Tuesday, October 20
Shadow

Crime

ਅੰਮ੍ਰਿਤਸਰ ਵਿੱਚ 20 ਕਿਲੋਗ੍ਰਾਮ ਹੈਰੋਇਨ ਬਰਾਮਦ, ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮ ਗ੍ਰਿਫਤਾਰ

ਅੰਮ੍ਰਿਤਸਰ ਵਿੱਚ 20 ਕਿਲੋਗ੍ਰਾਮ ਹੈਰੋਇਨ ਬਰਾਮਦ, ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮ ਗ੍ਰਿਫਤਾਰ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 6 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਤਸਕਰੀ ਨੈਟਵਰਕ 'ਤੇ ਵੱਡੀ ਕਾਰਵਾਈ ਕਰਦਿਆਂ, ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ), ਬਾਰਡਰ ਰੇਂਜ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਨਸ਼ਿਆਂ ਦੀ ਸਪਲਾਈ ਚੇਨ ਦਾ ਪ੍ਰਬੰਧ ਕਰਨ ਵਾਲੇ ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 19.980 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਾਹਿਬਜੀਤ ਸਿੰਘ ਉਰਫ਼ ਸਾਹਿਬ ਅਤੇ ਰਾਜਵਿੰਦਰ ਸਿੰਘ ਉਰਫ਼ ਗੋਲੂ, ਦੋਵੇਂ ਵਾਸੀ ਪੁਰਾਣਾ ਨਰਾਇਣਗੜ੍ਹ, ਅੰਮ੍ਰਿਤਸਰ; ਆਸ਼ੂ ਸ਼ਰਮਾ ਉਰਫ਼ ਆਸ਼ੂ ਵਾਸੀ ਛੇਹਰਟਾ, ਅੰਮ੍ਰਿਤਸਰ ਅਤੇ ਇੱਕ 17 ਸਾਲਾ ਨਾਬਾਲਗ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਬ੍ਰੇ...
‘ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

Crime
ਚੰਡੀਗੜ੍ਹ, 17 ਦਸੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 291ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 278 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 83 ਐਫਆਈਆਰਜ਼ ਦਰਜ ਕਰਕੇ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 291ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 40,591 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 5.03 ਕਿਲੋਗ੍ਰਾਮ ਹੈਰੋਇਨ, 2.7 ਕਿਲੋਗ੍ਰਾਮ ਅਫੀਮ, 1465 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2.6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕ...
ਜੰਗਲੀ ਜੀਵਾਂ ਦੇ ਅੰਗਾਂ ਦੀ ਤਸਕਰੀ ਕਰਦੇ ਤਿੰਨ ਮੁਲਜ਼ਮ ਕਾਬੂ

