Shadow

Crime

ਫਿਰੌਤੀ ਨਾ ਦੇਣ ਕਾਰਨ ਸ਼੍ਰੀ ਗਣੇਸ਼ ਸਕੈਨ ਸੈਂਟਰ ’ਤੇ ਗੋਲੀਆਂ ਚਲਾਉਣ ਵਾਲੇ 2 ਵਿਅਕਤੀ ਗ੍ਰਿਫ਼ਤਾਰ

ਫਿਰੌਤੀ ਨਾ ਦੇਣ ਕਾਰਨ ਸ਼੍ਰੀ ਗਣੇਸ਼ ਸਕੈਨ ਸੈਂਟਰ ’ਤੇ ਗੋਲੀਆਂ ਚਲਾਉਣ ਵਾਲੇ 2 ਵਿਅਕਤੀ ਗ੍ਰਿਫ਼ਤਾਰ

Crime, local news
ਰੂਪਨਗਰ, 9 ਜੂਨ: ਰੂਪਨਗਰ ਪੁਲਿਸ ਨੇ ਨੂਰਪੁਰ ਬੇਦੀ ਵਿਖੇ ਸਥਿਤ ਸ਼੍ਰੀ ਗਣੇਸ਼ ਸਕੈਨ ਸੈਂਟਰ ਉੱਤੇ 30-31 ਮਈ ਦੀ ਦਰਮਿਆਨੀ ਰਾਤ ਨੂੰ ਗੋਲੀਆਂ ਚਲਾਉਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ, ਰੂਪਨਗਰ ਸ. ਮਨਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਹ ਅਹਿਮ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 31 ਮਈ 2026 ਨੂੰ ਸੰਦੀਪ ਕੁਮਾਰ ਵਾਸੀ ਨਵਾਂਸ਼ਹਿਰ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ ਨੂਰਪੁਰ ਬੇਦੀ ਵਿਖੇ ਉਸਦਾ ਸ਼੍ਰੀ ਗਣੇਸ਼ ਸਕੈਨ ਸੈਂਟਰ ਹੈ, 30-31 ਮਈ 2026 ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਸਕੈਨ ਸੈਂਟਰ ਦੇ ਸ਼ਟਰ ’ਤੇ ਗੋਲੀਆਂ ਚਲਾਈਆਂ ਗਈਆਂ ਸਨ। ਮੌਕੇ ’ਤੇ ਸ਼ਟਰ ’ਤੇ ਗੋਲੀਆਂ ਦੇ ਨਿਸ਼ਾਨ ਅਤੇ ਸਕੈਨ ਸੈਂਟਰ ਦੇ ਬਾਹਰ ਗੋਲੀਆਂ ਦੇ ਖੋਲ ਵੀ ਮਿਲੇ ਸਨ। ਇਸ ਸਬੰਧੀ ਥਾਣਾ ਨੂਰਪੁਰ ਬੇਦੀ ਵਿਖੇ ਮੁਕੱਦਮਾ ਨੰਬਰ 65 ਮਿਤੀ 31.05.2026 ਅਧੀਨ ਧਾਰਾਵਾਂ 125, 351(2), 324(4) ...
ਵਿਜੀਲੈਂਸ ਬਿਊਰੋ ਨੇ ਮਈ ਮਹੀਨੇ ਦੌਰਾਨ  ਰਿਸ਼ਵਤਖੋਰੀ ਦੇ  ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਮਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ

Crime, hot news
ਚੰਡੀਗੜ੍ਹ, 9 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਮਈ ਮਹੀਨੇ ਦੌਰਾਨ 6 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦੇ 8 ਸਰਕਾਰੀ ਕਰਮਚਾਰੀਆ ਨੂੰ ਰੰਗੇ ਹੱਥੀਂ ਕਾਬੂ ਕਰਨ ਵਿੱਚ ਕਾਮਯਾਬੀ ਹਾਸਿਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਪੁਰਜ਼ੋਰ ਕੋਸ਼ਿਸ਼ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 19 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਬੁਲਾਰੇ ਅੱਗੇ ਕਿਹਾ ਕਿ 14 ਮੁਲਜ਼ਮਾਂ, ਜਿਨ੍ਹਾਂ ਵਿੱਚ 8 ਸਰਕਾਰੀ ਕਰਮਚਾਰੀ ਵੀ ਸ਼ਾਮਿਲ ਹਨ, ਵਿਰੁੱਧ 4 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਬੁਲਾਰੇ ਨੇ ਅੱਗੇ ਕਿਹਾ ਕਿ ਵੱਖ-ਵੱਖ ਸਮਰੱਥ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਗਏ ਅਤੇ ਲ...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਦੋ ਹੈਂਡ ਗ੍ਰੇਨੇਡਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਦੋ ਹੈਂਡ ਗ੍ਰੇਨੇਡਾਂ ਸਮੇਤ ਕਾਬੂ

