Shadow

Crime

ਵਿਜੀਲੈਂਸ ਬਿਊਰੋ ਵੱਲੋਂ ਮੋਟਰ ਵਹੀਕਲ ਇੰਸਪੈਕਟਰ ਅਤੇ ਉਸ ਦਾ ਸਾਥੀ 14,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਮੋਟਰ ਵਹੀਕਲ ਇੰਸਪੈਕਟਰ ਅਤੇ ਉਸ ਦਾ ਸਾਥੀ 14,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

Crime, National, Politics, Punjab, Trending
ਚੰਡੀਗੜ੍ਹ 12 ਦਸੰਬਰ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਪਟਿਆਲਾ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਗੁਰਮੀਤ ਸਿੰਘ ਅਤੇ ਪਟਿਆਲਾ ਦੇ ਹੀ ਰਹਿਣ ਵਾਲੇ ਉਸਦੇ ਸਾਥੀ ਅਨਿਲ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਟਿਆਲਾ ਸ਼ਹਿਰ ਦੇ ਵਸਨੀਕ ਦਿਨੇਸ਼ ਕੁਮਾਰ, ਜੋ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਪਟਿਆਲਾ ਵਿਖੇ ਵਸੀਕਾ ਨਵੀਸ ਵਜੋਂ ਕੰਮ ਕਰਦਾ ਹੈ, ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਮੋਟਰ ਵਹੀਕਲ ਇੰਸਪੈਕਟਰ ਆਪਣੇ ਨਿੱਜੀ ਏਜੰਟ ਅਨਿਲ ਰਾਹੀਂ ਵਾਹਨ ਦੀ ਫਿਟਨੈਸ ਲਈ ਮਨਜ਼ੂਰੀ ਸਰਟੀਫਿਕੇਟ ਦੇਣ ਅਤੇ ਉਸਦਾ ਡਰਾਈਵਿੰਗ ਲਾਇਸੈਂਸ ਟੈਸਟ ਪਾਸ ਕਰਨ ਬਦਲੇ ਉਸ ਤੋਂ ਰਿਸ਼ਵਤ ਮੰਗ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦ...
ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

Crime, National, Politics, Punjab, Trending
ਚੰਡੀਗੜ੍ਹ, 10 ਦਸੰਬਰ, 2024 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਬਠਿੰਡਾ ਜ਼ਿਲ੍ਹੇ ਦੇ ਥਾਣਾ ਤਲਵੰਡੀ ਸਾਬੋ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਘਬੀਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਤਲਵੰਡੀ ਸਾਬੋ ਬਲਾਕ ਦੇ ਪਿੰਡ ਸਿੰਗੋ ਵਾਸੀ ਸੁਖਪ੍ਰੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਵੱਲੋਂ ਦਰਜ ਕਰਵਾਏ ਪੁਲੀਸ ਕੇਸ ਵਿੱਚ ਉਸ ਦਾ ਪੱਖ ਪੂਰਨ ਲਈ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਨੂੰ ਦੋ ਸਰਕਾਰੀ ...
20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Crime, National, Politics, Punjab, Trending
ਚੰਡੀਗੜ੍ਹ, 05 ਦਸੰਬਰ:   ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਕਮਿਸ਼ਨਰੇਟ ਅੰਮ੍ਰਿਤਸਰ ਦੇ ਮਨੁੱਖੀ ਤਸਕਰੀ ਰੋਕੂ ਵਿੰਗ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਰਜਨ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਅੰਮ੍ਰਿਤਸਰ ਸ਼ਹਿਰ ਦੇ ਮੁਹੱਲਾ ਇਸਲਾਮਾਬਾਦ ਦੇ ਵਸਨੀਕ ਰੋਹਿਤ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਨੇ ਵਿਦੇਸ਼ ਭੇਜਣ ਸਬੰਧੀ ਮਾਮਲੇ ਵਿੱਚ ਸ਼ਿਕਾਇਤਕਰਤਾ ਦੇ ਪੱਖ ਵਿੱਚ ਰਿਪੋਰਟ ਦੇਣ ਅਤੇ ਇਮੀਗ੍ਰੇਸ਼ਨ ਏਜੰਟ ’ਤੇ ਐਫਆਈਆਰ ਦਰਜ ਕਰਵਾਉਣ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛ...
2500 ਰੁਪਏ ਰਿਸ਼ਵਤ ਲੈਣ ਵਾਲੇ ਵਣ ਗਾਰਡ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

