Shadow

Crime

ਗੈਂਗਸਟਰਾਂ ‘ਤੇ ਵਾਰ ਦਾ 172ਵਾਂ ਦਿਨ: ਪੰਜਾਬ ਪੁਲਿਸ ਵੱਲੋਂ 661 ਥਾਈਂ ਛਾਪੇਮਾਰੀ; 417 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 172ਵਾਂ ਦਿਨ: ਪੰਜਾਬ ਪੁਲਿਸ ਵੱਲੋਂ 661 ਥਾਈਂ ਛਾਪੇਮਾਰੀ; 417 ਕਾਬੂ

Crime, hot news
ਚੰਡੀਗੜ੍ਹ, 11 ਜੁਲਾਈ:ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 172ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 661 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 172ਵੇਂ ਦਿਨ ਪੁਲਿਸ ਟੀਮਾਂ ਨੇ 417 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 46,774 ਹੋ ਗਈਆਂ। ਇਸ ਤੋਂ ਇਲਾਵਾ 348 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 13 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂ...
ਅੰਮ੍ਰਿਤਸਰ ਵਿੱਚ 8.3 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਣੇ ਇੱਕ ਨਾਬਾਲਗ ਸਮੇਤ ਦੋ ਕਾਬੂ

ਅੰਮ੍ਰਿਤਸਰ ਵਿੱਚ 8.3 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਣੇ ਇੱਕ ਨਾਬਾਲਗ ਸਮੇਤ ਦੋ ਕਾਬੂ

Crime, Punjab
ਚੰਡੀਗੜ੍ਹ/ਅੰਮ੍ਰਿਤਸਰ, 10 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾਰੀ ਵਿਸ਼ੇਸ਼ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਦੋ ਮੁਲਜ਼ਮਾਂ ਨੂੰ 8.378 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਣੇ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫਤਾਰ ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲਵ (28), ਵਾਸੀ ਪਿੰਡ ਖਾਸਾ, ਅੰਮ੍ਰਿਤਸਰ ਵਜੋਂ ਹੋਈ ਹੈ, ਜਦਕਿ ਦੂਜਾ ਮੁਲਜ਼ਮ ਇੱਕ ਨਾਬਾਲਗ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਉਕਤ ਮੁਲਜ਼ਮ ਸਰਹੱਦ ਪਾਰ ਦੇ ਤਸਕਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ ਅਤੇ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਖੇਪਾਂ ਹਾਸਲ ਕਰਕੇ ਇਨ੍ਹਾਂ ਨੂੰ ਅੱਗੇ ਸੂਬੇ ਭਰ ਵਿੱਚ ਸਪਲਾਈ ਕਰਦੇ ਸਨ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿ...
ਗੈਂਗਸਟਰਾਂ ਤੇ ਵਾਰ ਦਾ 171ਵਾਂ ਦਿਨ: ਪੰਜਾਬ ਪੁਲਿਸ ਵੱਲੋਂ 625 ਥਾਈਂ ਛਾਪੇਮਾਰੀ ;348 ਕਾਬੂ