breaking news, Crime
ਚੰਡੀਗੜ੍ਹ/ਅੰਮ੍ਰਿਤਸਰ, 9 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਸਰਹੱਦ ਪਾਰ ਦੇ ਸੰਚਾਲਕਾਂ ਨਾਲ ਜੁੜੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰੇਨੇਡ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਵਿੰਦਰ ਸਿੰਘ ਵਾਸੀ ਪਿੰਡ ਚੂੰਘ, ਤਰਨ ਤਾਰਨ ਅਤੇ ਰਾਜਵਿੰਦਰ ਸਿੰਘ ਵਾਸੀ ਸੁਰਸਿੰਘ, ਤਰਨ ਤਾਰਨ ਵਜੋਂ ਹੋਈ ਹੈ। ਹੈਂਡ ਗ੍ਰੇਨੇਡ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਸੇਡਾਨ ਹੁੰਡਈ ਵਰਨਾ ਕਾਰ, ਜਿਸਦਾ ਰਜਿਸਟ੍ਰੇਸ਼ਨ ਨੰਬਰ ਪੀਬੀ 46 ਏਐਲ 7846 ਹੈ, ਵੀ ਜ਼ਬਤ ਕਰ ਲਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ...
ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 8 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ 'ਤੇ ਵਾਰ’  ਦੇ 139ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 469 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ 'ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 139ਵੇਂ ਦਿਨ ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 263 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 35,076 ਹੋ ਗਈਆਂ। ਇਸ ਤੋਂ ਇਲਾਵਾ 69 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 24 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ...
ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

Crime, hot news
ਚੰਡੀਗੜ੍ਹ/ਅੰਮ੍ਰਿਤਸਰ, 8 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਅਫਗਾਨ ਨਾਗਰਿਕ ਸਮੇਤ ਚਾਰ ਮੁਲਜ਼ਮਾਂ ਨੂੰ ਅੱਠ ਆਧੁਨਿਕ ਪਿਸਤੌਲ ਨਾਲ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਇਸਮਾਈਲਖੇਲ ਤੌਹੀਦ (30), ਵਾਸੀ ਅਫਗਾਨਿਸਤਾਨ , ਜੋ ਇਸ ਸਮੇਂ ਪੁਣੇ, ਮਹਾਰਾਸ਼ਟਰ ਵਿੱਚ ਰਹਿ ਰਿਹਾ ਹੈ; ਮੰਗਜੀਤ ਸਿੰਘ (20) ਅਤੇ ਸ਼ਮਸ਼ੇਰ ਸਿੰਘ (26) ਦੋਵੇਂ ਵਾਸੀ ਪਿੰਡ ਫਤਿਹਾਬਾਦ, ਤਰਨਤਾਰਨ  ਅਤੇ ਗੁਰਲਾਲ ਸਿੰਘ (42) ਵਾਸੀ ਪਿੰਡ ਰਾਜਾਤਾਲ (ਅੰਮ੍ਰਿਤਸਰ ) ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ .30 ਬੋਰ ਬੇਰੇਟਾ, ਚਾਰ 9 ਐਮ.ਐਮ. ਗਲੋਕ ਅਤੇ ਤਿੰਨ .30 ਬੋਰ ਪਿਸਤੌਲ ਸਮੇਤ ਸੱਤ ਜ਼ਿੰਦਾ ਕਾਰਤੂਸ ਵੀ ਸ਼ਾਮਲ ਹ...
ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

