Shadow

Crime

ਗੈਂਗਸਟਰਾਂ ਤੇ ਵਾਰ ਦਾ 167ਵਾਂ ਦਿਨ: ਪੰਜਾਬ ਪੁਲਿਸ ਵੱਲੋਂ 840 ਥਾਈਂ ਛਾਪੇਮਾਰੀ ; 564 ਕਾਬੂ

ਗੈਂਗਸਟਰਾਂ ਤੇ ਵਾਰ ਦਾ 167ਵਾਂ ਦਿਨ: ਪੰਜਾਬ ਪੁਲਿਸ ਵੱਲੋਂ 840 ਥਾਈਂ ਛਾਪੇਮਾਰੀ ; 564 ਕਾਬੂ

Crime, hot news
ਚੰਡੀਗੜ੍ਹ, 6 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 167ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 840 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 167ਵੇਂ ਦਿਨ, ਪੁਲਿਸ ਟੀਮਾਂ ਨੇ 564 ਵਿਅਕਤੀਆਂ ਨੂੰ 12 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 44,666 ਹੋ ਗਈ ਹੈ। ਇਸ ਤੋਂ ਇਲਾਵਾ, 296 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 20 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ...
ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

Crime, hot news
ਚੰਡੀਗੜ੍ਹ/ਅੰਮ੍ਰਿਤਸਰ, 6 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਦੋ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ ਤਿੰਨ ਵਿਅਕਤੀਆਂ ਨੂੰ 13 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਅਕਾਸ਼ਦੀਪ ਸਿੰਘ ਵਾਸੀ ਖੇਮਕਰਨ (ਤਰਨ ਤਾਰਨ), ਜੋ ਮੌਜੂਦਾ ਸਮੇਂ ਕੰਬੋਜ ਅੰਮ੍ਰਿਤਸਰ ਦੇ ਖੇਰਾਬਾਦ ਵਿਖੇ ਰਹਿ ਰਿਹਾ ਸੀ; ਮੰਗਲ ਸਿੰਘ ਅਤੇ ਬਲਜੀਤ ਸਿੰਘ, ਦੋਵੇਂ ਵਾਸੀ ਪਿੰਡ ਭੋਡੀਵਾਲਾ, ਮੋਗਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਮੁਲਜ਼ਮਾਂ ਵੱਲੋਂ ਨਸ਼ਾ ਤਸਕਰੀ ਲਈ ਵਰਤੀ ਜਾ ਰਹੀ ਹੁੰਡਈ ਵਰਨਾ ਕਾਰ, ਜਿਸਦਾ ਰਜਿਸਟ੍ਰੇਸ਼ਨ ਨੰਬਰ ਯੂਪੀ-14-ਡੀਐਲ-0324 ਹੈ, ਵੀ ਜ਼ਬਤ ਕਰ ਲਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸ...
ਗੈਂਗਸਟਰਾਂ ‘ਤੇ ਵਾਰ ਦਾ 166ਵਾਂ ਦਿਨ: ਪੰਜਾਬ ਪੁਲਿਸ ਵੱਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 166ਵਾਂ ਦਿਨ: ਪੰਜਾਬ ਪੁਲਿਸ ਵੱਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ

Crime, hot news
ਚੰਡੀਗੜ੍ਹ, 5 ਜੁਲਾਈ: ਸੂਬੇ ਵਿੱਚ ਚੱਲ ਰਹੀ ਫੈਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 166ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 704 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਵੱਲੋਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। 166ਵੇਂ ਦਿਨ, ਪੁਲਿਸ ਟੀਮਾਂ ਨੇ 405 ਵਿਅਕਤੀਆਂ ਨੂੰ ਦੋ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 44102 ਹੋ ਗਈ ਹੈ। ਇਸ ਤੋਂ ਇਲਾਵਾ, 254 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰ...
6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ  ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

