Shadow

Crime

ਯੁੱਧ ਨਸ਼ਿਆਂ ਵਿਰੁੱਧ ਦੇ 16 ਮਹੀਨੇ: 70 ਹਜ਼ਾਰ ਤੋਂ ਵੱਧ ਨਸ਼ਾ ਤਸਕਰ 3125 ਕਿਲੋ ਹੈਰੋਇਨ ਨਾਲ ਗ੍ਰਿਫਤਾਰ

ਯੁੱਧ ਨਸ਼ਿਆਂ ਵਿਰੁੱਧ ਦੇ 16 ਮਹੀਨੇ: 70 ਹਜ਼ਾਰ ਤੋਂ ਵੱਧ ਨਸ਼ਾ ਤਸਕਰ 3125 ਕਿਲੋ ਹੈਰੋਇਨ ਨਾਲ ਗ੍ਰਿਫਤਾਰ

Crime, hot news
ਚੰਡੀਗੜ੍ਹ, 1 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ 16 ਮਹੀਨੇ ਪੂਰੇ ਹੋ ਗਏ ਹਨ,ਜਿਸ ਤਹਿਤ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 50,656 ਐਫਆਈਆਰਜ਼ ਦਰਜ ਕੀਤੀਆਂ ਅਤੇ 70,871 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 3125 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ  ਪੰਜਾਬ ਪੁਲਿਸ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ, ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਰੋਜ਼ਾਨਾ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਕਿਹਾ ਕਿ 3125 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਨੇ 842 ਕਿਲੋਗ੍ਰਾਮ ਅਫੀਮ, 675 ਕੁਇੰਟਲ ਭੁੱਕੀ, 85 ਕਿਲੋਗ੍ਰਾਮ ਚਰਸ, 1022 ਕਿਲੋਗ੍ਰਾਮ ਗਾਂਜਾ, 58 ਕਿਲੋਗ੍ਰਾਮ ਆਈਸੀਈ, 59 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 19.40 ਕਰੋੜ ਰੁਪਏ ਦੀ ਡਰੱਗ ਮਨੀ ਵੀ...
ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ

ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ

Crime, hot news
ਚੰਡੀਗੜ੍ਹ/ਅੰਮ੍ਰਿਤਸਰ, 1 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਦੇ ਹਥਿਆਰ ਤਸਕਰੀ ਮਾਡਿਊਲ ਦੇ ਦੋ ਵਿਅਕਤੀਆਂ ਨੂੰ ਸੱਤ ਆਧੁਨਿਕ ਪਿਸਤੌਲਾਂ ਸਮੇਤ 40 ਜ਼ਿੰਦਾ ਕਾਰਤੂਸਾਂ ਨਾਲ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਨੂੰ ਤਬਾਹ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਸੁਰ ਸਿੰਘ ਦੇ ਵਸਨੀਕ ਸੁਰਜੀਤ ਸਿੰਘ ਉਰਫ਼ ਰਾਣਾ (33) ਅਤੇ ਅੰਮ੍ਰਿਤਸਰ ਦੇ ਭਾਈ ਮੰਜ ਸਿੰਘ ਰੋਡ ਦੇ ਵਸਨੀਕ ਗੁਲਬਾਗ ਸਿੰਘ ਉਰਫ਼ ਬਾਠ (26) ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਗੁਲਬਾਗ ਸਿੰਘ, ਅੰਮ੍ਰਿਤਸਰ ਦੇ ਸੁਲਤਾਨਵਿੰਡ ਵਿੱਚ ਭਾਈ ਮੰਜ ਸਿੰਘ ਰੋਡ ’ਤੇ ਨਸ਼ਾ ਛੁਡਾਊ ਕੇਂਦਰ ਚਲਾਉਂਦਾ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ 9 ਐਮਐਮ ਗਲੌਕ, ਇੱਕ .30 ਬੋਰ ਤਿਸਾਸ (ਤੁਰਕੀ ਦਾ ਬਣਿਆ)...
ਬਠਿੰਡਾ ਵਿੱਚ ਸੰਖੇਪ ਮੁੱਠਭੇੜ ਤੋਂ ਬਾਅਦ ਚਾਰ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਬਠਿੰਡਾ ਵਿੱਚ ਸੰਖੇਪ ਮੁੱਠਭੇੜ ਤੋਂ ਬਾਅਦ ਚਾਰ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

