Friday, September 4
Shadow

haryana

ਹਰ ਗਰਭਵਤੀ ਮਹਿਲਾ ਦੀ ‘ਸਮਰਿਧੀ’ ਪੋਰਟਲ ਰਾਹੀਂ ਹੋਵੇਗੀ ਡਿਜੀਟਲ ਨਿਗਰਾਨੀ – ਨਾਇਬ ਸਿੰਘ ਸੈਣੀ

ਹਰ ਗਰਭਵਤੀ ਮਹਿਲਾ ਦੀ ‘ਸਮਰਿਧੀ’ ਪੋਰਟਲ ਰਾਹੀਂ ਹੋਵੇਗੀ ਡਿਜੀਟਲ ਨਿਗਰਾਨੀ – ਨਾਇਬ ਸਿੰਘ ਸੈਣੀ

haryana
ਚੰਡੀਗੜ੍ਹ, 30 ਅਗਸਤ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਮਾਂ ਅਤੇ ਨਵਜਾਤ ਮੌਤ ਦਰ ਨੂੰ ਘਟਾਉਣ ਅਤੇ ਗਰਭਵਤੀ ਮਹਿਲਾਵਾਂ ਨੂੰ ਸਮੇਂ ਸਿਰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ‘ਸਮਰਿਧੀ’ (ਸੇਫ ਮਦਰਹੁਡ ਐਂਡ ਚਾਈਲਡ ਹੈਲਥ ਇਨੀਸ਼ੀਏਟਿਵ) ਪਹਿਲਕਦਮੀ ਨੂੰ ਲਾਗੂ ਕਰ ਰਹੀ ਹੈ। ਸਰਕਾਰ ਦਾ ਟੀਚਾ ਹੈ ਕਿ ਸੂਬੇ ਦੀ ਹਰ ਗਰਭਵਤੀ ਮਹਿਲਾ ਦਾ ਇਸ ਪੋਰਟਲ 'ਤੇ ਰਜਿਸਟ੍ਰੇਸ਼ਨ ਹੋਵੇ ਅਤੇ ਗਰਭ ਅਵਸਥਾ ਤੋਂ ਲੈ ਕੇ ਜਣੇਪੇ ਅਤੇ ਜਣੇਪੇ ਤੋਂ ਬਾਅਦ ਤੱਕ ਉਸਦੀ ਸਿਹਤ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਆਧੁਨਿਕ ਤਕਨੀਕ ਦੀ ਮਦਦ ਨਾਲ ‘ਸਮਰਿਧੀ’ ਪੋਰਟਲ, ਰਾਜ ਪੱਧਰੀ ਕਮਾਂਡ ਸੈਂਟਰ ਅਤੇ 102 ਮਾਂ ਅਤੇ ਬਾਲ ਸਿਹਤ ਕਾਲ ਸੈਂਟਰ ਨੂੰ ਇੱਕਠੇ ਜੋੜਿਆ ਜਾਵੇਗਾ। ਇਸ ਨਾਲ ਗਰਭਵਤੀ ਮਹਿਲਾਵਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ, ਜੋਖਮ ਵਾਲੀ ਗਰਭ ਅਵਸਥਾ ਦੀ ਸਮੇਂ ਸਿਰ ਪਛਾਣ ਕਰਨ ਅਤੇ ਲੋੜ ਪੈਣ 'ਤੇ ਗਰਭਵਤੀ ਮਹਿਲਾਵਾਂ ਨੂੰ ਤੁਰੰਤ ਵੱਡੇ ਹਸਪਤਾਲ ਵਿੱਚ ਭੇਜਣ ਵਿੱਚ ਮਦਦ ਮਿਲੇਗੀ। ਹਰ ਗਰਭਵਤੀ ਮਹਿਲਾ ਨੂੰ ਮਿਲੇਗੀ ਵਿਸ਼ੇਸ਼ ਸਮਰਿਧੀ ਆਈ.ਡੀ. ਉਨ੍ਹਾਂ ...
ਵਿਮੁਕਤ ਅਤੇ ਘੁਮੰਤੂ ਸਮਜ ਦਾ ਇਤਿਹਾਸ ਸਵੈਮਾਨ ਅਤੇ ਵੀਰਤਾ ਦੀ ਹੈ ਗਾਥਾ- ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਵਿਮੁਕਤ ਅਤੇ ਘੁਮੰਤੂ ਸਮਜ ਦਾ ਇਤਿਹਾਸ ਸਵੈਮਾਨ ਅਤੇ ਵੀਰਤਾ ਦੀ ਹੈ ਗਾਥਾ- ਮੁੱਖ ਮੰਤਰੀ ਨਾਇਬ ਸਿੰਘ ਸੈਣੀ