Crime, hot news
ਚੰਡੀਗੜ੍ਹ, 2 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ  ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਸਮਾਣਾ ਜ਼ਿਲ੍ਹਾ ਪਟਿਆਲਾ ਦੇ ਨਾਇਬ ਤਹਿਸੀਲਦਾਰ ਦੇ ਰੀਡਰ ਸੰਜੀਵ ਸਭਰਵਾਲ ਨੂੰ 6,000 ਰੁਪਏ  ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਕਿਹਾ ਕਿ ਉਕਤ ਦੋਸ਼ੀ ਨੂੰ ਪਿੰਡ ਢੈਂਥਲ ਤਹਿਸੀਲ ਸਮਾਣਾ ਜ਼ਿਲ੍ਹਾ ਪਟਿਆਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਭਰਾ ਨੇ ਆਪਣੇ ਪੁੱਤਰ ਨੂੰ ਵਿਦੇਸ਼ ਭੇਜਣ ਲਈ ਜਨ ਸਮਾਲ ਫਾਈਨਾਂਸ ਬੈਂਕ, ਪਟਿਆਲਾ ਤੋਂ 11 ਲੱਖ ਰੁਪਏ ਦਾ ਕਰਜ਼ਾ ਲਿਆ ਸੀI ਜਿਸ ਵਿੱਚ ਉਸ ਦਾ ਘਰ ਜ਼ਮਾਨਤ ਵਜੋਂ ਗਿਰਵੀ ਰੱਖਿਆ ਗਿਆ ਸੀ। ਇਹ ਕਰਜ਼ਾ 14,000 ਰੁਪਏ ਦੀਆਂ ਮਹੀਨਾਵਾਰ ਕਿਸ਼ਤਾਂ ਵਿੱਚ ਵਾਪਸ ਕੀਤਾ ਜਾ ਰਿਹਾ ਸੀ।  ਪਰ ਪਿਛਲੇ ਦੋ ਸਾਲਾਂ ਤੋਂ ਇਹਨਾਂ ਕਿਸ਼ਤਾਂ ਦਾ ਭੁਗਤਾਨ ਨਾ ਕਰਨ ਕਾਰਨ, ਐਸ. ਏ. ਆਰ. ਐਫ. ਏ.ਐਸ.ਆਈ. ਐਕਟ, 2002 ਦੀ ਧਾਰਾ 14 ਤਹਿਤ ਕਾਰਵਾਈ ਸ਼ੁਰੂ...
ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 2 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਪਹੁੰਚ ਅਨੁਸਾਰ, ਪੰਜਾਬ ਵਿਜੀਲੈਂਸ ਬਿਊਰੋ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਪੂਰਥਲਾ ਦੇ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਪਰਮਜੀਤ ਸਿੰਘ ਨੂੰ ਸਤਿੰਦਰ ਬੀਰ ਸਿੰਘ ਦੀ ਫਰਮ ‘ਐਜੂਰਾਈਜ਼ ਐਂਟਰਪ੍ਰਾਈਜ਼’ ਨੂੰ ਸਾਈਕੋਮੈਟ੍ਰਿਕ ਟੈਸਟਿੰਗ ਅਲਾਟ ਕਰਨ ਬਦਲੇ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਸੇਵਾਮੁਕਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਸਤਿੰਦਰ ਬੀਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਤੋਂ ਪਤਾ ਲੱਗਾ ਕਿ ਸ਼ਿਕਾਇਤਕਰਤਾ ਨੇ ਆਪਣੀ ਸੇਵਾਮੁਕਤੀ ਤੋਂ ਬਾਅਦ ਸਕੂਲੀ ਵਿਦਿਆਰਥੀਆਂ ਲਈ ਸਾਈਕੋਮੈਟ੍ਰਿਕ ਟੈਸਟ ਕਰਵਾਉਣ ਲਈ ਅੰਮ੍ਰਿਤਸਰ ਵਿੱਚ ਐਜੂਰਾਈਜ਼ ਐਂਟਰਪ੍ਰਾਈਜ਼ ਨਾਮ ਦੀ ਕੰਪਨੀ ...
ਯੁੱਧ ਨਸ਼ਿਆਂ ਵਿਰੁੱਧ ਦੇ 16 ਮਹੀਨੇ: 70 ਹਜ਼ਾਰ ਤੋਂ ਵੱਧ ਨਸ਼ਾ ਤਸਕਰ 3125 ਕਿਲੋ ਹੈਰੋਇਨ ਨਾਲ ਗ੍ਰਿਫਤਾਰ