Crime, hot news
ਚੰਡੀਗੜ੍ਹ/ਬਠਿੰਡਾ, 30 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਵਿੱਚ ਸਰਹਿੰਦ ਨਹਿਰ ਲਿੰਕ ਰੋਡ ਨੇੜੇ ਸੰਖੇਪ ਮੁੱਠਭੇੜ ਤੋਂ ਬਾਅਦ ਚਾਰ ਮੁਲਜ਼ਮਾਂ ਨੂੰ ਦੋ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਗੁਰਦੀਪ ਸਿੰਘ ਉਰਫ਼ ਕਾਲਾ, ਸੁਖਚੈਨ ਸਿੰਘ ਉਰਫ਼ ਪਿੱਲਾ ਅਤੇ ਗੁਰਵਿੰਦਰ ਸਿੰਘ ਉਰਫ਼ ਮਾਣਾ, ਸਾਰੇ ਵਾਸੀ ਪਿੰਡ ਸਲਾਬਤਪੁਰਾ, ਬਠਿੰਡਾ ਅਤੇ ਜਸ਼ਨਪ੍ਰੀਤ ਉਰਫ਼ ਜੱਸੀ ਵਾਸੀ ਪਿੰਡ ਦੁੱਲੇਵਾਲਾ, ਬਠਿੰਡਾ ਵਜੋਂ ਹੋਈ ਹੈ। ਬਰਾਮਦ ਹਥਿਆਰਾਂ ਵਿੱਚ ਇੱਕ 9ਐਮਐਮ ਗਲਾਕ ਅਤੇ ਇੱਕ .30 ਬੋਰ ਦੇ ਪਿਸਤੌਲ ਸਮੇਤ ਪੰਜ ਜ਼ਿੰਦਾ ਕਾਰਤੂਸ ਅਤੇ ਦੋ ਖੋਲ ਮਿਲੇ ਹਨ। ਹਥਿਆਰਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਦੋ ਮੋਟਰਸਾਈਕਲ ਵੀ ਜ਼ਬਤ ਕਰ ਲਏ ਹਨ, ਜਿਨ੍ਹ...
ਗੈਂਗਸਟਰਾਂ ‘ਤੇ ਵਾਰ ਦਾ 161ਵਾਂ ਦਿਨ: ਪੰਜਾਬ ਪੁਲਿਸ ਵੱਲੋਂ 674 ਥਾਈਂ ਛਾਪੇਮਾਰੀ; 382 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 161ਵਾਂ ਦਿਨ: ਪੰਜਾਬ ਪੁਲਿਸ ਵੱਲੋਂ 674 ਥਾਈਂ ਛਾਪੇਮਾਰੀ; 382 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 30 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 161ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 674 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 161ਵੇਂ ਦਿਨ ਪੁਲਿਸ ਟੀਮਾਂ ਨੇ 2 ਹਥਿਆਰਾਂ ਸਮੇਤ 382 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 42,160 ਹੋ ਗਈਆਂ। ਇਸ ਤੋਂ ਇਲਾਵਾ 169 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤ...
ਗੈਂਗਸਟਰਾਂ ‘ਤੇ ਵਾਰ ਦਾ 160ਵਾਂ ਦਿਨ: ਪੰਜਾਬ ਪੁਲਿਸ ਵੱਲੋਂ 574 ਥਾਈਂ ਛਾਪੇਮਾਰੀ; 393 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 160ਵਾਂ ਦਿਨ: ਪੰਜਾਬ ਪੁਲਿਸ ਵੱਲੋਂ 574 ਥਾਈਂ ਛਾਪੇਮਾਰੀ; 393 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 29 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 160ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 574 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਪੁਲਿਸ ਟੀਮਾਂ ਨੇ 160ਵੇਂ ਦਿਨ ਦੋ ਹਥਿਆਰਾਂ ਸਮੇਤ 393 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 41,778 ਹੋ ਗਈ। ਇਸ ਤੋਂ ਇਲਾਵਾ 160 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ...
ਗੈਂਗਸਟਰਾਂ ‘ਤੇ ਵਾਰ ਦਾ 159ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 320 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 159ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 320 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 28 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 159ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 580 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 159ਵੇਂ ਦਿਨ ਪੁਲਿਸ ਟੀਮਾਂ ਨੇ 10 ਹਥਿਆਰਾਂ ਸਮੇਤ 320 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 41,385 ਹੋ ਗਈਆਂ। ਇਸ ਤੋਂ ਇਲਾਵਾ 142 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 1 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀ...
ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