2500 ਰੁਪਏ ਰਿਸ਼ਵਤ ਲੈਣ ਵਾਲੇ ਵਣ ਗਾਰਡ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Crime, National, Politics, Punjab, Trending
ਚੰਡੀਗੜ੍ਹ, 4 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਜੰਗਲਾਤ ਵਿਭਾਗ ਮਾਨਸਾ ਵਿਖੇ ਤਾਇਨਾਤ ਇੱਕ ਵਣ ਗਾਰਡ ਮਨਪ੍ਰੀਤ ਸਿੰਘ ਨੂੰ 2500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਗੁਰਪ੍ਰੀਤ ਸਿੰਘ ਵਾਸੀ ਖੋਖਰ ਰੋਡ, ਮਾਨਸਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਕਿ ਉਹ ਇੱਕ ਮਸ਼ੀਨੀ ਰੇਹੜੀ ਚਲਾ ਕੇ ਆਪਣੀ ਰੋਜ਼ੀ-ਰੋਟੀ ਕਮਾਉਂਦਾ ਹੈ ਅਤੇ ਉਸਨੇ ਸੜਕ ਕਿਨਾਰੇ ਇੱਕ ਲੱਕੜ ਦਾ ਟੁਕੜਾ ਦੇਖਿਆ ਅਤੇ ਆਪਣੀ ਮੋਟਰ ਰੇਹੜੀ ਵਿੱਚ ਲੱਦ ਲਿਆ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਜਦੋਂ ਉਹ ਰਸਤੇ ਵਿੱਚ ਜਾ ਰਿਹਾ ਸੀ ਤਾਂ ਉਕਤ ਵਣ ਗਾਰਡ ਨੇ ਉਸਨੂੰ ਲੱਕੜ ਚੋਰੀ ਕਰਨ ਦੇ ਦੋਸ਼ ਵਿੱਚ ਜੁਰਮਾਨਾ ਕਰਨ ਦੀ ਧਮਕੀ ਦਿੱਤੀ ਅਤੇ ਕੋਈ ਕਾਰਵਾਈ ਨਾ ਕਰਨ ਬਦਲੇ ਉਸਨੂੰ 5,000 ਰੁਪਏ ਦੀ ਰਿਸ਼ਵਤ ਦੇਣ ਲਈ ਕਿਹਾ। ਸ਼ਿਕਾਇਤ ਅਨ...
ਗੈਰ ਕਾਨੂੰਨੀ ਫਾਰਮਾਂ ਅਤੇ ਨਸ਼ਾ ਤਸਕਰਾਂ ਦੇ ਨੈਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਫਾਜਿਲਕਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ।

ਗੈਰ ਕਾਨੂੰਨੀ ਫਾਰਮਾਂ ਅਤੇ ਨਸ਼ਾ ਤਸਕਰਾਂ ਦੇ ਨੈਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਫਾਜਿਲਕਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ।

