Sunday, March 8
Shadow

Crime

ਪੰਜਾਬ ਪੁਲਿਸ ਵੱਲੋਂ ਵਿਦੇਸ਼ੀ ਗੈਂਗਸਟਰਾਂ ਦੀ ਸ਼ਹਿ ’ਤੇ  ਚਲਾਏ ਜਾ ਰਹੇ ਮੋਡਿਊਲ ਦਾ ਪਰਦਾਫਾਸ਼; ਮੁੱਖ ਸਰਗਨਾਹ, ਤਿੰਨ ਹਥਿਆਰ ਸਪਲਾਇਰ ਦੋ ਪਿਸਤੌਲਾਂ ਸਮੇਤ ਕਾਬੂ

ਪੰਜਾਬ ਪੁਲਿਸ ਵੱਲੋਂ ਵਿਦੇਸ਼ੀ ਗੈਂਗਸਟਰਾਂ ਦੀ ਸ਼ਹਿ ’ਤੇ ਚਲਾਏ ਜਾ ਰਹੇ ਮੋਡਿਊਲ ਦਾ ਪਰਦਾਫਾਸ਼; ਮੁੱਖ ਸਰਗਨਾਹ, ਤਿੰਨ ਹਥਿਆਰ ਸਪਲਾਇਰ ਦੋ ਪਿਸਤੌਲਾਂ ਸਮੇਤ ਕਾਬੂ

Crime, National, Politics, Punjab
ਚੰਡੀਗੜ੍ਹ/ਐਸਏਐਸ ਨਗਰ, 11 ਅਕਤੂਬਰ: ਸੰਗਠਿਤ ਅਪਰਾਧ ਦੇ ਖਿਲਾਫ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਐਸ.ਏ.ਐਸ.ਨਗਰ ਪੁਲਿਸ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਤਹਿਤ ਵਿਦੇਸ਼ ਅਧਾਰਤ ਹੈਂਡਲਰ ਪਵਿੱਤਰ ਯੂ.ਐਸ.ਏ. ਅਤੇ ਮਨਜਿੰਦਰ ਫਰਾਂਸ ਵੱਲੋਂ ਚਲਾਏ ਜਾ ਰਹੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਦੇ ਮੁੱਖ ਕਾਰਕੁਨ ਨਵਜੋਤ ਸਿੰਘ ਉਰਫ਼ ਜੋਤਾ ਅਤੇ ਰਾਜਸਥਾਨ ਆਧਾਰਿਤ ਤਿੰਨ ਗੈਰ-ਕਾਨੂੰਨੀ ਹਥਿਆਰ ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦੱਸਿਆ ਕਿ  ਫੜੇ ਗਏ ਤਿੰਨ ਹਥਿਆਰ ਸਪਲਾਇਰਾਂ ਦੀ ਪਛਾਣ ਮੁਹੰਮਦ ਆਸਿਫ਼ , ਭਾਨੂ ਸਿਸੋਦੀਆ ਅਤੇ ਅਨਿਲ ਕੁਮਾਰ ਵਜੋਂ ਹੋਈ ਹੈ, ਇਹ ਸਾਰੇ ਰਾਜਸਥਾਨ ਦੇ ਜ਼ਿਲ੍ਹਾ ਬਲੋਤਰਾ ਦੇ ਰਹਿਣ ਵਾਲੇ ਹਨ। ਗ੍ਰਿਫਤਾਰ ਕੀਤੇ ਗਏ ਤਿੰਨੋਂ ਹਥਿਆਰ ਸਪਲਾਇਰ ਅਪਰਾਧਿਕ ਪਿਛੋਕੜ ਵਾਲੇ ਹਨ, ਜਦੋਂ ਕਿ ਦੋਸ਼ੀ ਨਵਜੋਤ ਉਰਫ ਜੋਤਾ ਖਿਲਾਫ ਇਰਾਦਾ ਕਤਲ , ਡਕੈਤੀ, ਸਨੈਚਿੰਗ, ਐਨ.ਡੀ.ਪੀ.ਐਸ. ਅਤੇ ਅਸਲਾ ਐਕਟ ਘਿਨਾਉਣੇ ਅਪਰਾਧਾਂ  ਨਾਲ ਸਬੰਧ...
ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