haryana
ਚੰਡੀਗੜ੍ਹ, 30 ਅਗਸਤ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਵਿਮੁਕਤ ਅਤੇ ਘੁਮੰਤੂ ਸਮਾਜ ਦਾ ਇਤਿਹਾਸ ਬਹੁਤ ਪੁਰਾਣਾ, ਗੌਰਵਸ਼ਾਲੀ ਅਤੇ ਪ੍ਰੇਰਣਾਦਾਇਕ ਹੈ। ਔਖੇ ਤੋਂ ਔਖੇ ਹਾਲਾਤ ਵਿੱਚ ਵੀ ਇਸ ਸਮਾਜ ਦੇ ਲੋਕਾਂ ਨੇ ਆਪਣੀ ਅਟੁੱਟ ਮਿਹਨਤ, ਅਮੀਰ ਕਲਾ, ਅਨੋਖੀ ਸੱਭਿਆਚਾਰ ਅਤੇ ਆਪਣੇ ਸਵਾਭੀਮਾਨ ਨੂੰ ਹਮੇਸ਼ਾ ਜ਼ਿੰਦਾ ਰੱਖਿਆ ਹੈ। ਜਦੋਂ ਵੀ ਅਸੀਂ ਭਾਰਤ ਦੇ ਇਤਿਹਾਸ ਅਤੇ ਇਸ ਦੇ ਸੁਨਹਿਰੀ ਅਤੀਤ ਵੱਲ ਦੇਖਦੇ ਹਾਂ, ਤਾਂ ਵਿਮੁਕਤ ਅਤੇ ਘੁਮੰਤੂ ਸਮਾਜ ਦੇ ਸੂਰਬੀਰਾਂ ਅਤੇ ਮਹਾਂਪੁਰਖਾਂ ਦਾ ਯੋਗਦਾਨ ਸੁਨਹਿਰੀ ਅੱਖਰਾਂ ਵਿੱਚ ਚਮਕਦਾ ਦਿਖਾਈ ਦਿੰਦਾ ਹੈ। ਭਾਈ ਮੱਖਣ ਸ਼ਾਹ ਲੁਬਾਣਾ ਜੀ, ਜਿਨ੍ਹਾਂ ਨੇ ਸੱਚੇ ਗੁਰੂ ਦੀ ਪਛਾਣ ਕਰਵਾ ਕੇ ਪੂਰੀ ਦੁਨੀਆ ਨੂੰ ਸਹੀ ਰਾਹ ਦਿਖਾਇਆ। ਭਾਈ ਲੱਖੀ ਸ਼ਾਹ ਬਣਜਾਰਾ ਜੀ ਅਤੇ ਭਾਈ ਨਿਗਾਹੀਆ ਜੀ, ਜਿਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪਾਵਨ ਸਰੀਰ ਦਾ ਆਪਣੇ ਘਰ ਵਿੱਚ ਅੰਤਿਮ ਸੰਸਕਾਰ ਕਰਕੇ ਆਪਣਾ ਸੱਭ ਕੁੱਝ ਨਿਛਾਵਰ ਕਰ ਦਿੱਤਾ। ਯੋਧਾ ਭਾਈ ਜੈਤਾ ਜੀ, ਜੋ ਕਿ ਚਾਂਦਨੀ ਚੌਂਕ ਤੋਂ ਗੁਰੂ ਸਾਹਿਬ ਦਾ ਪਾਵਨ ਸ਼ੀਸ਼ ਆਨੰਦਪੁਰ ਸਾਹਿਬ ਪਹੁੰਚਾ ਕੇ 'ਗੁ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੰਤ ਕਬੀਰ ਕੁਟੀਰ ਉੱਤੇ ਮਨਾਇਆ ਰੱਖੜੀ ਦਾ ਪਵਿੱਤਰ ਤਿਉਹਾਰ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੰਤ ਕਬੀਰ ਕੁਟੀਰ ਉੱਤੇ ਮਨਾਇਆ ਰੱਖੜੀ ਦਾ ਪਵਿੱਤਰ ਤਿਉਹਾਰ