Crime, National, Politics, Punjab, Trending
ਫਾਜਿਲਕਾ: 02 ਦਸੰਬਰ 2024 ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ ਅਤੇ ਡਿਪਟੀ ਇੰਸਪੈਕਟਰ ਜਨਰਲ, ਫਿਰੋਜਪੁਰ ਰੇਂਜ, ਫਿਰੋਜਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਜੀ ਦੀ ਅਗਵਾਈ ਵਿੱਚ ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਸ੍ਰੀ ਬਲਕਾਰ ਸਿੰਘ ਪੀ.ਪੀ.ਐਸ. ਉਪ ਕਪਤਾਨ ਪੁਲਿਸ (ਇੰਨਵੈ.) ਫਾਜਿਲਕਾ ਜੀ ਦੀ ਨਿਗਰਾਨੀ ਹੇਠ ਇੰਸਪੈਕਟਰ ਸਚਿਨ, ਇੰਚਾਰਜ ਸੀ.ਆਈ.ਏ-2 ਫਾਜ਼ਿਲਕਾ ਕੈਂਪ ਐਟ ਅਬੋਹਰ ਦੀ ਟੀਮ ਜਦ ਗਸ਼ਤ ਅਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਦੌਰਾਨ ਬੱਸ ਅੱਡਾ ਕੱਲਰ ਖੇੜ੍ਹਾ ਮੌਜੂਦ ਸੀ ਤਾਂ ਮੁਖਬਰ ਖਾਸ ਪਾਸੋ ਇਤਲਾਹ ਮਿਲੀ ਕਿ ਮਾਂਗੀ ਲਾਲ ਬਿਸ਼ਨੋਈ ਪੁੱਤਰ ਸ਼ੰਕਰ ਲਾਲ ਵਾਸੀ ਸਲਗੋ ਕੀ ਢਾਣੀਆਂ ਰਾਵਤ ਨਗਰ ਸਿਰਮੰਡੀ ਜਿਲ੍ਹਾ ਜੋਧਪੁਰ ਰਾਜਸਥਾਨ ਜੋ ਕਿ ਨਸ਼ੀਲੀਆਂ ਗੋਲੀਆਂ ਅਤੇ ਪੋਸਤ ਰਾਜਸਥਾਨ ਤੋਂ ਟਰੱਕ ਵਿਚ ਲਿਆ ਕੇ ਪੰਜਾਬ ਵਿਚ ਵੇਚਦਾ ਹੈ। ਇਤਲਾਹ ਠੋਸ ਹੋਣ ਕਰਕੇ ਅਬੋਹਰ-ਗੰਗਾਨਗਰ ਰੋਡ ਨਜ਼ਦੀਕ ਬੱਸ ਅੱਡਾ...
ਪੰਜਾਬ ਪੁਲਿਸ ਵੱਲੋਂ ਹਥਿਆਰਾਂ ਦੀ ਖੇਪ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਦੋ ਵਿਅਕਤੀਆਂ ਕਾਬੂ; 8 ਆਧੁਨਿਕ ਪਿਸਤੌਲ ਬਰਾਮਦ

ਪੰਜਾਬ ਪੁਲਿਸ ਵੱਲੋਂ ਹਥਿਆਰਾਂ ਦੀ ਖੇਪ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਦੋ ਵਿਅਕਤੀਆਂ ਕਾਬੂ; 8 ਆਧੁਨਿਕ ਪਿਸਤੌਲ ਬਰਾਮਦ