Crime, National, Politics, Punjab
ਬਠਿੰਡਾ, 11 ਅਕਤੂਬਰ : ਅਮਨੀਤ ਕੌਂਡਲ ਆਈ.ਪੀ.ਐੱਸ, ਸੀਨੀਅਰ ਪੁਲਿਸ ਕਪਤਾਨ, ਬਠਿੰਡਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਨਰਿੰਦਰ ਸਿੰਘ ਪੀ.ਪੀ.ਐੱਸ, ਐੱਸ.ਪੀ (ਸਿਟੀ) ਬਠਿੰਡਾ ਜੀ ਦੀ ਰਹਿਨੁਮਾਈ ਹੇਠ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਸ਼੍ਰੀ ਅਮਰਜੀਤ ਸਿੰਘ, ਪੀ.ਪੀ.ਐੱਸ, ਡੀ.ਐੱਸ.ਪੀ (ਇੰਨਵੈ:) ਬਠਿੰਡਾ ਦੀ ਅਗਵਾਈ ਵਿੱਚ ਸੀ.ਆਈ.ਏ ਸਟਾਫ-1 ਦੀ ਪੁਲਿਸ ਪਾਰਟੀ ਨੇ ਮੁਕੱਦਮਾ ਉਕਤ ਵਿੱਚ 3 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਕਬਜੇ ਵਿੱਚੋਂ 514 ਗਰਾਮ ਹੈਰੋਇਨ (ਕਮਰਸ਼ੀਅਲ ਮਾਤਰਾ) ਅਤੇ ਇੱਕ ਬੈਟਰੀ ਵਾਲੀ ਸਕੂਟਰੀ ਬਰਾਮਦ ਕੀਤੀ। ਮਿਤੀ 10/10/2024 ਨੂੰ ਸੀ.ਆਈ.ਏ ਸਟਾਫ-1 ਬਠਿੰਡਾ ਦੀ ਪੁਲਿਸ ਪਾਰਟੀ ਵੱਲੋਂ ਬਾ-ਸਿਲਸਿਲਾ ਗਸ਼ਤ ਸ਼ੱਕੀ ਪੁਰਸ਼ਾਂ ਅਤੇ ਸ਼ੱਕੀ ਵਹੀਕਲਾਂ ਦੀ ਚੈਕਿੰਗ ਦੇ ਸਬੰਧ ਵਿੱਚ ਪਿੰਡ ਭੋਖੜਾ ਦੀ ਸਲਿੱਪ ਰੋਡ ਤੋ ਵਾਪਸ ਬਠਿੰਡਾ ਜਾ ਰਹੇ ਸੀ ਤਾਂ ਬੱਸ ਸਟੈਂਡ ਪਿੰਡ ਭੋਖੜਾ ਵਿਖੇ 3 ਵਿਅਕਤੀ ਬੈਟਰੀ ਵਾਲੀ ਸਕੂਟਰੀ ਸਮੇਤ ਸ਼ੱਕੀ ਹਾਲਤ ਵਿੱਚ ਖੜੇ ਦਿਖਾਈ ਦਿੱਤੇ। ਜਦੋ ਪੁਲਿਸ ਪਾਰਟੀ ਦੀ ਗੱਡੀ ਉਹਨਾਂ ਕੋਲ ਰੁਕੀ ਤਾਂ ਉਕਤ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਲੱਗੇ ਤਾਂ ਪ...
ਲੁੱਟ-ਖੋਹ ਕਰਨ ਵਾਲ਼ੇ 03 ਦੋਸ਼ੀਆਂ ਨੂੰ ਮੋਹਾਲ਼ੀ ਪੁਲਿਸ ਵੱਲੋਂ ਕੀਤਾ ਗਿਆ ਗ੍ਰਿਫਤਾਰ

