Shadow

Crime

ਵਿਜੀਲੈਂਸ ਬਿਊਰੋ ਵੱਲੋਂ ਇੰਸਪੈਕਟਰ 70,000 ਰੁਪਏ ਅਤੇ ਜੂਨੀਅਰ ਆਡੀਟਰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਇੰਸਪੈਕਟਰ 70,000 ਰੁਪਏ ਅਤੇ ਜੂਨੀਅਰ ਆਡੀਟਰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ

Crime, hot news
ਚੰਡੀਗੜ੍ਹ, 23 ਜੂਨ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਅਨੁਸਾਰ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਭੋਗਪੁਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਇੰਸਪੈਕਟਰ ਰਜਨੀਸ਼ ਰਾਮਪਾਲ ਅਤੇ ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜਲੰਧਰ ਵਿਖੇ ਤਾਇਨਾਤ ਜੂਨੀਅਰ ਆਡੀਟਰ ਮਾਨਵ ਭਨੋਟ ਨੂੰ ਖ਼ਰੀਫ਼ ਸੀਜ਼ਨ 2025-26 ਦੌਰਾਨ ਕਸਟਮ ਮਿਲਿੰਗ ਲਈ ਅਲਾਟ ਕੀਤੇ ਝੋਨੇ ਦੇ ਭੰਡਾਰਨ ਨੂੰ ਮੁਕੰਮਲ ਕਰਨ ਸਬੰਧੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਚੀਮਾ ਮੰਡੀ, ਤਹਿਸੀਲ ਸੁਨਾਮ, ਜ਼ਿਲ੍ਹਾ ਸੰਗਰੂਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇੱਕ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਮੁਲਜ਼ਮ ਰਜਨ...
20,000 ਰੁਪਏ ਰਿਸ਼ਵਤ ਲੈਂਦੀ  ਸਬ- ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

20,000 ਰੁਪਏ ਰਿਸ਼ਵਤ ਲੈਂਦੀ ਸਬ- ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

Crime, hot news
ਚੰਡੀਗੜ੍ਹ, 21 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਸਟੇਸ਼ਨ ਫਿਲੌਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਸਬ-ਇੰਸਪੈਕਟਰ ਅਮਨਦੀਪ ਕੌਰ ਨੂੰ 20000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝਂ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਮੁਹੱਲਾ ਚੌਧਰੀਆਂ, ਫਿਲੌਰ ਥਾਣਾ ਜ਼ਿਲ੍ਹਾ ਜਲੰਧਰ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਸਦੇ ਪੁੱਤਰ ਨੂੰ ਨਸ਼ੀਲੇ ਪਦਾਰਥਾਂ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਦੋਸ਼ੀ ਐਸ.ਆਈ. ਨੇ ਜ਼ਮਾਨਤ ਦਿਵਾਉਣ ਵਿੱਚ ਮਦਦ ਕਰਨ ਲਈ ਘੱਟ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਨਾਲ ਕੇਸ ਦਰਜ ਕਰਨ ਅਤੇ ਉਸਦਾ ਮੋਬਾਈਲ ਫੋਨ ਵਾਪਸ ਕਰਨ ਲਈ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਮਜਬੂਰੀ ਵਿੱਚ, ਉਸਨੇ 1000 ਰੁਪਏ ਬਤੌਰ ਰਿਸ਼ਵਤ ਪਹਿਲਾਂ ਹੀ ਅਦਾ ਕਰ ਦਿੱਤੇ ਸਨ। ਸ਼ਿਕਾਇਤਕਰਤਾ ਨੇ ...
ਗੈਂਗਸਟਰ ਮਾਡਿਊਲ ਨਾਲ ਜੁੜੇ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; 3 ਪਿਸਤੌਲ ਬਰਾਮਦ