haryana
ਚੰਡੀਗੜ੍ਹ, 28 ਅਗਸਤ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼ੁੱਕਰਵਾਰ ਨੂੰ ਸੰਤ ਕਬੀਰ ਕੁਟੀਰ ਵਿਖੇ ਸਕੂਲੀ ਛੋਟੀਆਂ ਬੱਚੀਆਂ, ਸਮਾਜਿਕ ਸੰਸਥਾਵਾਂ ਦੇ ਪ੍ਰਤੀਨਿਧਾਂ ਅਤੇ ਪਤਵੰਤੇ ਸੱਜਣਾਂ ਨਾਲ ਰੱਖੜੀ ਦਾ ਪਵਿੱਤਰ ਤਿਉਹਾਰ ਮਨਾਇਆ। ਇਸ ਮੌਕੇ ਸਕੂਲੀ ਛੋਟੀਆਂ ਬੱਚੀਆਂ ਨੇ ਮੁੱਖ ਮੰਤਰੀ ਨੂੰ ਰੱਖੜੀ ਬੰਨ੍ਹੀ। ਮੁੱਖ ਮੰਤਰੀ ਨੇ ਛੋਟੀਆਂ ਬੱਚੀਆਂ ਨੂੰ ਪਿਆਰ ਅਤੇ ਅਸ਼ੀਰਵਾਦ ਦਿੰਦੇ ਹੋਏ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਸੁਮਨ ਸੈਣੀ ਵੀ ਮੌਜੂਦ ਸਨ। ਇਸ ਮੌਕੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਰੱਖੜੀ ਭਰਾ-ਭੈਣ ਦੇ ਪਵਿੱਤਰ ਪਿਆਰ, ਸੇਨਹ ਅਤੇ ਵਿਸ਼ਵਾਸ ਦਾ ਤਿਉਹਾਰ ਹੈ। ਇਹ ਪੁਰਬ ਸਾਨੂੰ ਧੀਆਂ ਅਤੇ ਭੈਣਾਂ ਦੇ ਸਨਮਾਨ, ਸੁਰੱਖਿਆ ਅਤੇ ਉਨ੍ਹਾਂ ਦੇ ਸਸ਼ਕਤੀਕਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੁਨੇਹਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਧੀਆਂ ਦੇ ਸਨਮਾਨ, ਸੁਰੱਖਿਆ ਅਤੇ ਉਨ੍ਹਾਂ ਨੂੰ ਅੱਗੇ ਵਧਣ ਦੇ ਬਰਾਬਰ ਮੌਕੇ ਉਪਲਬਧ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰਦੁਆਰਾ ਸ਼੍ਰੀ ਨਾਨਕਸਰ ਸਾਹਿਬ ਵਿਖੇ ਕੀਤੀ ਸੇਵਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰਦੁਆਰਾ ਸ਼੍ਰੀ ਨਾਨਕਸਰ ਸਾਹਿਬ ਵਿਖੇ ਕੀਤੀ ਸੇਵਾ

haryana
ਚੰਡੀਗੜ੍ਹ, 28 ਅਗਸਤ। ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਅੱਜ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਜਗਰਾਉਂ ਸਥਿਤ ਗੁਰਦੁਆਰਾ ਸ਼੍ਰੀ ਨਾਨਕਸਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਸੇਵਾ ਵੀ ਕੀਤੀ ਅਤੇ ਸ਼ਰਧਾ ਭਾਵ ਨਾਲ ਸੰਗਤ ਨਾਲ ਮਿਲ ਕੇ ਸੇਵਾ ਕਾਰਜਾਂ ਵਿੱਚ ਹਿੱਸਾ ਲਿਆ। ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਗੁਰੂ ਘਰ ਵਿੱਚ ਸੇਵਾ ਅਤੇ ਸੰਗਤ ਦਾ ਵਿਸ਼ੇਸ਼ ਮਹੱਤਵ ਹੈ। ਸੇਵਾ ਸਾਨੂੰ ਨਿਮਰਤਾ, ਮਾਨਵਤਾ ਅਤੇ ਪਰਉਪਕਾਰ ਦੀ ਭਾਵਨਾ ਨਾਲ ਜੋੜਦੀ ਹੈ। ਉਨ੍ਹਾਂ ਨੇ ਪ੍ਰਦੇਸ਼ ਵਾਸੀਆਂ ਦੀ ਸੁੱਖ-ਸਮ੍ਰਿੱਧੀ ਅਤੇ ਖੁਸ਼ਹਾਲੀ ਦੀ ਕਾਮਨਾ ਵੀ ਕੀਤੀ।...
ਮੁੱਖ ਮੰਤਰੀ ਦੇ ਨਿਰਦੇਸ਼ਾਂ ਦਾ ਅਸਰ : ਪ੍ਰੋਪਰਟੀ ਆਈਡੀ ਦੀ ਸ਼ਿਕਾਇਤ ‘ਤੇ ਪਿਹੋਵਾ ਨਗਰ ਪਾਲਿਕਾ ਸਕੱਤਰ ਮੁਅੱਤਲ