ਲੁੱਟ-ਖੋਹ ਕਰਨ ਵਾਲ਼ੇ 03 ਦੋਸ਼ੀਆਂ ਨੂੰ ਮੋਹਾਲ਼ੀ ਪੁਲਿਸ ਵੱਲੋਂ ਕੀਤਾ ਗਿਆ ਗ੍ਰਿਫਤਾਰ

Crime, National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਕਤੂਬਰ, 2024: ਸ਼੍ਰੀ ਦੀਪਕ ਪਾਰਿਕ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ  ਐਸ.ਏ.ਐਸ. ਨਗਰ  ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਨੇੜੇ ਛੱਤ ਲਾਈਟਾਂ ਏਅਰਪੋਰਟ ਰੋਡ ਅਤੇ ਜ਼ੀਰਕਪੁਰ-ਪਟਿਆਲ਼ਾ ਰੋਡ ਤੇ ਇੱਕ ਲੁਟੇਰਾ ਗਿਰੋਹ ਵੱਲੋਂ ਲਗਾਤਾਰ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਲੁੱਟ-ਖੋਹ ਕਰਨ ਵਾਲ਼ੇ 03 ਦੋਸ਼ੀਆਂ ਨੂੰ ਮੋਹਾਲ਼ੀ ਪੁਲਿਸ ਵੱਲੋਂ ਤੁਰੰਤ ਅਤੇ ਪ੍ਰਭਾਵੀ ਐਕਸ਼ਨ ਲੈਂਦੇ ਹੋਏ ਗ੍ਰਿਫਤਾਰ ਕੀਤਾ ਗਿਆ। ਸ਼੍ਰੀ ਦੀਪਕ ਪਾਰਿਕ, ਆਈ.ਪੀ.ਐਸ. ਨੇ ਦੱਸਿਆ ਕਿ ਸ਼੍ਰੀ ਗੌਰਵ ਯਾਦਵ, ਆਈ. ਪੀ. ਐੱਸ.  ਡੀ.ਜੀ.ਪੀ. ਪੰਜਾਬ, ਸ਼੍ਰੀਮਤੀ ਨਿਲਾਂਬਰੀ ਵਿਜੈ ਜਗਦਲੇ, ਡੀ ਆਈ  ਜੀ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਪਿਛਲੇ ਕਈ ਦਿਨਾਂ ਤੋਂ ਨੇੜੇ ਛੱਤ ਲਾਈਟਾਂ ਏਅਰਪੋਰਟ ਰੋਡ ਅਤੇ ਜ਼ੀਰਕਪੁਰ-ਪਟਿਆਲ਼ਾ ਰੋਡ ਤੇ ਇੱਕ ਲੁਟੇਰਾ ਗਿਰੋਹ ਵੱਲੋਂ ਲਗਾਤਾਰ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ ਜੋ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਟਰੇਸ ਕਰਨ ਲਈ ਅਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਸ਼੍ਰੀ ਮਨਪ੍ਰੀਤ ਸਿੰਘ ਪੀ.ਪੀ....
ਮੋਗਾ ਪੁਲਿਸ ਵੱਲੋ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ 7 ਵਿਅਕਤੀ ਕਾਬੂ

ਮੋਗਾ ਪੁਲਿਸ ਵੱਲੋ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ 7 ਵਿਅਕਤੀ ਕਾਬੂ

