Shadow

haryana

ਅਪਰਾਧਿਕ ਗਤੀਵਿਧੀਆਂ ‘ਤੇ ਕਾਬੂ ਪਾਉਣ ਲਈ ਪੁਲਿਸ ਨੂੰ ਨਵੀਨਤਮ ਤਕਨੀਕ ਨਾਲ ਲੈਸ ਕੀਤਾ ਜਾਵੇਗਾ – ਮੁੱਖ ਮੰਤਰੀ

ਅਪਰਾਧਿਕ ਗਤੀਵਿਧੀਆਂ ‘ਤੇ ਕਾਬੂ ਪਾਉਣ ਲਈ ਪੁਲਿਸ ਨੂੰ ਨਵੀਨਤਮ ਤਕਨੀਕ ਨਾਲ ਲੈਸ ਕੀਤਾ ਜਾਵੇਗਾ – ਮੁੱਖ ਮੰਤਰੀ

haryana
ਚੰਡੀਗੜ੍ਹ, 29 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਵਿਜ਼ਨ 2047 ਤਹਿਤ ਸੇਵਾ, ਪੁਲਿਸ ਅਤੇ ਜੇਲ੍ਹ ਵਿਭਾਗ ਵੱਲੋਂ ਬਣਾਏ ਗਏ ਸ਼ਾਰਟ ਟਰਮ ਐਕਸ਼ਨ ਪਲਾਨ ਰੋਡਮੈਪ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਅਤੇ ਉਨ੍ਹਾਂ ਨੂੰ ਇਸ ਵਿੱਚ ਹੋਰ ਸੁਧਾਰ ਕਰਨ ਦੇ ਸੁਝਾਅ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵਿਜ਼ਨ 2047 ਵਿੱਚ ਸਾਈਬਰ ਕ੍ਰਾਈਮ ਨੂੰ ਪੂਰੀ ਤਰ੍ਹਾਂ ਰੋਕਣ ਲਈ ਵਿਆਪਕ ਪੱਧਰ 'ਤੇ ਕੰਮ ਕੀਤਾ ਜਾਵੇਗਾ। ਰਾਤ ਦੇ ਸਮੇਂ ਕੰਮ ਕਰਨ ਵਾਲੀਆਂ ਮਹਿਲਾਵਾਂ ਨੂੰ ਘਰ ਤੱਕ ਛੱਡਣ ਦੇ ਕੰਮ ਲਈ ਯੋਜਨਾ ਬਣਾਈ ਜਾਵੇ। ਇਸ ਦੇ ਲਈ ਮਹਿਲਾਵਾਂ ਪੋਰਟਲ ਰਾਹੀਂ ਪੁਲਿਸ ਨੂੰ ਜਾਣੂ ਕਰਵਾਉਣਗੀਆਂ। ਅਪਰਾਧ ਨੂੰ ਨੱਥ ਪਾਉਣ ਅਤੇ ਅਪਰਾਧ ਦੀ ਦਰ ਘੱਟ ਕਰਨ ਲਈ ਵੱਡੇ ਪੱਧਰ 'ਤੇ ਕੰਮ ਕੀਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਡਾਇਲ 112 ਦੀ ਸਹੂਲਤ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਨਵੇਂ ਵਾਹਨ ਉਪਲਬਧ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਡਿਜੀਟਲ ਅਪਰਾਧ ਨੂੰ ਰੋਕਣ ਲਈ ਕ੍ਰਾਈਮ ਸੈਲ ਵਿੱਚ ਬੈਂਕ ਕਰਮਚਾਰੀ ਬੈਠਣਗੇ, ਜਦੋਂ ਵੀ ਉਨ੍ਹਾਂ ਕੋਲ ਅਪਰਾਧ ਦੀ ਕਾਲ ਆਉਂਦੀ ਹੈ ਤਾਂ ਸਬੰਧਤ ਬ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮਿਲੇ ਕਿਸਾਨ, ਆਈਐਮਟੀ ਲਈ ਕਿਸਾਨਾਂ ਨੇ ਸਰਕਾਰ ਵੱਲੋਂ ਤੈਅ ਦਰਾਂ ‘ਤੇ ਜਮੀਨ ਦੇਣ ‘ਤੇ ਜਤਾਈ ਸਹਿਮਤੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮਿਲੇ ਕਿਸਾਨ, ਆਈਐਮਟੀ ਲਈ ਕਿਸਾਨਾਂ ਨੇ ਸਰਕਾਰ ਵੱਲੋਂ ਤੈਅ ਦਰਾਂ ‘ਤੇ ਜਮੀਨ ਦੇਣ ‘ਤੇ ਜਤਾਈ ਸਹਿਮਤੀ