ਜੰਗਲੀ ਜੀਵਾਂ ਦੇ ਅੰਗਾਂ ਦੀ ਤਸਕਰੀ ਕਰਦੇ ਤਿੰਨ ਮੁਲਜ਼ਮ ਕਾਬੂ

Crime, National, Politics, Punjab
ਚੰਡੀਗੜ੍ਹ, ਦਸੰਬਰ 15: ਪੰਜਾਬ ਵਿੱਚ ਜੰਗਲੀ ਜੀਵਾਂ ਦੀ ਸੁਰੱਖਿਆ ਅਤੇ ਉਨਾਂ ਨਾਲ ਜੁੜੇ ਕਰਾਈਮ ਨੂੰ ਰੋਕਣ ਲਈ ਮੁੱਖ ਜੰਗਲੀ ਜੀਵ ਵਾਰਡਨ ਪੰਜਾਬ ਸ੍ਰੀ ਬਸੰਤਾ ਰਾਜ ਕੁਮਾਰ ਆਈ.ਐਫ.ਐਸ., ਸ੍ਰੀ ਸਤਿੰਦਰ ਕੁਮਾਰ ਸਾਗਰ ਆਈ.ਐਫ.ਐਸ.  (ਮੁੱਖ ਵਣ ਪਾਲ ਜੰਗਲੀ ਜੀਵ) ਅਤੇ ਸ੍ਰੀ ਵਿਸ਼ਾਲ ਚੌਹਾਨ ਆਈ.ਐਫ.ਐਸ. (ਵਣ ਪਾਲ ਪਾਰਕ ਅਤੇ ਪ੍ਰੋਟੈਕਟਿਡ ਸਰਕਲ) ਵੱਲੋਂ ਜਾਰੀ ਹਦਾਇਤਾਂ, ਜੰਗਲੀ ਜੀਵਾਂ ਦੇ ਨਾਲ ਸੰਬੰਧਿਤ ਕਰਾਈਮ ਲਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਵਣ ਮੰਡਲ ਅਫਸਰ ਜੰਗਲੀ ਜੀਵ ਮੰਡਲ ਫਿਲੋਰ ਸ਼੍ਰੀ ਵਿਕਰਮ ਸਿੰਘ ਕੁੰਦਰਾ ਆਈ.ਐਫ.ਐਸ. ਜੀ ਵੱਲੋਂ ਜੰਗਲੀ ਜੀਵਾਂ ਦੇ ਅੰਗਾਂ ਦੀ ਤਸਕਰੀ ਸਬੰਧੀ ਗੁਪਤ ਸੂਚਨਾ ਦੇ ਆਧਾਰ ਤੇ ਇੱਕ ਟੀਮ ਸ਼੍ਰੀ ਜਸਵੰਤ ਸਿੰਘ ਵਣ ਰੇਜ ਅਫਸਰ ਜਲੰਧਰ ਦੀ ਅਗਵਾਈ ਵਿੱਚ ਬਣਾਈ ਗਈ। ਇਸ ਵਿੱਚ ਜਲੰਧਰ ਰੇਂਜ ਤੋਂ ਨਿਰਮਲਜੀਤ ਸਿੰਘ ਬਲਾਕ ਅਫਸਰ, ਮਲਕੀਤ ਸਿੰਘ ਵਣ ਗਾਰਡ,ਨਵਤੇਜ ਸਿੰਘ ਬਾਠ ਅਤੇ ਕਪੂਰਥਲਾ ਰੇਂਜ ਤੋਂ ਰਣਜੀਤ ਸਿੰਘ ਬਲਾਕ ਅਫਸਰ, ਬੋਬਿੰਦਰ ਸਿੰਘ ਅਤੇ ਰਣਬੀਰ ਸਿੰਘ ਉੱਪਲ ਸ਼ਾਮਿਲ ਸਨ। ਟੀਮ ਵੱਲੋਂ ਨਕੋਦਰ ਵਿੱਚ ਇਕ ਟਰੈਪ ਲਗਾਇਆ ਗਿਆ, ਜਿਸ ਸਬੰਧੀ ਟੀਮ ਦੇ ਮੈਬਰ ਨੇ ਗਾਹਕ ...
‘ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ

Crime
ਚੰਡੀਗੜ੍ਹ, 15 ਦਸੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 289ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 132 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 7 ਐਫਆਈਆਰਜ਼ ਦਰਜ ਕਰਕੇ 11 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 289 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 40,236 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ ਆਪ੍ਰੇਸ਼ਨ ਦੌਰਾਨ 32 ਗਜ਼ਟਿਡ ਅਧਿਕਾਰ...
ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 14 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਵਿਦੇਸ਼ ਅਧਾਰਤ ਤਸਕਰਾਂ ਨਾਲ ਜੁੜੇ ਡਰੱਗ ਸਪਲਾਈ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ .32 ਬੋਰ ਪਿਸਤੌਲ, ਮੈਗਜ਼ੀਨ ਤੇ ਪੰਜ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਯੁਵਰਾਜ ਸਿੰਘ ਵਾਸੀ ਰੋੜੀਵਾਲ, ਅੰਮ੍ਰਿਤਸਰ; ਵਰਿੰਦਰ ਸਿੰਘ ਵਾਸੀ ਧੌਲ ਕਲਾਂ, ਅੰਮ੍ਰਿਤਸਰ; ਜਗਰੂਪ ਸਿੰਘ ਵਾਸੀ ਸੰਗਨਾ, ਅੰਮ੍ਰਿਤਸਰ ਅਤੇ ਜੁਗਰਾਜ ਸਿੰਘ ਵਾਸੀ ਸਰਕਾਰੀਆ ਐਨਕਲੇਵ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮ ਨੇ ਉਨ੍ਹਾਂ ਦਾ ਕਾਲੇ ਰੰਗ ਦਾ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ-02-ਈਈ-0627) ਅਤੇ ਚਿੱਟੇ ਰੰਗ ਦੀ ਹੌਂਡਾ ਐਕਟਿਵਾ (ਪੀਬੀ-02-ਈਐਕਸ-2265) ...
‘ਯੁੱਧ ਨਸ਼ਿਆਂ ਵਿਰੁੱਧ’ ਦੇ 286ਵੇਂ ਦਿਨ ਪੰਜਾਬ ਪੁਲਿਸ ਵੱਲੋਂ 863 ਗ੍ਰਾਮ ਹੈਰੋਇਨ ਸਮੇਤ 68 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 286ਵੇਂ ਦਿਨ ਪੰਜਾਬ ਪੁਲਿਸ ਵੱਲੋਂ 863 ਗ੍ਰਾਮ ਹੈਰੋਇਨ ਸਮੇਤ 68 ਨਸ਼ਾ ਤਸਕਰ ਕਾਬੂ