Crime, National, Politics, Punjab, Trending
ਚੰਡੀਗੜ੍ਹ, 30 ਨਵੰਬਰ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ, ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਦੋ ਵਿਅਕਤੀਆਂ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ ਹੈ ਜਦੋਂ ਉਹ ਪਾਕਿਸਤਾਨ ਤੋਂ ਤਸਕਰੀ ਕੀਤੀ ਗਈ ਹਥਿਆਰਾਂ ਦੀ ਖੇਪ ਸੌਂਪਣ ਲਈ ਕਿਸੇ ਹੋਰ ਸੰਚਾਲਕ ਦੀ ਉਡੀਕ ਕਰ ਰਹੇ ਸਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਗਜੀਤ ਸਿੰਘ ਉਰਫ਼ ਨਿੱਕੂ ਅਤੇ ਗੁਰਵਿੰਦਰ ਸਿੰਘ ਉਰਫ਼ ਗਾਂਧੀ ਦੋਵੇਂ ਵਾਸੀ ਪਿੰਡ ਕੌਲੋਵਾਲ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲੀਸ ਟੀਮਾਂ ਨੇ ਉਕਤ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਅੱਠ ਅਤਿ ਆਧੁਨਿਕ ਪਿਸਤੌਲਾਂ ਜਿਨ੍ਹਾਂ ਵਿੱਚ ਚਾਰ ਗਲੌਕ ਪਿਸਤੌਲਾਂ (ਆਸਟਰੀਆ ਦੇ ਬਣੇ ਹੋਏ), ਦੋ ਤੁਰਕੀ 9 ਐਮ.ਐਮ. ਪਿਸਤੌਲਾਂ ਅਤੇ ਦੋ ਐਕਸ ਸ਼ਾਟ ਜ਼ਿਗਾਨਾ .30 ਬੋਰ ਦੇ ਪਿਸਤੌਲਾਂ ਸਮੇਤ 10 ਕਾਰਤੂਸ ਸ਼ਾਮਲ ਹਨ, ਦੀ ਖੇਪ ਵੀ ਬਰਾਮਦ ਕੀਤੀ ਹੈ। ...
ਮੋਹਾਲੀ ਪੁਲਿਸ ਨੇ ਅੰਨ੍ਹੇ ਕਤਲ ਨੂੰ ਹੱਲ ਕਰਕੇ 02 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ

ਮੋਹਾਲੀ ਪੁਲਿਸ ਨੇ ਅੰਨ੍ਹੇ ਕਤਲ ਨੂੰ ਹੱਲ ਕਰਕੇ 02 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ

Crime, National, Politics, Punjab, Trending
ਐਸ.ਏ.ਐਸ.ਨਗਰ, 29 ਨਵੰਬਰ, 2024: ਸ਼੍ਰੀ ਦੀਪਕ ਪਾਰਿਕ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਜਿਲਾ ਐਸ.ਏ.ਐਸ. ਨਗਰ ਜੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੀ.ਜੀ.ਪੀ. ਪੰਜਾਬ ਸ਼੍ਰੀ ਗੌਰਵ ਯਾਦਵ ਆਈ.ਪੀ.ਐਸ.,ਡੀ.ਆਈ.ਜੀ. ਰੋਪੜ ਰੇਂਜ ਸ਼੍ਰੀ ਹਰਚਰਨ ਸਿੰਘ ਭੁੱਲਰ ਆਈ.ਪੀ.ਐਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਹਾਲ਼ੀ ਪੁਲਿਸ ਨੇ ਮਿਤੀ 07-11-2024 ਨੂੰ ਥਾਣਾ ਜੀਰਕਪੁਰ ਦੇ ਏਰੀਆ ਨੇੜੇ ਛੱਤ ਲਾਈਟਾਂ ਵਿਖੇ ਹੋਏ ਬਲਾਇੰਡ ਮਰਡਰ ਨੂੰ ਟਰੇਸ ਕਰਕੇ 02 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਸ਼੍ਰੀ ਦੀਪਕ ਪਾਰਿਕ ਆਈ.ਪੀ.ਐਸ. ਜੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਅੱਗੇ ਦੱਸਿਆ ਕਿ ਮਿਤੀ 11-11-2024 ਨੂੰ ਪ੍ਰਮੋਦ ਸਿੰਘ ਪੁੱਤਰ ਮੁਕਟ ਸਿੰਘ ਵਾਸੀ ਅਜੀਤ ਨਗਰ ਖੰਡੋਲੀ ਪਟਿਆਲ਼ਾ ਬਾਈਪਾਸ ਰੋਡ ਥਾਣਾ ਗੰਡਾ ਖੇੜੀ ਰਾਜਪੁਰਾ ਦੇ ਬਿਆਨਾਂ ਦੇ ਅਧਾਰ ਤੇ ਨਾ-ਮਾਲੂਮ ਦੋਸ਼ੀਆਂ ਵਿਰੁੱਧ ਮੁਕੱਦਮਾ ਨੰ: 499 ਮਿਤੀ 11-11-2024 ਅ/ਧ 103, 3(5) ਬੀ.ਐੱਨ.ਐੱਸ ਥਾਣਾ ਜੀਰਕਪੁਰ ਦਰਜ ਰਜਿਸਟਰ ਹੋਇਆ ਸੀ ਕਿ ਉਸਦਾ ਭਰਾ ਰਾਣਾ ਪ੍ਰਤਾਪ ਸਿੰਘ ਨੂਰ ਸਕਿਊਰਿਟੀ ਸਰਵਿਸ ਲੋਹਗੜ ਜੀਰਕਪੁਰ ਵਿਖੇ ਬਤੌਰ ...
ਅੰਮਿ੍ਤਸਰ ‘ਚ ਐਨ.ਆਰ.ਆਈਜ਼ ਨੂੰ ਨਿਸ਼ਾਨਾ ਬਣਾਉਣ ਵਾਲੇ ਸਨੈਚਰ ਵੱਲੋਂ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਨਾਕਾਮ; ਪੁਲਿਸ ਨੇ ਲੱਤ ਵਿੱਚ ਗੋਲੀ ਮਾਰ ਕੇ ਮੁਲਜ਼ਮ ਨੂੰ ਭੱਜਣ ਤੋਂ ਰੋਕਿਆ

