Shadow

Crime

ਫ਼ਿਰੋਜ਼ਪੁਰ ਵਿੱਚ 5.7 ਕਿੱਲੋ ਹੈਰੋਇਨ ,1.33 ਲੱਖ ਨਸ਼ੀਲੀਆਂ ਗੋਲੀਆਂ, 39 ਜ਼ਿੰਦਾ ਕਾਰਤੂਸਾਂ ਨਾਲ ਤਿੰਨ ਵਿਅਕਤੀ ਕਾਬੂ

ਫ਼ਿਰੋਜ਼ਪੁਰ ਵਿੱਚ 5.7 ਕਿੱਲੋ ਹੈਰੋਇਨ ,1.33 ਲੱਖ ਨਸ਼ੀਲੀਆਂ ਗੋਲੀਆਂ, 39 ਜ਼ਿੰਦਾ ਕਾਰਤੂਸਾਂ ਨਾਲ ਤਿੰਨ ਵਿਅਕਤੀ ਕਾਬੂ

Crime, hot news
ਚੰਡੀਗੜ੍ਹ/ਫਿਰੋਜ਼ਪੁਰ, 17 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਨਸ਼ਾ ਤਸਕਰੀ ਅਤੇ ਗ਼ੈਰ-ਕਾਨੂੰਨੀ  ਨਾਰਕੌਟਿਕ ਨੈੱਟਵਰਕਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ 5.775 ਕਿਲੋਗ੍ਰਾਮ ਹੈਰੋਇਨ, 1.33 ਲੱਖ ਪਾਬੰਦੀਸ਼ੁਦਾ ਕੈਪਸੂਲ/ਗੋਲੀਆਂ,  ਕੇਐਫ 7.65 ਕੈਲੀਬਰ ਦੇ 39 ਜਿੰਦਾ ਕਾਰਤੂਸਾਂ ਅਤੇ 36,600 ਰੁਪਏ ਦੀ ਨਕਦੀ ਨਾਲ ਗ੍ਰਿਫ਼ਤਾਰ ਕਰਕੇ ਦੋ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲੱਖਾ ਭੇਡੀਆਂ ਦੇ ਰਹਿਣ ਵਾਲੇ ਮਨਜਿੰਦਰ ਸਿੰਘ (24), ਮੱਲਾਂਵਾਲਾ ਦੇ ਰਹਿਣ ਵਾਲੇ ਜਗਜੀਤ ਸਿੰਘ (22) ਅਤੇ ਫਿਰੋਜ਼ਪੁਰ ਦੇ ਮਮਦੋਟ ਉੱਤਰ ਦੇ ਵਸਨੀਕ ਗੁਰਦੇਵ ਸਿੰਘ (55) ਵਜੋਂ ਹੋਈ ਹੈ। ਨਸ਼ੀਲੇ ਪਦਾਰਥ ਅਤੇ ਗੋਲੀ ਸਿੱਕਾ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਮੁਲਜ਼ਮਾਂ ਦੀ ਮਾਰੂਤੀ ਸਵਿਫਟ ਕਾਰ (ਪੀ...
ਗੈਂਗਸਟਰਾਂ ‘ਤੇ ਵਾਰ ਦਾ 147ਵਾਂ ਦਿਨ: ਪੰਜਾਬ ਪੁਲਿਸ ਵੱਲੋਂ 579 ਥਾਈਂ ਛਾਪੇਮਾਰੀ; 219 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 147ਵਾਂ ਦਿਨ: ਪੰਜਾਬ ਪੁਲਿਸ ਵੱਲੋਂ 579 ਥਾਈਂ ਛਾਪੇਮਾਰੀ; 219 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 16 ਜੂਨ:ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 147ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 579 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 147ਵੇਂ ਦਿਨ ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 291 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 37,507 ਹੋ ਗਈਆਂ। ਇਸ ਤੋਂ ਇਲਾਵਾ 93 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ ਦੋ ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ...
ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 15 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 146ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 515 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 146ਵੇਂ ਦਿਨ ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 284 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 37,216 ਹੋ ਗਈਆਂ। ਇਸ ਤੋਂ ਇਲਾਵਾ 70 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ ਇੱਕ ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭ...
ਗੈਂਗਸਟਰਾਂ ‘ਤੇ ਵਾਰ ਦਾ 145ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 302 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 145ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 302 ਗ੍ਰਿਫ਼ਤਾਰ