haryana
ਚੰਡੀਗੜ੍ਹ, 29 ਅਪ੍ਰੈਲ-  ਹਰਿਆਣਾ ਵਿੱਚ ਉਦਯੋਗਿਕ ਵਿਕਾਸ ਨੂੰ ਨਵੀਂ ਰਫਤਾਰ ਦੇਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁਕਦੇ ਹੋਏ ਸਰਕਾਰ ਨੇ ਨਾਰਾਇਣਗੜ੍ਹ ਵਿੱਚ ਇੰਡਸਟ੍ਰਿਅਲ ਮਾਡਲ ਟਾਉਨਸ਼ਿਪ ( ਆਈਐਮਟੀ ) ਸਥਾਪਿਤ ਕਰਨ ਦਾ ਫੈਸਲਾ ਲਿਆ ਹੈ। ਇਸ ਪਹਿਲ ਨਾਲ ਨਾ ਸਿਰਫ ਖੇਤਰ ਦੇ ਸਮਗਰ ਵਿਕਾਸ ਨੂੰ ਗਤੀ ਮਿਲੇਗੀ ਸਗੋਂ ਸੂਬੇ ਨੂੰ ਉਦਯੋਗਿਕ ਨਜਰੀਏ ਨਾਲ ਹੋਰ ਵੱਧ ਸਸ਼ਕਤ ਬਨਾਉਣ ਵਿੱਚ ਵੀ ਮਦਦ ਮਿਲੇਗੀ। ਇਸ ਸਬੰਧ ਵਿੱਚ ਬੁੱਧਵਾਰ ਨੂੰ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਇੱਥੋਂ ਨਾਰਾਇਣਗੜ੍ਹ ਖੇਤਰ ਦੇ ਕਿਸਾਨਾਂ ਦੇ ਪ੍ਰਤੀਨਿਧੀਮੰਡਲ ਨੇ ਮੁਲਾਕਾਤ ਕੀਤੀ ਅਤੇ ਹੋਰ ਕਿਸਾਨਾਂ ਸਰਕਾਰ ਵਲੋਂ ਤੈਅ ਕੀਤੀ ਦਰਾਂ 'ਤੇ ਸਹਿਮਤੀ ਜਤਾਈ। ਇਸ ਨਾਲ ਆਈਐਮਟੀ ਲਈ ਨਾਰਾਇਣਗੜ੍ਹ ਵਿੱਚ ਲਗਭਗ 450 ਕਰੋੜ ਏਕੜ ਜਮੀਨ ਉਪਲਬਧ ਹੋਵੇਗੀ। ਆਈਐਮਟੀ ਸਥਾਪਨਾ ਦੀ ਪ੍ਰਕਿਰਿਆ ਸ਼ੁਰੂ ਹੋਣ 'ਤੇ ਕਿਸਾਨਾਂ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਦਾ ਮੁੰਹ ਮਿੱਠਾ ਕਰ ਸੁਆਗਤ ਕੀਤਾ। ਮੁੱਖ ਮੰਤਰੀ ਨੇ ਕਿਸਾਨਾਂ ਦੇ ਸਹਿਯੋਗ ਦੀ ਸਲਾਂਘਾ ਕਰਦੇ ਹੋਏ ਕਿਹਾ ਕਿ ਇਹ ਕਦਮ ਖੇਤਰ ਦੇ ਆਰਥਿਕ ਵਿਕਾਸ ਅਤੇ ਰੁਜਗਾਰ ਸ੍ਰਿਜਨ ਵਿੱਚ...
ਹਰਿਆਣਾ ਵਿਸ਼ਵ ਨਿਰਯਾਤ ਹੱਬ ਵਜੋ ਉਭਰ ਰਿਹਾ, 5 ਜੁਲਾਈ ਨੂੰ ਤੰਜਾਨਿਆ ਜਾਵੇਗਾ ਕੌਮਾਂਤਰੀ ਵਪਾਰ ਮੇਲੇ ਵਿੱਚ ਹਿੱਸਾ ਲੈਣ ਲਈ ਹਰਿਆਣਾ ਸਰਕਾਰ ਦਾ ਇੱਕ ਵਫਦ – ਰਾਓ ਨਰਬੀਰ ਸਿੰਘ

ਹਰਿਆਣਾ ਵਿਸ਼ਵ ਨਿਰਯਾਤ ਹੱਬ ਵਜੋ ਉਭਰ ਰਿਹਾ, 5 ਜੁਲਾਈ ਨੂੰ ਤੰਜਾਨਿਆ ਜਾਵੇਗਾ ਕੌਮਾਂਤਰੀ ਵਪਾਰ ਮੇਲੇ ਵਿੱਚ ਹਿੱਸਾ ਲੈਣ ਲਈ ਹਰਿਆਣਾ ਸਰਕਾਰ ਦਾ ਇੱਕ ਵਫਦ – ਰਾਓ ਨਰਬੀਰ ਸਿੰਘ