ਅੰਮਿ੍ਤਸਰ ‘ਚ ਐਨ.ਆਰ.ਆਈਜ਼ ਨੂੰ ਨਿਸ਼ਾਨਾ ਬਣਾਉਣ ਵਾਲੇ ਸਨੈਚਰ ਵੱਲੋਂ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਨਾਕਾਮ; ਪੁਲਿਸ ਨੇ ਲੱਤ ਵਿੱਚ ਗੋਲੀ ਮਾਰ ਕੇ ਮੁਲਜ਼ਮ ਨੂੰ ਭੱਜਣ ਤੋਂ ਰੋਕਿਆ

Crime, National, Politics, Punjab, Trending
 ਚੰਡੀਗੜ੍ਹ/ਅੰਮ੍ਰਿਤਸਰ, 26 ਨਵੰਬਰ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਪਰਵਾਸੀ ਭਾਰਤੀਆਂ (ਐਨ.ਆਰ.ਆਈਜ਼) ਨੂੰ ਨਿਸ਼ਾਨਾ ਬਣਾਉਣ ਦੀਆਂ ਦੋ ਘਟਨਾਵਾਂ ਵਿੱਚ ਸ਼ਾਮਲ ਸਨੈਚਰ ਵੱਲੋਂ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਨੂੰ ਸਫ਼ਲਤਾਪੂਰਵਕ ਨਾਕਾਮ ਕਰ ਦਿੱਤਾ। ਦੱਸਣਯੋਗ ਹੈ ਕਿ ਉਕਤ ਸਨੈਚਰ ਪੁਲਿਸ ਕਰਮਚਾਰੀਆਂ ਤੋਂ ਰਾਈਫਲ ਖੋਹ ਕੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ, ਪਰ ਪੁਲਿਸ ਮੁਲਾਜ਼ਮਾਂ ਨੇ ਬਹਾਦਰੀ ਦਿਖਾਉਂਦਿਆਂ ਉਸਦੀ ਲੱਤ ਵਿੱਚ ਗੋਲੀ ਮਾਰ ਕੇ ਉਸਨੂੰ ਜਖ਼ਮੀ ਕਰ ਦਿੱਤਾ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਫੜੇ ਗਏ ਸਨੈਚਰ ਦੀ ਪਛਾਣ ਸੂਰਜ ਉਰਫ਼ ਮੰਡੀ ਵਾਸੀ ਪਿੰਡ ਭਿੰਡੀਸੈਦਾ, ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਮੌਕਾ ਸੰਭਾਲਦਿਆਂ ਭੱਜਣ ਦੀ ਕੋਸ਼ਿਸ਼ ਕਰ ਰਹੇ ਉਕਤ ਸਨੈਚਰ  ਦੀ ਲੱਤ ਵਿੱਚ ਗੋਲੀ ਮਾਰ ਕੇ ਪੇਸ਼ੇਵਰ ਢੰਗ ਨਾਲ ਮਿਸਾਲੀ ਬਹ...
ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਸਮੱਗਲਰ ਰਾਣੋ ਸਰਪੰਚ ਨੂੰ ਪੀ.ਆਈ.ਟੀ.-ਐਨ.ਡੀ.ਪੀ.ਐਸ. ਐਕਟ ਤਹਿਤ ਰੋਕਥਾਮ ਹਿਰਾਸਤ ਵਿੱਚ ਲੈਣ ਦੇ ਹੁਕਮਾਂ ਨੂੰ ਅਮਲ ਵਿੱਚ ਲਿਆਂਦਾ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਸਮੱਗਲਰ ਰਾਣੋ ਸਰਪੰਚ ਨੂੰ ਪੀ.ਆਈ.ਟੀ.-ਐਨ.ਡੀ.ਪੀ.ਐਸ. ਐਕਟ ਤਹਿਤ ਰੋਕਥਾਮ ਹਿਰਾਸਤ ਵਿੱਚ ਲੈਣ ਦੇ ਹੁਕਮਾਂ ਨੂੰ ਅਮਲ ਵਿੱਚ ਲਿਆਂਦਾ