Crime, hot news
  ਚੰਡੀਗੜ੍ਹ, 14 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 145ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 529 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 145ਵੇਂ ਦਿਨ ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 302 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 36,932 ਹੋ ਗਈਆਂ। ਇਸ ਤੋਂ ਇਲਾਵਾ 126 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 2 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿ...
30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ

30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ

breaking news, Crime
ਚੰਡੀਗੜ੍ਹ/ਅੰਮ੍ਰਿਤਸਰ, 14 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ 30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਵੱਖ-ਵੱਖ ਆਪਰੇਸ਼ਨਾਂ ਦੌਰਾਨ ਇੱਕ ਨਾਬਾਲਗ ਸਮੇਤ ਦੋ ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਸ ਮਾਮਲੇ ਵਿੱਚ 5.041 ਕਿਲੋ ਹੋਰ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਭਿਸ਼ੇਕ ਉਰਫ਼ ਅਭੀ ਉਰਫ਼ ਭਿੰਡੀ (25) ਵਾਸੀ ਛੇਹਰਟਾ, ਅੰਮ੍ਰਿਤਸਰ ਅਤੇ ਇੱਕ ਨਾਬਾਲਗ ਵਜੋਂ ਹੋਈ ਹੈ। ਮੁਲਜ਼ਮ ਅਭਿਸ਼ੇਕ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਅਸਲਾ ਐਕਟ, ਐਨਡੀਪੀਐਸ ਐਕਟ, ਲੁੱਟ-ਖੋਹ ਅਤੇ ਹਮਲਾ ਨਾਲ ਸਬੰਧਤ ਅਪਰਾਧਾਂ ਤਹਿਤ ਕਈ ਮਾਮਲੇ ਦਰਜ ਹਨ। ਇਹ ਗ੍ਰਿਫਤਾਰੀ ਵੀਰਵਾਰ ਨੂੰ ਛੇ ਵਿਅਕਤੀਆਂ - ਗੌਤਮ, ਕਬੀਰ ਉਰਫ਼ ਕਾਕੂ, ਸਮੀਰ ਉਰਫ਼ ਸਭਰਵਾਲ, ਗੁਰਪ੍ਰੀਤ ਉਰਫ਼ ਕੀਦਾ...
ਗੈਂਗਸਟਰਾਂ ‘ਤੇ ਵਾਰ ਦਾ 144ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 249 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 144ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 249 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 13 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 144ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 519 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 144ਵੇਂ ਦਿਨ ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 249 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 36,630 ਹੋ ਗਈਆਂ। ਇਸ ਤੋਂ ਇਲਾਵਾ 101 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 9 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ...
ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