Crime, International, National, Politics, Punjab
ਮੋਗਾ, 7 ਅਕਤੂਬਰ, ਮੋਗਾ ਪੁਲਿਸ ਵੱਲੋਂ ਮਾੜੇ ਅਨਸਰਾ ਖਿਲਾਫ ਚਲਾਈ ਮੁਹਿੰਮ ਤਹਿਤ ਐਸ.ਐਸ.ਪੀ ਮੋਗਾ ਸ਼੍ਰੀ ਅਜੈ ਗਾਂਧੀ ਦੇ ਦਿਸ਼ਾ ਨਿਰਦੇਸ਼ਾ ਹੇਠ ਸ੍ਰੀ ਬਾਲ ਕ੍ਰਿਸ਼ਨ ਸਿੰਗਲਾ ਐਸ.ਪੀ (ਆਈ) ਮੋਗਾ, ਲਵਦੀਪ ਸਿੰਘ ਡੀ.ਐਸ.ਪੀ (ਡੀ) ਮੋਗਾ ਦੀ ਸੁਪਰਵਿਜਨ ਹੇਠ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦ ਸੀ.ਆਈ.ਏ ਸਟਾਫ ਮੋਗਾ ਦੀ ਪੁਲਿਸ ਪਾਰਟੀ ਵੱਲੋ ਲੋਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ 7 ਵਿਅਕਤੀਆ ਨੂੰ ਕਾਬੂ ਕਰਕੇ ਇਹਨਾਂ ਪਾਸੋ 5 ਪਿਸਟਲ ਦੇਸੀ 32 ਬੋਰ ਸਮੇਤ 7 ਮੈਗਜੀਨ ਅਤੇ 6 ਰੋਂਦ 32 ਬੋਰ ਬਰਾਮਦ ਕੀਤੇ। ਜਾਣਕਾਰੀ ਸਾਂਝੀ ਕਰਦਿਆਂ ਐਸ.ਐਸ.ਪੀ ਮੋਗਾ ਸ਼੍ਰੀ ਅਜੈ ਗਾਂਧੀ ਨੇ ਦੱਸਿਆ ਕਿ ਹਰਜਿੰਦਰ ਸਿੰਘ ਸੀ.ਆਈ.ਏ ਸਟਾਫ ਮੋਗਾ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਬਾ ਤਲਾਸ ਸ਼ੱਕੀ ਪੁਰਸ਼ਾ ਦੇ ਸਬੰਧ ਵਿੱਚ ਪਿੰਡ ਮੈਹਿਣਾ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਹਾਜਰ ਆ ਕੇ ਇਤਲਾਹ ਦਿੱਤੀ ਕਿ ਜਗਦੀਪ ਸਿੰਘ ਉਰਫ ਜੱਗਾ ਧੂੜਕੋਟ ਪੁੱਤਰ ਜਤਿੰਦਰ ਸਿੰਘ ਵਾਸੀ ਧੂੜਕੋਟ ਰਣਸੀਹ ਜਿਲ੍ਹਾ ਮੋਗਾ ਜੋ ਕਿ ਇਸ ਵਕਤ ਵਿਦੇਸ਼ ਵਿਚ ਰਹਿੰਦਾ ਹੈ,ਜੋ ਲੋਰੈਂਸ ਬਿਸਨੋਈ ਗੁਰੱਪ ਨਾਲ ਸਬੰਧ ਰੱਖਦਾ ਹੈ,ਜਿਸ ਨੇ ਹਰਜੋਤ ਸਿੰਘ ਉਰਫ ਨੀ...
ਵਿਜੀਲੈਂਸ ਬਿਊਰੋ ਵੱਲੋਂ  40,000 ਰਿਸ਼ਵਤ ਲੈਂਦਾ ਫਾਇਰ ਅਫ਼ਸਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 40,000 ਰਿਸ਼ਵਤ ਲੈਂਦਾ ਫਾਇਰ ਅਫ਼ਸਰ ਰੰਗੇ ਹੱਥੀਂ ਕਾਬੂ

Crime, National, Politics, Punjab
ਚੰਡੀਗੜ, 4 ਅਕਤੂਬਰ:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਤਰਸੇਮ ਸਿੰਘ, ਫਾਇਰ ਅਫਸਰ, ਬਰਨਾਲਾ ਨੂੰ 40,000  ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਸ਼ਿਕਾਇਤਕਰਤਾ ਹਰਦੇਵ ਸਿੰਘ ਵਾਸੀ ਪਿੰਡ ਝਾੜੋਂ, ਤਹਿਸੀਲ ਸੁਨਾਮ ਜਿਲ੍ਹਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਨੇ ਅਨਾਜ ਮੰਡੀ ਬਰਨਾਲਾ ਦੇ ਸਾਹਮਣੇ ਇੱਕ ਹੋਟਲ ਦੀ ਉਸਾਰੀ ਲਈ ਪਲਾਟ ਖਰੀਦਿਆ ਸੀ। ਅੱਗ ਬੁਝਾਊ ਵਿਭਾਗ ਤੋਂ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਨ ਬਦਲੇ ਦੋਸ਼ੀ 50,000 ਰੁਪਏ  ਰਿਸ਼ਵਤ ਦੀ ਮੰਗ ਕਰ ਰਿਹਾ ਸੀ, ਪਰ ਸੌਦਾ 40,000 ਰੁਪਏ ਵਿੱਚ ਤਹਿ ਹੋਇਆ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਫ...
5,000 ਰੁਪਏ ਰਿਸ਼ਵਤ ਲੈਂਦਾ ਥਾਣੇ ਦਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