Crime, National, Politics, Punjab, Trending
ਚੰਡੀਗੜ੍ਹ, 26 ਨਵੰਬਰ: ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ‘ਤੇ ਨਕੇਲ ਕੱਸਣ ਦੀ ਦਿਸ਼ਾ ਵਿੱਚ ਵੱਡੀ ਸਫਲਤਾ ਹਾਸਲ ਕਰਦੇ ਹੋਏ, ਪੰਜਾਬ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਨਾਰਕੋਟਿਕ ਡਰੱਗਜ਼ ਸਾਈਕੋਟ੍ਰੋਪਿਕ ਸਬਸਟੈਂਸ (ਪੀ.ਆਈ.ਟੀ.-ਐਨ.ਡੀ.ਪੀ.ਐਸ.) ਐਕਟ ਅਧੀਨ ਨਾਜਾਇਜ਼ ਤਸਕਰੀ ਦੀ ਰੋਕਥਾਮ ਤਹਿਤ ਵਿਸ਼ੇਸ਼ ਉਪਬੰਧਾਂ ਦੀ ਵਰਤੋਂ ਕਰਦਿਆਂ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਗੁਰਦੀਪ ਸਿੰਘ ਉਰਫ਼ ਰਾਣੋ ਸਰਪੰਚ ਵਾਸੀ ਪਿੰਡ ਰਾਣੋ, ਲੁਧਿਆਣਾ ਨੂੰ ਰੋਕਥਾਮ ਨਜ਼ਰਬੰਦੀ ਦੇ ਹੁਕਮਾਂ ਨੂੰ ਅਮਲ ਵਿੱਚ ਲਿਆਂਦਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਰੋਕਥਾਮ ਨਜ਼ਰਬੰਦੀ ਦਾ ਇਹ ਦੂਜਾ ਅਜਿਹਾ ਮਾਮਲਾ ਹੈ ਜਿਸ ਵਿੱਚ ਸਮਰੱਥ ਅਥਾਰਟੀ ਵੱਲੋਂ ਪੀ.ਆਈ.ਟੀ.-ਐਨ.ਡੀ.ਪੀ.ਐਸ. ਐਕਟ ਦੀ ਧਾਰਾ 3 ਤਹਿਤ ਆਦੇਸ਼ ਜਾਰੀ ਕੀਤੇ ਗਏ ਹਨ। ਪੀ.ਆਈ.ਟੀ.-ਐਨ.ਡੀ.ਪੀ.ਐਸ. ਐਕਟ ਦੀ ਧਾਰਾ 3 ਸਰਕਾਰ ਨੂੰ ਅਜਿਹੇ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਅਤੇ ਮਨੋਵਿਗਿਆਨਕ ਪਦਾਰਥਾਂ ਦੀ ਗੈਰ-ਕਾਨੂੰਨੀ ਤਸਕਰੀ ਵਿੱਚ ਸ਼ਾਮਲ ਹੋਣ ਤੋਂ ਰੋਕਣ ਲਈ ਰ...
ਪੰਜਾਬ ਪੁਲਿਸ ਨੇ ਜਲੰਧਰ ’ਚ ਜ਼ਬਰਦਸਤ ਗੋਲੀਬਾਰੀ ਪਿੱਛੋਂ ਲੰਡਾ ਗੈਂਗ ਦੇ ਦੋ ਗੈਂਗਸਟਰਾਂ ਨੂੰ ਕੀਤਾ ਕਾਬੂ; 7 ਹਥਿਆਰ ਬਰਾਮਦ