ਮੁੱਖ ਮੰਤਰੀ ਦੇ ਨਿਰਦੇਸ਼ਾਂ ਦਾ ਅਸਰ : ਪ੍ਰੋਪਰਟੀ ਆਈਡੀ ਦੀ ਸ਼ਿਕਾਇਤ ‘ਤੇ ਪਿਹੋਵਾ ਨਗਰ ਪਾਲਿਕਾ ਸਕੱਤਰ ਮੁਅੱਤਲ

haryana
ਚੰਡੀਗੜ੍ਹ, 20 ਅਗਸਤ -ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪ੍ਰੋਰਪਟੀ ਆਈਡੀ ਨਾਲ ਜੁੜੀ ਇੱਕ ਸ਼ਿਕਾਇਤ 'ਤੇ ਪਿਹੋਵਾ ਨਗਰ ਪਾਲਿਕਾ ਸਕੱਤਰ ਨੂੰ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਬੁੱਧਵਾਰ ਨੂੰ ਹੀ ਪੂਰੇ ਪ੍ਰਦੇਸ਼ ਦੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਸਨ ਕਿ ਇਸ ਸਬੰਧ ਵਿੱਚ ਕਿਸੇ ਵੀ ਵਿਅਕਤੀ ਨੂੰ ਪ੍ਰੋਪਰਟੀ ਆਈਡੀ ਦੀ ਸਮੱਸਿਆ ਨੂੰ ਲੈ ਕੇ ਉਨ੍ਹਾਂ ਕੋਲ ਆਉਣ ਦੀ ਲੋੜ ਨਾ ਪਵੇ ਅਤੇ ਸ਼ਿਕਾਇਤਾਂ ਦਾ ਹੱਲ ਸਥਾਨਕ ਪੱਧਰ 'ਤੇ ਹੀ ਯਕੀਨੀ ਬਣਾਇਆ ਜਾਵੇ। ਮੁੱਖ ਮੰਤਰੀ ਦੇ ਇਨ੍ਹਾਂ ਨਿਰਦੇਸ਼ਾਂ ਦੇ ਅਗਲੇ ਹੀ ਦਿਨ ਪਿਹੋਵਾ ਤੋਂ ਪ੍ਰੋਪਰਟੀ ਆਈਡੀ ਨਾਲ ਸਬੰਧਤ ਸ਼ਿਕਾਇਤ ਸਾਹਮਣੇ ਆਉਣ 'ਤੇ ਸਰਕਾਰ ਨੇ ਤੁਰੰਤ ਕਾਰਵਾਈ ਕੀਤੀ ਹੈ। ਪ੍ਰਦੇਸ਼ ਦੇ ਸ਼ਹਿਰੀ ਸਥਾਨਕ ਸਰਕਾਰਾਂ ਵਿਭਾਗ ਨੇ ਨਗਰ ਪਾਲਿਕਾ ਪਿਹੋਵਾ ਦੇ ਸਕੱਤਰ ਅਸ਼ੋਕ ਕੁਮਾਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਮੁਅੱਤਲ ਦੀ ਮਿਆਦ ਦੌਰਾਨ ਉਨ੍ਹਾਂ ਦਾ ਮੁੱਖ ਦਫ਼ਤਰ ਡਾਇਰੈਕਟੋਰੇਟ, ਸ਼ਹਿਰੀ ਸਥਾਨਕ ਸਰਕਾਰਾਂ ਵਿਭਾਗ, ਹਰਿਆਣਾ, ਪੰਚਕੂਲਾ ਤੈਅ ਕੀਤਾ ਗਿਆ ਹੈ। ਮੁੱਖ ਮੰਤਰੀ ਦੇ ਨਿਰਦੇਸ਼ ਤੋਂ ਬਾਅਦ ਹੋਈ ਇਹ ਕਾਰਵਾਈ ਸਪੱ...
ਕਿਸਾਨਾਂ ਨੂੰ ਕਣਕ ਦਾ ਗੁਣਵੱਤਾਯੁਕਤ ਬੀਜ ਅਤੇ ਖਾਦ ਦੀ ਸਮੇਂ ਸਿਰ ਉਪਲਬਧਤਾ ਯਕੀਨੀ ਬਣਾਈ ਜਾਵੇ – ਖੇਤੀਬਾੜੀ ਮੰਤਰੀ