Crime, National, Politics, Punjab
ਚੰਡੀਗੜ੍ਹ, 12 ਦਸੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 286ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 305 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 53 ਐਫਆਈਆਰਜ਼ ਦਰਜ ਕਰਕੇ 68 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 286 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 40,187 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 863 ਗ੍ਰਾਮ ਹੈਰੋਇਨ, 352 ਨਸ਼ੀਲੀਆਂ ਗੋਲੀਆਂ ਅਤੇ 810 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ ਆਪ੍ਰੇਸ਼ਨ ਦੌ...
‘ਯੁੱਧ ਨਸ਼ਿਆਂ ਵਿਰੁੱਧ’ ਦੇ 285ਵੇਂ ਦਿਨ ਪੰਜਾਬ ਪੁਲਿਸ ਵੱਲੋਂ 2 ਕਿਲੋ ਹੈਰੋਇਨ ਸਮੇਤ 85 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 285ਵੇਂ ਦਿਨ ਪੰਜਾਬ ਪੁਲਿਸ ਵੱਲੋਂ 2 ਕਿਲੋ ਹੈਰੋਇਨ ਸਮੇਤ 85 ਨਸ਼ਾ ਤਸਕਰ ਕਾਬੂ

Crime, National, Politics, Punjab
ਚੰਡੀਗੜ੍ਹ, 11 ਦਸੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 285ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 338 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 74 ਐਫਆਈਆਰਜ਼ ਦਰਜ ਕਰਕੇ 85 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 285 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 40,109 ਹੋ ਗਈ ਹੈ। ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਤੋਂ 2 ਕਿਲੋ ਹੈਰੋਇਨ, 335 ਨਸ਼ੀਲੀਆਂ ਗੋਲੀਆਂ ਅਤੇ 800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ ਆਪ੍ਰੇਸ਼ਨ ਦੌਰਾਨ 75 ਗਜ਼ਟਿਡ ਅਧਿਕਾਰੀਆਂ ...
‘ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

Crime, National, Politics, Punjab
ਚੰਡੀਗੜ੍ਹ, 10 ਦਸੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 284ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 339 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 70 ਐਫਆਈਆਰਜ਼ ਦਰਜ ਕਰਕੇ 84 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 284 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 39,984 ਹੋ ਗਈ ਹੈ। ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਤੋਂ 4 ਕਿਲੋ ਆਈਸੀਈ, 1.7 ਕਿਲੋ ਹੈਰੋਇਨ, 50 ਗ੍ਰਾਮ ਅਫੀਮ, 33 ਕਿਲੋ ਭੁੱਕੀ, 965 ਨਸ਼ੀਲੀਆਂ ਗੋਲੀਆਂ ਅਤੇ 2910 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ...
ਗੁਰਦਾਸਪੁਰ ਪੁਲਿਸ ਵੱਲੋਂ 13 ਗ੍ਰਾਮ 420 ਮਿਲੀਗ੍ਰਾਮ ਹੈਰੋਇਨ ਸਮੇਤ ਦੋਸ਼ੀ ਗਿ੍ਫ਼ਤਾਰ