haryana
ਚੰਡੀਗੜ੍ਹ, 29 ਅਪ੍ਰੈਲ-  ਹਰਿਆਣਾ ਦੇ ਉਦਯੋਗ, ਵਣਜ ਅਤੇ ਵਿਦੇਸ਼ੀ ਸਹਿਯੋਗ ਮੰਤਰੀ ਰਾਓ ਨਰਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਰਾਜ ਉਦਯੋਗਿਕ ਵਿਕਾਸ ਦੀ ਨਵੀਂ ਇਬਾਦਤ ਲਿੱਖ ਰਿਹਾ ਹੈ ਅਤੇ ਵਿਸ਼ਵ ਪੱਧਰ 'ਤੇ ਆਪਣੀ ਮਜਬੂਤ ਪਹਿਚਾਣ ਬਣਾ ਰਿਹਾ ਹੈ। ਉਨ੍ਹਾਂ ਨੇ ਦਸਿਆ ਕਿ ਵਿਕਸਿਤ ਦੇਸ਼ਾਂ ਦੇ ਨਾਲ-ਨਾਲ ਹਰਿਆਣਾ ਨੇ ਅਫਰੀਕੀ ਦੇਸ਼ਾਂ ਦੇ ਨਾਲ ਵੱਖ-ਵੱਖ ਖੇਤਰਾਂ ਵਿੱਚ ਵਪਾਰ ਅਤੇ ਨਿਵੇਸ਼ ਦੀ ਸੰਭਾਵਨਾਵਾਂ ਤਲਾਸ਼ੀਆਂ ਹਨ, ਇਸੀ ਲੜੀ ਵਿੱਚ 5 ਮਈ ਨੂੰ ਤੰਜਾਨਿਆ ਦੇ 50ਵੇਂ ਦਾਰ-ਐਸ-ਸਲਾਮ ਕੌਮਾਂਤਰੀ ਵਪਾਰ ਮੇਲੇ ਵਿੱਚ ਹਿੱਸਾ ਲੈਣ ਲਈ ਹਰਿਆਣਾ ਸਰਕਾਰ ਦਾ ਇੱਕ ਵਫਦ ਸੱਤ ਦਿਨ ਦੇ ਦੌਰੇ 'ਤੇ ਜਾਵੇਗਾ। ਇਸ ਮੇਲੇ ਵਿੱਚ ਹਰਿਆਣਾ ਪੈਵੀਲੀਅਨ ਲਗਾਇਆ ਜਾਵੇਗਾ।           ਮੰਤਰੀ ਰਾਓ ਨਰਬੀਰ ਸਿੰਘ ਅੱਜ ਵਿਦੇਸ਼ ਸਹਿਯੋਗ ਵਿਭਾਗ ਵੱਲੋਂ ਹਰਿਆਣਾ ਨੂੰ ਗੋ-ਗਲੋਬਲ ਅਪ੍ਰੋਚ ਰਾਹੀਂ ਵਿਸ਼ਵ ਨਿਵੇਸ਼ ਦਾ ਹੱਬ ਬਨਾਉਣ ਦੇ ਉਦੇਸ਼ ਨਾਲ ਬੁਲਾਈ ਗਈ ਵੱਖ-ਵੱਖ ਹਿੱਤਧਾਰਕਾਂ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ।           ਬਾਅਦ ਵਿੱਚ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਉਨ੍ਹਾਂ ਨੇ ਕਿਹਾ ...
ਅੰਬਾਲਾ ਕੈਂਟ ਦੇ ਰੰਗਿਆ ਮੰਡੀ ਤੋਂ ਜੀਟੀ ਰੋਡ ਤੱਕ ਨਵੀਂ ਸੜਕ ਬਨਾਉਣ ਲਈ ਰੇਲਵੇ ਤੋਂ ਭੁਮੀ ਲੀਜ਼ ‘ਤੇ ਲੈਣ ਦੀ ਸੂਬਾ ਸਰਕਾਰ ਤੋਂ ਮਿਲੀ ਮੰਜੂਰੀ – ਊਰਜਾ ਮੰਤਰੀ ਅਨਿਲ ਵਿਜ

ਅੰਬਾਲਾ ਕੈਂਟ ਦੇ ਰੰਗਿਆ ਮੰਡੀ ਤੋਂ ਜੀਟੀ ਰੋਡ ਤੱਕ ਨਵੀਂ ਸੜਕ ਬਨਾਉਣ ਲਈ ਰੇਲਵੇ ਤੋਂ ਭੁਮੀ ਲੀਜ਼ ‘ਤੇ ਲੈਣ ਦੀ ਸੂਬਾ ਸਰਕਾਰ ਤੋਂ ਮਿਲੀ ਮੰਜੂਰੀ – ਊਰਜਾ ਮੰਤਰੀ ਅਨਿਲ ਵਿਜ