ਗੈਂਗਸਟਰਾਂ ਤੇ ਵਾਰ ਦਾ 171ਵਾਂ ਦਿਨ: ਪੰਜਾਬ ਪੁਲਿਸ ਵੱਲੋਂ 625 ਥਾਈਂ ਛਾਪੇਮਾਰੀ ;348 ਕਾਬੂ

Crime, hot news
ਚੰਡੀਗੜ੍ਹ, 10 ਜੁਲਾਈ:ਸੂਬੇ ਵਿੱਚ ਚੱਲ ਰਹੀ ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 171ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 625 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ  ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਅੱਜ, 171ਵੇਂ ਦਿਨ ਪੁਲਿਸ ਟੀਮਾਂ ਨੇ 348 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 46,357 ਹੋ ਗਈ ਹੈ। ਇਸ ਤੋਂ ਇਲਾਵਾ 307 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ ਅਤੇ ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 13 ਭਗੌੜੇ ਅਪਰਾਧੀਆਂ ਨੂੰ ...
3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Crime, hot news
ਚੰਡੀਗੜ੍ਹ, 10 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਮਾਲ ਹਲਕਾ ਧੌਲ ਖੁਰਦ, ਸਬ- ਰਜਿਸਟਰਾਰ ਮਲੌਦ ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਗੁਰਜੀਤ ਸਿੰਘ ਨੂੰ 3500 ਰੁਪਏ  ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਧੌਲ ਖੁਰਦ, ਥਾਣਾ ਮਲੌਦ, ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ  ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ  ਕਿ ਸ਼ਿਕਾਇਤਕਰਤਾ ਦੇ ਮਾਪਿਆਂ ਦੀ 2016 ਵਿੱਚ ਮੌਤ ਹੋ ਗਈ ਸੀ ਅਤੇ ਉਸਦੀ ਮਾਂ ਦੇ ਨਾਮ ’ਤੇ ਪਿੰਡ ਧੌਲ ਖੁਰਦ ਵਿੱਚ 3-ਬਿਸਵੇ ਦਾ ਪਲਾਟ ਸੀ। ਇਸ ਪਲਾਟ ਦਾ ਵਿਰਾਸਤੀ ਇੰਤਕਾਲ ਸ਼ਿਕਾਇਤਕਰਤਾ ਅਤੇ ਉਸਦੇ ਛੇ ਭੈਣ-ਭਰਾਵਾਂ ਨੂੰ ਤਬਦੀਲ ਕੀਤਾ ਜਾਣਾ ਸੀ। ਸ਼ਿਕਾਇਤਕਰਤਾ ਨੇ ਲੋੜੀਂਦੇ ਦਸਤਾਵੇਜ਼ ਤਿਆਰ ਕੀਤੇ ਅਤੇ ਪਟਵਾਰੀ ਗੁਰਜੀਤ ਸਿੰਘ ਨੂੰ ਸੌਂਪ ਦਿੱਤੇ। ਦੋਸ਼ੀ ਨੇ ਦਸਤਾਵੇਜ਼ ਲੈ ਲਏ ਅਤੇ ਇੰਤਕਾਲ ਕਰਵਾਉਣ ਲਈ 5,000 ਰੁਪਏ  ਰਿਸ਼ਵਤ ਦੀ...
ਗੈਂਗਸਟਰਾਂ ‘ਤੇ ਵਾਰ ਦਾ 169ਵਾਂ ਦਿਨ: ਪੰਜਾਬ ਪੁਲਿਸ ਵੱਲੋਂ 705 ਥਾਈਂ ਛਾਪੇਮਾਰੀ; 423 ਕਾਬੂ*

ਗੈਂਗਸਟਰਾਂ ‘ਤੇ ਵਾਰ ਦਾ 169ਵਾਂ ਦਿਨ: ਪੰਜਾਬ ਪੁਲਿਸ ਵੱਲੋਂ 705 ਥਾਈਂ ਛਾਪੇਮਾਰੀ; 423 ਕਾਬੂ*

Crime, hot news
ਚੰਡੀਗੜ੍ਹ, 8 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 169ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 705 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 169ਵੇਂ ਦਿਨ ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 423 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 45,686 ਹੋ ਗਈਆਂ। ਇਸ ਤੋਂ ਇਲਾਵਾ 374 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ...
ਅੰਮ੍ਰਿਤਸਰ ਵਿੱਚ ਬੀ.ਕੇ.ਆਈ. ਦੇ ਤਿੰਨ ਕਾਰਕੁਨ 6 ਹੈਂਡ ਗ੍ਰਨੇਡਾਂ ਅਤੇ 12 ਪਿਸਤੌਲਾਂ ਸਣੇ ਕਾਬੂ

ਅੰਮ੍ਰਿਤਸਰ ਵਿੱਚ ਬੀ.ਕੇ.ਆਈ. ਦੇ ਤਿੰਨ ਕਾਰਕੁਨ 6 ਹੈਂਡ ਗ੍ਰਨੇਡਾਂ ਅਤੇ 12 ਪਿਸਤੌਲਾਂ ਸਣੇ ਕਾਬੂ

Crime, hot news
ਚੰਡੀਗੜ੍ਹ/ਅੰਮ੍ਰਿਤਸਰ, 8 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਵਿਸ਼ੇਸ਼ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕ ਪਦਾਰਥਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਤਿੰਨ ਮੁਲਜ਼ਮਾਂ ਨੂੰ ਛੇ ਹੈਂਡ ਗ੍ਰਨੇਡਾਂ ਅਤੇ 12 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਚਿੰਟੂ, ਜੋਬਨਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਜੋਂ ਹੋਈ ਹੈ, ਜੋ ਕਿ ਸਾਰੇ ਅੰਮ੍ਰਿਤਸਰ ਦੇ ਪਿੰਡ ਕੱਕੜ ਦੇ ਰਹਿਣ ਵਾਲੇ ਹਨ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਅੱਠ .30 ਬੋਰ ਅਤੇ ਚਾਰ 9 ਐੱਮ.ਐੱਮ. ਪਿਸਤੌਲ ਅਤੇ ਨੌਂ ਜ਼ਿੰਦਾ ਕਾਰਤੂਸ ਸ਼ਾਮਲ ਹਨ। ਪੁਲਿਸ ਟੀਮ ਨੇ ਮੁਲਜ਼ਮਾਂ ਦੀ ਹੁੰਡਈ ਆਈ-20 ਕਾਰ, ਜਿਸਦਾ ਰਜਿਸਟ੍ਰੇਸ਼ਨ ਨੰਬਰ ਪੀਬੀ-13-5454 ਹੈ, ਨੂੰ ਵੀ ਜ਼ਬਤ ਕਰ ਲਿਆ ਹੈ,...
ਵਿਜੀਲੈਂਸ ਬਿਊਰੋ ਨੇ ਜੂਨ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ

ਵਿਜੀਲੈਂਸ ਬਿਊਰੋ ਨੇ ਜੂਨ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ

Crime, hot news
ਚੰਡੀਗੜ੍ਹ, 8 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜੂਨ ਮਹੀਨੇ ਦੌਰਾਨ 6 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦੇ ਹੋਏ ਪੰਜ ਸਰਕਾਰੀ ਅਧਿਕਾਰੀਆਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਆਪਣੀ ਪੁਰਜ਼ੋਰ ਕੋਸ਼ਿਸ਼ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 15 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਬੁਲਾਰੇ ਨੇ ਅੱਗੇ ਕਿਹਾ ਕਿ 15 ਮੁਲਜ਼ਮਾਂ ਵਿਰੁੱਧ 9 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 13 ਸਰਕਾਰੀ ਕਰਮਚਾਰੀ ਸ਼ਾਮਲ ਹਨ। ਹੋਰ ਵੇਰਵੇ ਸਾਂਝੇ ਕਰਦਿਆਂ ਬੁਲਾਰੇ ਨੇ ਕਿਹਾ ਕਿ ਇੱਕ ਸਮਰੱਥ ਅਦਾਲਤ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਅਤੇ ਪੈਰਵ...
ਗੈਂਗਸਟਰਾਂ ਤੇ ਵਾਰ ਦਾ 168ਵਾਂ ਦਿਨ: ਪੰਜਾਬ ਪੁਲਿਸ ਵੱਲੋਂ ਲਗਭਗ 1000 ਥਾਈਂ ਛਾਪੇਮਾਰੀ ; 597 ਕਾਬੂਗੈਂਗਸਟਰਾਂ ਤੇ ਵਾਰ ਦਾ 168ਵਾਂ ਦਿਨ: ਪੰਜਾਬ ਪੁਲਿਸ ਵੱਲੋਂ ਲਗਭਗ 1000 ਥਾਈਂ ਛਾਪੇਮਾਰੀ ; 597 ਕਾਬੂ

ਗੈਂਗਸਟਰਾਂ ਤੇ ਵਾਰ ਦਾ 168ਵਾਂ ਦਿਨ: ਪੰਜਾਬ ਪੁਲਿਸ ਵੱਲੋਂ ਲਗਭਗ 1000 ਥਾਈਂ ਛਾਪੇਮਾਰੀ ; 597 ਕਾਬੂਗੈਂਗਸਟਰਾਂ ਤੇ ਵਾਰ ਦਾ 168ਵਾਂ ਦਿਨ: ਪੰਜਾਬ ਪੁਲਿਸ ਵੱਲੋਂ ਲਗਭਗ 1000 ਥਾਈਂ ਛਾਪੇਮਾਰੀ ; 597 ਕਾਬੂ

Crime, Punjab
ਚੰਡੀਗੜ੍ਹ, 7 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 168ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 1070 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 168ਵੇਂ ਦਿਨ, ਪੁਲਿਸ ਟੀਮਾਂ ਨੇ 597 ਵਿਅਕਤੀਆਂ ਨੂੰ 10 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 45,263 ਹੋ ਗਈ ਹੈ। ਇਸ ਤੋਂ ਇਲਾਵਾ, 406 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐ...
20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Crime, hot news
ਚੰਡੀਗੜ੍ਹ, 7 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਤਲਵੰਡੀ ਸਾਬੋ ਜ਼ਿਲ੍ਹਾ ਬਠਿੰਡਾ ਦੇ ਪੁਲਿਸ ਥਾਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਬਲਜੀਤ ਸਿੰਘ ਨੂੰ 20,000  ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਬੀੜ ਤਲਾਬ ਜ਼ਿਲ੍ਹਾ ਬਠਿੰਡਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਅਤੇ ਦੂਜੀ ਧਿਰ, ਜੋ ਸ਼ਿਕਾਇਤਕਰਤਾ ਦੀ ਰਿਸ਼ਤੇਦਾਰ ਜ਼ਮੀਨ ’ਤੇ  ਕਾਸ਼ਤਕਾਰੀ ਕਰ ਰਹੇ ਸਨ, ਵਿਚਕਾਰ ਲੜਾਈ (ਕੁੱਟ-ਮਾਰ) ਹੋਈ ਸੀ। ਲੜਾਈ ਦੌਰਾਨ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਨੂੰ ਸੱਟਾਂ ਲੱਗੀਆਂ ਅਤੇ ਬਾਅਦ ਵਿੱਚ ਉਸਨੂੰ ਡਾਕਟਰੀ ਇਲਾਜ ਲਈ ਏਮਜ਼ ਬਠਿੰਡਾ ਵਿਖੇ ਦਾਖਲ ਕਰਵਾਇਆ ਗਿਆ। ਏ.ਐਸ.ਆਈ. ਬਲਜੀਤ ਸਿੰਘ ਜ਼ਖਮੀਆਂ ਦੇ ਬਿਆਨ ਦਰਜ ਕਰਨ ਲਈ ਹਸਪਤਾਲ ਪਹੁੰਚਿਆ। ਬੁਲਾਰੇ ਨੇ ਅੱਗੇ ਕਿਹਾ ਕਿ...
ਸਰਹੱਦ ਪਾਰਲੇ ਤਸਕਰ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ ਗ੍ਰਿਫਤਾਰ ਕੀਤੇ ਦੋਸ਼ੀ : ਡੀਜੀਪੀ ਗੌਰਵ ਯਾਦਵ

ਸਰਹੱਦ ਪਾਰਲੇ ਤਸਕਰ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ ਗ੍ਰਿਫਤਾਰ ਕੀਤੇ ਦੋਸ਼ੀ : ਡੀਜੀਪੀ ਗੌਰਵ ਯਾਦਵ

Crime, hot news
ਚੰਡੀਗੜ੍ਹ/ਅੰਮ੍ਰਿਤਸਰ, 7 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਨਸ਼ਾ ਤਸਕਰੀ ਨੈਟਵਰਕ ਦੇ ਤਿੰਨ ਵਿਅਕਤੀਆਂ ਨੂੰ 25 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਭੁਪਿੰਦਰ ਸਿੰਘ ਵਾਸੀ ਪਿੰਡ ਜੰਡੌਰ (ਹਸ਼ਿਆਰਪੁਰ), ਰਵੀ ਕੁਮਾਰ ਵਾਸੀ  ਕਿਰਪਾਲ ਕਲੋਨੀ,ਦਸੂਹਾ (ਹਸ਼ਿਆਰਪੁਰ) ਅਤੇ ਵਿਸ਼ਾਲ ਸਿੰਘ ਵਾਸੀ ਫਤਿਹਪੁਰ, ਅੰਮ੍ਰਿਤਸਰ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਦੋਸ਼ੀਆਂ ਦੀ ਹੁੰਡਈ ਵਰਨਾ ਕਾਰ (ਪੀਬੀ10-ਜੀਐਸ-7779) , ਜੋ ਨਸ਼ਾ ਤਸਕਰੀ ਲਈ ਵਰਤੀ ਜਾ ਰਹੀ ਸੀ, ਨੂੰ ਵੀ ਜ਼ਬਤ ਕੀਤਾ ਹੈ। ਇਹ ਕਾਰਵਾਈ ਸੀ.ਆਈ. ਅੰਮ੍ਰਿਤਸਰ ਵੱਲੋਂ ਦੋ ਨਸ਼ਾ ਤਸਕਰੀ  ਨੈੱਟਵਰਕਾਂ ਨਾਲ ਜੁੜੇ ਤ...