ਕਿਸਾਨਾਂ ਨੂੰ ਕਣਕ ਦਾ ਗੁਣਵੱਤਾਯੁਕਤ ਬੀਜ ਅਤੇ ਖਾਦ ਦੀ ਸਮੇਂ ਸਿਰ ਉਪਲਬਧਤਾ ਯਕੀਨੀ ਬਣਾਈ ਜਾਵੇ – ਖੇਤੀਬਾੜੀ ਮੰਤਰੀ

haryana
ਚੰਡੀਗੜ੍ਹ, 20 ਅਗਸਤ - ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਸ਼ਿਆਮ ਸਿੰਘ ਰਾਣਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਆਉਣ ਵਾਲੇ ਰਬੀ ਦੇ ਸੀਜ਼ਨ ਲਈ ਕਣਕ ਦਾ ਗੁਣਵੱਤਾਯੁਕਤ ਬੀਜ ਅਤੇ ਖਾਦ ਦੀ ਪੂਰੀ ਮਾਤਰਾ ਕਿਸਾਨਾਂ ਨੂੰ ਸਮੇਂ ਸਿਰ ਉਪਲਬਧ ਕਰਵਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਪਰਾਲੀ ਪ੍ਰਬੰਧਨ ਸਕੀਮ ਤਹਿਤ ਅਵਸ਼ੇਸ਼ ਦੇ ਪ੍ਰਬੰਧਨ ਲਈ ਸਰਕਾਰ ਵੱਲੋਂ ਸਬਸਿਡੀ 'ਤੇ ਦਿੱਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਨ ਅਤੇ ਸਬਸਿਡੀ ਦੀ ਰਕਮ ਜਲਦੀ ਤੋਂ ਜਲਦੀ ਕਿਸਾਨਾਂ ਦੇ ਖਾਤੇ ਵਿੱਚ ਭੇਜਣ ਦੇ ਨਿਰਦੇਸ਼ ਦਿੱਤੇ। ਸ਼੍ਰੀ ਰਾਣਾ ਅੱਜ ਇੱਥੇ ਆਪਣੇ ਦਫ਼ਤਰ ਵਿੱਚ ਫਸਲਾਂ ਲਈ ਖਾਦ-ਬੀਜ ਦੀ ਉਪਲਬਧਤਾ ਦੀ ਸਮੀਖਿਆ ਕਰਨ ਲਈ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਸ਼੍ਰੀ ਰਾਜਨਾਰਾਇਣ ਕੌਸ਼ਿਕ, ਵਧੀਕ ਡਾਇਰੈਕਟਰ ਅਤੇ ਹਰਿਆਣਾ ਰਾਜ ਬੀਜ ਪ੍ਰਮਾਣੀਕਰਨ ਏਜੰਸੀ ਦੇ ਡਾਇਰੈਕਟਰ (ਵਾਧੂ ਚਾਰਜ) ਡਾ. ਰਾਮਪ੍ਰਤਾਪ ਸਿਹਾਗ, ਵਧੀਕ ਡਾਇਰੈਕਟਰ ਡਾ. ਪ੍ਰਦੀਪ ਮੀਲ ਸਮੇਤ ਹੋਰ ਅਧਿਕਾਰੀ ਮੌਜੁਦ ...
ਸੰਤ ਸ਼ਿਰੋਮਣੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਸਦੀਆਂ ਤੋਂ ਕਰ ਰਹੀਆਂ ਹਨ ਮਨੁੱਖਤਾ ਦੀ ਮਾਰਗਦਰਸ਼ਨ – ਮੁੱਖ ਮੰਤਰੀ