haryana
ਚੰਡੀਗੜ੍ਹ, 28 ਅਪ੍ਰੈਲ - ਹਰਿਆਣਾ ਦੇ ਊਰਜਾ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਅੰਬਾਲਾ ਕੈਂਟ ਦੇ ਰੰਗਿਆ ਮੰਡੀ ਤੋਂ ਜੀਟੀ ਰੋਡ ਤੱਕ ਪ੍ਰਸਤਾਵਿਤ ਨਵੀਂ ਸੜਕ ਬਨਾਉਣ ਤਹਿਤ ਰੇਲਵੇ ਤੋਂ ਭੁਮੀ ਲੀਜ਼ 'ਤੇ ਲੈਣ ਦੀ ਮੰਜੂਰੀ ਸੂਬਾ ਸਰਕਾਰ ਵੱਲੋਂ ਪ੍ਰਦਾਨ ਕਰ ਦਿੱਤੀ ਗਈ ਹੈ ਅਤੇ ਜਲਦੀ ਹੀ ਇੱਥੇ ਸੜਕ ਬਨਾਉਣ ਦੀ ਕਾਰਵਾਈ ਅਮਲ ਵਿੱਚ ਲਿਆਈ ਜਾਵੇਗੀ। ਇਸੀ ਤਰ੍ਹਾ, ਅੰਬਾਲਾ ਕੈਂਟ ਦੇ ਸ਼ਾਹਪੁਰ ਵਿੱਚ ਡਰਾਈਵਿੰਗ ਟ੍ਰੇਨਿੰਗ ਅਤੇ ਰਿਸਰਚ ਸੰਸਥਾਨ (ਆਈਡੀਟੀਆਰ) ਅਤੇ ਆਟੋਮੇਟਿਡ ਵੀਕਲ ਟੇਸਟਿੰਗ ਸਟੇਸ਼ਨ (ਏਟੀਐਸ) ਸਥਾਪਿਤ ਕਰਨ ਲਈ ਜਮੀਨ ਨਗਰ ਪਰਿਸ਼ਦ ਤੋਂ ਟ੍ਰਾਂਸਪੋਰਟ ਵਿਭਾਗ ਨੂੰ ਟ੍ਰਾਂਸਫਰ ਕਰਨ ਦੀ ਮੰਜੂਰੀ ਵੀ ਸੂਬਾ ਸਰਕਾਰ ਤੋਂ ਮਿਲ ਚੁੱਕੀ ਹੈ।           ਸ੍ਰੀ ਵਿਜ ਨੇ ਕਿਹਾ ਕਿ ਦੋਨੋਂ ਕੰਮਾਂ ਲਈ ਮੰਜੂਰੀ ਮਿਲਣ ਨਾਲ ਹੁਣ ਸੜਕ ਨਿਰਮਾਣ ਅਤੇ ਡਰਾਈਵਿੰਗ ਟ੍ਰੇਨਿੰਗ ਅਤੇ ਰਿਸਰਚ ਸੰਸਥਾਨ (ਆਈਡੀਟੀਆਰ) ਅਤੇ ਆਟੋਮੇਟੇਡ ਵੀਕਲ ਟੇਸਟਿੰਗ ਸਟੇਸ਼ਨ (ਏਟੀਐਸ) ਦੀ ਸਥਾਪਨਾ ਜਲਦੀ ਕਰਾਉਣ 'ਤੇ ਕੰਮ ਕੀਤਾ ਜਾਵੇਗਾ। ਊਰਜਾ ਮੰਤਰੀ ਅਨਿਲ ਵਿਜ ਦੇ ਯਤਨਾਂ ਨਾਲ ਬਣ ਰਹੀ ਨਵੀਂ ਰੋਡ           ਊਰਜਾ ਮੰਤਰੀ ਅਨਿਲ ਵਿਜ ਦ...
ਸਰਕਾਰੀ ਸਿਖਿਆ ਵਿਵਸਥਾ ਨੂੰ ਨਵੀਂ ਦਿਸ਼ਾ ਦੇਣ ਦੀ ਹੈ ਪਹਿਲ, ਕਾਲਜਾਂ ਤੇ ਯੂਨੀਵਰਸਿਟੀ ਵਿੱਚ ਸਟਾਰਟਅੱਪ ਅਤੇ ਉਦਮਤਾ ਨੂੰ ਮਿਲੇਗਾ ਪ੍ਰੋਤਸਾਹਨ – ਸਿਖਿਆ ਮੰਤਰੀ ਮਹੀਪਾਲ ਢਾਂਡਾ

ਸਰਕਾਰੀ ਸਿਖਿਆ ਵਿਵਸਥਾ ਨੂੰ ਨਵੀਂ ਦਿਸ਼ਾ ਦੇਣ ਦੀ ਹੈ ਪਹਿਲ, ਕਾਲਜਾਂ ਤੇ ਯੂਨੀਵਰਸਿਟੀ ਵਿੱਚ ਸਟਾਰਟਅੱਪ ਅਤੇ ਉਦਮਤਾ ਨੂੰ ਮਿਲੇਗਾ ਪ੍ਰੋਤਸਾਹਨ – ਸਿਖਿਆ ਮੰਤਰੀ ਮਹੀਪਾਲ ਢਾਂਡਾ