breaking news, Crime
ਚੰਡੀਗੜ੍ਹ/ਫਿਰੋਜ਼ਪੁਰ, 7 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਦਰਜ ਕਰਿਦਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਫਿਰੋਜ਼ਪੁਰ ਪੁਲਿਸ ਅਤੇ ਜੰਮੂ-ਕਸ਼ਮੀਰ ਪੁਲਿਸ ਨਾਲ ਪੂਰਨ ਤਾਲਮੇਲ ਵਾਲੇ ਸਾਂਝੇ ਆਪ੍ਰੇਸ਼ਨ ਤਹਿਤ ਫਿਰੋਜ਼ਪੁਰ ਦੇ ਇੱਕ ਦੁਕਾਨਦਾਰ ਦੇ ਕਤਲ ਕੇਸ ਵਿੱਚ ਸ਼ਾਮਲ ਰਾਜਸਥਾਨ ਅਧਾਾਰਤ ਦੋ ਸ਼ੂਟਰਾਂ ਨੂੰ ਜੰਮੂ-ਕਸ਼ਮੀਰ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਵਿਸ਼ਨੂੰ ਕੁਮਾਰ ਵਾਸੀ ਰੂਪਬਾਸ, ਭਰਤਪੁਰ (ਰਾਜਸਥਾਨ) ਅਤੇ ਰਾਹੁਲ ਮਹਾਵਰ ਵਾਸੀ ਅਨੰਤਪੁਰਾ, ਕੋਟਾ (ਰਾਜਸਥਾਨ) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ .30 ਬੋਰ ਦਾ ਬੇਰੇਟਾ ਪਿਸਤੌਲ ਸਮੇਤ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਮੋਟਰਸਾਈਕਲ ’ਤੇ ਸਵਾਰ ਦੋ ਹਮਲਾਵਰਾਂ ਨੇ 1 ਜੂਨ, 2026 ਨੂੰ ਫ...
ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼; ਅਫ਼ਗਾਨ ਨਾਗਰਿਕ ਸਮੇਤ ਛੇ ਵਿਅਕਤੀ 1 ਕਿਲੋ ਹੈਰੋਇਨ, 5 ਪਿਸਤੌਲਾਂ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ

ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼; ਅਫ਼ਗਾਨ ਨਾਗਰਿਕ ਸਮੇਤ ਛੇ ਵਿਅਕਤੀ 1 ਕਿਲੋ ਹੈਰੋਇਨ, 5 ਪਿਸਤੌਲਾਂ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ

Crime, hot news, Punjab
ਚੰਡੀਗੜ੍ਹ/ਅੰਮ੍ਰਿਤਸਰ, 5 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਵਿਅਕਤੀਆਂ, ਜਿਨ੍ਹਾਂ ਵਿੱਚ ਇੱਕ ਅਫਗਾਨ ਨਾਗਰਿਕ ਅਤੇ ਦੋ ਨਾਬਾਲਗ ਸ਼ਾਮਲ ਹਨ,  ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਦੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕਰਕੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 1.035 ਕਿਲੋ ਹੈਰੋਇਨ, ਪੰਜ ਆਧੁਨਿਕ ਪਿਸਤੌਲ ਅਤੇ 5 ਲੱਖ ਰੁਪਏ ਦੀ ਡਰੰਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤਾ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਬਾਜ਼ ਮੁਹੰਮਦ (62), ਜੋ ਕਿ ਅਫਗਾਨਿਸਤਾਨ ਦਾ ਨਾਗਰਿਕ ਹੈ ਅਤੇ ਪਹਿਲਾਂ ਹਰਿਆਣਾ ਦੇ ਸੋਨੀਪਤ ਵਿੱਚ ਰਹਿ ਰਿਹਾ ਸੀ ਤੇ ਹਾਲ ਹੀ ਵਿੱਚ ਨਵੀਂ ਦਿੱਲੀ ਦੇ ਲਾਜਪਤ ਨਗਰ ਰਹਿਣ ਲੱਗਾ ਸੀ; ਨਵਾਂਸ਼ਹਿਰ ਦੀ ਗੁਰੂ ਅੰਗਦ ਦੇਵ ਕਲੋਨੀ ਦੇ ਰਹਿਣ ਵਾਲੇ ਅੰਕੁਸ਼ ਬਰਥਵਾਲ (33), ਜਲੰਧਰ ਦੇ ਪਿੰਡ ਭੱਟੀਆਂ ਦੇ ਰਹਿਣ ਵਾਲੇ ਦੇਸ ਰਾਜ ਉਰਫ਼ ਵਿੱਕ...
ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555 ਥਾਈਂ ਛਾਪੇਮਾਰੀ; 299 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555 ਥਾਈਂ ਛਾਪੇਮਾਰੀ; 299 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 4 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ 'ਤੇ ਵਾਰ’  ਦੇ 135ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 555 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ 'ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 135ਵੇਂ ਦਿਨ ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 299 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 33,917 ਹੋ ਗਈਆਂ। ਇਸ ਤੋਂ ਇਲਾਵਾ 69 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 16 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ...
ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