ਪੰਜਾਬ ਪੁਲਿਸ ਨੇ ਜਲੰਧਰ ’ਚ ਜ਼ਬਰਦਸਤ ਗੋਲੀਬਾਰੀ ਪਿੱਛੋਂ ਲੰਡਾ ਗੈਂਗ ਦੇ ਦੋ ਗੈਂਗਸਟਰਾਂ ਨੂੰ ਕੀਤਾ ਕਾਬੂ; 7 ਹਥਿਆਰ ਬਰਾਮਦ

Crime, National, Politics, Punjab, Trending
ਚੰਡੀਗੜ੍ਹ/ਜਲੰਧਰ, 22 ਨਵੰਬਰ: ਸੰਗਠਿਤ ਅਪਰਾਧ ਵਿਰੁੱਧ ਜੰਗ ਵਿੱਚ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਜਲੰਧਰ ਦੇ ਪਿੰਡ ਫੋਲਰੀਵਾਲ ਦੇ ਬਾਹਰਵਾਰ ਇੱਕ ਜ਼ਬਰਦਸਤ ਮੁੱਠਭੇੜ ਤੋਂ ਬਾਅਦ ਕਥਿਤ ਲੰਡਾ ਗਿਰੋਹ ਦੇ ਦੋ ਖ਼ਤਰਨਾਕ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਗੈਂਗਸਟਰਾਂ ਦੇ ਕਬਜ਼ੇ ਚੋਂ 7 ਹਥਿਆਰਾਂ ਸਮੇਤ ਛੇ ਮੈਗਜ਼ੀਨਾਂ ਅਤੇ ਛੇ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਜਸਕਰਨ ਉਰਫ ਕਰਨ ਵਾਸੀ ਭੀਖਾ ਨੰਗਲ ਕਰਤਾਰਪੁਰ ਅਤੇ ਫਗਵਾੜਾ ਦੇ ਮੇਹਲੀ ਗੇਟ ਸਥਿਤ ਮੁਹੱਲਾ ਥਾਣੇਦਾਰਾ ਦੇ ਰਹਿਣ ਵਾਲੇ ਫਤਿਹਦੀਪ ਸਿੰਘ ਉਰਫ ਪ੍ਰਦੀਪ ਸੈਣੀ ਵਜੋਂ ਹੋਈ ਹੈ। ਦੋਵਾਂ ਮੁਲਜ਼ਮਾਂ ਨੂੰ ਥਾਣਾ ਸਦਰ, ਜਲੰਧਰ ਵਿਖੇ ਦਰਜ ਕੇਸ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੂੰ ਜਲੰਧਰ ਕਮਿਸ਼ਨਰੇਟ ਖੇਤਰ ਵਿੱਚ ਲੰਡਾ ਗਿਰੋਹ ਨਾਲ ਸਬੰਧਤ ਅਪਰਾਧੀਆਂ ਦੀ ਮੌਜੂਦਗੀ ਬਾਰੇ ਖੁਫੀਆ ਇਤਲਾਹ...