haryana
ਚੰਡੀਗੜ੍ਹ, 28 ਅਪ੍ਰੈਲ - ਹਰਿਆਣਾ ਦੇ ਸਿਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸੰਚਾਲਿਤ ਬੁਨਿਆਦ ਅਤੇ ਹਰਿਆਣਾ ਸੁਪਰ-100 ਵਰਗੀ ਮਹਤੱਵਪੂਰਣ ਯੋਜਨਾਵਾਂ ਨੇ ਵਰਨਣਯੋਗ ਨਤੀਜੇ ਦਿੱਤੇ ਹਨ। ਇੰਨ੍ਹਾ ਸਫਲ ਮਾਡਲਾਂ ਦੇ ਆਧਾਰ 'ਤੇ ਹੁਣ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਵੀ ਇਸੀ ਤਰ੍ਹਾ ਦੀ ਯੋਜਨਾਵਾਂ ਲਾਗੂ ਕੀਤੀਆਂ ਜਾਣ, ਤਾਂ ਜੋ ਵੱਧ ਤੋਂ ਵੱਧ ਯੁਵਾ ਸਟਾਰਟਅੱਪ ਸਭਿਆਚਾਰ ਨਾਲ ਜੁੜੇ ਕੇ ਆਤਮਨਿਰਭਰ ਬਣ ਸਕਦੇ ਅਤੇ ਰੁਜ਼ਗਾਰ ਸ੍ਰਿਜਨ ਵਿੱਚ ਆਪਣੀ ਸਰਗਰਮ ਭਾਗੀਦਾਰੀ ਯਕੀਨੀ ਕਰਨ।           ਮੰਤਰੀ ਅੱਜ ਪੰਚਕੂਲਾ ਵਿੱਚ ਹਰਿਆਣਾ ਰਾਜ ਉੱਚ ਸਿਖਿਆ ਪਰਿਸ਼ਦ ਦੀ 5ਵੀਂ ਮੀਟਿੰਗ ਵਿੱਚ ਬਤੌਰ ਮੁੱਖ ਮਹਿਮਾਨ ਅਗਵਾਈ ਕਰ ਰਹੇ ਸਨ।           ਮੀਟਿੰਗ ਦੌਰਾਨ ਹਰਿਆਣਾ ਰਾਜ ਉੱਚ ਸਿਖਿਆ ਪਰਿਸ਼ਦ ਵੱਲੋਂ ਵਾਧਾਨੀ ਫਾਊਂਡੇਸ਼ਨ ਦੇ ਨਾਲ ਇੱਕ ਮਹਤੱਵਪੂਰਣ ਐਮਓਯੂ 'ਤੇ ਹਸਤਾਖਰ ਕੀਤੇ ਗਏ, ਜੋ ਉਦਮਤਾ ਅਤੇ ਸਕਿਲ ਵਿਕਾਸ ਨੂੰ ਪ੍ਰੋਤਸਾਹਨ ਦੇਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ। ਇਸ ਮੌਕੇ 'ਤੇ ਸਿਖਿਆ ਮੰਤਰੀ ਨੇ ਪਰਿਸ਼ਦ ਦੇ ਨਿਯੂਜ਼ਲੇਟਰ ਦੇ ਪਹਿਲੇ ਏਡੀਸ਼ਨ, ਵਿਜ਼ਨ ਮਿ...
ਸਿਰਫ ਟੀਚਾ ਬਨਾਉਣਾ ਹੀ ਕਾਫੀ ਨਹੀਂ ਹੈ, ਸਗੋ ਉਨ੍ਹਾਂ ਨੂੰ ਸਮੇਂ ‘ਤੇ ਪੂਰਾ ਕਰਨਾ ਅਤੇ ਉਨ੍ਹਾਂ ਦੀ ਨਿਯਮਤ ਸਮੀਖਿਆ ਕਰਨਾ ਵੀ ਜਰੂਰੀ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸਿਰਫ ਟੀਚਾ ਬਨਾਉਣਾ ਹੀ ਕਾਫੀ ਨਹੀਂ ਹੈ, ਸਗੋ ਉਨ੍ਹਾਂ ਨੂੰ ਸਮੇਂ ‘ਤੇ ਪੂਰਾ ਕਰਨਾ ਅਤੇ ਉਨ੍ਹਾਂ ਦੀ ਨਿਯਮਤ ਸਮੀਖਿਆ ਕਰਨਾ ਵੀ ਜਰੂਰੀ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

haryana
ਚੰਡੀਗੜ੍ਹ, 28 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਦਾ ਹਰ ਵਿਭਾਗ ਨੂੰ ਆਪਣੇ ਕੰਮ ਲਈ 2030 ਤੱਕ ਦੇ ਤੈਅ ਕੀਤੇ ਗਏ ਟਾਰਗੇਟ ਨੂੰ ਸਾਲ-ਦਰ-ਸਾਲ ਟਾਇਮਲਾਇਨ ਦੇ ਨਾਲ ਬਨਾਉਣ। ਸਿਰਫ ਟੀਚਾ ਬਨਾਉਣਾ ਹੀ ਕਾਫੀ ਨਹੀਂ ਹੈ, ਸਗੋ ਉਨ੍ਹਾਂ ਨੇ ਸਮੇਂ 'ਤੇ ਪੂਰਾ ਕਰਨਾ ਅਤੇ ਉਨ੍ਹਾਂ ਦੀ ਨਿਯਮਤ ਸਮੀਖਿਆ ਕਰਨਾ ਵੀ ਜਰੂਰੀ ਹੈ, ਤਾਂ ਜੋ ਯੋਜਨਾਵਾਂ ਦਾ ਫਾਇਦਾ ਸਿੱਧੇ ਲੋਕਾਂ ਤੱਕ ਪਹੁੰਚ ਸਕੇ।           ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਮੰਗਲਵਾਰ ਨੂੰ ਸਕੱਤਰੇਤ ਵਿੱਚ ਸਵਰਨ ਜੈਯੰਤੀ ਹਰਿਆਣਾ ਵਿੱਤੀ ਪ੍ਰਬੰਧਨ ਸੰਸਥਾਨ ਨਾਲ ਸਬੰਧਿਤ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਵਿਭਾਗ ਦੇ 5 ਸਾਲਾਂ ਲਾਗੂ ਕਰਨ ਰੋਡਮੈਪ ਨੂੰ ਲੈ ਕ ਵੱਖ-ਵੱਖ ਵਿਭਾਗਾਂ ਦੀ ਸਮੀਖਿਆ ਕੀਤੀ ਗਈ।           ਇਸ ਦੌਰਾਨ ਮੁੱਖ ਮੰਤਰੀ ਨੇ ਵਿਜ਼ਨ ਟੂ ਏਕਸ਼ਨ ਆਰਟੀਫੀਸ਼ਿਅਲ ਇੰਟੈਲੀਜੈਂਸ ਪਲਾਨਿੰਗ ਟੂਲ ਨੂੰ ਵੀ ਲਾਂਚ ਕੀਤਾ। ਸਵਰਣ ਜੈਯੰਤੀ ਹਰਿਆਣਾ ਵਿੱਤੀ ਪ੍ਰਬੰਧਨ ਸੰਸਥਾਨ ਦੇ ਮਹਾਨਿਦੇਸ਼ਕ ਡਾ. ਰਾਜ ਨਹਿਰੂ ਨੇ ਮੁੱਖ ਮੰਤਰੀ ਨੂੰ ਦਸਿਆ ਕਿ ਇਸ ਟੂਲ ਨੂੰ ਐਕਸ਼ਨ ਪਲਾਨ ਨੂੰ ਧਿਆਨ ਵਿੱਚ...
ਨਾਰੀ ਸ਼ਕਤੀ ਵੰਦਨ ਬਿੱਲ ‘ਤੇ ਵਿਰੋਧੀ ਧਿਰ ਨੇ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ –  ਡਾ. ਅਰਵਿੰਦ ਸ਼ਰਮਾ