ਗੈਂਗਸਟਰ ਮਾਡਿਊਲ ਨਾਲ ਜੁੜੇ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; 3 ਪਿਸਤੌਲ ਬਰਾਮਦ

breaking news, Crime
ਚੰਡੀਗੜ੍ਹ/ਅੰਮ੍ਰਿਤਸਰ, 21 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਅਤੇ ਗੈਂਗਸਟਰ ਨੈੱਟਵਰਕ ਵਿਰੁੱਧ ਵੱਡੀ ਸਫ਼ਲਤਾ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਅਤੇ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਕੇਂਦਰੀ ਏਜੰਸੀ ਦੇ ਤਾਲਮੇਲ ਜ਼ਰੀਏ ਵਿਦੇਸ਼-ਅਧਾਰਤ ਹੈਂਡਲਰਾਂ ਨਾਲ ਸਬੰਧਤ ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕਰਕੇ ਇਸਦੇ ਤਿੰਨ ਕਾਰਕੁਨਾਂ ਨੂੰ ਤਿੰਨ ਆਧੁਨਿਕ ਪਿਸਤੌਲਾਂ (ਵਿਦੇਸ਼ੀ) ਅਤੇ ਗੋਲਾ-ਸਿੱਕੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਬਟਾਲਾ ਦੇ ਵੱਡਾ ਥੇਥਰਕੇ ਦੇ ਵਸਨੀਕ ਅਨਮੋਲ ਸਿੰਘ ਉਰਫ਼ ਮੋਹਲਾ, ਬਟਾਲਾ ਦੇ ਸ਼ਾਹਪੁਰ ਜਾਜਨ ਦੇ ਵਸਨੀਕ ਜਗਰੂਪ ਸਿੰਘ ਉਰਫ਼ ਰੂਪਾ ਅਤੇ ਅੰਮ੍ਰਿਤਸਰ ਦੇ ਗੇਟ ਹਕੀਮਾਂ ਵਿਖੇ ਕਾਵਰੀਆਂ ਵਾਲੀ ਪੁਲੀ ਦੇ ਵਸਨੀਕ ਮੋਹਿਤ ਕੁਮਾਰ ਉਰਫ਼ ਜੋਬਨ ਵਜੋਂ ਹੋਈ ਹੈ। ਇਹ ਸਫ਼ਲਤਾ ਇੱਕ ਹੋਰ ਮੁਲਜ਼ਮ ਨ...
ਗੈਂਗਸਟਰਾਂ ‘ਤੇ ਵਾਰ ਦਾ 150ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ; 300 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 150ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ; 300 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 19 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’  ਦੇ 150ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 558 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 150ਵੇਂ ਦਿਨ ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 300 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 38,390 ਹੋ ਗਈਆਂ। ਇਸ ਤੋਂ ਇਲਾਵਾ 118 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ ਇੱਕ ਵਿਅਕਤੀ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ...
ਗੈਂਗਸਟਰਾਂ ’ਤੇ ਵਾਰ ਦਾ 149ਵਾਂ ਦਿਨ: ਪੰਜਾਬ ਪੁਲਿਸ ਵੱਲੋਂ 560 ਥਾਈਂ ਛਾਪੇਮਾਰੀ; 333 ਕਾਬੂ

ਗੈਂਗਸਟਰਾਂ ’ਤੇ ਵਾਰ ਦਾ 149ਵਾਂ ਦਿਨ: ਪੰਜਾਬ ਪੁਲਿਸ ਵੱਲੋਂ 560 ਥਾਈਂ ਛਾਪੇਮਾਰੀ; 333 ਕਾਬੂ

Crime, hot news
ਚੰਡੀਗੜ੍ਹ, 18 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 149ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 560 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ  ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਅੱਜ 149ਵੇਂ ਦਿਨ ਪੁਲਿਸ ਟੀਮਾਂ ਨੇ 333 ਵਿਅਕਤੀਆਂ ਨੂੰ ਸੱਤ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਹੋਈਆਂ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 38,090 ਹੋ ਗਈ ਹੈ। ਇਸ ਤੋਂ ਇਲਾਵਾ, 75 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ ਦੋ ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛ...
ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

Crime, hot news
ਚੰਡੀਗੜ੍ਹ, 18 ਜੂਨ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ, ਐਂਟੀ ਨਾਰਕੋਟਿਕ ਟਾਸਕ ਫੋਰਸ, ਜਲੰਧਰ ਵਿਖੇ ਤਾਇਨਾਤ ਸਬ ਇੰਸਪੈਕਟਰ ਅਮਨਦੀਪ ਸਿੰਘ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਗੋਹਾਵਰ ਥਾਣਾ ਗੁਰਾਇਆ ਜ਼ਿਲ੍ਹਾ ਜਲੰਧਰ ਦੀ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਸਦੇ ਭਰਾ ਵਿਰੁੱਧ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਕਤ ਐਸ.ਆਈ. ਅਮਨਦੀਪ ਸਿੰਘ ਇਸ ਕੇਸ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਘਸੀਟਣ ਅਤੇ ਉਨ੍ਹਾਂ ਦੀਆਂ ਸੰਪਤੀਆਂ ਵਿਰੁੱਧ ਕਾਰਵਾਈ ਵਿੱਢਣ ਦੀਆਂ ਧਮਕੀਆਂ ਦੇ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਮੁਲਜ਼ਮ ਐਸ.ਆਈ. ਪਹਿਲਾਂ ਹੀ ਉਸ ਤੋਂ ਵੱਖ-ਵੱਖ ਮੌਕਿਆਂ 'ਤੇ 6.50 ਲੱਖ ਰੁਪਏ ਰਿਸ਼ਵਤ ਲੈ...

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਅੱਠ ਵਿਅਕਤੀ 11 ਆਧੁਨਿਕ ਪਿਸਤੌਲਾਂ ਸਣੇ ਕਾਬੂ

breaking news, Crime
ਚੰਡੀਗੜ੍ਹ/ਅੰਮ੍ਰਿਤਸਰ, 18 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੱਠ ਮੁਲਜ਼ਮਾਂ ਨੂੰ 11 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਗੁਲਾਬਜੀਤ ਸਿੰਘ ਉਰਫ਼ ਪ੍ਰਿੰਸ (21) ਅਤੇ ਹਰਪ੍ਰੀਤ ਸਿੰਘ ਉਰਫ਼ ਪ੍ਰੀਤ (23) ਦੋਵੇਂ ਵਾਸੀ ਪਿੰਡ ਅਟਾਰੀ, ਅੰਮ੍ਰਿਤਸਰ; ਗੁਰਪ੍ਰੀਤ ਸਿੰਘ ਉਰਫ਼ ਗੋਪੀ (24)ਵਾਸੀ ਪਿੰਡ ਹਰਦੋਵਾਲ, ਕਲਾਨੌਰ, ਗੁਰਦਾਸਪੁਰ; ਕੁਲਜੀਤ ਸਿੰਘ (39) ਅਤੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ (40), ਵਾਸੀ ਪਿੰਡ ਰਣੀਆਂ, ਅੰਮ੍ਰਿਤਸਰ; ਅਮਨ ਰਾਣਾ ਉਰਫ਼ ਚੀਨੀ (20) ਵਾਸੀ ਛੇਹਰਟਾ, ਅੰਮ੍ਰਿਤਸਰ; ਸ਼ਰਨਜੀਤ ਸਿੰਘ ਉਰਫ਼ ਸੰਨੀ (29) ਵਾਸੀ ਪਿੰਡ ਕਿਰਲਗੜ੍ਹ, ਅੰਮ੍ਰਿਤਸਰ; ਅਤੇ ਤਰਨਤਾਰਨ ਦੇ ਪਿੰਡ ਮਾਲੀਆ ਦੇ ਰਹਿਣ ਵਾਲੇ ਅਜੈ ਸਿੰਘ (23) ਵਜ...
ਗੈਂਗਸਟਰਾਂ ‘ਤੇ ਵਾਰ ਦਾ 148ਵਾਂ ਦਿਨ: ਪੰਜਾਬ ਪੁਲਿਸ ਵੱਲੋਂ 498 ਥਾਈਂ ਛਾਪੇਮਾਰੀ; 250 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 148ਵਾਂ ਦਿਨ: ਪੰਜਾਬ ਪੁਲਿਸ ਵੱਲੋਂ 498 ਥਾਈਂ ਛਾਪੇਮਾਰੀ; 250 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 17 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 148ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 498 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 148ਵੇਂ ਦਿਨ ਪੁਲਿਸ ਟੀਮਾਂ ਨੇ 250 ਵਿਅਕਤੀਆਂ ਨੂੰ ਗ੍ਰਿਫ਼ਤਾਰ ਤੋਂ ਇਲਾਵਾ ਇੱਕ ਹਥਿਆਰ ਵੀ ਬਰਾਮਦ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 37,757 ਹੋ ਗਈਆਂ। ਇਸ ਤੋਂ ਇਲਾਵਾ 92 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ ਇੱਕ ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ...
ਫ਼ਿਰੋਜ਼ਪੁਰ ਵਿੱਚ 5.7 ਕਿੱਲੋ ਹੈਰੋਇਨ ,1.33 ਲੱਖ ਨਸ਼ੀਲੀਆਂ ਗੋਲੀਆਂ, 39 ਜ਼ਿੰਦਾ ਕਾਰਤੂਸਾਂ ਨਾਲ ਤਿੰਨ ਵਿਅਕਤੀ ਕਾਬੂ