breaking news, Crime
ਚੰਡੀਗੜ੍ਹ, 4 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰ ਦੇ ਅੱਤਵਾਦੀ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸਏਐਸ ਨਗਰ ਨੇ ਵਿਦੇਸ਼ੀ ਅੱਤਵਾਦੀ ਹੈਂਡਲਰ ਦੇ ਦੋ ਸਾਥੀਆਂ ਨੂੰ ਲਗਭਗ 2.5 ਕਿਲੋਗ੍ਰਾਮ ਵਜ਼ਨ ਵਾਲੇ ਆਰ.ਡੀ.ਐਕਸ.-ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਸਮੇਤ ਗ੍ਰਿਫਤਾਰ ਕਰਕੇ  ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ । ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਗੁੱਜਰਪੁਰਾ ਦੇ ਰਹਿਣ ਵਾਲੇ ਮਨੀ ਸਿੰਘ (32) ਅਤੇ ਅੰਮ੍ਰਿਤਸਰ ਦੇ ਗਿੱਲਵਾਲੀ ਗੇਟ ਦੇ ਰਹਿਣ ਵਾਲੇ ਅਭਿਸ਼ੇਕ ਕੁਮਾਰ (28) ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਾਮਦ ਕੀਤਾ ਗਿਆ ਆਈ.ਈ.ਡੀ. ਵਿਸਫੋਟ ਕਰਨ ਲਈ ਪੂਰੀ ਤਰ੍ਹਾਂ ਤਿਆਰ ਸੀ । ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੇ ...
5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Crime, hot news
ਚੰਡੀਗੜ੍ਹ, 3 ਜੂਨ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਇੱਕ ਪ੍ਰਾਈਵੇਟ ਵਿਅਕਤੀ ਸਰਬਜੀਤ ਸਿੰਘ ਉਰਫ਼ ਬਿੱਟੂ ਵਾਸੀ ਹੈਬੋਵਾਲ ਕਲਾਂ, ਲੁਧਿਆਣਾ ਨੂੰ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਿਊ ਬਾਬਾ ਦੀਪ ਸਿੰਘ ਨਗਰ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਪਿਤਾ ਨੇ ਸਾਹਨੇਵਾਲ ਦੇ ਨਿਵਾਸੀ ਕੁਲਦੀਪ ਕੁਮਾਰ ਤੋਂ ਸਾਈਕਲ ਮਾਰਕੀਟ ਵਿੱਚ 60 ਵਰਗ ਗਜ਼ ਦਾ ਪਲਾਟ ਖਰੀਦਣ ਲਈ ਇੱਕ ਸਮਝੌਤਾ ਕੀਤਾ ਸੀ ਅਤੇ ਅਸੀਂ ਉਸ ਜਗ੍ਹਾ ਦਾ ਕਬਜ਼ਾ ਵੀ ਲੈ ਲਿਆ ਸੀ। ਸਾਲ 2020 ਵਿੱਚ ਉਸਨੂੰ ਪਤਾ ਲੱਗਾ ਕਿ ਸ਼ਿਕਾਇਤਕਰਤਾ ਦੇ ਮਾਮੇ ਦੇ ਪੁੱਤਰ ਗੁਰਜੀਤ ਸਿੰਘ ਉਰਫ਼ ਰਿੰਪੀ ਨੇ ਕੁਲਵੰਤ ਸਿੰਘ ਨਾਮ ਦੇ ਵਿਅਕਤੀ ਤੋਂ ਉਕਤ ਜ਼ਮੀਨ ਦੀ ਜਾਅਲੀ ਰਜਿਸਟਰੀ ਕਰਵਾਈ ਸੀ। ਇਸ ਰਜਿਸਟਰੀ ਵਿੱਚ ਦਰਜ ਖਸਰਾ ਨੰਬਰ ਸਾਈਕਲ ਮਾਰ...