ਨਾਰੀ ਸ਼ਕਤੀ ਵੰਦਨ ਬਿੱਲ ‘ਤੇ ਵਿਰੋਧੀ ਧਿਰ ਨੇ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ – ਡਾ. ਅਰਵਿੰਦ ਸ਼ਰਮਾ

haryana
ਚੰਡੀਗੜ੍ਹ, 27 ਅਪ੍ਰੈਲ — ਹਰਿਆਣਾ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਨਾਰੀ ਸ਼ਕਤੀ ਵੰਦਨ ਬਿੱਲ 'ਤੇ ਬੋਲਦਿਆਂ ਹਰਿਆਣਾ ਦੇ ਸਹਿਕਾਰਤਾ ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਕਿਹਾ ਕਿ ਬਿੱਲ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਗਲਤ ਨੈਰੇਟਿਵ ਬਣਾ ਕੇ ਲੋਕਾਂ ਨੂੰ ਭਰਮਾਉਣ ਦੀ ਕੋਸ਼ਿਸ਼ ਕੀਤੀ ਗਈ, ਜੋ ਕਿ ਬੇਹੱਦ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਦੱਖਣੀ ਭਾਰਤ ਦੇ ਕੁਝ ਮੈਂਬਰਾਂ ਵੱਲੋਂ ਕਾਲੇ ਕੱਪੜੇ ਪਾ ਕੇ ਇਹ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਕਿ ਉਨ੍ਹਾਂ ਨਾਲ ਬੇਇਨਸਾਫ਼ੀ ਹੋ ਰਹੀ ਹੈ, ਜਦੋਂ ਕਿ ਅਸਲ ਵਿੱਚ ਕਿਸੇ ਵੀ ਰਾਜ ਨੂੰ ਕੋਈ ਨੁਕਸਾਨ ਨਹੀਂ ਹੋਣ ਵਾਲਾ ਸੀ। ਡਾ. ਸ਼ਰਮਾ ਨੇ ਕਿਹਾ ਕਿ ਮਾਨਯੋਗ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਪੱਸ਼ਟ ਕੀਤਾ ਹੈ ਕਿ ਹੱਦਬੰਦੀ (ਡੀਲਿਮੀਟੇਸ਼ਨ) ਤੋਂ ਬਾਅਦ ਵੀ ਰਾਜਾਂ ਦੀ ਹਿੱਸੇਦਾਰੀ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ। ਉਨ੍ਹਾਂ ਉਦਾਹਰਣ ਦਿੰਦਿਆਂ ਦੱਸਿਆ ਕਿ ਕਰਨਾਟਕ, ਆਂਧਰਾ ਪ੍ਰਦੇਸ਼, ਤੇਲੰਗਾਨਾ ਅਤੇ ਤਾਮਿਲਨਾਡੂ ਦੀਆਂ ਸੀਟਾਂ ਅਤੇ ਪ੍ਰਤੀਸ਼ਤ ਵਿੱਚ ਕੋਈ ਅਜਿਹਾ ਅੰਤਰ ਨਹੀਂ ਆਵੇਗਾ, ਜਿਸ ਨਾਲ ਕਿਸੇ ਰਾਜ ਨੂੰ ਨੁਕਸਾਨ ਹੋਵੇ। ਮਹਾਨ ਵਿਚਾਰਕਾਂ ਤੋਂ ਪ੍ਰੇ...
“ਨਾਰੀ ਸ਼ਕਤੀ ਵੰਦਨ ਐਕਟ” ਦਾ ਵਿਰੋਧ ਕਰਨ ਵਾਲੀਆਂ ਸਿਆਸੀ ਪਾਰਟੀਆਂ ਔਰਤਾਂ ਨੂੰ ਅੱਗੇ ਕਿਉਂ ਨਹੀਂ ਵਧਣ ਦੇਣਾ ਚਾਹੁੰਦੀਆਂ – ਆਰਤੀ ਸਿੰਘ ਰਾਓ