ਸੰਤ ਸ਼ਿਰੋਮਣੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਸਦੀਆਂ ਤੋਂ ਕਰ ਰਹੀਆਂ ਹਨ ਮਨੁੱਖਤਾ ਦੀ ਮਾਰਗਦਰਸ਼ਨ – ਮੁੱਖ ਮੰਤਰੀ

haryana
ਚੰਡੀਗੜ੍ਹ, 20 ਅਗਸਤ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੰਤ ਸ਼ਿਰੋਮਣੀ ਸੰਤ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਸਦੀਆਂ ਤੋਂ ਮਨੁੱਖਤਾ ਦੀ ਅਗਵਾਈ ਕਰ ਰਹੀਆਂ ਹਨ। ਉਨ੍ਹਾਂ ਦੀ ਪ੍ਰਤੀਮਾ ਸਥਾਪਿਤ ਕਰਨਾ ਉਨ੍ਹਾਂ ਦੇ ਵਿਚਾਰਾਂ, ਜੀਵਨ-ਮੁੱਲਾਂ ਅਤੇ ਦਿਖਾਏ ਗਏ ਮਾਰਗ ਨੂੰ ਆਪਣੇ ਜੀਵਨ ਵਿੱਚ ਉਤਾਰਨ ਦਾ ਸੰਕਲਪ ਹੈ। ਸੰਤ ਰਵਿਦਾਸ ਜੀ ਨੇ ‘ਬੇਗਮਪੁਰਾ’ ਦੇ ਰੂਪ ਵਿੱਚ ਅਜਿਹੇ ਨਗਰ ਦੀ ਕਲਪਨਾ ਕੀਤੀ ਸੀ ਜਿੱਥੇ ਦੁੱਖ, ਅਨਿਆਂ ਅਤੇ ਭੇਦਭਾਵ ਦਾ ਕੋਈ ਸਥਾਨ ਨਾ ਹੋਵੇ। ਰਾਜ ਸਰਕਾਰ ਇਸੇ ਸਮਰਸਤਾ ਅਤੇ ਅੰਤਯੋਦਯ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ। ਆਪਣੇ ਜੀਵਨ ਵਿੱਚ ਮਨੁੱਖ ਸੇਵਾ, ਅੰਤੋਂਦੇਯ ਅਤੇ ਸਮਾਜਿਕ ਸਮਰਸਤਾ ਦੀ ਭਾਵਨਾ ਪੈਦਾ ਕਰਕੇ ਅਸੀਂ ਸੰਤ ਸ਼ਿਰੋਮਣੀ ਗੁਰੂ ਰਵਿਦਾਸ ਜੀ ਨੂੰ ਸੱਚੀ ਸ਼ਰਧਾਂਜਲੀ ਦੇ ਸਕਦੇ ਹਾਂ। ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਇਹ ਗੱਲ ਵੀਰਵਾਰ ਨੂੰ ਕੈਥਲ ਜ਼ਿਲ੍ਹੇ ਦੇ ਪਿੰਡ ਜਡੌਲਾ ਵਿੱਚ ਆਯੋਜਿਤ ਸੰਤ ਸ਼ਿਰੋਮਣੀ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਤੀਮਾ ਸਥਾਪਨਾ ਸਮਾਰੋਹ ਨੂੰ ਸੰਬੋਧਤ ਕਰਦਿਆਂ ਕਹੀ। ਸਮਾਰੋਹ ਵਿੱਚ ਕੇਂਦਰੀ ਵਿਧੀ ਅਤ...
ਹਰਿਆਣਾ ਵਿੱਚ ਤਿੰਨ ਆਈ.ਏ.ਐੱਸ. ਅਧਿਕਾਰੀਆਂ ਦਾ ਤਬਾਦਲਾ