5,000 ਰੁਪਏ ਰਿਸ਼ਵਤ ਲੈਂਦਾ ਥਾਣੇ ਦਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Crime, International, National, Politics, Punjab, Trending
ਚੰਡੀਗੜ, 2 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਸੀ.ਆਈ.ਏ. ਸਟਾਫ਼ ਵਿੱਚ ਮੁੱਖ ਮੁਨਸ਼ੀ ਵਜੋਂ ਤਾਇਨਾਤ ਹੌਲਦਾਰ ਸਤਨਾਮ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫਤਾਰੀ ਸ੍ਰੀ ਮੁਕਤਸਰ ਸਾਹਿਬ ਦੀ ਵਸਨੀਕ ਪਰਵੀਨ ਕੌਰ ਦੀ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਕੀਤੀ ਗਈ ਹੈ। ਸ਼ਿਕਾਇਤ ਅਨੁਸਾਰ ਹੌਲਦਾਰ ਸਤਨਾਮ ਸਿੰਘ ਨੇ ਸ਼ਿਕਾਇਤਕਰਤਾ ਨੂੰ ਧਮਕੀ ਦਿੱਤੀ ਸੀ ਕਿ ਉਸਦਾ ਲੜਕਾ ਚੋਰੀ ਦਾ ਮੋਬਾਈਲ ਫੋਨ ਵਰਤ ਰਿਹਾ ਹੈ ਅਤੇ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਲਈ 50,000 ਰੁਪਏ ਦੀ ਮੰਗ ਕੀਤੀ ਗਈ। ਹਾਲਾਂਕਿ ਉਸਨੇ ਆਪਣੇ ਲੜਕੇ ਦੁਆਰਾ ਖਰੀਦੇ ਗਏ ਫੋਨ ਦਾ ਬਿੱਲ ਅਤੇ ਡੱਬਾ ਉਕਤ ਮੁਲਾਜ਼ਮ ਨੂੰ ਸੌਂਪ ਦਿੱਤਾ ਸੀ, ਪਰ ਇਸਦੇ ਬਾਵਜੂਦ ਵੀ ਪੁਲਿਸ ਮੁਲਾਜ਼ਮ ਨੇ ਸ਼ਿਕਾਇਤਕਰਤਾ ਤੋਂ 8,000 ਰੁਪਏ ਰਿਸ਼ਵਤ ਲਈ ਅਤੇ ਉਸਦੇ ਪੁੱਤਰ ਨੂੰ ਇਸ ਚੋਰੀ ਦੇ ਫੋਨ ਮਾਮਲੇ ਵਿੱਚ ਸ਼ਾਮਲ ਨਾ ਕਰਨ ਬਦਲੇ 5,000 ਰੁਪਏ ਹੋਰ ਦੇਣ ਦੀ ਵੀ ਮੰਗ ਕੀਤੀ। ਉਕਤ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗ ਰਹੇ ਇਸ ਪ...
ਦੁਕਾਨਦਾਰ ਤੋਂ 5000 ਰੁਪਏ ਰਿਸ਼ਵਤ ਲੈਂਦਾ ਵੈੱਬ ਪੱਤਰਕਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਦੁਕਾਨਦਾਰ ਤੋਂ 5000 ਰੁਪਏ ਰਿਸ਼ਵਤ ਲੈਂਦਾ ਵੈੱਬ ਪੱਤਰਕਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Crime, National, Politics, Punjab
ਚੰਡੀਗੜ੍ਹ, 27 ਸਤੰਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਦੇ ਸੋਸ਼ਲ ਮੀਡੀਆ ਵੈੱਬ ਚੈਨਲ ਸਿਟੀ ਕੇਸਰੀ ਦੇ ਮੁੱਖ ਸੰਪਾਦਕ ਅਤੇ ਕਰਤਾਰ ਨਗਰ, ਜਲੰਧਰ ਦੇ ਰਹਿਣ ਵਾਲੇ ਪਵਨ ਵਰਮਾ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅਦਾਲਤ ਵੱਲੋਂ ਉਸ ਨੂੰ ਹੋਰ ਪੁੱਛਗਿੱਛ ਲਈ ਇੱਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਉਸ ਦਾ ਸਾਥੀ ਵੈੱਬ ਪੱਤਰਕਾਰ ਮੁਨੀਸ਼ ਤੋਖੀ ਜੋ ਜਲੰਧਰ ਦੀ ਇੱਕ ਸੋਸ਼ਲ ਮੀਡੀਆ ਵੈੱਬਸਾਈਟ ਪੰਜਾਬ ਦੈਨਿਕ ਨਿਊਜ਼ ਦਾ ਸੰਪਾਦਕ ਹੈ, ਫਰਾਰ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿਆਰੇ ਲਾਲ ਵਾਸੀ ਸੂਰਜ ਗੰਜ ਪੱਛਮੀ, ਜਲੰਧਰ ਸ਼ਹਿਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਹ ਪਿੰਡ ਕਿੰਗਰਾ, ਸੁਦਾਮਾ ਵਿਹਾਰ, ਜਲੰਧਰ ਵਿਖੇ ਆਪਣੇ ਪਲਾਟ 'ਤੇ ਵ...
5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ, 27 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਰਾਮਾ ਮੰਡੀ, ਜ਼ਿਲ੍ਹਾ ਜਲੰਧਰ ਅਧੀਨ ਪੈਂਦੀ ਪੁਲਿਸ ਚੌਕੀ ਦਕੋਹਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਮਨਜੀਤ ਸਿੰਘ (ਨੰਬਰ 2707) ਨੂੰ 5000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਮਨਜੀਤ ਰਾਏ ਵਾਸੀ ਮਾਨ ਸਿੰਘ ਨਗਰ, ਰਾਮਾ ਮੰਡੀ, ਜਲੰਧਰ ਵੱਲੋਂ ਵਾਸੀ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਸਨੇ ਆਪਣੀ ਲੜਕੀ ਨੂੰ ਅਗਵਾ ਕਰਨ ਸਬੰਧੀ ਕੁਝ ਵਿਅਕਤੀਆਂ ਵਿਰੁੱਧ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਉਕਤ ਏ.ਐਸ.ਆਈ ਨੇ ਉਸਦੀ ਲੜਕੀ ਦਾ ਪਤਾ ਲਗਾਉਣ ਬਦਲੇ 5,000 ਰੁਪਏ ਰਿਸ਼ਵਤ ਲਈ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਉਕਤ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ ਹਨ ਅਤੇ ਪੁਲ...
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪੀ.ਐਸ.ਪੀ.ਸੀ.ਐਲ. ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ

4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪੀ.ਐਸ.ਪੀ.ਸੀ.ਐਲ. ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ

Crime, National, Politics, Punjab
ਚੰਡੀਗੜ੍ਹ, 26 ਸਤੰਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸਬ ਡਵੀਜ਼ਨ, ਜੈਤੋਂ, ਜਿਲ੍ਹਾ ਫਰੀਦਕੋਟ ਵਿਖੇ ਤਾਇਨਾਤ ਲਾਈਨਮੈਨ ਗੁਰਭੇਜ ਸਿੰਘ ਵਿਰੁੱਧ 4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ਼ ਇਹ ਕੇਸ ਮਨਿੰਦਰਜੀਤ ਸਿੰਘ ਵਾਸੀ ਜੈਤੋਂ, ਜ਼ਿਲ੍ਹਾ ਫ਼ਰੀਦਕੋਟ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਦੇ ਘਰ ਓਵਰਲੋਡ ਬਿਜਲੀ ਕੁਨੈਕਸ਼ਨ ਦੀ ਵਰਤੋਂ ਕਰਨ ਸਬੰਧੀ ਧਮਕੀ ਦੇ ਕੇ ਉਕਤ ਮੁਲਜ਼ਮ ਨੇ ਉਸ ਕੋਲੋਂ 4000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਲਾਈਨਮੈਨ ਵੱਲੋਂ ਰਿਸ਼ਵਤ ਮੰਗਣ ਸਮੇਂ ਕੀਤੀ ਗੱਲਬਾਤ ਆਪਣੇ ਮੋਬਾਈਲ ਫੋਨ 'ਤੇ ਰਿਕਾਰਡ ਕਰ ਲਈ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਸ...
ਗਲਾਡਾ ਵੱਲੋਂ ਥਰੀਕੇ ਅਤੇ ਝਾਂਡੇ ‘ਚ ਦੋ ਅਣਅਧਿਕਾਰਤ ਕਲੋਨੀਆਂ ‘ਤੇ ਕਾਰਵਾਈ

ਗਲਾਡਾ ਵੱਲੋਂ ਥਰੀਕੇ ਅਤੇ ਝਾਂਡੇ ‘ਚ ਦੋ ਅਣਅਧਿਕਾਰਤ ਕਲੋਨੀਆਂ ‘ਤੇ ਕਾਰਵਾਈ

Crime, National, Politics, Punjab
ਲੁਧਿਆਣਾ, 25 ਸਤੰਬਰ (000) - ਗਲਾਡਾ ਵੱਲੋਂ ਥਰੀਕੇ ਅਤੇ ਝਾਂਡੇ ਵਿਖੇ ਅੱਜ ਦੋ ਅਣਅਧਿਕਾਰਤ ਕਲੋਨੀਆਂ 'ਤੇ ਕਾਰਵਾਈ ਕੀਤੀ ਗਈ। ਮੁੱਖ ਪ੍ਰਸ਼ਾਸਕ ਗਲਾਡਾ ਹਰਪ੍ਰੀਤ ਸਿੰਘ, ਆਈ.ਏ.ਐਸ. ਵੱਲੋਂ ਗੈਰ-ਕਾਨੂੰਨੀ ਕਲੋਨੀਆਂ 'ਤੇ ਸ਼ਿਕੰਜਾ ਕੱਸਦਿਆਂ ਕਿਹਾ ਕਿ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਤਰੀਕੇ ਨਾਲ ਕੀਤੀਆਂ ਉਸਾਰੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਗੈਰ-ਕਾਨੂੰਨੀ ਕਲੋਨੀਆਂ ਵਿੱਚ ਸਸਤੇ ਪਲਾਟ ਵੇਚਣ ਦੀ ਆੜ ਵਿੱਚ ਕਾਨੂੰਨੀ ਪ੍ਰਵਾਨਗੀ ਅਤੇ ਸਰਕਾਰੀ ਨਿਯਮਾਂ ਨੂੰ ਛਿੱਕੇ ਟੰਗ ਕੇ ਭੋਲੇ-ਭਾਲੇ ਵਸਨੀਕਾਂ ਨਾਲ ਧੱਕੇਸ਼ਾਹੀ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਵਧੀਕ ਮੁੱਖ ਪ੍ਰਸ਼ਾਸਕ, ਗਲਾਡਾ ਦੁਆਰਾ ਕਾਰਵਾਈ ਕਰਨ ਲਈ ਜਾਰੀ ਕੀਤੇ ਹੁਕਮਾਂ ਦੀ ਪਾਲਣਾ ਕਰਦਿਆਂ ਡਿਊਟੀ ਮੈਜਿਸਟ੍ਰੇਟ, ਪੁਲਿਸ ਫੋਰਸ ਅਤੇ ਗਲਾਡਾ ਦੀ ਇਨਫੋਰਸਮੈਂਟ ਟੀਮ ਜਿਸ ਵਿੱਚ ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ), ਸਹਾਇਕ ਟਾਊਨ ਪਲਾਨਰ (ਰੈਗੂਲੇਟਰੀ), ਸਬ-ਡਵੀਜ਼ਨਲ ਇੰਜੀਨੀਅਰ, ਗਲਾਡਾ, ਜੂਨੀਅਰ ਇੰਜੀਨੀਅਰ (ਰੈਗੂਲੇਟਰੀ) ਸ਼ਾਮਲ ਸਨ, ਨੇ ਇੱਕ ਅਣਅਧਿਕਾਰਤ ਕਲੋਨੀ ਵਿਰੁ...