Crime, hot news
ਚੰਡੀਗੜ੍ਹ/ਅੰਮ੍ਰਿਤਸਰ, 27 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਚਾਰ ਵਿਅਕਤੀਆਂ ਨੂੰ 10 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫਤਾਰ ਵਿਅਕਤੀਆਂ ਦੀ ਪਛਾਣ ਰਵੀ ਸਿੰਘ (33) ਅਤੇ ਸ਼ਰਨਬੀਰ ਸਿੰਘ ਉਰਫ਼ ਸੰਨੀ (31) ਦੋਵੇਂ ਵਾਸੀ ਪਿੰਡ ਮਹਾਵਾ (ਅੰਮ੍ਰਿਤਸਰ); ਮਨਪ੍ਰੀਤ ਸਿੰਘ ਉਰਫ਼ ਮੰਨੂ (21) ਵਾਸੀ ਪਿੰਡ ਨਿਹਾਲਾ ਕਿਲਚਾ, ਫਿਰੋਜ਼ਪੁਰ ਅਤੇ ਪਿੱਪਲ ਸਿੰਘ (22) ਵਾਸੀ ਪਿੰਡ ਫਤਿਹਵਾਲਾ ਹਿਠਾੜ, ਫਿਰੋਜ਼ਪੁਰ ਵਜੋਂ ਹੋਈ ਹੈ। ਬਰਾਮਦ ਹਥਿਆਰਾਂ ਵਿੱਚ ਤਿੰਨ .30 ਬੋਰ (ਮੇਡ ਇਨ ਚਾਈਨਾ), ਇੱਕ 9ਐਮਐਮ ਗਲਾਕ (ਮੇਡ ਇਨ ਆਸਟਰੀਆ), ਇੱਕ ਹੋਰ 9ਐਮਐਮ ਪਿਸਤੌਲ, ਪੰਜ .30 ਬੋਰ ਪਿਸਤੌਲ ਅਤੇ ਨੌਂ ਜ਼ਿੰਦਾ ਕਾਰਤੂਸ ਸ਼ਾਮਲ ਹਨ। ਪੁਲਿਸ ਟੀਮ...
ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

Crime
ਚੰਡੀਗੜ੍ਹ, 26 ਜੂਨ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਨਿਖਿਲ ਗਰਗ, ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ, ਜਗਰਾਉਂ, ਜ਼ਿਲ੍ਹਾ ਲੁਧਿਆਣਾ, ਜਿਸ ਕੋਲ ਦੋਰਾਹਾ ਦਫ਼ਤਰ ਦਾ ਵਾਧੂ ਚਾਰਜ ਵੀ ਹੈ, ਨੂੰ ਪਟਿਆਲਾ ਸਥਿਤ ਉਸ ਦੀ ਰਿਹਾਇਸ਼ 'ਤੇ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਇੱਕ ਸਹਿਕਾਰੀ ਸਭਾ ਦੇ ਮੈਨੇਜਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਨੇ ਦੋਰਾਹਾ ਵਿਖੇ ਉਸਦੀ ਬਦਲੀ ਦੀ ਅਰਜ਼ੀ ਦੀ ਸਿਫ਼ਾਰਸ਼ ਕਰਨ ਬਦਲੇ ਉਸ ਤੋਂ 5 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਰਿਸ਼ਵਤ ਦੀ ਰਕਮ ਪ੍ਰਾਪਤ ਕਰਨ ਤੋਂ ਬਾਅਦ ਮੁਲਜ਼ਮ ਨਿਖਿਲ ਗਰਗ ਨੇ ਸ਼ਿਕਾਇਤਕਰਤਾ ਦੀ ਬਦਲੀ ਸਬੰਧੀ ਸਹਿਕਾਰੀ ਸਭਾ ਦੋਰਾਹਾ ਦੀ ਪ੍ਰੋਸੀਡਿੰਗ ਬੁੱਕ ਅੱਜ ਦੀ ਐਂਟਰੀ ਵਿੱਚ ਪਿਛਲੀ ਤਰੀਕ ਦੇ ਦਸਤਖਤ ਕਰ ਦਿੱਤੇ।...
ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ

ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ

Crime, hot news
ਚੰਡੀਗੜ੍ਹ/ਅੰਮ੍ਰਿਤਸਰ, 25 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕਰਕੇ ਇੱਕ ਅਫ਼ਗਾਨ ਨਾਗਰਿਕ ਅਤੇ ਨਾਬਾਲਗ ਸਮੇਤ ਸੱਤ ਮੁਲਜ਼ਮਾਂ ਨੂੰ 10 ਆਧੁਨਿਕ ਪਿਸਤੌਲਾਂ, 5.048 ਕਿੱਲੋ ਹੈਰੋਇਨ ਅਤੇ 30.38 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਕਾਲੂ (21) ਨਿਵਾਸੀ ਪਿੰਡ ਖੁਰਮਣੀਆਂ (ਅੰਮ੍ਰਿਤਸਰ); ਜਗਜੀਤ ਸਿੰਘ ਉਰਫ਼ ਜੱਗੀ (40) ਮੂਲ ਨਿਵਾਸੀ ਜਲਾਲਾਬਾਦ (ਅਫ਼ਗਾਨਿਸਤਾਨ) ਜੋ ਮੌਜੂਦਾ ਸਮੇਂ ਤਿਲਕ ਨਗਰ (ਨਵੀਂ ਦਿੱਲੀ) ਵਿੱਚ ਰਹਿ ਰਿਹਾ ਸੀ; ਗੋਪਾਲ ਸ਼ਰਮਾ ਉਰਫ਼ ਗੌਰਵ (21) ਨਿਵਾਸੀ ਇਸਲਾਮਾਬਾਦ (ਅੰਮ੍ਰਿਤਸਰ); ...
ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

Crime, hot news
ਚੰਡੀਗੜ੍ਹ 23 ਜੂਨ :ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਅਤੇ ਇਨ੍ਹਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਪੁਲਿਸ ਰਾਹੀਂ ਚਲਾਈ ਜਾ ਰਹੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 152 ਦਿਨਾਂ ਵਿੱਚ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਕੋਲੋਂ ਵੱਡੀ ਮਾਤਰਾ ਵਿੱਚ ਗੈਰ-ਕਾਨੂੰਨੀ ਹਥਿਆਰ ਬਰਾਮਦ ਕਰਨ ਸਫ਼ਲਤਾ ਹਾਸਲ ਕੀਤੀ ਗਈ ਹੈ। ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਐਂਟੀ- ਗੈਂਗਸਟਰ ਟਾਸਕ ਫੋਰਸ (ਏਜੀਟੀਐਫ਼) ਨੇ ਪੰਜਾਬ ਭਰ ਵਿੱਚ ਮੁਹਿੰਮ ਦੇ ਕੁੱਲ 152 ਦਿਨਾਂ ਦੌਰਾਨ 713 ਗੈਰ-ਕਾਨੂੰਨੀ ਹਥਿਆਰ, 218 ਮੈਗਜ਼ੀਨਾਂ ਸਮੇਤ 2009 ਕਾਰਤੂਸ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ ਗੌਰਵ ਯਾਦਵ ਨੇ ਕਿਹਾ ਕਿ ਗੈਂਗਸਟਰ ਨੌਜਵਾਨਾਂ ਨੂੰ ਵੱਡੇ ਲਾਲਚ ਦੇ ਕੇ ਆਪਣੇ ਗ਼ੈਰ-ਕਾਨੂੰਨੀ ਕੰਮਾਂ ਲਈ ਪ੍ਰੇਰਦੇ ਹਨ ਅਤੇ ਉਨ੍ਹਾਂ ਨੂੰ ਗੈਰਕਾਨੂੰਨੀ ਹਥਿਆਰ ਮੁਹੱਈਆ ਕਰਵਾਉਣਾ ਇਸਦਾ ਇੱਕ ਹਿੱਸਾ ਹੈ। ਪੰਜਾਬ ਪੁਲਿਸ ਨੇ ਸਮੇਂ-ਸਮੇਂ ‘ਤੇ ਵੱਡੀ ਮ...