ਹਰਿਆਣਾ ਵਿੱਚ ਤਿੰਨ ਆਈ.ਏ.ਐੱਸ. ਅਧਿਕਾਰੀਆਂ ਦਾ ਤਬਾਦਲਾ

haryana
ਚੰਡੀਗੜ੍ਹ, 20 ਅਗਸਤ— ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਤਿੰਨ ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਹਨ। ਆਯੁਸ਼ਮਾਨ ਭਾਰਤ-ਹਰਿਆਣਾ ਸਿਹਤ ਸੁਰੱਖਿਆ ਅਥਾਰਟੀ ਦੇ ਸੀ.ਈ.ਓ. ਸ੍ਰੀ ਸਤਬੀਰ ਸਿੰਘ ਨੂੰ ਰੋਹਤਕ ਦਾ ਡਿਪਟੀ ਕਮਿਸ਼ਨਰ ਲਾਇਆ ਗਿਆ ਹੈ। ਖਾਦ ਅਤੇ ਔਸ਼ਧੀ ਪ੍ਰਸ਼ਾਸਨ ਵਿਭਾਗ ਦੇ ਕਮਿਸ਼ਨਰ ਅਤੇ ਹਰਿਆਣਾ ਮੈਡੀਕਲ ਸਰਵਿਸਿਜ਼ ਕਾਰਪੋਰੇਸ਼ਨ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਮਨੋਜ ਕੁਮਾਰ-II ਨੂੰ ਆਯੁਸ਼ਮਾਨ ਭਾਰਤ-ਹਰਿਆਣਾ ਸਿਹਤ ਸੁਰੱਖਿਆ ਅਥਾਰਟੀ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਪਸ਼ੂ ਪਾਲਣ ਅਤੇ ਡੇਅਰੀ ਵਿਭਾਗ ਦੀ ਵਿਸ਼ੇਸ਼ ਸਕੱਤਰ, ਹਰਿਆਣਾ ਰਾਜ ਮਹਿਲਾ ਕਮਿਸ਼ਨ ਦੀ ਮੈਂਬਰ ਸਕੱਤਰ ਅਤੇ ਹਰਿਆਣਾ ਮਹਿਲਾ ਵਿਕਾਸ ਨਿਗਮ ਦੀ ਮੈਨੇਜਿੰਗ ਡਾਇਰੈਕਟਰ ਸੁਸ੍ਰੀ ਪ੍ਰਤਿਮਾ ਚੌਧਰੀ ਨੂੰ ਹਰਿਆਣਾ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਸਕੱਤਰ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।...
ਯੁਵਾ ਸ਼ਕਤੀ ਹੀ ਵਿਕਸਤ ਭਾਰਤ ਅਤੇ ਵਿਕਸਤ ਹਰਿਆਣਾ ਦੀ ਸਭ ਤੋਂ ਵੱਡੀ ਤਾਕਤ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਯੁਵਾ ਸ਼ਕਤੀ ਹੀ ਵਿਕਸਤ ਭਾਰਤ ਅਤੇ ਵਿਕਸਤ ਹਰਿਆਣਾ ਦੀ ਸਭ ਤੋਂ ਵੱਡੀ ਤਾਕਤ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

haryana
ਚੰਡੀਗੜ੍ਹ, 12 ਅਗਸਤ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੂਬੇ ਦੇ ਨੌਜਵਾਨਾਂ ਨੂੰ ਅੰਤਰਰਾਸ਼ਟਰੀ ਯੁਵਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਨੌਜਵਾਨ ਸਿਰਫ਼ ਇੱਕ ਉਮਰ ਨਹੀਂ, ਸਗੋਂ ਊਰਜਾ, ਸਮਰੱਥਾ ਅਤੇ ਸੰਭਾਵਨਾਵਾਂ ਦਾ ਅਥਾਹ ਸਾਗਰ ਹਨ। ਨੌਜਵਾਨ ਸਿਰਫ਼ ਭਵਿੱਖ ਨਹੀਂ, ਸਗੋਂ ਵਰਤਮਾਨ ਦੀ ਸਭ ਤੋਂ ਵੱਡੀ ਤਾਕਤ ਹਨ ਜੋ ਵਿਕਸਤ ਭਾਰਤ-2047 ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਨਿਰਣਾਇਕ ਭੂਮਿਕਾ ਨਿਭਾਉਣਗੇ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਬੁੱਧਵਾਰ ਨੂੰ ਅੰਤਰਰਾਸ਼ਟਰੀ ਯੁਵਾ ਦਿਵਸ ਦੇ ਮੌਕੇ 'ਤੇ ਪੰਚਕੂਲਾ ਸਥਿਤ ਇੰਦਰਧਨੁਸ਼ ਆਡੀਟੋਰੀਅਮ ਵਿੱਚ ਆਯੋਜਿਤ ਪ੍ਰੋਗਰਾਮ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਿਤ ਕਰ ਰਹੇ ਸਨ। ਉਨ੍ਹਾਂ ਐਚ.ਆਈ.ਵੀ.-ਏਡਜ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਹ ਮੁਹਿੰਮ ਆਉਣ ਵਾਲੀ 12 ਅਕਤੂਬਰ ਤੱਕ ਪੂਰੇ ਸੂਬੇ ਵਿੱਚ ਚੱਲੇਗੀ। ਉਨ੍ਹਾਂ ਦੇਸ਼ ਦੇ 15 ਸੁਰੱਖਿਅਤ ਜ਼ਿਲ੍ਹਿਆਂ ਦੀ ਸੂਚੀ ਵਿੱਚ ਸ਼ਾਮਲ ਹਰਿਆਣਾ ਦੇ ਕੁਰੂਕੇਸ਼ਤਰ ਅਤੇ ਕੈਥਲ ਜ਼ਿਲ੍ਹਿਆਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਐਚ.ਆਈ.ਵੀ. ਦੇ ਖਿਲਾਫ ਲੜਾਈ ਸਿਰਫ਼ ਵਿਰੋਧ ਨਾਲ ਨਹੀ...
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਹਾਂਸੀ ਵਿੱਚ ਫਹਿਰਾਉਣਗੇ ਰਾਸ਼ਟਰੀ ਝੰਡਾ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਹਾਂਸੀ ਵਿੱਚ ਫਹਿਰਾਉਣਗੇ ਰਾਸ਼ਟਰੀ ਝੰਡਾ

haryana
ਚੰਡੀਗੜ੍ਹ, 12 ਅਗਸਤ - ਹਰਿਆਣਾ ਵਿੱਚ 80ਵਾਂ ਆਜ਼ਾਦੀ ਦਿਵਸ ਪੂਰੇ ਉਤਸ਼ਾਹ, ਜੋਸ਼ ਅਤੇ ਗਰਿਮਾ ਨਾਲ ਮਨਾਇਆ ਜਾਵੇਗਾ। ਆਉਣ ਵਾਲੀ 15 ਅਗਸਤ ਨੂੰ ਹਰਿਆਣਾ ਦੇ ਰਾਜਪਾਲ ਪ੍ਰੋਫੈसर ਅਸੀਮ ਕੁਮਾਰ ਘੋਸ਼ ਯमुनाਨਗਰ ਵਿੱਚ ਜਦੋਂ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਵੇਂ ਬਣੇ ਜਿਲ੍ਹਾ ਹਾਂਸੀ ਵਿੱਚ ਝੰਡਾ ਲਹਿਰਾਉਣਗੇ। ਉੱਥੇ ਹੀ, ‘ਐਟ ਹੋਮ’ ਪ੍ਰੋਗਰਾਮ ਸ਼ਾਮ ਨੂੰ ਹਰਿਆਣਾ ਲੋਕ ਭਵਨ, ਚੰਡੀਗੜ੍ਹ ਵਿਖੇ ਆਯੋਜਿਤ ਕੀਤਾ ਜਾਵੇਗਾ। ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਵੱਲੋਂ ਜਾਰੀ ਇੱਕ ਪੱਤਰ ਅਨੁਸਾਰ, ਰਾਜ ਵਿੱਚ ਜ਼ਿਲ੍ਹਾ, ਉਪ-ਮੰਡਲ, ਬਲਾਕ ਅਤੇ ਪੰਚਾਇਤ ਪੱਧਰ 'ਤੇ ਆਜ਼ਾਦੀ ਦਿਵਸ ਸਮਾਰੋਹ ਆਯੋਜਿਤ ਕੀਤੇ ਜਾਣਗੇ ਅਤੇ ਤੈਅ ਥਾਵਾਂ 'ਤੇ ਸਵੇਰੇ 9 ਵਜੇ ਦੇ ਤੁਰੰਤ ਬਾਅਦ ਰਾਸ਼ਟਰੀ ਝੰਡਾ ਫਹਿਰਾਇਆ ਜਾਵੇਗਾ। ਸਰਕਾਰ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਅੰਬਾਲਾ ਵਿੱਚ ਊਰਜਾ ਮੰਤਰੀ ਸ੍ਰੀ ਅਨਿਲ ਵਿਜ, ਭਿਵਾਨੀ ਵਿੱਚ ਸੰਸਦ ਮੈਂਬਰ ਸ੍ਰੀ ਸੁਭਾਸ਼ ਬਰਾਲਾ, ਚਰਖੀ ਦਾਦਰੀ ਵਿੱਚ ਸੰਸਦ ਮੈਂਬਰ ਸ਼੍ਰੀਮਤੀ ਰੇਖਾ ਸ਼ਰਮਾ, ਫਰੀਦਾਬਾਦ ਵਿੱਚ ਮਾਲ ਅਤੇ ਆਪਦਾ ਪ੍ਰਬੰਧਨ ਮੰਤਰੀ ਸ੍ਰੀ ਵਿਪੁਲ ਗੋਇਲ, ਫਤਿਹਾਬਾਦ ਵਿੱਚ ...