“ਨਾਰੀ ਸ਼ਕਤੀ ਵੰਦਨ ਐਕਟ” ਦਾ ਵਿਰੋਧ ਕਰਨ ਵਾਲੀਆਂ ਸਿਆਸੀ ਪਾਰਟੀਆਂ ਔਰਤਾਂ ਨੂੰ ਅੱਗੇ ਕਿਉਂ ਨਹੀਂ ਵਧਣ ਦੇਣਾ ਚਾਹੁੰਦੀਆਂ – ਆਰਤੀ ਸਿੰਘ ਰਾਓ

haryana
ਚੰਡੀਗੜ੍ਹ, 27 ਅਪ੍ਰੈਲ - ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ "ਨਾਰੀ ਸ਼ਕਤੀ ਵੰਦਨ ਐਕਟ" ਦਾ ਵਿਰੋਧ ਕਰਨ ਵਾਲੀਆਂ ਸਿਆਸੀ ਪਾਰਟੀਆਂ ਆਖ਼ਿਰ ਔਰਤਾਂ ਨੂੰ ਅੱਗੇ ਕਿਉਂ ਨਹੀਂ ਵਧਣ ਦੇਣਾ ਚਾਹੁੰਦੀਆਂ, ਜਦੋਂ ਕਿ ਅੱਜ ਔਰਤਾਂ ਹਰ ਖੇਤਰ ਵਿੱਚ ਆਪਣਾ ਪਰਚਮ ਲਹਿਰਾ ਰਹੀਆਂ ਹਨ ਅਤੇ ਆਪਣੀ ਪ੍ਰਤਿਭਾ ਦਾ ਲੋਹਾ ਮੰਨਵਾ ਰਹੀਆਂ ਹਨ। ਸਿਹਤ ਮੰਤਰੀ ਅੱਜ ਹਰਿਆਣਾ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮੁੱਖ ਮੰਤਰੀ ਵੱਲੋਂ ਲਿਆਂਦੇ ਗਏ ਬਿੱਲ 'ਤੇ ਆਪਣੇ ਵਿਚਾਰ ਪ੍ਰਗਟ ਕਰ ਰਹੇ ਸਨ। ਆਰਤੀ ਸਿੰਘ ਰਾਓ ਨੇ ਵਿਰੋਧੀ ਪਾਰਟੀਆਂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਨੇ "ਨਾਰੀ ਸ਼ਕਤੀ ਵੰਦਨ ਐਕਟ" ਨੂੰ ਰੋਕ ਕੇ ਔਰਤਾਂ ਦਾ ਅਪਮਾਨ ਕੀਤਾ ਹੈ। ਅੱਜ ਭਾਰਤ ਦਾ ਹਰ ਨਾਗਰਿਕ ਦੇਖ ਰਿਹਾ ਹੈ ਕਿ ਕਿਵੇਂ ਭਾਰਤ ਦੀ ਨਾਰੀ ਸ਼ਕਤੀ ਦੀ ਉਡਾਣ ਨੂੰ ਰੋਕ ਦਿੱਤਾ ਗਿਆ। ਉਨ੍ਹਾਂ ਦੇ ਸੁਪਨਿਆਂ ਨੂੰ ਬੇਰਹਿਮੀ ਨਾਲ ਕੁਚਲ ਦਿੱਤਾ ਗਿਆ। ਸਾਡੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੇ ਪੂਰੇ ਯਤਨਾਂ ਦੇ ਬਾਵਜੂਦ ਅਸੀਂ ਸਫਲ ਨਹੀਂ ਹੋ ਸਕੇ। ਨਾਰੀ ਸ਼ਕਤੀ ਵੰਦਨ ਐਕਟ ਵਿੱਚ ਸੋਧ ਨਹੀਂ ...
ਕਰਮਚਾਰੀਆਂ ਅਤੇ ਮਹਿਲਾਵਾਂ ਦੇ ਹਿੱਤ ਵਿੱਚ ਲਿਆਂਦੇ ਗਏ ਪ੍ਰਸਤਾਵਾਂ ਦਾ ਵਿਰੋਧ ਮੰਦਭਾਗੀ – ਮੁੱਖ ਮੰਤਰੀ

ਕਰਮਚਾਰੀਆਂ ਅਤੇ ਮਹਿਲਾਵਾਂ ਦੇ ਹਿੱਤ ਵਿੱਚ ਲਿਆਂਦੇ ਗਏ ਪ੍ਰਸਤਾਵਾਂ ਦਾ ਵਿਰੋਧ ਮੰਦਭਾਗੀ – ਮੁੱਖ ਮੰਤਰੀ

haryana
ਚੰਡੀਗੜ੍ਹ, 27 ਅਪ੍ਰੈਲ - ਹਰਿਆਣਾ ਵਿਧਾਨਸਭਾ ਦੇ ਇੱਕ ਦਿਨਾਂ ਵਿਸ਼ੇਸ਼ ਸੈਸ਼ਨ ਤੋਂ ਬਾਅਦ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪ੍ਰੈੱਸ ਵਾਰਤਾ ਨੂੰ ਸੰਬੋਧਿਤ ਕਰਦਿਆਂ ਵਿਰੋਧੀ ਧਿਰ 'ਤੇ ਤਿੱਖਾ ਹਮਲਾ ਕੀਤਾ ਅਤੇ ਸੈਸ਼ਨ ਦੀ ਕਾਰਵਾਈ ਨੂੰ ਪੂਰੀ ਤਰ੍ਹਾਂ ਸੰਵਿਧਾਨਕ ਅਤੇ ਜਨਹਿਤ ਵਿੱਚ ਦੱਸਿਆ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਵੱਲੋਂ ਇਹ ਦੋਸ਼ ਲਗਾਇਆ ਗਿਆ ਕਿ ਵਿਸ਼ੇਸ਼ ਸੈਸ਼ਨ ਗੈਰ-ਸੰਵਿਧਾਨਕ ਹੈ, ਜੋ ਕਿ ਪੂਰੀ ਤਰ੍ਹਾਂ ਬੇਬੁਨਿਆਦ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਸੈਸ਼ਨ ਕੈਬਨਿਟ ਦੀ ਮਨਜ਼ੂਰੀ ਅਤੇ ਰਾਜਪਾਲ ਦੀ ਇਜਾਜ਼ਤ ਨਾਲ ਨਿਯਮਾਂ ਅਨੁਸਾਰ ਬੁਲਾਇਆ ਗਿਆ ਸੀ। ਉਨ੍ਹਾਂ ਵਿਰੋਧੀ ਧਿਰ ਨੂੰ ਸੁਆਲ ਕੀਤਾ ਕਿ ਕੀ ਚੁਣੀ ਹੋਈ ਸਰਕਾਰ, ਕੈਬਨਿਟ ਅਤੇ ਰਾਜਪਾਲ ਦੇ ਫੈਸਲੇ ਨੂੰ ਗੈਰ-ਸੰਵਿਧਾਨਕ ਕਿਹਾ ਜਾ ਸਕਦਾ ਹੈ। ਚੋਣ ਜ਼ਾਬਤਾ ਲਾਗੂ ਹੋਣ ਦੇ ਬਾਵਜੂਦ ਵਿਸ਼ੇਸ਼ ਸੈਸ਼ਨ ਬੁਲਾਏ ਜਾਣ 'ਤੇ ਉੱਠੇ ਸੁਆਲਾਂ'ਤੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਵਿਧਾਨਕ ਵਿਸ਼ਾ ਹੈ ਅਤੇ ਇਸ ਵਿੱਚ ਕੁਝ ਵੀ ਗੈਰ-ਸੰਵਿਧਾਨਕ ਨਹੀਂ ਹੈ। ਉਨ੍ਹਾਂ ਉਦਾਹਰਣ ਦਿੰਦਿਆਂ ਕਿਹਾ ਕਿ ...
ਮਹਿਲਾਵਾਂ ਦੇ ਅਧਿਕਾਰਾਂ ਦੇ ਮੁੱਦੇ ‘ਤੇ ਕਾਂਗਰਸ ਨੇ ਫਿਰ ਦਿਖਾਇਆ ਆਪਣਾ ਅਸਲੀ ਚਿਹਰਾ – ਮੁੱਖ ਮੰਤਰੀ

ਮਹਿਲਾਵਾਂ ਦੇ ਅਧਿਕਾਰਾਂ ਦੇ ਮੁੱਦੇ ‘ਤੇ ਕਾਂਗਰਸ ਨੇ ਫਿਰ ਦਿਖਾਇਆ ਆਪਣਾ ਅਸਲੀ ਚਿਹਰਾ – ਮੁੱਖ ਮੰਤਰੀ

haryana
ਚੰਡੀਗੜ੍ਹ, 27 ਅਪ੍ਰੈਲ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਹਰਿਆਣਾ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ 'ਨਾਰੀ ਸ਼ਕਤੀ ਵੰਦਨ ਐਕਟ' ਦੇ ਸਮਰਥਨ ਵਿੱਚ ਸਰਕਾਰੀ ਮਤਾ ਪੇਸ਼ ਕੀਤਾ। ਇਹ ਮਤਾ ਜ਼ੁਬਾਨੀ ਵੋਟ (ਧੁਨੀ ਮੱਤ) ਨਾਲ ਪਾਸ ਹੋਇਆ। ਮੁੱਖ ਮੰਤਰੀ ਨੇ ਮਤਾ ਪੇਸ਼ ਕਰਦਿਆਂ ਕਿਹਾ ਕਿ ਕੋਈ ਵੀ ਖੇਤਰ ਜਾਂ ਸਮਾਜ ਉਦੋਂ ਤੱਕ ਪੂਰਨ ਰੂਪ ਵਿੱਚ ਵਿਕਸਤ ਨਹੀਂ ਮੰਨਿਆ ਜਾ ਸਕਦਾ, ਜਦੋਂ ਤੱਕ ਉਸ ਦੀ ਅੱਧੀ ਆਬਾਦੀ ਮਾਵਾਂ ਅਤੇ ਭੈਣਾਂ ਨੂੰ ਸਨਮਾਨ, ਬਰਾਬਰ ਮੌਕੇ ਅਤੇ ਅਧਿਕਾਰ ਨਹੀਂ ਮਿਲਦੇ। ਇਸ ਲਈ ‘ਨਾਰੀ ਸਨਮਾਨ’ ਭਾਰਤ ਦੀ ਪ੍ਰਾਚੀਨ ਸਭਿਅਤਾ ਅਤੇ ਸੰਸਕ੍ਰਿਤੀ ਦੀ ਅਟੁੱਟ ਪਛਾਣ ਵੀ ਹੈ ਅਤੇ ‘ਵਿਕਸਤ ਭਾਰਤ-2047’ ਦੇ ਰਾਸ਼ਟਰੀ ਸੰਕਲਪ ਦਾ ਮੂਲ ਆਧਾਰ ਵੀ ਹੈ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੁਆਰਾ ਸਾਲ 2047 ਤੱਕ ‘ਵਿਕਸਤ ਭਾਰਤ’ ਬਣਾਉਣ ਦੇ ਸੰਕਲਪ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਚਾਰ ਮੁੱਖ ਥੰਮ੍ਹਾਂ ਵਿੱਚ ਮਹਿਲਾਵਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਵਿਕਸਤ ਭਾਰਤ ਦਾ ਟੀ...