ਗੁਰਦਾਸਪੁਰ ਪੁਲਿਸ ਵੱਲੋਂ 13 ਗ੍ਰਾਮ 420 ਮਿਲੀਗ੍ਰਾਮ ਹੈਰੋਇਨ ਸਮੇਤ ਦੋਸ਼ੀ ਗਿ੍ਫ਼ਤਾਰ

Crime, National, Politics, Punjab
ਗੁਰਦਾਸਪੁਰ, 9 ਦਸਬੰਰ (    ) ਮੁੱਖ ਮੰਤਰੀ, ਪੰਜਾਬ ਵੱਲੋਂ ਐਲਾਨੇ “ਯੁੱਧ ਨਸ਼ੇ ਦੇ ਵਿਰੁੱਧ" ਮੁਹਿੰਮ ਤਹਿਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ  ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਾਰਡਰ ਰੇਂਜ, ਅੰਮ੍ਰਿਤਸਰ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾ ਅਨੁਸਾਰ ਥਾਣਾ ਸਿਟੀ ਗੁਰਦਾਸਪੁਰ ਵਿਖੇ ਕਰਨਵੀਰ ਸਿੰਘ ਅਤੇ ਸੁਖਜਿੰਦਰ ਸਿੰਘ ਨੂੰ ਮੋਟਰਸਾਈਕਲ ਸਮੇਤ ਕਾਬੂ ਕਰਕੇ ਉਹਨਾਂ ਪਾਸੋ 06 ਗ੍ਰਾਮ 420 ਮਿਲੀਗ੍ਰਾਮ ਹੈਰੋਇੰਨ ਮਨੀ ਬ੍ਰਾਮਦ ਕੀਤੀ ਗਈ, ਜਿਸ ਤੇ ਦੋਸ਼ੀਆਂ ਦੇ ਖਿਲਾਫ ਮੁਕੱਦਮਾ ਬਾ-ਜੁਰਮ 21/29-61-85 ਐਨ.ਡੀ.ਪੀ.ਐੱਸ ਐਕਟ ਥਾਣਾ ਸਿਟੀ ਗੁਰਦਾਸਪੁਰ ਵਿਖੇ ਦਰਜ ਰਜਿਸਟਰ ਕੀਤਾ ਗਿਆ। ਥਾਣਾ ਸਦਰ ਗੁਰਦਾਸਪੁਰ ਵਿਖੇ ਮੋਹਿਤ ਨੂੰ ਕਾਬੂ ਕਰਕੇ ਉਸ ਪਾਸੋ 07 ਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਗਈ, ਜਿਸ ਤੇ ਦੋਸ਼ੀ ਦੇ ਖਿਲਾਫ ਮੁਕੱਦਮਾ ਬਾ-ਜੁਰਮ 21(ਬੀ)-61-85 ਐਨਡੀਪੀਐੱਸ ਐਕਟ ਥਾਣਾ ਸਦਰ ਗੁਰਦਾਸਪੁਰ ਵਿਖੇ ਦਰਜ ਰਜਿਸਟਰ ਕੀਤਾ ਗਿਆ। ਸ੍ਰੀ ਆਦਿੱਤਯ, ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਗੈਰ-ਕਾਨੂੰਨੀ/ਨਸ਼ਿਆ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲ...
ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਨਾਲ ਸਬੰਧਤ ਇੱਕ ਵਿਅਕਤੀ ਪੰਜ ਪਿਸਤੌਲਾਂ ਸਮੇਤ ਕਾਬੂ

ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਨਾਲ ਸਬੰਧਤ ਇੱਕ ਵਿਅਕਤੀ ਪੰਜ ਪਿਸਤੌਲਾਂ ਸਮੇਤ ਕਾਬੂ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 7 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ  ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ  ਪਾਕਿਸਤਾਨ-ਸਮਰਥਿਤ ਹਥਿਆਰ ਤਸਕਰੀ ਮਾਡਿਊਲ ਦੇ ਇੱਕ ਕਾਰਕੁਨ ਨੂੰ  ਪੰਜ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਤਰਨਤਾਰਨ ਦੇ ਪਿੰਡ ਖਾਲੜਾ ਦੇ ਵਸਨੀਕ ਸੰਦੀਪ ਸਿੰਘ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਚਾਰ .30 ਬੋਰ ਪਿਸਤੌਲ ਸਮੇਤ ਮੈਗਜ਼ੀਨ ਅਤੇ ਇੱਕ 9 ਐਮਐਮ ਪਿਸਤੌਲ ਸਮੇਤ ਮੈਗਜ਼ੀਨ ਸ਼ਾਮਲ ਹਨ। ਪੁਲਿਸ ਟੀਮਾਂ ਨੇ ਉਕਤ ਮੁਲਜ਼ਮ ਦੀ ਰਾਇਲ ਐਨਫੀਲਡ (ਬੁਲੇਟ) ਮੋਟਰਸਾਈਕਲ ਵੀ ਜ਼ਬਤ ਕੀਤੀ  ਹੈ, ਜਿਸਦੀ ਵਰਤੋਂ ਖੇਪਾਂ ਦੀ ਢੋਆ-ਢੁਆਈ ਲਈ ਕੀਤੀ ਜਾ ਰਹੀ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ, ਆਪਣੇ ਸਾਥੀ ਅਤੇ ਪੁਲਿਸ ਨ...