ਯੁੱਧ ਨਸ਼ਿਆਂ ਵਿਰੁੱਧ ਦੇ 16 ਮਹੀਨੇ: 70 ਹਜ਼ਾਰ ਤੋਂ ਵੱਧ ਨਸ਼ਾ ਤਸਕਰ 3125 ਕਿਲੋ ਹੈਰੋਇਨ ਨਾਲ ਗ੍ਰਿਫਤਾਰ

Crime, hot news
ਚੰਡੀਗੜ੍ਹ, 1 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ 16 ਮਹੀਨੇ ਪੂਰੇ ਹੋ ਗਏ ਹਨ,ਜਿਸ ਤਹਿਤ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 50,656 ਐਫਆਈਆਰਜ਼ ਦਰਜ ਕੀਤੀਆਂ ਅਤੇ 70,871 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 3125 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ  ਪੰਜਾਬ ਪੁਲਿਸ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ, ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਰੋਜ਼ਾਨਾ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਕਿਹਾ ਕਿ 3125 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਨੇ 842 ਕਿਲੋਗ੍ਰਾਮ ਅਫੀਮ, 675 ਕੁਇੰਟਲ ਭੁੱਕੀ, 85 ਕਿਲੋਗ੍ਰਾਮ ਚਰਸ, 1022 ਕਿਲੋਗ੍ਰਾਮ ਗਾਂਜਾ, 58 ਕਿਲੋਗ੍ਰਾਮ ਆਈਸੀਈ, 59 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 19.40 ਕਰੋੜ ਰੁਪਏ ਦੀ ਡਰੱਗ ਮਨੀ ਵੀ...
ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ

ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ

Crime, hot news
ਚੰਡੀਗੜ੍ਹ/ਅੰਮ੍ਰਿਤਸਰ, 1 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਦੇ ਹਥਿਆਰ ਤਸਕਰੀ ਮਾਡਿਊਲ ਦੇ ਦੋ ਵਿਅਕਤੀਆਂ ਨੂੰ ਸੱਤ ਆਧੁਨਿਕ ਪਿਸਤੌਲਾਂ ਸਮੇਤ 40 ਜ਼ਿੰਦਾ ਕਾਰਤੂਸਾਂ ਨਾਲ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਨੂੰ ਤਬਾਹ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਸੁਰ ਸਿੰਘ ਦੇ ਵਸਨੀਕ ਸੁਰਜੀਤ ਸਿੰਘ ਉਰਫ਼ ਰਾਣਾ (33) ਅਤੇ ਅੰਮ੍ਰਿਤਸਰ ਦੇ ਭਾਈ ਮੰਜ ਸਿੰਘ ਰੋਡ ਦੇ ਵਸਨੀਕ ਗੁਲਬਾਗ ਸਿੰਘ ਉਰਫ਼ ਬਾਠ (26) ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਗੁਲਬਾਗ ਸਿੰਘ, ਅੰਮ੍ਰਿਤਸਰ ਦੇ ਸੁਲਤਾਨਵਿੰਡ ਵਿੱਚ ਭਾਈ ਮੰਜ ਸਿੰਘ ਰੋਡ ’ਤੇ ਨਸ਼ਾ ਛੁਡਾਊ ਕੇਂਦਰ ਚਲਾਉਂਦਾ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ 9 ਐਮਐਮ ਗਲੌਕ, ਇੱਕ .30 ਬੋਰ ਤਿਸਾਸ (ਤੁਰਕੀ ਦਾ ਬਣਿਆ)...
ਬਠਿੰਡਾ ਵਿੱਚ ਸੰਖੇਪ ਮੁੱਠਭੇੜ ਤੋਂ ਬਾਅਦ ਚਾਰ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਬਠਿੰਡਾ ਵਿੱਚ ਸੰਖੇਪ ਮੁੱਠਭੇੜ ਤੋਂ ਬਾਅਦ ਚਾਰ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