ਫ਼ਿਰੋਜ਼ਪੁਰ ਵਿੱਚ 5.7 ਕਿੱਲੋ ਹੈਰੋਇਨ ,1.33 ਲੱਖ ਨਸ਼ੀਲੀਆਂ ਗੋਲੀਆਂ, 39 ਜ਼ਿੰਦਾ ਕਾਰਤੂਸਾਂ ਨਾਲ ਤਿੰਨ ਵਿਅਕਤੀ ਕਾਬੂ

Crime, hot news
ਚੰਡੀਗੜ੍ਹ/ਫਿਰੋਜ਼ਪੁਰ, 17 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਨਸ਼ਾ ਤਸਕਰੀ ਅਤੇ ਗ਼ੈਰ-ਕਾਨੂੰਨੀ  ਨਾਰਕੌਟਿਕ ਨੈੱਟਵਰਕਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ 5.775 ਕਿਲੋਗ੍ਰਾਮ ਹੈਰੋਇਨ, 1.33 ਲੱਖ ਪਾਬੰਦੀਸ਼ੁਦਾ ਕੈਪਸੂਲ/ਗੋਲੀਆਂ,  ਕੇਐਫ 7.65 ਕੈਲੀਬਰ ਦੇ 39 ਜਿੰਦਾ ਕਾਰਤੂਸਾਂ ਅਤੇ 36,600 ਰੁਪਏ ਦੀ ਨਕਦੀ ਨਾਲ ਗ੍ਰਿਫ਼ਤਾਰ ਕਰਕੇ ਦੋ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲੱਖਾ ਭੇਡੀਆਂ ਦੇ ਰਹਿਣ ਵਾਲੇ ਮਨਜਿੰਦਰ ਸਿੰਘ (24), ਮੱਲਾਂਵਾਲਾ ਦੇ ਰਹਿਣ ਵਾਲੇ ਜਗਜੀਤ ਸਿੰਘ (22) ਅਤੇ ਫਿਰੋਜ਼ਪੁਰ ਦੇ ਮਮਦੋਟ ਉੱਤਰ ਦੇ ਵਸਨੀਕ ਗੁਰਦੇਵ ਸਿੰਘ (55) ਵਜੋਂ ਹੋਈ ਹੈ। ਨਸ਼ੀਲੇ ਪਦਾਰਥ ਅਤੇ ਗੋਲੀ ਸਿੱਕਾ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਮੁਲਜ਼ਮਾਂ ਦੀ ਮਾਰੂਤੀ ਸਵਿਫਟ ਕਾਰ (ਪੀ...
ਗੈਂਗਸਟਰਾਂ ‘ਤੇ ਵਾਰ ਦਾ 147ਵਾਂ ਦਿਨ: ਪੰਜਾਬ ਪੁਲਿਸ ਵੱਲੋਂ 579 ਥਾਈਂ ਛਾਪੇਮਾਰੀ; 219 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 147ਵਾਂ ਦਿਨ: ਪੰਜਾਬ ਪੁਲਿਸ ਵੱਲੋਂ 579 ਥਾਈਂ ਛਾਪੇਮਾਰੀ; 219 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 16 ਜੂਨ:ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 147ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 579 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 147ਵੇਂ ਦਿਨ ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 291 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 37,507 ਹੋ ਗਈਆਂ। ਇਸ ਤੋਂ ਇਲਾਵਾ 93 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ ਦੋ ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ...