Shadow

haryana

ਅਨਾਜ ਭੰਡਾਰਣ ਲਈ ਸ਼ਾਹਬਾਦ-ਅੰਬਾਲਾ ਦੇ ਵਿੱਚ ਬਣਾਇਆ ਜਾਵੇ ਵੱਡਾ ਸਾਇਲੋ – ਮੁੱਖ ਮੰਤਰੀ

ਅਨਾਜ ਭੰਡਾਰਣ ਲਈ ਸ਼ਾਹਬਾਦ-ਅੰਬਾਲਾ ਦੇ ਵਿੱਚ ਬਣਾਇਆ ਜਾਵੇ ਵੱਡਾ ਸਾਇਲੋ – ਮੁੱਖ ਮੰਤਰੀ

haryana
ਚੰਡੀਗੜ੍ਹ, 6 ਮਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਨਾਜ ਨੂੰ ਖਰਾਬ ਹੋਣ ਤੋਂ ਬਚਾਉਣ ਲਈ ਜਰੂਰੀ ਹੈ ਕਿ ਸੂਬੇ ਵਿੱਚ ਕਾਫੀ ਗਿਣਤੀ ਵਿੱਚ ਵੇਅਰਹਾਊਸ ਤੇ ਸਾਇਲੋ ਉਪਲਬਧ ਹੋਣ। ਇਸ ਦੇ ਲਈ ਸਬੰਧਿਤ ਵਿਭਾਗ ਵਿਸਤਾਰ ਕਾਰਜਯੋਜਨਾ ਬਣਾ ਕੇ ਜਲਦੀ ਤੋਂ ਜਲਦੀ ਅਨਾਜ ਭੰਡਾਰਣ ਦੀ ਸਮਸਿਆ ਦਾ ਸਥਾਈ ਹੱਲ ਕੱਢਣ। ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਅਨਾਜ ਭੰਡਾਰਣ ਲਈ ਸ਼ਾਹਬਾਦ ਤੇ ਅੰਬਾਲਾ ਦੇ ਵਿੱਚ ਸਾਇਲੋ (ਵਿਸ਼ਾਲ ਵੇਅਰਹਾਊਸ) ਬਨਾਉਣ ਦੀ ਯੋਜਨਾ ਤਿਆਰ ਕੀਤੀ ਜਾਵੇ।           ਸ੍ਰੀ ਨਾਇਬ ਸਿੰਘ ਸੈਣੀ ਬੁੱਧਵਾਰ ਨੂੰ ਹਰਿਆਣਾ ਸਿਵਲ ਸਕੱਤਰੇਤ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਸੂਬੇ ਵਿੱਚ ਅਨਾਜ ਭੰਡਾਰਣ ਅਤੇ ਪਲਵਲ ਤੇ ਨੁੰਹ ਖੇਤਰਾਂ ਵਿੱਚ ਜਲ੍ਹਸਪਲਾਈ ਦੇ ਪ੍ਰਬੰਧਾਂ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਸਮੇਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਮੌਜੂਦ ਸਨ। ਸਾਇਲੋ ਲਈ ਰੇਲ ਤੇ ਸੜਕ ਦੇ ਵਿੱਚ 100 ਏਕੜ ਤੱਕ ਭੂਮੀ ਚੋਣ ਕਰਨ ਦੇ ਨਿਰਦੇਸ਼           ਮੁੱਖ ਮੰਤਰੀ ਨੇ ਕਿਹ...
ਹਰਿਆਣਾ ਵਿੱਚ 11 ਮਈ ਤੋਂ ਸੂਬਾ ਵਿਆਪੀ ਪਸ਼ੂ ਟੀਕਾਕਰਣ ਮਹਾਮੁਹਿੰਮ ਦਾ ਹੋਵੇਗਾ ਆਗਾਜ਼ – ਖੇਤੀਬਾੜੀ ਮੰਤਰੀ

ਹਰਿਆਣਾ ਵਿੱਚ 11 ਮਈ ਤੋਂ ਸੂਬਾ ਵਿਆਪੀ ਪਸ਼ੂ ਟੀਕਾਕਰਣ ਮਹਾਮੁਹਿੰਮ ਦਾ ਹੋਵੇਗਾ ਆਗਾਜ਼ – ਖੇਤੀਬਾੜੀ ਮੰਤਰੀ

haryana
ਚੰਡੀਗੜ੍ਹ, 6 ਮਈ - ਹਰਿਆਣਾ ਦੇ ਪਸ਼ੂਪਾਲਣ ਅਤੇ ਡੇਅਰੀ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਦਸਿਆ ਕਿ ਸੂਬੇ ਦੇ ਪਸ਼ੂਪਾਲਕਾਂ ਦੇ ਹਿੱਤਾਂ ਅਤੇ ਸੂਬੇ ਦੇ ਪਸ਼ੂਧਨ ਦੀ ਸੁਰੱਖਿਆ ਨੂੰ ਸੱਭ ਤੋਂ ਉੱਪਰ ਰੱਖਦੇ ਹੋਏ ਪਸ਼ੂਪਾਲਣ ਅਤੇ ਡੇਅਰੀ ਵਿਭਾਂਗ ਵੱਲੋਂ 11 ਮਈ 2026 ਤੋਂ ਪੂਰੇ ਸੂਬੇ ਵਿੱਚ ਮੁੰਹਖੁਰ ਅਤੇ ਗਲਘੋਟੂ ਵਰਗੀ ਘਾਤਕ ਬੀਮਾਰੀਆਂ ਦੇ ਵਿਰੁੱਧ ਇੱਕ ਵਿਸ਼ੇਸ਼ ਸੂਬਾਵਿਆਪੀ ਟੀਕਾਕਰਣ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇੱਕ ਮਹੀਨੇ ਤੱਕ ਚੱਲਣ ਵਾਲੇ ਇਸ ਵਿਆਪਕ ਮੁਹਿੰਮ ਦਾ ਮੁੱਖ ਉਦੇਸ਼ ਪਸ਼ੂਆਂ ਨੂੰ ਇੰਨ੍ਹਾ ਜਾਨਲੇਵਾ ਛੂਤ ਦੀਆਂ ਬੀਮਾਰੀਆਂ ਤੋਂ ਬਚਾ ਕੇ ਪਸ਼ੂਪਾਲਕਾਂ ਨੂੰ ਸੰਭਾਵਿਤ ਵੱਧ ਨੁਕਸਾਨ ਤੋਂ ਸੁਰੱਖਿਅਤ ਕਰਨਾ ਹੈ।           ਸ੍ਰੀ ਰਾਣਾ ਨੇ ਦਸਿਆ ਕਿ ਇਸ ਟੀਕਾਕਰਣ ਮੁਹਿੰਮ ਵਿੱਚ ਪਸ਼ੂਪਾਲਕਾਂ ਦੀ ਸਹੂਲਤ ਲਈ ਵਿਭਾਗ ਦੀ ਵਿਸ਼ੇਸ਼ ਟੀਮਾਂ ਸਿੱਧੇ ਪਸ਼ੂਪਾਲਕਾਂ ਦੇ ਘਰਾਂ 'ਤੇ ਪਹੁੰਚਣਗੀਆਂ। ਪਸ਼ੂਪਾਲਕਾਂ ਨੂੰ ਆਪਣੇ ਪਸ਼ੂਆਂ ਨੂੰ ਲੈ ਕੇ ਹਸਪਤਾਲਾਂ ਦੇ ਚੱਕਰ ਕੱਟਣ ਦੀ ਲੋੜ ਨਹੀਂ ਹੋਵੇਗੀ, ਸਗੋ ਵਿਭਾਗ ਦੇ ਕੁਸ਼ਲ ਪਸ਼ੂ ਡਾਕਟਰ ਅਤੇ ਸਹਾਇਕ ਘਰ-ਘਰ ੧ਾ ਕੇ ਇਸ ਸੇਵਾ ਨੂੰ ਯਕੀਨੀ ਕਰਣਗੇ। ਸਰਕਾਰ ਦੇ ਨਿਰਦੇਸ਼ਾਂ ਅਨ...
ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿਖਿਆ ਦੀ ਗੁਣਵੱਤਾ ਸੁਧਾਰਣ ਲਈ ਰੋਡਮੈਪ ਤਿਆਰ- ਸਿਖਿਆ ਮੰਤਰੀ ਮਹੀਪਾਲ ਢਾਂਡਾ

ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿਖਿਆ ਦੀ ਗੁਣਵੱਤਾ ਸੁਧਾਰਣ ਲਈ ਰੋਡਮੈਪ ਤਿਆਰ- ਸਿਖਿਆ ਮੰਤਰੀ ਮਹੀਪਾਲ ਢਾਂਡਾ

haryana
ਚੰਡੀਗੜ੍ਹ, 6 ਮਈ - ਹਰਿਆਣਾ ਦੇ ਸਿਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਟੀਚਾ ਸਰਕਾਰੀ ਸਕੂਲਾਂ ਵਿੱਚ ਸਿਖਿਆ ਦੀ ਗੁਣਵੱਤਾ ਨੂੰ ਕੌਮਾਂਤਰੀ ਮਾਨਕਾਂ ਅਨੁਰੂਪ ਬਨਾਉਣਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਦੇ ਅੰਤਮ ਪਾਇਦਾਨ 'ਤੇ ਖੜੇ ਵਿਦਿਆਰਥੀ ਨੂੰ ਗੁਣਵੱਤਾਪੂਰਣ ਸਿਖਿਆ ਅਤੇ ਬਿਹਤਰ ਵਿਦਿਅਕ ਮਾਹੌਲ ਉਪਲਬਧ ਕਰਾਉਣਾ ਸਰਕਾਰ ਦੀ ਸਰਵੋਚ ਪ੍ਰਾਥਮਿਕਤਾ ਹੈ। ਇਸ ਦੇ ਲਈ ਊਹ ਭਰਸਕ ਯਤਨ ਕਰਨ।           ਮੰਤਰੀ ਅੱਜ ਇੱਥੇ ਸਿਵਲ ਸਕੱਤਰੇਤ ਵਿੱਚ ਸਿਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ, ਜਿਲ੍ਹਾ ਸਿਖਿਆ ਅਧਿਕਾਰੀਆਂ (ਡੀਈਓ) ਅਤੇ ਜਿਲ੍ਹਾ ਮੁੱਢਲੀ ਸਿਖਿਆ ਅਧਿਕਾਰੀਆਂ (ਡੀਈਈਓ) ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਹਨ।           ਮੀਟਿੰਗ ਵਿੱਚ ਕੈਥਲ ਦੀ ਡਿਪਟੀ ਕਮਿਸ਼ਨਰ ਸੁਸ੍ਰੀ ਅਪਰਾਜਿਤਾ ਨੇ ਕੈਥਲ ਦੇ ਕਈ ਸਰਕਾਰੀ ਸਕੂਲਾਂ ਵਿੱਚ ਸ਼ੁਰੂ ਕੀਤੀ ਗਈ 'Stumble Lab' ਦਾ ਪੇਸ਼ਕੀਕਰਣ ਦਿੱਤਾ। ਕੁਸ਼ਲ ਅਧਿਆਪਕਾਂ ਦੀ ਟੀਮਾਂ ਸਿਖਿਆ ਸੁਧਾਰ ਵਿੱਚ ਨਿਭਾਏਗੀ ਅਹਿਮ ਭੂਮਿਕਾ           ਸਿਖਿਆ ਮੰਤਰੀ ਨੇ ਇੱਕ ਨਵੀਂ ਕਾਰਜਯੋਜਨਾ ਦੇ ਅਧਿਕਾਰੀਆਂ...
ਸਕੂਲ ਪ੍ਰਬੰਧਨ ਕਮੇਟੀਆਂ ਦੀ ਮਜਬੂਤ ਭੂਮਿਕਾ ਨਾਲ ਸਿਖਿਆ ਵਿਵਸਥਾ ਨੂੰ ਮਿਲੇਗਾ ਨਵਾਂ ਮੁਕਾਮ – ਸਿਖਿਆ ਮੰਤਰੀ ਮਹੀਪਾਲ ਢਾਂਡਾ

ਸਕੂਲ ਪ੍ਰਬੰਧਨ ਕਮੇਟੀਆਂ ਦੀ ਮਜਬੂਤ ਭੂਮਿਕਾ ਨਾਲ ਸਿਖਿਆ ਵਿਵਸਥਾ ਨੂੰ ਮਿਲੇਗਾ ਨਵਾਂ ਮੁਕਾਮ – ਸਿਖਿਆ ਮੰਤਰੀ ਮਹੀਪਾਲ ਢਾਂਡਾ

haryana
ਚੰਡੀਗੜ੍ਹ, 6 ਮਈ - ਕੇਂਦਰੀ ਮੰਤਰੀ ਸ੍ਰੀ ਧਰਮੇਂਦਰ ਪ੍ਰਧਾਨ ਨੇ ਅੱਜ ਵਿਗਿਆਨ ਭਵਨ, ਨਵੀਂ ਦਿੱਲੀ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਸਕੂਲ ਪ੍ਰਬੰਧਨ ਕਮੇਟੀਆਂ ਲਈ ਦਿਸ਼ਾ-ਨਿਰਦੇਸ਼-2026 ਦੀ ਸ਼ੁਰੂਆਤ ਕੀਤੀ। ਇਸ ਆਯੋਜਨ ਵਿੱਚ ਹਰਿਆਣਾ ਦੇ ਸਿਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਵਰਚੂਅਲ ਜੁੜੇ।           ਇਸ ਪ੍ਰੋਗਰਾਮ ਦੀ ਜਾਣਕਾਰੀ ਦਿੰਦੇ ਹੋਏ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਦਸਿਆ ਕਿ ਸਮੂਚੀ ਸਿਖਿਆ ਯੋਜਨਾ ਤਹਿਤ ਹਰੇਕ ਸਕੂਲ ਵਿੱਚ ਸਕੂਲ ਪ੍ਰਬੰਧਨ ਕਮੇਟੀ (ਐਸਐਮਸੀ) ਦਾ ਗਠਨ ਸਿਖਿਆ ਦੇ ਭਵਿੱਖ ਦੇ ਨਜਰਇਏ ਨਾਲ ਕਾਰਗਰ ਹੈ। ਉਨ੍ਹਾਂ ਨੇ ਕਿਹਾ ਕਿ ਇਹ ਕਮੇਟੀਆਂ ਸਿਰਫ ਕਾਗਜ਼ੀ ਨਿਗਮ ਨਹੀਂ ਹਨ, ਸਗੋ ਸਿਖਿਆ ਦੇ ਪੱਧਰ ਨੂੰ ਜਮੀਨੀ ਪੱਧਰ 'ਤੇ ਸੁਧਾਰਣ ਵਿੱਚ ਇੰਨ੍ਹਾਂ ਦਾ ਮਹਤੱਵਪੂਰਣ ਯੋਗਦਾਨ ਹੈ।           ਮੰਤਰੀ ਨੇ ਕਿਹਾ ਕਿ ਸਕੂਲ ਪ੍ਰਬੰਧਨ ਕਮੇਟੀਆਂ ਵਿੱਚ ਸਥਾਨਕ ਅਧਿਕਾਰੀਆਂ ਦੇ ਪ੍ਰਤੀਨਿਧੀ, ਮੰਨੇ-ਪ੍ਰਮੰਨੇ ਸਿਖਿਆ ਮਾਹਰ, ਵਿਸ਼ਾ ਮਾਹਰ ਅਤੇ ਵਿਸ਼ੇਸ਼ ਰੂਪ ਨਾਲ ਵਾਂਝੇ ਸਮੂਹਾਂ ਦੇ ਪ੍ਰਤੀਨਿਧੀਆਂ ਨੂੰ ਸ਼ਾਮਿਲ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਵਿਦਿਆਰਥੀਆਂ ਦੇ ਮਾਤਾ-ਪਿਤਾ ਦੀ ਭਾਗੀਦਾਰੀ ਇਸ ਨੂੰ ...
ਹਰਿਆਣਾ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੇ ਮਰੀਜ਼ਾਂ ਲਈ ਮੁਫ਼ਤ ਸਿੰਗਲ ਡੋਨਰ ਪਲੇਟਲੈਟਸ  ਦੀ ਸ਼ੁਰੂਆਤ ਕਰਨ ਵਾਲਾ ਉੱਤਰੀ ਖੇਤਰ ਦਾ ਪਹਿਲਾ ਰਾਜ ਬਣਿਆ – ਨਾਇਬ ਸਿੰਘ ਸੈਣੀ

ਹਰਿਆਣਾ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੇ ਮਰੀਜ਼ਾਂ ਲਈ ਮੁਫ਼ਤ ਸਿੰਗਲ ਡੋਨਰ ਪਲੇਟਲੈਟਸ ਦੀ ਸ਼ੁਰੂਆਤ ਕਰਨ ਵਾਲਾ ਉੱਤਰੀ ਖੇਤਰ ਦਾ ਪਹਿਲਾ ਰਾਜ ਬਣਿਆ – ਨਾਇਬ ਸਿੰਘ ਸੈਣੀ

haryana
ਚੰਡੀਗੜ੍ਹ, 5 ਮਈ — ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੇ ਮਰੀਜ਼ਾਂ ਲਈ ਮੁਫ਼ਤ ਸਿੰਗਲ ਡੋਨਰ ਪਲੇਟਲੈਟਸ ਦੀ ਸ਼ੁਰੂਆਤ ਕਰਨ ਵਾਲਾ ਹਰਿਆਣਾ ਉੱਤਰੀ ਖੇਤਰ ਵਿੱਚ ਪਹਿਲਾ ਰਾਜ ਬਣ ਗਿਆ ਹੈ। ਡੇਂਗੂ ਦੇ ਮਰੀਜ਼ਾਂ ਨੂੰ 11 ਹਜ਼ਾਰ ਰੁਪਏ ਦੀ ਅਦਾਇਗੀ ਕੀਤੀ ਜਾਂਦੀ ਹੈ। ਸੂਬੇ ਵਿੱਚ ਕੁੱਲ 154 ਬਲੱਡ ਸੈਂਟਰ ਕੰਮ ਕਰ ਰਹੇ ਹਨ। ਸਰਕਾਰ ਨੇ ਪਿਛਲੇ ਸਾਲ ਨਿਰਧਾਰਿਤ 3 ਲੱਖ 30 ਹਜ਼ਾਰ ਯੂਨਿਟ ਖੂਨ ਦੇ ਟੀਚੇ ਤੋਂ ਵੱਧ ਕੇ 4 ਲੱਖ 50 ਹਜ਼ਾਰ ਯੂਨਿਟਾਂ ਤੋਂ ਵੱਧ ਖੂਨ ਇਕੱਠਾ ਕੀਤਾ। ਕੇਂਦਰ ਸਰਕਾਰ ਵੱਲੋਂ ਹਰਿਆਣਾ ਨੂੰ ਸਾਲ 2024-25 ਵਿੱਚ ਸਭ ਤੋਂ ਵੱਧ ਖੂਨਦਾਨ ਕਰਨ ਲਈ, ਖੂਨਦਾਨ ਵਿੱਚ ਉੱਤਮਤਾ ਲਈ ਲਗਾਤਾਰ ਦੂਜੇ ਸਾਲ ਪੁਰਸਕਾਰ ਮਿਲਿਆ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੰਗਲਵਾਰ ਨੂੰ ਕੁਰੂਕਸ਼ੇਤਰ ਦੇ ਲਾਡਵਾ ਵਿਖੇ ਕੇਂਦਰੀ ਊਰਜਾ ਅਤੇ ਹਾਊਸਿੰਗ ਮੰਤਰੀ ਸ਼੍ਰੀ ਮਨੋਹਰ ਲਾਲ ਦੇ ਜਨਮ ਦਿਨ 'ਤੇ ਕਰਵਾਏ ਗਏ ਪ੍ਰੋਗਰਾਮ ਵਿੱਚ ਬੋਲ ਰਹੇ ਸਨ। ਮੁੱਖ ਮੰਤਰੀ ਨੇ ਹਰਿਆਣਾ ਰਾਜ ਬਾਲ ਕਲਿਆਣ ਪ੍ਰੀਸ਼ਦ ਦੀ ਉਪ ਪ੍ਰਧਾਨ ਸ਼੍ਰੀਮਤੀ ਸੁਮਨ ਸੈਣੀ ਅਤੇ ਸਾਬ...
ਐਨਐਚਐਮ ਕਰਮਚਾਰੀਆਂ ਦੇ ਹਿੱਤ ਵਿੱਚ ਸ਼ੁਰੂ ਕੀਤਾ “ਆਨਲਾਈਨ ਛੁੱਟੀ ਪ੍ਰਬੰਧਨ ਸਿਸਟਮ” – ਆਰਤੀ ਸਿੰਘ ਰਾਓ

ਐਨਐਚਐਮ ਕਰਮਚਾਰੀਆਂ ਦੇ ਹਿੱਤ ਵਿੱਚ ਸ਼ੁਰੂ ਕੀਤਾ “ਆਨਲਾਈਨ ਛੁੱਟੀ ਪ੍ਰਬੰਧਨ ਸਿਸਟਮ” – ਆਰਤੀ ਸਿੰਘ ਰਾਓ

haryana
ਚੰਡੀਗੜ੍ਹ, 5 ਮਈ - ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਪ੍ਰਸ਼ਾਸਨਿਕ ਸੁਧਾਰ ਅਤੇ ਡਿਜੀਟਲ ਗਵਰਨੈਂਸ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ ਨੈਸ਼ਨਲ ਹੈਲਥ ਮਿਸ਼ਨ, ਹਰਿਆਣਾ ਵੱਲੋਂ "ਸਮੁੱਚੀ ਆਨਲਾਈਨ ਛੁੱਟੀ ਪ੍ਰਬੰਧਨ ਪ੍ਰਣਾਲੀ" ਦੇ ਸ਼ੁਭਾਰੰਭ ਕਰਨ ਦੀ ਘੋਸ਼ਣਾ ਕੀਤੀ ਹੈ। ਇਸ ਨਾਲ ਕਰਮਚਾਰੀਆਂ ਨੂੰ ਛੁੱਟੀ ਲੈਣ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਤੋਂ ਨਿਜਾਤ ਮਿਲੇਗੀ। ਉਨ੍ਹਾਂ ਨੇ ਦੱਸਿਆ ਕਿ ਇਹ ਨਵੀਂ ਪ੍ਰਣਾਲੀ ਵੱਖ-ਵੱਖ ਕਿਸਮਾਂ ਦੇ ਐਨਐਚਐਮ ਕਰਮਚਾਰੀਆਂ ਦੀ ਛੁੱਟੀ ਲਈ ਬਿਨੈ-ਪੱਤਰ ਪ੍ਰਕਿਰਿਆ ਨੂੰ ਸਰਲ ਅਤੇ ਪਾਰਦਰਸ਼ੀ ਬਣਾਉਣ ਦੇ ਉਦੇਸ਼ ਨਾਲ ਵਿਕਸਤ ਕੀਤੀ ਗਈ ਹੈ। ਇਹ ਪੋਰਟਲ [http://nrhmharyana.gov.in:90/leavenhm/] 'ਤੇ ਉਪਲਬਧ ਹੈ। ਐਨਐਚਐਮ ਹਰਿਆਣਾ ਇੱਕ ਅਜਿਹੇ ਆਧੁਨਿਕ ਮਨੁੱਖੀ ਸਰੋਤ ਤੰਤਰ ਦੇ ਨਿਰਮਾਣ ਲਈ ਵਚਨਬੱਧ ਹੈ, ਜੋ ਕੰਮ ਦੇ ਪ੍ਰਵਾਹ ਨੂੰ ਆਸਾਨ ਬਣਾਏ, ਪ੍ਰਸ਼ਾਸਨਿਕ ਬੋਝ ਨੂੰ ਘੱਟ ਕਰੇ ਅਤੇ ਸਮੇਂ ਸਿਰ ਮਨਜ਼ੂਰੀ ਯਕੀਨੀ ਬਣਾਏ। ਐਨਐਚਐਮ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪੋਰਟਲ ਰਾਹੀਂ ਕਰਮਚਾਰੀ ਹੁਣ ਕੈਜ਼ੂਅਲ ਲੀਵ, ਐਕਸਟਰਾ-ਆਰ...
ਨਾਰੀ ਦੇ ਵਿਕਾਸ ਨਾਲ ਹੀ ਵਿਕਸਿਤ ਭਾਰਤ-2047 ਦਾ ਸੁਪਨਾ ਹੋਵੇਗਾ ਪੂਰਾ – ਨਾਇਬ ਸਿੰਘ ਸੈਣੀ

ਨਾਰੀ ਦੇ ਵਿਕਾਸ ਨਾਲ ਹੀ ਵਿਕਸਿਤ ਭਾਰਤ-2047 ਦਾ ਸੁਪਨਾ ਹੋਵੇਗਾ ਪੂਰਾ – ਨਾਇਬ ਸਿੰਘ ਸੈਣੀ

haryana
ਚੰਡੀਗੜ੍ਹ, 5 ਮਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮੰਗਲਵਾਰ ਨੂੰ ਕੁਰੂਕਸ਼ੇਤਰ ਯੂਨੀਵਰਸਿਟੀ ਵਿੱਚ "ਸਸ਼ਕਤ ਨਾਰੀ, ਸਸ਼ਕਤ ਸਮਾਜ, ਸਸ਼ਕਤ ਰਾਸ਼ਟਰ" ਵਿਸ਼ੇ 'ਤੇ ਕੁਰੂਕਸ਼ੇਤਰ ਯੂਨੀਵਰਸਿਟੀ ਅਤੇ ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਸਾਂਝੇ ਯਤਨਾਂ ਹੇਠ ਆਯੋਜਿਤ ਸੈਮੀਨਾਰ ਅਤੇ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ। ਇਸ ਮੌਕੇ ਤੇ ਮੁੱਖ ਮੰਤਰੀ ਨੇ ਕਿਹਾ ਕਿ ਨਾਰੀ ਦੇ ਵਿਕਾਸ ਨਾਲ ਹੀ ਵਿਕਸਿਤ ਭਾਰਤ-2047 ਦਾ ਸੁਪਨਾ ਪੂਰਾ ਹੋਵੇਗਾ। ਜਦੋਂ ਨਾਰੀ ਸ਼ਕਤੀਸ਼ਾਲੀ ਹੋਵੇਗੀ ਤਾਂ ਰਾਸ਼ਟਰ ਬੁਲੰਦੀਆਂ ਨੂੰ ਛੂਹੇਗਾ। ਉਨ੍ਹਾਂ ਨੇ ਕਿਹਾ ਕਿ ਕੁਰੂਕਸ਼ੇਤਰ ਉਹ ਧਰਤੀ ਹੈ ਜਿੱਥੇ ਭਗਵਾਨ ਸ੍ਰੀ ਕ੍ਰਿਸ਼ਨ ਨੇ ਮਹਾਭਾਰਤ ਦੌਰਾਨ ਅਰਜੁਨ ਨੂੰ ਗੀਤਾ ਦਾ ਉਪਦੇਸ਼ ਦੇ ਕੇ ਕਰਮ ਅਤੇ ਧਰਮ ਦਾ ਮਾਰਗ ਦਿਖਾਇਆ। ਮਹਾਭਾਰਤ ਦੀ ਜੰਗ ਸਿਰਫ਼ ਸੱਤਾ ਲਈ ਨਹੀਂ, ਸਗੋਂ ਬੇਇਨਸਾਫ਼ੀ ਦੇ ਵਿਰੁੱਧ ਲੜੀ ਗਈ ਸੀ। ਨਾਰੀ ਦੇ ਅਪਮਾਨ ਨੇ ਸਮਾਜ ਨੂੰ ਇਹ ਸੰਦੇਸ਼ ਦਿੱਤਾ ਕਿ ਜਦੋਂ ਅਧਿਕਾਰਾਂ ਦਾ ਹਨਨ ਹੋਵੇ, ਉਦੋਂ ਚੁੱਪ ਰਹਿਣਾ ਅਧਰਮ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਵੀ ਸਮਾਜ ਨੂੰ ਇਸੇ ਵਿਚਾਰਧਾਰਾ 'ਤੇ ਚੱਲਦਿਆਂ ਬੇਇ...
ਮੁੱਖ ਮੰਤਰੀ ਨੇ 8 ਜੂਨ 2026 ਨੂੰ ਸੂਬੇ ਤੋਂ ਵਿਸ਼ਾਲ ਸੋਮਨਾਥ ਯਾਤਰਾ ਕੱਢਣ ਦੀ ਕੀਤੀ ਘੋਸ਼ਣਾ

ਮੁੱਖ ਮੰਤਰੀ ਨੇ 8 ਜੂਨ 2026 ਨੂੰ ਸੂਬੇ ਤੋਂ ਵਿਸ਼ਾਲ ਸੋਮਨਾਥ ਯਾਤਰਾ ਕੱਢਣ ਦੀ ਕੀਤੀ ਘੋਸ਼ਣਾ

haryana
ਚੰਡੀਗੜ੍ਹ, 5 ਮਈ — ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਲਾਨ ਕਰਦਿਆਂ ਕਿਹਾ ਕਿ 8 ਜੂਨ, 2026 ਨੂੰ ਸੂਬੇ ਤੋਂ ਇੱਕ ਵਿਸ਼ਾਲ ਸੋਮਨਾਥ ਯਾਤਰਾ ਦਾ ਆਯੋਜਨ ਕੀਤਾ ਜਾਵੇਗਾ। ਸੋਮਨਾਥ ਮੰਦਰ ਸਾਡੀ ਅਟੁੱਟ ਆਸਥਾ, ਸੱਭਿਆਚਾਰਕ ਵਿਰਾਸਤ ਅਤੇ ਸਵੈ-ਮਾਣ ਦੇ ਪੁਨਰਜਾਗਰਣ ਦਾ ਪ੍ਰਤੀਕ ਹੈ। ਭਾਰਤ ਦੀ ਸੱਭਿਆਚਾਰਕ ਚੇਤਨਾ ਦੇ ਪ੍ਰਤੀਕ ਭਗਵਾਨ ਸ੍ਰੀ ਸੋਮਨਾਥ ਮਹਾਂਦੇਵ ਜਯੋਤਿਰਲਿੰਗ ਦੀ ਪਵਿੱਤਰ ਧਰਤੀ ਪ੍ਰਤੀ ਡੂੰਘੀ ਸ਼ਰਧਾ ਅਤੇ ਆਸਥਾ ਹੈ। ਭਾਰਤ ਸਰਕਾਰ ਵੱਲੋਂ 'ਸੋਮਨਾਥ ਸਵੈਮਾਨ ਉਤਸਵ - 1000 ਸਾਲ ਦੀ ਅਟੁੱਟ ਆਸਥਾ' ਦੇ ਤਹਿਤ 11 ਜਨਵਰੀ, 2027 ਤੱਕ ਇੱਕ ਸਾਲਾ ਰਾਸ਼ਟਰੀ ਯਾਦਗਾਰੀ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਮੰਗਲਵਾਰ ਨੂੰ ਕੁਰੂਕਸ਼ੇਤਰ ਰੇਲਵੇ ਸਟੇਸ਼ਨ 'ਤੇ ਆਯੋਜਿਤ 'ਮੁੱਖ ਮੰਤਰੀ ਤੀਰਥ ਦਰਸ਼ਨ ਯੋਜਨਾ' ਸਮਾਗਮ ਵਿੱਚ ਬੋਲ ਰਹੇ ਸਨ। ਮੁੱਖ ਮੰਤਰੀ ਨੇ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਦਰਸ਼ਨਾਂ ਲਈ ਜਾ ਰਹੇ ਸ਼ਰਧਾਲੂਆਂ ਦੀ ਵਿਸ਼ੇਸ਼ ਰੇਲ ਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਅਤੇ ਯਾਤਰੀਆਂ ਨਾਲ ਗੱਲਬਾਤ ਕਰਕੇ ਸ਼ੁਭਕਾਮਨਾਵਾਂ ਦਿੱਤੀਆਂ। ਮੁੱਖ...
ਦੇਸ਼ ਦੀ ਸਿਹਤ ਵਿਵਸਥਾ ਨੂੰ ਮਜਬੂਤ ਕਰ ਰਹੀ ਹੈ ਸੂਬਾ ਸਰਕਾਰ – ਆਰਤੀ ਸਿੰਘ ਰਾਓ

ਦੇਸ਼ ਦੀ ਸਿਹਤ ਵਿਵਸਥਾ ਨੂੰ ਮਜਬੂਤ ਕਰ ਰਹੀ ਹੈ ਸੂਬਾ ਸਰਕਾਰ – ਆਰਤੀ ਸਿੰਘ ਰਾਓ

haryana
ਚੰਡੀਗੜ੍ਹ, 4 ਮਈ - ਹਰਿਆਣਾ ਸਰਕਾਰ ਨੇ ਫਰੀਦਾਬਾਦ ਜਿਲ੍ਹਾ ਦੇ ਪਿੰਡ ਪੱਲਾ ਸੇਹਤਪੁਰ ਵਿੱਚ ਇੱਕ ਅਰਬਨ ਹੈਲਥ ਸੈਂਟਰ ਦੇ ਨਿਰਮਾਣ ਲਈ ਪ੍ਰਸਾਸ਼ਨਿਕ ਮੰਜੂਰੀ ਦਿੱਤੀ ਹੈ।           ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਦਸਿਆ ਕਿ ਪਿੰਡ ਪੱਲਾ ਸੇਹਤਪੁਰ ਵਿੱਚ ਬਨਣ ਵਾਲੇ ਅਰਬਨ ਹੈਲਥ ਸੈਂਟਰ ਦੇ ਨਿਰਮਾਣ 'ਤੇ 22.33 ਕਰੋੜ ਰੁਪਏ ਖਰਚ ਹੋਣਗੇ।           ਆਰਤੀ ਸਿੰਘ ਰਾਓ ਨੇ ਦਸਿਆ ਕਿ ਇਸ ਸਿਹਤ ਅਦਾਰੇ ਦੇ ਸ਼ੁਰੂ ਹੋਣ ਨਾਲ ਨਾ ਸਿਰਫ ਗ੍ਰਾਮੀਣ ਖੇਤਰ ਵਿੱਚ ਸਿਹਤ ਸੇਵਾਵਾਂ ਦੀ ਪਹੁੰਚ ਵਧੇਗੀ, ਸਗੋ ਵੱਡੇ ਹਸਪਤਾਲਾਂ 'ਤੇ ਵੀ ਦਬਾਅ ਘੱਟ ਹੋਵੇਗਾ। ਇਸ ਨਾਲ ਲੋਕਾਂ ਨੂੰ ਸਮੇਂ 'ਤੇ ਇਲਾਜ ਮਿਲ ਸਕੇਗਾ ਅਤੇ ਸੂਬੇ ਦੀ ਸਿਹਤ ਵਿਵਸਥਾ ਨੂੰ ਹੋਰ ਮਜਬੂਤੀ ਮਿਲੇਗੀ।           ਉਨ੍ਹਾਂ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਲਗਾਤਾਰ ਸਿਹਤ ਢਾਂਚੇ ਨੂੰ ਮਜਬੂਤ ਕਰਨ, ਨਵੀਂ ਸਹੂਲਤਾਂ ਜੋੜਨ ਅਤੇ ਹਰ ਨਾਗਰਿਕ ਤੱਕ ਗੁਣਵੱਤਾ ਪੂਰਣ ਸਿਹਤ ਸੇਵਾਵਾਂ ਪਹੁੰਚਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ।...
ਉਦਯੋਗ ਅਤੇ ਵਣਜ ਮੰਤਰੀ ਰਾਓ ਰਨਬੀਰ ਸਿੰਘ ਨੇ ਗੁਰੂਗ੍ਰਾਮ ਵਿੱਚ ਕੀਤੀ ਉੱਚ ਪੱਧਰੀ ਸਮੀਖਿਆ ਮੀਟਿੰਗ

ਉਦਯੋਗ ਅਤੇ ਵਣਜ ਮੰਤਰੀ ਰਾਓ ਰਨਬੀਰ ਸਿੰਘ ਨੇ ਗੁਰੂਗ੍ਰਾਮ ਵਿੱਚ ਕੀਤੀ ਉੱਚ ਪੱਧਰੀ ਸਮੀਖਿਆ ਮੀਟਿੰਗ

haryana
ਚੰਡੀਗੜ੍ਹ, 4 ਮਈ- ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ ਨੇ ਸੋਮਵਾਰ ਨੂੰ ਗੁਰੂਗ੍ਰਾਮ ਸਥਿਤ ਲੋਕ ਨਿਰਮਾਣ ਵਿਭਾਗ ਵਿਸ਼ਰਾਮ ਗ੍ਰਹਿ ਵਿੱਚ ਜੀਐਮਡੀਏ ਅਤੇ ਨਗਰ ਨਿਗਮ ਗੁਰੂਗ੍ਰਾਮ ਦੇ ਅਧਿਕਾਰਿਆਂ ਨਾਲ ਇੱਕ ਮਹੱਤਵਪੂਰਨ ਸਮੀਖਿਆ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਸ਼ਹਿਰ ਦੀ ਮੂਲਭੂਤ ਸਹੂਲਤਾਂ ਜਿਵੇਂ ਸਫਾਈ, ਡ੍ਰੇਨੇਜ, ਸੜਕ ਅਤੇ ਇੰਫ੍ਰਾਸਟ੍ਰਕਚਰ ਅਤੇ ਪੀਣ ਦੇ ਪਾਣੀ ਦੀ ਸਪਲਾਈ ਦੀ ਵਿਸਥਾਰ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਜੀਐਮਡੀਏ ਦੇ ਮੁੱਖ ਕਾਰਜਕਾਰੀ ਅਧਿਕਾਰੀ ਪੀਸੀ ਮੀਣਾ ਅਤੇ ਨਿਗਮ ਕਮੀਸ਼ਨਰ ਪ੍ਰਦੀਪ ਦਹੀਆ ਸਮੇਤ ਦੋਹਾਂ ਵਿਭਾਗਾਂ ਦੇ ਅਧਿਕਾਰੀਗਣ ਮੌਜ਼ੂਦ ਸਨ। ਮੀਟਿੰਗ ਵਿੱਚ ਮੰਤਰੀ ਨੇ ਅਧਿਕਾਰਿਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਗੁਰੂਗ੍ਰਾਮ ਵਿੱਚ ਵਿਕਾਸ ਕੰਮਾਂ ਦੀ ਗਤੀ ਤੇਜ ਕੀਤੀ ਜਾਵੇ ਅਤੇ ਆਮ ਜਨਤਾ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਨੇ ਵਿਸ਼ੇਸ਼ ਰੂਪ ਨਾਲ ਮਾਨਸੂਨ ਤੋਂ ਪਹਿਲਾਂ ਜਲਭਰਾਵ ਦੀ ਸਮੱਸਿਆ ਦੇ ਸਥਾਈ ਹੱਲ 'ਤੇ ਜੋਰ ਦਿੱਤਾ। ਜਲਭਰਾਵ ਨਾਲ ਨਿਪਟਨ ਲਈ ਪੁਖਤਾ ਤਿਆਰਿਆਂ ਯਕੀਨੀ ਕਰਨ ਦੇ ਨਿਰਦੇਸ਼ ਕੈਬਨਿਟ ਮੰਤਰੀ ਰਾਓ ਨਰਬੀਰ ਸਿੰਘ ਨੇ...