧ ਨਸ਼ਿਆਂ ਵਿਰੁਧ" ਦੇ 128ਵੇਂ ਦਿਨ , ਪੰਜਾਬ ਪੁਲਿਸ ਨੇ 110 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.8 ਕਿਲੋਗ੍ਰਾਮ ਹੈਰੋਇਨ, 5 ਕਿਲੋਗ੍ਰਾਮ ਅਫੀਮ ਅਤੇ 906 ਕਿਲੋਗ੍ਰਾਮ ਭੁੱਕੀ ਬਰਾਮਦ ਕੀਤੀ। ਇਸ ਦੇ ਨਾਲ, ਸਿਰਫ਼ 128 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 20,878 ਹੋ ਗਈ ਹੈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕੀਤੀ ਗਈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮ...
ਯੁੱਧ ਨਸ਼ਿਆਂ ਵਿਰੁੱਧ’ ਦੇ 127ਵੇਂ ਦਿਨ ਪੰਜਾਬ ਪੁਲਿਸ ਵੱਲੋਂ 143 ਨਸ਼ਾ ਤਸਕਰ ਗ੍ਰਿਫ਼ਤਾਰ; 3.5 ਕਿਲੋ ਹੈਰੋਇਨ ਅਤੇ 1.5 ਕਿਲੋ ਅਫੀਮ ਬਰਾਮਦ

ਯੁੱਧ ਨਸ਼ਿਆਂ ਵਿਰੁੱਧ’ ਦੇ 127ਵੇਂ ਦਿਨ ਪੰਜਾਬ ਪੁਲਿਸ ਵੱਲੋਂ 143 ਨਸ਼ਾ ਤਸਕਰ ਗ੍ਰਿਫ਼ਤਾਰ; 3.5 ਕਿਲੋ ਹੈਰੋਇਨ ਅਤੇ 1.5 ਕਿਲੋ ਅਫੀਮ ਬਰਾਮਦ

Crime, National, Politics, Punjab
ਚੰਡੀਗੜ੍ਹ, 6 ਜੁਲਾਈ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 127ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 143 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.5 ਕਿਲੋ ਹੈਰੋਇਨ, 1.5 ਕਿਲੋ ਅਫੀਮ ਅਤੇ 54,750 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 127 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 20,784 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਆਪਰੇਸ਼ਨ ਦੇ ਵੇਰਵੇ ਦਿ...