breaking news, Crime
ਚੰਡੀਗੜ੍ਹ, 13 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਦੋ ਵਿਅਕਤੀਆਂ ਨੂੰ ਦੋ ਦੇਸੀ .32 ਬੋਰ ਪਿਸਤੌਲਾਂ ਦੇ ਨਾਲ-ਨਾਲ ਪੰਜ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਉਰਫ਼ ਚੀਮਾ ਵਾਸੀ ਪਿੰਡ ਅਕਲੀਆ ਕਲਾਂ, ਬਠਿੰਡਾ ਅਤੇ ਅਭਿਮਾਨ ਸਿੰਘ ਉਰਫ਼ ਅਭੀ ਵਾਸੀ ਭਾਗੂ ਵਾਲੀ ਧਨੀ, ਪਿੰਡ ਖੁੰਡੇ ਹਲਾਲ, ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਫਿਰੋਜ਼ਪੁਰ ਖੇਤਰ ਵਿੱਚ ਸਰਗਰਮ ਜੇਲ੍ਹ ਵਿੱਚ ਬੰਦ ਗੈਂਗਸਟਰ ਵੱਲੋਂ ਚਲਾਏ ਜਾ ਰਹੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਕੁਲਦੀਪ ਸਿੰਘ ਉਰਫ਼ ਚੀਮਾ ਇਕ ਅ...
ਗੈਂਗਸਟਰਾਂ ‘ਤੇ ਵਾਰ ਦਾ 143ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 358 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 143ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 358 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 12 ਜੂਨ:ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 143ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 571 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 143ਵੇਂ ਦਿਨ ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 358 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 36,381 ਹੋ ਗਈਆਂ। ਇਸ ਤੋਂ ਇਲਾਵਾ 119 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 7 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨ...
ਗੈਂਗਸਟਰਾਂ ‘ਤੇ ਵਾਰ ਦਾ 142ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 360 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 142ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 360 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 11 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 142ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 593 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 142ਵੇਂ ਦਿਨ ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 360 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 36,023  ਹੋ ਗਈ ਹੈ। ਇਸ ਤੋਂ ਇਲਾਵਾ 113 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 4 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ।...
ਅੰਮ੍ਰਿਤਸਰ ‘ਚ 30 ਕਿਲੋ ਹੈਰੋਇਨ ਬਰਾਮਦ; ਦੋ ਨਾਬਾਲਗਾਂ ਸਮੇਤ ਛੇ ਵਿਅਕਤੀ ਗ੍ਰਿਫ਼ਤਾਰ

ਅੰਮ੍ਰਿਤਸਰ ‘ਚ 30 ਕਿਲੋ ਹੈਰੋਇਨ ਬਰਾਮਦ; ਦੋ ਨਾਬਾਲਗਾਂ ਸਮੇਤ ਛੇ ਵਿਅਕਤੀ ਗ੍ਰਿਫ਼ਤਾਰ

breaking news, Crime
ਚੰਡੀਗੜ੍ਹ/ਅੰਮ੍ਰਿਤਸਰ, 11 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਵਿਅਕਤੀਆਂ, ਜਿਨ੍ਹਾਂ ਵਿੱਚੋਂ ਦੋ ਨਾਬਾਲਗ ਹਨ, ਨੂੰ 30.045 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਸਰ ਦੀ ਫਤਿਹ ਸਿੰਘ ਕਲੋਨੀ ਦੇ ਰਹਿਣ ਵਾਲੇ ਗੌਤਮ (24), ਅੰਮ੍ਰਿਤਸਰ ਦੇ ਛੇਹਰਟਾ ਦੇ ਰਹਿਣ ਵਾਲੇ ਕਬੀਰ ਉਰਫ਼ ਕਾਕੂ (22), ਅੰਮ੍ਰਿਤਸਰ ਦੇ ਰਹਿਣ ਵਾਲੇ ਸਮੀਰ ਉਰਫ਼ ਸਭਰਵਾਲ (18), ਅੰਮ੍ਰਿਤਸਰ ਦੀ ਔਰਚਿਡ ਵੈਲੀ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਉਰਫ਼ ਕੀੜਾ (18) ਵਜੋਂ ਹੋਈ ਹੈ। ਇਸ ਤੋਂ ਇਲਾਵਾ ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਦੋ ਨਾਬਾਲਗ ਵੀ ਸ਼ਾਮਲ ਹਨ। ਗ੍ਰਿਫ਼ਤਾਰ ਮੁਲਜ਼ਮ ਕਬੀਰ ਉਰਫ਼ ਕਾਕੂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਜਿਸ ਖ਼ਿਲਾਫ਼ ਥਾਣਾ ਛੇਹਰਟ...