Crime, hot news
ਚੰਡੀਗੜ੍ਹ/ਬਠਿੰਡਾ, 30 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਵਿੱਚ ਸਰਹਿੰਦ ਨਹਿਰ ਲਿੰਕ ਰੋਡ ਨੇੜੇ ਸੰਖੇਪ ਮੁੱਠਭੇੜ ਤੋਂ ਬਾਅਦ ਚਾਰ ਮੁਲਜ਼ਮਾਂ ਨੂੰ ਦੋ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਗੁਰਦੀਪ ਸਿੰਘ ਉਰਫ਼ ਕਾਲਾ, ਸੁਖਚੈਨ ਸਿੰਘ ਉਰਫ਼ ਪਿੱਲਾ ਅਤੇ ਗੁਰਵਿੰਦਰ ਸਿੰਘ ਉਰਫ਼ ਮਾਣਾ, ਸਾਰੇ ਵਾਸੀ ਪਿੰਡ ਸਲਾਬਤਪੁਰਾ, ਬਠਿੰਡਾ ਅਤੇ ਜਸ਼ਨਪ੍ਰੀਤ ਉਰਫ਼ ਜੱਸੀ ਵਾਸੀ ਪਿੰਡ ਦੁੱਲੇਵਾਲਾ, ਬਠਿੰਡਾ ਵਜੋਂ ਹੋਈ ਹੈ। ਬਰਾਮਦ ਹਥਿਆਰਾਂ ਵਿੱਚ ਇੱਕ 9ਐਮਐਮ ਗਲਾਕ ਅਤੇ ਇੱਕ .30 ਬੋਰ ਦੇ ਪਿਸਤੌਲ ਸਮੇਤ ਪੰਜ ਜ਼ਿੰਦਾ ਕਾਰਤੂਸ ਅਤੇ ਦੋ ਖੋਲ ਮਿਲੇ ਹਨ। ਹਥਿਆਰਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਦੋ ਮੋਟਰਸਾਈਕਲ ਵੀ ਜ਼ਬਤ ਕਰ ਲਏ ਹਨ, ਜਿਨ੍ਹ...
ਗੈਂਗਸਟਰਾਂ ‘ਤੇ ਵਾਰ ਦਾ 161ਵਾਂ ਦਿਨ: ਪੰਜਾਬ ਪੁਲਿਸ ਵੱਲੋਂ 674 ਥਾਈਂ ਛਾਪੇਮਾਰੀ; 382 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 161ਵਾਂ ਦਿਨ: ਪੰਜਾਬ ਪੁਲਿਸ ਵੱਲੋਂ 674 ਥਾਈਂ ਛਾਪੇਮਾਰੀ; 382 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 30 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 161ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 674 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 161ਵੇਂ ਦਿਨ ਪੁਲਿਸ ਟੀਮਾਂ ਨੇ 2 ਹਥਿਆਰਾਂ ਸਮੇਤ 382 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 42,160 ਹੋ ਗਈਆਂ। ਇਸ ਤੋਂ ਇਲਾਵਾ 169 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤ...
ਗੈਂਗਸਟਰਾਂ ‘ਤੇ ਵਾਰ ਦਾ 160ਵਾਂ ਦਿਨ: ਪੰਜਾਬ ਪੁਲਿਸ ਵੱਲੋਂ 574 ਥਾਈਂ ਛਾਪੇਮਾਰੀ; 393 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 160ਵਾਂ ਦਿਨ: ਪੰਜਾਬ ਪੁਲਿਸ ਵੱਲੋਂ 574 ਥਾਈਂ ਛਾਪੇਮਾਰੀ; 393 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 29 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 160ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 574 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਪੁਲਿਸ ਟੀਮਾਂ ਨੇ 160ਵੇਂ ਦਿਨ ਦੋ ਹਥਿਆਰਾਂ ਸਮੇਤ 393 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 41,778 ਹੋ ਗਈ। ਇਸ ਤੋਂ ਇਲਾਵਾ 160 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ...